ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  7 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  18 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  20 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  26 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  46 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  48 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  51 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਫਿਰੋਜ਼ਪੁਰ

ਜ਼ਿਲ੍ਹਾ ਪ੍ਰਧਾਨ ਕਟਾਰੀਆ ਨੇ ਰਜਨੀਸ਼ ਦਹੀਆ ਨੂੰ ਜੂਸ ਪਿਲਾ ਖ਼ਤਮ ਕਰਵਾਈ ਭੁੱਖ ਹੜਤਾਲ

ਫ਼ਿਰੋਜ਼ਪੁਰ, 19 ਜੂਨ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਵਲੋਂ ਦਲਿਤ ਬੱਚਿਆਂ ਦੇ ਵਜ਼ੀਫ਼ੇ ਘੋਟਾਲੇ ਮਾਮਲੇ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕਰਦੇ ਹੋਏ ਐੱਸ.ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਧਰਨੇ ਪ੍ਰਦਰਸ਼ਨ ਕਰਦੇ ਹੋਏ ਭੁੱਖ ਹੜਤਾਲ ਕੀਤੀ ਜਾ ਰਹੀ ਸੀ, ਜੋ ਸੂਬਾ ਸਰਕਾਰ ਵਲੋਂ ਬੀਤੇ ਦਿਨ ਵਜ਼ੀਫ਼ੇ ਦੇ ਪੈਸੇ ਜਾਰੀ ਕਰਨ ਪਿੱਛੋਂ ਖ਼ਤਮ ਹੋ ਗਈ ਹੈ | ਆਪ ਦੀ ਪੰਜਾਬ ਪੱਧਰੀ ਟੀਮ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ.ਸੀ. ਦਫ਼ਤਰ ਦੇ ਬਾਹਰ ਬੀਤੇ ਚਾਰ ਦਿਨ ਤੋਂ ਜ਼ਿਲ੍ਹੇ ਦੇ ਸਾਰੇ ਖੇਤਰਾਂ ਦੇ ਆਗੂਆਂ ਵਲੋਂ ਆਪਣੇ ਸਾਥੀਆਂ ਵਲੋਂ ਵਲੋਂ ਭੱੁਖ ਹੜਤਾਲ ਜ਼ਿਲ੍ਹਾ ਐੱਸ.ਸੀ. ਵਿੰਗ ਦੇ ਪ੍ਰਧਾਨ ਰਜਨੀਸ਼ ਦਹੀਆ ਦੀ ਅਗਵਾਈ ਵਿਚ ਕੀਤੀ ਹੋਈ ਸੀ | ਸਰਕਾਰ ਵਲੋਂ ਜਾਰੀ ਕੀਤੇ ਦਲਿਤ ਬੱਚਿਆਂ ਦੇ ਵਜ਼ੀਫ਼ੇ ਵਾਲੀ ਰਕਮ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨਰੇਸ਼ ਕਟਾਰੀਆ ਨੇ ਧਰਨੇ 'ਤੇ ਪਹੰੁਚ ਕੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਦਹੀਆ ਤੇ ਉਨ੍ਹਾਂ ਦੀ ਟੀਮ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਭੱੁਖ ਹੜਤਾਲ ਖ਼ਤਮ ਕਰਵਾਈ | ਭੁੱਖ ਹੜਤਾਲ ਖ਼ਤਮ ਕਰਨ ਪਿੱਛੋਂ ਸੂਬਾ ਆਗੂ ਰਣਬੀਰ ਭੁੱਲਰ ਨੇ ਦੇਸ਼ ਦੇ ਮਹਾਨ ਸਪੂਤ ਉੱਡਣਾ ਸਿੱਖ ਵਜੋਂ ਜਾਣੇ ਜਾਂਦੇ ਮਿਲਖਾ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ, ਆਪ ਦੇ ਯੂਥ ਆਗੂ ਮੋੜਾ ਸਿੰਘ ਅਣਜਾਣ, ਨਰਿੰਦਰ ਗਰੋਵਰ, ਹਰਜਿੰਦਰ ਸਿੰਘ ਸਿੱਧੂ, ਗਗਨ ਕੰਤੋੜ, ਸਰਕਲ ਪ੍ਰਧਾਨ ਰਾਜੂ, ਬੂਟਾ ਰਾਮ ਗੁਲਾਟੀ, ਅਮਰੀਕ ਸਿੰਘ, ਸੁਖਰਾਜ ਗੋਰਾ, ਹਰਵਿੰਦਰ ਹਾਂਡਾ, ਨਰਿੰਦਰ ਸਿੰਘ, ਵਿਨੋਦ ਸੋਈ, ਪ੍ਰਦੀਪ ਰਾਣਾ, ਅਤੇਸ਼ ਸ਼ਰਮਾ, ਇਕਬਾਲ ਢਿੱਲੋਂ, ਮਲਕੀਤ ਥਿੰਦ, ਦਲੇਰ ਸਿੰਘ ਭੁੱਲਰ, ਰਣਜੀਤ ਸਿੰਘ, ਸੋਨਾ ਸਿੰਘ, ਮੋਹਨ ਲਾਲ, ਰਾਜੇਸ਼ ਬੱਟੀ, ਗੁਰਨਿੰਦਰ ਸਿੰਘ, ਬਲਰਾਜ ਕਟੋਰਾ, ਫ਼ੌਜੀ ਸੁਬੇਗ ਸਿੰਘ, ਉਦੇ ਚੰਦ, ਹਰਜਿੰਦਰ ਸਿੰਘ ਸਹੋਤਾ, ਕੁਲਵੰਤ ਸਿੰਘ, ਜੋਬਨਜੀਤ ਸਿੰਘ, ਗੁਰਭੇਜ ਸਿੰਘ ਦਫ਼ਤਰ ਇੰਚਾਰਜ ਆਦਿ ਹਾਜ਼ਰ ਸਨ |

ਪੀ.ਸੀ.ਐੱਸ. (ਸਿਵਲ) ਪ੍ਰੀਖਿਆ ਦੇ ਨਤੀਜੇ 'ਚ ਜ਼ੀਰਾ ਦੀ ਨਵਕਿਰਨ ਕੌਰ ਦਾ 5ਵਾਂ ਰੈਂਕ

ਜ਼ੀਰਾ, 19 ਜੂਨ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਐਲਾਨੇ ਗਏ ਪੰਜਾਬ ਸਿਵਲ ਸਰਵਿਸ ਮੇਨ-2020 ਦੇ ਨਤੀਜੇ ਦੌਰਾਨ ਜ਼ੀਰਾ ਤਹਿਸੀਲ ਦੇ ਪਿੰਡ ਬਹਿਕ ਪਛਾੜੀਆਂ ਨਾਲ ਸਬੰਧਿਤ ਪਰਿਵਾਰ ਦੀ ਲੜਕੀ ਨਵਕਿਰਨ ਕੌਰ ਨੇ ਪੰਜਾਬ ਭਰ 'ਚੋਂ 5ਵਾਂ ਸਥਾਨ ...

ਪੂਰੀ ਖ਼ਬਰ »

ਕੋਰੋਨਾ ਦੇ 17 ਨਵੇਂ ਮਾਮਲੇ ਆਏ ਸਾਹਮਣੇ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ ਕੋਰੋਨਾ ਦੇ 17 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ 1243 ਸ਼ੱਕੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 275 ਦੀ ...

ਪੂਰੀ ਖ਼ਬਰ »

ਪਿੰਡ ਚੱੁਘਾ ਵਾਸੀ ਐਡਵੋਕੇਟ ਗੁਰਪਾਲ ਸਿੰਘ ਸ਼ਿੰਧੀ ਸੰਧੂ ਬਣੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ

ਗੁਰੂਹਰਸਹਾਏ, 19 ਜੂਨ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਕੀਤੇ ਵਿਸਥਾਰ ਤਹਿਤ ਪਿੰਡ ਚੱੁਘਾ ਦੇ ਨਿਵਾਸੀ ਨੌਜਵਾਨ ਐਡਵੋਕੇਟ ਗੁਰਪਾਲ ਸਿੰਘ ਸ਼ਿੰਧੀ ਸੰਧੂ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਔਰਤ ਨਾਲ ਜਬਰ ਜਨਾਹ

ਗੁਰੂਹਰਸਹਾਏ, 19 ਜੂਨ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਨੇੜਲੇ ਪਿੰਡ ਝੁੱਗੇ ਕਿਲਿਆ ਵਾਲਾ (ਸੰਤਾ ਸਿੰਘ ਵਾਲਾ) ਦਾਖ਼ਲੀ ਛਾਂਗਾ ਰਾਏ ਉਤਾੜ ਦੇ ਪਿੰਡ ਅੰਦਰ ਬਣੇ ਇਕ ਧਾਰਮਿਕ ਸਥਾਨ ਦੇ ਸੇਵਾਦਾਰ ਵਲੋਂ ਇਕ ਔਰਤ ਨੂੰ ਬੁਲਾ ਕੇ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ...

ਪੂਰੀ ਖ਼ਬਰ »

ਅਡਾਨੀ ਨੇ ਫ਼ਿਰੋਜ਼ਪੁਰ 'ਚ ਅਨਾਜ ਖਰਾਬ ਹੋਣ ਦੀ ਸ਼ੰਕਾ ਜ਼ਾਹਿਰ ਕਰਦਿਆਂ ਕੀਤੀ ਪਟੀਸ਼ਨ ਦਾਇਰ

ਚੰਡੀਗੜ੍ਹ, 19 ਜੂਨ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਕਿ ਦੇਸ਼ ਭਰ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਇਕ ਅਜੀਬ ਸਥਿਤੀ ਬਣ ਗਈ ਹੈ ਜਿਸ ਦੇ ਨਾਲ ਨਜਿੱਠਣ ਦੀ ਲੋੜ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX