ਤਾਜਾ ਖ਼ਬਰਾਂ


ਕੱਚੇ ਅਧਿਆਪਕਾਂ ਨੇ ਅੱਜ ਦੂਜੇ ਦਿਨ ਵੀ ਸਿੱਖਿਆ ਵਿਭਾਗ ਤੇ ਸਿੱਖਿਆ ਬੋਰਡ ਦੇ ਗੇਟ ਕੀਤੇ ਬੰਦ
. . .  6 minutes ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਅੱਜ ਦੂਜੇ ਦਿਨ ਵੀ ਸਥਾਨਕ ਫ਼ੇਜ਼ 8 ਸਥਿਤ...
ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਪਿੰਡ ਖਲੈਹਿਰਾ 'ਚ ਖ਼ੁਸ਼ੀਆਂ ਦਾ ਮਾਹੌਲ
. . .  14 minutes ago
ਜੰਡਿਆਲਾ ਗੁਰੂ, 5 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਭਾਰਤੀ ਹਾਕੀ ਟੀਮ ਨੂੰ ਉਲੰਪਿਕ 'ਚ ਟੋਕੀਓ 'ਚ ਖੇਡਦਿਆਂ 41 ਸਾਲ ...
ਮਲੇਸ਼ੀਆ ਤੋਂ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਪਤਨੀ ਵੀਡੀਓ ਕਾਲ ਰਾਹੀਂ ਮੀਡੀਆ ਨਾਲ ਗੱਲ ਕਰਦਿਆਂ ਹੋਈ ਖ਼ੁਸ਼ੀ 'ਚ ਭਾਵੁਕ
. . .  6 minutes ago
ਜਲੰਧਰ, 5 ਅਗਸਤ(ਚਿਰਾਗ਼ ਸ਼ਰਮਾ) ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੇ ...
ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ
. . .  45 minutes ago
ਚੰਡੀਗੜ੍ਹ, 5 ਅਗਸਤ - ਕੈਪਟਨ ਅਮਰਿੰਦਰ ਸਿੰਘ ਦੇ...
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  51 minutes ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 2 hours ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  about 2 hours ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 2 hours ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 3 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 3 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 3 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 3 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 4 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 4 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 4 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਵੀਸ਼ਰੀ ਜਥਿਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 20 ਜੂਨ (ਕਾਹਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਪ੍ਰਚਾਰ ਕਵੀਸ਼ਰ ਸਭਾ ਨਾਲ ਸਬੰਧਿਤ ਪੰਥ ਪ੍ਰਸਿੱਧ ਕਵੀਸ਼ਰੀ ਜਥਿਆਂ ਨੇ ਇਕੱਤਰ ਹੋ ਕੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਇਕ ਬੇਨਤੀ ਪੱਤਰ ਦਿੱਤਾ | ਕਵੀਸ਼ਰ ਜਥਿਆਂ ਨੇ ਲਿਖਿਆ ਕਿ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਿਕ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਟੇਜ 'ਤੇ ਕਵੀਸ਼ਰ ਜਥਿਆਂ ਨੂੰ ਗੁਰ ਇਤਿਹਾਸ ਪੇਸ਼ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ | ਕਵੀਸ਼ਰ ਜਥਿਆਂ ਨਾਲ ਸਿੰਘ ਸਾਹਿਬ ਨੇ ਹਮਦਰਦੀ ਭਰਿਆ ਹੁੰਗਾਰਾ ਭਰਦਿਆਂ ਭਰੋਸਾ ਦਿੱਤਾ ਕਿ ਜਲਦੀ ਹੀ ਇਸ ਉਤੇ ਵਿਚਾਰ ਕਰਕੇ ਫ਼ੈਸਲਾ ਕਰ ਲਿਆ ਜਾਵੇਗਾ | ਇਸ ਸਮੇਂ ਕਵੀਸ਼ਰ ਜਥਿਆਂ ਵਿਚ ਗਿਆਨੀ ਜਸਬੀਰ ਸਿੰਘ ਮੋਹਲੇਕੇ, ਗਿਆਨੀ ਸੁੱਚਾ ਸਿੰਘ ਡੇਰਾ ਪਠਾਨਾ, ਗਿ. ਭਗਵੰਤ ਸਿੰਘ ਸੂਰਵਿੰਢ, ਗਿ. ਗੁਰਵਿੰਦਰਪਾਲ ਸਿੰਘ ਬੈਕਾਂ, ਗਿ. ਮੱਸਾ ਸਿੰਘ ਸਭਰਾ, ਗਿ. ਰਣਜੀਤ ਸਿੰਘ ਚੋਹਲਾ, ਗਿ. ਬਲਵੰਤ ਸਿੰਘ ਢੱਡੇ ਆਦਿ ਬਹੁਤ ਸਾਰੇ ਜਥਿਆਂ ਨੇ ਭਾਗ ਲਿਆ |

ਕਰੋੜਾਂ ਦੀ ਜਾਇਦਾਦ ਦੇ ਮਾਲਕ ਅਤੇ ਮਹਿੰਗੀਆਂ ਕਾਰਾਂ ਝੂਟਣ ਵਾਲੇ ਵਿਧਾਇਕ ਦੇ ਪੁੱਤਰ ਨੰੂ ਕਿਸ ਤਰਸ ਦੇ ਆਧਾਰ 'ਤੇ ਸਰਕਾਰ ਨੇ ਦਿੱਤੀ ਨੌਕਰੀ-ਕਾਕੀ

ਗੁਰਦਾਸਪੁਰ, 20 ਜੂਨ (ਆਰਿਫ਼)-ਕਰੋੜਾਂ ਰੁਪਏ ਦੀ ਜਾਇਦਾਦ ਦੇ ਮਾਲਕ ਕਾਦੀਆਂ ਹਲਕੇ ਦੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਨੰੂ ਸਰਕਾਰ ਨੇ ਕਿਸ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਹੈ ਅਤੇ ਕੀ ਕੈਪਟਨ ਸਰਕਾਰ ਆਪਣੇ ਚਹੇਤੇ ਵਿਧਾਇਕਾਂ ਦੇ ਪਰਿਵਾਰਾਂ ਨੰੂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਗਤਕਾ ਦਿਹਾੜਾ ਅੱਜ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਪਵਾਰ

ਬਟਾਲਾ, 20 ਜੂਨ (ਹਰਦੇਵ ਸਿੰਘ ਸੰਧੂ)-ਗੁਰੂ ਸਾਹਿਬਾਨ ਵਲੋਂ ਸਿਰਜੇ ਸੰਤ ਸਿਪਾਹੀ ਦੇ ਸਿਧਾਂਤ ਨੂੰ ਅੱਗੇ ਤੋਰਦੇ ਹੋਏ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਅੰਤਰਰਾਸ਼ਟਰੀ ਗਤਕਾ ਦਿਹਾੜੇ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ 21 ਜੂਨ ਨੂੰ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ-ਸੁਰੇਸ਼ ਭਾਟੀਆ

ਬਟਾਲਾ, 20 ਜੂਨ (ਕਾਹਲੋਂ)-ਉਮੀਦ ਫਾਉਂਡੇਸ਼ਨ ਦੇ ਸਰਪ੍ਰਸਤ ਰਮੇਸ਼ ਅਗਰਵਾਲ ਤੇ ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ 'ਚ ਅੱਜ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਉਮੀਦ ਫਾਊਾਡੇਸ਼ਨ ਵਲੋਂ ਯੋਗ ਕੈਂਪ ਲਗਾਉਣ ਦਾ ਫ਼ੈਸਲਾ ਲਿਆ ਗਿਆ | ਸ੍ਰੀ ...

ਪੂਰੀ ਖ਼ਬਰ »

ਖੁਸ਼ਹਾਲਪੁਰ ਵਲੋਂ ਜੀਓਜੁਲਾਈ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਹੋਈ ਮੀਟਿੰਗ

ਕਲਾਨੌਰ, 20 ਜੂਨ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਵਲੋਂ ਪਿੰਡ ਜੀਓਜੁਲਾਈ 'ਚ ਕੁਲਵੰਤ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕਰਕੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਲੋਕਾਂ ਨੂੰ ...

ਪੂਰੀ ਖ਼ਬਰ »

ਸਮਾਜ ਸੇਵਕ ਸੁਖਵਿੰਦਰ ਸਿੰਘ ਮੱਲ੍ਹੀ ਵਲੋਂ ਖੂਨ ਦਾਨ ਕਰਨ ਦਾ ਕਾਰਜ ਜਾਰੀ

ਕਲਾਨੌਰ, 20 ਜੂਨ (ਪੁਰੇਵਾਲ)-ਇਸ ਖੇਤਰ ਦੇ ਨਾਮਵਰ ਸਮਾਜ ਸੇਵਕ, ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਦੇ ਕੋਰ ਕਮੇਟੀ ਮੈਂਬਰ ਤੇ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਦੇ ਸਲਾਹਕਾਰ ਸੁਖਵਿੰਦਰ ਸਿੰਘ ਮੱਲ੍ਹੀ ਵਾਸੀ ਕਿਲਾ ਨੱਥੂ ਸਿੰਘ ਵਲੋਂ ਹੋਰਨਾਂ ਸਮਾਜ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ 'ਚ ਅਕਾਲੀ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਤੇ ਵਿਧਾਇਕ ਬਾਜਵਾ ਦਾ ਸਾੜਿਆ ਪੁਤਲਾ

ਕਾਦੀਆਂ, 20 ਜੂਨ (ਯਾਦਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਅੱਜ ਕਾਦੀਆਂ ਦੇ ਬੱਸ ਸਟੈਂਡ ਵਿਖੇ ਕੈਪਟਨ ਸਰਕਾਰ ਵਲੋਂ ਆਪਣੇ ਵਿਧਾਇਕਾਂ ਦੇ ਮੁੰਡਿਆਂ ਨੂੰ ਨÏਕਰੀਆਂ ਦੇਣ ਦੇ ਰੋਸ ਵਜੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਜ਼ਖ਼ਮੀ

ਪੁਰਾਣਾ ਸ਼ਾਲਾ, 20 ਜੂਨ (ਅਸ਼ੋਕ ਸ਼ਰਮਾ)-ਸਥਾਨਕ ਕਸਬੇ ਅੰਦਰ ਪੈਦਲ ਜਾ ਰਹੇ ਇਕ ਪ੍ਰਵਾਸੀ ਮਜ਼ਦੂਰ ਦੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਦਲਜੀਤ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰ ...

ਪੂਰੀ ਖ਼ਬਰ »

ਕਾਂਗਰਸੀ-ਅਕਾਲੀਆਂ ਦੀ ਲੜਾਈ 'ਚ ਪਿੰਡ ਦਾਰਾਪੁਰ ਬਣਿਆ ਜੰਗ ਦਾ ਮੈਦਾਨ

ਘੱਲੂਘਾਰਾ ਸਾਹਿਬ/ਭੈਣੀ ਮੀਆਂ ਖਾਂ, 20 ਜੂਨ (ਮਿਨਹਾਸ, ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪਿੰਡ ਦਾਰਾਪੁਰ ਵਿਚ ਇਸਾਈ ਭਾਈਚਾਰੇ ਦੇ ਦਰਮਿਆਨ ਅਕਾਲੀਆਂ ਅਤੇ ਕਾਂਗਰਸੀ ਧੜਿਆਂ ਵਿਚ ਗਹਿਗੱਚ ਲੜਾਈ ਹੋਣ ਦੀ ਖ਼ਬਰ ਹੈ, ਜਿਸ ਵਿਚ ਕੁਝ ਲੋਕ ਜ਼ਖਮੀ ਹੋ ਗਏ | ਇਸ ਸਬੰਧੀ ਮÏਕੇ ...

ਪੂਰੀ ਖ਼ਬਰ »

ਚਾਚੇ-ਭਤੀਜੇ ਦੀ ਝੜਪ ਛੁਡਾਉਣ ਆਏ ਗੁਆਂਢੀਆਂ 'ਤੇ ਚਲਾਈਆਂ ਗੋਲੀਆਂ, 2 ਜ਼ਖ਼ਮੀ

ਬਟਾਲਾ, 20 ਜੂਨ (ਸਚਲੀਨ ਸਿੰਘ ਭਾਟੀਆ)-ਸਥਾਨਕ ਸਿਟੀ ਰੋਡ 'ਤੇ ਦੁਕਾਨਾਂ ਉੱਪਰ ਲੈਂਟਰ ਪਾਉਣ ਦੌਰਾਨ ਚਾਚੇ-ਭਤੀਜੇ ਦੀ ਝੜਪ ਛੁਡਾਉਣ ਆਏ ਗੁਆਂਢੀਆਂ 'ਤੇ ਭਤੀਜੇ ਵਲੋਂ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ 2 ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਸਿਵਲ ਹਸਪਤਾਲ 'ਚ ਦਾਖ਼ਲ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਟਵਾਰੀ ਤੇ ਕਾਨੂੰਗੋ ਦਿੱਤਾ ਵਾਧੂ ਖੇਤਰ ਦਾ ਕੰਮ ਅੱਜ ਤੋਂ ਬੰਦ ਕਰਨਗੇ

ਬਟਾਲਾ, 20 ਜੂਨ (ਬੁੱਟਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਰੰਧਾਵਾ ਤੇ ਕਾਨੂੰਗੋ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਗੁਰਾਇਆ ਦੀ ਸਾਂਝੀ ਅਗਵਾਈ ਵਿਚ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਪਿੰਡ ਕੋਟ ਧੰਦਲ ਦਾ ਨਾਬਾਲਗ ਲੜਕਾ ਕਈ ਦਿਨਾਂ ਤੋਂ ਲਾਪਤਾ

ਕਾਹਨੂੰਵਾਨ, 20 ਜੂਨ (ਜਸਪਾਲ ਸਿੰਘ ਸੰਧੂ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕੋਟ ਧੰਦਲ ਦਾ ਇਕ ਨਾਬਾਲਗ ਲੜਕਾ ਅੰਮਿ੍ਤਪਾਲ ਸਿੰਘ ਕਈ ਦਿਨਾਂ ਤੋਂ ਲਾਪਤਾ ਹੈ | ਇਸ ਸਬੰਧੀ ਸਰਪੰਚ ਬਲਜਿੰਦਰ ਸਿੰਘ ਕੋਟ ਧੰਦਲ ਨੇ ਦੱਸਿਆ ਕਿ ਅੰਮਿ੍ਤਪਾਲ ਸਿੰਘ (16) ਪੁੁੱਤਰ ਦਲਬੀਰ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ

ਸ਼ਾਹਪੁਰ ਕੰਢੀ, 20 ਜੂਨ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਅਧੀਨ ਆਉਂਦੇ ਪਿੰਡ ਸੰਥੋੜੀ ਵਿਖੇ ਰਾਵੀ ਦਰਿਆ ਵਿਚ ਨਹਾਉਂਦੇ ਸਮੇਂ ਡੁੱਬ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਜਦੋਂ ਕਿ ਬਾਕੀ 4 ਨੌਜਵਾਨਾਂ ਨੰੂ ਫ਼ੌਜ ਦੀ ਸਹਾਇਤਾ ਨਾਲ ਬਚਾ ਲਿਆ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਆਗੂ ਸਲੀਮ ਮਲਿਕ ਬਣੇ ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਪੰਜਾਬ ਦੇ ਪ੍ਰਧਾਨ

ਫੋਰਮ ਦੀ ਕੌਮੀ ਉਪ ਚੇਅਰਪਰਸਨ ਅਤੇ ਪੰਜਾਬ ਜਨਰਲ ਸਕੱਤਰ ਨੇ ਦਿੱਤਾ ਨਿਯੁਕਤੀ ਪੱਤਰ ਪਠਾਨਕੋਟ, 20 ਜੂਨ (ਚੌਹਾਨ)-ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੇ ਨਵ ਨਿਯੁਕਤ ਪੰਜਾਬ ਯੂਥ ਇਕਾਈ ਦੇ ਪ੍ਰਧਾਨ ਸਲੀਮ ਮਲਿਕ ਦਾ ਤਾਜਪੋਸ਼ੀ ਸਮਾਗਮ ਪੰਜਾਬ ਦੇ ਜਨਰਲ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਨਰੋਟ ਮਹਿਰਾ, 20 ਜੂਨ (ਰਾਜ ਕੁਮਾਰੀ)-ਥਾਣਾ ਸਦਰ ਪੁਲਿਸ ਪਠਾਨਕੋਟ ਵਲੋਂ ਇਕ ਨਾਕੇ ਦੌਰਾਨ 10 ਗਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਹੇਮਰਾਜ ਤੇ ਏ.ਐਸ.ਆਈ ਬਲਕਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਆਗੂ ਸਲੀਮ ਮਲਿਕ ਬਣੇ ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਪੰਜਾਬ ਦੇ ਪ੍ਰਧਾਨ

ਪਠਾਨਕੋਟ, 20 ਜੂਨ (ਚੌਹਾਨ)-ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੇ ਨਵ ਨਿਯੁਕਤ ਪੰਜਾਬ ਯੂਥ ਇਕਾਈ ਦੇ ਪ੍ਰਧਾਨ ਸਲੀਮ ਮਲਿਕ ਦਾ ਤਾਜਪੋਸ਼ੀ ਸਮਾਗਮ ਪੰਜਾਬ ਦੇ ਜਨਰਲ ਸਕੱਤਰ ਅਲਾਦੀਨ ਮਲਿਕ ਦੀ ਪ੍ਰਧਾਨਗੀ ਹੇਠ ਮਨਵਾਲ ਕਾਂਗਰਸ ਦਫ਼ਤਰ ਵਿਖੇ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਪਠਾਨਕੋਟ 'ਚ 12 ਨਵੇਂ ਕੇਸ ਆਏ, 1 ਮਰੀਜ਼ ਨੇ ਤੋੜਿਆ ਦਮ

ਪਠਾਨਕੋਟ, 20 ਜੂਨ (ਸੰਧੂ)-ਪਠਾਨਕੋਟ ਵਿਖੇ ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਦੀ ਗਿਣਤੀ ਘੱਟ ਰਹੀ ਹੈ | ਜਿਸ ਦੇ ਚੱਲਦਿਆਂ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੰੂ ਕੁਝ ਰਾਹਤ ਮਹਿਸੂਸ ਹੋ ਰਹੀ ਹੈ | ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 12 ਨਵੇਂ ...

ਪੂਰੀ ਖ਼ਬਰ »

ਮੇਅਰ ਪੰਨਾ ਲਾਲ ਭਾਟੀਆ ਵਲੋਂ ਵਾਰਡ ਨੰਬਰ 31 ਦਾ ਦੌਰਾ, ਵਾਰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਪਠਾਨਕੋਟ, 20 ਜੂਨ (ਚੌਹਾਨ)-ਪਠਾਨਕੋਟ ਨਗਰ ਨਿਗਮ ਦੇ ਮੇਅਰ ਪੰਨਾ ਲਾਲ ਭਾਟੀਆ ਸ਼ਹਿਰ ਅਤੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੰੂ ਦੂਰ ਕਰਨ ਵਿਚ ਦਿਨ ਰਾਤ ਕੋਸ਼ਿਸ਼ ਕਰ ਰਹੇ ਹਨ | ਜਿਸ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ 31 ਦਾ ਦੌਰਾ ਕੀਤਾ ਗਿਆ | ਉਨ੍ਹਾਂ ਨਾਲ ਕਾਂਗਰਸੀ ...

ਪੂਰੀ ਖ਼ਬਰ »

ਸੈਨਾਨੀ ਠਾਕੁਰ ਰਾਮ ਸਿੰਘ ਪਠਾਨੀਆ ਦੀ ਅਮਰ ਤੇ ਅਭੁੱਲ ਹੈ ਸ਼ਹਾਦਤ-ਅਮਿਤ ਮੰਟੂ

ਪਠਾਨਕੋਟ, 20 ਜੂਨ (ਚੌਹਾਨ)-ਸ਼ਹੀਦ ਭਗਤ ਸਿੰਘ ਅਧਿਆਪਕ ਅਤੇ ਵਿਦਿਆਰਥੀ ਭਲਾਈ ਮੰਚ ਦੇ ਜੁਝਾਰੂ ਨੌਜਵਾਨ ਸਾਥੀਆਂ ਵਲੋਂ ਨੌਜਵਾਨ ਕਿਸਾਨ ਤੇ ਵਿਧਾਨ ਸਭਾ ਹਲਕਾ ਇੰਚਾਰਜ ਅਮਿੱਤ ਮੰਟੂ ਦੀ ਰਹਿਨੁਮਾਈ ਹੇਠ ਸੁਤੰਤਰਤਾ ਸੈਨਾ ਠਾਕੁਰ ਰਾਮ ਸਿੰਘ ਪਠਾਨੀਆ ਦੇ ਬੁੱਤ ਦੀ ...

ਪੂਰੀ ਖ਼ਬਰ »

ਈ.ਸ਼ਬਦ ਵੀਡੀਓ ਮੁਕਾਬਲੇ 'ਚੋਂ ਕ੍ਰਿਤਿਕਾ ਨੇ ਸੂਬੇ ਭਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਪਠਾਨਕੋਟ, 20 ਜੂਨ (ਸੰਧੂ)-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਭਾਗ ਵਲੋਂ ਜਾਰੀ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਈ.ਸ਼ਬਦ ਦੇ ਵੀਡੀਓ ਬਣਾਉਣ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX