ਤਾਜਾ ਖ਼ਬਰਾਂ


ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  14 minutes ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  32 minutes ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  39 minutes ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 1 hour ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  56 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 1 hour ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 3 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 3 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਜਲੰਧਰ

ਸਾਬਕਾ ਕੌ ਾਸਲਰ ਸੁਖਮੀਤ ਡਿਪਟੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਪ੍ਰਾਪਰਟੀ ਡੀਲਰ ਸੁਭਾਸ਼ ਮਹਿੰਦਰੂ ਦੇ ਲੜਕੇ ਮਿੱਕੀ ਮਹਿੰਦਰੂ ਨੂੰ ਅਗਵਾ ਕਰਕੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ (44) ਪੁੱਤਰ ਰਛਪਾਲ ਸਿੰਘ ਵਾਸੀ ਸਾਵਨ ਨਗਰ ਦੀ ਅੱਜ ਸ਼ਾਮ ਕਰੀਬ 5.30 ਵਜੇ ਕਿਸੇ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਇਕ ਦਰਜਨ ਤੋਂ ਵੱਧ ਗੋਲੀਆਂ ਮਾਰ ਕੇ ਸ਼ਰੇਆਮ ਕੀਤੀ ਹੱਤਿਆ ਦੀ ਖ਼ਬਰ ਸ਼ਹਿਰ 'ਚ ਜੰਗਲ ਦੀ ਅੱਗ ਵਾਂਗ ਫੈਲ ਗਈ, ਜਿਸ ਤੋਂ ਬਾਅਦ ਮੌਕੇ 'ਤੇ ਡੀ.ਸੀ.ਪੀ. ਕ੍ਰਾਈਮ ਗੁਰਮੀਤ ਸਿੰਘ ਖੁਦ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਡੀ.ਸੀ.ਪੀ. ਗੁਰਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਕ ਸਵਿੱਫ਼ਟ ਡਿਜ਼ਾਇਰ ਕਾਰ 'ਚ 3-4 ਵਿਅਕਤੀ ਆਏ, ਜਿਨ੍ਹਾਂ ਨੇ ਨਵੀਂ ਦਾਣਾ ਮੰਡੀ ਰੋਡ 'ਤੇ ਕਿਸ਼ਨ ਮੁਰਾਰੀ ਮੰਦਰ ਸਾਹਮਣੇ ਮੋਟਰਸਾਈਕਲ 'ਤੇ ਜਾ ਰਹੇ ਸੁਖਮੀਤ ਸਿੰਘ ਡਿਪਟੀ ਨੂੰ ਟੱਕਰ ਮਾਰ ਕੇ ਥੱਲੇ ਸੁੱਟ ਦਿੱਤਾ | ਇਸ ਤੋਂ ਪਹਿਲਾਂ ਕਿ ਡਿਪਟੀ ਸੰਭਲ ਸਕਦਾ, ਕਾਰ 'ਚੋਂ ਉਤਰੇ ਤਿੰਨ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ | ਡਿਪਟੀ ਨੂੰ ਕਰੀਬ 9 ਗੋਲੀਆਂ ਲੱਗੀਆਂ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਡੀ.ਸੀ.ਪੀ. ਨੇ ਦੱਸਿਆ ਕਿ ਏ.ਡੀ.ਸੀ.ਪੀ. ਜਗਜੀਤ ਸਿੰਘ ਸਰੋਆ, ਏ.ਸੀ.ਪੀ. ਹਰਸਿਮਰਤ ਸਿੰਘ ਛੇਤਰਾ ਅਤੇ ਥਾਣਾ ਮੁਖੀ ਸੁਖਜੀਤ ਸਿੰਘ ਦੀਆਂ ਪੁਲਿਸ ਪਾਰਟੀਆਂ ਵਲੋਂ ਕੀਤੀ ਜਾਂਚ ਦੌਰਾਨ ਫਿਲਹਾਲ ਕਾਰ ਦਾ ਨੰਬਰ ਮਿਲ ਗਿਆ ਹੈ ਅਤੇ ਇਲਾਕੇ 'ਚ ਲੱਗੇ ਸੀ. ਸੀ. ਟੀਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ |
ਪੁਲਿਸ ਵੱਖ-ਵੱਖ ਪਹਿਲੂਆਂ 'ਤੇ ਕੰਮ ਕਰ ਰਹੀ ਹੈ-ਪੁਲਿਸ ਕਮਿਸ਼ਨਰ
ਬੇਖ਼ੌਫ਼ ਹੱਤਿਆਰਾਂ ਵਲੋਂ ਸ਼ਰੇਆਮ ਡਿਪਟੀ ਦੀ ਕੀਤੀ ਗਈ ਹੱਤਿਆ ਦੇ ਮਾਮਲੇ 'ਚ ਦੇਰ ਰਾਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜਾਣਕਾਰੀ ਦਿੱਤੀ ਗਈ, ਜਿਸ 'ਚ ਉਨ੍ਹਾਂ ਦੱਸਿਆ ਕਿ ਸੁਖਮੀਤ ਸਿੰਘ ਡਿਪਟੀ ਦੇ ਕਤਲ ਦੇ ਮਾਮਲੇ 'ਚ ਪੁਲਿਸ ਟੀਮਾਂ ਵਲੋਂ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਤਲ ਸਬੰਧੀ ਕੁਝ ਜ਼ਰੂਰੀ ਸੁਰਾਗ ਇਕੱਠੇ ਕੀਤੇ ਗਏ ਹਨ ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਸੁਰਾਗਾਂ 'ਚ ਇਕ ਅੰਦਰੂਨੀ ਸੂਤਰ ਤੋਂ ਪੁੱਛਗਿੱਛ, ਜੇਲ੍ਹ 'ਚ ਉਸ ਦੀ ਪੁਰਾਣੀ ਦੁਸ਼ਮਣੀ, ਜੁਰਮ 'ਚ ਵਰਤੀ ਗਈ ਸਵਿਫਟ ਕਾਰ ਅਤੇ ਪਿਛਲੇ ਮਹੀਨੇ ਰੋਪੜ 'ਚ ਵਾਪਰੀ ਇਕ ਘਟਨਾ ਸ਼ਾਮਿਲ ਹੈ¢
ਟਿੰਕੂ ਹੱਤਿਆ ਕਾਂਡ ਦੇ ਮੁਲਜ਼ਮਾਂ ਤੋਂ ਦੂਰ ਪੁਲਿਸ ਲਈ ਇਕ ਹੋਰ ਹੱਤਿਆ ਬਣੀ ਚੁਣੌਤੀ
ਚਿੱਟੇ ਦਿਨ ਦੁਕਾਨ 'ਤੇ ਬੈਠੇ ਟਿੰਕੂ ਦੀ ਹੱਤਿਆ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਹਾਲੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਹੀਂ ਕਰ ਸਕੀ ਤੇ ਸ਼ਰੇਆਮ ਹੋਈ ਸੁਖਮੀਤ ਸਿੰਘ ਡਿਪਟੀ ਦੀ ਹੱਤਿਆ ਦੇ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰਨਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਹੈ | ਸ਼ਰੇਆਮ ਹੋ ਰਹੀਆਂ ਹੱਤਿਆਵਾਂ ਅਤੇ ਮੁਲਜ਼ਮਾਂ ਦਾ ਪੁਲਿਸ ਦੀ ਪਹੁੰਚ ਤੋਂ ਦੂਰ ਹੋ ਜਾਣਾ ਸ਼ਹਿਰ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ |

ਬਾਜ਼ਾਰਾਂ 'ਚ ਪਰਤੀ ਰੌਣਕ ਪਰ ਲੋਕ ਮਹਾਂਮਾਰੀ ਦੇ ਖ਼ਤਰੇ ਤੋਂ ਅਵੇਸਲੇ

ਜਲੰਧਰ, 20 ਜੂਨ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਗੂ ਪਾਬੰਦੀਆਂ ਕਾਰਨ ਪਿਛਲੇ ਲੰਮੇ ਸਮੇਂ ਤੋਂ ਬਾਜ਼ਾਰਾਂ 'ਚੋਂ ਰੌਣਕ ਗ਼ਾਇਬ ਹੋ ਚੁੱਕੀ ਸੀ ਜਿਸ ਨਾਲ ਦੁਕਾਨਦਾਰਾਂ ਵਿਚ ਨਿਰਾਸ਼ਾ ਦਾ ਆਲਮ ਸੀ ...

ਪੂਰੀ ਖ਼ਬਰ »

ਮੇਅਰ ਰਾਜਾ, ਵਿਧਾਇਕ ਰਿੰਕੂ ਨੇ ਕੀਤਾ ਵਾਰਡ 37 'ਚ ਵਿਕਾਸ ਕੰਮਾਂ ਦਾ ਉਦਘਾਟਨ

ਜਲੰਧਰ, 20 ਜੂਨ (ਸ਼ਿਵ)-ਸ਼ਹਿਰ ਦੇ ਵਾਰਡ ਨੰਬਰ 37 ਵਿਚ ਪੈਂਦੇ ਮੁਹੱਲਾ ਨਿਊ ਸੰਤ ਨਗਰ ਅਤੇ ਸੰਤ ਨਗਰ ਵਿਚ ਮੇਅਰ ਜਗਦੀਸ਼ ਰਾਜਾ ਤੇ ਵਿਧਾਇਕ ਸੁਸ਼ੀਲ ਰਿੰਕੂ, ਕੌਂਸਲਰ ਕਮਲੇਸ਼ ਗਰੋਵਰ ਵਲੋਂ ਨਵੀਂ ਸੜਕ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਮੇਅਰ ਰਾਜਾ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ 41 ਮਰੀਜ਼ ਹੋਰ ਮਿਲੇ-3 ਮਰੀਜ਼ਾਂ ਦੀ ਮੌਤ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ) - ਅੱਜ ਜਿਲ੍ਹੇ 'ਚ ਕੋਰੋਨਾ ਪਾਜ਼ੀਟਿਵ 41 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 62,446 ਪਹੁੰਚ ਗਈ ਹੈ ਜਦਕਿ ਕੋਰੋਨਾ ਪ੍ਰਭਾਵਿਤ 45 ਸਾਲਾ ਵਿਅਕਤੀ ਸਮੇਤ 3 ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1470 ਹੋ ਗਈ ਹੈ | ...

ਪੂਰੀ ਖ਼ਬਰ »

ਚੰਗੇ ਚਾਲ ਚਲਣ ਕਰਕੇ ਸੁਖਮੀਤ ਡਿਪਟੀ ਨੂੰ ਮਿਲੀ ਸੀ ਪੈਰੋਲ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਸਾਲ 2007 'ਚ ਕੌਂਸਲਰ ਬਣੇ ਅਤੇ ਸਾਲ 2008 'ਚ ਪ੍ਰਾਪਰਟੀ ਕਾਰੋਬਾਰੀ ਸੁਭਾਸ਼ ਮਹਿੰਦਰੂ ਦੇ ਲੜਕੇ ਮਿੱਕੀ ਮਹਿੰਦਰੂ ਨੂੰ ਅਗਵਾ ਕਰਨ ਅਤੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਜੇਲ੍ਹ ਕੱਟ ਰਹੇ ਸੁਖਮੀਤ ਸਿੰਘ ਡਿਪਟੀ ਦਾ ਜੇਲ੍ਹ ...

ਪੂਰੀ ਖ਼ਬਰ »

ਸਾਂਝਾ ਫਰੰਟ ਮੁਲਾਜ਼ਮ ਕਨਵੈਨਸ਼ਨ ਦੀਆਂ ਤਿਆਰੀਆਂ ਮੁਕੰਮਲ-ਰਾਣਾ, ਬਾਸੀ

ਜਲੰਧਰ, 20 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲ਼ੋਂ ਮੁਲਾਜ਼ਮਾਂ ਦੀਆਂ ਸਾਂਝੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਸੰਘਰਸ਼ਾਂ ਦੇ ਅਗਲੇ ਐਲਾਨ ਕਰਨ ਲਈ 22 ਜੂਨ ਨੂੰ ਦੇਸ਼ ਭਗਤ ...

ਪੂਰੀ ਖ਼ਬਰ »

ਚਾਨਣ ਐਸੋਸੀਏਸ਼ਨ ਨੇ ਮਨਾਇਆ ਕੌਮਾਂਤਰੀ ਯੋਗ ਦਿਵਸ

ਜਲੰਧਰ, 20 ਜੂਨ (ਸਾਬੀ)- ਚਾਨਣ ਐਸੋਸੀਏਸ਼ਨ ਨੇ ਸਪੈਸ਼ਲ ਬੱਚਿਆਂ ਦੇ ਨਾਲ ਕੌਮਾਂਤਰੀ ਯੋਗ ਦਿਵਸ ਯੋਗ ਦੀ ਪਾਠਸ਼ਾਲਾ ਸੰਸਥਾ ਦੇ ਨਾਲ ਮਿਲ ਕੇ ਮਨਾਇਆ ਜੋ ਰੋਸ਼ਨ ਸਿੰਘ ਮੱਕੜ ਤੇ ਗੁਰਬਚਨ ਕੌਰ ਦੀ ਯਾਦ ਨੂੰ ਸਮਰਪਿਤ ਸੀ | ਚਾਨਣ ਵੋਕੇਸ਼ਨਲ ਐਂਡ ਫਿਜੀਓਥਰੈਪੀ ਸੈਂਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢੀ

ਜਲੰਧਰ, 20 ਜੂਨ (ਹਰਵਿੰਦਰ ਸਿੰਘ ਫੁੱਲ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਵਾਂਗ ਨਗਰ ਕੀਰਤਨ ਰੂਪੀ ਪ੍ਰਭਾਤ ਫੇਰੀ ਕੱਢੀ ਗਈ | ਸਵੇਰੇ ਅੰਮਿ੍ਤ ਵੇਲੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਪੰਜ ...

ਪੂਰੀ ਖ਼ਬਰ »

ਕਾਂਗਰਸ ਐਂਟੀ ਨਾਰਕੋਟਿਕਸ ਸੈੱਲ ਜਲੰਧਰ ਦੀ ਮੀਟਿੰਗ

ਚੁਗਿੱਟੀ/ਜੰਡੂਸਿੰਘਾ, 20 ਜੂਨ (ਨਰਿੰਦਰ ਲਾਗੂ)-ਕਾਂਗਰਸ ਐਂਟੀ ਨਾਰਕੋਟਿਕਸ ਸੈੱਲ ਜਲੰਧਰ ਦੀ ਇਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ ਹੇਠ ਸਥਾਨਕ ਲੰਮਾ ਪਿੰਡ ਚੌਕ ਲਾਗਲੀ ਗੁਰੂ ਨਾਨਕ ਮਾਰਕੀਟ ਵਿਖੇ ਹੋਈ | ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਅੱਜ ਤੋਂ ਵਾਧੂ ਸਰਕਲਾਂ ਦੇ ਕੰਮ ਬੰਦ

ਜਲੰਧਰ, 20 ਜੂਨ (ਹਰਵਿੰਦਰ ਸਿੰਘ ਫੁੱਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਜਲੰਧਰ-2 ਦੇ ਪ੍ਰਧਾਨ ਜਤਿੰਦਰ ਸਿੰਘ ਵਾਲੀਆ, ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਜਲੰਧਰ ਇਕਾਈ ਦੇ ਪ੍ਰਧਾਨ ਬੂਟਾ ਸਿੰਘ, ਜਨਰਲ ਸਕੱਤਰ ਇਕਬਾਲ ਸਿੰਘ ਅਤੇ ਰਾਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਚੰਗੀ ਤਰ੍ਹਾਂ ਨਾਲ ਸਾਫ਼-ਸਫ਼ਾਈ ਕੀਤੇ ਬਿਨਾਂ ਹੀ ਬਣਾ ਦਿੱਤੀ ਗਈ ਨਹਿਰੂ ਗਾਰਡਨ ਰੋਡ

ਜਲੰਧਰ, 20 ਜੂਨ (ਸ਼ਿਵ)- ਅਗਲੇ ਸਾਲ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਨਿਗਮ ਪ੍ਰਸ਼ਾਸਨ ਵਲੋਂ ਕਈ ਜਗਾ ਸੜਕਾਂ ਬਣਾਉਣ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ ਪਰ ਇਸ ਮਾਮਲੇ ਵਿਚ ਕੁਆਲਿਟੀ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ | ਇਸ ਦਾ ਤਾਜ਼ਾ ਸਬੂਤ ਨਹਿਰੂ ਗਾਰਡਨ ਰੋਡ ਵਾਲੀ ...

ਪੂਰੀ ਖ਼ਬਰ »

ਪੰਜਾਬ ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਦਾ ਗਠਨ

ਜਲੰਧਰ, 20 ਜੂਨ (ਸਾਬੀ)-ਪੰਜਾਬ ਭਰ ਦੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਅਹਿਮ ਇਕੱਤਰਤਾ ਹੋਈ, ਜਿਸ 'ਚ ਪੰਜਾਬ ਦੇ 18 ਜ਼ਿਲਿ੍ਹਆਂ ਨੇ ਸ਼ਮੂਲੀਅਤ ਕੀਤੀ ਤੇ ਸਰਬਸੰਮਤੀ ਨਾਲ ਪਹਿਲਾਂ ਚੱਲ ਰਹੀ ਫਿਜ਼ੀਕਲ ਐਜੂਕੇਸ਼ਨ ਐੱਡ ਸਪੋਰਟਸ ਐਸੋਸੀਏਸ਼ਨ ਪੰਜਾਬ ਨੂੰ ਭੰਗ ਕਰਕੇ ...

ਪੂਰੀ ਖ਼ਬਰ »

-ਅੱਜ ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਵਿਸ਼ੇਸ਼- ਇਸ ਸਾਲ ਦਾ ਥੀਮ ਕਲਿਆਣ ਲਈ ਯੋਗ ਕੋਵਿਡ ਲਈ ਕਿੰਨਾ ਉਪਯੋਗੀ ਹੋਵੇਗਾ ਯੋਗ ਦਿਵਸ

ਜਲੰਧਰ, 20 ਜੂਨ (ਸਾਬੀ)-ਸੰਯੁਕਤ ਰਾਸ਼ਟਰ ਵੱਲੋਂ ਹਰ ਸਾਲ ਮਨਾਇਆ ਜਾਣ ਵਾਲਾ ਕੌਮਾਂਤਰੀ ਯੋਗ ਦਿਵਸ ਇਸ ਸਾਲ ਵੀ 21 ਜੂਨ 2021 ਨੂੰ ਮਨਾਇਆ ਜਾ ਰਿਹਾ ਹੈ। ਕੋਵਿਡ ਮਹਾਂਮਾਰੀ ਦੇ ਕਰਕੇ ਇਸ ਵਾਰੀ ਵੀ ਇਸ ਦਾ ਆਯੋਜਨ ਆਨਲਾਈਨ ਕੀਤਾ ਜਾਵੇਗਾ ਤੇ 7ਵੇਂ ਕੌਮਾਂਤਰੀ ਯੋਗ ਦਿਵਸ ਦੇ ...

ਪੂਰੀ ਖ਼ਬਰ »

25 ਜੂਨ ਤੋਂ ਬਿਜਲੀ ਸ਼ਿਕਾਇਤਾਂ ਬਾਰੇ ਹੋਰ ਸੰਕਟ ਝੱਲਣਗੇ ਖਪਤਕਾਰ

ਜਲੰਧਰ, 20 ਜੂਨ (ਸ਼ਿਵ)- ਪੀ. ਐੱਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦਾ ਪਾਵਰਕਾਮ ਮੈਨੇਜਮੈਂਟ ਨਾਲ ਮੰਗਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਅਜੇ ਤੱਕ ਨਹੀਂ ਸੁਲਝਿਆ ਹੈ ਤੇ 25 ਜੂਨ ਨੂੰ ਰਾਜ ਵਿਚ ਬਿਜਲੀ ਸ਼ਿਕਾਇਤਾਂ ਸਮੇਂ ਸਿਰ ਠੀਕ ਨਾ ਹੋਣ ਕਰਕੇ ਬਿਜਲੀ ਸੰਕਟ ਦਾ ਲੋਕਾਂ ...

ਪੂਰੀ ਖ਼ਬਰ »

ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਇਸਾਈ ਕੌਮ ਪ੍ਰਤੀ ਬੇਈਮਾਨ-ਹਮੀਦ ਮਸੀਹ

ਜਲੰਧਰ, 20 ਜੂਨ (ਹਰਵਿੰਦਰ ਸਿੰਘ ਫੁੱਲ)-ਇਸਾਈ ਕੌਮ ਪ੍ਰਤੀ ਬੇਈਮਾਨ ਤੇ ਧੋਖਬਾਜ ਪੰਜਾਬ ਦੀਆਂ ਸਾਰੀਆਂ ਰਵਾਇਤੀ ਰਾਜਨੀਤਕ ਪਾਰਟੀਆਂ ਨੇ ਇਸਾਈ ਕੌਮ ਤੋਂ ਵੋਟਾਂ ਹਾਸਿਲ ਕੀਤੀਆਂ, ਸੱਤਾ ਹਾਸਲ ਕੀਤੀ ਪਰ ਇਸਾਈ ਕੌਮ ਦੀ ਆਰਥਿਕ ,ਸਮਾਜਿਕ ਤੇ ਰਾਜਨਿਤਕ ਸਥਿਤੀ ਵੱਲ ਕਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ ਤੇ ਮੱਕੜ ਦਾ ਸਨਮਾਨ

ਜਲੰਧਰ, 20 ਜੂਨ (ਹਰਵਿੰਦਰ ਸਿੰਘ ਫੁੱਲ)-ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੂੰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦਾ ਜਨਰਲ ਸਕੱਤਰ ਬਣਨ ਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਜਥੇਬੰਦੀਆਂ ਵੱਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 20 ਜੂਨ (ਨਰਿੰਦਰ ਲਾਗੂ)-ਪਰਮਾਰਥ ਦੇ ਰਾਹ 'ਤੇ ਤਰੱਕੀ ਲਈ ਜ਼ਰੂਰੀ ਹੈ ਕਿ ਮਾੜੇ ਕੰਮਾਂ ਤੋਂ ਹਮੇਸ਼ਾ ਬਚਿਆ ਜਾਵੇ | ਜਨਮ-ਮਰਨ ਦੇ ਚੱਕਰਵਿਊ ਤੋਂ ਬਚਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨੀਂ ਲੱਗ ਕੇ ਵੱਧ ਤੋਂ ਵੱਧ ਸਮਾਂ ਪ੍ਰਭੂ ਭਗਤੀ 'ਚ ...

ਪੂਰੀ ਖ਼ਬਰ »

ਜਾਪਾਨ ਨੇ ਭਾਰਤੀ ਉਲੰਪਿਕ ਦਲ 'ਤੇ ਪਾਬੰਦੀਆਂ ਲਗਾਈਆਂ

ਭਾਰਤੀ ਉਲੰਪਿਕ ਐਸੋਸੀਏਸ਼ਨ 'ਤੇ ਨਾਰਾਜ਼ਗੀ ਜਤਾਈ ਜਲੰਧਰ, 20 ਜੂਨ (ਸਾਬੀ) ਜਪਾਨ ਸਰਕਾਰ ਨੇ ਟੋਕੀਓ ਉਲੰਪਿਕ ਦੇ ਵਿਚ ਹਿੱਸਾ ਲੈਣ ਜਾ ਰਹੇ ਭਾਰਤੀ ਖੇਡ ਦਲ 'ਤੇ ਸਖਤ ਪਾਬੰਦੀਆਂ ਲਗਾਈਆਂ ਹਨ ਤੇ ਜਾਪਾਨ ਜਾਣ ਵਾਲੇ ਖਿਡਾਰੀਆਂ ਤੇ ਅਧਿਕਾਰੀਆਂ ਦਾ ਰਵਾਨਗੀ ਤੋਂ ਇਕ ...

ਪੂਰੀ ਖ਼ਬਰ »

ਨਿਗਮ ਪ੍ਰਸ਼ਾਸਨ ਵਲੋਂ ਕਈ ਡੰਪਾਂ ਤੋਂ ਨਹੀਂ ਚੁੱਕਿਆ ਜਾ ਰਿਹਾ ਕੂੜਾ-ਠੇਕੇਦਾਰ ਨੂੰ ਦਿੱਤਾ ਜਾਏਗਾ ਕੂੜਾ ਚੁੱਕਣ ਦਾ ਕੰਮ

ਜਲੰਧਰ, 20 ਜੂਨ (ਸ਼ਿਵ ਸ਼ਰਮਾ)-ਨਿਗਮ ਦੀਆਂ ਗੱਡੀਆਂ ਦੀ ਮਾੜੀ ਹਾਲਤ ਅਤੇ ਸਟਾਫ਼ ਘੱਟ ਹੋਣ ਕਰਕੇ ਸ਼ਹਿਰ ਵਿਚ ਨਿਗਮ ਦੀਆਂ ਸਾਰੀਆਂ ਗੱਡੀਆਂ ਵਲੋਂ ਕੂੜਾ ਨਾ ਚੁੱਕਣ ਦੀ ਸੂਰਤ ਵਿਚ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਕੁਝ ਕੂੜੇ ਨੂੰ ਚੁੱਕਣ ਦਾ ਕੰਮ ਠੇਕੇਦਾਰ ਦੇ ...

ਪੂਰੀ ਖ਼ਬਰ »

ਜਾਪਾਨ ਨੇ ਭਾਰਤੀ ਉਲੰਪਿਕ ਦਲ 'ਤੇ ਪਾਬੰਦੀਆਂ ਲਗਾਈਆਂ

ਜਲੰਧਰ, 20 ਜੂਨ (ਸਾਬੀ) ਜਪਾਨ ਸਰਕਾਰ ਨੇ ਟੋਕੀਓ ਉਲੰਪਿਕ ਦੇ ਵਿਚ ਹਿੱਸਾ ਲੈਣ ਜਾ ਰਹੇ ਭਾਰਤੀ ਖੇਡ ਦਲ 'ਤੇ ਸਖਤ ਪਾਬੰਦੀਆਂ ਲਗਾਈਆਂ ਹਨ ਤੇ ਜਾਪਾਨ ਜਾਣ ਵਾਲੇ ਖਿਡਾਰੀਆਂ ਤੇ ਅਧਿਕਾਰੀਆਂ ਦਾ ਰਵਾਨਗੀ ਤੋਂ ਇਕ ਹਫਤੇ ਪਹਿਲੇ ਰੋਜ਼ ਕੋਵਿਡ 19 ਦਾ ਟੈਸਟ ਹੋਵੇਗਾ ਤੇ ...

ਪੂਰੀ ਖ਼ਬਰ »

ਉੱਡਣਾ ਸਿੱਖ ਮਿਲਖਾ ਸਿੰਘ ਦੀ ਮੌਤ 'ਤੇ ਪਾਕਿਸਤਾਨ ਦੇ ਅਥਲੀਟ ਅਬਦੁਲ ਖਾਲਿਕ ਦੇ ਪਰਿਵਾਰ ਨੇ ਦੁੁੱਖ ਜਤਾਇਆ

ਜਲੰਧਰ, 20 ਜੂਨ (ਸਾਬੀ) ਪਾਕਿਸਤਾਨ ਦੇ ਨਾਮੀ ਅਥਲੀਟ ਅਬਦੁਲ ਖਾਲਿਕ ਨੂੰ ਹਰਾ ਕੇ ਪਾਕਿਸਤਾਨ ਦੇ ਵਿਚ ਮਿਲਖਾ ਸਿੰਘ ਨੇ ਉਡਣਾ ਸਿੱਖ ਦਾ ਖਿਤਾਬ ਹਾਸਲ ਕੀਤਾ ਸੀ | ਪਾਕਿਸਤਾਨ ਦੇ ਸ਼ਹਿਰ ਰਾਵਲਪਿੰਡੀ ਦੇ ਝੰਡ ਆਵਨ ਪਿੰਡ ਦੇ ਵਿਚ ਰਹਿ ਰਹੇ ਅਬਦੁਲ ਖਾਲਿਕ ਦੇ ਪ੍ਰੀਵਾਰ ਨੇ ...

ਪੂਰੀ ਖ਼ਬਰ »

ਐੱਸ .ਸੀ./ ਬੀ. ਸੀ. ਅਧਿਆਪਕ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜ਼ਾਹਰਾ ਅੱਜ

ਮਹਿਤਪੁਰ 20 ਜੂਨ ( ਲਖਵਿੰਦਰ ਸਿੰਘ) ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਾਸਟਰ ਹਰਬੰਸ ਲਾਲ ਜਿਲ੍ਹਾ ਪ੍ਰਧਾਨ ਗੁਰਮੇਜ ਹੀਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਐੱਸ. ਸੀ./ਬੀ. ਸੀ. ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਭੱਖਦੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਪਿੰਡ ਮਾਣਕਪੁਰ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਸ਼ਾਹਕੋਟ, 20 ਜੂਨ (ਬਾਂਸਲ)-ਨਜ਼ਦੀਕੀ ਪਿੰਡ ਮਾਣਕਪੁਰ ਵਿਖੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ¢ ਇਸ ਮÏਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਸ਼ਾਹਕੋਟ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ...

ਪੂਰੀ ਖ਼ਬਰ »

ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਨਾਂਅ 'ਤੇ ਰੱਖੇ ਨੀਂਹ ਪੱਥਰ ਵਾਲੀ ਥਾਂ 'ਤੇ ਗੇਟ ਬਣਾਇਆ ਜਾਵੇ-ਅਵਿਨਾਸ਼ ਚੰਦਰ ਕਲੇਰ

ਫਿਲੌਰ, 20 ਜੂਨ (ਸਤਿੰਦਰ ਸ਼ਰਮਾ)-ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਪਾਰਲੀਮਾਨੀ ਸਕੱਤਰ ਪੰਜਾਬ ਅਵਿਨਾਸ਼ ਚੰਦਰ ਕਲੇਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਵਿਚ ਨਵਾਂਸ਼ਹਿਰ ਰੋਡ 'ਤੇ ਡੀ.ਐਸ.ਪੀ. ਦਫ਼ਤਰ ਨੇੜੇ ਸੰਤਾਂ ਮਹਾਂਪੁਰਸ਼ਾਂ ਦੇ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ 'ਚ ਮਨਾਇਆ 'ਪਿਤਾ ਦਿਵਸ'

ਮਲਸੀਆਂ, 20 ਜੂਨ (ਸੁਖਦੀਪ ਸਿੰਘ)-ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ, ਪਿ੍ੰਸੀਪਲ ਵੰਦਨਾ ਧਵਨ, ਵਾਈਸ ਪਿ੍ੰਸੀਪਲ ਸੰਦੀਪ ਕੌਰ ਅਤੇ ਐਡਮਿਨ ਹੈੱਡ ਤੇਜਪਾਲ ਸਿੰਘ ਦੀ ਅਗਵਾਈ 'ਚ ਵਰਚੂਅਲ 'ਪਿਤਾ ਦਿਵਸ' ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਸ਼ਾ ਤਸਕਰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ

ਲੋਹੀਆਂ ਖਾਸ, 20 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕਰ ਉਸ ਪਾਸੋਂ 100 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ | ਜਾਣਕਾਰੀ ਦਿੰਦਿਆਂ ਲੋਹੀਆਂ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੋਗ ਨੂੰ ਜੀਵਨ ਸ਼ੈਲੀ ਦੇ ਰੂਪ ਵਿਚ ਅਪਣਾਉਣ ਦੀ ਲੋੜ-ਡਾ. ਮਨੂੰ ਹੱਲਣ

ਗੁਰਾਇਆ, 20 ਜੂਨ (ਬਲਵਿੰਦਰ ਸਿੰਘ)-21 ਜੂਨ ਨੂੰ ਅੰਤਰ ਰਾਸ਼ਟਰੀ ਪੱਧਰ 'ਤੇ ਸੱਤਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ | ਇਸ ਸਾਲ ਇਸ ਦਿਵਸ ਦਾ ਥੀਮ ਹੈ,' ਘਰ ਤੋਂ ਯੋਗ, ਪਰਿਵਾਰ ਨਾਲ ਯੋਗ' | ਕੋਰੋਨਾ ਦੇ ਮੌਜੂਦਾ ਚੱਲਦੇ ਹਲਾਤਾਂ ਵਿਚ ਯੋਗ ਦੀ ਅਹਿਮੀਅਤ ਹੋਰ ਵੀ ...

ਪੂਰੀ ਖ਼ਬਰ »

ਕਾਂਗਰਸ ਐਂਟੀ ਨਾਰਕੋਟਿਕਸ ਸੈੱਲ ਜਲੰਧਰ ਦੀ ਮੀਟਿੰਗ ਹੋਈ

ਚੁਗਿੱਟੀ/ਜੰਡੂਸਿੰਘਾ, 20 ਜੂਨ (ਨਰਿੰਦਰ ਲਾਗੂ)-ਕਾਂਗਰਸ ਐਂਟੀ ਨਾਰਕੋਟਿਕਸ ਸੈੱਲ ਜਲੰਧਰ ਦੀ ਇਕ ਮੀਟਿੰਗ ਜ਼ਿਲ੍ਹਾ ਚੇਅਰਮੈਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ ਹੇਠ ਸਥਾਨਕ ਲੰਮਾ ਪਿੰਡ ਚੌਕ ਲਾਗਲੀ ਗੁਰੂ ਨਾਨਕ ਮਾਰਕੀਟ ਵਿਖੇ ਹੋਈ | ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 20 ਜੂਨ (ਨਰਿੰਦਰ ਲਾਗੂ)-ਪਰਮਾਰਥ ਦੇ ਰਾਹ 'ਤੇ ਤਰੱਕੀ ਲਈ ਜ਼ਰੂਰੀ ਹੈ ਕਿ ਮਾੜੇ ਕੰਮਾਂ ਤੋਂ ਹਮੇਸ਼ਾ ਬਚਿਆ ਜਾਵੇ | ਜਨਮ-ਮਰਨ ਦੇ ਚੱਕਰਵਿਊ ਤੋਂ ਬਚਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨੀਂ ਲੱਗ ਕੇ ਵੱਧ ਤੋਂ ਵੱਧ ਸਮਾਂ ਪ੍ਰਭੂ ਭਗਤੀ 'ਚ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਮਾ. ਕਰਮਦੀਪ ਸਿੰਘ ਦਾ 'ਪ੍ਰਸੰਸਾ ਪੱਤਰ' ਨਾਲ ਸਨਮਾਨ

ਸ਼ਾਹਕੋਟ, 20 ਜੂਨ (ਸਚਦੇਵਾ)- ਸਰਕਾਰੀ ਮਿਡਲ ਸਕੂਲ ਕੋਠਾ ਦੇ ਏ.ਸੀ.ਟੀ. ਟੀਚਰ ਕਰਮਦੀਪ ਸਿੰਘ ਵਾਸੀ ਇੰਪਲਾਈਜ਼ ਕਾਲੋਨੀ ਸ਼ਾਹਕੋਟ ਨੂੰ ਵਧੀਆ ਸੇਵਾਵਾਂ ਨਿਭਾਉਣ ਕਰਕੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦਾ ਵਿਦਿਆਰਥੀ ਕੌਮੀ ਪੱਧਰੀ ਗੁਰਮਤਿ ਪ੍ਰਤੀਯੋਗਤਾ 'ਚ ਅੱਵਲ ਰਿਹਾ

ਕਰਤਾਰਪੁਰ, 20 ਜੂਨ ( ਭਜਨ ਸਿੰਘ ) ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਕਾਰ ਸੇਵਾ ਖ਼ਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਸੁਖਦੀਪ ਸਿੰਘ ਨੇ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫਰੰਟ ਦੀ ਆਨਲਾਈਨ ਮੀਟਿੰਗ ਹੋਈ

ਸ਼ਾਹਕੋਟ, 20 ਜੂਨ (ਸੁਖਦੀਪ ਸਿੰਘ)- ਬੀ.ਐੱਡ. ਅਧਿਆਪਕ ਫਰੰਟ ਜਲੰਧਰ ਦੀ ਆਨਲਾਈਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਅਤੇ ਸੂਬਾ ਕਮੇਟੀ ਆਗੂ ਚੰਦਰ ਸ਼ੇਖਰ ਤੇ ਕਮਲਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਪ੍ਰਧਾਨਾਂ ਤੇ ਕਮੇਟੀ ਮੈਂਬਰਾਂ ਨਾਲ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਮਾ. ਕਰਮਦੀਪ ਸਿੰਘ ਦਾ 'ਪ੍ਰਸੰਸਾ ਪੱਤਰ' ਨਾਲ ਸਨਮਾਨ

ਸ਼ਾਹਕੋਟ, 20 ਜੂਨ (ਸਚਦੇਵਾ)- ਸਰਕਾਰੀ ਮਿਡਲ ਸਕੂਲ ਕੋਠਾ ਦੇ ਏ.ਸੀ.ਟੀ. ਟੀਚਰ ਕਰਮਦੀਪ ਸਿੰਘ ਵਾਸੀ ਇੰਪਲਾਈਜ਼ ਕਾਲੋਨੀ ਸ਼ਾਹਕੋਟ ਨੂੰ ਵਧੀਆ ਸੇਵਾਵਾਂ ਨਿਭਾਉਣ ਕਰਕੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ, ਇਹ ...

ਪੂਰੀ ਖ਼ਬਰ »

ਬੰਦ ਪਏ ਗੁਰੂ ਗੋਬਿੰਦ ਸਿੰਘ ਸਰਕਾਰੀ ਕਾਲਜ ਜੰਡਿਆਲਾ ਵਿਚ ਮੁੜ ਪਰਤਣਗੀਆਂ ਰੌਣਕਾਂ ਸਰਕਾਰ ਵਲੋਂ ਕਾਲਜ ਦਾ ਪ੍ਰਬੰਧ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਵਾਲੇ

ਜੰਡਿਆਲਾ ਮੰਜਕੀ,20ਜੂਨ (ਸੁਰਜੀਤ ਸਿੰਘ ਜੰਡਿਆਲਾ)-ਪਿਛਲੇ ਤਿੰਨ ਸਾਲਾਂ ਤੋਂ ਵਿਦਿਆਰਥੀਆਂ ਦੀ ਅਣਹੋਂਦ ਅਤੇ ਸਟਾਫ ਦੀ ਘਾਟ ਕਾਰਨ ਬੰਦ ਪਏ ਜਲੰਧਰ ਜ਼ਿਲ੍ਹੇ ਦੇ ਗੁਰੂ ਗੋਬਿੰਦ ਸਿੰਘ ਸਰਕਾਰੀ ਕਾਲਜ ਜੰਡਿਆਲਾ ਵਿਚ ਇਸੇ ਵਰ੍ਹੇ ਦੇ ਜੁਲਾਈ-ਅਗਸਤ ਸੈਸ਼ਨ ਵਿਚ ਫਿਰ ...

ਪੂਰੀ ਖ਼ਬਰ »

ਵਿਧਾਇਕ ਸ਼ੇਰੋਵਾਲੀਆ ਨੇ ਸ਼ਾਹਕੋਟ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ-ਗਰੋਵਰ, ਰਾਜਾ

ਸ਼ਾਹਕੋਟ, 20 ਜੂਨ (ਸਚਦੇਵਾ)- ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਬੇਸ਼ੁਮਾਰ ਵਿਕਾਸ ਕਰਵਾ ਕੇ ਸ਼ਾਹਕੋਟ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਹੈ | ਇਹ ਪ੍ਰਗਟਾਵਾ ਬੌਬੀ ਗਰੋਵਰ ਪ੍ਰਧਾਨ ਕਾਂਗਰਸ ਕਮੇਟੀ ਸ਼ਾਹਕੋਟ ਤੇ ਰਾਜੀਵ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਕੈਪਟਨ ਸਰਕਾਰ ਨੇ ਘਰ-ਘਰ ਨੌਕਰੀ ਦਾ ਵਾਅਦਾ ਪੁਗਾਇਆ- ਲਾਲੀ

ਮਹਿਤਪੁਰ, 20 ਜੂਨ ( ਮਿਹਰ ਸਿੰਘ ਰੰਧਾਵਾ )-ਕੈਪਟਨ ਸਰਕਾਰ ਵਲੋਂ ਵਿਧਾਇਕ ਫਤਹਿਜੰਗ ਬਾਜਵਾ ਦੇ ਲੜਕੇ ਨੂੰ ਪੰਜਾਬ ਪੁਲਿਸ 'ਚ ਇੰਸਪੈਕਟਰ ਅਤੇ ਲੁਧਿਆਣੇ ਦੇ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਲਗਵਾ ਕੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਕੋਝਾ ...

ਪੂਰੀ ਖ਼ਬਰ »

ਬਾਬਾ ਮੇਹਰ ਸ਼ਾਹ ਅਤੇ ਬਾਬਾ ਕਾਬਲ ਨਾਥ ਯਾਦਗਾਰੀ ਸਾਲਾਨਾ ਕ੍ਰਿਕਟ ਟੂਰਨਾਮੈਂਟ ਸਮਾਪਤ

ਕਿਸ਼ਨਗੜ੍ਹ, 20 ਜੂਨ (ਹੁਸਨ ਲਾਲ)-ਨਜ਼ਦੀਕੀ ਪਿੰਡ ਨਿਜ਼ਾਮਦੀਨਪੁਰ ਵਿਖੇ ਬਾਬਾ ਮੇਹਰ ਸ਼ਾਹ ਅਤੇ ਬਾਬਾ ਕਾਬਲ ਨਾਥ ਦੀ ਯਾਦ ਵਿਚ ਡਾ. ਬੀ.ਆਰ.ਅੰਬੇਡਕਰ ਸਪੋਰਟਸ, ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀ ਪਲਵਿੰਦਰ ਸਿੰਘ ਲਾਲੀ ਯੂ.ਐੱਸ.ਏ. ਤੇ ਸੁਖਵਿੰਦਰ ਸਿੰਘ ਚਾਹਲ ...

ਪੂਰੀ ਖ਼ਬਰ »

ਲਾਇਨ ਕਲੱਬ ਜੰਡਿਆਲਾ ਦੇ ਦੀਪਕ ਉੱਪਲ ਪ੍ਰਧਾਨ ਚੁਣੇ

ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ)-ਲਾਇਨ ਕਲੱਬ ਜੰਡਿਆਲਾ ਗ੍ਰੇਟਰ ਦੇ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਸਾਲ 2021-22 ਲਈ ਲਾਇਨ ਦੀਪਕ ਉੱਪਰ ਨੂੰ ਪ੍ਰਧਾਨ ਚੁਣਿਆ ਗਿਆ | ਪ੍ਰਧਾਨ ਚੁਣੇ ਜਾਣ ਤੇ ਉੱਪਲ ਨੇ ਕਿਹਾ ਕਿ ਉਹ ਸਮਾਜ ਸੇਵੀ ਕੰਮਾਂ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ

ਆਦਮਪੁਰ, 20 ਜੂਨ (ਰਮਨ ਦਵੇਸਰ)-ਆਦਮਪੁਰ ਦੇ ਨੇੇੜਲੇ ਪਿੰਡ ਖੋਜਕੀਪੁਰ ਵਿਖੇ ਲੋਕ ਇਨਸਾਫ ਪਾਰਟੀ ਦੇ ਆਦਮਪੁਰ ਹਲਕਾ ਦੇ ਪ੍ਰਧਾਨ ਦਵਿੰਦਰ ਸਿੰਘ ਵਿਰਦੀ ਦੀ ਅਗਵਾਈ ਵਿਚ ਮੀਟਿੰਗ ਹੋਈ | ਜਿਸ ਵਿੱਚ ਅਵਤਾਰ ਸਿੰਘ ਡਾਂਡੀਆ (ਦੁਆਬਾ ਮੀਤ ਪ੍ਰਧਾਨ) ਵਿਸ਼ੇਸ ਤੌਰ 'ਤੇ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਸ਼ਾਹਕੋਟ, 20 ਜੂਨ (ਸਚਦੇਵਾ)- ਨਜ਼ਦੀਕੀ ਪਿੰਡ ਮੁਰੀਦਵਾਲ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹੈਲਥ ਸੁਪਰਵਾਈਜ਼ਰ ਸੁਖਵਿੰਦਰ ਸਿੰਘ ਨੇ ਮਲੇਰੀਆ ਬੁਖ਼ਾਰ ਦੇ ਲੱਛਣ ਤੇ ਬਚਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਦੀ ਅਨੂਠੀ ਮਿਸਾਲ-ਦਰਗਾਹ ਦੀ ਸਾਂਭ ਸੰਭਾਲ ਕਰ ਰਿਹਾ ਹੈ ਬ੍ਰਾਹਮਣ ਪਰਿਵਾਰ

ਜੰਡਿਆਲਾ ਮੰਜਕੀ, 20ਜੂਨ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਵਿਚ ਲਗਪਗ ਸਾਢੇ ਤਿੰਨ ਸੌ ਵਰ੍ਹੇ ਪੁਰਾਣੀ ਹਜ਼ਰਤ ਬਾਬਾ ਕੁਤਬਸ਼ਾਹ ਦੂਲੋ ਦੀ ਦਰਗਾਹ ਦੀ ਸੇਵਾ ਸੰਭਾਲ ਪੌਣੀ ਸਦੀ ਤੋਂ ਉਪਰ ਇਕ ਬ੍ਰਾਹਮਣ ਪਰਿਵਾਰ ਵੱਲੋਂ ਲਗਾਤਾਰ ਕਰਕੇ ਭਾਈਚਾਰਕ ਸਾਂਝ ਦੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX