ਤਾਜਾ ਖ਼ਬਰਾਂ


ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  10 minutes ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  28 minutes ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  35 minutes ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 1 hour ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  52 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 1 hour ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 3 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਅੰਮ੍ਰਿਤਸਰ / ਦਿਹਾਤੀ

ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ)-ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਬੇਤਹਾਸ਼ਾ ਵਾਧੇ ਦੇ ਵਿਰੋਧ 'ਚ ਅੱਜ ਕਸਬਾ ਲੋਪੋਕੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ,ਜ਼ਿਲ੍ਹਾ ਸਕੱਤਰ ਗੁਰਬਚਨ ਸਿੰਘ ਚੱਬਾ, ਪ੍ਰਧਾਨ ਕੁਲਵੰਤ ਸਿੰਘ ਕੱਕੜ, ਬਾਜ ਸਿੰਘ ਸਾਰੰਗੜਾ, ਕੁਲਬੀਰ ਸਿੰਘ ਲੋਪੋਕੇ, ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ, ਗੁਰਨਾਮ ਸਿੰਘ, ਸਾਹਿਬ ਸਿੰਘ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਤੇ ਉਕਤ ਕਿਸਾਨ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਤੇ ਮੋਦੀ ਸਰਕਾਰ ਮੁੁਰਦਾਬਾਦ ਦੇ ਨਾਅਰੇ ਲਗਾਏ | ਇਸ ਮੌਕੇ ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ, ਗੁਰਸ਼ਰਨਬੀਰ ਸਿੰਘ ਬੱਚੀਵਿੰਡ, ਅਮਰੀਕ ਸਿੰਘ ਚਵਿੰਡਾ, ਦਿਲਬਾਗ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਮੁੱਧ, ਹਰਪ੍ਰੀਤ ਸਿੰਘ, ਜਗੀਰ ਸਿੰਘ, ਅੰਮਿ੍ਤ ਲੋਪੋਕੇ, ਬਲਵਿੰਦਰ ਸਿੰਘ, ਦਿਲਬਾਗ ਸਿੰਘ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਦੌਰਾ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਬਰਸਾਤ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਅਗਾਊਾ ਪ੍ਰਬੰਧਾਂ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ...

ਪੂਰੀ ਖ਼ਬਰ »

ਬਾਦਲ ਤੇ ਮਜੀਠੀਆ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਿਨੋਂ- ਦਿਨ ਬੁਲੰਦੀਆਂ ਛੂਹ ਰਿਹੈ-ਕੁੱਕੂ

ਜੰਡਿਆਲਾ ਗੁਰੂ, 21 ਜੂਨ (ਰਣਜੀਤ ਸਿੰਘ ਜੋਸਨ)-ਪੰਜਾਬ ਅੰਦਰ ਰਾਜ ਕਰ ਰਹੀ ਮੌਜੂਦਾ ਕੈਪਟਨ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਪਾਰੀ ਵਰਗ ਵਿਰੋਧੀ ਸਾਬਤ ਹੋਈ ਹੈ | ਜਿਸ ਨਾਲੋਂ ਪੰਜਾਬ ਦੀ ਜਨਤਾ ਦਾ ਮੋਹ ਹੁਣ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ ਵਿਚ ਐਸ. ਸੀ. ਬੀ. ਸੀ. ਸ਼੍ਰੇਣੀਆਂ ਦਾ ਜਾਗਰੂਕਤਾ ਕੈਂਪ

ਰਈਆ, 21 ਜੂਨ (ਸ਼ਰਨਬੀਰ ਸਿੰਘ ਕੰਗ)-ਅੱਜ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ 'ਚ ਐਸ. ਸੀ. ਤੇ ਬੀ. ਸੀ. ਵਰਗ ਦੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੀ ਮੁੱਖ ਸੜਕ ਵਿਚਕਾਰ ਟੁੱਟੀ ਪੁਲੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਗੱਗੋਮਾਹਲ, 21 ਜੂਨ (ਬਲਵਿੰਦਰ ਸਿੰਘ ਸੰਧੂ)-ਹਿੰਦ-ਪਾਕਿ ਸਰਹੱਦ 'ਤੇ ਤਾਇਨਾਤ ਬੀ. ਐਸ. ਐਫ. ਦੀਆਂ ਕਈ ਚੌਂਕੀਆਂ ਤੇ ਕਈ ਪਿੰਡਾਂ ਸਮੇਤ ਦਰਿਆ ਰਾਵੀ 'ਤੇ ਬਣੇ ਇੱਕਲੌਤੇ ਪੁਲ ਨੂੰ ਜਾਣ ਵਾਲੀ ਮੁੱਖ ਸੜ੍ਹਕ ਦੇ ਐਨ-ਵਿਚਕਾਰ ਟੁੱਟੀ ਪੁਲੀ ਆਮ ਲੋਕਾਂ ਦੀ ਜਾਨ ਦਾ ਖੌਅ ਬਣੀ ਹੋਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਏਕੜ 'ਚ ਜੰਗਲ ਲਗਾਉਣ ਦੀ ਸ਼ੁਰੂਆਤ

ਚੌਕ ਮਹਿਤਾ, 21 ਜੂਨ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪਿੰਡ ਮਹਿਤਾ ਦੇ ਵਸਨੀਕ ਸ: ਇਕਬਾਲ ਸਿੰਘ ਸ਼ਾਹ, ਸਿਮਰਨ ਸਿੰਘ ਕੈਨੇਡਾ, ਕੰਵਰ ਸਿੰਘ ਤੇ ਸ਼ਾਹ ਪਰਿਵਾਰ ਵਲੋਂ ਉੱਦਮ ਕਰਕੇ ਆਪਣੀ ਜ਼ਮੀਨ 'ਚੋਂ ਦੋ ਏਕੜ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਵਰਕਰਾਂ ਦਾ ਗੱਠਜੋੜ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਾਂਗੇ-ਲੋਪੋਕੇ

ਰਾਜਾਸਾਂਸੀ, 21 ਜੂਨ (ਹਰਦੀਪ ਸਿੰਘ ਖੀਵਾ)-ਪਾਰਟੀ ਹਾਈ ਕਮਾਂਡ ਦੇ ਨਿਰਦੇਸ਼ਾਂ ਮੁਤਾਬਕ ਅਕਾਲੀ ਦਲ ਤੇ ਬਸਪਾ ਗੱਠਜੋੜ ਨੂੰ ਪਿੰਡ ਪਿੰਡ 'ਚ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ ਤਾਂ ਕਿ ਦੋਵੇਂ ਪਾਰਟੀਆਂ ਦੇ ਵਰਕਰ ਸਾਂਝੇ ਤੌਰ 'ਤੇ ਗੱਠਜੋੜ ਦੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟਿਊਬਵੈੱਲਾਂ ਨੂੰ 8 ਘੰਟੇ ਬਿਜਲੀ ਨਾ ਮਿਲਣ ਕਾਰਨ ਮੁਜ਼ਾਹਰਾ

ਜੇਠੂਵਾਲ, 21 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਪਾਵਰਕਾਮ ਵਲੋਂ ਭਾਵੇਂ ਝੋਨੇ ਦੇ ਸੀਜਨ ਲਈ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਦਾਅਵੇ ਸਿਰਫ ਅਖਬਾਰਾਂ ਦੀ ਸੁਰਖੀ ਤੱਕ ਹੀ ਸੀਮਤ ਹੈ ਜਦ ਕਿ ਕੱਥੂਨੰਗਲ ਸਬ ਸਟੇਸ਼ਨ ਤੋਂ ਚੱਲਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਲੋਂ ਐਮ. ਪੀ. ਬਿੱਟੂ ਖ਼ਿਲਾਫ਼ ਰੋਸ ਪ੍ਰਦਰਸ਼ਨ

ਚੋਗਾਵਾਂ, 21 ਜੂਨ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋ: ਅਕਾਲੀ ਦਲ ਦੇ ਸਰਕਲ ਪ੍ਰਧਾਨ ਰੇਸ਼ਮ ਸਿੰਘ ਕੋਟਲੀ ਔਲਖ ਦੀ ਪ੍ਰਧਾਨਗੀ ਤੇ ਬਸਪਾ ਜ਼ਿਲ੍ਹਾ ਜਨਰਲ ਸਕੱਤਰ ਰਤਨ ਸਿੰਘ ਚਵਿੰਡਾ, ਹਲਕਾ ਰਾਜਾਸਾਂਸੀ ਦੇ ਇੰਸ: ਸੁਖਦੇਵ ਕੁਮਾਰ, ਦੇਸ ਰਾਜ, ਅਮਨ ਕੁਮਾਰ ਟਿੰਕੂ, ਰਸ਼ਪਾਲ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਕੇ ਇਸਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ- ਲਵਲੀ

ਜੰਡਿਆਲਾ ਗੁਰੂ, 21 ਜੂਨ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਵ-ਨਿਯੁਕਤ ਪ੍ਰਧਾਨ ਸੰਜੀਵ ਕੁਮਾਰ ਲਵਲੀ ਨੇ ਕਿਹਾ ਕਿ ਉਹ ਆਪਣੀ ਸਮੁੱਚੀ ਟੀਮ ਨਾਲ ਮਿਲ ਕੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਕਾਸ ਦੀਆਂ ਪੌੜੀਆਂ ਚੜ੍ਹ ਰਿਹਾ ਪਿੰਡ 'ਦਿਆਲਪੁਰਾ'

ਜਗਪ੍ਰੀਤ ਸਿੰਘ ਜੌਹਲ 98559 67340 ਚਮਿਆਰੀ-ਵਿਧਾਨ ਸਭਾ ਹਲਕਾ ਅਜਨਾਲਾ ਤੋਂ 10 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਦਿਆਲਪੁਰਾ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਯੋਗ ਰਹਿਨੁਮਾਈ ਹੇਠ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ | ਇਸ ਪਿੰਡ 'ਚ ਜਿੱਥੇ ...

ਪੂਰੀ ਖ਼ਬਰ »

ਤਹਿਸੀਲ ਅਜਨਾਲਾ ਦੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਛੱਡਿਆ ਚਾਰਜ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਪਟਵਾਰੀਆਂ ਦੀ ਅਗਵਾਈ ਕਰ ਰਹੀ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਵੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਮੁਹਤਬਰਾਂ ਵਲੋਂ ਜੱਗਾ ਮਜੀਠਾ ਦਾ ਸਨਮਾਨ

ਮਜੀਠਾ, 21 ਜੂਨ (ਸਹਿਮੀ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਨੂੰ ਕੈਬਨਿਟ 'ਚ ਪਾਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਨਾਲ ਕੀਤਾ ਇਕ ਹੋਰ ਚੋਣ ਵਾਅਦਾ ਪੂਰਾ ਕਰਕੇ ਮੁਲਾਜ਼ਮ ਵਰਗ ਨੂੰ ਤੋਹਫ਼ਾ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਨੇ ਵਾਧੂ ਸਰਕਲਾਂ ਦਾ ਕੰਮ ਕੀਤਾ ਠੱਪ

ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਹਿਸੀਲ ਪ੍ਰਧਾਨ ਤਰਸੇਮ ਸਿੰਘ ਫੱਤੂਭੀਲਾ ਦੀ ਪ੍ਰਧਾਨਗੀ ਹੇਠ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਸਮੂਹ ਪਟਵਾਰੀ ਅਤੇ ਕਾਨੂੰਨਗੋ ਆਦਿ ਨੇ ਭਾਗ ਲਿਆ ਅਤੇ ਰੈਵੀਨਿਊ ਪਟਵਾਰ ਯੂਨੀਅਨ ...

ਪੂਰੀ ਖ਼ਬਰ »

ਅਜਨਾਲਾ 'ਚ ਵਿਕਾਸ ਕਾਰਜਾਂ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ-ਅਰੋੜਾ

ਅਜਨਾਲਾ, 21 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਵਾਰਡ ਨੰ: 12 'ਚ ਗਲੀ ਭਗਵਾਨ ਦਾਸ ਵਿਖੇ 16.75 ਲੱਖ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕਸ ਵਾਲਿਆਂ ਨੇ ਨਗਰ ਕੌਂਸਲ ਰਮਦਾਸ ਦੇ ...

ਪੂਰੀ ਖ਼ਬਰ »

ਬਾਵਾ ਲਾਲ ਦਿਆਲ ਦੇ 17ਵੇਂ ਸਥਾਪਨਾ ਦਿਵਸ ਮੌਕੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਵਿਸ਼ੇਸ਼ ਤੌਰ 'ਤੇ ਭਰੀ ਹਾਜ਼ਰੀ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ-14 ਵਿਖੇ ਸਥਿਤ ਮੰਦਰ ਬਾਵਾ ਲਾਲ ਦਿਆਲ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ 17ਵਾਂ ਮੂਰਤੀ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੰਦਰ ਪ੍ਰਬੰਧਕ ਕਮੇਟੀ ਵਲੋਂ ਸਵੇਰ ਸਮੇਂ ਹਵਨ ...

ਪੂਰੀ ਖ਼ਬਰ »

ਨੂੰ ਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਉਕਤ ਔਰਤ ਦਾ ਸਹੁਰਾ ਅਜੀਤ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਜ਼ਖ਼ਮੀ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਬਿੱਟੂ ਤੇ ਕੇਂਦਰੀ ਮੰਤਰੀ ਪੁਰੀ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 21 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਇੰਚਾਰਜ, ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ (ਬ) ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਹਲਕੇ ਦੇ ਸਰਗਰਮ ਅਕਾਲੀ ਆਗੂਆਂ ਤੇ ਕਾਰਕੁੰਨਾਂ ਸਮੇਤ ਨਵੇਂ ਰਾਜਸੀ ਗੱਠਜੋੜ ਭਾਈਵਾਲ ਬਸਪਾ ਦੇ ਹਲਕਾ ...

ਪੂਰੀ ਖ਼ਬਰ »

ਉਲੰਪਿਕ ਲਈ ਗੁਰਜੀਤ ਕੌਰ ਦਾ ਨਾਂਅ ਦਰਜ ਹੋਣ 'ਤੇ ਆਮ ਆਦਮੀ ਪਾਰਟੀ ਵਲੋਂ ਪਰਿਵਾਰ ਨੂੰ ਮੁਬਾਰਕਾਂ

ਓਠੀਆਂ, 21 ਜੂਨ (ਗੁਰਵਿੰਦਰ ਸਿੰਘ ਛੀਨਾ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਮਿਆਦੀਆ ਦੀ ਲੜਕੀ ਗੁਰਜੀਤ ਕੌਰ ਪੁੱਤਰੀ ਸਤਨਾਮ ਸਿੰਘ ਦਾ ਟੋਕੀਉ ਵਿਚ ਹੋ ਰਹੀਆਂ ਉਲੰਪਿਕ ਖੇਡਾਂ ਲਈ ਮਹਿਲਾ ਹਾਕੀ ਟੀਮ ਦੀ ਹੋਈ ਚੋਣ 'ਚ ਨਾਂਅ ਦਰਜ ਹੋਣ ਤੇ ਪਿੰਡ ਮਿਆਦੀਆਂ ਦੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਪਿੰਡ ਚੀਮਾਬਾਠ ਵਿਖੇ ਕੀਤਾ ਗਲੀਆਂ-ਨਾਲੀਆਂ ਦਾ ਉਦਘਾਟਨ

ਰਈਆ, 21 ਜੂਨ (ਸ਼ਰਨਬੀਰ ਸਿੰਘ ਕੰਗ) - ਬਲਾਕ ਰਈਆ ਦੇ ਪਿੰਡ ਚੀਮਾਬਾਠ ਵਿਖੇ ਨੌਜਵਾਨ ਸਰਪੰਚ ਰਵਿੰਦਰ ਸਿੰਘ ਰਵੀ ਚੀਮਾ ਦੀ ਅਗਵਾਈ ਹੇਠ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX