ਤਾਜਾ ਖ਼ਬਰਾਂ


ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਨਿਯੁਕਤੀ ਨੂੰ ਮਨਜ਼ੂਰੀ
. . .  3 minutes ago
ਚੰਡੀਗੜ੍ਹ, 28 ਅਕਤੂਬਰ - ਏ.ਆਈ.ਸੀ.ਸੀ. ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਜਨਰਲ ਸਕੱਤਰਾਂ ਅਤੇ ਸਕੱਤਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ...
ਪੰਜਾਬ ਸਰਕਾਰ ਵਲੋਂ ਅਟਾਰੀ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ
. . .  10 minutes ago
ਅਟਾਰੀ, 28 ਅਕਤੂਬਰ ( ਗੁਰਦੀਪ ਸਿੰਘ ਅਟਾਰੀ ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਹਲਕਾ ਅਟਾਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਸੁਵਿਧਾ ਕੈਂਪ ਲਗਾਇਆ ਗਿਆ। ਅਟਾਰੀ ਹਲਕੇ ਅਧੀਨ ਆਉਂਦੇ ਪਿੰਡਾਂ ਦੀ ਜਨਤਾ ਨੇ ਵੱਡੀ ਗਿਣਤੀ ਵਿਚ...
ਕਾਂਗਰਸ ਵਿਚ ਸ਼ਾਮਿਲ ਹੋਏ ਪਰਮਿੰਦਰ ਸਿੰਘ ਬਰਾੜ
. . .  21 minutes ago
ਚੰਡੀਗੜ੍ਹ, 28 ਅਕਤੂਬਰ - ਯੂਥ ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ ...
ਵਾਅਦੇ ਕਰਨੇ ਅਸਾਨ ਪਰ ਨਿਭਾਉਣੇ ਔਖੇ - ਕੇਜਰੀਵਾਲ
. . .  35 minutes ago
ਮਾਨਸਾ, 28 ਅਕਤੂਬਰ - ਕਿਸਾਨਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਦਾ ਕਹਿਣਾ ਸੀ ਵਾਅਦੇ ਕਰਨੇ...
ਮਾਰਚ 'ਚ ਬਣੇਗੀ 'ਆਪ' ਦੀ ਸਰਕਾਰ - ਕੇਜਰੀਵਾਲ
. . .  41 minutes ago
ਮਾਨਸਾ, 28 ਅਕਤੂਬਰ - ਕਿਸਾਨਾਂ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਦਾ ਕਹਿਣਾ ਸੀ ਕਿ ਮਾਰਚ 'ਚ 'ਆਪ' ਦੀ ਸਰਕਾਰ ...
3 ਦਿਨਾਂ ਤੱਕ ਦਲੀਲਾਂ ਸੁਣਨ ਤੋਂ ਬਾਅਦ ਆਰੀਅਨ ਖਾਨ, ਅਰਬਾਜ਼ ਅਤੇ ਮੁਨਮੁਨ ਨੂੰ ਮਿਲੀ ਜ਼ਮਾਨਤ
. . .  48 minutes ago
ਮੁੰਬਈ, 28 ਅਕਤੂਬਰ - ਆਰੀਅਨ ਖਾਨ, ਅਰਬਾਜ਼ ਮਰਚੈਂਟ, ਮੁਨਮੁਨ ਧਮੇਚਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਕੋਰਟ ਨੇ 3 ਦਿਨਾਂ ਤੱਕ ਦਲੀਲਾਂ ਸੁਣਨ ਤੋਂ ਬਾਅਦ ਆਰੀਅਨ ਖਾਨ, ਅਰਬਾਜ਼ ਮਰਚੈਂਟ, ਮੁਨਮੁਨ ਧਮੇਚਾ ਨੂੰ ਜ਼ਮਾਨਤ ਦੇ ਦਿੱਤੀ...
ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੂੰ ਮਿਲੀ ਜ਼ਮਾਨਤ
. . .  1 minute ago
ਮੁੰਬਈ, 28 ਅਕਤੂਬਰ - ਡਰੱਗਜ਼ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਆਰੀਅਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ | ਇਸਦੇ ਨਾਲ ਹੀ ਅਰਬਾਜ਼ ਮਰਚੈਂਟ ਅਤੇ ਮੁਨਮੁਮ ਧਮੇਚਾ ਨੂੰ ਵੀ...
ਜੀ-20 ਸੰਮੇਲਨ ਨੂੰ ਲੈ ਕੇ ਰੋਮ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ
. . .  about 1 hour ago
ਵੈਨਿਸ (ਇਟਲੀ), 28 ਅਕਤੂਬਰ(ਹਰਦੀਪ ਸਿੰਘ ਕੰਗ) - ਇਟਲੀ ਦੀ ਰਾਜਧਾਨੀ ਰੋਮ ਵਿਖੇ 30 ਅਤੇ 31 ਅਕਤੂਬਰ ਨੂੰ ਹੋਣ ਜਾ ਰਹੇ 16ਵੇਂ ਜੀ-20 ਸਾਰਕ ਸੰਮੇਲਨ ਨੂੰ ਲੈ ਕੇ ਇੱਥੇ ਬਹੁਤ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰੋਮ ਦੇ ਐਯੁਰ ਮੈਟਰੋ ਸਟੇਸ਼ਨ ਨੇੜੇ ਜੀ-20 ਦੀ ਇਮਾਰਤ ਅਤੇ ਆਲੇ...
ਟਿਕਰੀ ਬਾਰਡਰ ਵਿਖੇ ਤਿੰਨ ਕਿਸਾਨ ਬੀਬੀਆਂ ਦੀ ਮੌਤ 'ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਪ੍ਰਗਟ
. . .  about 1 hour ago
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਟਿਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲੇ ਜਾਣ ਕਾਰਨ ਕਿਸਾਨੀ ਸੰਘਰਸ਼ 'ਚ ਬੈਠੀਆਂ ਤਿੰਨ ਬੀਬੀਆਂ ਦੀ ਮੌਤ ਅਤੇ ਹੋਰਨਾਂ ਦੇ ...
ਕੇਜਰੀਵਾਲ ਨੇ ਮਾਨਸਾ ਵਿਚ ਕਿਸਾਨਾਂ ਨਾਲ ਕੀਤੀ ਗੱਲਬਾਤ
. . .  about 1 hour ago
ਮਾਨਸਾ, 28 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਾਨਸਾ ਵਿਚ ਕਿਸਾਨਾਂ ਨਾਲ ਗੱਲਬਾਤ...
ਕਿਸਾਨਾਂ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਜਵਾਬ
. . .  about 1 hour ago
ਮਾਨਸਾ, 28 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ) - ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਥਾਨਕ ਵਿਰਾਸਤ ਪੈਲੇਸ ਪਹੁੰਚਣ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ...
ਹਵਾਈ ਅੱਡਾ ਪੁਲਿਸ ਵਲੋਂ 8 ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ
. . .  about 1 hour ago
ਰਾਜਾਸਾਂਸੀ, 28 ਅਕਤੂਬਰ( ਹੇਰ, ਹਰਦੀਪ ਸਿੰਘ ਖੀਵਾ) - ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਅੰਦਰ ਸਥਿਤ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਚੋਰੀ ਕੀਤੇ 8...
ਮਜੀਠ ਮੰਡੀ ਪਹੁੰਚੀ ਆਮਦਨ ਕਰ ਵਿਭਾਗ ਦੀ ਟੀਮ
. . .  about 1 hour ago
ਅੰਮ੍ਰਿਤਸਰ, 28 ਅਕਤੂਬਰ (ਸੁਰਿੰਦਰ ਕੋਛੜ) - ਆਮਦਨ ਕਰ ਵਿਭਾਗ ਨੇ ਅੰਮ੍ਰਿਤਸਰ ਦੀ ਮਜੀਠ ਮੰਡੀ ਦੀ ਮਸ਼ਹੂਰ ਡਰਾਈ ਫਰੂਟ ਥੋਕ ਵਿਕਰੇਤਾ ਫ਼ਰਮ 'ਤੇ ਛਾਪੇਮਾਰੀ ਕੀਤੀ ਹੈ। ਟੀਮਾਂ ਰਾਤ ਨੂੰ ਹੀ ਮਜੀਠ ਮੰਡੀ ਪਹੁੰਚ ਗਈਆਂ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਛਾਪੇਮਾਰੀ ...
ਪੰਜਾਬ ਵਿਚ ਇਸ ਵਾਰ ਭਾਜਪਾ ਦਾ ਕਮਲ ਖਿਲਾਇਆ ਜਾਵੇਗਾ - ਭਾਜਪਾ
. . .  about 2 hours ago
ਚੰਡੀਗੜ੍ਹ, 28 ਅਕਤੂਬਰ - ਭਾਜਪਾ ਦੇ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਭਾਜਪਾ ਵਲੋਂ ਪੰਜਾਬ ਵਿਚ ਇਸ ਵਾਰ ਭਾਜਪਾ ਦਾ ਕਮਲ ਖਿਲਾਇਆ...
117 ਸੀਟਾਂ 'ਤੇ ਲੜਾਂਗੇ ਚੋਣ - ਭਾਜਪਾ
. . .  about 2 hours ago
ਚੰਡੀਗੜ੍ਹ, 28 ਅਕਤੂਬਰ - ਭਾਜਪਾ ਦੇ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਭਾਜਪਾ ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ 'ਤੇ ਚੋਣ...
ਭਾਜਪਾ ਦੀ ਪ੍ਰੈੱਸ ਵਾਰਤਾ, ਕਈ ਨੇਤਾ ਮੌਜੂਦ
. . .  about 2 hours ago
ਚੰਡੀਗੜ੍ਹ, 28 ਅਕਤੂਬਰ - ਭਾਜਪਾ ਦੇ ਵਲੋਂ ਪ੍ਰੈੱਸ ਵਾਰਤਾ ਦੌਰਾਨ ਹਰਦੀਪ ਪੂਰੀ, ਗਜੇਂਦਰ ਸ਼ੇਖਾਵਤ, ਤਰੁਣ ਚੁੱਘ ਅਤੇ ਅਸ਼ਵਨੀ ਸ਼ਰਮਾ ਮੌਜੂਦ ਸਨ | ਜ਼ਿਕਰਯੋਗ ਹੈ ਕਿ ਪ੍ਰੈੱਸ ਵਾਰਤਾ ਤੋਂ ਪਹਿਲਾਂ ਭਾਜਪਾ ਵਲੋਂ 'ਨਵਾਂ ਪੰਜਾਬ ਭਾਜਪਾ ਦੇ ਨਾਲ' ਪੋਸਟਰ ...
ਕੇਜਰੀਵਾਲ ਪਹੁੰਚੇ ਮਾਨਸਾ
. . .  about 2 hours ago
ਮਾਨਸਾ, 28 ਅਕਤੂਬਰ (ਫੱਤੇਵਾਲੀਆ, ਧਾਲੀਵਾਲ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਨਸਾ ਪਹੁੰਚ ਗਏ ਹਨ। ਉਨ੍ਹਾਂ ਨਾਲ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਹੋਰ ਆਗੂ ਵੀ ਹਨ। ਉਹ ਇੱਥੇ ਮਾਨਸਾ ਤੇ ਬਰਨਾਲਾ ਜ਼ਿਲ੍ਹਿਆਂ ਦੇ 6 ਵਿਧਾਨ ਸਭਾ...
ਸਮੀਰ ਵਾਨਖੇੜੇ ਪਹੁੰਚੇ ਬੰਬੇ ਹਾਈ ਕੋਰਟ
. . .  about 2 hours ago
ਮੁੰਬਈ, 28 ਅਕਤੂਬਰ - ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਬੰਬੇ ਹਾਈ ਕੋਰਟ ਦਾ ਰੁੱਖ ਕੀਤਾ ਹੈ | ਮੁੰਬਈ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਇਸ ਖ਼ਦਸ਼ੇ ਕਾਰਨ ਸਮੀਰ ਵਾਨਖੇੜੇ ਨੇ ਬੰਬੇ ਹਾਈ ਕੋਰਟ ਤੱਕ ...
ਤੱਟਵਰਤੀ ਸੁਰੱਖਿਆ ਦੇ ਵਿਸ਼ੇ 'ਤੇ ਗ੍ਰਹਿ ਮੰਤਰਾਲੇ ਦੀ ਸਲਾਹਕਾਰ ਕਮੇਟੀ ਨਾਲ ਸ਼ਾਹ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਤੱਟਵਰਤੀ ਸੁਰੱਖਿਆ ਦੇ ਵਿਸ਼ੇ 'ਤੇ ਗ੍ਰਹਿ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਨਾਲ ਬੈਠਕ ਕੀਤੀ ਜਾ ਰਹੀ ...
ਲਖਬੀਰ ਸਿੰਘ ਦੇ ਪਰਿਵਾਰ ਦੀ ਅਮਿਤ ਸ਼ਾਹ ਦੇ ਓ.ਐਸ.ਡੀ. ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 28 ਅਕਤੂਬਰ - 15 ਅਕਤੂਬਰ ਨੂੰ ਦਿੱਲੀ-ਹਰਿਆਣਾ ਸਰਹੱਦ ਨੇੜੇ ਸਿੰਘੂ ਵਿਖੇ ਮਾਰੇ ਗਏ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਓ.ਐਸ.ਡੀ. ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ...
ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਸੁਵਿਧਾ ਕੈਂਪਾਂ ਦਾ ਲਿਆ ਜਾਇਜ਼ਾ
. . .  about 3 hours ago
ਨਿਹਾਲ ਸਿੰਘ ਵਾਲਾ, (ਮੋਗਾ) 28 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ) - ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ 'ਮਿਸ਼ਨ ਮੋਡ' 'ਤੇ ਕੰਮ ਕਰਦਿਆਂ ਲੋਕਾਂ ਵਲੋਂ ਦਿੱਤੀਆਂ ਗਈਆਂ ਵੱਖ-ਵੱਖ ਅਰਜ਼ੀਆਂ ਨੂੰ...
ਚੰਨੀ ਅਤੇ ਕੇਜਰੀਵਾਲ ਦੇ ਦੌਰਿਆਂ 'ਤੇ ਜਾਖੜ ਨੇ ਕੱਸਿਆ ਤਨਜ਼
. . .  about 3 hours ago
ਚੰਡੀਗੜ੍ਹ, 28 ਅਕਤੂਬਰ - ਸੁਨੀਲ ਜਾਖੜ ਦੇ ਵਲੋਂ ਟਵੀਟ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੌਰਿਆਂ 'ਤੇ ਤਨਜ਼ ਕੀਤਾ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਦਿੱਲੀ....
ਨਸ਼ੇ ਦੇ ਟੀਕੇ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਓਠੀਆਂ, 28 ਅਗਸਤ (ਗੁਰਵਿੰਦਰ ਸਿੰਘ ਛੀਨਾ) - ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਕੋਟਲੀ ਸੱਕਾਂ ਦਾ ਨੌਜਵਾਨ ਕ੍ਰਾਂਤੀਬੀਰ ਸਿੰਘ ਪੁੱਤਰ ਸੂਬਾ ਸਿੰਘ ਉਮਰ 35 ਸਾਲ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ...
ਸਬ ਡਵੀਜ਼ਨ ਤਪਾ ਵਿਖੇ ਤਹਿਸੀਲ ਪੱਧਰ 'ਤੇ ਲੋਕਾਂ ਦੀ ਸਹੂਲਤ ਲਈ ਲਗਾਇਆ ਸੁਵਿਧਾ ਕੈਂਪ
. . .  about 3 hours ago
ਤਪਾ ਮੰਡੀ, 28 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਵੱਖ - ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ ਖੁਆਰੀ ਦੇ ਦੇਣ ਲਈ ਤਪਾ 'ਚ ਤਹਿਸੀਲ ਪੱਧਰ 'ਤੇ ਸੁਵਿਧਾ ਕੈਂਪ ਤਹਿਸੀਲ ਕੰਪਲੈਕਸ...
ਹਲਕਾ ਅਜਨਾਲਾ 'ਚ ਬਿਜਲੀ ਬਿੱਲਾਂ ਦਾ 23 ਕਰੋੜ ਰੁਪਏ ਬਕਾਇਆ ਮੁਆਫ਼ - ਹਰਪ੍ਰਤਾਪ ਸਿੰਘ ਅਜਨਾਲਾ
. . .  about 4 hours ago
ਅਜਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਫ਼ਾਇਦਾ ਇੱਕੋ ਥਾਂ ਦੇਣ ਦੇ ਮਕਸਦ ਨਾਲ ਸਰਕਾਰੀ ਕਾਲਜ ਅਜਨਾਲਾ ਵਿਖੇ ਲਗਾਏ ਤਹਿਸੀਲ ਪੱਧਰੀ ਸੁਵਿਧਾ ਕੈਂਪ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਰਾਸ਼ਟਰੀ-ਅੰਤਰਰਾਸ਼ਟਰੀ

ਅਲਬਾਮਾ 'ਚ ਆਏ ਜ਼ਬਰਦਸਤ ਤੂਫ਼ਾਨ ਕਾਰਨ ਹੋਏ ਹਾਦਸੇ 'ਚ 8 ਬੱਚਿਆਂ ਸਮੇਤ 13 ਮੌਤਾਂ

ਸੈਕਰਾਮੈਂਟੋ, 21 ਜੂਨ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਅਲਬਾਮਾ ਸੂਬੇ 'ਚ ਆਏ ਤੇਜ਼ ਤੂਫ਼ਾਨ (ਕਲਾਊਡੇਟ), ਝੱਖੜ ਤੇ ਮੀਂਹ ਕਾਰਨ ਵਾਪਰੇ ਹਾਦਸੇ 'ਚ 8 ਸਕੂਲੀ ਬੱਚਿਆਂ ਸਮੇਤ 13 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਘਟਨਾ 'ਚ ਘਰ ਉੱਪਰ ਦਰੱਖ਼ਤ ਡਿੱਗਣ ਕਾਰਨ 24 ਸਾਲਾ ਪਿਤਾ ਤੇ ਉਸ ਦੇ 3 ਸਾਲਾ ਪੁੱਤਰ ਦੀ ਮੌਤ ਹੋ ਗਈ | ਨੈਸ਼ਨਲ ਹੁਰੀਕੇਨ ਸੈਂਟਰ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ ਇਕ-ਦੋ ਦਿਨਾਂ ਦੌਰਾਨ ਤੂਫ਼ਾਨ ਦੁਬਾਰਾ ਗਤੀ ਫੜ ਸਕਦਾ ਹੈ ਤੇ ਤੇਜ਼ ਝੱਖੜ ਨਾਲ ਮੀਂਹ ਪੈ ਸਕਦਾ ਹੈ | ਹੁਰੀਕੇਨ ਸੈਂਟਰ ਅਨੁਸਾਰ ਫਲੋਰੀਡਾ ਪੈਨਹੈਂਡਲ ਦੇ ਪੂਰਬੀ ਹਿੱਸੇ, ਉੱਤਰੀ ਫਲੋਰੀਡਾ, ਦੱਖਣੀ ਜਾਰਜੀਆ, ਕੇਂਦਰੀ ਤੇ ਤੱਟੀ ਦੱਖਣੀ ਕੈਰੋਲੀਨਾ, ਪੂਰਬੀ ਤੇ ਉੱਤਰੀ ਕੈਰੋਲੀਨਾ 'ਚ ਤੂਫ਼ਾਨ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ | ਬਟਲਰ ਕਾਊਾਟੀ ਦੇ ਸ਼ੈਰਿਫ ਡੈਨੀ ਬੌਂਡ ਅਨੁਸਾਰ ਹਾਦਸਾ ਇੰਟਰ ਸਟੇਟ 65 ਉੱਪਰ ਦੁਪਹਿਰ ਬਾਅਦ 2.30 ਵਜੇ ਵਾਪਰਿਆ | ਹਾਦਸੇ 'ਚ 18 ਗੱਡੀਆਂ ਇਕ-ਦੂਜੇ ਨਾਲ ਟਕਰਾਅ ਗਈਆਂ | ਬੱਚੇ ਰੀਟਟਾਊਨ ਹਾਈ ਸਕੂਲ ਤੋਂ ਵਾਪਸ ਆ ਰਹੇ ਸਨ ਕਿ ਰਾਹ 'ਚ ਹਾਦਸਾ ਵਾਪਰ ਗਿਆ | ਇਸ ਹਾਦਸੇ 'ਚ ਅਨੇਕਾਂ ਲੋਕ ਜ਼ਖ਼ਮੀ ਵੀ ਹੋਏ ਹਨ | ਨੈਸ਼ਨਲ ਟਰਾਂਸਪੋਰਟੇਸ਼ਨ ਸੇਫ਼ਟੀ ਬੋਰਡ ਹਾਦਸੇ ਦੀ ਜਾਂਚ ਕਰ ਰਿਹਾ ਹੈ |

ਜਲੰਧਰ ਦੇ ਅਰਸ਼ਦੀਪ ਸਿੰਘ ਲਿੱਧੜ ਦੀ ਅਮਰੀਕਾ ਦੇ 'ਡਿਪਾਰਟਮੈਂਟ ਆਫ਼ ਦਾ ਸਪੇਸ ਫੋਰਸ' ਲਈ ਚੋਣ

ਸਾਨ ਫਰਾਂਸਿਸਕੋ, 21 ਜੂਨ (ਐੱਸ.ਅਸ਼ੋਕ ਭੌਰਾ)-ਜਲੰਧਰ ਸ਼ਹਿਰ ਦੇ ਸੂਰਾ ਨੁੱਸੀ ਲਾਗੇ ਪਿੰਡ ਲਿੱਧੜਾਂ ਦੇ ਨੰਬਰਦਾਰ ਬਹਾਦਰ ਸਿੰਘ ਲਿੱਧੜ ਦਾ ਪੋਤਰੇ ਅਤੇ ਦਿਲਬਾਗ ਸਿੰਘ ਲਿੱਧੜ ਦਾ ਪੁੱਤਰ ਅਰਸ਼ਦੀਪ ਸਿੰਘ ਲਿੱਧੜ (23) ਅਮਰੀਕਾ ਦੇ 'ਸਪੇਸ ਫੋਰਸ ਵਿਭਾਗ' 'ਚ ਵੱਡੀ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਵਲੋਂ ਵਿਦੇਸ਼ਾਂ ਤੋਂ ਆਉਣ ਵਾਲਿਆਂ ਨੂੰ ਰਾਹਤ 5 ਤੋਂ

ਟੋਰਾਂਟੋ, 21 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਕੈਨੇਡੀਅਨ ਨਾਗਰਿਕਾਂ, ਪੱਕੇ ਵਾਸੀਆਂ ਅਤੇ ਦੇਸ਼ 'ਚ ਦਾਖਲ ਕੀਤੇ ਜਾਣ ਦੇ ਯੋਗ ਉਨ੍ਹਾਂ ਵਿਦੇਸ਼ੀ ਮੁਸਾਫ਼ਰਾਂ ਨੂੰ 5 ਜੁਲਾਈ ਤੋਂ ਕੁਝ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ, ...

ਪੂਰੀ ਖ਼ਬਰ »

ਬਲ ਹੰਸਰਾ ਸਰੀ ਦੇ ਪੁਲਿਸ ਇੰਸਪੈਕਟਰ ਬਣੇ

ਐਬਟਸਫੋਰਡ, 21 ਜੂਨ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਦੇ ਸੀਨੀਅਰ ਪੰਜਾਬੀ ਅਧਿਕਾਰੀ ਬਲ ਹੰਸਰਾ ਨੂੰ ਸਰੀ ਆਰ.ਸੀ.ਐੱਮ.ਪੀ. ਦਾ ਇੰਸਪੈਕਟਰ ਨਿਯੁਕਤ ਕੀਤਾ ਗਿਆ ਹੈ | ਬਲ ਹੰਸਰਾ 2004 ਵਿਚ ਪੁਲਿਸ ਵਿਚ ਭਰਤੀ ਹੋਏ ਸਨ ਤੇ ਉਹ ਸੀਰੀਅਸ ਕ੍ਰਾਇਮ ...

ਪੂਰੀ ਖ਼ਬਰ »

ਵਿਨੀਪੈਗ 'ਚ ਪਹਿਲੀ ਵਾਰ ਹੋਏ ਕਬੂਤਰਬਾਜ਼ੀ ਮੁਕਾਬਲੇ

ਵਿਨੀਪੈਗ, 21 ਜੂਨ (ਸਰਬਪਾਲ ਸਿੰਘ)-ਵਿਨੀਪੈਗ ਵਿਚ ਬੀਤੇ ਕੱਲ੍ਹ ਨੰਬਰ ਵਨ ਪੀਜ਼ਨ ਸਪੋਰਟਸ ਕਲੱਬ ਵਲੋਂ ਪਹਿਲਾਂ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕੁੱਲ 11 ਕਬੂਤਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ 2 ਕਬੂਤਰ ਟੋਰਾਂਟੋ ਤੋਂ ਸਨ | ਇਸ ਮੁਕਾਬਲੇ ਦੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਸਿਆਟਲ, 21 ਜੂਨ (ਗੁਰਚਰਨ ਸਿੰਘ ਢਿੱਲੋਂ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਇੰਗਲੈਂਡ 'ਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਨ ਲਈ ਜੁੜੀ ਭੀੜ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰੀ ਸਿਹਤ ਸੇਵਾ (ਐੱਨ.ਐੱਚ.ਐੱਸ.) ਵਲੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਟੀਕਾਕਰਨ ਦੀ ਸੁਵਿਧਾ ਸ਼ੁਰੂ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਲੋਕਾਂ 'ਚ ਟੀਕਾਕਰਨ ਕਰਾਉਣ ਲਈ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਇਕ ...

ਪੂਰੀ ਖ਼ਬਰ »

ਪਿਤਾ ਦਿਵਸ 'ਤੇ ਜਿਲ ਬਾਈਡਨ ਨੇ ਜੋ ਬਾਈਡਨ ਨੂੰ ਪਰਿਵਾਰ ਦਾ ਧੁਰਾ ਦੱਸਿਆ

ਸੈਕਰਾਮੈਂਟੋ, 21 ਜੂਨ (ਹੁਸਨ ਲੜੋਆ ਬੰਗਾ)-ਪਿਤਾ ਦਿਵਸ ਵਿਸ਼ਵ ਭਰ 'ਚ ਵੱਖ-ਵੱਖ ਢੰਗ ਤਰੀਕਿਆਂ ਨਾਲ ਮਨਾਇਆ ਗਿਆ ਤੇ ਬਹੁਤੇ ਬੱਚਿਆਂ ਨੇ ਰਸਮੀ ਤੌਰ 'ਤੇ ਫ਼ੋਨ ਉੱਪਰ ਆਪਣੇ ਪਿਤਾ ਨੂੰ ਪਿਤਾ ਦਿਵਸ ਦੀ ਵਧਾਈ ਦਿੱਤੀ | ਕਈਆਂ ਨੇ ਪਾਰਟੀਆਂ ਕਰਕੇ ਇਸ ਦਿਵਸ ਨੂੰ ਅਹਿਮ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਯੂ.ਕੇ. ਨੂੰ ਵਿਗਿਆਨ ਦੇ ਖੇਤਰ 'ਚ ਗਲੋਬਲ ਮਹਾਂਸ਼ਕਤੀ ਬਣਾਉਣ ਦਾ ਐਲਾਨ

ਲੰਡਨ, 21 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਨਵੇਂ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਦੇਸ਼ ਨੂੰ ਵਿਗਿਆਨ ਦੇ ਖੇਤਰ 'ਚ ਗਲੋਬਲ ਮਹਾਸ਼ਕਤੀ ਬਣਾਉਣ ਅਤੇ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸਫਲਤਾ ਨੂੰ ਦੁਹਰਾਉਣ ਦਾ ...

ਪੂਰੀ ਖ਼ਬਰ »

ਵਿਦੇਸ਼ ਵਸਦੇ ਪੰਜਾਬ ਦਰਦੀਆਂ ਵਲੋਂ ਵਿਗਿਆਨੀ ਡਾ. ਵਰਿੰਦਰਪਾਲ ਸਿੰਘ ਨਾਲ ਪੰਜਾਬ ਦੇ ਹਾਲਾਤ ਸਬੰਧੀ ਵੀਡੀਓ ਕਾਨਫ਼ਰੰਸ

ਮਾਨਹਾਈਮ (ਜਰਮਨੀ), 21 ਜੂਨ (ਬਸੰਤ ਸਿੰਘ ਰਾਮੂਵਾਲੀਆ)-ਯੂਰਪ, ਇੰਗਲੈਂਡ, ਕੈਨੇਡਾ, ਅਮਰੀਕਾ, ਆਸਟੇ੍ਰਲੀਆ 'ਤੇ ਨਿਊਜ਼ੀਲੈਂਡ ਸਮੇਤ ਹੋਰ ਕਈ ਦੇਸ਼ਾਂ 'ਚ ਵੱਸਦੇ ਪੰਜਾਬੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਵਿਗਿਆਨੀ ਡਾ. ਵਰਿੰਦਰਪਾਲ ਸਿੰਘ ਨਾਲ ਵੀਡੀਓ ...

ਪੂਰੀ ਖ਼ਬਰ »

ਮੁਸ਼ਕਿਲਾਂ ਦੇ ਬਾਵਜੂਦ ਪੁਲਾੜ ਯਾਤਰੀ ਅੰਤਰਰਾਸ਼ਟਰੀ ਸਪੇਸ ਸਟੇਸ਼ਨ 'ਤੇ ਸੋਲਰ ਪੈਨਲ ਲਗਾਉਣ 'ਚ ਸਫਲ

ਸਾਨ ਫਰਾਂਸਿਸਕੋ, 21 ਜੂਨ (ਐੱਸ.ਅਸ਼ੋਕ ਭੌਰਾ)-ਨਾਸਾ ਨੇ ਇਕ ਜਾਣਕਾਰੀ ਜਾਰੀ ਕਰਦਿਆਂ ਦੱਸਿਆ ਕਿ ਅਮਰੀਕਾ ਤੇ ਫਰਾਂਸ ਦੇ ਪੁਲਾੜ ਯਾਤਰੀਆਂ ਨੇ ਇਕ ਸਾਂਝੀ ਮੁਹਿੰਮ ਦੌਰਾਨ ਮੁਸ਼ਕਿਲਾਂ ਦੇ ਬਾਵਜੂਦ 6 ਘੰਟਿਆਂ 'ਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ 'ਤੇ ਸੋਲਰ ਪੈਨਲ ਲਗਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX