ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  39 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਫਰੀਦਕੋਟ

ਜੇਲ੍ਹੀਂ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਭਾਕਿਯੂ ਵਲੋਂ ਰੋਸ ਪ੍ਰਦਰਸ਼ਨ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)-ਸਮੂਹ ਜਨਤਕ ਜਥੇਬੰਦੀਆਂ ਅਤੇ ਜਮਹੂਰੀ ਅਧਿਕਾਰ ਸਭਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜੇਲ੍ਹਾਂ ਅੰਦਰ ਬਿਨ੍ਹਾਂ ਕਿਸੇ ਗੁਨਾਹ ਤੋਂ ਬੰਦ ਕੀਤੇ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ ਅਤੇ ਚਿੰਤਕਾਂ ਦੀ ਰਿਹਾਈ ਲਈ ਮਨਾਏ ਜਾ ਰਹੇ ਪੰਦਰਵਾੜੇ ਤਹਿਤ ਫ਼ਰੀਦਕੋਟ ਦੇ ਕਿਸਾਨਾਂ ਵਲੋਂ ਕੋਟਕਪੂਰਾ ਵਿਖੇ ਭਾਜਪਾ ਆਗੂ ਸੁਨੀਤਾ ਗਰਗ ਦੇ ਘਰ ਅੱਗੇ ਪੱਕੇ ਮੋਰਚੇ ਦੌਰਾਨ ਕਨਵੈਨਸ਼ਨ ਕੀਤੀ ਗਈ | ਇਸ ਮੌਕੇ ਠੇਕਾ ਮੁਲਾਜ਼ਮ ਸ਼ੰਘਰਸ਼ ਕਮੇਟੀ, ਟੀ.ਐਸ.ਯੂ ਭੰਗਲ, ਸੈਂਟਰ ਸਟੋਰ ਇੰਪਲਾਈਜ਼ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੀ.ਐਸ.ਯੂ ਸ਼ਹੀਦ ਰੰਧਾਵਾ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਜ਼ਿਲ੍ਹਾ ਮੀਤ ਪ੍ਰਧਾਨ ਨਿਰਮਲ ਸਿੰਘ ਜਿਉਣ ਵਾਲਾ, ਜ਼ਿਲ੍ਹਾ ਆਗੂ ਮੋਹਨ ਸਿੰਘ ਵਾੜਾ ਭਾਈਕਾ, ਬਲਾਕ ਜੈਤੋ ਪ੍ਰਧਾਨ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਬਲਾਕ ਜੈਤੋ ਜਨਰਲ ਸਕੱਤਰ ਬਲਵਿੰਦਰ ਸਿੰਘ ਮੱਤਾ, ਬਲਦੇਵ ਸਿੰਘ ਮੱਤਾ, ਨਛੱਤਰ ਸਿੰਘ ਰਣ ਸਿੰਘ ਵਾਲਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਗੁਰਪਾਲ ਸਿੰਘ ਨੰਗਲ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਇਕਬਾਲ ਸਿੰਘ ਪੂਹਲਾ, ਮਲਕੀਤ ਸਿੰਘ ਟੀ.ਐਸ.ਯੂ ਭੰਗਲ ਅਤੇ ਸੈਂਟਰ ਸਟੋਰ ਇੰਪਲਾਈਜ਼ ਯੂਨੀਅਨ ਪੰਜਾਬ ਦੇ ਜਸਵਿੰਦਰ ਸਿੰਘ, ਚਰਨਜੀਤ ਕੌਰ ਵਾੜਾ ਭਾਈਕਾ, ਮਨਜੀਤ ਕੌਰ ਵਾੜਾ ਭਾਈਕਾ, ਭੁਪਿੰਦਰ ਕੌਰ ਕੋਟ ਸੁਖੀਆ, ਹਰਵਿੰਦਰ ਕੌਰ ਸੋਨੀ ਜਿਉਣ ਵਾਲਾ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਦੀ ਫਾਸ਼ੀਵਾਦੀ ਹਕੂਮਤ ਆਰ.ਐਸ.ਐਸ ਦਾ ਏਜੰਡਾ ਲਾਗੂ ਕਰ ਕੇ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾੂਫ਼ ਲਿਖਣ ਅਤੇ ਬੋਲਣ ਵਾਲਿਆਂ ਦੀ ਸੰਗੀਨ ਕੇਸਾਂ ਤਹਿਤ ਕਲਮਬੰਦੀ ਅਤੇ ਜ਼ੁਬਾਨਬੰਦੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਲਗਭਗ 300 ਦੇ ਕਰੀਬ ਬੁੱਧੀਜੀਵੀਆਂ, ਕਾਰਕੁੰਨਾਂ ਅਤੇ ਚਿੰਤਕਾਂ 'ਤੇ ਝੂਠੇ ਕੇਸ ਮੜ੍ਹ ਕੇ ਇਹ ਕਹਿ ਕੇ ਜੇਲ੍ਹ ਵਿਚ ਡੱਕੇ ਹੋਏ ਹਨ ਕਿ ਇਹ ਲੋਕ ਮੰਤਰੀ ਨੂੰ ਜਾਨੋ ਮਾਰਨਾ ਚਾਹੁੰਦੇ ਹਨ | ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਲਿਖਣ ਅਤੇ ਬੋਲਣ ਵਾਲਿਆਂ ਲਈ ਸਿਰਫ਼ ਦੇਸ਼ ਧ੍ਰੋਹ ਦੀ ਸਜ਼ਾ ਲਾਗੂ ਕਰ ਕੇ ਦੇਸ਼ ਅੰਦਰ ਐਮਰਜੈਂਸੀ ਵਰਗੇ ਹਲਾਤ ਬਣਾਏ ਜਾ ਰਹੇ ਹਨ ਅਤੇ ਅੰਗਰੇਜ਼ੀ ਸਰਕਾਰ ਦੇ ਰਾਜ ਵਾਂਗ ਲੋਕਾਂ ਦੀ ਅਵਾਜ਼ ਚੱਕਣ ਵਾਲੇ ਲੋਕਾਂ ਦੀ ਆਵਾਜ਼ ਨੂੰ ਜ਼ਬਰ ਨਾਲ ਦਬਾਇਆ ਜਾ ਰਿਹਾ ਹੈ | ਇਸ ਮੌਕੇ ਮੰਗ ਕੀਤੀ ਗਈ ਕਿ ਜੇਲ੍ਹਾਂ ਵਿਚ ਬੰਦ ਸਮੂਹ ਨਿਰਦੋਸ਼ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਇਸ ਮੌਕੇ ਜਸਪ੍ਰੀਤ ਸਿੰਘ, ਬਲਤੇਜ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ ਚਮੇਲੀ, ਦਿਲਬਾਗ ਸਿੰਘ ਤੋਂ ਇਲਾਵਾ ਔਰਤਾਂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਐਂਬੂਲੈਂਸ ਆਪ੍ਰੇਟਰਾਂ ਵਲੋਂ ਮੰਗਾਂ ਦੇ ਹੱਕ 'ਚ ਭੁੱਖ ਹੜਤਾਲ ਜਾਰੀ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਪਿਛਲੇ ਪੰਜ ਦਿਨਾਂ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਭੁੱਖ ਹੜਤਾਲ 'ਤੇ ਬੈਠੇ ਐਂਬੂਲੈਂਸ ਆਪ੍ਰੇਟਰਾਂ ਅਤੇ ਮਾਲਕਾਂ ਦੀਆਂ ਤਕਲੀਫ਼ਾਂ ਸੁਣਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਵਲੋਂ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਬੰਧੀ ਦਿੱਤੀ ਗਈ ਪ੍ਰਵਾਨਗੀ ਨੇ ਮੁਲਾਜ਼ਮ ਤੇ ਪੈਨਸ਼ਨਰ ਹਲਕਿਆਂ ਵਿਚ ਖੁਸ਼ੀ ਘੱਟ ਤੇ ਨਿਰਾਸ਼ਾ ਵੱਧ ਪੱਲੇ ਪਾਈ ਹੈ | ਜਿਸ ਦੇ ਰੋਸ ਵਜੋਂ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 19 ਨਵੇਂ ਮਾਮਲੇ ਆਏ, ਤਿੰਨ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 19 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਲੋੜਵੰਦਾਂ ਨੂੰ ਰਾਸ਼ਨ ਤੇ ਮਾਸਕ ਵੰਡ ਕੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਲੋਕ ਸਭਾ ਹਲਕਾ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਸਪੁੱਤਰੀ ਤੇ ਮਹਿਲਾ ਕਾਂਗਰਸੀ ਆਗੂ ਬੀਬੀ ਜਾਵੇਦ ਅਖ਼ਤਰ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਗਰੀਬ ਬਸਤੀ ਵਿਚ ਜਾ ਕੇ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ 'ਚ ਦੋ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਬਜ਼ੀ ਮੰਡੀ 'ਚ ਆੜ੍ਹਤੀਏ ਦੀ ਸ਼ਿਕਾਇਤ 'ਤੇ ਉਸ ਦੀ ਕੁੱਟਮਾਰ ਕਰਨ ਤੇ ਸੱਟਾਂ ਮਾਰਨ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ, ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ...

ਪੂਰੀ ਖ਼ਬਰ »

ਪਿੰਡ ਬਹਿਕ ਪਛਾੜੀਆ ਦੀ ਧੀ ਨਵਕਿਰਨ ਕੌਰ ਬਣੀ ਐਸ. ਡੀ. ਐਮ.

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਉੱਘੇ ਮੰਚ ਸੰਚਾਲਕ ਨਰੇਸ਼ ਰੁੁਪਾਣਾ ਬੈਂਕ ਮੈਨੇਜਰ ਨੇ ਦੱਸਿਆ ਕਿ ਉਨ੍ਹਾਂ ਦੇ ਸਤਿਕਾਰਯੋਗ ਦੋਸਤ ਤਰਸੇਮ ਸਿੰਘ ਜ਼ੀਰਾ ਡਿਪਟੀ ਮੈਨੇਜਰ ਵਿਜੈ ਵਾੜਾ (ਆਂਧਰਾ ਪ੍ਰਦੇਸ਼) ਤੇ ਸਰਬਜੀਤ ਕੌਰ ਅੰਗਰੇਜ਼ੀ ਲੈਕਚਰਾਰ (ਕੋਕਰੀ ਕਲਾਂ) ...

ਪੂਰੀ ਖ਼ਬਰ »

ਮੋਟਰਾਂ ਵਾਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਬਿਜਲੀ ਦਫ਼ਤਰ ਅੱਗੇ ਦਿੱਤਾ ਧਰਨਾ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਨੇ ਖੇਤਾਂ ਨੂੰ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ 'ਤੇ ਬਿਜਲੀ ਬੋਰਡ ਜੈਤੋ ਦੇ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ | ...

ਪੂਰੀ ਖ਼ਬਰ »

ਦਿਲਬਾਗ ਬਾਗੀ ਸ਼ਰਮਾ ਨੂੰ ਸਰਕਲ ਪ੍ਰਧਾਨ ਬਣਨ 'ਤੇ ਦਿੱਤੀ ਮੁਬਾਰਕਬਾਦ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵੱਖ-ਵੱਖ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਦਿਲਬਾਗ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਨੇ ਖ਼ੁਸ਼ਹਾਲ ਸਿੰਗਲਾ (ਸ਼ੀਤੂ ਰੋਮਾਣਾ) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪ੍ਰਧਾਨਗੀ ਤੋਂ ਹਟਾਇਆ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਚੋਰੀ ਦੇ ਸੋਨੇ ਸਮੇਤ ਇਕ ਦੋਸ਼ੀ ਕੀਤਾ ਕਾਬੂ

ਬਾਜਾਖਾਨਾ, 19 ਜੂਨ (ਜਗਦੀਪ ਸਿੰਘ ਗਿੱਲ)-ਅੱਜ ਪੁਲਿਸ ਥਾਣਾ ਬਾਜਾਖਾਨਾ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸੈਨ ਦੀ ਅਗਵਾਈ ਵਿਚ ਪਿੰਡ ਵਾੜਾ ਭਾਈ ਕਾ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਮੁਖਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਬੱਸ ਸਟੈਂਡ ਵਾੜਾ ਭਾਈ ਕਾ ...

ਪੂਰੀ ਖ਼ਬਰ »

14 ਗਰਾਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਕੋਟਕਪੂਰਾ, 19 ਜੁੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁਲ਼ ਸੂਆ, ਰੱਬ ਵਾਲਾ ਖੂਹ, ਬਾਈਪਾਸ ਜੈਤੋ, ਕੋਟਕਪੂਰਾ ਵਿਖੇ ਪੁੱਜੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸਾਦਿਕ ਰੋਡ ਤੋਂ ਇਕ ਨੌਵਜਾਨ ਨੂੰ 300 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਥਾਣਾ ਸਿਟੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ, ਮੋਟਰਸਾਈਕਲ ਮਾਰਚ ਅੱਜ

ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਸਿਮਰਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਸੰਧੂ ਨਮਿਤ ਅੰਤਿਮ ਅਰਦਾਸ 22 ਨੂੰ

ਫ਼ਰੀਦਕੋਟ, 19 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਰਬੱਤ ਸੁਸਾਇਟੀ ਫ਼ਰੀਦਕੋਟ ਦੇ ਸੰਸਥਾਪਕ ਮੈਂਬਰ ਤੇ ਰਿਟਾ: ਅਧਿਆਪਕ ਸੁਰਿੰਦਰ ਸਿੰਘ ਸੰਧੂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ, ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 22 ਜੂਨ 2021 ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਸਮਰ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 19 ਜੂਨ (ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਬੱਗੇਆਣਾ ਵਿਖੇ 6 ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬੱਚਿਆਂ ਦੇ ਚਿੱਤਰਕਾਰੀ, ਲੋਕ ਨਾਚ, ਸੁੰਦਰ ਲਿਖਾਈ, ਯੋਗਾ, ਕਲੇਅ ਮਾਡਲਿੰਗ ਦੇ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਅੰਦਰ ...

ਪੂਰੀ ਖ਼ਬਰ »

ਐਡਵੋਕੇਟ ਗੁਰਪਾਲ ਸਿੰਘ ਸੰਧੂ (ਸ਼ਿੰਪੀ ਸੰਧੂ) ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਬਣੇ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਨੌਜਵਾਨ ਵਕੀਲ ਗੁਰਪਾਲ ਸਿੰਘ ਸੰਧੂ (ਸ਼ਿੰਪੀ ਸੰਧੂ) ਨੂੰ ਯੂਥ ਅਕਾਲੀ ਦਲ ਵਲੋਂ ਕੌਮੀ ਮੀਤ ਪ੍ਰਧਾਨ ਬਣਾਏ ਜਾਣ 'ਤੇ ਸਥਾਨਕ ਅਕਾਲੀ ਹਲਕਿਆਂ ਵਿਚ ਖ਼ੁਸ਼ੀ ਮਨਾਈ ਜਾ ਰਹੀ ਹੈ | ਫ਼ਿਰੋਜ਼ਪੁਰ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸਿਖਲਾਈ ਪ੍ਰਾਪਤ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ

ਕੋਟਕਪੂਰਾ, 19 ਜੂਨ (ਗਿੱਲ, ਮੇਘਰਾਜ)-ਇੱਥੋਂ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸ਼ੋਸ਼ਲ ਆਰਗੇਨਾਈਜੇਸ਼ਨ ਨੇ ਬਾਬੇ ਨਾਨਕ ਦੇ ਫ਼ਲਸਫੇ ਮੁਤਾਬਿਕ 'ਕਿਰਤ ਕਰੋ' ਪ੍ਰੋਜੈਕਟ ਤਹਿਤ ਅੰਗਹੀਣ ਲੜਕੀਆਂ ਤੇ ਔਰਤਾਂ ਨੂੰ 45 ਦਿਨਾਂ ਦੀ ਸਿਲਾਈ ਦੀ ਸਿਖਲਾਈ ਹਾਸਿਲ ਕਰਨ ਵਾਲੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਪੱਖੋਂ ਫ਼ੇਲ੍ਹ ਸਾਬਤ ਹੋਈ ਹੈ-ਬਰਾੜ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸ਼ਹਿਰੀ ਪ੍ਰਧਾਨ ਕੇਵਲ ਸਿੰਘ ਸਹੋਤਾ ਦੇ ਨਿਵਾਸ ਸਥਾਨ 'ਤੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸਿਰਫ਼ ...

ਪੂਰੀ ਖ਼ਬਰ »

ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਦੀ ਇਕੱਤਰਤਾ ਹੋਈ • 4 ਜੁਲਾਈ ਨੂੰ ਹੋਵੇਗੀ ਚੋਣ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਗੁੱਡ ਮੌਰਨਿੰਗ ਵੈੱਲਫੇਅਰ ਕਲੱਬ ਦੇ ਨਵੇਂ ਸਾਲ ਲਈ ਨਵੀਂ ਕਾਰਜਕਾਰਨੀ ਦੀ ਚੋਣ ਵਾਸਤੇ 4 ਜੁਲਾਈ ਦਿਨ ਐਤਵਾਰ ਸਵੇਰੇ 7 ਵਜੇ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ | ਬਾਬਾ ਫ਼ਰੀਦ ਨਰਸਿੰਗ ਕਾਲਜ ਵਿਖੇ ਪ੍ਰਧਾਨ ਗੁਰਬਚਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੰਜਗਰਾਈਾ ਦੀਆਂ 11 ਵਿਦਿਆਰਥਣਾਂ ਸਕਾਲਰਸ਼ਿਪ ਪ੍ਰੀਖਿਆ 'ਚ ਸਫ਼ਲ ਰਹੀਆਂ

ਪੰਜਗਰਾਈਾ ਕਲਾਂ, 19 ਜੂਨ (ਕੁਲਦੀਪ ਸਿੰਘ ਗੋਂਦਾਰਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਦੀਆਂ 11 ਵਿਦਿਆਰਥਣਾਂ ਨੇ ਐਨ.ਐਮ.ਐਮ.ਐਸ. ਦੀ ਪ੍ਰੀਖਿਆ 'ਚ ਸਫ਼ਲਤਾ ਹਾਸਿਲ ਕਰਕੇ ਸਕੂਲ, ਅਧਿਆਪਕਾਂ ਅਤੇ ਮਾਪਿਆ ਦਾ ਨਾਂਅ ਪੂਰੇ ਜ਼ਿਲੇ੍ਹ ਅੰਦਰ ਰੌਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਕਦੰਬ ਦੇ ਬੂਟੇ ਲਗਾਏ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਗਰੀਨ ਐਵਿਨਿਊ ਵਿਖੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ 'ਤੇ ਪਿਛਲੇ ਸਾਲ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ ਪੰਜਾਬ ਦੀ ਰਿਹਾਇਸ਼ ਨਜ਼ਦੀਕ ਲਗਾਏ ਗਏ ਕਦੰਬ ਦੇ ਬੂਟਿਆਂ ਦੀ ਸਫ਼ਲਤਾ ਨੂੰ ਵੇਖਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX