ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  56 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 minute ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 6 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 7 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 8 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 8 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 9 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 10 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਦਿੱਲੀ / ਹਰਿਆਣਾ

ਵਿਸ਼ਵ ਸ਼ਾਂਤੀ ਦੇ ਲਈ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ- ਡਾ. ਇਕਬਾਲ ਸਿੰਘ


ਰਤੀਆ, 19 ਜੂਨ (ਬੇਅੰਤ ਕੌਰ ਮੰਡੇਰ)- ਕੌਂਸਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਕੈਨੇਡਾ ਵਲੋਂ ਕੌਮਾਂਤਰੀ ਪੱਧਰ 'ਤੇ ਵਰਚੂਅਲ 8ਵੀਂ ਵਿਸ਼ਵ ਸ਼ਾਂਤੀ ਪੰਜਾਬੀ ਕਾਨਫ਼ਰੰਸ ਕਰਵਾਈ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਡਾ. ਇਕਬਾਲ ਸਿੰਘ ਸਾਬਕਾ ਗਵਰਨਰ ਅਤੇ ਮੈਂਬਰ ਰਾਜ ਸਭਾ ਸ਼ਾਮਿਲ ਹੋਏ। ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਡਾ. ਅਨਿਲ ਚੋਪੜਾ ਚੇਅਰਮੈਨ ਸੈਂਟ ਸੋਲਜ਼ਰ ਸੰਸਥਾਵਾਂ ਅਤੇ ਕੁਲਵਿੰਦਰ ਸਿੰਘ ਥਿਆੜਾ ਸਾਬਕਾ ਏ. ਆਈ. ਜੀ. ਪੰਜਾਬ ਨੇ ਸ਼ਿਰਕਤ ਕੀਤੀ। ਵਿਸ਼ਵ ਕਾਨਫ਼ਰੰਸ ਦੇ ਪਹਿਲੇ ਦਿਨ ਦੀ ਪ੍ਰਧਾਨਗੀ ਕੋਹਿਪ ਦੇ ਚੇਅਰਮੈਨ ਰੌਸ਼ਨ ਪਾਠਕ ਨੇ ਕੀਤੀ। ਕਾਨਫ਼ਰੰਸ ਦਾ ਆਗਾਜ਼ ਓਵਰਸੀਜ ਪ੍ਰਧਾਨ ਕੁਲਵੰਤ ਕੌਰ ਚੰਨ੍ਹ ਵਲੋਂ ਸਾਂਝਾ ਦੇ ਫੁੱਲ ਅਤੇ ਫੁੱਲਾਂ ਦਾ ਗੁਲਦਸਤਾ ਗੀਤ ਗਾ ਕੇ ਹੋਇਆ। ਕੋਹਿਪ ਦੇ ਚੇਅਰਮੈਨ ਰੌਸ਼ਨ ਪਾਠਕ ਨੇ ਮੁੱਖ ਮਹਿਮਾਨ ਅਤੇ ਵਿਦਵਾਨਾਂ ਦਾ ਸਵਾਗਤ ਕਰਦਿਆਂ 8ਵੀਂ ਵਿਸ਼ਵ ਸ਼ਾਂਤੀ ਪੰਜਾਬੀ ਕਾਨਫ਼ਰੰਸ ਦੀ ਰੂਪ ਰੇਖਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਕਾਨਫ਼ਰੰਸ ਵਿਚ ਮੁੱਖ ਮਹਿਮਾਨ ਡਾ. ਇਕਬਾਲ ਸਿੰਘ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਅਸੀਂ ਭਾਵੇਂ ਕੋਈ ਵੀ ਭਾਸ਼ਾ ਬੋਲ ਕੇ ਆਪਣਾ ਰੁਜ਼ਗਾਰ ਚਲਾਉਂਦੇ ਹੋਈਏ ਪਰ ਮਾਤ ਭਾਸ਼ਾ ਨੂੰ ਵਿਸਾਰਿਆ ਨਹੀਂ ਜਾ ਸਕਦਾ। ਸਾਬਕਾ ਆਈ. ਜੀ. ਕੁਲਵਿੰਦਰ ਸਿੰਘ ਥਿਆੜਾ ਨੇ ਕਿਹਾ ਕਿ ਮਨੁੱਖ ਜਦੋਂ ਇਨਸਾਨੀਅਤ ਦਾ ਪੁਜਾਰੀ ਬਣ ਜਾਵੇ ਤਾਂ ਲੜਾਈਆਂ ਖ਼ਤਮ ਹੋ ਜਾਂਦੀਆਂ ਹਨ। ਇਸ ਮੌਕੇ ਸੰਚਾਲਨ ਕਰਦਿਆਂ ਕੋਹਿਪ ਦੇ ਕਨਵੀਨਰ ਡਾ. ਨਾਇਬ ਸਿੰਘ ਮੰਡੇਰ ਨੇ ਕੋਹਿਪ ਵਲੋਂ ਤਿੰਨ ਦਿਨਾਂ ਵਰਚੂਅਲ ਵਿਸ਼ਵ ਪੰਜਾਬੀ ਕਾਨਫ਼ਰੰਸ ਦੇ ਵਿਸ਼ਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਕਾਨਫ਼ਰੰਸ ਵਿਚ ਮੁੱਖ ਬੁਲਾਰੇ ਅਵਤਾਰ ਸਿੰਘ ਸੰਧੂ ਵਿੱਤ ਸਕੱਤਰ ਕੋਹਿਪ, ਡਾ. ਕੰਵਲਜੀਤ ਸਿੰਘ ਟਿੱਬਾ, ਡਾ. ਮਨਵਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਪ੍ਰਿਤਪਾਲ ਕੌਰ ਚਾਹਲ, ਕਹਾਣੀਕਾਰ ਵੀਨਾ ਰਾਣੀ ਨੇ ਵਿਸ਼ਵ ਸ਼ਾਂਤੀ ਲਈ ਪੰਜਾਬੀਆਂ ਦਾ ਯੋਗਦਾਨ ਵਿਸ਼ੇ 'ਤੇ ਇਤਿਹਾਸਕ, ਧਾਰਮਿਕ, ਰਾਜਨੀਤਕ, ਸਭਿਆਚਾਰਕ ਅਤੇ ਨੈਤਿਕਤਾ ਦੇ ਸੰਦਰਭਾਂ ਦੇ ਤਹਿਤ ਵਿਸਥਾਰ ਨਾਲ ਰਿਸਰਚ ਪੇਪਰ ਪੇਸ਼ ਕੀਤੇ। ਵਿਸ਼ਵ ਸ਼ਾਂਤੀ ਪੰਜਾਬੀ ਕਾਨਫ਼ਰੰਸ ਵਿਚ ਵਿਸ਼ੇਸ਼ ਸ਼ਖ਼ਸੀਅਤ ਦੇ ਤੌਰ 'ਤੇ ਸ਼ਾਮਿਲ ਓ. ਐਫ. ਸੀ. ਦੇ ਪ੍ਰਧਾਨ ਰਵਿੰਦਰ ਸਿੰਘ ਕੰਗ ਅਤੇ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਕਾਨਫ਼ਰੰਸ ਦੇ ਪਹਿਲੇ ਦਿਨ ਹੋਏ ਵੈਬੀਨਾਰ ਦੀ ਸਫਲਤਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅੱਜ ਦੇਸ਼ ਅਤੇ ਦੁਨੀਆਂ ਦੇ ਸਾਹਮਣੇ ਵਿਸ਼ਵ ਸ਼ਾਂਤੀ ਦਾ ਵੱਡਾ ਸੁਆਲ ਖੜਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵਿਸ਼ਵ ਸ਼ਾਂਤੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਵਰਚੂਅਲ ਵਿਸ਼ਵ ਸ਼ਾਂਤੀ ਕਾਨਫ਼ਰੰਸ ਵਿਚ ਡਿਪਟੀ ਚੇਅਰਮੈਨ ਸਿੰਮੀ ਚੋਪੜਾ, ਸਾਊਥ ਹਾਲ (ਇੰਗਲੈਂਡ) ਦੀ ਡਿਪਟੀ ਮੇਅਰ ਮੋਹਿੰਦਰ ਕੌਰ ਮਿੱਢਾ, ਡਾ. ਅਮਨਦੀਪ ਕੌਰ, ਡਾ. ਐਸ. ਐਸ. ਪੂਨੀਆ, ਡਾ. ਕੁਲਦੀਪ ਸਿੰਘ, ਡਾ. ਵੀਰਬਲ ਸਿੰਘ, ਆਰਟਿਸਟ ਕ੍ਰਿਸ਼ਨ ਸਿੰਘ, ਕੋਹਿਪ ਦੇ ਮੀਡੀਆ ਐਡਵਾਈਜ਼ਰ ਐਡਵੋਕੇਟ ਗੁਰਪ੍ਰੀਤ ਸਿੰਘ ਮੰਡੇਰ, ਡਾ. ਸਰਵਨ ਸਿੰਘ, ਮੋਨੀਕਾ ਮਲਹੋਤਰਾ, ਦੀਪ ਰਤੀ, ਡਾ. ਰਾਜਵੀਰ ਕੌਰ, ਪ੍ਰਿੰਸੀਪਲ ਰਸ਼ਮੀ ਸ਼ਰਮਾ ਨੇ ਵਿਸ਼ਵ ਸ਼ਾਂਤੀ ਲਈ ਹਰ ਮਨੁੱਖ ਨੂੰ ਪਦਾਰਥਵਾਦੀ ਸੋਚ ਛੱਡ ਕੇ ਸਰਬੱਤ ਦੇ ਭਲੇ ਦੀ ਸੋਚ ਅਪਣਾਉਣ 'ਤੇ ਜੋਰ ਦਿੱਤਾ। ਵਰਚੂਅਲ ਕਾਨਫ਼ਰੰਸ ਦੇ ਸੰਚਾਲਕ ਐਡਵੋਕੇਟ ਮੰਡੇਰ ਨੇ ਧੰਨਵਾਦ ਕਰਦਿਆਂ ਆਗਾਮੀ 2 ਦਿਨ ਵਿਚ ਹੋਣ ਵਾਲੀ ਕਾਨਫ਼ਰੰਸ ਦੇ ਵਿਸ਼ਿਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਹੋਰਨਾਂ ਤੋਂ ਬਿਨਾਂ ਆਤਮ ਪ੍ਰਕਾਸ਼, ਡਾ. ਦੇਵਿੰਦਰ ਬੀਬੀਪੁਰੀਆ, ਸੁੰਦਰਪਾਲ ਰਾਜਾ ਸਾਂਸੀ, ਡਾ. ਰਣਜੀਤ ਸਿੰਘ ਟੋਹੜਾ, ਪ੍ਰਿੰਸੀਪਲ ਡਾ. ਮਨਜੀਤ ਕੌਰ ਜਲੰਧਰ, ਕੁਲਵੀਰ ਸਿੰਘ, ਤੇਜਿੰਦਰ ਸਿੰਘ ਔਜਲਾ, ਹੈਪੀ ਸੇਠੀ, ਡਾ. ਕਰਨਦੀਪ ਸਿੰਘ, ਗੁਰਬੈਲ ਕਹਾਲਵੀ, ਅਜੀਤ ਸਿੰਘ, ਸੁਖਮਿੰਦਰ ਸਿੰਘ ਅਨਹਦ, ਲੈਕਚਰਾਰ ਹੀਰਾ ਸਿੰਘ ਸਮੇਤ ਫਰਾਂਸ, ਇੰਗਲੈਂਡ, ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਭਾਰਤ, ਸਿੰਗਾਪੁਰ, ਪਾਕਿਸਤਾਨ ਤੋਂ ਵੱਡੀ ਗਿਣਤੀ ਵਿਚ ਵਿਦਵਾਨ ਹਾਜ਼ਰ ਸਨ।

ਯੋਗਾ ਦਿਵਸ ਦੀਆਂ ਤਿਆਰੀਆਂ ਸ਼ੁਰੂ

ਯਮੁਨਾਨਗਰ, 19 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਕੌਮਾਂਤਰੀ ਯੋਗਾ ਦਿਵਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕੋਵਿਡ ਦੇ ਕਾਰਨ ਹਰ ਕੈਡਿਟ ਆਪਣੇ ਘਰ 'ਚ ਯੋਗਾ ਦਾ ਅਭਿਆਸ ਕਰ ਰਿਹਾ ਹੈ ਅਤੇ ਆਪਣੇ ਪਰਿਵਾਰ ...

ਪੂਰੀ ਖ਼ਬਰ »

1431 ਆਮਦਨ ਟੈਕਸ ਦਾਤਾ ਕਿਸਾਨਾਂ ਤੋਂ ਵਾਪਸ ਲਈ ਜਾਵੇਗੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਰਕਮ

ਡੱਬਵਾਲੀ, 19 ਜੂਨ (ਇਕਬਾਲ ਸਿੰਘ)-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਸਿਰਸਾ ਦੇ 1431 ਆਮਦਨ ਟੈਕਸ ਦਾਤਾ ਕਿਸਾਨਾਂ ਤੋਂ ਰਕਮ ਪੁੱਠੀ ਮੁੜਵਾਈ ਜਾਵੇਗੀ। ਜਿਸ ਤਹਿਤ ਖੇਤੀਬਾੜੀ ਵਿਭਾਗ ਵਲੋਂ ਬਲਾਕ ਵਾਈਜ਼ ਸੂਚੀਆਂ ਤਿਆਰ ਕਰ ਲਈਆਂ ਹਨ। ਜਿਨ੍ਹਾਂ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰੀ ਚੇਤਨਾ ਮੁਹਿੰਮ ਤਹਿਤ ਬੈਠਕ

ਏਲਨਾਬਾਦ, 19 ਜੂਨ (ਜਗਤਾਰ ਸਮਾਲਸਰ)-ਜਮਹੂਰੀ ਅਧਿਕਾਰ ਸਭਾ ਹਰਿਆਣਾ ਦੇ ਕਾਰਕੁਨਾਂ ਵਲੋਂ ਰਾਣੀਆਂ ਦੇ ਸ਼ਹੀਦ ਊਧਮ ਸਿੰਘ ਪਾਰਕ ਵਿਚ ਜਮਹੂਰੀ ਅਧਿਕਾਰ ਚੇਤਨਾ ਮੁਹਿੰਮ ਦੇ ਤਹਿਤ ਕਾਰਕੁੰਨਾਂ ਦੀ ਇਕ ਬੈਠਕ ਹੋਈ। ਇਸ ਵਿਚ ਸਭਾ ਦੇ ਕਨਵੀਨਰ ਡਾਕਟਰ ਸੁਖਦੇਵ ਨੇ ਆਪਣੇ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਤਾ ਭਾਜਪਾ ਦੀ ਮੀਟਿੰਗ ਦਾ ਵਿਰੋਧ

ਸਿਰਸਾ, 19 ਜੂਨ (ਭੁਪਿੰਦਰ ਪੰਨੀਵਾਲੀਆ)- ਭਾਜਪਾ ਵਰਕਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ ਦੇ ਇਕ ਨਿੱਜੀ ਸਕੂਲ ਵਿਚ ਰੱਖੀ ਗਈ ਸੀ। ਜਿਸ ਵਿਚ ਕਾਫ਼ੀ ਗਿਣਤੀ ਵਿਚ ਵਰਕਰਾਂ ਨੇ ਭਾਗ ਲਿਆ। ਮੀਟਿੰਗ ਵਿੱਚ ਪਾਰਟੀ ਸੰਗਠਨ ਨੂੰ ਲੈ ਕੇ ਵਿਚਾਰ ...

ਪੂਰੀ ਖ਼ਬਰ »

ਮੰਦਰ 'ਚੋਂ ਚਾਂਦੀ ਦੇ ਛਤਰ ਚੋਰੀ

ਏਲਨਾਬਾਦ, 19 ਜੂਨ (ਜਗਤਾਰ ਸਮਾਲਸਰ)-ਢਾਣੀ ਸ਼ੇਰਾਂਵਾਲੀ ਨਿਵਾਸੀ ਰਮੇਸ਼ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਨੇ ਪੁਲਿਸ ਥਾਣਾ ਵਿਖੇ ਪਿੰਡ ਵਿਚ ਸਥਿਤ ਮੰਦਰ ਵਿਚੋਂ ਚਾਂਦੀ ਦੇ ਛਤਰ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਕਰਤਾ ਨੇ ਲਿਖਿਆ ਹੈ ਕਿ ਪਿੰਡ ਵਿਚ ...

ਪੂਰੀ ਖ਼ਬਰ »

ਦਰੱਖ਼ਤ ਨਾਲ ਲਟਕਦੀ ਵਿਅਕਤੀ ਦੀ ਲਾਸ਼ ਮਿਲੀ

ਫਗਵਾੜਾ, 19 ਜੂਨ (ਹਰੀਪਾਲ ਸਿੰਘ)- ਫਗਵਾੜਾ ਦੇ ਪੀਪਾਰੰਗੀ ਇਲਾਕੇ 'ਚ ਰੇਲਵੇ ਟਰੈਕ ਦੇ ਨੇੜੇ ਇਕ ਵਿਅਕਤੀ ਦੀ ਦਰਖਤ ਨਾਲ ਲਟਕਦੀ ਲਾਸ਼ ਮਿਲੀ ਹੈ। ਜੀ.ਆਰ.ਪੀ. ਫਗਵਾੜਾ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਮਹੇਸ਼ ਪ੍ਰਸ਼ਾਦ ਪੁੱਤਰ ਰਾਮਪਾਲ ਵਾਸੀ ਪੀਪਾਰੰਗੀ ਫਗਵਾੜਾ ਦੇ ਰੂਪ 'ਚ ...

ਪੂਰੀ ਖ਼ਬਰ »

ਮਾਮਲਾ ਆਸਟ੍ਰੇਲੀਆ 'ਚ ਗ੍ਰਿਫਤਾਰ ਕੀਤੇ ਕੌਮਾਂਤਰੀ ਵਿਦਿਆਰਥੀ ਵਿਸ਼ਾਲ ਜੂਡ ਦਾ ਸਿੱਖ ਭਾਈਚਾਰੇ ਵਲੋਂ ਕਰਨਾਲ ਵਿਖੇ ਰੋਸ ਪ੍ਰਦਰਸ਼ਨ

ਕਰਨਾਲ, 19 ਜੂਨ (ਗੁਰਮੀਤ ਸਿੰਘ ਸੱਗੂ)-ਆਸਟ੍ਰੇਲੀਆ ਵਿਚ ਗ੍ਰਿਫਤਾਰ ਕੀਤੇ ਗਏ ਕੌਮਾਂਤਰੀ ਵਿਦਿਆਰਥੀ ਵਿਸ਼ਾਲ ਜੂਡ ਦੇ ਸਮਰਥਨ ਵਿਚ ਗੁਰਦੁਆਰਾ ਸਾਹਿਬਾਨ ਦੇ ਸਾਹਮਣੇ ਕੀਤੇ ਜਾ ਰਹੇ ਦੂਜੇ ਭਾਈਚਾਰੇ ਵਲੋਂ ਵਿਰੋਧ ਪ੍ਰਦਰਸ਼ਨ ਖ਼ਿਲਾਫ਼ ਅੱਜ ਸੀ. ਐਮ. ਸਿਟੀ ਹਰਿਆਣਾ ਕਰਨਾਲ ...

ਪੂਰੀ ਖ਼ਬਰ »

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ- ਖ਼ਾਲਸਾ

ਹੁਸੈਨਪੁਰ, 18 ਜੂਨ (ਸੋਢੀ) - ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਦੇ ਆਗੂ ਅਤੇ ਖ਼ਾਲਸਾ ਮਾਰਬਲ ਹਾਊਸ ਆਰ.ਸੀ.ਐਫ. ਦੇ ਐਮ.ਡੀ. ਅਤੇ ਉੱਘੇ ਸਮਾਜ ਸੇਵਕ ਸੁਖਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ...

ਪੂਰੀ ਖ਼ਬਰ »

ਨਗਰ ਪਾਲਿਕਾ ਦੀ ਨਵੀਂ ਇਮਾਰਤ 'ਚ ਸਾਰੀਆਂ ਸਹੂਲਤਾਂ ਉਪਲਬਧ ਹੋਣਗੀਆਂ-ਅਮਨਦੀਪ

ਗੁਹਲਾ-ਚੀਕਾ, 19 ਜੂਨ (ਓ.ਪੀ. ਸੈਣੀ)-ਮਿਉਂਸੀਪਲ ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਉਸਾਰੀ ਜਾ ਰਹੇ ਨਵੇਂ ਪਾਲਿਕਾ ਭਵਨ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਕੰਮ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨਗਰ ਪਾਲਿਕਾ ਦੀ ਇਮਾਰਤ ...

ਪੂਰੀ ਖ਼ਬਰ »

ਦੁਕਾਨਾਂ ਤੋਂ ਹਜ਼ਾਰਾਂ ਰੁਪਏ ਨਕਦ ਤੇ ਸਾਮਾਨ ਚੋਰੀ

ਗੂਹਲਾ-ਚੀਕਾ, 19 ਜੂਨ (ਓ.ਪੀ. ਸੈਣੀ)-ਸਬਡਵੀਜ਼ਨ ਦੇ ਆਦਰਸ਼ ਪਿੰਡ ਭਾਗਲ 'ਚ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਪਿਹੋਵਾ ਚੀਕਾ ਮੁੱਖ ਰੋਡ 'ਤੇ ਪੁਲਿਸ ਚੌਕੀ ਤੋਂ ਕੁੱਝ ਕਦਮ ਦੀ ਦੂਰੀ 'ਤੇ ਸਥਿਤ ਅਟਲ ਸੇਵਾ ਕੇਂਦਰ ਅਤੇ ਜਗਦੰਬਾ ਸੈਨੇਟਰੀ ਸਟੋਰ ਦੇ ਤਾਲੇ ਤੋੜਕੇ ਹਜ਼ਾਰਾਂ ਰੁਪਏ ...

ਪੂਰੀ ਖ਼ਬਰ »

ਆਰ.ਸੀ.ਐਫ. ਵਰਕਸ਼ਾਪ 'ਚ ਕੰਮ ਕਰਦੇ ਮੁਲਾਜ਼ਮਾਂ ਦੇ ਟੀਕਾਕਰਨ ਲਈ ਵਿਸ਼ੇਸ਼ ਟੀਕਾਕਰਨ ਕਾਊਂਟਰ ਸਥਾਪਿਤ

ਕਪੂਰਥਲਾ, 19 ਜੂਨ (ਅਮਰਜੀਤ ਕੋਮਲ) - ਕੋਰੋਨਾ ਦੀ ਰੋਕਥਾਮ ਲਈ ਰੇਲ ਕੋਚ ਫ਼ੈਕਟਰੀ 'ਚ ਟੀਕਾਕਰਨ ਮੁਹਿਮ ਵਿਚ ਤੇਜੀ ਲਿਆਉਂਦਿਆਂ ਅੱਜ ਵਰਕਸ਼ਾਪ 'ਚ ਕੰਮ ਕਰਦੇ ਮੁਲਾਜ਼ਮਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੋਵਿਡ ਟੀਕਾਕਰਨ ਕਾਉਂਟਰ ਸਥਾਪਿਤ ਕੀਤਾ ਗਿਆ ਜਿਸ ਦਾ ਉਦਘਾਟਨ ਰਵਿੰਦਰ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਫ਼ਤਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਕਪੂਰਥਲਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਸਰਪ੍ਰਸਤ ਸਤਬੀਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਦੀ ਅਗਵਾਈ 'ਚ ਪੀ.ਡਬਲਯੂ.ਡੀ. ਦਫ਼ਤਰ ਦੇ ਬਾਹਰ ਗੇਟ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਮਨੋਹਰ ਧਾਰੀਵਾਲ ਜੀ ਪ੍ਰਾਈਮ ਅਮਰੀਕਾ ਦੇ ਸੱਭਿਆਚਾਰਕ ਕਲਚਰ ਚੀਫ਼ ਬਿਊਰੋ ਪੰਜਾਬ ਨਿਯੁਕਤ

ਢਿਲਵਾਂ, 19 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਪੰਜਾਬੀ ਸਭਿਆਚਾਰ ਮਾਂ ਬੋਲੀ ਨੂੰ ਰੂਹ ਨਾਲ ਪਿਆਰ ਕਰਨ ਵਾਲੇ ਪ੍ਰਸਿੱਧ ਪ੍ਰਮੋਟਰ, ਜੀ ਪ੍ਰਾਈਮ ਅਮਰੀਕਾ ਚੈਨਲ ਦੇ ਮਾਲਿਕ, ਜੀ ਰੇਡੀਓ ਅਮਰੀਕਾ ਦੇ ਐਮ.ਡੀ., ਜੀ ਪ੍ਰਾਈਮ ਮਿਊਜ਼ਿਕ ਕੰਪਨੀ, ਜੀ ਫ਼ਿਲਮ ਐਂਡ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਹੋਰ ਮੌਤਾਂ, 22 ਨਵੇਂ ਮਾਮਲੇ

ਕਪੂਰਥਲਾ, 19 ਜੂਨ (ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 22 ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਔਰਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਨ੍ਹਾਂ ਵਿਚ 50 ਸਾਲਾ ਔਰਤ ਵਾਸੀ ਦਰੀਏਵਾਲ ਤੇ 65 ਸਾਲਾ ਔਰਤ ਵਾਸੀ ਸੈਫਲਾਬਾਦ ਸ਼ਾਮਿਲ ਹਨ | ਮਰੀਜ਼ਾਂ ਦੀ ਗਿਣਤੀ 17425 ਹੋ ਗਈ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਮਿਊਾਸੀਪਲ ਇੰਪਲਾਈਜ਼ ਤੇ ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ, ਥਿੰਦ) - ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿੳਾੂਸੀਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਮਿੳਾੂਸੀਪਲ ਇੰਪਲਾਈਜ਼ ਅਤੇ ਸਫ਼ਾਈ ਸੇਵਕਾਂ ਵਲੋਂ 36 ਦਿਨ ਪਹਿਲਾਂ ਸ਼ੁਰੂ ਕੀਤੀ ਗਈ ਹੜਤਾਲ ਨਾਲ ਜਿਥੇ ਸ਼ਹਿਰ ਵਿਚ ਸਫ਼ਾਈ ਵਿਵਸਥਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਲੜਕੀ ਨੂੰ ਜਨਮ ਦੇਣ ਤੋਂ ਕੁੱਝ ਘੰਟੇ ਬਾਅਦ ਮਾਂ ਦੀ ਹੋਈ ਮੌਤ

ਕਪੂਰਥਲਾ, 19 ਜੂਨ (ਸਡਾਨਾ) - ਪਿੰਡ ਡੋਗਰਾਂਵਾਲ ਨਾਲ ਸਬੰਧਿਤ ਇਕ ਗਰਭਵਤੀ ਔਰਤ ਦੀ ਸਿਵਲ ਹਸਪਤਾਲ ਵਿਖੇ ਜਣੇਪੇ ਉਪਰੰਤ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਡਾਕਟਰੀ ਸਟਾਫ਼ 'ਤੇ ਅਣਗਹਿਲੀ ਦੇ ਦੋਸ਼ ਲਗਾਏ ਗਏ ਜਿਸ ਉਪਰੰਤ ਮੌਕੇ 'ਤੇ ...

ਪੂਰੀ ਖ਼ਬਰ »

ਹਸਪਤਾਲਾਂ 'ਚ ਵਾਪਰਦੀਆਂ ਭੰਨਤੋੜ ਦੀਆਂ ਘਟਨਾਵਾਂ ਨੂੰ ਲੈ ਕੇ ਆਈ.ਐਮ.ਏ. ਨੇ ਕੀਤਾ ਰੋਸ ਵਿਖਾਵਾ

ਕਪੂਰਥਲਾ, 19 ਜੂਨ (ਸਡਾਨਾ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਆਈ.ਐਮ.ਏ. ਦੀ ਸਥਾਨਕ ਇਕਾਈ ਵਲੋਂ ਡਾਕਟਰਾਂ 'ਤੇ ਹੋ ਰਹੇ ਹਮਲਿਆਂ ਦੇ ਵਿਰੋਧ ਵਿਚ ਰੋਸ ਪ੍ਰਗਟ ਕੀਤਾ ਗਿਆ | ਆਈ.ਐਮ.ਏ. ਦੇ ਅਹੁਦੇਦਾਰਾਂ ਨੇ ਕਿਹਾ ਕਿ ਆਏ ਦਿਨ ਦੇਸ਼ ਦੇ ਵੱਖ-ਵੱਖ ਹਿੱਸਿਆ ਵਿਚ ...

ਪੂਰੀ ਖ਼ਬਰ »

ਬੂਟੇ ਲਗਾਉਣ ਲਈ ਸਰਕਾਰੀ ਵਿਭਾਗ ਖ਼ਾਲੀ ਥਾਵਾਂ ਦਾ ਵੇਰਵਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਉਣ- ਏ.ਡੀ.ਸੀ

ਫਗਵਾੜਾ, 19 ਜੂਨ (ਤਰਨਜੀਤ ਸਿੰਘ ਕਿੰਨੜਾ) - ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਇਹ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਣ ਵਿਚ ਸੁਧਾਰ ਲਿਆ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਤੇ ...

ਪੂਰੀ ਖ਼ਬਰ »

ਪੰਜਾਬ ਅਤੇ ਪੰਜਾਬੀਆਂ ਨਾਲ ਕੀਤੇ ਧੋਖੇ ਨਾਲ ਕਾਂਗਰਸ ਬਣਿਆ ਇਕ ਡੁੱਬਦਾ ਜਹਾਜ਼- ਖੁਰਾਣਾ

ਫਗਵਾੜਾ, 19 ਜੂਨ (ਤਰਨਜੀਤ ਸਿੰਘ ਕਿੰਨੜਾ) - ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੇ ਅੱਜ ਆਪਣੇ ਦਫ਼ਤਰ 'ਚ ਅਕਾਲੀ ਦਲ ਨੂੰ 2022 ਦੀਆਂ ਚੋਣਾਂ ਲਈ ਲਾਮਬੰਦ ਕਰਨ ਲਈ ਇਕ ਹੰਗਾਮੀ ਮੀਟਿੰਗ ਕੀਤੀ, ...

ਪੂਰੀ ਖ਼ਬਰ »

ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਫਗਵਾੜਾ, 19 ਜੂਨ (ਤਰਨਜੀਤ ਸਿੰਘ ਕਿੰਨੜਾ) - ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੇ ਹੁਕਮਾਂ ਅਤੇ ਡਾ. ਕੁਲਜੀਤ ਸਿੰਘ ਡੀ.ਐਚ.ਓ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਕਮਲ ਕਿਸ਼ੋਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਸਿੰਘ ...

ਪੂਰੀ ਖ਼ਬਰ »

ਕੋਵਿਡ ਫ਼ਰੰਟਲਾਈਨ ਵਰਕਰਾਂ ਨੂੰ ਸਿਖਲਾਈ ਦੇਣ ਲਈ ਚੱਲ ਰਹੇ ਕੋਰਸ ਦੀਆਂ ਸੀਟਾਂ 130 ਹੋਈਆਂ- ਡੀ.ਸੀ.

ਕਪੂਰਥਲਾ, 19 ਜੂਨ (ਵਿ.ਪ੍ਰ.) - ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕੋਵਿਡ ਫ਼ਰੰਟ ਲਾਈਨ ਵਰਕਰ ਨੂੰ ਸਿਖਲਾਈ ਦੇਣ ਲਈ ਕਰਵਾਏ ਜਾ ਰਹੇ ਮੁਫ਼ਤ ਕੋਰਸ ਦੀਆਂ ਸੀਟਾਂ 57 ਤੋਂ ਵਧਾ ਕੇ 130 ਕੀਤੀਆਂ ਗਈਆਂ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਦਿਨ ਦੇ ...

ਪੂਰੀ ਖ਼ਬਰ »

ਹੱਤਿਆ ਦੀ ਕੋਸ਼ਿਸ਼ ਦਾ ਮੁਲਜ਼ਮ ਦੇ ਰਿਹਾ ਹੈ ਧਮਕੀਆਂ, ਪੁਲਿਸ ਨਹੀਂ ਕਰਦੀ ਕਾਰਵਾਈ-ਗੁਰਚਰਨਜੀਤ ਕੌਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਫਿਲੌਰ ਦੇ ਮੁਹੱਲਾ ਰਾਜਪੂਤਾਂ ਦੀ ਰਹਿਣ ਵਾਲੀ ਗੁਰਚਰਨਜੀਤ ਕੌਰ ਪੁੱਤਰੀ ਸ਼ਰਨਜੀਤ ਕੌਰ ਨੇ ਪੱਤਰਕਾਰ ਸੰਮੇਲਨ ਕਰਕੇ ਫਿਲੌਰ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ 'ਤੇ ਹਮਲਾ ਕਰਕੇ ਹੱਤਿਆ ਦੀ ਕੋਸ਼ਿਸ਼ ਕਰਨ ਦੇ ਮੁਲਜ਼ਮ ...

ਪੂਰੀ ਖ਼ਬਰ »

ਮੰਦਰ ਕਮੇਟੀ ਖ਼ਿਲਾਫ਼ ਕੀਤੇ ਦੁਸ਼ਪ੍ਰਚਾਰ ਦੀ ਨਿਖੇਧੀ

ਜਲੰਧਰ, 19 ਜੂਨ (ਸ਼ਿਵ)- ਸ੍ਰੀ ਚੈਤਨਿਆ ਮਹਾਂਪ੍ਰਭੂ ਸ੍ਰੀ ਰਾਧਾ ਮਾਧਵ ਮੰਦਰ ਪ੍ਰਤਾਪ ਬਾਗ਼ ਜਲੰਧਰ ਦੇ ਚੇਅਰਮੈਨ ਰੇਵਤੀ ਰਮਨ ਗੁਪਤਾ ਅਤੇ ਪ੍ਰਧਾਨ ਅਮਿੱਤ ਚੱਢਾ ਦੀ ਪ੍ਰਧਾਨਗੀ ਵਿਚ ਕਾਰਜਕਾਰੀ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਬੀਤੇ ਦਿਨੀਂ ਕਿਸੇ ਨੇ ਮੰਦਰ ਕਮੇਟੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ, 328 ਸਰੂਪਾਂ ਨੂੰ ਲਾਪਤਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਰਨਲ ਚੋਣਾਂ ਸਹੀ ਸਮੇਂ 'ਤੇ ਕਰਵਾਉਣ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਆਸ਼ੂ ਵਰਮਾ ਨੂੰ ਮਿਲੀ ਅੰਤਰਿਮ ਰਾਹਤ

ਜਲੰਧਰ, 19 ਜੂਨ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲ ਦੀ ਅਦਾਲਤ ਨੇ ਜਾਅਲੀ ਮੁਖਤਿਆਰ ਨਾਮੇ ਰਾਹੀਂ ਜ਼ਮੀਨ ਹੜਪਣ ਦੇ ਮਾਮਲੇ 'ਚ ਨਾਮਜ਼ਦ ਆਸ਼ੂ ਵਰਮਾ ਉਰਫ ਆਨੰਦ ਵਰਮਾ ਵਾਸੀ ਰੋਅਲ ਪੈਲੇਸ, ਮਾਡਲ ਹਾਊਸ, ਜਲੰਧਰ ਦੀ ਅਗਾਊਾ ਜ਼ਮਾਨਤ ਦੀ ...

ਪੂਰੀ ਖ਼ਬਰ »

ਸਰਕਾਰ ਦੇ ਖ਼ਿਲਾਫ਼ ਨਹੀਂ ਸੀ ਧਰਨਾ-ਬੇਰੀ

ਜਲੰਧਰ, 19 ਜੂਨ (ਸ਼ਿਵ)-ਕੇਂਦਰੀ ਹਲਕੇ ਤੋਂ ਵਿਧਾਇਕ ਸ੍ਰੀ ਰਜਿੰਦਰ ਬੇਰੀ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਉਨਾਂ ਅਤੇ ਕਾਂਗਰਸੀ ਕੌਂਸਲਰਾਂ ਵਲੋਂ ਲਗਾਇਆ ਗਿਆ ਧਰਨਾ ਸਰਕਾਰ ਖ਼ਿਲਾਫ਼ ਨਹੀਂ ਸੀ ਸਗੋਂ ਇਹ ਧਰਨਾ ਕੰਮ ਨਾ ਕਰਨ ਵਾਲੇ ਅਫ਼ਸਰਾਂ ਦੇ ਖ਼ਿਲਾਫ਼ ਸੀ | ਬੇਰੀ ਨੇ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਮਕਸੂਦਾਂ, 19 ਜੂਨ (ਲਖਵਿੰਦਰ ਪਾਠਕ)-ਪਰਸ਼ੂਰਾਮ ਨਗਰ 'ਚ ਇਕ ਫ਼ੈਕਟਰੀ ਦੇ ਸਾਹਮਣੇ ਦੇਰ ਸ਼ਾਮ ਖਾਲੀ ਪਲਾਟ 'ਚ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ | ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਕਿਸੇ ਤਰ੍ਹਾਂ ਦਾ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਤੰਦਰੁਸਤ ਸਿਹਤ ਲਈ 7 ਦਿਨਾ ਯੋਗਾ ਵਰਕਸ਼ਾਪ

ਜਲੰਧਰ, 19 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਸਟੂਡੈਂਟ ਵੈੱਲਫੇਅਰ ਵਿਭਾਗ ਨੇ ਤੰਦਰੁਸਤ ਸਿਹਤ ਲਈ ਕੌਮਾਂਤਰੀ ਯੋਗ ਦਿਵਸ ਨੂੰ ਧਿਆਨ 'ਚ ਰੱਖਦਿਆਂ ਸੱਤ ਦਿਨਾਂ ਵਰਕਸ਼ਾਪ ਲਗਾਈ, ਜਿਸ 'ਚ ਵੈਦਿਕ ਵਿਗਿਆਨ , ਸਾਇਕੋ - ਨਿਊਰੋਬਿਕਸ , ...

ਪੂਰੀ ਖ਼ਬਰ »

ਐਂਬੂਲੈਂਸ 'ਚ ਆਏ ਹਮਲਾਵਰਾਂ ਵਲੋਂ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ ਛਾਉਣੀ, 19 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਖੇਤਰ ਧੰਨੋਵਾਲੀ ਵਿਖੇ ਅੱਜ ਇਕ ਐਂਬੂਲੈਂਸ ਗੱਡੀ 'ਚ ਆਏ ਹਥਿਆਰਾਂ ਨਾਲ ਲੈਸ ਅਣਪਛਾਤੇ ਹਮਲਾਵਰਾਂ ਵਲੋਂ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ...

ਪੂਰੀ ਖ਼ਬਰ »

ਚਰਨਜੀਤ ਸਿੰਘ ਬਣੇ ਟਾਵਰ ਇਨਕਲੇਵ-3 ਦੇ ਪ੍ਰਧਾਨ

ਜਲੰਧਰ, 19 ਜੂਨ (ਜਸਪਾਲ ਸਿੰਘ)-ਸਥਾਨਕ ਵਡਾਲਾ ਰੋਡ ਸਥਿਤ ਟਾਵਰ ਇਨਕਲੇਵ-3 ਦੀ ਜਨਰਲ ਬਾਡੀ ਮੀਟਿੰਗ 'ਚ ਉੱਘੇ ਸਮਾਜ ਸੇਵਕ ਚਰਨਜੀਤ ਸਿੰਘ ਨੂੰ ਟਾਵਰ ਇਨਕਲੇਵ-3 ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਦੱਸਣਯੋਗ ਹੈ ਕਿ ਚਰਨਜੀਤ ਸਿੰਘ ਕਈ ਹੋਰ ਸਮਾਜ ਸੇਵੀ ...

ਪੂਰੀ ਖ਼ਬਰ »

4 ਕਿੱਲੋ ਹੈਰੋਇਨ ਅਤੇ ਪਿਸਤੌਲਾਂ ਦੀ ਬਰਾਮਦਗੀ ਦੇ ਮਾਮਲੇ 'ਚ ਭਗੌੜਾ ਮੁਲਜ਼ਮ ਸਾਥੀ ਸਮੇਤ ਗਿ੍ਫ਼ਤਾਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-4 ਕਿੱਲੋ ਹੈਰੋਇਨ ਅਤੇ 2 ਪਿਸਤੌਲਾਂ ਦੀ ਬਰਾਮਦਗੀ ਦੇ ਮਾਮਲੇ 'ਚ ਭਗੌੜਾ ਚੱਲ ਰਿਹਾ ਗੁਰਸੇਵਕ ਸਿੰਘ ਉਰਫ਼ ਗੋਲਡੀ ਪੁੱਤਰ ਗੁਰਚਰਨ ਸਿੰਘ ਵਾਸੀ ਬੈਬਲਪੁਰ, ਭਾਦਸੋਂ, ਪਟਿਆਲਾ ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 24 ਘੰਟੇ ਕੰਮ ਕਰਨ ਵਾਲਾ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਜਲੰਧਰ, 19 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਦੀ ਨਿਗਰਾਨੀ ਲਈ ਪ੍ਰਬੰਧਕੀ ਕੰਪਲੈਕਸ ਵਿਚ ਹੜ੍ਹ ਕੰਟਰੋਲ ਰੂਮ ਸ਼ੁਰੂ ਕੀਤਾ ਜਾਵੇਗਾ, ਜੋ ...

ਪੂਰੀ ਖ਼ਬਰ »

ਬਲੈਕ ਫੰਗਸ ਦਾ ਇਕ ਮਰੀਜ਼ ਹੋਰ ਮਿਲਿਆ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਬਲੈਕ ਫੰਗਸ ਤੋਂ ਪੀੜਤ 1 ਮਰੀਜ਼ ਮਿਲਿਆ ਹੈ, ਜਿਸ ਨਾਲ ਹੁਣ ਜ਼ਿਲ੍ਹੇ 'ਚ ਬਲੈਕ ਫੰਗਸ ਤੋਂ ਪੀੜਤ 72 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ | ਹੁਣ ਤੱਕ ਜ਼ਿਲ੍ਹੇ 'ਚ ਬਲੈਕ ਫੰਗਸ ਦਾ ਇਲਾਜ ਕਰਵਾ ਰਹੇ 18 ਮਰੀਜ਼ਾਂ ਦੀ ਮੌਤ ਹੋ ...

ਪੂਰੀ ਖ਼ਬਰ »

ਡਾਕਟਰਾਂ ਨਾਲ ਹੋਣ ਵਾਲੀ ਹਿੰਸਾ ਖ਼ਿਲਾਫ਼ ਆਈ. ਐਮ. ਏ. ਦੇ ਡਾਕਟਰਾਂ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਡਾਕਟਰਾਂ ਨਾਲ ਹੋਣ ਵਾਲੀ ਹਿੰਸਾ ਦਾ ਵਿਰੋਧ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਡਾਕਟਰਾਂ ਨੇ ਅੱਜ ਆਈ.ਐਮ.ਏ. ਹਾਊਸ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਰੋਸ ਵਜੋਂ ਅੱਜ ਸਾਰਾ ਦਿਨ ਕਾਲੇ ਬਿੱਲੇ ਲਗਾ ਕੇ ਰੱਖੇ | ਇਸ ...

ਪੂਰੀ ਖ਼ਬਰ »

ਸੀ.ਪੀ.ਆਈ. ਅਤੇ ਰੋਡਵੇਜ਼ ਪੈਨਸ਼ਨਰ ਯੂਨੀਅਨ ਵਲੋਂ ਮਹਿੰਗਾਈ ਦੇ ਖ਼ਿਲਾਫ਼ ਰੋਸ ਮੁਜ਼ਾਹਰਾ

ਜਲੰਧਰ, 19 ਜੂਨ (ਜਸਪਾਲ ਸਿੰਘ)-ਸੀ.ਪੀ.ਆਈ. ਅਤੇ ਪੰਜਾਬ ਰੋਡਵੇਜ ਪੈਨਸ਼ਨਰ ਯੂਨੀਅਨ ਨੇ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਾਸਟਰ ਹਰੀ ਸਿੰਘ ਧੂਤ ਭਵਨ ਜਲੰਧਰ ਵਿਖੇ ਮੀਟਿੰਗ ਕਰਨ ਤੋਂ ਬਾਅਦ ਮਹਿੰਗਾਈ ਵਿਰੁੱਧ ਰੋਹ ਭਰਪੂਰ ਪ੍ਰਦਰਸ਼ਨ ਕੀਤਾ | ਸੰਬੋਧਨ ਦੌਰਾਨ ...

ਪੂਰੀ ਖ਼ਬਰ »

ਨੰਨ੍ਹਾ ਚਿੱਤਰਕਾਰ ਵੈਭਵ ਬਣ ਰਿਹੈ ਮਾਪਿਆਂ ਦੀ ਪਹਿਚਾਣ ਵੱਡੇ ਭਰਾ ਤੋਂ ਪ੍ਰੇਰਿਤ ਹੋ ਕੇ ਬਣਾਉਣ ਲੱਗਾ ਚਿੱਤਰ

ਜਲੰਧਰ, 19 (ਰਣਜੀਤ ਸਿੰਘ ਸੋਢੀ)-ਆਪਣੇ ਵੱਡੇ ਭਰਾ ਤਨਿਸ਼ ਬਤਰਾ ਤੋਂ ਪ੍ਰੇਰਿਤ ਹੋ ਕੇ ਚਿੱਤਰਕਾਰੀ ਦੇ ਖੇਤਰ 'ਚ ਸਰਗਰਮ ਹੋਏ ਬਾਲ ਚਿੱਤਰਕਾਰ ਵੈੱਭਵ ਬਤਰਾ ਹੁਣ ਤੱਕ ਕਈ ਪ੍ਰਮੁੱਖ ਸ਼ਖ਼ਸੀਅਤਾਂ ਦੇ ਚਿੱਤਰ ਬਣਾ ਕੇ ਉਨ੍ਹਾਂ ਨੂੰ ਭੇਟ ਕਰ ਚੁੱਕਾ ਹੈ | ਪਿਤਾ ਨੀਲ ਬਤਰਾ ...

ਪੂਰੀ ਖ਼ਬਰ »

ਮਾਮਲਾ ਮਾਡਲ ਟਾਊਨ 'ਚ ਚੱਲ ਰਹੇ ਕਲਾਊਡ ਸਪਾ ਦਾ ਮੁਕੱਦਮੇ 'ਚ ਇਮਾਰਤ ਦੇ ਮਾਲਕ ਦਾ ਨਾਂਅ ਕੀਤਾ ਜਾਵੇ ਸ਼ਾਮਿਲ-ਅਰਜੁਨ ਤ੍ਰੇਹਣ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਭਾਰਤੀ ਜਨਤਾ ਯੂਵਾ ਮੋਰਚਾ, ਪੰਜਾਬ ਦੇ ਆਗੂ ਅਰਜੁਨ ਤ੍ਰੇਹਣ ਨੇ ਪੁਲਿਸ ਕਮਿਸ਼ਨਰ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਮਾਡਲ ਟਾਊਨ 'ਚ ਚੱਲ ਰਹੇ ਕਲਾਊਡ ਸਪਾ 'ਚ ਨਾਬਾਲਗ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 6 ...

ਪੂਰੀ ਖ਼ਬਰ »

ਹੱਤਿਆ ਦੀ ਕੋਸ਼ਿਸ਼ ਦਾ ਮੁਲਜ਼ਮ ਦੇ ਰਿਹਾ ਹੈ ਧਮਕੀਆਂ, ਪੁਲਿਸ ਨਹੀਂ ਕਰਦੀ ਕਾਰਵਾਈ-ਗੁਰਚਰਨਜੀਤ ਕੌਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਫਿਲੌਰ ਦੇ ਮੁਹੱਲਾ ਰਾਜਪੂਤਾਂ ਦੀ ਰਹਿਣ ਵਾਲੀ ਗੁਰਚਰਨਜੀਤ ਕੌਰ ਪੁੱਤਰੀ ਸ਼ਰਨਜੀਤ ਕੌਰ ਨੇ ਪੱਤਰਕਾਰ ਸੰਮੇਲਨ ਕਰਕੇ ਫਿਲੌਰ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ 'ਤੇ ਹਮਲਾ ਕਰਕੇ ਹੱਤਿਆ ਦੀ ਕੋਸ਼ਿਸ਼ ਕਰਨ ਦੇ ਮੁਲਜ਼ਮ ...

ਪੂਰੀ ਖ਼ਬਰ »

ਮੰਦਰ ਕਮੇਟੀ ਖ਼ਿਲਾਫ਼ ਕੀਤੇ ਦੁਸ਼ਪ੍ਰਚਾਰ ਦੀ ਨਿਖੇਧੀ

ਜਲੰਧਰ, 19 ਜੂਨ (ਸ਼ਿਵ)- ਸ੍ਰੀ ਚੈਤਨਿਆ ਮਹਾਂਪ੍ਰਭੂ ਸ੍ਰੀ ਰਾਧਾ ਮਾਧਵ ਮੰਦਰ ਪ੍ਰਤਾਪ ਬਾਗ਼ ਜਲੰਧਰ ਦੇ ਚੇਅਰਮੈਨ ਰੇਵਤੀ ਰਮਨ ਗੁਪਤਾ ਅਤੇ ਪ੍ਰਧਾਨ ਅਮਿੱਤ ਚੱਢਾ ਦੀ ਪ੍ਰਧਾਨਗੀ ਵਿਚ ਕਾਰਜਕਾਰੀ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਬੀਤੇ ਦਿਨੀਂ ਕਿਸੇ ਨੇ ਮੰਦਰ ਕਮੇਟੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 19 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ, 328 ਸਰੂਪਾਂ ਨੂੰ ਲਾਪਤਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਰਨਲ ਚੋਣਾਂ ਸਹੀ ਸਮੇਂ 'ਤੇ ਕਰਵਾਉਣ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਆਸ਼ੂ ਵਰਮਾ ਨੂੰ ਮਿਲੀ ਅੰਤਰਿਮ ਰਾਹਤ

ਜਲੰਧਰ, 19 ਜੂਨ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲ ਦੀ ਅਦਾਲਤ ਨੇ ਜਾਅਲੀ ਮੁਖਤਿਆਰ ਨਾਮੇ ਰਾਹੀਂ ਜ਼ਮੀਨ ਹੜਪਣ ਦੇ ਮਾਮਲੇ 'ਚ ਨਾਮਜ਼ਦ ਆਸ਼ੂ ਵਰਮਾ ਉਰਫ ਆਨੰਦ ਵਰਮਾ ਵਾਸੀ ਰੋਅਲ ਪੈਲੇਸ, ਮਾਡਲ ਹਾਊਸ, ਜਲੰਧਰ ਦੀ ਅਗਾਊਾ ਜ਼ਮਾਨਤ ਦੀ ...

ਪੂਰੀ ਖ਼ਬਰ »

ਸਰਕਾਰ ਦੇ ਖ਼ਿਲਾਫ਼ ਨਹੀਂ ਸੀ ਧਰਨਾ-ਬੇਰੀ

ਜਲੰਧਰ, 19 ਜੂਨ (ਸ਼ਿਵ)-ਕੇਂਦਰੀ ਹਲਕੇ ਤੋਂ ਵਿਧਾਇਕ ਸ੍ਰੀ ਰਜਿੰਦਰ ਬੇਰੀ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਉਨਾਂ ਅਤੇ ਕਾਂਗਰਸੀ ਕੌਂਸਲਰਾਂ ਵਲੋਂ ਲਗਾਇਆ ਗਿਆ ਧਰਨਾ ਸਰਕਾਰ ਖ਼ਿਲਾਫ਼ ਨਹੀਂ ਸੀ ਸਗੋਂ ਇਹ ਧਰਨਾ ਕੰਮ ਨਾ ਕਰਨ ਵਾਲੇ ਅਫ਼ਸਰਾਂ ਦੇ ਖ਼ਿਲਾਫ਼ ਸੀ | ਬੇਰੀ ਨੇ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਤੰਦਰੁਸਤ ਸਿਹਤ ਲਈ 7 ਦਿਨਾ ਯੋਗਾ ਵਰਕਸ਼ਾਪ

ਜਲੰਧਰ, 19 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਸਟੂਡੈਂਟ ਵੈੱਲਫੇਅਰ ਵਿਭਾਗ ਨੇ ਤੰਦਰੁਸਤ ਸਿਹਤ ਲਈ ਕੌਮਾਂਤਰੀ ਯੋਗ ਦਿਵਸ ਨੂੰ ਧਿਆਨ 'ਚ ਰੱਖਦਿਆਂ ਸੱਤ ਦਿਨਾਂ ਵਰਕਸ਼ਾਪ ਲਗਾਈ, ਜਿਸ 'ਚ ਵੈਦਿਕ ਵਿਗਿਆਨ , ਸਾਇਕੋ - ਨਿਊਰੋਬਿਕਸ , ...

ਪੂਰੀ ਖ਼ਬਰ »

ਐਂਬੂਲੈਂਸ 'ਚ ਆਏ ਹਮਲਾਵਰਾਂ ਵਲੋਂ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ ਛਾਉਣੀ, 19 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਖੇਤਰ ਧੰਨੋਵਾਲੀ ਵਿਖੇ ਅੱਜ ਇਕ ਐਂਬੂਲੈਂਸ ਗੱਡੀ 'ਚ ਆਏ ਹਥਿਆਰਾਂ ਨਾਲ ਲੈਸ ਅਣਪਛਾਤੇ ਹਮਲਾਵਰਾਂ ਵਲੋਂ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ...

ਪੂਰੀ ਖ਼ਬਰ »

ਚਰਨਜੀਤ ਸਿੰਘ ਬਣੇ ਟਾਵਰ ਇਨਕਲੇਵ-3 ਦੇ ਪ੍ਰਧਾਨ

ਜਲੰਧਰ, 19 ਜੂਨ (ਜਸਪਾਲ ਸਿੰਘ)-ਸਥਾਨਕ ਵਡਾਲਾ ਰੋਡ ਸਥਿਤ ਟਾਵਰ ਇਨਕਲੇਵ-3 ਦੀ ਜਨਰਲ ਬਾਡੀ ਮੀਟਿੰਗ 'ਚ ਉੱਘੇ ਸਮਾਜ ਸੇਵਕ ਚਰਨਜੀਤ ਸਿੰਘ ਨੂੰ ਟਾਵਰ ਇਨਕਲੇਵ-3 ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਦੱਸਣਯੋਗ ਹੈ ਕਿ ਚਰਨਜੀਤ ਸਿੰਘ ਕਈ ਹੋਰ ਸਮਾਜ ਸੇਵੀ ...

ਪੂਰੀ ਖ਼ਬਰ »

4 ਕਿੱਲੋ ਹੈਰੋਇਨ ਅਤੇ ਪਿਸਤੌਲਾਂ ਦੀ ਬਰਾਮਦਗੀ ਦੇ ਮਾਮਲੇ 'ਚ ਭਗੌੜਾ ਮੁਲਜ਼ਮ ਸਾਥੀ ਸਮੇਤ ਗਿ੍ਫ਼ਤਾਰ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-4 ਕਿੱਲੋ ਹੈਰੋਇਨ ਅਤੇ 2 ਪਿਸਤੌਲਾਂ ਦੀ ਬਰਾਮਦਗੀ ਦੇ ਮਾਮਲੇ 'ਚ ਭਗੌੜਾ ਚੱਲ ਰਿਹਾ ਗੁਰਸੇਵਕ ਸਿੰਘ ਉਰਫ਼ ਗੋਲਡੀ ਪੁੱਤਰ ਗੁਰਚਰਨ ਸਿੰਘ ਵਾਸੀ ਬੈਬਲਪੁਰ, ਭਾਦਸੋਂ, ਪਟਿਆਲਾ ਜਲੰਧਰ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 24 ਘੰਟੇ ਕੰਮ ਕਰਨ ਵਾਲਾ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਜਲੰਧਰ, 19 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਦੀ ਨਿਗਰਾਨੀ ਲਈ ਪ੍ਰਬੰਧਕੀ ਕੰਪਲੈਕਸ ਵਿਚ ਹੜ੍ਹ ਕੰਟਰੋਲ ਰੂਮ ਸ਼ੁਰੂ ਕੀਤਾ ਜਾਵੇਗਾ, ਜੋ ...

ਪੂਰੀ ਖ਼ਬਰ »

ਡਾਕਟਰਾਂ ਨਾਲ ਹੋਣ ਵਾਲੀ ਹਿੰਸਾ ਖ਼ਿਲਾਫ਼ ਆਈ. ਐਮ. ਏ. ਦੇ ਡਾਕਟਰਾਂ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 19 ਜੂਨ (ਐੱਮ. ਐੱਸ. ਲੋਹੀਆ)-ਡਾਕਟਰਾਂ ਨਾਲ ਹੋਣ ਵਾਲੀ ਹਿੰਸਾ ਦਾ ਵਿਰੋਧ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਡਾਕਟਰਾਂ ਨੇ ਅੱਜ ਆਈ.ਐਮ.ਏ. ਹਾਊਸ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਰੋਸ ਵਜੋਂ ਅੱਜ ਸਾਰਾ ਦਿਨ ਕਾਲੇ ਬਿੱਲੇ ਲਗਾ ਕੇ ਰੱਖੇ | ਇਸ ...

ਪੂਰੀ ਖ਼ਬਰ »

ਸੀ.ਪੀ.ਆਈ. ਅਤੇ ਰੋਡਵੇਜ਼ ਪੈਨਸ਼ਨਰ ਯੂਨੀਅਨ ਵਲੋਂ ਮਹਿੰਗਾਈ ਦੇ ਖ਼ਿਲਾਫ਼ ਰੋਸ ਮੁਜ਼ਾਹਰਾ

ਜਲੰਧਰ, 19 ਜੂਨ (ਜਸਪਾਲ ਸਿੰਘ)-ਸੀ.ਪੀ.ਆਈ. ਅਤੇ ਪੰਜਾਬ ਰੋਡਵੇਜ ਪੈਨਸ਼ਨਰ ਯੂਨੀਅਨ ਨੇ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਾਸਟਰ ਹਰੀ ਸਿੰਘ ਧੂਤ ਭਵਨ ਜਲੰਧਰ ਵਿਖੇ ਮੀਟਿੰਗ ਕਰਨ ਤੋਂ ਬਾਅਦ ਮਹਿੰਗਾਈ ਵਿਰੁੱਧ ਰੋਹ ਭਰਪੂਰ ਪ੍ਰਦਰਸ਼ਨ ਕੀਤਾ | ਸੰਬੋਧਨ ਦੌਰਾਨ ...

ਪੂਰੀ ਖ਼ਬਰ »

ਨੰਨ੍ਹਾ ਚਿੱਤਰਕਾਰ ਵੈਭਵ ਬਣ ਰਿਹੈ ਮਾਪਿਆਂ ਦੀ ਪਹਿਚਾਣ ਵੱਡੇ ਭਰਾ ਤੋਂ ਪ੍ਰੇਰਿਤ ਹੋ ਕੇ ਬਣਾਉਣ ਲੱਗਾ ਚਿੱਤਰ

ਜਲੰਧਰ, 19 (ਰਣਜੀਤ ਸਿੰਘ ਸੋਢੀ)-ਆਪਣੇ ਵੱਡੇ ਭਰਾ ਤਨਿਸ਼ ਬਤਰਾ ਤੋਂ ਪ੍ਰੇਰਿਤ ਹੋ ਕੇ ਚਿੱਤਰਕਾਰੀ ਦੇ ਖੇਤਰ 'ਚ ਸਰਗਰਮ ਹੋਏ ਬਾਲ ਚਿੱਤਰਕਾਰ ਵੈੱਭਵ ਬਤਰਾ ਹੁਣ ਤੱਕ ਕਈ ਪ੍ਰਮੁੱਖ ਸ਼ਖ਼ਸੀਅਤਾਂ ਦੇ ਚਿੱਤਰ ਬਣਾ ਕੇ ਉਨ੍ਹਾਂ ਨੂੰ ਭੇਟ ਕਰ ਚੁੱਕਾ ਹੈ | ਪਿਤਾ ਨੀਲ ਬਤਰਾ ...

ਪੂਰੀ ਖ਼ਬਰ »

8ਵੀਂ ਤੇ 10ਵੀਂ ਦੇ ਨਤੀਜੇ ਤੋਂ ਅਸੰਤੁਸ਼ਟ ਪ੍ਰੀਖਿਆਰਥੀਆਂ ਦੇ ਵੇਰਵੇ 10 ਜੁਲਾਈ ਤੱਕ ਭੇਜਣ ਦੇ ਹੁਕਮ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਅਤੇ 10ਵੀਂ ਸ਼੍ਰੇਣੀਆਂ ਦੇ ਰੈਗੂਲਰ (ਰਜਿਸਟਰਡ) ਪ੍ਰੀਖਿਆਰਥੀਆਂ ਦੇ 17 ਮਈ ਨੂੰ ਐਲਾਨੇ ਗਏ ਨਤੀਜੇ 'ਚ ਆਪਣੇ ਨਤੀਜੇ ਤੋਂ ਅਸੰਤੁਸ਼ਟ ਪ੍ਰੀਖਿਆਰਥੀਆਂ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਮਗਧ ਯੂਨੀਵਰਸਿਟੀ ਦੀਆਂ ਡਿਗਰੀਆਂ ਦੇ ਆਧਾਰ 'ਤੇ ਭਰਤੀ ਹੋਏ ਅਧਿਆਪਕਾਂ ਦੇ ਵੇਰਵੇ ਮੰਗੇ

ਐੱਸ. ਏ. ਐੱਸ. ਨਗਰ, 19 ਜੂਨ (ਬੈਨੀਪਾਲ)-ਡੀ. ਪੀ. ਆਈ. (ਸ. ਸ.) ਦਫ਼ਤਰ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਨੂੰ ਪੱਤਰ ਜਾਰੀ ਕਰਕੇ ਮਗਧ ਯੂਨੀਵਰਸਿਟੀ ਬਿਹਾਰ ਤੋਂ ਹਾਸਲ ਕੀਤੀਆਂ ਗਈਆਂ ਡਿਗਰੀਆਂ ਦੇ ਆਧਾਰ 'ਤੇ ਸਿੱਖਿਆ ਵਿਭਾਗ ਪੰਜਾਬ ਵਿਚ ਭਰਤੀ ਹੋਏ ਅਧਿਆਪਕਾਂ ਦੇ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਹੱਤਿਆ

ਝਬਾਲ, 19 ਜੂਨ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ...

ਪੂਰੀ ਖ਼ਬਰ »

ਰੋਮਾਣਾ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ) ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਹੋਰ ਵਾਧਾ ਕਰ ਦਿੱਤਾ | ਸ. ਸੁਖਦੀਪ ਸਿੰਘ ਸੁਕਾਰ ਨੂੰ ਮੁੱਖ ਬੁਲਾਰਾ ਬਣਾਇਆ ਗਿਆ ਅਤੇ ਬੁਲਾਰਿਆਂ ਦੀ ਸੂਚੀ 'ਚ ...

ਪੂਰੀ ਖ਼ਬਰ »

ਪਾਕਿ 'ਚ ਦੋ ਹਿੰਦੂ ਲੜਕੀਆਂ ਅਗਵਾ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਘੱਟ-ਗਿਣਤੀਆਂ ਨੂੰ ਸੁਰੱਖਿਆ ਮੁਹੱਈਆ ਕਰਾਏ ਜਾਣ ਦੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਅਤੇ ਹਿੰਦੂ ਭਾਈਚਾਰੇ ਦੀਆਂ ਲੜਕੀਆਂ ਅਗਵਾ, ਧਰਮ ਪਰਿਵਰਤਨ ਅਤੇ ਜਬਰ ਜਨਾਹ ਦੇ ...

ਪੂਰੀ ਖ਼ਬਰ »

ਵਿਧਾਇਕਾਂ ਦੇ 'ਕਾਕਿਆਂ' ਨੂੰ 'ਅਫ਼ਸਰ' ਬਣਾਉਣ ਲਈ ਤਿੰਨ ਮਿੰਟ 'ਚ ਹੀ ਸਾਰੇ ਮੰਤਰੀਆਂ ਨੇ ਜਤਾਈ ਸਹਿਮਤੀ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 19 ਜੂਨ-ਪੰਜਾਬ ਮੰਤਰੀ ਮੰਡਲ ਨੇ ਅੱਜ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਤੀਜੇ ਅਤੇ ਵਿਧਾਇਕ ਫਤਿਹਜੰਗ ਬਾਜਵੇ ਦੇ ਬੇਟੇ ਨੂੰ ਪੰਜਾਬ ਪੁਲਿਸ ਵਿਚ ਇੰਸਪੈਕਟਰ ਲਗਾਏ ਜਾਣ ਅਤੇ ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ...

ਪੂਰੀ ਖ਼ਬਰ »

ਬਾਜਵਾ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੀਆਂ ਖ਼ਬਰਾਂ ਦਾ ਖੰਡਨ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੁਪਤ ਮੀਟਿੰਗ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ | ਆਪਣੀ ਚੰਡੀਗੜ੍ਹ ਰਿਹਾਇਸ਼ 'ਤੇ ...

ਪੂਰੀ ਖ਼ਬਰ »

ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਮਾਝਾ ਖੇਤਰ ਦੇ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਮੀਤ ਸਿੰਘ ਸੋਢੀ, ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ...

ਪੂਰੀ ਖ਼ਬਰ »

25 ਤੋਂ ਬਾਅਦ ਮੁੜ ਤੋਂ ਸਮਾਰਕਾਂ ਲਈ ਜਾਰੀ ਕੀਤੇ ਜਾਣਗੇ ਨਵੇਂ ਆਦੇਸ਼ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਮਾਝਾ ਖੇਤਰ ਦੇ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਇੱਥੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਮੀਤ ਸਿੰਘ ਸੋਢੀ, ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ...

ਪੂਰੀ ਖ਼ਬਰ »

ਦੋ ਮਹੀਨਿਆਂ ਬਾਅਦ ਖੁੱਲ੍ਹੇ ਵਿਰਾਸਤੀ ਸਮਾਰਕਾਂ ਦੇ ਤਾਲੇ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ-19 ਦੇ ਫੈਲਣ 'ਤੇ ਕਾਬੂ ਪਾਉਣ ਹਿਤ ਵਿਰਾਸਤੀ ਸਮਾਰਕ ਅਤੇ ਅਜਾਇਬ-ਘਰ ਬੰਦ ਰੱਖਣ ਦੇ ਜਾਰੀ ਕੀਤੇ ਆਦੇਸ਼ਾਂ ਦੇ ਬਾਅਦ ਲਗਪਗ ਦੋ ਮਹੀਨਿਆਂ ਤਕ ਬੰਦ ਰਹੇ ਸਮਾਰਕਾਂ ਨੂੰ ਅੱਜ ਸੂਬਾ ਸਰਕਾਰ ਦੇ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਵਲੋਂ ਅਹਿਮ ਮੀਟਿੰਗ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਅਹਿਮ ਮੀਟਿੰਗ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਮਿਲੀਆਂ 3 ਹਜ਼ਾਰ ਰੇਮਡੇਸਿਵਰ ਸ਼ੀਸ਼ੀਆਂ ਸਬੰਧੀ ਕਾਲਾ ਬਾਜ਼ਾਰੀ ਦੇ ਰੈਕੇਟ ਦਾ ਪਰਦਾਫਾਸ਼

ਰੂਪਨਗਰ/ਸ੍ਰੀ ਚਮਕੌਰ ਸਾਹਿਬ, 19 ਜੂਨ (ਸਤਨਾਮ ਸਿੰਘ ਸੱਤੀ, ਜਗਮੋਹਣ ਸਿੰਘ ਨਾਰੰਗ)-ਬੀਤੇ ਕੁੱਝ ਹਫ਼ਤੇ ਪਹਿਲਾਂ 6 ਮਈ 2021 ਨੂੰ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸਲੇਮਪੁਰ ਅਤੇ ਬਾਲਸੰਢਾ ਵਿਖੇ ਭਾਖੜਾ ਨਹਿਰ 'ਚੋਂ ਲਗਭਗ 3000 ਰੇਮਡੇਸਿਵਰ ਸ਼ੀਸ਼ੀਆਂ, ਜਿਨ੍ਹਾਂ 'ਚ 621 ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਜੈਨਰਿਕ ਦਵਾਈਆਂ ਦੇ ਸਟੋਰ ਤੇ ਲੈਬ ਖੋਲ੍ਹੇ ਜਾਣਗੇ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਮਨੁੱਖਤਾ ਦੇ ਭਲੇ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਤਖਤ ਸਾਹਿਬਾਨ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਬਿਨਾਂ ਲਾਭ ਆਧਾਰ ਵਾਲੇ ਜੈਨਰਿਕ ਦਵਾਈਆਂ ਦੇ ਸਟੋਰ ਤੇ ਲੈਬ. ਟੈਸਟਿੰਗ ਕੇਂਦਰ ਖੋਲ੍ਹਣ ਦਾ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਦਾ ਵਿੱਦਿਆ ਭਵਨ ਅੱਗੇ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦਾ ਵਿੱਦਿਆ ਭਵਨ ਅੱਗੇ ਚੱਲ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਵੱਡੀ ਗਿਣਤੀ ...

ਪੂਰੀ ਖ਼ਬਰ »

ਜ਼ੋਰਦਾਰ ਪ੍ਰਦਰਸ਼ਨ-ਇਕ ਨੰੂ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਪੁਲਿਸ ਥਾਣਾ ਘੇਰਿਆ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਲੇਟੇ ਬੇਰੁਜ਼ਗਾਰ ਅਧਿਆਪਕ

ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ)-ਰੁਜ਼ਗਾਰ ਦੀ ਮੰਗ ਨੰੂ ਲੈ ਕੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਜੋ ਕਈ ਸਾਲਾਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਚੱਲ ਰਹੇ ਹਨ, ਅੱਜ ਸਿੱਖਿਆ ਮੰਤਰੀ ਦੇ ਸੰਗਰੂਰ ਆਉਣ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਗੱਡੀ ਅੱਗੇ ਲੇਟੇ ਬੇਰੁਜ਼ਗਾਰ ਅਧਿਆਪਕ

ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ)-ਰੁਜ਼ਗਾਰ ਦੀ ਮੰਗ ਨੰੂ ਲੈ ਕੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਜੋ ਕਈ ਸਾਲਾਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਚੱਲ ਰਹੇ ਹਨ, ਅੱਜ ਸਿੱਖਿਆ ਮੰਤਰੀ ਦੇ ਸੰਗਰੂਰ ਆਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX