ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਬਠਿੰਡਾ

ਠੇਕਾ ਆਧਾਰਿਤ ਮੁਲਾਜ਼ਮਾਂ ਨੇ ਵਿੱਤ ਮੰਤਰੀ ਦਾ ਦਫ਼ਤਰ ਘੇਰਿਆ

ਬਠਿੰਡਾ, 19 ਜੂਨ (ਅਵਤਾਰ ਸਿੰਘ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਥਾਨਕ ਦਫ਼ਤਰ ਸਾਹਮਣੇ ਦੋ-ਰੋਜ਼ਾ ਧਰਨਾ ਸ਼ੁਰੂ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ, ਜਗਸੀਰ ਸਿੰਘ ਭੰਗੂ, ਰੇਸ਼ਮ ਸਿੰਘ ਗਿੱਲ, ਸੇਵਕ ਸਿੰਘ ਦੰਦੀਵਾਲ, ਰਾਜੇਸ਼ ਕੁਮਾਰ, ਸੰਦੀਪ ਖਾਨ, ਖੁਸ਼ਦੀਪ ਸਿੰਘ ਆਦਿ ਨੇ ਠੇਕਾ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਭੁੱਲੀ ਕੈਪਟਨ ਸਰਕਾਰ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਰਾਜ ਵਿਚ ਮੰਤਰੀਆਂ, ਵਿਧਾਇਕਾਂ ਦੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ, ਪਰ ਸਮੂਹ ਵਿਭਾਗਾਂ ਵਿਚ ਪਿਛਲੇ 15/20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਵਾਲੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਅਤੇ ਖ਼ਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਤੋਂ ਭੱਜ ਰਹੀ ਹੈ | ਕੇਂਦਰ ਸਰਕਾਰ ਦੀਆਂ ਕਾਰੋਪਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਤੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਕਰਨ ਵਾਲੀ ਕੈਪਟਨ ਸਰਕਾਰ ਨੇ ਸਮੂਹ ਵਿਭਾਗਾਂ ਵਿਚੋਂ ਪੁਨਰਗਠਨ ਦੇ ਨਾਮ ਤੇ ਇਕ ਲੱਖ ਦੇ ਕਰੀਬ ਅਸਾਮੀਆਂ ਦਾ ਖ਼ਾਤਮਾ ਕਰ ਦਿੱਤਾ ਹੈ, ਜਿਸ ਦੇ ਵਿਰੋਧ ਵਜੋਂ Tਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸਥਿਤ ਦਫ਼ਤਰ ਸਾਹਮਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦੋ-ਰੋਜ਼ਾ ਧਰਨਾ ਸ਼ੁਰੂ ਕੀਤਾ ਗਿਆ ਹੈ | ਮੋਰਚੇ ਦੇ ਸੂਬਾਈ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਸਮੇਤ ਨਵੇਂ ਖੇਤੀ ਅਤੇ ਕਿਰਤ ਕਾਨੂੰਨਾਂ ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਇਸ ਸਮੇਂ ਬੀ ਕੇ ਯੂ ਏਕਤਾ ਉਗਰਾਹਾਂ ਤੋਂ ਮੋਠੂ ਸਿੰਘ ਕੋਟੜਾ ਅਤੇ ਬਲਜੀਤ ਸਿੰਘ ਪੂਹਲਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਟੀ. ਐੱਸ. ਯੂ. (ਭੰਗਲ) ਤੋਂ ਸਤਿੰਦਰ ਸਿੰਘ ਸੋਨੀ, ਡੀ. ਟੀ. ਐੱਫ. ਤੋਂ ਮਾ: ਰੇਸ਼ਮ ਸਿੰਘ ਖੇਮੂਆਣਾ, ਪੀ. ਆਰ. ਟੀ. ਸੀ. ਯੂਨੀਅਨ ਤੋਂ ਸੁਖਪਾਲ ਸਿੰਘ, ਟ੍ਰਾਂਸਕੋ ਅਤੇ ਪਾਵਰਕਾਮ ਵਰਕਰਜ਼ ਯੂਨੀਅਨ ਆਜ਼ਾਦ ਤੋਂ ਤਲਵਿੰਦਰ ਸਿੰਘ ਕਾਲੇਕੇ ਆਦਿ ਆਗੂਆਂ ਨੇ ਸਮੂਹ ਵਿਭਾਗਾਂ ਦੀਆਂ ਠੇਕਾ ਮੁਲਾਜ਼ਮ ਜਥੇਬੰਦੀਆਂ ਨੂੰ ਮੋਰਚੇ ਦੇ ਬੈਨਰ ਕੀਤੇ ਜਾ ਰਹੇ ਸਾਂਝੇ ਸੰਘਰਸ਼ਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ |

ਸਾਹਿਬਜ਼ਾਦਾ ਅਜੀਤ ਸਿੰਘ ਦੇ ਬੁੱਤ 'ਤੇ ਚੜ੍ਹ ਕੇ ਹੁੱਲੜ੍ਹਬਾਜ਼ੀ ਕਰਨ ਵਾਲੇ 4 ਨੌਜਵਾਨਾਂ 'ਤੇ ਪਰਚਾ ਦਰਜ

ਬਠਿੰਡਾ, 19 ਜੂਨ (ਅੰਮਿਤਪਾਲ ਸਿੰਘ ਵਲਾਣ)-ਬਠਿੰਡਾ ਦੀ 100 ਫੁੱਟੀ ਸੜਕ ਸਥਿਤ ਸਹਿਬਜਾਦਾ ਅਜੀਤ ਸਿੰਘ ਦੇ ਬੁੱਤ 'ਤੇ ਚੜ ਕੇ ਹੁੱਲੜਬਾਜੀ ਕਰਨ ਵਾਲੇ ਚਾਰ ਨੌਜਵਾਨਾਂ ਖਿਲਾਫ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ | ਹੁਲੜਬਾਜੀ ਕਰਨ ਵਾਲਿਆਂ ਦੀ ...

ਪੂਰੀ ਖ਼ਬਰ »

ਗਰਮੀ ਕਾਰਨ ਨੌਜਵਾਨ ਆਟੋ ਡਰਾਈਵਰ ਦੀ ਮੌਤ

ਬਠਿੰਡਾ, 19 ਜੂਨ (ਅਵਤਾਰ ਸਿੰਘ)- ਬਠਿੰਡਾ-ਡੱਬਵਾਲੀ ਰੋਡ 'ਤੇ ਸ਼ੀਸ਼ ਮਹਿਲ ਦੇ ਸਾਹਮਣੇ ਗਰਮੀ ਨਾ ਸਹਾਰਦੇ ਹੋਏ ਇਕ ਆਟੋ ਡਰਾਈਵਰ ਬੇਹੋਸ਼ ਹੋ ਕੇ ਡਿੱਗ ਪਿਆ ਅਤੇ ਮੌਤ ਹੋ ਗਈ | ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਸਹਾਰਾ ਜਨ ਸੇਵਾ ਲਾਇਫ਼ ਸੇਂਵਿੰਗ ਬਿ੍ਗੇਡ ਟੀਮ ਦੇ ...

ਪੂਰੀ ਖ਼ਬਰ »

ਕੋਟਫੱਤਾ ਪੁਲਿਸ ਨੇ 35 ਲੀਟਰ ਲਾਹਣ ਫੜੀ

ਕੋਟਫੱਤਾ, 19 ਜੂਨ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਦੀ ਪੁਲਿਸ ਪਾਰਟੀ ਨੇ ਪਿੰਡ ਕੋਟਫੱਤਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਦੇ ਘਰ੍ਹੋਂ 35 ਲੀਟਰ ਲਾਹਣ ਬਰਾਮਦ ਕੀਤੀ ਹੈ | ਕੋਟਫੱਤਾ ਥਾਣੇ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਬਲਵਿੰਦਰ ...

ਪੂਰੀ ਖ਼ਬਰ »

ਇਲਾਕੇ 'ਚ ਚੋਰਾਂ ਦੇ ਹੌ ਾਸਲੇ ਬੁਲੰਦ, ਪੁਲਿਸ ਸੁੱਤੀ

ਮਹਿਮਾ ਸਰਜਾ, 19 ਜੂਨ (ਰਾਮਜੀਤ ਸ਼ਰਮਾ)-ਇਲਾਕੇ ਵਿਚ ਦਿਨੋ ਦਿਨ ਵਧ ਰਹੀਆਂ ਚੋਰੀਆਂ ਕਾਰਨ ਜਿੱਥੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਉੱਥੇ ਪੁਲਸ ਪ੍ਰਸ਼ਾਸਨ ਗੂੜੀ ਨੀਂਦ ਸੁੱਤਾ ਪਿਆ ਹੈ | ਜਿਸ ਕਾਰਨ ਚੋਰਾਂ ਦੇ ਹੌਂਸਲੇ ਦਿਨੋ ਦਿਨ ਬੁਲੰਦ ਹੁੰਦੇ ਜਾ ਰਹੇ ਹਨ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀ ਵਲੋਂ ਖੁਦਕੁਸ਼ੀ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ) - ਕੇਂਦਰੀ ਜੇਲ੍ਹ 'ਚ ਬੰਦ ਇਕ ਹਵਾਲਾਤੀ ਵਲੋਂ ਜੇਲ੍ਹ ਦੀ ਬੈਰਕ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਖ਼ਬਰ ਮਿਲੀ ਹੈ | ਮਿ੍ਤਕ ਦਾ ਨਾਂਅ ਰਾਮ ਸਰੂਪ ਪੁੱਤਰ ਸ਼ਿਮਲਾ ਰਾਮ ਹੈ, ਜੋ ਰਾਜਸਥਾਨ ਦੇ ਪਿੰਡ ਨੱਥੂਵਾਲਾ ਜ਼ਿਲ੍ਹਾ ...

ਪੂਰੀ ਖ਼ਬਰ »

ਦੋ ਰਾਜਸਥਾਨੀ 80 ਕਿੱਲੋ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 19 ਜੂਨ (ਅੰਮਿ੍ਤਪਾਲ ਸ਼ਰਮਾ) - ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ ਤੇ ਪੈਂਦੇ ਪਿੰਡ ਪਥਰਾਲਾ ਨੇੜੇ ਦੋ ਰਾਜਸਥਾਨੀ ਵਿਅਕਤੀਆਂ ਨੂੰ 80 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਬ-ਇੰਸਪੈਕਟਰ ਮੇਜਰ ...

ਪੂਰੀ ਖ਼ਬਰ »

ਭੁੱਖ ਹੜਤਾਲ ਦੀ ਸਮਾਪਤੀ ਉਪਰੰਤ 'ਆਮ ਆਦਮੀ ਪਾਰਟੀ' ਨੇ ਕੱਢਿਆ ਰੋਸ ਮਾਰਚ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲਾ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਚੱਲ ਰਹੀ ਭੁੱਖ ਹੜਤਾਲ ਨੂੰ ਅੱਜ ਬਠਿੰਡਾ ਦਿਹਾਤੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ, ਬਠਿੰਡਾ ...

ਪੂਰੀ ਖ਼ਬਰ »

ਪੈਰੋਲ 'ਤੇ ਆਉਣ ਮਗਰੋਂ ਫ਼ਰਾਰ ਹੋਇਆ ਕੈਦੀ ਮੁੜ ਗਿ੍ਫ਼ਤਾਰ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ) - ਥਾਣਾ ਕੋਤਵਾਲੀ ਪੁਲਿਸ ਨੇ ਜੇਲ੍ਹ 'ਚੋਂ ਪੈਰੋਲ ਛੁੱਟੀ 'ਤੇ ਬਾਹਰ ਆਏ ਇਕ ਕੈਦੀ ਦੇ ਫ਼ਰਾਰ ਹੋਣ ਮਗਰੋਂ ਉਸ ਨੂੰ ਮੁੜ ਗਿ੍ਫ਼ਤਾਰ ਕਰ ਲਿਆ ਹੈ ਅਤੇ ਅਦਾਲਤ 'ਚ ਪੇਸ਼ ਕਰਨ ਮਗਰੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ | ਕੇਂਦਰੀ ...

ਪੂਰੀ ਖ਼ਬਰ »

ਉੱਡਣੇ ਸਿੱਖ ਮਿਲਖਾ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਭੁੱਬਾਂ ਮਾਰ ਕੇ ਰੋਏ ਖਿਡਾਰੀ

ਕੋਟਫੱਤਾ, 19 ਜੂਨ (ਰਣਜੀਤ ਸਿੰਘ ਬੁੱਟਰ)-ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਆਪਣੇ ਸਮੇਂ ਵਿਚ ਦੁਨੀਆਂ ਭਰ ਵਿਚ ਦੌੜਾਂ ਨਾਲ ਆਪਣੀ ਧਾਕ ਜਮਾ ਚੁੱਕੇ ਉੱਡਣੇ ਸਿੱਖ ਮਿਲਖਾ ਸਿੰਘ ਦੀ ਜਦੋਂ ਕੋਰੋਨਾ ਵਾਇਰਸ ਨੂੰ ਹੋਈ ਮੌਤ ਦੀ ਖ਼ਬਰ ਖੇਡ ਪ੍ਰੇਮੀਆਂ ਦੇ ਕੰਨਾਂ ਵਿਚ ...

ਪੂਰੀ ਖ਼ਬਰ »

ਸਿਆਸੀ ਧਿਰਾਂ ਨੂੰ ਕਿਸਾਨ ਅੰਦੋਲਨ ਦੀ ਲਲਕਾਰ, ਪਿੰਡਾਂ 'ਚ ਦਾਖ਼ਲੇ 'ਤੇ ਰੋਕ

ਲਹਿਰਾ ਮੁਹੱਬਤ, 19 ਜੂਨ (ਸੁਖਪਾਲ ਸਿੰਘ ਸੁੱਖੀ)-ਸਿਆਸਤ ਦੀਆਂ ਕਾਰਪੋਰੇਟ ਘਰਾਣਿਆਂ ਨਾਲ ਸਾਂਝਾ ਪਾਲਣ ਵਾਲੇ ਘੜੇ ਕਾਲੇ ਕਾਨੂੰਨਾਂ ਕਰਕੇ ਸੜਕਾਂ 'ਤੇ ਰਾਤਾਂ ਕੱਟਣ ਲਈ ਮਜਬੂਰ ਕੀਤੇ ਕਿਸਾਨਾਂ-ਮਜ਼ਦੂਰਾਂ ਨੇ ਸਾਰੀਆਂ ਪਾਰਟੀਆਂ ਨੂੰ ਲਲਕਾਰਿਆ ਹੈ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਆਗੂਆਂ ਨੇ ਡੋਡਿਆਣਾ ਰਸਤੇ 'ਤੇ ਖੜ੍ਹਦੇ ਗੰਦੇ ਪਾਣੀ 'ਚ ਝੋਨਾ ਲਗਾ ਕੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਭਾਈਰੂਪਾ, 19 ਜੂਨ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਦੇ ਅਕਾਲੀ ਆਗੂਆਂ ਨੇ ਅੱਜ ਕਸਬੇ ਦੇ ਵਾਰਡ ਨੰਬਰ 13 'ਚ ਪੈਂਦੇ ਡੋਡਿਆਣਾ ਵਾਲੇ ਰਸਤੇ ਤੇ ਖੜ੍ਹਦੇ ਗੰਦੇ ਪਾਣੀ 'ਚ ਝੋਨਾ ਲਗਵਾ ਕੇ ਪੰਜਾਬ ਸਰਕਾਰ ਖਿਲਾਫ ਨਿਵੇਕਲੇ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਤਿੱਖੀ ...

ਪੂਰੀ ਖ਼ਬਰ »

'ਆਪ' ਵਲੋਂ ਬਹੁਪੱਖੀ ਸ਼ਖ਼ਸੀਅਤ ਜੋਗਿੰਦਰ ਕਾਕਾ ਦਾ ਸਨਮਾਨ

ਭੁੱਚੋ ਮੰਡੀ, 19 ਜੂਨ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਵਲੋਂ ਬਹੁਪੱਖੀ ਸ਼ਖ਼ਸੀਅਤ ਜੋਗਿੰਦਰ ਕਾਕਾ ਦੇ 'ਆਪ' ਵਿਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 2017 ਦੀਆਂ ਚੋਣਾਂ ਵਿਚ 'ਆਪ' ਦੀ ਟਿਕਟ 'ਤੇ ਪਹਿਲੀ ਵਾਰ ਚੋਣ ਲੜ ਕੇ 50 ਹਜ਼ਾਰ ...

ਪੂਰੀ ਖ਼ਬਰ »

ਤਰਸੇਮ ਸਿੰਘ ਲਾਲੇਆਣਾ ਅਕਾਲੀ ਦਲ ਯੂਥ ਰਾਮਾਂ ਸਰਕਲ ਦੇ ਦਿਹਾਤੀ ਪ੍ਰਧਾਨ ਨਿਯੁਕਤ

ਰਾਮਾਂ ਮੰਡੀ, 19 ਜੂਨ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਮਿਸ਼ਨ-2022 ਨੂੰ ਲੈ ਕੇ ਪੰਜਾਬ ਵਿਚ ਵਰਕਰਾਂ ਦੀਆਂ ਕੀਤੀਆ ਜਾ ਰਹੀਆ ਨਵੀਆਂ ਨਿਯੁਕਤੀਆਂ ਦੇ ਤਹਿਤ ਹਲਕੇ ਦੇ ਸਾਬਕਾ ਵਿਧਾਇਕ ਦੀ ਸਿਫ਼ਾਰਿਸ਼ 'ਤੇ ਤਰਸੇਮ ਸਿੰਘ ਲਾਲੇਆਣਾ ਨੂੰ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਬੁੱਧੀਜੀਵੀਆਂ ਦੀ ਰਿਹਾਈ ਲਈ ਕਨਵੈਨਸ਼ਨ ਉਪਰੰਤ ਮੁਜ਼ਾਹਰਾ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭੀਮਾ ਕੋਰੇਗਾਉਂ ਝੂਠੇ ਕੇਸ ਵਿਚ 16 ਬੁੱਧੀਜੀਵੀਆਂ ਦੀਆਂ ਗਿ੍ਫ਼ਤਾਰੀਆਂ ਦੇ ਅਮਲ ਦੇ ਤਿੰਨ ਸਾਲ ਪੂਰੇ ਹੋਣ 'ਤੇ ਜਮਹੂਰੀ ਅਧਿਕਾਰ ਸਭਾ, ਪੰਜਾਬ ਵਲੋਂ ਜਮਹੂਰੀ ਚੇਤਨਾ ਪਸਾਰ ਪੰਦਰਵਾੜੇ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਅਹੁਦੇਦਾਰਾਂ ਦੀ ਨਿਯੁਕਤੀ, ਵਰਕਰਾਂ ਵਲੋਂ ਖ਼ੁਸ਼ੀ ਪ੍ਰਗਟ

ਤਲਵੰਡੀ ਸਾਬੋ, 19 ਜੂਨ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਦੀ ਸਿਫ਼ਾਰਿਸ਼ 'ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਵਿਸਥਾਰ ਤਹਿਤ ...

ਪੂਰੀ ਖ਼ਬਰ »

ਗੁਰੂ ਸਾਹਿਬ ਦਾ 315ਵਾਂ ਆਮਦ ਦਿਵਸ ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਸਮਾਗਮ ਭਲਕੇ

ਬਠਿੰਡਾ, 19 ਜੂਨ (ਅਵਤਾਰ ਸਿੰਘ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਸ਼ਹਿਰ ਬਠਿੰਡਾ ਦੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਅਤੇ ਹਾਜੀ ਰਤਨ ਵਿਖੇ 315ਵਾਂ ਆਗਮਨ ਦਿਹਾੜਾ ਭਲਕੇ(21 ਜੂਨ) ਨੂੰ ਹਰ ਸਾਲ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਹਲਕਾ ਮੌੜ ਅਤੇ ਰਾਮਪੁਰਾ ਦੇ ਨਵੇਂ ਅਹੁਦੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 19 ਜੂਨ (ਰਣਜੀਤ ਸਿੰਘ ਰਾਜੂ)-ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਵਿੰਗ ਦੇ ਐਲਾਨੇ ਅਹੁਦੇਦਾਰਾਂ ...

ਪੂਰੀ ਖ਼ਬਰ »

ਨਗਰ ਕੌਂਸਲ ਰਾਮਾਂ 'ਚ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਰਾਮਾਂ ਮੰਡੀ, 19 ਜੂਨ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਨਗਰ ਕੌਂਸਲ ਰਾਮਾਂ ਵਿੱਚ ਪ੍ਰਧਾਨ ਕ੍ਰਿਸ਼ਨ ਕੁਮਾਰ ਕਾਲਾ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਸੇਵਾ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਜ਼ਰੂਰਤਮੰਦ ਪਰਿਵਾਰਾਂ ...

ਪੂਰੀ ਖ਼ਬਰ »

ਤੇਜ਼ ਦੌੜਾਕ ਮਿਲਖਾ ਸਿੰਘ ਦੇ ਦਿਹਾਂਤ ਤੇ ਖੇਡ ਪ੍ਰੇਮੀਆਂ 'ਚ ਸੋਗ ਦੀ ਲਹਿਰ

ਭਾਗੀਵਾਂਦਰ, 19 ਜੂਨ (ਮਹਿੰਦਰ ਸਿੰਘ ਰੂਪ)-ਉੱਡਣਾ ਸਿੱਖ ਵਜੋਂ ਜਾਣੇ ਜਾਂਦੇ ਸਿੱਖ ਜਗਤ ਦੀ ਨਿਵੇਕਲੀ ਸ਼ਾਨ ਤੇ ਪਹਿਚਾਣ ਬਣੇ ਤੇਜ਼ ਦੌੜਾਕ 91 ਸਾਲਾ ਮਿਲਖਾ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ | ਕੋਰੋਨਾ ਪੀੜਤ ਮਿਲਖਾ ਸਿੰਘ ਦੀ ਧਰਮ ਪਤਨੀ ਵਾਲੀਬਾਲ ਦੀ ਸਾਬਕਾ ਕੌਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX