ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  51 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 6 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 minute ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 minute ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 8 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਸ੍ਰੀ ਮੁਕਤਸਰ ਸਾਹਿਬ

ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਵਿਧਾਇਕ ਰਾਜਾ ਵੜਿੰਗ ਦੀ ਰਿਹਾਇਸ਼ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ ਵਿਚ ਆਗੂਆਂ ਅਤੇ ਵਰਕਰਾਂ ਵਲੋਂ ਅੱਜ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ੍ਰੀ ਮੁਕਤਸਰ ਸਾਹਿਬ ਸਥਿਤ ਰਿਹਾਇਸ਼ ਦਾ ਘਿਰਾਉ ਕਰਕੇ ਧਰਨਾ ਦਿੱਤਾ ਗਿਆ | ਇਸ ਤੋਂ ਪਹਿਲਾਂ ਆਗੂ ਅਤੇ ਵਰਕਰ ਸਥਾਨਕ ਬਠਿੰਡਾ ਰੋਡ ਸਥਿਤ ਮੀਨਾਰ-ਏ-ਮੁਕਤੇ ਤੋਂ ਰੋਸ ਮਾਰਚ ਕਰਦੇ ਹੋਏ ਵਿਧਾਇਕ ਰਾਜਾ ਵੜਿੰਗ ਦੇ ਘਰ ਅੱਗੇ ਪਹੁੰਚੇ | ਇਸ ਮੌਕੇ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਸ: ਕਾਉਣੀ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਦੇ ਵਾਅਦੇ ਨਾਲ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਸੀ ਪਰ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਰੁੱਸੇ ਹੋਏ ਵਿਧਾਇਕਾਂ ਦੇ ਸਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਆਮ ਨੌਜਵਾਨਾਂ ਨੂੰ ਰੁਜ਼ਗਾਰ ਦੇ ਹੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਸੀ, ਜਿਸ ਕੋਲ ਪੰਜਾਬ ਤੋਂ ਬਾਹਰ ਦੀ ਤਾਮਿਲਨਾਡੂ ਯੂਨੀਵਰਸਿਟੀ ਦੀ ਡਿਗਰੀ ਹੈ, ਜਿਸ ਨੂੰ ਪੰਜਾਬ ਵਿਚ ਮਾਨਤਾ ਨਹੀਂ ਹੈ, ਪਰ ਫ਼ਿਰ ਵੀ ਉਸ ਨੂੰ ਪੰਜਾਬ ਅੰਦਰ ਨੌਕਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਕਈ ਸਰਕਾਰੀ ਮੁਲਾਜ਼ਮ ਦੱਸਦੇ ਹਨ ਕਿ ਸਾਡੇ ਕੋਲ ਵੀ ਤਾਮਿਲਨਾਡੂ ਯੂਨੀਵਰਸਿਟੀ ਅਤੇ ਹੋਰ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਡਿਗਰੀਆਂ ਹਨ ਪਰ ਸਾਨੂੰ ਸਰਕਾਰ ਪਰਮੋਟ ਨਹੀਂ ਕਰ ਰਹੀ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸੇ ਵੀ ਵਿਅਕਤੀ ਜਾਂ ਸਰਕਾਰੀ ਮੁਲਾਜ਼ਮ ਨਾਲ ਇਸ ਤਰ੍ਹਾਂ ਦਾ ਪੱਖਪਾਤ ਨਾ ਕੀਤਾ ਜਾਵੇ ਅਤੇ ਸਾਰਿਆਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦਿੱਤਾ ਜਾਵੇ | ਧਰਨੇ ਦੌਰਾਨ ਨੌਜਵਾਨਾਂ ਵਲੋਂ ਆਪਣੀਆਂ ਡਿਗਰੀਆਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੀ ਤਾਇਨਾਤ ਰਹੀ | ਇਸ ਮੌਕੇ ਜਗਦੇਵ ਸਿੰਘ ਬਾਂਮ ਜ਼ਿਲ੍ਹਾ ਪ੍ਰਧਾਨ, ਵਿਜੇ ਕੁਮਾਰ ਇਵੈਂਟ ਇੰਚਾਰਜ, ਅਰਸ਼ ਬਰਾੜ ਜੱਸੇਆਣਾ ਸੰਯੁਕਤ ਸਕੱਤਰ ਪੰਜਾਬ ਯੂਥ ਵਿੰਗ, ਸਹਿਲ ਮੋਂਗਾ ਸਕੱਤਰ ਯੂਥ ਵਿੰਗ, ਗੁਰਸੇਵਕ ਸਿੰਘ ਪ੍ਰਧਾਨ ਐਕਸ ਸਰਵਿਸਮੈਨ, ਮਿਲਾਪ ਸਿੰਘ ਵਾਇਸ ਪ੍ਰਧਾਨ ਯੂਥ ਵਿੰਗ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ, ਰਜੀਵ ਉੱਪਲ ਬਲਾਕ ਪ੍ਰਧਾਨ, ਖੁਸ਼ਵੀਰ ਸਹਿਣਾ ਖੇੜਾ, ਸੇਵਕ ਸੂਰੇਵਾਲਾ ਬਲਾਕ ਪ੍ਰਧਾਨ, ਰਾਜਾ ਮੱਲਣ ਬਲਾਕ ਪ੍ਰਧਾਨ, ਮੇਜਰ ਸਿੰਘ, ਜਸਵਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ, ਮੇਜਰ ਸਿੰਘ ਮਨੀਆਂਵਾਲਾ, ਗੁਰਮੀਤ ਰਾੜੀਆ ਮੀਤ ਪ੍ਰਧਾਨ ਯੂਥ ਵਿੰਗ, ਬਲਜੀਤ ਕੋਲਿਆਂਵਾਲੀ, ਜਗਮੋਹਨ ਸਿੰਘ ਜ਼ਿਲ੍ਹਾ ਮੀਡੀਆ ਇੰਚਾਰਜ, ਜਗਤਾਰ ਬੁੱਟਰ, ਦਰਸ਼ਨ ਕਾਉਣੀ, ਸੋਨੂੰ ਦੋਦਾ, ਕੁਲਵਿੰਦਰ ਸਿੰਘ, ਕਰਨਾ ਬਰਾੜ, ਜਗਮੀਤ ਸਰਕਲ ਇੰਚਾਰਜ, ਹੈਰੀ, ਬਲਵਾਨ ਸਿੰਘ, ਜਗਦੇਵ ਸਿੰਘ, ਮਾਸਟਰ ਗੁਰਚਰਨ ਸਿੰਘ, ਤੇਜਿੰਦਰ, ਗੁਰਪ੍ਰੀਤ ਸਿੰਘ, ਸਹਿਲ ਕੁੱਬਾ, ਨਿੰਦਰ ਬਰਾੜ, ਜੋਰਾ ਭੁੱਟੀਵਾਲਾ, ਗੁਰਮੇਲ ਖਿੜਕੀਆਂਵਾਲਾ, ਸਿਕੰਦਰ ਖਿੜਕੀਆਂਵਾਲਾ, ਦੀਪਾ ਲਹਿਰੀ, ਰਜਿੰਦਰ ਸਿੰਘ, ਲਛਮਣ ਸਿੰਘ, ਨਿਰਮਲ ਧੂਲਕੋਟ, ਹਰਮਨ ਧੂਲਕੋਟ, ਇਕਬਾਲ ਮੱਲਣ, ਅਰਸ਼ ਸੂਰੇਵਾਲਾ, ਮਨਦੀਪ ਸੂਰੇਵਾਲਾ, ਅਮਰਧੀਰ ਸਿੰਘ ਬਾਂਮ ਆਦਿ ਹਾਜ਼ਰ ਸਨ |

ਡਾਕਾ ਮਾਰਨ ਦੀ ਤਿਆਰੀ ਕਰਦੇ ਚਾਰ ਲੁਟੇਰੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ-ਇਕ ਫ਼ਰਾਰ

ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਬੀਤੇ ਦਿਨ ਡਾਕਾ ਮਾਰਨ ਦੀ ਤਿਆਰੀ ਕਰਦੇ 4 ਲੁਟੇਰਿਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਦਕਿ ਇਕ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਥਾਣਾ ਸਿਟੀ ਮਲੋਟ ਦੇ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਕਾਲਾ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਉਪਰੰਤ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਗਿਆ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)- ਬਠਿੰਡਾ-ਮਲੋਟ ਰਾਸ਼ਟਰੀ ਰਾਜ ਮਾਰਗ ਨੰਬਰ 7 'ਤੇ ਪਿੰਡ ਦੌਲਾ ਕੋਲ ਵਾਪਰੇ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ, ਜਦੋਂਕਿ ਉਸ ਦਾ ਪਤੀ ਜ਼ਖ਼ਮੀ ਹੋ ਗਿਆ | ਰਾਜਾ ਸਿੰਘ ਵਾਸੀ ਪਿੰਡ ਸਮਾਘ ਆਪਣੀ ਪਤਨੀ ਵੀਰਪਾਲ ਕੌਰ ਨਾਲ ...

ਪੂਰੀ ਖ਼ਬਰ »

ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਰ ਸਵਾਰ ਇਕ ਕਾਬੂ

ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਇਕ ਕਾਰ ਸਵਾਰ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਐੱਸ.ਆਈ. ਰਮਨਦੀਪ ਕੌਰ ਸੰਧੂ ਦੀ ਅਗਵਾਈ ਹੇਠ ਏ.ਐੱਸ.ਆਈ. ਹਰਬੰਸ ਸਿੰਘ ਸਮੇਤ ਪੁਲਿਸ ਟੀਮ ਨੇ ਗਸ਼ਤ ਅਤੇ ਮੁਹਿੰਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਭੁੱਖ ਹੜਤਾਲ ਸਮਾਪਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ.ਸੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਗਏ ਘੁਟਾਲੇ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਸਿੱਖਿਆ ਸਕੱਤਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ 'ਚ ਜ਼ਿਲ੍ਹੇ ਵਲੋਂ ਭਰਵੀਂ ਸ਼ਮੂਲੀਅਤ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀਆਂ ਵੱਖ-ਵੱਖ ਸੰਘਰਸ਼ੀ ਜਥੇਬੰਦੀਆਂ ਆਧਾਰਿਤ ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਗਾਊਾ ਕੀਤੇ ਐਲਾਨ ਅਨੁਸਾਰ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ ਕਰਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ 28 ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਗਿੱਦੜਬਾਹਾ ਦੇ ਮੁਖੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਐੱਸ.ਐੱਸ.ਪੀ. ਡੀ.ਸੁਡਰਵਿਲੀ ਦੇ ਆਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸਨਿਚਰਵਾਰ ਛੁੱਟੀ ਵਾਲੇ ਦਿਨ ਹੋਈਆਂ ਧੜਾਧੜ ਰਜਿਸਟਰੀਆਂ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਜ਼ਮੀਨਾਂ ਦੀਆਂ ਰਜਿਸਟਰੀਆਂ, ਵਸੀਅਤਾਂ ਅਤੇ ਮਾਲ ਮਹਿਕਮੇ ਦੇ ਹੋਰ ਜ਼ਰੂਰੀ ਕੰਮ ਅੱਜ ਸ਼ਨਿੱਚਰਵਾਰ ਦੀ ਛੁੱਟੀ ਵਾਲੇ ਦਿਨ ਵੀ ਸਥਾਨਕ ਤਹਿਸੀਲ ਦਫ਼ਤਰ ਵਿਚ ਪੂਰੇ ਜ਼ੋਰ-ਸ਼ੋਰ ਨਾਲ ਹੁੰਦੇ ਰਹੇ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 19 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਰਤੀ ਰਾਮ ਪੁੱਤਰ ਛੋਟੂ ਰਾਮ ਵਾਸੀ ਬਰੀਵਾਲਾ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ.ਐੱਸ.ਆਈ. ਰਾਜ ਸਿੰਘ ਪੁਲਿਸ ...

ਪੂਰੀ ਖ਼ਬਰ »

ਮੁਕਤਸਰ ਸਾਹਿਬ ਵਿਖੇ 15 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 15 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦਾ 1, ਮਲੋਟ 1, ਪਿੰਡ ਫ਼ਰੀਦਕੇਰਾ 1, ਸਿੰਘੇਵਾਲਾ 1, ...

ਪੂਰੀ ਖ਼ਬਰ »

ਕੱਲ੍ਹ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਲਗਵਾ ਸਕਦੇ ਹਨ ਕੋਰੋਨਾ ਵੈਕਸੀਨ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਫੀਸ ਲਈ ਸਹਾਇਤਾ ਰਾਸ਼ੀ ਸੌ ਾਪੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਚਰਨਦੀਪ ਸਿੰਘ ਮਾਨ ਦੀ ਅਗਵਾਈ ਵਿਚ ਅੱਜ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ...

ਪੂਰੀ ਖ਼ਬਰ »

ਸੁਦੇਸ਼ ਰਾਣੀ ਕਮਰਾ ਨਮਿਤ ਅੰਤਿਮ ਅਰਦਾਸ ਅੱਜ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਸ਼ੀਰਵਾਦ ਕਲੱਬ ਦੇ ਪ੍ਰਧਾਨ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਬੂਟਾ ਰਾਮ ਕਮਰਾ ਦੀ ਧਰਮਪਤਨੀ ਸੁਦੇਸ਼ ਰਾਣੀ ਕਮਰਾ (70) ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ...

ਪੂਰੀ ਖ਼ਬਰ »

ਥਾਣਾ ਗਿੱਦੜਬਾਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਵਲੋਂ ਐੱਸ.ਐੱਚ.ਓ. ਹਰਜੀਤ ਸਿੰਘ ਮਾਨ ਦੀ ਅਗਵਾਈ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਸ਼ਹਿਰ ਵਿਚ ਮਾਰਚ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ | ਐੱਸ.ਐੱਚ.ਓ. ...

ਪੂਰੀ ਖ਼ਬਰ »

ਪੁਲਿਸ ਨੇ ਮਾਰਚ ਕੱਢ ਕੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਹਫ਼ਤੇ ਦੀ ਸ਼ੁਰੂਆਤ ਕੀਤੀ

ਮਲੋਟ, 19 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਿਸ ਕਪਤਾਨ ਡੀ.ਸੁਡਰਵਿਲੀ ਦੇ ਨਿਰਦੇਸ਼ਾਂ 'ਤੇ ਮਲੋਟ ਪੁਲਿਸ ਵਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਹਫ਼ਤਾ ਮਨਾਏ ਜਾਣ ਦੀ ਸ਼ੁਰੂਆਤ ਮੌਕੇ ਮਾਰਚ ਕੱਢਿਆ ਗਿਆ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ 'ਚ ਵਿਦਾਇਗੀ ਪਾਰਟੀ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਨਿਆਂਵਾਲੀ ਬਲਾਕ-1 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੈੱਡ ਟੀਚਰ ਛਿੰਦਰਪਾਲ ਨੂੰ ਸਿੱਧੀ ਭਰਤੀ ਅਧੀਨ ਸੀ.ਐੱਚ.ਟੀ. ਵਜੋਂ ਤਰੱਕੀ ਹੋਣ ਉਪਰੰਤ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਗੋਨਿਆਣਾ ਵਿਖੇ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਮੁਹਿੰਮ 'ਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ' ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਸੁਰਿੰਦਰ ਸਿੰਘ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਿਚ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਮਾਣ ਸਨਮਾਨ ਮਿਲਦਾ ਹੈ-ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਿਚ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਮਾਣ ਸਨਮਾਨ ਮਿਲਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਵਲੋਂ ਜ਼ਿਲੇ੍ਹ ਅੰਦਰ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX