ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ
. . .  3 minutes ago
ਚੰਡੀਗੜ੍ਹ, 5 ਅਗਸਤ - ਕੈਪਟਨ ਅਮਰਿੰਦਰ ਸਿੰਘ ਦੇ...
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  9 minutes ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  54 minutes ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  1 minute ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 1 hour ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  about 1 hour ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 1 hour ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 3 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 3 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 3 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 3 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  1 minute ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਮਾਨਸਾ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਵੱਖ-ਵੱਖ ਥਾਈਾ ਧਰਨੇ ਜਾਰੀ

ਮਾਨਸਾ, 20 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਤੋਂ ਇਲਾਵਾ ਬੁਢਲਾਡਾ, ਬਰੇਟਾ ਵਿਖੇ ਕਿਸਾਨਾਂ ਵਲੋਂ 3 ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲਗਾਏ ਧਰਨੇ 264ਵੇਂ ਦਿਨ ਵਿਚ ਦਾਖ਼ਲ ਹੋ ਗਏ ਹਨ | ਸੰਬੋਧਨ ਕਰਦਿਆਂ ਕਿਸਾਨਾਂ ਨੇ ਮੋਦੀ ਸਰਕਾਰ ਦੀਆਂ ਖੇਤੀ ਵਿਰੋਧੀ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਬਿਆਨਾਂ ਨੂੰ ਭੁਲੇਖਾ ਪਾਊ ਦੱਸਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਮੱਠਾ ਨਹੀਂ ਕੀਤਾ ਜਾ ਸਕਦਾ | ਤੇਜ ਸਿੰਘ ਚਕੇਰੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਬਲਵਿੰਦਰ ਸ਼ਰਮਾ, ਰਤਨ ਭੋਲਾ, ਹਰਬੰਸ ਸਿੰਘ, ਕਰਤਾਰ ਸਿੰਘ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ ਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕੀਤਾ ਜਾਵੇ |
ਰਿਲਾਇੰਸ ਤੇਲ ਪੰਪ ਬੁਢਲਾਡਾ 'ਤੇ ਧਰਨਾ 262ਵੇਂ ਦਿਨ 'ਚ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ- ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਜਾਰੀ ਵੱਖ-ਵੱਖ ਕਿਸਾਨ ਜਥੇਬੰਦੀਆਂ ਰੋਸ ਧਰਨਾ 262ਵੇਂ ਦਿਨ ਵੀ ਜਾਰੀ ਰਿਹਾ | ਸੰਬੋਧਨ ਕਰਦਿਆਂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸਵਰਨ ਸਿੰਘ ਬੋੜਾਵਾਲ, ਤੇਜ ਰਾਮ ਅਹਿਮਦਪੁਰ, ਬਲਦੇਵ ਸਿੰਘ ਗੁਰਨੇ ਕਲਾਂ ਅਤੇ ਭੂਰਾ ਸਿੰਘ ਅਹਿਮਦਪੁਰ, ਸਰੂਪ ਸਿੰਘ ਗੁਰਨੇ ਕਲਾਂ, ਗੁਰਦਰਸ਼ਨ ਸਿੰਘ ਰੱਲੀ ਨੇ ਸੰਬੋਧਨ ਕੀਤਾ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਮੁੱਖ ਏਜੰਡਾ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਸੀ, ਜਿਸ ਨੂੰ ਦੇਸ਼ ਦੇ ਕਿਰਤੀ-ਕਿਸਾਨਾਂ ਨੇ ਅਸਫਲ ਬਣਾ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਇਸ ਅੰਦੋਲਨ ਨੇ ਦੇਸ਼ ਤੇ ਦੁਨੀਆ ਵਿਚ ਸੁਨੇਹਾ ਦੇਣਾ ਹੈ ਕਿ ਜਿਹੜੇ ਹਾਕਮ ਆਪਣੀ ਵਫ਼ਾਦਾਰੀ ਕਾਰਪੋਰੇਟਾਂ ਅਤੇ ਬਹੁਕੌਮੀ ਕੰਪਨੀਆਂ ਨਾਲ ਰੱਖਣਗੇ ਉਨ੍ਹਾਂ ਨੂੰ ਰਾਜਭਾਗ ਦਾ ਹੱਕ ਨਹੀਂ | ਇਸ ਮੌਕੇ ਨੰਬਰਦਾਰ ਜੀਤ ਸਿੰਘ ਗੁਰਨੇ ਕਲਾਂ, ਜਸਵੰਤ ਸਿੰਘ ਬੀਰੋਕੇ, ਕਰਨੈਲ ਸਿੰਘ ਅਹਿਮਦਪੁਰ, ਜਸਵਿੰਦਰ ਸਿੰਘ, ਜਵਾਲਾ ਸਿੰਘ ਗੁਰਨੇ ਖੁਰਦ, ਸਰਪੰਚ ਬਲਦੇਵ ਸਿੰਘ, ਅੰਗਰੇਜ ਸਿੰਘ ਗੁਰਨੇ ਕਲਾਂ, ਗੁਰਦੇਵ ਦਾਸ ਬੋੜਾਵਾਲ, ਸੁਰਜੀਤ ਸਿੰਘ ਅਹਿਮਦਪੁਰ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੂੰਨ ਰੱਦ ਕਰਵਾ ਕੇ ਦਮ ਲਿਆ ਜਾਵੇਗਾ- ਕਿਸਾਨ ਆਗੂ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ- ਸੰਯੁਕਤ ਕਿਸਾਨ ਮੋਰਚੇ ਵਲੋਂ ਸਥਾਨਕ ਰੇਲਵੇ ਪਾਰਕਿੰਗ ਵਿਚ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਲਾਗੂ ਹੋਣ ਨਾਲ ਸਭ ਕਿਰਤੀ ਵਰਗਾਂ ਦੀ ਆਰਥਿਕ ਹਾਲਤ ਤਬਾਹ ਹੋ ਜਾਵੇਗੀ ਅਤੇ ਸਾਰੇ ਕਾਰੋਬਾਰਾਂ ਤੇ ਕਾਰਪੋਰੇਟ ਘਰਾਣੇ ਕਾਬਜ਼ ਹੋ ਜਾਣਗੇ ਜੋ ਫ਼ਸਲਾਂ ਸਮੇਤ ਹੋਰ ਵਸਤੂਆਂ ਦੇ ਮਨਮਰਜ਼ੀ ਦੇ ਭਾਅ ਦੇ ਕੇ ਲੁੱਟ ਕਰਨਗੇ | ਉਨ੍ਹਾਂ ਕਿਹਾ ਕਿ ਅੰਦੋਲਨ ਭਾਵੇਂ ਕਿੰਨਾ ਲੰਮਾ ਚਲਾ ਜਾਵੇ ਪਰ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਵਾ ਕੇ ਰਹਿਣਗੇ | ਇਸ ਮੌਕੇ ਤਾਰਾ ਚੰਦ ਬਰੇਟਾ, ਮੇਜਰ ਸਿੰਘ ਦਰੀਅਪੁਰ, ਛੱਜੂ ਸਿੰਘ ਬਰੇਟਾ, ਅਮਰੀਕ ਸਿੰਘ ਬਰੇਟਾ, ਬਲਜੀਤ ਕੌਰ ਧਰਮਪੁਰਾ, ਅਮਰਜੀਤ ਕੌਰ ਬਹਾਦਰਪੁਰ, ਚਰਨਜੀਤ ਕੌਰ ਧਰਮਪੁਰਾ, ਜਸਵੀਰ ਕੌਰ ਕਿਸ਼ਨਗੜ੍ਹ, ਤਾਲਾ ਸਿੰਘ ਮੰਡੇਰ, ਰਾਣੀ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਬਰੇਟਾ 'ਤੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਤੇਲ ਪੰਪ ਬਰੇਟਾ 'ਤੇ ਧਰਨਾ ਜਾਰੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਖੇਡ ਰਹੀ ਹੈ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵਲੋਂ ਖੇਤੀ ਕਾਨੂੰਨ ਰੱਦ ਨਾ ਕਰਨ ਬਾਰੇ ਆਪਣਾ ਬਿਆਨ ਮੁੜ ਦੁਹਰਾਇਆ ਗਿਆ ਹੈ ਜੋ ਸਰਕਾਰ ਦੀ ਮਾੜੀ ਨੀਤੀ ਨੂੰ ਦਰਸਾਉਂਦਾ ਹੈ ਪਰ ਕਿਸਾਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਹਟਣਗੇ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਸੁਖਦੇਵ ਸਿੰਘ ਖੁਡਾਲ, ਅਮਰੀਕ ਸਿੰਘ ਕਿਸ਼ਨਗੜ੍ਹ, ਜਗਸੀਰ ਸਿੰਘ ਖੁਡਾਲ, ਸੁਖਪਾਲ ਕੌਰ, ਪਰਮਜੀਤ ਕੌਰ ਅਤੇ ਸਿਮਰ ਕੌਰ ਨੇ ਸੰਬੋਧਨ ਕੀਤਾ |

ਸਮਾਜ ਸੇਵੀ ਸੰਸਥਾਵਾਂ ਵਲੋਂ ਡਾ. ਦਲਜੀਤ ਸਿੰਘ ਗੁਰੂ ਸਨਮਾਨਿਤ

ਭੁੱਚੋ ਮੰਡੀ, 19 ਜੂਨ (ਪਰਵਿੰਦਰ ਸਿੰਘ ਜੌੜਾ)-ਇੱਥੋਂ ਦੀਆਂ ਸਮਾਜ ਸੇਵੀ ਸੰਸਥਾਵਾਂ ਦਿ੍ਸ਼ਟੀ ਆਈ ਡੋਨੇਸ਼ਨ ਸੁਸਾਇਟੀ ਅਤੇ ਨੀਲ ਕੰਠ ਮੰਦਰ ਕਮੇਟੀ ਵਲੋਂ ਉੱਦਮੀ ਅਤੇ ਮਿਲਣਸਾਰ ਨੌਜਵਾਨ ਡਾ. ਦਲਜੀਤ ਸਿੰਘ ਗੁਰੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਵਿਧਾਇਕ ਵਲੋਂ ਗਊਸ਼ਾਲਾ ਪ੍ਰਬੰਧਕਾਂ ਨੂੰ 8 ਲੱਖ ਦਾ ਚੈੱਕ ਭੇਟ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)- ਬਾਬਾ ਨਾਨਕ ਗਊਸ਼ਾਲਾ ਮਾਨਸਾ ਜਿਸ ਨੂੰ ਗਊ ਸੇਵਾ ਸੰਮਿਤੀ ਮਾਨਸਾ ਚਲਾ ਰਹੀ ਹੈ, ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਗਊ ਸੈੱਸ ਦੀ ਰਾਸ਼ੀ ਵਿਚੋਂ 8 ਲੱਖ ਰੁਪਏ ਦਾ ਚੈੱਕ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਨਗਰ ...

ਪੂਰੀ ਖ਼ਬਰ »

ਕੋਰੋਨਾ ਨਾਲ 1 ਮੌਤ, 25 ਨਵੇਂ ਮਾਮਲੇ ਆਏ

ਮਾਨਸਾ, 20 ਜੂਨ (ਸ.ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 1 ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ ਉੱਥੇ 25 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 44 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵੇਲੇ ਜ਼ਿਲ੍ਹੇ 'ਚ 217 ਸਰਗਰਮ ਕੇਸ ਹਨ | ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ ਸਫ਼ਲ ਬਣਾਉਣ ਲਈ ਵਿਚਾਰਾਂ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)- ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਰਵਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੀ.ਐਸ.ਐਮ.ਐਸ.ਯੂ. ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨਾ ਹੋ ਸਕਦੈ ਖ਼ਤਰਨਾਕ- ਸਿਵਲ ਸਰਜਨ

ਬੁਢਲਾਡਾ, 20 ਜੂਨ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵਲੋਂ ਜਾਰੀ ਕੋਵਿਡ ਟੀਕਾਕਰਨ ਦੀ ਪ੍ਰਕਿਰਿਆ ਤਹਿਤ ਸੇਵਾ ਭਾਰਤੀ ਯੂਨਿਟ ਬੁਢਲਾਡਾ ਦੇ ਸਹਿਯੋਗ ਨਾਲ ਸਥਾਨਕ ਹਿਤ ਅਭਿਲਾਸ਼ੀ ਵਿੱਦਿਆ ਮੰਦਿਰ ਵਿਖੇ ਲਗਾਏ ਕੈਂਪ 'ਚ 18 ਸਾਲ ਤੋਂ ਵੱਧ ਉਮਰ ਦੇ 100 ਵਿਅਕਤੀਆਂ ਦਾ ...

ਪੂਰੀ ਖ਼ਬਰ »

11ਵਾਂ ਕੋਰੋਨਾ ਰੋਕੂ ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 20 ਜੂਨ (ਸਟਾਫ਼ ਰਿਪੋਰਟਰ)- ਸ੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਵਲੋਂ ਕੋਰੋਨਾ ਵੈਕਸੀਨੇਸ਼ਨ 11ਵਾਂ ਕੈਂਪ ਸ਼ਿਵ ਤਿ੍ਵੇਣੀ ਮੰਦਿਰ ਮਾਨਸਾ ਵਿਖੇ ਸੰਮਤੀ ਦੇ ਚੇਅਰਮੈਨ ਰਾਘਵ ਸਿੰਗਲਾ ਦੀ ਅਗਵਾਈ 'ਚ ਲਗਾਇਆ ਗਿਆ | ਕੈਂਪ ਦਾ ਉਦਘਾਟਨ ਜਗਦੀਸ਼ ਸ਼ਰਮਾ ਮੁੱਖ ...

ਪੂਰੀ ਖ਼ਬਰ »

ਰਾਧਾ ਕਿ੍ਸ਼ਨ ਮੂਰਤੀ ਦੀ ਸਥਾਪਨਾ ਕੀਤੀ

ਮਾਨਸਾ, 20 ਜੂਨ (ਸ.ਰਿ.)- ਸ੍ਰੀ ਸਨਾਤਨ ਧਰਮ ਸਭਾ ਮਾਨਸਾ ਵਲੋਂ ਸਥਾਨਕ ਲਕਸ਼ਮੀ ਨਰਾਇਣ ਮੰਦਰ ਵਿਖੇ ਰਾਧਾ ਕਿ੍ਸ਼ਨ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ | ਇਸ ਦੀ ਸੇਵਾ ਰਾਕੇਸ਼ ਕੁਮਾਰ ਮਾਖਾ, ਜਿਮੀ ਮਾਖਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੀਤੀ ਗਈ | ਇਸ ਮੌਕੇ ਮੰਦਰ ਦੇ ਮੁੱਖ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਨਿੰਦਾ

ਬੁਢਲਾਡਾ, 20 ਜੂਨ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰਨ ਉਪਰੰਤ ਰਾਜਪਾਲ ਨੂੰ ਭੇਜਣ ਦੀ ਨਿੰਦਾ ਕਰਦਿਆਂ ਅਧਿਆਪਕ ਦਲ ਪੰਜਾਬ (ਜਹਾਂਗੀਰ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਚਰਨ ਸਿੰਘ ਮਾਨ, ਸੂਬਾ ਕਮੇਟੀ ...

ਪੂਰੀ ਖ਼ਬਰ »

ਦ ਪੰਜਾਬ ਰਾਜ ਸਹਿਕਾਰੀ ਯੂਨੀਅਨ ਬਲਾਕ ਮਾਨਸਾ ਦੀ ਚੋਣ ਹੋਈ

ਭੀਖੀ, 20 ਜੂਨ (ਪ.ਪ.)- ਦੀ ਪੰਜਾਬ ਰਾਜ ਸਹਿਕਾਰੀ ਯੂਨੀਅਨ ਬਲਾਕ ਮਾਨਸਾ ਦੀ 11 ਮੈਂਬਰੀ ਕਮੇਟੀ ਦੀ ਚੋਣ ਵਰਿੰਦਰ ਕੁਮਾਰ ਸਕੱਤਰ ਹੀਰੋਂ ਕਲਾਂ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ ਜਿਸ ਵਿਚ ਗਗਨਦੀਪ ਸਿੰਘ ਸਮਾਓ ਸਕੱਤਰ ਭੀਖੀ ਨੂੰ ਪ੍ਰਧਾਨ, ਅੰਮਿ੍ਤਪਾਲ ਸਿੰਘ ਸੀਨੀਅਰ ...

ਪੂਰੀ ਖ਼ਬਰ »

ਲਾਇਨੋਂਪਾਰ ਹੋਏ ਝਗੜੇ 'ਚ 5 ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 20 ਜੂਨ (ਲਛਮਣ ਦਾਸ ਗਰਗ/ ਬਰਾੜ ਆਰ ਸਿੰਘ)- ਬੀਤੇ ਕੁਝ ਦਿਨ ਪਹਿਲਾ ਲਾਇਨੋਂਪਾਰ ਇਲਾਕੇ 'ਚ ਹੋਈ ਲੜਾਈ ਦੌਰਾਨ ਪੁਲਿਸ ਨੇ ਪੀੜਤ ਦੇ ਬਿਆਨਾਂ ਆਧਾਰਿਤ ਉਸ ਇਲਾਕੇ ਦੇ ਪੰਜ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਸਥਾਨਕ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਨਾਲ ਮੌਤ

ਬਰੇਟਾ, 20 ਜੂਨ (ਪਾਲ ਸਿੰਘ ਮੰਡੇਰ)- ਪਿੰਡ ਕਿਸ਼ਨਗੜ੍ਹ ਵਿਖੇ ਇੱਕ ਵਿਅਕਤੀ ਦੀ ਅਚਨਚੇਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਤਨੀ ਦੇ ਬਿਆਨਾਂ ਅਨੁਸਾਰ ਉਸ ਦੇ ਪੁੱਤਰ ਜਸਵੀਰ ਸਿੰਘ 'ਤੇ ਕੁਝ ਸਮਾਂ ਪਹਿਲਾਂ ਥਾਣਾ ਸਿਟੀ ਮਲੋਟ ਵਿਖੇ ਇੱਕ ਮਾਮਲਾ ਦਰਜ ...

ਪੂਰੀ ਖ਼ਬਰ »

ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਸਮਾਗਮ ਅੱਜ

ਬਠਿੰਡਾ, 20 ਜੂਨ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਸ਼ਹਿਰ ਬਠਿੰਡਾ ਦੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਤੇ ਹਾਜੀ ਰਤਨ ਵਿਖੇ 315ਵਾਂ ਆਗਮਨ ਦਿਹਾੜਾ 21 ਜੂਨ ਨੂੰ ਹਰ ਸਾਲ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਹਾਜੀ ...

ਪੂਰੀ ਖ਼ਬਰ »

ਪੰਜਾਬ ਐਥਲੈਟਿਕਸ ਐਸੋਸੀਏਸ਼ਨ ਵਲੋਂ ਮਿਲਖਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਐਥਲੈਟਿਕਸ ਦੇ ਇਤਿਹਾਸ ਵਿਚ 'ਉੱਡਣਾ ਸਿੱਖ' ਮਿਲਖਾ ਸਿੰਘ ਉਹ ਚਮਕਦਾ ਸਿਤਾਰਾ ਹੈ, ਜੋ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ | ਕੋਵਿਡ-19 ਮਹਾਂਮਾਰੀ ਨੇ ਇਸ ਮਹਾਨ ਸ਼ਖ਼ਸੀਅਤ ਨੂੰ ਸਾਥੋਂ ਸਦਾ ਲਈ ਵਿਛੋੜ ਦਿੱਤਾ ਹੈ | ...

ਪੂਰੀ ਖ਼ਬਰ »

ਪੰਜਾਬ ਐਥਲੈਟਿਕਸ ਐਸੋਸੀਏਸ਼ਨ ਵਲੋਂ ਮਿਲਖਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਐਥਲੈਟਿਕਸ ਦੇ ਇਤਿਹਾਸ ਵਿਚ 'ਉੱਡਣਾ ਸਿੱਖ' ਮਿਲਖਾ ਸਿੰਘ ਉਹ ਚਮਕਦਾ ਸਿਤਾਰਾ ਹੈ, ਜੋ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ | ਕੋਵਿਡ-19 ਮਹਾਂਮਾਰੀ ਨੇ ਇਸ ਮਹਾਨ ਸ਼ਖ਼ਸੀਅਤ ਨੂੰ ਸਾਥੋਂ ਸਦਾ ਲਈ ਵਿਛੋੜ ਦਿੱਤਾ ਹੈ | ...

ਪੂਰੀ ਖ਼ਬਰ »

ਯੂਥ ਅਕਾਲੀ ਦਲ 'ਚ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਢਾਂਚੇ ਨੂੰ ਮਿਲੇਗੀ ਹੋਰ ਮਜ਼ਬੂਤੀ - ਮਲੂਕਾ

ਚਾਉਕੇ, 20 ਜੂਨ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਯੂਥ ਅਕਾਲੀ ਦਲ ਬਠਿੰਡਾ ਦਿਹਾਤੀ 1 ਦੇ ਨਵ ਨਿਯੁਕਤ ਪ੍ਰਧਾਨ ਸੰਦੀਪ ਸਿੰਘ ...

ਪੂਰੀ ਖ਼ਬਰ »

ਮਿਉਂਸਪਲ ਮੁਲਾਜ਼ਮਾਂ ਦੀ ਇਕੱਤਰਤਾ 28 ਨੂੰ

ਮਾਨਸਾ, 20 ਜੂਨ (ਸ.ਰਿ.)- ਪੰਜਾਬ ਦੇ ਵੱਖ ਵੱਖ ਖੇਤਰਾਂ ਦੇ ਸੀਨੀਅਰ ਸੇਵਾ ਮੁਕਤ ਮਿਉਂਸਪਲ ਮੁਲਾਜ਼ਮਾਂ ਦੀ ਜ਼ਰੂਰੀ ਮੀਟਿੰਗ ਜਸਪਾਲ ਸਿੰਘ ਮਾਨਖੇੜਾ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਰਿਟਾਇਰ ਮਿਉਂਸਪਲ ਵਰਕਰਜ਼ ਯੂਨੀਅਨ ਨਾਂਅ ਦੀ ਜਥੇਬੰਦੀ ਕਾਇਮ ...

ਪੂਰੀ ਖ਼ਬਰ »

ਪਖਾਨਿਆਂ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਦਾ ਕਿਸਾਨਾਂ ਵਲੋਂ ਵਿਰੋਧ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 20 ਜੂਨ- ਨਾਜਰ ਸਿੰਘ ਮਾਨਸ਼ਾਹੀਆ ਵਿਧਾਇਕ ਹਲਕਾ ਮਾਨਸਾ ਵਲੋਂ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਪਖਾਨੇ ਅਤੇ ਇੰਟਰਲਾਕ ਗਲੀਆਂ ਦਾ ਉਦਘਾਟਨ ਕੀਤਾ ਗਿਆ | ਇਸੇ ਦੌਰਾਨ ਕੁਝ ਕਿਸਾਨਾਂ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸਾਂਝੀ ਜਥੇਬੰਦੀਆਂ ਵਲੋਂ ਵਿੱਤ ਮੰਤਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਬਠਿੰਡਾ, 20 ਜੂਨ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੇ ਦੋ ਦਿਨਾਂ ਧਰਨੇ ਦੇ ਸਬੰਧਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਨੂੰ ਘੇਰ ਕੇ ਪ੍ਰਦਰਸ਼ਨ ਕਰ ਰਹੇ ਠੇਕਾ ...

ਪੂਰੀ ਖ਼ਬਰ »

ਹੁੱਲੜਬਾਜ਼ੀ ਕਰਨ ਵਾਲੇ ਗਿ੍ਫ਼ਤਾਰੀ ਉਪਰੰਤ ਜ਼ਮਾਨਤ 'ਤੇ ਰਿਹਾਅ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੀ ਰਾਤ ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਚੌਕ 'ਚ ਹੁੱਲੜਬਾੜੀ ਕਰਨ ਵਾਲਿਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਮਗਰੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਉਨ੍ਹਾਂ ਨੂੰ ਜ਼ਮਾਨਤ ਨਾਬਾਲਗ ਹੋਣ ਕਰਕੇ ਦਿੱਤੀ ਗਈ ...

ਪੂਰੀ ਖ਼ਬਰ »

ਲਾਇਨੋਂ ਪਾਰ ਹੋਏ ਝਗੜੇ 'ਚ 5 ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 20 ਜੂਨ (ਲਛਮਣ ਦਾਸ ਗਰਗ/ ਬਰਾੜ ਆਰ ਸਿੰਘ)- ਬੀਤੇ ਕੁਝ ਦਿਨ ਪਹਿਲਾ ਲਾਇਨੋਂਪਾਰ ਇਲਾਕੇ 'ਚ ਹੋਈ ਲੜਾਈ ਦੌਰਾਨ ਪੁਲਿਸ ਨੇ ਪੀੜਤ ਦੇ ਬਿਆਨਾਂ ਆਧਾਰਿਤ ਉਸ ਇਲਾਕੇ ਦੇ ਪੰਜ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਸਥਾਨਕ ...

ਪੂਰੀ ਖ਼ਬਰ »

ਅਜਾਇਬ ਹਮੀਰਗੜ੍ਹ ਹਲਕਾ ਰਾਮਪੁਰਾ ਦੇ ਮੁੱਖ ਬੁਲਾਰਾ ਨਿਯੁਕਤ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਅਜਾਇਬ ਸਿੰਘ ਹਮੀਰਗੜ੍ਹ ਨੂੰ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸਕਾਲਰਸ਼ਿੱਪ ਪੇਮੈਂਟ ਨੂੰ ਲੈ ਕੇ 'ਆਪ' ਦੇ ਸੰਘਰਸ਼ ਅੱਗੇ ਝੁਕੀ ਕੈਪਟਨ ਸਰਕਾਰ- ਬਲਕਾਰ ਸਿੱਧੂ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਕੈਪਟਨ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਦੀ ਬਜਾਏ ਆਪਣੇ ਚਹੇਤੇ ਮੰਤਰੀਆਂ ਤੇ ਵਿਧਾਇਕਾ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦੇ ਘਰ ਭਰਨ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਦੀ ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਪੁੱਜੇਗਾ ਵੱਡਾ ਲਾਭ- ਮਨਪ੍ਰੀਤ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਬਹੁਤੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫ਼ੈਸਲਾ ਕੀਤਾ | ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ ਦੀ ਮਾੜੀ ਸੇਵਾਵਾਂ ਕਾਰਨ ਲੋਕਾਂ 'ਚ ਰੋਸ

ਨਥਾਣਾ, 20 ਜੂਨ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਵਿਖੇ ਭਾਰਤੀ ਸੰਚਾਰ ਨਿਗਮ ਲਿਮਟਿਡ ਦੀ ਟੈਲੀਫ਼ੋਨ ਐਕਸਚੇਂਜ ਦੀਆਂ ਸੇਵਾਵਾਂ ਤਸੱਲੀਬਖ਼ਸ਼ ਨਾ ਹੋਣ ਕਾਰਨ ਲੋਕਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਮਾਸਟਰ ਗੁਰਮੀਤ ਸਿੰਘ ਦੀ ਅਗਵਾਈ ਵਿਚ ਪੱਤਰਕਾਰਾਂ ...

ਪੂਰੀ ਖ਼ਬਰ »

ਰਜਿਸਟਰੀਆਂ ਦਾ ਕੰਮ ਰੁਕਣ ਕਾਰਨ ਲੋਕ ਹੋ ਰਹੇ ਖੱਜਲ-ਖੁਆਰ

ਨਥਾਣਾ, 20 ਜੂਨ (ਗੁਰਦਰਸ਼ਨ ਲੁੱਧੜ)- ਸਬ-ਤਹਿਸੀਲ ਨਥਾਣਾ ਵਿਚ ਰਜਿਸਟਰੀਆਂ ਦਾ ਕੰਮ ਪਿਛਲੇ ਮਹੀਨੇ ਤੋਂ ਰੁਕਿਆ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਲਗਭਗ ਇੱਕ ਮਹੀਨਾ ਦਫ਼ਤਰੀ ਸਟਾਫ਼ ਦੀ ਹੜਤਾਲ ਕਾਰਨ ਸਬ ...

ਪੂਰੀ ਖ਼ਬਰ »

ਦਮਦਮਾ ਸਾਹਿਬ ਪ੍ਰੈੱਸ ਕਲੱਬ ਨੇ ਲਗਾਇਆ ਮੁਫ਼ਤ ਵੈਕਸੀਨੇਸ਼ਨ ਕੈਂਪ

ਤਲਵੰਡੀ ਸਾਬੋ, 20 ਜੂਨ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਇਲਾਕੇ ਦੇ ਪੱਤਰਕਾਰਾਂ ਦੀ ਨੁਮਾਇੰਦਾ ਜਥੇਬੰਦੀ ਦਮਦਮਾ ਸਾਹਿਬ ਪ੍ਰੈੱਸ ਕਲੱਬ ਵਲੋਂ ਅੱਜ ਸਥਾਨਕ ਪ੍ਰੈੱਸ ਕਲੱਬ ਦੇ ਦਫ਼ਤਰ ਵਿਚ ਸਬ ਡਵੀਜ਼ਨਲ ਹਸਪਤਾਲ ਦੇ ਪ੍ਰਬੰਧਕਾਂ ਦੇ ਸਾਥ ਅਤੇ ਨਗਰ ਪੰਚਾਇਤ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਵਲੋਂ ਪੇ–ਕਮਿਸ਼ਨ ਤੇ ਵਿੱਤ ਵਿਭਾਗ ਦੀਆਂ ਸਿਫ਼ਾਰਸ਼ਾਂ ਮੁੱਢੋਂ ਰੱਦ

ਲਹਿਰਾ ਮੁਹੱਬਤ, 20 ਜੂਨ (ਭੀਮ ਸੈਨ ਹਦਵਾਰੀਆ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ਮੀਤ ਪ੍ਰਧਾਨ) ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਇਤਿਹਾਸਕ ਕਦਮ- ਸਰੂਪ ਸਿੰਗਲਾ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਪੁਰਾਣਾ ਰਿਸ਼ਤਾ ਮੁੜ ਮਜ਼ਬੂਤ ਹੋਇਆ ਹੈ, ਇਹ ਗਠਜੋੜ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ ਸ਼ਾਂਤੀ, ਭਾਈਚਾਰਕ ਸਾਂਝ ਲਈ ਦੋਨਾਂ ਪਾਰਟੀਆਂ ਦੀ ਲੀਡਰਸ਼ਿਪ ਦਾ ...

ਪੂਰੀ ਖ਼ਬਰ »

ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਮੈਂਬਰ ਦਾ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 20 ਜੂਨ (ਤਰਸੇਮ ਸਿੰਗਲਾ)- ਬੀਤੀ ਰਾਤ ਰਾਮਾਂ ਮੰਡੀ ਅਤੇ ਕੋਟਬਖਤੂ ਪਿੰਡ ਵਿਚ ਚੋਰੀਆਂ ਹੋਣ ਦਾ ਸਮਾਚਾਰ ਹੈ | ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਹਨੀ ਅਰੋੜਾ ਨੇ ਦੱਸਿਆ ਕਿ ਉਸ ਦੇ ਮੋਟਰਸਾਈਕਲ ਬਜਾਜ ਪਲੈਟੀਨਾ 'ਚ ਬੀਤੀ ਰਾਤ ਅਚਾਨਕ ਪੈਟਰੋਲ ...

ਪੂਰੀ ਖ਼ਬਰ »

52 ਕਿਲੋਂ ਚੂਰਾ ਪੋਸਤ, 7 ਲੱਖ 20 ਹਜ਼ਾਰ ਨਕਦੀ ਸਮੇਤ ਕਾਬੂ ਵਿਅਕਤੀ ਥਾਣੇ 'ਚੋਂ ਫ਼ਰਾਰ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ਼ ਵਲੋਂ ਗਿ੍ਫ਼ਤਾਰ ਕੀਤਾ ਨਸ਼ਾ ਤਸਕਰ ਪੁਲਿਸ ਨੂੰ ਚਕਮਾ ਦੇਕੇ ਥਾਣੇ ਵਿਚੋਂ ਫ਼ਰਾਰ ਹੋ ਗਿਆ ਹੈ ਜਿਸ ਮਗਰੋਂ ਪੁਲਿਸ ਨੇ ਫ਼ਰਾਰ ਹੋਏ ਨਸ਼ਾ ਤਸਕਰ ਤੇ ਅਣਗਹਿਲੀ ਵਰਤਣ ਵਾਲੇ ਪੁਲਿਸ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਮਾਮਲੇ ਨੂੰ ਸਰਕਾਰ ਮੁੜ ਵਿਚਾਰੇ- ਜਸ ਬੱਜੋਆਣਾ

ਲਹਿਰਾ ਮੁਹੱਬਤ, 20 ਜੂਨ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਦੇ ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜਸ ਬੱਜੋਆਣਾ ਨੇ ਕੈਪਟਨ ਸਰਕਾਰ ਵਲੋਂ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੇ ਫ਼ੈਸਲੇ ਨੂੰ ਮੁੜ ...

ਪੂਰੀ ਖ਼ਬਰ »

ਘੋੜਾ ਟਰਾਲਾ ਚਾਲਕ ਤੋਂ 30 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਤ ਮੰਡੀ, 20 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਨੇੜੇ ਇਕ ਘੋੜਾ ਟਰਾਲਾ ਚਾਲਕ ਤੋਂ 30 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਦੇ ਮੁਖੀ ਗੌਰਵਬੰਸ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX