ਤਾਜਾ ਖ਼ਬਰਾਂ


ਕੱਚੇ ਅਧਿਆਪਕਾਂ ਨੇ ਅੱਜ ਦੂਜੇ ਦਿਨ ਵੀ ਸਿੱਖਿਆ ਵਿਭਾਗ ਤੇ ਸਿੱਖਿਆ ਬੋਰਡ ਦੇ ਗੇਟ ਕੀਤੇ ਬੰਦ
. . .  3 minutes ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਕੱਚੇ ਅਧਿਆਪਕਾਂ ਵਲੋਂ ਅੱਜ ਦੂਜੇ ਦਿਨ ਵੀ ਸਥਾਨਕ ਫ਼ੇਜ਼ 8 ਸਥਿਤ...
ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਪਿੰਡ ਖਲੈਹਿਰਾ 'ਚ ਖ਼ੁਸ਼ੀਆਂ ਦਾ ਮਾਹੌਲ
. . .  11 minutes ago
ਜੰਡਿਆਲਾ ਗੁਰੂ, 5 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਭਾਰਤੀ ਹਾਕੀ ਟੀਮ ਨੂੰ ਉਲੰਪਿਕ 'ਚ ਟੋਕੀਓ 'ਚ ਖੇਡਦਿਆਂ 41 ਸਾਲ ...
ਮਲੇਸ਼ੀਆ ਤੋਂ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਪਤਨੀ ਵੀਡੀਓ ਕਾਲ ਰਾਹੀਂ ਮੀਡੀਆ ਨਾਲ ਗੱਲ ਕਰਦਿਆਂ ਹੋਈ ਖ਼ੁਸ਼ੀ 'ਚ ਭਾਵੁਕ
. . .  3 minutes ago
ਜਲੰਧਰ, 5 ਅਗਸਤ(ਚਿਰਾਗ਼ ਸ਼ਰਮਾ) ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੇ ...
ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ
. . .  42 minutes ago
ਚੰਡੀਗੜ੍ਹ, 5 ਅਗਸਤ - ਕੈਪਟਨ ਅਮਰਿੰਦਰ ਸਿੰਘ ਦੇ...
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  48 minutes ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 2 hours ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  about 1 hour ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 2 hours ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  1 minute ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 3 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 3 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 3 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 3 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  1 minute ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 4 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਖੇਡ ਸੰਸਾਰ

: ਵਿਸ਼ਵ ਟੈਸਟ ਚੈਂਪੀਅਨਸ਼ਿਪ : ਮੀਂਹ ਦੀ ਭੇਟ ਚੜਿ੍ਹਆ ਚੌਥਾ ਦਿਨ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੱਥੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਖੇਡੇ ਜਾ ਰਹੇ ਪਹਿਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੇ ਚੌਥੇ ਦਿਨ ਦੀ ਖੇਡ ਮੀਂਹ ਦੀ ਭੇਟ ਚੜ੍ਹ ਗਈ | ਮੀਂਹ ਦੇ ਖੇਡ 'ਚ ਅੜਿੱਕਾ ਬਣਨ ਕਰਕੇ ਇਹ ਖਿਤਾਬੀ ਮੁਕਾਬਲਾ ਹੌਲੀ-ਹੌਲੀ ਡਰਾਅ ਵੱਲ ਵਧਣ ਲੱਗਾ ਹੈ | ਇਸ ਤੋਂ ਪਹਿਲਾਂ ਖਿਤਾਬੀ ਮੁਕਾਬਲੇ ਦਾ ਪਹਿਲਾ ਦਿਨ ਵੀ ਮੀਂਹ ਦੇ ਨਾਂਅ ਰਿਹਾ ਸੀ | ਫਾਈਨਲ ਲਈ ਹਾਲਾਂਕਿ ਇਕ ਦਿਨ ਰਾਖਵਾਂ ਰੱਖਿਆ ਗਿਆ ਹੈ, ਪਰ ਜਿਸ ਤਰ੍ਹਾਂ ਮੀਂਹ ਤੇ ਖਰਾਬ ਰੌਸ਼ਨੀ ਕਰਕੇ ਨਿੱਤ ਖੇਡ 'ਚ ਵਿਘਨ ਪੈ ਰਿਹਾ ਹੈ, ਉਸ ਨਾਲ ਇਸ ਖਿਤਾਬੀ ਮੁਕਾਬਲੇ ਦੇ ਡਰਾਅ ਰਹਿਣ ਦੀਆਂ ਸੰਭਾਵਨਾਵਾਂ ਵਧਣ ਲੱਗੀਆਂ ਹਨ | ਤੀਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਨਿਊਜ਼ੀਲੈਂਡ ਨੇ ਦੋ ਵਿਕਟਾਂ ਦੇ ਨੁਕਸਾਨ ਨਾਲ 101 ਦੌੜਾਂ ਬਣਾ ਲਈਆਂ ਸਨ | ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 217 ਦੌੜਾਂ ਦਾ ਸਕੋਰ ਬਣਾਇਆ ਸੀ |

ਓਸੇਨ ਬੋਲਟ ਬਣੇ ਜੁੜਵਾ ਬੱਚਿਆਂ ਦੇ ਪਿਤਾ

ਕਿੰਗਸਟਨ, 21 ਜੂਨ (ਏਜੰਸੀ) ਜਮੈਕਾ ਦੇ ਤੇਜ਼ ਦੌੜਾਕ ਓਸੇਨ ਬੋਲਟ ਇਕ ਵਾਰ ਫਿਰ ਪਿਤਾ ਬਣ ਗਏ ਹਨ। ਇਸ ਵਾਰ ਉਨ੍ਹਾਂ ਦੇ ਘਰ ਜੁੜਵਾ ਬੱਚਿਆਂ ਦਾ ਜਨਮ ਹੋਇਆ ਹੈ। ਉਲੰਪਿਕ ਦੌੜਾਕ ਓਸੇਨ ਬੋਲਟ ਨੇ ਸੋਸ਼ਲ ਮੀਡੀਆ 'ਤੇ ਇਸ ਗੱਲ ਦੀ ਘੋਸ਼ਣਾ ਕੀਤੀ। ਦੱਸਣਯੋਗ ਹੈ ਕਿ ਓਸੇਨ ਬੋਲਟ ...

ਪੂਰੀ ਖ਼ਬਰ »

ਟੋਕੀਓ ਪ੍ਰਬੰਧਕਾਂ ਤੋਂ ਮੰਗਿਆ ਵਿਦੇਸ਼ਾਂ 'ਚ ਅਭਿਆਸ ਕਰ ਰਹੇ ਖਿਡਾਰੀਆਂ ਸਬੰਧੀ ਸਪੱਸ਼ਟੀਕਰਨ

ਨਵੀਂ ਦਿੱਲੀ, 21 ਜੂਨ (ਏਜੰਸੀ)-ਭਾਰਤੀ ਉਲੰਪਿਕ ਐਸੋਸੀਏਸ਼ਨ (ਆਈ.ਓ.ਏ.) ਨੇ ਸੋਮਵਾਰ ਨੂੰ ਟੋਕੀਓ ਖੇਡਾਂ ਦੇ ਪ੍ਰਬੰਧਕਾਂ ਤੋਂ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਭਾਰਤੀ ਖਿਡਾਰੀਆਂ 'ਤੇ ਜਾਪਾਨ 'ਚ ਦਾਖਲ ਕਰਨ 'ਤੇ ਲਗਾਏ ਜਾਣ ਵਾਲੇ ਸਖ਼ਤ ਨਿਯਮ ਕੀ ਉਨ੍ਹਾਂ ਖਿਡਾਰੀਆਂ 'ਤੇ ...

ਪੂਰੀ ਖ਼ਬਰ »

ਐਲੀਸਨ ਫੈਲਿਕਸ ਨੇ 5ਵੀਂ ਵਾਰ ਉਲੰਪਿਕ 'ਚ ਜਗ੍ਹਾ ਬਣਾਈ

ਯੁਗੇਨ (ਅਮਰੀਕਾ), 21 ਜੂਨ (ਏਜੰਸੀ)- ਦਿੱਗਜ ਦੌੜਾਕ ਐਲੀਸਨ ਫੈਲਿਕਸ ਨੇ 35 ਸਾਲ ਦੀ ਉਮਰ 'ਚ 5ਵੀਂ ਵਾਰ ਉਲੰਪਿਕ 'ਚ ਜਗ੍ਹਾ ਬਣਾਈ ਹੈ | ਫੈਲਿਕਸ ਦੀਆਂ ਨਜ਼ਰਾਂ 10ਵੇਂ ਉਲੰਪਿਕ ਤਗਮੇ 'ਤੇ ਟਿਕੀਆਂ ਹਨ | ਫੈਲਿਕਸ 400 ਮੀਟਰ ਪ੍ਰਤੀਯੋਗਤਾ 'ਚ ਹਿੱਸਾ ਲਵੇਗੀ | ਉਨ੍ਹਾਂ ਨੇ ਟਰਾਇਲ 'ਚ ...

ਪੂਰੀ ਖ਼ਬਰ »

ਤਜਿੰਦਰਪਾਲ ਸਿੰਘ ਤੂਰ ਨੇ ਕੀਤਾ ਟੋਕੀਓ ਉਲੰਪਿਕ ਲਈ ਕੁਆਲੀਫਾਈ

ਜਲੰਧਰ, 21 ਜੂਨ (ਸਾਬੀ)-ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਵਲੋਂ ਐਨ.ਆਈ.ਐਸ. ਪਟਿਆਲਾ ਵਿਖੇ ਕਰਵਾਈ ਗਈ ਇੰਡੀਅਨ ਗਰੈਂਡ ਪਰਿਕਸ ਅਥਲੈਟਿਕਸ ਮੀਟ 'ਚ ਪੰਜਾਬ ਦੇ ਤਜਿੰਦਰਪਾਲ ਸਿੰਘ ਤੂਰ ਨੇ ਸ਼ਾਟਪੁੱਟ 'ਚ 21.49 ਮੀਟਰ ਨਾਲ ਟੋਕੀਓ ਉਲੰਪਿਕ ਲਈ ਕੁਆਲੀਫ਼ਾਈ ਕਰ ਲਿਆ ਤੇ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX