ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਕੋਟਕਪੂਰਾ ਬਲਾਕ ਦੇ ਪਿੰਡ ਕੋਠੇ ਵੜਿੰਗ ਦੇ ਦਿੱਲੀ ਮੋਰਚੇ ਵਿਚ ਜਾਨ ਗੁਆ ਗਏ ਨੌਜਵਾਨ ਕਿਸਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ 1,75,000 ਰੁਪਏ ਦੀ ਆਰਥਿਕ ਮੱਦਦ ਕੀਤੀ ਗਈ ਤੇ 26 ਜੂਨ ਨੂੰ ਸੰਯੁਕਤ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਪਿੰਡ ਦੀ ਕਮੇਟੀ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਜ਼ਿਲ੍ਹਾ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਤੇ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਵਿਚ ਆਪਣੀਆਂ ਸਰਗਰਮੀ ਸ਼ੁਰੂ ਕਰ ਰਹੀਆਂ ਹਨ, ਪਰਇਹ ਸਰਗਰਮੀਆਂ ਪੰਜਾਬ ਵਿਰੋਧੀ ਹਨ | ਆਗੂਆਂ ਨੇ ਕਿਹਾ ਕਿ 26 ਜੂਨ ਨੂੰ ਕਿਸਾਨ ਮੋਰਚੇ ਦੇ 7 ਮਹੀਨੇ ਪੂਰੇ ਹੋਣ 'ਤੇ ਮੁਲਕ ਦੇ ਸਾਰੇ ਸੂਬਿਆਂ ਦੇ ਗਵਰਨਰਾਂ ਨੂੰ ਮੰਗ ਪੱਤਰ ਦੇਣ ਦਾ ਸੱਦਾ ਸੰਯੁਕਤ ਮੋਰਚੇ ਨੇ ਦਿੱਤਾ ਹੈ | ਇਸ ਮੌਕੇ ਰਾਜਵੀਰ ਸਿੰਘ ਬਰਾੜ, ਜਗਮੇਲ ਸਿੰਘ, ਜਗਦੀਪ ਸਿੰਘ ਤੇ ਹੋਰ ਹਾਜ਼ਰ ਸਨ |
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 12932 ਵਿਅਕਤੀ ਕੋਰੋਨਾ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ...
ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਇੰਜੀ. ਸੁਖਜੀਤ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੇ ਸਥਾਨਕ ਬੱਤੀਆਂ ਵਾਲਾ ਚੌਕ 'ਚ ਆਪਣੀਆਂ ਡਿਗਰੀਆਂ ਸਾੜ ਕੇ ਪੰਜਾਬ ਸਰਕਾਰ ...
ਫ਼ਰੀਦਕੋਟ, 21 ਜੂਨ (ਸਤੀਸ਼ ਬਾਗ਼ੀ)-ਸਿਵਲ ਹਸਪਤਾਲ ਦੇ ਟੀ. ਬੀ. ਵਿਭਾਗ ਵਿਚ ਅਮਰੀਕਨ ਜੀਨ ਐਕਸਪਰਟ ਕੈਬਨਿਟ ਮਸ਼ੀਨ ਟੈੱਸਟ ਦੀ ਸ਼ੁਰੂਆਤ ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਰਸਮੀਂ ਤੌਰ 'ਤੇ ਉਦਘਾਟਨ ਕਰਕੇ ਕੀਤੀ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ, ਸੀਨੀਅਰ ...
ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਅਡਾਨੀ ਸੈਲੋ ਦੇ ਨੇੜੇ ਰੋਸ ਧਰਨਾ ਦੇ ਕੇ ਕੇੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ...
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀ ਸਮੁੱਚੀ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਵਲੋਂ ਪੁਲਿਸ ਕਪਤਾਨ ਕੋਲ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ...
ਮੰਡੀ ਕਿੱਲਿਆਂਵਾਲੀ, 21 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਵਿਚ ਕੈਪਟਨ-ਬਾਜਵਾ ਦੀ ਕਥਿਤ ਮੁਲਾਕਾਤ ਵਿਚਕਾਰ ਪ੍ਰਤਾਪ ਸਿੰਘ ਬਾਜਵਾ ਦੇ ਪੱਖ ਵਿਚ ਜ਼ਮੀਨੀ ਸਰਗਰਮੀਆਂ ਲਗਾਤਾਰ ਉਭਾਰ 'ਤੇ ਹਨ | ਲੰਬੀ ਹਲਕੇ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ...
ਬਰਗਾੜੀ, 21 ਜੂਨ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਅਤੇ ਬ੍ਰਾਹਮਣ ਸਮਾਜ ਦੇ ਨਾਲ ਸਬੰਧਿਤ ਆਗੂ ਪੰਡਤ ਰਾਮਪਾਲ ਬਰਗਾੜੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਹੈ ਤਾਂ ਉਸ ਸਮੇਂ ...
ਫ਼ਰੀਦਕੋਟ, 21 ਜੂਨ (ਸਤੀਸ਼ ਬਾਗ਼ੀ)-ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਪੰਜਾਬ ਪੱਧਰੀ ਹੜਤਾਲ ਦੇ 40ਵੇਂ ਦਿਨ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਸਫ਼ਾਈ ਸੇਵਕਾਂ ਵਲੋਂ ਸੰਤ ਰਾਮ ...
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਕਾਂਗਰਸ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਬੀਤੀ ਰਾਤ ਚੰਡੀਗੜ੍ਹ ਵਿਖੇ ਸੈਕਟਰ 8 ਦੀਆਂ ਲਾਲ ਬੱਤੀਆਂ ਵਾਲੇ ਚੌਕ 'ਚ ਇਕ ਭਿਆਨਕ ਹਾਦਸੇ ਵਿਚ ਸਖ਼ਤ ਜ਼ਖ਼ਮੀ ਹੋ ਗਏ ਹਨ | ਉਨ੍ਹਾਂ ਦਾ ਪੀ. ਜੀ. ...
ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ 200 ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ...
ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਮੁਮਾਰਾ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪੇਮਾਰੀ ਕਰਕੇ 45 ਲੀਟਰ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ...
ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੁੂਰਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਆਧਾਰਿਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਬੱਸ ਅੱਡ ਪਿੰਡ ਸੰਧਵਾਂ ਕੋਲ ਜਾ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇੰਦਰਜੀਤ ਸਿੰਘ ...
ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਬਾਡੀ ਦੇ ਫੈਸਲੇ ਅਨੁਸਾਰ 22 ਜੂਨ ਨੂੰ ਸਮੂਹ ਦਫ਼ਤਰਾਂ ਦੇ ਦਫ਼ਤਰੀ ਕਾਮੇ ਹਾਜ਼ਰੀ ਲਗਾਉਣ ਉਪਰੰਤ ਦਫ਼ਤਰਾਂ ਵਿਚੋਂ ਕਰਨਗੇ ਵਾਕਆਊਟ ਅਤੇ 22 ਜੂਨ ਤੋਂ 27 ਜੁੂਨ ਤੱਕ ਕਲਮਛੋੜ ...
ਫ਼ਰੀਦਕੋਟ, 21 ਜੂਨ (ਹਰਮਿੰਦਰ ਸਿੰਘ ਮਿੰਦਾ)-ਭਾਵੇਂ ਫ਼ਰੀਦਕੋਟ ਸ਼ਹਿਰ ਤੇ ਆਸ-ਪਾਸ ਦੇ ਇਲਾਕੇ ਵਿਚ ਅਨੇਕਾਂ ਹੀ ਵਿਕਾਸ ਦੇ ਕੰਮ ਜਾਰੀ ਹਨ, ਪਰ ਪੁਰਾਣੀ ਕੈਂਟ ਰੋਡ ਦੀ ਜਰਮਨ ਕਾਲੋਨੀ ਤੋਂ ਕੰਮੇਆਣਾ ਪਿੰਡ ਤੱਕ ਸੜਕ ਦਾ ਦਿ੍ਸ਼ ਨਰਕ ਤੋਂ ਘੱਟ ਨਜ਼ਰ ਨਹੀਂ ਆਉਂਦਾ | ਇਸ ...
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਜੀਤ ਸਿੰਘ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...
ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨਟ ਵਿਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ...
ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਰਡਨ ਜੇਲ੍ਹ 'ਚ ਵਰਜਿਤ ਸਾਮਾਨ ਜਿਸ ਵਿਚ, ਬੀੜੀਆਂ, ਸਿਗਰੇਟ, ਜਰਦਾ ਆਦਿ ਸ਼ਾਮਿਲ ਸੀ, ਜੇਲ੍ਹ ਅੰਦਰ ਦੀਵਾਰ ਦੇ ਉੱਤੋਂ ਦੀ ਸੁੱਟਣ ਲਈ ਆਏ ਦੋ ਮੋਟਰਸਾਈਕਲ ਸਵਾਰ ਵਿਅਕਤੀ ਜੇਲ੍ਹ ਪੁਲਿਸ ਨੂੰ ਚਕਮਾ ਦੇ ਕੇ ...
ਬਾਜਾਖਾਨਾ, 21 ਜੂਨ (ਜਗਦੀਪ ਸਿੰਘ ਗਿੱਲ)-ਪੰਜਾਬ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਆਗੂ ਲਾਲੀ ਬਾਦਲ ਨੇ ਨੇੜਲੇ ਪਿੰਡ ਵਾੜਾ ਭਾਈ ਕਾ ਵਿਖੇ ਸਾਬਕਾ ਸਰਪੰਚ ਜਸਮੇਲ ਕੌਰ ਦੇ ਗ੍ਰਹਿ ਪੱਤਰਕਾਰਾਂ ...
ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਪੰਜਾਬ ਰਾਜ ਪਾਵਰਕਾਮ ਦੇ ਪੀ. ਟੀ. ਐੱਸ. ਕਰਮਚਾਰੀ ਯੂਨੀਅਨ, ਫ਼ਰੀਦਕੋਟ ਦੀ ਮੀਟਿੰਗ ਸੂਬਾ ਆਗੂ ਸੁਰਿੰਦਰ ਕੁਮਾਰ ਦੀ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਰਿੰਦਰ ਕੁਮਾਰ ਨੇ ਕਿਹਾ ਕਿ ਲੰਮੇਂ ਸਮੇਂ ਤੋਂ ਉਹ ਪਾਰਟ ...
ਜੈਤੋ, 21 ਜੂਨ (ਭੋਲਾ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਪੁਰਾਣੇ ਤੇ ਵਫ਼ਾਦਾਰ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ | ਇਸੇ ਤਹਿਤ ...
ਕੋਟਕਪੂਰਾ, 21 ਜੂਨ (ਮੋਹਰ ਗਿੱਲ, ਮੇਘਰਾਜ)-ਅਰੋੜਾ ਮਹਾਂਸਭਾ ਪੰਜਾਬ ਗਰੁੱਪ ਦੇ ਮੈਬਰਾਂ ਦੀ ਮੀਟਿੰਗ ਸਭਾ ਦੇ ਜਨਰਲ ਸਕੱਤਰ ਵਿਪਨ ਬਿੱਟੂ ਦੇ ਨਿਵਾਸ ਸਥਾਨ 'ਤੇ ਸੂਬਾਈ ਸਰਪ੍ਰਸਤ ਜਗਦੀਸ਼ ਛਾਬੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਮਨਮੋਹਨ ਸਿੰਘ ...
ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ)-ਉੱਦਮ ਕਲੱਬ ਜੈਤੋ (ਰਜਿ.) ਵਲੋਂ ਸਥਾਨਕ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੇਖਦਿਆਂ ਦਾਨੀ ਸੱਜਣਾਂ ਵਲੋਂ ਮੋਟਰਸਾਈਕਲ ਨਾਲ ਫ਼ਿੱਟ ਰੇਹੜੀ ਉੱਤੇ ਪਾਣੀ ਵਾਲੀ ਟੈਂਕੀ ਨੂੰ ਭੇਟ ਕਰਨ ਉਪਰੰਤ ...
ਫ਼ਰੀਦਕੋਟ, 21 ਜੂਨ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣ ਲਈ ਪੁੱਜੇ ਰਾਮਗੜੀਆ ਜਥੇਬੰਦੀ ਦੇ ਆਗੂ ਜੱਸਾ ਸਿੰਘ ਰਾਮਗੜ੍ਹੀਆ ਤੇ ਬਲਵਿੰਦਰ ...
ਬਰਗਾੜੀ, 21 ਜੂਨ (ਲਖਵਿੰਦਰ ਸ਼ਰਮਾ)-ਬਾਵਰੀਆ ਸਮਾਜ ਦੇ ਅਕਾਲੀ ਦਲ ਨਾਲ ਸਬੰਧਿਤ ਆਗੂਆਂ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਰਪੰਚ ਸੇਵਾ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਐੱਸ. ਸੀ. ਵਿੰਗ ਦੇ ਆਗੂ ਸਾਬਕਾ ਬਸਪਾ ਆਗੂ ਡਾ. ਵੀਰ ਸਿੰਘ, ਆਈ.ਟੀ ਵਿੰਗ ਦੇ ਆਗੂ ਕੁਲਵੰਤ ...
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਮੈਂਬਰ ਪ੍ਰਵਾਸੀ ਭਾਰਤੀ ਬੇਅੰਤ ਸਿੰਘ ਡੋਡ ਕੈਨੇਡਾ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਜ਼ੇਰੇ ਇਲਾਜ ਨਿਰਮਲਾ ਦੇਵੀ ਦੀ ਮਦਦ ਲਈ 10 ਹਜ਼ਾਰ ਰੁਪਏ ...
ਜੈਤੋ, 21 ਜੂਨ (ਭੋਲਾ ਸ਼ਰਮਾ)-ਹਾਲ ਹੀ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਢਾਂਚੇ ਦਾ ਵਿਸਥਾਰ ਕਰਦਿਆਂ ਦਿੱਤੀਆਂ ਗਈ ਨਵੀਆਂ ਅਹੁਦੇਦਾਰੀਆਂ ਦੇ ਦੌਰ ਵਿਚ ਜੈਤੋ ਦੇ ਪੁਰਾਣੇ ਅਕਾਲੀ ਆਗੂ ਦਿਲਬਾਗ ਸ਼ਰਮਾ ਉਰਫ਼ ਬਾਗੀ ਸ਼ਰਮਾ ਨੂੰ ਸ਼ੋ੍ਰਮਣੀ ਅਕਾਲੀ ਦਲ ...
ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ)-ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਇੰਦਰਜੀਤ ਸਿੰਘ ਚੰਦਭਾਨ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ...
ਸਾਦਿਕ, 21 ਜੂਨ (ਗੁਰਭੇਜ ਸਿੰਘ ਚੌਹਾਨ)-ਸਾਦਿਕ ਦੇ ਸਾਰੇ ਬਾਜ਼ਾਰਾਂ ਦੀਆਂ ਸੜਕਾਂ ਉੱਚੀਆਂ ਤੇ ਨਵੀਆਂ ਬਣ ਜਾਣ ਨਾਲ ਸਾਦਿਕ ਦੀਆਂ ਟੁੱਟੀਆਂ ਫੁੱਟੀਆਂ ਸੜਕਾਂ 'ਤੇ 4-5 ਫੁੱਟ ਖੱਡਿਆਂ 'ਚ ਖੜ੍ਹੇ ਰਹਿਣ ਵਾਲੇ ਪਾਣੀ ਦਾ ਬਣਿਆਂ ਰਹਿਣ ਵਾਲਾ ਨਰਕ ਤਾਂ ਖਤਮ ਹੋ ਗਿਆ ਹੈ ਅਤੇ ...
ਬਾਜਾਖਾਨਾ, 21 ਜੂਨ (ਜਗਦੀਪ ਸਿੰਘ ਗਿੱਲ)-ਡਾ. ਹਰਪਾਲ ਸਿੰਘ ਢਿਲਵਾਂ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਆਮ ਆਦਮੀ ਪਾਰਟੀ ਜ਼ਿਲ੍ਹਾ ਸਕੱਤਰ ਐੱਸ. ਸੀ. ਵਿੰਗ ਨੇ ਪਿੰਡ ਕਰੀਰਵਾਲੀ ਵਿਖੇ ਆਜ਼ਾਦੀ ਘੁਲਾਟੀਏ ਦੇ ਪਰਿਵਾਰ ਹਰੀ ਸਿੰਘ ਦੇ ਪੁੱਤਰ ਮੱਖਣ ਸਿੰਘ ਅਤੇ ਮਲਕੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX