ਤਾਜਾ ਖ਼ਬਰਾਂ


ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  2 minutes ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  5 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  8 minutes ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  28 minutes ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  58 minutes ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 1 hour ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  22 minutes ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 1 hour ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 1 hour ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 2 hours ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਜਗਰਾਓਂ

ਨਗਰ ਕੌ ਾਸਲ ਦੀਆਂ ਜਾਇਦਾਦਾਂ ਹੜੱਪਣ ਸਬੰਧੀ ਪ੍ਰਧਾਨ ਰਾਣਾ ਵਲੋਂ ਸਖ਼ਤ ਕਾਰਵਾਈ ਕਰਨ ਦੇ ਆਦੇਸ਼

ਜਗਰਾਉਂ, 22 ਜੂਨ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)- ਜਗਰਾਉਂ ਨਗਰ ਕੌਂਸਲ ਦੀਆਂ ਜਾਇਦਾਦਾਂ ਦੇ ਰਿਕਾਰਡ ਨਾਲ ਕਥਿਤ ਰੂਪ ਵਿਚ ਅਫ਼ਸਰਸ਼ਾਹੀ ਦੀ ਮਿਲੀਭੁਗਤ ਨਾਲ ਛੇੜਛਾੜ ਕਰਕੇ ਰਜਿਸਟਰੀਆਂ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦਾ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਮੰਨ ਬਣਾ ਲਿਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਜਾਇਦਾਦਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਰ ਹੀਲੇ ਹਟਾਇਆ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਵਿਵਾਦਾਂ 'ਚ ਘਿਰੀ ਝਾਂਸੀ ਰਾਣੀ ਚੌਂਕ ਨਜ਼ਦੀਕ ਮਾਰਕੀਟ ਦੀ ਫਰਜ਼ੀ ਦਸਤਾਵੇਜ ਦੇ ਅਧਾਰ 'ਤੇ ਰਜ਼ਿਸਟਰੀ ਕਰਵਾਉਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨ ਲਈ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦਾ ਦਰਵਾਜ਼ਾ ਖੜਕਾ ਦਿੱਤਾ ਹੈ | ਪ੍ਰਧਾਨ ਰਾਣਾ ਦੀ ਅਪੀਲ 'ਤੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪੁਲਿਸ ਮੁੱਖੀ ਵੱਲੋਂ ਸਾਰੇ ਮਾਮਲੇ ਦੀ ਪੜਤਾਲ ਸਿਟੀ ਪੁਲਿਸ ਜਗਰਾਉਂ ਹਵਾਲੇ ਕਰ ਦਿੱਤੀ ਹੈ | ਸਿਟੀ ਪੁਲਿਸ ਦੇ ਮੁਖੀ ਨਿਧਾਨ ਸਿੰਘ ਵਲੋਂ ਤੁਰੰਤ ਐਕਸ਼ਨ ਲੈਂਦਿਆਂ ਝਾਂਸੀ ਰਾਣੀ ਮਾਰਕੀਟ ਨੂੰ ਵੇਚਣ ਵਾਲਿਆਂ ਅਤੇ ਖ਼ਰੀਦਣ ਵਾਲੇ ਲੋਕਾਂ ਨੂੰ ਪੁਲਿਸ ਥਾਣੇ ਸੱਦ ਲਿਆ ਹੈ | ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਕਿਹਾ ਕਿ ਝਾਂਸੀ ਰਾਣੀ ਮਾਰਕੀਟ ਜੋ ਕਿ ਨਗਰ ਕੌਂਸਲ ਦੀ ਮਾਲਕੀਅਤ ਹੈ | ਨਗਰ ਕੌਂਸਲ ਵੱਲੋਂ 1972 'ਚ ਇਥੇ ਮਿੰਨੀ ਮਾਰਕੀਟ ਉਸਾਰੀ ਸੀ ਅਤੇ ਉਸ ਸਮੇਂ ਤੋਂ ਨਗਰ ਕੌਂਸਲ ਦੁਕਾਨਦਾਰਾਂ ਤੋਂ ਦੁਕਾਨਾਂ ਦਾ ਕਿਰਾਇਆ ਵਸੂਲ ਕਰਦੀ ਆ ਰਹੀ ਹੈ | ਇਸ ਤੋਂ ਇਲਾਵਾ ਉਕਤ ਸਥਾਨ ਉੱਪਰ ਸ਼ਹਿਰ ਨੂੰ ਪਾਣੀ ਦੀ ਸਪਲਾਈ ਕਰਨ ਵਾਲੀ ਟੈਂਕੀ, ਸਵੱਸ ਭਾਰਤ ਮਿਸ਼ਨ ਤਹਿਤ ਨਗਰ ਕੌਂਸਲ ਵਲੋਂ ਬਣਾਏ ਬਾਥਰੂਮ, ਜਲ ਸਪਲਾਈ ਅਤੇ ਸੀਵਰੇਜ ਦੇ ਦਫ਼ਤਰ ਆਦਿ ਬਣੇ ਹੋਏ ਹਨ | ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਨੇ ਰਿਕਾਰਡ ਨਾਲ ਛੇੜਛਾੜ ਕਰਕੇ ਅਤੇ ਗਲਤ ਬਿਆਨੀ ਕਰਕੇ ਨਗਰ ਕੌਂਸਲ ਦੀ ਕਰੌੜਾਂ ਦੀ ਜਾਇਦਾਦ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਦੀ ਲਿਖਤੀ ਸ਼ਿਕਾਇਤ ਉਸ ਮੌਕੇ ਦੇ ਕੌਂਸਲ ਪ੍ਰਧਾਨ ਬੀਬੀ ਚਰਨਜੀਤ ਕੌਰ ਵੱਲੋਂ ਪੁਲਿਸ ਨੂੰ ਕੀਤੀ ਗਈ ਸੀ ਜਿਸ 'ਤੇ ਹੁਣ ਤੱਕ ਕਾਰਵਾਈ ਨਹੀਂ ਹੋਈ ਹੈ, ਪਰ ਹੁਣ ਉਸ ਸ਼ਿਕਾਇਤ ਦੇ ਅਧਾਰ 'ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਮਾਮਲਾ ਬਹੁਤ ਹੀ ਗੰਭੀਰ ਹੈ ਅਤੇ ਸ਼ਹਿਰ ਵਾਸੀਆਂ ਦੀ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਆਖਿਆ ਕਿ ਕਿਸੇ ਨੂੰ ਬਖ਼ਸਿਆ ਨਹੀਂ ਜਾਵੇਗਾ | ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਨਿਧਾਨ ਸਿੰਘ ਨੇ ਕਿਹਾ ਕਿ ਸਬੰਧਿਤ ਰਜਿਸਟਰੀ ਕਰਵਾਉਣ ਵਾਲਿਆਂ ਅਤੇ ਖ਼ਰੀਦਣ ਵਾਲਿਆਂ ਨੂੰ ਆਪਣਾ ਰਿਕਾਰਡ ਦੇਣ ਲਈ ਸੱਦਿਆ ਗਿਆ ਹੈ ਅਤੇ ਰਿਕਾਰਡ ਅਨੁਸਾਰ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ |

ਬੀਮਾ ਪਾਲਸੀ ਦੀ ਰਕਮ ਲੈਣ ਲਈ ਮਾਂ-ਪਿਓ ਨੇ ਕੀਤਾ ਸੀ ਲੜਕੀ ਦਾ ਕਤਲ

ਹੰਬੜਾਂ, 22 ਜੂਨ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)- ਬੀਤੇ ਦਿਨ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਹੰਬੜਾਂ ਅਧੀਨ ਕਾਕਾ ਰਾਮ ਮਿੱਲ 'ਚ 9 ਸਾਲਾ ਬੱਚੀ ਦੇ ਕਤਲ ਦਾ ਦਿਲ ਕੰਬਾਊ ਸੱਚ ਸਾਹਮਣੇ ਆਇਆ ਹੈ | 9 ਸਾਲਾ ਮਸੂਮ ਬੱਚੀ ਭਾਰਤੀ ਦੇ ਕਤਲ ਵਿਚ ...

ਪੂਰੀ ਖ਼ਬਰ »

ਮਨੋਹਰ ਸਿੰਘ ਨੇ ਬਤੌਰ ਕਾਰਜਸਾਧਕ ਅਧਿਕਾਰੀ ਅਹੁਦਾ ਸੰਭਾਲਿਆ

ਜਗਰਾਉਂ, 22 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਵਿਖੇ ਮਨੋਹਰ ਸਿੰਘ ਨੇ ਬਤੌਰ ਕਾਰਜ ਸਾਧਕ ਅਧਿਕਾਰੀ ਚਾਰਜ ਸੰਭਾਲਿਆ | ਇਨ੍ਹਾਂ ਨੂੰ ਮੁਲਾਂਪੁਰ ਦੇ ਨਾਲ ਜਗਰਾਉਂ ਦਾ ਵਾਧੂ ਚਾਰਜ ਮਿਲਿਆ ਹੈ | ਕੌਂਸਲ ਵਿਖੇ ਪਹੁੰਚਣ ਮੌਕੇ ਨਗਰ ਕੌਂਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਂਦਾ ਨਕਦੀ ਸਮੇਤ ਕਾਬੂ

ਕੁਹਾੜਾ, 22 ਜੂਨ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਸੁਖਵਿੰਦਰ ਸਿੰਘ ਵਾਸੀ ਸ੍ਰੀ ਭੈਣੀ ਸਾਹਿਬ ਨੂੰ ਦੜ੍ਹਾ ਸੱਟਾ ਲਗਾਉਂਦੇ 1860 ਰੁਪਏ ਦੀ ਨਕਦੀ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਸਵੀਰ ਸਿੰਘ ਅਨੁਸਾਰ ...

ਪੂਰੀ ਖ਼ਬਰ »

ਪਿੰਡ ਲੱਖੇ 'ਚ ਬਜ਼ੁਰਗ ਔਰਤ ਦਾ ਕਤਲ, ਪਤੀ ਲਾਪਤਾ

ਹਠੂਰ, 22 ਜੂਨ (ਜਸਵਿੰਦਰ ਸਿੰਘ ਛਿੰਦਾ)- ਨਜ਼ਦੀਕੀ ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਦੇ ਕਤਲ ਅਤੇ ਉਸ ਦੇ ਪਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਪੰਡਤ ਹਰੀਪਾਲ ਦੀ 75 ਕੁ ਸਾਲਾ ਪਤਨੀ ਸ਼ਾਂਤੀ ਦੇਵੀ ਦਾ ਘਰ ਅੰਦਰ ਹੀ ਕਿਸੇ ...

ਪੂਰੀ ਖ਼ਬਰ »

ਦਲਿਤ ਪਰਿਵਾਰ ਦੀ ਕੁੱਟਮਾਰ ਸਬੰਧੀ ਪੁਲਿਸ ਵਲੋਂ ਕਾਰਵਾਈ ਨਾ ਕਰਨ 'ਤੇ ਥਾਣੇ ਸਾਹਮਣੇ ਧਰਨਾ

ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)- ਪਿੰਡ ਰਾਮਗੜ੍ਹ ਸਿਵੀਆਂ ਵਿਚ ਉੱਚ ਜਾਤੀ ਨਾਲ ਸਬੰਧਿਤ ਗੁੰਡਿਆਂ ਵਲੋਂ ਮੰਦਬੁੱਧੀ ਬੱਚਿਆਂ ਦੇ ਪਿਤਾ ਸਮੇਤ ਦੋ ਵਿਅਕਤੀਆਂ ਨੂੰ ਕੁੱਟਮਾਰ ਕਰਕੇ ਜ਼ਲੀਲ ਕਰਨ ਦੀ ਗੰਭੀਰ ਘਟਨਾ ਦੇ ਕਰੀਬ ਦੋ ਹਫ਼ਤੇ ਬੀਤਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਸਮਰ ਕੈਂਪ ਗਤੀਵਿਧੀਆਂ ਤਹਿਤ ਬਲਾਕ ਪੱਧਰੀ ਪੋਸਟਰ/ਮਾਡਲ ਮੁਕਾਬਲੇ ਸਮਾਪਤ

ਸਿੱਧਵਾਂ ਬੇਟ, 22 ਜੂਨ (ਜਸਵੰਤ ਸਿੰਘ ਸਲੇਮਪੁਰੀ)- ਸਮਰ ਕੈਂਪ ਗਤੀਵਿਧੀਆਂ ਤਹਿਤ ਬਲਾਕ ਸਿੱਧਵਾਂ ਬੇਟ-1 ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਛੁੱਟੀਆਂ ਦੇ ਤੀਜੇ ਹਫ਼ਤੇ ਦੌਰਾਨ ਕੰਪਿਊਟਰ ਸਾਇੰਸ ਵਿਸ਼ੇ ਨਾਲ ਸਬੰਧਤ ਪੋਸਟਰ/ਮਾਡਲ ਮੇਕਿੰਗ ਐਕਟੀਵਿਟੀ ...

ਪੂਰੀ ਖ਼ਬਰ »

ਰੇਲ ਪਾਰਕ ਜਗਰਾਉਂ ਵਿਖੇ ਸੰਘਰਸ਼ 265ਵੇਂ ਦਿਨ 'ਚ ਸ਼ਾਮਿਲ

ਜਗਰਾਉਂ, 22 ਜੂਨ (ਜੋਗਿੰਦਰ ਸਿੰਘ)-265 ਵੇਂ ਦਿਨ 'ਚ ਦਾਖ਼ਲ ਹੋਏ ਸਥਾਨਕ ਰੇਲ ਪਾਰਕ ਜਗਰਾਉਂ 'ਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਾਲਿਬ ਨੇ ਕੀਤੀ¢ ਮੰਚ ਸੰਚਾਲਕ ਵਿਤ ਸਕੱਤਰ ...

ਪੂਰੀ ਖ਼ਬਰ »

ਕਾਉਂਕੇ ਕਲਾਂ ਮੰਡੀ 'ਚ 29 ਲੱਖ ਦੀ ਲਾਗਤ ਨਾਲ ਬਣੇ ਫੜ੍ਹਾਂ ਦਾ ਦਾਖਾ ਵਲੋਂ ਉਦਘਾਟਨ

ਜਗਰਾਉਂ, 22 ਜੂਨ (ਗੁਰਦੀਪ ਸਿੰਘ ਮਲਕ)-ਨਜ਼ਦੀਕੀ ਪਿੰਡ ਕਾਉਂਕੇ ਕਲਾਂ ਦੀ ਅਨਾਜ ਮੰਡੀ 'ਚ ਨਵੇਂ ਬਣਾਏ ਗਏ ਫੜ੍ਹਾਂ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਵੱਲੋਂ ਕੀਤਾ ...

ਪੂਰੀ ਖ਼ਬਰ »

ਲੋਕਾਂ ਵਲੋਂ ਹੰਬੜਾਂ 'ਚ ਫੈਕਟਰੀ ਪ੍ਰਬੰਧਕਾਂ 'ਤੇ ਜ਼ਹਿਰੀਲਾ ਪ੍ਰਦੂਸ਼ਣ ਫੈਲਾਉਣ ਦਾ ਦੋਸ਼

ਹੰਬੜਾਂ, 22 ਜੂਨ (ਮੇਜਰ ਹੰਬੜਾਂ)- ਬੇਟ ਇਲਾਕੇ ਦੇ ਲੋਕਾਂ ਨੇ ਦੋਸ਼ ਲਗਾਏ ਕਿ ਹੰਬੜਾਂ ਇਲਾਕੇ ਦੀਆਂ ਫੈਕਟਰੀਆਂ ਪ੍ਰਦੂਸ਼ਣ ਰੋਕੂ ਨਿਯਮਾਂ ਨੂੰ ਛਿੱਕੇ ਟੰਗ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੀਆਂ ਹਨ | ਕਾਂਗਰਸ ਦੇ ਸੂਬਾਈ ਆਗੂ ਸਰਪੰਚ ਭੁਪਿੰਦਰਪਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਤਸਕਰ ਗਿ੍ਫ਼ਤਾਰ

ਗੁਰੂਸਰ ਸੁਧਾਰ, 22 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਦੀ ਪੁਲਿਸ ਨੇ ਇਕ ਨੌਜਵਾਨ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਪੁੁਲਿਸ ਪਾਰਟੀ ...

ਪੂਰੀ ਖ਼ਬਰ »

ਐਂਟੀ ਨਾਰਕੋਟੈੱਕ ਸੈੱਲ ਵਲੋਂ ਹੈਰੋਇਨ ਸਮੇਤ ਦੋ ਕਾਬੂ

ਸਿੱਧਵਾਂ ਬੇਟ, 22 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੀ.ਐਸ.ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੀ ਦਿਸ਼ਾ ਨਿਰਦੇਸ਼ 'ਤੇ ਐਂਟੀ ਨਾਰਕੋਟੈੱਕ ਸੈੱਲ ਵਿਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ.ਏ. ਸਮੈਸਟਰ-5 ਦਾ ਨਤੀਜਾ ਸ਼ਾਨਦਾਰ

ਚੌਂਕੀਮਾਨ, 22 ਜੂਨ (ਤੇਜਿੰਦਰ ਸਿੰਘ ਚੱਢਾ)-ਸਿੱਧਵਾਂ ਵਿੱਦਿਅਕ ਸੰਸਥਾਵਾਂ ਦੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਜੀ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਨੇ ਵੈਬੀਨਾਰ ਕਰਵਾਇਆ

ਚੌਂਕੀਮਾਨ, 22 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰ: ਡਾ. ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਐਜੂਕੇਸ਼ਨ ਵਿਭਾਗ ਅਤੇ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਬੋਹੜ ਸਿੰਘ ਨੇ ਸਾਥੀਆਂ ਸਮੇਤ ਸੰਧੂ ਦੀ ਅਗਵਾਈ ਹੇਠ ਕਾਂਗਰਸ ਦਾ ਪੱਲਾ ਫੜਿਆ

ਸਿੱਧਵਾਂ ਬੇਟ, 22 ਜੂਨ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਅੱਕੂਵਾਲ ਦੇ ਯੂਥ ਅਕਾਲੀ ਆਗੂ ਬੋਹੜ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਰਾ ਝਟਕਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਾਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਯੋਗ ਦਿਵਸ ਮਨਾਇਆ

ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਆਨਲਾਈਨ 'ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੇ ਆਰੰਭ ਵਿਚ ਐੱਨ.ਐੱਸ.ਐੱਸ ਵਿਭਾਗ ਦੇ ਇੰਚਾਰਜ ਅਮਨਦੀਪ ਕੌਰ ...

ਪੂਰੀ ਖ਼ਬਰ »

ਕਿਹਾ, ਕੁਝ ਲੋਕ ਸੌੜੇ ਸਿਆਸੀ ਹਿੱਤਾਂ ਖਾਤਰ ਸ਼ਹਿਰ ਦੇ ਵਿਕਾਸ 'ਚ ਅਟਕਾ ਰਹੇ ਨੇ ਰੋੜਾ ਪਾਰਕ 'ਚ ਲੱਗੇ ਦਰੱਖ਼ਤਾਂ ਦੀ ਕਟਾਈ ਦਾ ਵਿਵਾਦ ਬੇਲੋੜਾ-ਪ੍ਰਧਾਨ ਜੋਸ਼ੀ

ਰਾਏਕੋਟ, 22 ਜੂਨ (ਸੁਸ਼ੀਲ)-ਨਗਰ ਕੌਂਸਲ ਵਲੋਂ ਸ਼ਹਿਰ ਵਿੱਚ ਬਣਾਏ ਜਾਣ ਵਾਲੇ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਵਿਚ ਲੱਗੇ ਦਰੱਖ਼ਤਾਂ ਦੇ ਕੱਟੇ ਜਾਣ ਨੂੰ ਲੈ ਕੇ ਕੁਝ ਲੋਕਾਂ ਵਲੋਂ ਕੀਤੇ ਜਾ ਰਹੇ ਵਿਰੋਧ ਦੇ ਸਬੰਧ 'ਚ ਅੱਜ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ ਨੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਪੁੜੈਣ 'ਚ ਮਲੇਰੀਆਂ ਜਾਗਰੂਕਤਾ ਕੈਂਪ

ਹੰਬੜਾਂ, 22 ਜੂਨ (ਮੇਜਰ ਹੰਬੜਾਂ)- ਬਲਾਕ ਸਿੱਧਵਾਂ ਬੇਟ ਦੇ ਐੱਸ.ਐੱਮ.ਓ. ਡਾ: ਮਨਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਤੇ ਹੈਲਥ ਇੰਸਪੈਕਟਰ ਬਲਵਿੰਦਰਪਾਲ ਸਿੰਘ ਦੀ ਦੇਖਰੇਖ ਹੇਠ ਮਲੇਰੀਆ, ਡੇਂਗੂ ਬੁਖਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਟੀਮ ਵਲੋਂ ਕੈਂਪ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਲਈ ਸੁਧਾਰ 'ਚ ਜਾਗਰੂਕਤਾ ਕੈਂਪ

ਗੁਰੂਸਰ ਸੁਧਾਰ, 22 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਅਤੇ ਐੱਸ.ਡੀ.ਐੱਮ. ਰਾਏਕੋਟ ਡਾ: ਹਿਮਾਂਸ਼ੂ ਗੁਪਤਾ ਦੇ ਆਦੇਸ਼ਾਂ 'ਤੇ ਸਰਕਾਰੀ ਹਸਪਤਾਲ ਸੁਧਾਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ...

ਪੂਰੀ ਖ਼ਬਰ »

ਨੰਬਰਦਾਰ ਦਰਸ਼ਨ ਸਿੰਘ ਬਸਰਾਉਂ ਨੂੰ ਸ਼ਰਧਾਂਜਲੀਆਂ

ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)- ਨੰਬਰਦਾਰ ਦਰਸ਼ਨ ਸਿੰਘ ਬਸਰਾਉਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਬਸਰਾਉਂ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਬਾਬਾ ਬਲਜੀਤ ਸਿੰਘ ਬੁਰਜ ਨਕਲੀਆਂ ਵਾਲਿਆਂ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਵਿਸਥਾਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਯੂਥ ਆਗੂ ...

ਪੂਰੀ ਖ਼ਬਰ »

ਦੇਸ਼ ਭਗਤੀ ਤੇ ਰਾਜਨੀਤਕ ਨਕਸ਼ੇ 'ਤੇ ਅਹਿਮ ਸਥਾਨ ਰੱਖਦਾ ਪਿੰਡ ਲੀਲ੍ਹ

ਜਸਵਿੰਦਰ ਸਿੰਘ ਗਰੇਵਾਲ 98790-00812 ਗੁਰੂਸਰ ਸੁਧਾਰ-ਪਿੰਡ ਲੀਲ੍ਹ ਲੁਧਿਆਣਾ-ਰਾਏਕੋਟ, ਬਠਿੰਡਾ ਮਾਰਗ 'ਤੇ ਲੁਧਿਆਣਾ ਤੋਂ ਦੱਖਣ ਵੱਲ ਤਕਰੀਬਨ 30 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ | ਇਸ ਪਿੰਡ ਦੀ ਮੋੜ੍ਹੀ ਧਾਲੀਵਾਲ ਗੋਤ ਨਾਲ ਸਬੰਧਿਤ ਲੀਲ੍ਹ ਨਾਮੀ ਜ਼ਿਮੀਦਾਰ ਵਲੋਂ ...

ਪੂਰੀ ਖ਼ਬਰ »

ਘਰ-ਘਰ ਤਾਂ ਨਹੀਂ, ਪਰ ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀ ਮਿਲੀ-ਸ਼ਾਹਪੁਰ

ਬੀਜਾ, 22 ਜੂਨ (ਕਸ਼ਮੀਰਾ ਸਿੰਘ ਬਗ਼ਲੀ)- ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਸਮਾਜ ਸੇਵਕ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀ ਦੇਣ ਦਾ ...

ਪੂਰੀ ਖ਼ਬਰ »

ਰੋਸ ਮੁਜ਼ਾਹਰਾ ਕਰ ਕੇ ਠੇਕੇਦਾਰ ਦਾ ਲਾਇਸੰਸ ਰੱਦ ਕਰਨ ਦੀ ਮੰਗ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ) - ਕਾਂਗਰਸ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਭੀਸ਼ਮ ਪ੍ਰਕਾਸ਼ ਦੇ ਨਾਮ ਉੱਤੇ ਵਾਰਡ 24 ਅਤੇ 25 ਵਿਚ ਬਣੇ ਪਾਰਕ ਅਤੇ ਕਮਿਊਨਿਟੀ ਸੈਂਟਰ ਦੇ ਨਵ ਨਿਰਮਾਣ ਵਿਚ ਪਿਛਲੇ ਕਈ ਸਾਲਾਂ ਤੋਂ ਠੇਕੇਦਾਰਾਂ ਦੀ ਆਪਸੀ ਮਿਲੀਭੁਗਤ ਨਾਲ ਨਗਰ ...

ਪੂਰੀ ਖ਼ਬਰ »

ਰਾਜਪਾਲ ਨੂੰ ਮੰਗ ਪੱਤਰ ਦੇਣ ਸਬੰਧੀ ਕਿਸਾਨਾਂ ਨਾਲ ਮੀਟਿੰਗਾਂ

ਖੰਨਾ, 22 ਜੂਨ (ਪੱਤਰ ਪ੍ਰੇਰਕਾਂ ਰਾਹੀਂ) - 26 ਜੂਨ ਨੂੰ 10 ਵਜੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਲੋਕਾਂ ਦਾ ਵੱਡਾ ਇਕੱਠ ਹੋ ਕੇ, ਅੱਗੋਂ ਰਾਜ ਭਵਨ ਵਿਖੇ ਪੰਜਾਬ ਦੇ ਗਵਰਨਰ ਰਾਹੀਂ ਰੋਸ ਪੱਤਰ ਸੌਂਪ ਕੇ ਰਾਸ਼ਟਰਪਤੀ ਨੂੰ ਅਪੀਲ ਕਰੇਗਾ ਕਿ ਕੇਂਦਰ ਸਰਕਾਰ ਨੂੰ ਉਸ ਦੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ

ਚੌਂਕੀਮਾਨ, 22 ਜੂਨ (ਤੇਜਿੰਦਰ ਸਿੰਘ ਚੱਢਾ)-ਸਿੱਧਵਾਂ ਵਿੱਦਿਅਕ ਸੰਸਥਾਵਾਂ ਦੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਵਿਖੇ ਯੋਗ ਦਿਵਸ ਮਨਾਇਆ

ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਨੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਪਿ੍ੰਸੀਪਲ ਡਾ. ਰਜਨੀ ਬਾਲਾ ਦੀ ਅਗਵਾਈ ਵਿਚ ਸਰੀਰਕ ਸਿੱਖਿਆ ਵਿਭਾਗ ਨੇ ਇੰਡੀਅਨ ਇੰਸਟੀਚਿਊਟ ਆਫ ਯੋਗਾ ਐਂਡ ਮੈਨੇਜਮੈਂਟ ...

ਪੂਰੀ ਖ਼ਬਰ »

ਦੇਹੜਕੇ ਐੱਸ.ਡੀ.ਓ. ਸ਼ਿੰਦਰਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ

ਹਠੂਰ, 22 ਜੂਨ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਦੇ ਜੰਮਪਲ ਸ਼ਿੰਦਰਪਾਲ ਸਿੰਘ ਦੇ ਪਦਉਨਤ ਹੋ ਕੇ ਐੱਸ.ਡੀ.ਓ. ਬਨਣ ਦੀ ਖੁਸ਼ੀ ਵਿਚ ਅੱਜ ਗੁਰਦੁਆਰਾ ਬਾਬਾ ਰਵਿਦਾਸ ਭਗਤ ਪਿੰਡ ਦੇਹੜਕਾ ਵਿਖੇ ਪ੍ਰਬੰਧਕ ਕਮੇਟੀ ਤੇ ਨਗਰ ਦੇ ਮੋਹਤਵਰ ਵਿਅਕਤੀ ਵਲੋਂ ਪ੍ਰਧਾਨ ਚੰਦ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਤੇ ਸਵਾਲ ਖੜ੍ਹੇ ਕਰਦੇ ਬਾਜਵਾ ਸਮਰਥਕਾਂ ਨੇ ਜਗਰਾਉਂ 'ਚ ਲਗਾਏ ਬੈਨਰ

ਜਗਰਾਉਂ, 22 ਜੂਨ (ਜੋਗਿੰਦਰ ਸਿੰਘ)- ਕੈਪਟਨ ਸਰਕਾਰ 'ਤੇ ਸਵਾਲ ਖੜੇ੍ਹੇ ਕਰਦੇ ਪ੍ਰਤਾਪ ਸਿੰਘ ਬਾਜਵਾ ਦੇ ਸਮਰਥਕਾਂ ਵਲੋਂ ਲਗਾਏ ਬੈਨਰਾਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ | ਸ. ਬਾਜਵਾ ਦੇ ਸਮਰਥਕਾਂ ਵਲੋਂ ਅੱਜ ਜਗਰਾਉਂ ਹਲਕੇ 'ਚ ਲੱਗੇ ਬੈਨਰਾਂ ਨਾਲ ਕੈਪਟਨ ਤੇ ਸਿੱਧੂ ...

ਪੂਰੀ ਖ਼ਬਰ »

ਭਾਜਪਾ ਕਿਸਾਨ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਸਿਵੀਆਂ ਵਲੋਂ ਪਾਰਟੀ ਨੂੰ ਅਲਵਿਦਾ

ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ਵਿਖੇ ਭਾਜਪਾ ਨੂੰ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਭਾਜਪਾ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਸਤਨਾਮ ਸਿੰਘ ਸਿਵੀਆਂ ਨੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦੇ ...

ਪੂਰੀ ਖ਼ਬਰ »

ਚੌ ਾਕੀਮਾਨ ਵਿਖੇ ਵਿਧਾਇਕ ਇਯਾਲੀ ਵਲੋਂ ਖੇਡ ਕਲੱਬ ਨੂੰ ਇਕ ਲੱਖ ਦੀ ਸਹਾਇਤਾ

ਚੌਂਕੀਮਾਨ, 22 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਸਾਬਕਾ ਸਰਪੰਚ ਇਕਬਾਲ ਸਿੰਘ ਤਾਸਾ ਚੌਂਕੀਮਾਨ ਦੀ ਅਗਵਾਈ ਵਿਚ ਇਕੱਠੇ ਹੋਏ ਨੌਜਵਾਨਾਂ ਨਾਲ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 3 ਗਰੁੱਪਾਂ 'ਚ ਵੰਡੇ ਜਾਣ ਦਾ ਤਿੱਖਾ ਵਿਰੋਧ

ਮੁੱਲਾਂਪੁਰ-ਦਾਖਾ, 22 ਜੂਨ (ਨਿਰਮਲ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਮਨਰੇਗਾ ਮਜ਼ਦੂਰਾਂ ਦੀ ਉਜ਼ਰਤ (ਦਿਹਾੜੀ) 3 ਗਰੁੱਪਾਂ ਪਛੜੀਆਂ ਸ਼੍ਰੇਣੀਆਂ (ਐੱਸ.ਸੀ), ਐੱਸ.ਟੀ. ਤੇ ਓ.ਬੀ.ਸੀ. ਵਿਚ ਵੰਡਣ ਨੂੰ ਲੈ ਕੇ ਛਿੜੀ ਚਰਚਾ ਦਾ ਤਿੱਖਾ ਵਿਰੋਧ ਕਰਦਿਆਂ ਕੁੱਲ ਹਿੰਦ ਖੇਤ ...

ਪੂਰੀ ਖ਼ਬਰ »

ਸ਼ਰਾਬ ਤਸਕਰ 18 ਬੋਤਲਾਂ ਸਮੇਤ ਕਾਬੂ

ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)- ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਅਜੈਬ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਪਿੰਡ ਸੀਲੋਆਣੀ ਨੂੰ ਗਸ਼ਤ 'ਤੇ ਜਾ ਰਹੀ ਸੀ ਜਿਸ ਦੌਰਾਨ ਇਕ ਵਿਅਕਤੀ ਨੂੰ 18 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ | ਐੱਸ.ਐੱਚ.ਓ ਅਜੈਬ ...

ਪੂਰੀ ਖ਼ਬਰ »

ਪਿੰਡ ਅਖਾੜਾ ਬਣੇਗਾ ਗਰੀਨ ਵਿਲੇਜ਼

ਜਗਰਾਉਂ, 22 ਜੂਨ (ਜੋਗਿੰਦਰ ਸਿੰਘ)- ਪਿੰਡ ਅਖਾੜਾ ਨੂੰ ਗਰੀਨ ਵਿਲੇਜ਼ ਬਣਾਉਣ ਲਈ ਇਸ ਵਰ੍ਹੇ ਲਗਭਗ ਦੋ ਹਜ਼ਾਰ ਬੂਟੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ | ਇਸ ਮੁਹਿਮ ਦੀ ਸ਼ੁਰਆਤ ਅੱਜ ਵੱਖ-ਵੱਖ ਪਿੰਡਾਂ ਨਾਲ ਜੁੜਦੀਆਂ ਲਿੰਕ ਸੜਕਾਂ ਤੇ ਤਿ੍ਵੈਣੀਆਂ ਲਾਉਣ ਉਪਰੰਤ ਕੀਤੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX