ਤਾਜਾ ਖ਼ਬਰਾਂ


ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  4 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  16 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  19 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  25 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  29 minutes ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  30 minutes ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  39 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  47 minutes ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  50 minutes ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  52 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 1 hour ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 2 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 2 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 2 hours ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 3 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਸ਼ਹਿਰ ਦੇ ਵਿਰਾਸਤੀ ਦਰਵਾਜ਼ਿਆਂ ਦੀ ਸੰਭਾਲ ਦਾ ਕੰਮ ਜਾਰੀ

ਬਟਾਲਾ, 22 ਜੂਨ (ਕਾਹਲੋਂ)-ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ ਨੇ ਨਿਗਮ ਅਧਿਕਾਰੀਆਂ ਨਾਲ ਅੱਜ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਕਰਨ ਦੇ ਨਾਲ ਵਿਸ਼ੇਸ਼ ਤੌਰ 'ਤੇ ਸ਼ਹਿਰ ਦੇ ਵਿਰਾਸਤੀ ਦਰਵਾਜ਼ਿਆਂ ਦੀ ਸੰਭਾਲ ਦੇ ਹੋ ਰਹੇ ਕੰਮ ਦਾ ਨਿਰੀਖਣ ਕੀਤਾ | ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਬਟਾਲਾ ਸ਼ਹਿਰ ਦੇ ਵਿਰਾਸਤੀ ਗੇਟਾਂ ਦੀ ਮੁਰੰਮਤ ਤੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ | ਅੱਚਲੀ ਦਰਵਾਜ਼ੇ ਦੀ ਸੰਭਾਲ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਕੈਬਨਿਟ ਮੰਤਰੀ ਸ: ਬਾਜਵਾ ਦੀ ਨਿਗਰਾਨੀ ਹੇਠ ਜਿੱਥੇ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਸ਼ਹਿਰ ਨੂੰ ਵਿਰਾਸਤੀ ਦਿੱਖ ਦੇਣ ਦੇ ਯਤਨ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ 20 ਲੱਖ ਰੁਪਏ ਦੇ ਟੈਂਡਰ ਸ਼ਹਿਰ ਦੇ ਇਤਿਹਾਸਕ ਗੇਟਾਂ ਦੀ ਮੁਰੰਮਤ ਅਤੇ ਵਿਰਾਸਤੀ ਦਿੱਖ ਦੇਣ ਲਈ ਲਗਾਏ ਗਏ ਸਨ, ਜਿਨ੍ਹਾਂ ਤਹਿਤ ਗੇਟਾਂ ਦੀ ਸੰਭਾਲ ਦਾ ਕੰਮ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਨਹਿਰੂ ਦਰਵਾਜੇ, ਖਜ਼ੂਰੀ ਦਰਵਾਜੇ, ਕਪੂਰੀ ਦਰਵਾਜੇ ਅਤੇ ਅੱਚਲੀ ਦਰਵਾਜੇ ਦੀ ਸੰਭਾਲ ਅਤੇ ਇਨ੍ਹਾਂ ਦਰਵਾਜਿਆਂ ਦੀ ਵਿਰਾਸਤੀ ਦਿੱਖ ਨੂੰ ਉਭਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਦਰਵਾਜ਼ਿਆਂ ਦੀ ਸੰਭਾਲ ਦਾ ਕੰਮ ਅਗਲੇ ਕੁਝ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ | ਮੇਅਰ ਸ: ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਵਿਚ ਪਿਛਲੇ ਚਾਰ ਸਾਲਾਂ ਵਿਚ ਰਿਕਾਰਡ ਵਿਕਾਸ ਹੋਏ ਹਨ ਅਤੇ ਅਜੇ ਵੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜ ਜਾਰੀ ਹਨ | ਇਸ ਮੌਕੇ ਜੇ.ਈ. ਨਗਰ ਨਿਗਮ ਧੀਰਜ ਸਹੋਤਾ, ਠੇਕੇਦਾਰ ਕੁਲਵਿੰਦਰ ਸਿੰਘ ਲਾਡੀ ਜੱਸਲ, ਠੇਕੇਦਾਰ ਵਿੱਕੀ ਧਵਨ, ਪ੍ਰੇਮ ਕੁਮਾਰ, ਮਾਸਟਰ ਲਾਜਪਤ ਸ਼ਰਮਾ ਵੀ ਮੌਜੂਦ ਸਨ |

ਦੋ ਪਰਿਵਾਰਾਂ 'ਚ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ, ਦੋਹਾਂ ਧਿਰਾਂ ਦੇ 4 ਵਿਅਕਤੀ ਜ਼ਖ਼ਮੀ

ਕਾਹਨੂੰਵਾਨ, 22 ਜੂਨ (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਥਾਣੇ ਅਧੀਨ ਪੈਂਦੇ ਪਿੰਡ ਨੈਨੇਕੋਟ ਵਿਚ ਜ਼ਮੀਨ ਦੀ ਵੰਡ ਨੂੰ ਲੈ ਕੇ ਦੋ ਪਰਿਵਾਰਾਂ ਵਿਚ ਝਗੜਾ ਹੋ ਗਿਆ | ਮÏਕੇ ਤੋਂ ਮਿਲੀ ਜਾਣਕਾਰੀ ਅਤੇ ਪੀੜਤ ਧਿਰ ਦੇ ਆਗੂ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਭਰਾ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸਬ-ਤਹਿਸੀਲ 'ਚ ਧਰਨਾ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 22 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ ਮੂਹਰੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਟਾਲਾ ਵਲੋਂ ਜਸਵੰਤ ਸਿੰਘ ਦਾਲਮ ਦੀ ਰਹਿਨੁਮਾਈ ਹੇਠ ਧਰਨਾ ਲਗਾਇਆ ਗਿਆ | ਇਹ ਧਰਨਾ ਦੂਸਰੇ ਦਿਨ ਵੀ ਜਾਰੀ ਰਿਹਾ | ਉਨ੍ਹਾਂ ...

ਪੂਰੀ ਖ਼ਬਰ »

ਅਪਰਬਾਰੀ ਦੁਆਬ ਨਹਿਰ 'ਚੋਂ ਬੈਂਕ ਮੁਲਾਜ਼ਮ ਦੀ ਮਿਲੀ ਲਾਸ਼

ਪੁਰਾਣਾ ਸ਼ਾਲਾ, 22 ਜੂਨ (ਅਸ਼ੋਕ ਸ਼ਰਮਾ)-ਨਹਿਰ ਅਪਰਬਾਰੀ ਦੁਆਬ ਵਿਚੋਂ ਇਕ ਬੈਂਕ ਮੁਲਾਜ਼ਮ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਬਿਕਰਮਜੀਤ ਸਿੰਘ (36) ਪੁੱਤਰ ਗੁਰਪ੍ਰਸ਼ਾਦ ਸਿੰਘ ਵਾਸੀ ਕੋਟ ਖ਼ਾਲਸਾ ਅੰਮਿ੍ਤਸਰ ਇਕ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਲੁਟੇਰੇ ਮਾਵਾਂ-ਧੀਆਂ ਦਾ ਪਰਸ ਝਪਟ ਕੇ ਹੋਏ ਫ਼ਰਾਰ

ਪੁਰਾਣਾ ਸ਼ਾਲਾ, 22 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਚਿੱਟੇ ਦਿਨ ਘਰੋਂ ਦਵਾਈ ਲੈਣ ਨਿਕਲੀਆਂ ਐਕਟਿਵਾ ਸਵਾਰ ਮਾਵਾਂ ਧੀਆਂ ਦੇ ਹੱਥੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਰਫ਼ੂ ਚੱਕਰ ਹੋ ਗਏ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਭੁਲੇਚੱਕ ਦੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚੋਂ 40 ਹਜ਼ਾਰ ਰੁਪਏ, 4 ਮਹਿੰਗੇ ਮੋਬਾਈਲ ਅਤੇ ਡੇਢ ਤੋਲੇ ਸੋਨਾ ਚੋਰੀ

ਅਲੀਵਾਲ, 22 ਜੂਨ (ਸੁੱਚਾ ਸਿੰਘ ਬੁੱਲੋਵਾਲ)-ਨਜ਼ਦੀਕ ਪੈਂਦੇ ਪਿੰਡ ਲੰਗਰਵਾਲ ਦੇ ਇਕ ਘਰ 'ਚੋਂ ਚੋਰ ਦਿਨ-ਦਿਹਾੜੇ 40 ਹਜ਼ਾਰ ਰੁਪਏ, ਚਾਰ ਮਹਿੰਗੇ ਮੋਬਾਈਲ ਅਤੇ ਡੇਢ ਤੋਲਾ ਸੋਨਾ ਚੋਰੀ ਕਰਕੇ ਲੈ ਗਏ | ਜਾਣਕਾਰੀ ਦਿੰਦਿਆਂ ਨਰਿੰਦਰ ਕÏਰ ਨੇ ਦੱਸਿਆ ਕਿ ਮੇਰਾ ਲੜਕਾ ...

ਪੂਰੀ ਖ਼ਬਰ »

ਲੁਟੇਰਿਆਂ ਨੇ 1 ਲੱਖ 71 ਹਜ਼ਾਰ ਦੀ ਕੀਤੀ ਲੁੱਟ-ਖੋਹ

ਬਹਿਰਾਮਪੁਰ, 22 ਜੂਨ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਧਕਾਲਾ ਨੇੜੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਮੋਟਰਸਾਈਕਲ ਸਵਾਰ ਕੋਲੋਂ 1 ਲੱਖ 71 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੰੂ ਅੰਜਾਮ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਪੀੜਤ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਨਵਦੀਪ ਸਿੰਘ ਪੰਨੰੂ ਮਸਲੇ ਦਾ ਹੱਲ ਕਰਵਾਉਣ ਧਰਨੇ 'ਚ ਪਹੁੰਚੇ
ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸਬ-ਤਹਿਸੀਲ 'ਚ ਧਰਨਾ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 22 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ ਮੂਹਰੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਟਾਲਾ ਵਲੋਂ ਜਸਵੰਤ ਸਿੰਘ ਦਾਲਮ ਦੀ ਰਹਿਨੁਮਾਈ ਹੇਠ ਧਰਨਾ ਲਗਾਇਆ ਗਿਆ | ਇਹ ਧਰਨਾ ਦੂਸਰੇ ਦਿਨ ਵੀ ਜਾਰੀ ਰਿਹਾ | ਉਨ੍ਹਾਂ ...

ਪੂਰੀ ਖ਼ਬਰ »

ਮੇਅਰ ਸੁਖਦੀਪ ਸਿੰਘ ਤੇਜਾ ਨੇ ਨਿਗਮ ਅਧਿਕਾਰੀਆਂ ਨਾਲ ਕੰਮ ਦਾ ਲਿਆ ਜਾਇਜ਼ਾ

ਬਟਾਲਾ, 22 ਜੂਨ (ਕਾਹਲੋਂ)-ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ ਨੇ ਨਿਗਮ ਅਧਿਕਾਰੀਆਂ ਨਾਲ ਅੱਜ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਕਰਨ ਦੇ ਨਾਲ ਵਿਸ਼ੇਸ਼ ਤੌਰ 'ਤੇ ਸ਼ਹਿਰ ਦੇ ਵਿਰਾਸਤੀ ਦਰਵਾਜ਼ਿਆਂ ਦੀ ਸੰਭਾਲ ਦੇ ਹੋ ਰਹੇ ਕੰਮ ਦਾ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ, ਕਾਂਗਰਸ ਅਤੇ 'ਆਪ' ਦੇ ਸਮਝੌਤੇ ਸਬੰਧੀ ਮਜੀਠੀਆ ਵਲੋਂ ਕੀਤੀ ਭਵਿੱਖ ਬਾਣੀ ਸਹੀ ਸਾਬਤ ਹੋਈ-ਰਾਜਨਬੀਰ ਘੁਮਾਣ

ਬਟਾਲਾ, 22 ਜੂਨ (ਕਾਹਲੋਂ)-ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਚੁੱਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਸ ਘਟਨਾਕ੍ਰਮ ਤੋਂ ਸਥਿਤੀ ਜੱਗ ਜਾਹਿਰ ਹੋ ਚੁੱਕੀ ਹੈ, ਜਿਸ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਬੇਅਦਬੀ ਮਾਮਲੇ ਵਿਚ ਬਦਨਾਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ

ਬਟਾਲਾ, 22 ਜੂਨ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ. ਸੈਕੰਡਰੀ ਸਕੂਲ ਬਟਾਲਾ ਨੇ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ | ਇਸ ਵਾਰ ਵਿਸ਼ਵ ਯੋਗਾ ਦਿਵਸ ਦਾ ਥੀਮ ''ਤੰਦਰੁਸਤੀ ਲਈ ਯੋਗਾ' ਹੈ, ਕੋਰੋਨਾ ਕਾਲ 'ਚ ਯੋਗਾ ਦਾ ਮਹੱਤਵ ਹੋਰ ਵੱਧ ਗਿਆ ਹੈ | ...

ਪੂਰੀ ਖ਼ਬਰ »

ਕਬੀਰ ਭਵਨ ਬਣਾਉਣ ਲਈ ਜਗ੍ਹਾ ਦੀ ਮੰਗ ਨੂੰ ਲੈ ਕੇ ਨਗਰ ਸੁਧਾਰ ਟਰੱਸਟ ਵਿਰੁੱਧ ਧਰਨਾ

ਬਟਾਲਾ, 22 ਜੂਨ (ਕਾਹਲੋਂ)-ਮੁਹੱਲਾ ਧਰਮਪੁਰਾ ਨਿਵਾਸੀਆਂ ਵਲੋਂ ਕਬੀਰ ਭਵਨ ਬਣਾਉਣ ਲਈ ਜਗ੍ਹਾ ਦੀ ਮੰਗ ਨੂੰ ਲੈ ਕੇ ਪ੍ਰਧਾਨ ਅਮਰੀਕ ਸਿੰਘ ਅਮੋਲਕ ਦੀ ਅਗਵਾਈ ਵਿਚ ਨਗਰ ਸੁਧਾਰ ਟਰੱਸਟ ਬਟਾਲਾ ਦੇ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਪ੍ਰਧਾਨ ਅਮੋਲਕ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

-ਮਾਮਲਾ ਮਜ਼ਦੂਰਾਂ ਨੰੂ ਬਣਦਾ ਹਿਸਾਬ ਨਾ ਦੇਣ ਦਾ- ਭੱਠਾ ਮਜ਼ਦੂਰ ਯੂਨੀਅਨ ਨੇ ਲੇਬਰ ਦਫ਼ਤਰ ਸਾਹਮਣੇ ਦਿੱਤਾ ਧਰਨਾ

ਗੁਰਦਾਸਪੁਰ, 22 ਜੂਨ (ਆਰਿਫ਼)-ਭੱਠਾ ਮਜ਼ਦੂਰ ਯੂਨੀਅਨ ਵਲੋਂ ਲੇਬਰ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਗੂ ਪ੍ਰੇਮ ਮਸੀਹ ਸੋਨਾ, ਸਰਵਣ ਸਿੰਘ ਭੋਲਾ, ਬਚਨ ਬੋਪਾਰਾਏ ਆਦਿ ਨੇ ਕਿਹਾ ਕਿ ਭੱਠਾ ਮਾਲਕਾਂ ਵਲੋਂ ਵੱਖ ਵੱਖ ਮਜ਼ਦੂਰ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ 'ਚ ਆਨਲਾਈਨ 'ਯੋਗਾ ਦਿਵਸ' ਮਨਾਇਆ

ਬਟਾਲਾ, 22 ਜੂਨ (ਕਾਹਲੋਂ)-ਐੱਸ.ਐੱਸ. ਬਾਜਵਾ ਪਬਲਿਕ ਸਕੂਲ ਵਿਚ ਆਨਲਾਈਨ 'ਯੋਗ ਦਿਵਸ' ਮਨਾਇਆ ਗਿਆ | ਇਸ ਵਿਚ ਸਕੂਲ ਦੇ ਸਾਰੇ ਬੱਚਿਆਂ ਅਤੇ ਅਧਿਆਪਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਮਨੋਹਰ ਲਾਲ ਸ਼ਰਮਾ (ਨੈਸ਼ਨਲ ਐਵਾਰਡੀ) ਨੇ ...

ਪੂਰੀ ਖ਼ਬਰ »

ਸਲੱਮ ਏਰੀਏ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਟਾਲਾ, 22 ਜੂਨ (ਕਾਹਲੋਂ)-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਗਰੀਬ ਤੇ ਲੋੜਵੰਦ ਵਿਅਕਤੀਆਂ ਦੀਆਂ ਬਰੂਹਾਂ ਤੱਕ ਸਿਹਤ ਸੇਵਾਵਾਂ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਜ਼ਿਲ੍ਹਾ ਰੈੱਡ ਕਰਾਸ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਘੁਮਾਣ ਵਿਖੇ ਇੰਟਰਲਾਕ ਟਾਈਲਾਂ ਦਾ ਕੰਮ ਕਰਵਾਇਆ ਜੰਗੀ ਪੱਧਰ 'ਤੇ ਸ਼ੁਰੂ

ਘੁਮਾਣ, 22 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਵਿਖੇ ਜਿਹੜੀਆਂ ਗਲੀਆਂ ਵਿਚ ਸੀਵਰੇਜ ਅਤੇ ਵਾਟਰ ਸਪਲਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ ਕੀਤੀ ਜਾ ...

ਪੂਰੀ ਖ਼ਬਰ »

ਲਗਾਤਾਰ ਵਧ ਰਹੀ ਮਹਿੰਗਾਈ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਦੀਨਾਨਗਰ, 22 ਜੂਨ (ਸੰਧੂ/ਸੋਢੀ)-ਸੀ.ਪੀ.ਆਈ ਦਫ਼ਤਰ ਦੀਨਾਨਗਰ ਵਿਖੇ ਸੀ.ਪੀ.ਆਈ.(ਐਮ. ਐਲ) ਲਿਬਰੇਸ਼ਨ ਅਤੇ ਆਰ.ਐਮ.ਪੀ.ਆਈ ਪਾਰਟੀਆਂ ਵਲੋਂ ਸਾਂਝੇ ਤੌਰ 'ਤੇ ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿਚ ਰੋਸ ਰੈਲੀ ਤੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਲਿਬਰੇਸ਼ਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਪਿੰਡ ਦੋਲੋਵਾਲ 'ਚ ਵਿਕਾਸ ਕਾਰਜਾਂ ਤੇ ਮਸੀਹ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਕੋਟਲੀ ਸੂਰਤ ਮੱਲ੍ਹੀ, 22 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜ਼ੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਦੋਲੋਵਾਲ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਕਰਵਾਏ ਗਏ 40 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਇਸਾਈ ...

ਪੂਰੀ ਖ਼ਬਰ »

ਐੱਸ.ਐੱਲ. ਬਾਵਾ ਕਾਲਜ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਬਟਾਲਾ, 22 ਜੂਨ (ਬੁੱਟਰ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਇੰਡੀਅਨ ਕੌਸਲ ਆਫ਼ ਫਿਲੋਸੈਫੀਕਲ ਰਿਸਰਚ ਨਵੀਂ ਦਿੱਲੀ ਦੇ ਸਹਿਯੋਗ ਨਾਲ ਪਿ੍ੰ. ਡਾ. ਮੰਜੁਲਾ ਉਪਲ ਦੀ ਅਗਵਾਈ ਵਿਚ ਆਈ.ਕਿਉਂ.ਏ.ਸੀ. ਦੇ ਤਹਿਤ ਅਤੇ ਸੰਸਕ੍ਰਿਤ ਵਿਭਾਗ ਮੁਖੀ ਡਾ. ਨਵੀਨ ਚੰਦ ਦੀ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਆਗੂਆਂ ਨੇ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਦਿੱਤਾ ਮੰਗ-ਪੱਤਰ

ਧਾਰੀਵਾਲ, 22 ਜੂਨ (ਸਵਰਨ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ-ਬਸਪਾ ਆਗੂਆਂ ਨੇ ਪੁਲਿਸ ਥਾਣਾ ਧਾਰੀਵਾਲ ਵਿਖੇ ਮੰਗ-ਪੱਤਰ ਦਿੱਤਾ | ਪੁਲਿਸ ਥਾਣਾ ਧਾਰੀਵਾਲ ਦੇ ਐੱਸ.ਐੱਚ.ਓ. ਨੂੰ ...

ਪੂਰੀ ਖ਼ਬਰ »

ਕਮਲਜੀਤ ਚਾਵਲਾ ਨੇ ਮੰਦਰ ਦੀ ਛੱਤ ਦਾ ਲੈਂਟਰ ਪਾਉਣ ਦੇ ਕੰਮ ਦਾ ਕੀਤਾ ਆਰੰਭ

ਦੀਨਾਨਗਰ, 22 ਜੂਨ (ਸੰਧੂ/ਸੋਢੀ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਰਣਜੀਤ ਬਾਗ ਸਥਿਤ ਮਾਤਾ ਚਿੰਤਪੁਰਨੀ ਮੰਦਿਰ ਦੇ ਲੈਂਟਰ ਪਾਉਣ ਦੀ ਰਸਮ ਦਾ ਸ਼ੁੱਭ ਆਰੰਭ ਸੀਨੀਅਰ ਅਕਾਲੀ ਆਗੂ ਕਮਲਜੀਤ ਚਾਵਲਾ ਵਲੋਂ ਕੀਤਾ ਗਿਆ | ਮੰਦਿਰ ਨਿਰਮਾਣ ਕਮੇਟੀ ਦੇ ਪ੍ਰਧਾਨ ਕਮਲਜੀਤ ਨੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਮੋਰਚੇ 'ਤੇ 182ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 22 ਜੂਨ (ਆਰਿਫ਼)-ਕਾਲੇ ਕਾਨੰੂਨਾਂ ਨੰੂ ਰੱਦ ਕਰਵਾਉਣ ਦੀ ਮੰਗ ਨੰੂ ਲੈ ਕੇ ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ 182ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਕੁਲ ਹਿੰਦ ਕਿਸਾਨ ਸਭਾ ਵਲੋਂ ਮਦਨ ਲਾਲ ਸਿਧਪੁਰ, ਪ੍ਰੀਤਮ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਕਰਵਾਇਆ ਜਾਵੇਗਾ ਆਰਟੀਫਿਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ-ਏ.ਡੀ.ਸੀ.

ਗੁਰਦਾਸਪੁਰ, 22 ਜੂਨ (ਆਰਿਫ਼)-ਪੰਜਾਬ ਸਰਕਾਰ ਵਲੋਂ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਲਈ ਆਰਟੀਫਿਸ਼ਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਏ.ਡੀ.ਸੀ (ਜ) ਰਾਹੁਲ ਨੇ ਦੱਸਿਆ ...

ਪੂਰੀ ਖ਼ਬਰ »

ਰਵਨੀਤ ਬਿੱਟੂ ਵਲੋਂ ਕੀਤੀ ਗਈ ਬਿਆਨਬਾਜ਼ੀ ਸੌੜੀ ਮਾਨਸਿਕਤਾ ਦਾ ਸਬੂਤ-ਖੁਸ਼ਹਾਲਪੁਰ

ਡੇਰਾ ਬਾਬਾ ਨਾਨਕ, 22 ਜੂਨ (ਵਿਜੇ ਸ਼ਰਮਾ)-ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਲੋਂ ਅਕਾਲੀ ਦਲ-ਬਸਪਾ ਗੱਠਜੋੜ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਦੇ ਵਿਰੋਧ 'ਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੇਅਰਮੈਨ ਗੁਰਪ੍ਰਤਾਪ ...

ਪੂਰੀ ਖ਼ਬਰ »

ਚੇਅਰਮੈਨ ਖੁਸ਼ਹਾਲਪੁਰ ਨੇ ਸੰਤ ਮੇਵਾ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਡੇਰਾ ਬਾਬਾ ਨਾਨਕ, 22 ਜੂਨ (ਵਿਜੇ ਸ਼ਰਮਾ)-ਇਲਾਕੇ ਦੀ ਮਾਣਮੱਤੀ ਸ਼ਖ਼ਸੀਅਤ ਤੇ ਸਾਬਕਾ ਸਰਪੰਚ ਸੰਤ ਮੇਵਾ ਸਿੰਘ ਸਮਰਾ (70) ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ, ਜਿਥੇ ਉਨ੍ਹਾਂ ਦੇ ਵੱਡੇ ਸਪੁੱਤਰ ਨੇ ...

ਪੂਰੀ ਖ਼ਬਰ »

ਆਈ. ਟੀ. ਆਈ. ਲੜਕੀਆਂ ਫਤਹਿਗੜ੍ਹ ਚੂੜੀਆਂ ਵਿਖੇ ਆਨਲਾਈਨ ਦਾਖ਼ਲਾ ਸ਼ੁਰੂ

ਫਤਹਿਗੜ੍ਹ ਚੂੜੀਆਂ, 22 ਜੂਨ (ਧਰਮਿੰਦਰ ਸਿੰਘ ਬਾਠ)-ਸਰਕਾਰੀ ਆਈ.ਟੀ.ਆਈ .ਲੜਕੀਆਂ ਫਤਹਿਗੜ੍ਹ ਚੂੜੀਆਂ ਵਿਖੇ ਆਨਲਾਈਨ ਦਾਖ਼ਲਾ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਲਈ ਵਿਦਿਆਰਥੀ ਮੁਫ਼ਤ ਰਜਿਸਟ੍ਰੇਸ਼ਨ ਕਰਨ ਲਈ ਸੰਪਰਕ ਕਰ ਸਕਦੇ ਹਨ | ਇਸ ਸਬੰਧੀ ਪਿ੍ੰਸੀਪਲ ਮੁਨੀਸ਼ ...

ਪੂਰੀ ਖ਼ਬਰ »

ਸ਼ਹਿਰ ਦਾ ਵਿਕਾਸ ਕਰਵਾਉਣਾ ਹੀ ਮੇਰਾ ਪ੍ਰਧਾਨ ਬਣਨ ਦਾ ਮੁੱਖ ਮਕਸਦ-ਪ੍ਰਧਾਨ ਪੰਨੂੰ

ਸ੍ਰੀ ਹਰਿਗੋਬਿੰਦਪੁਰ, 22 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਛੇਵੇਂ ਪਾਤਸ਼ਾਹ ਵਲੋਂ ਵਸਾਇਆ ਹੋਇਆ ਇਤਿਹਾਸਕ ਨਗਰ ਹੈ | ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਦਾ ...

ਪੂਰੀ ਖ਼ਬਰ »

ਸ਼ਿਵਾਲਿਕ ਆਈ. ਟੀ. ਆਈ. ਵਿਖੇ ਦਾਖ਼ਲਾ ਸ਼ੁਰੂ

ਗੁਰਦਾਸਪੁਰ, 22 ਜੂਨ (ਆਰਿਫ਼)-ਸ਼ਿਵਾਲਿਕ ਆਈ.ਟੀ. ਤਿ੍ਮੋ ਰੋਡ ਗੁਰਦਾਸਪੁਰ ਦੇ ਐਮ.ਡੀ. ਰਿਸ਼ਬਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ (ਆਈ. ਟੀ. ਆਈ.) ਵਿਖੇ ਐਨ. ਸੀ. ਵੀ. ਟੀ./ਡੀ. ਜੀ. ਈ. ਅਤੇ ਟੀ ਦੀਆਂ ਵੱਖ-ਵੱਖ ਟਰੇਡਾਂ ਵਿਚ ...

ਪੂਰੀ ਖ਼ਬਰ »

ਨੌਜਵਾਨ ਲੜਕੇ ਦੀ ਸੱਪ ਦੇ ਡੱਸਣ ਕਾਰਨ ਮੌਤ

ਕਲਾਨੌਰ, 22 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਰਹਿ ਰਹੇ ਇਕ ਪਰਿਵਾਰ ਦੇ ਨੌਜਵਾਨ ਲੜਕੇ ਦੀ ਸੱਪ ਦੇ ਡੱਸਣ ਕਾਰਨ ਮੌਤ ਹੋਣ ਦੀ ਖ਼ਬਰ ਹੈ, ਜਿਸ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਹੈ | ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਗਗਨਦੀਪ ਸਿੰਘ ਭਿੰਡਰ ਜੋ ਕਿ ਖੇਤਾਂ 'ਚ ਵਾਹੀ ਕਰ ਰਿਹਾ ...

ਪੂਰੀ ਖ਼ਬਰ »

ਲੋਕ ਸੇਵਾ ਸੰਮਤੀ ਵਲੋਂ 100 ਜ਼ਰੂਰਤਮੰਦ ਪਰਿਵਾਰਾਂ ਨੰੂ ਵਾਟਰ ਕੂਲਰ ਭੇਟ

ਦੀਨਾਨਗਰ, 22 ਜੂਨ (ਸੰਧੂ/ ਸੋਢੀ)-ਲੋਕ ਸੇਵਾ ਸੰਮਤੀ ਦੀਨਾਨਗਰ ਵਲੋਂ ਲੋਕਾਂ ਨੰੂ ਗਰਮੀ ਦੇ ਮੌਸਮ ਵਿਚ ਠੰਢਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ 100 ਪਰਿਵਾਰਾਂ ਨੰੂ ਵਾਟਰ ਕੂਲਰ ਵੰਡੇ ਗਏ | ਲੋਕ ਸੇਵਾ ਸੰਮਤੀ ਦੇ ਦਫ਼ਤਰ ਵਿਖੇ ਪ੍ਰਧਾਨ ਡਾ: ਸੋਨੰੂ ਸ਼ਰਮਾ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਨੰੂ ਵੀ ਦਿੱਤੀ ਜਾਵੇ ਬਿਜਲੀ ਰਿਆਇਤ-ਪੱਪੂ

ਗੁਰਦਾਸਪੁਰ, 22 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਸੇਵਾ-ਮੁਕਤ ਕਰਮਚਾਰੀਆਂ ਨੰੂ ਬਿਜਲੀ ਰਿਆਇਤ ਦੇਣ ਦੀ ਮੰਗ ਕੀਤੀ ਹੈ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੇਵਾ-ਮੁਕਤ ਬਿਜਲੀ ...

ਪੂਰੀ ਖ਼ਬਰ »

ਬੇਅਦਬੀ ਅਤੇ ਲੋਕ ਹਿਤ ਵਰਗੇ ਮੁੱਦਿਆਂ 'ਤੇੇ ਰੰਧਾਵਾ ਨੇ ਸਟੈਂਡ ਲੈ ਕੇ ਡੇਰਾ ਬਾਬਾ ਨਾਨਕ ਹਲਕੇ ਦੇ ਲੋਕਾਂ ਦਾ ਕੱਦ ਹੋਰ ਵੀ ਉੱਚਾ ਚੁੱਕਿਆ-ਢਿੱਲੋਂ ਅਰਲੀਭੰਨ

ਵਡਾਲਾ ਬਾਂਗਰ, 22 ਜੂਨ (ਮਨਪ੍ਰੀਤ ਸਿੰਘ ਘੁੰਮਣ)-ਬੀਤੇ ਕੁਝ ਮਹੀਨਿਆਂ ਵਿਚ ਪੰਜਾਬ ਸਰਕਾਰ ਦੇ ਚੋਣਵੇਂ ਕੈਬਨਿਟ ਮੰਤਰੀ ਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਨੇ ਸੂਬੇ ਦੀ ਭਲਾਈ ਵਾਸਤੇ ਬੇਅਦਬੀ ਅਤੇ ਲੋਕ ਹਿਤ ਕਈ ਮੁੱਦਿਆਂ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਨੇ ਰਵਨੀਤ ਸਿੰਘ ਬਿੱਟੂ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ-ਪੱਤਰ

ਫਤਹਿਗੜ੍ਹ ਚੂੜੀਆਂ, 22 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਨਾਲ ਸਬੰਧਤ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਬਸਪਾ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੋਰ ਸਿੰਘ ਦੀਆਂ ਟਿਕਟਾਂ ਬਸਪਾ ਨੂੰ ਦੇਣ ...

ਪੂਰੀ ਖ਼ਬਰ »

ਯੋਗ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ-ਏ. ਡੀ. ਸੀ ਰਾਹੁਲ

ਗੁਰਦਾਸਪੁਰ, 22 ਜੂਨ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 24 ਜੂਨ 2021 ਤੋਂ ਲਗਾਤਾਰ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ਜਾਣਕਾਰੀ ਦੇਣ ...

ਪੂਰੀ ਖ਼ਬਰ »

ਜੀ. ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਯੋਗ ਦਿਵਸ ਮਨਾਇਆ

ਕੋਟਲੀ ਸੂਰਤ ਮੱਲ੍ਹੀ, 22 ਜੂਨ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ 'ਚ ਆਨਲਾਈਨ ਜਮਾਤਾਂ ਦੇ ਨਾਲ ਯੋਗ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸੋਨੀਆ ਮਹਾਜਨ ਨੇ ਕਿਹਾ ਕਿ ਸਰੀਰ ਤੇ ਦਿਮਾਗ ਦੀ ਤੰਦਰੁਸਤੀ ਲਈ ਯੋਗ ਕਰਨਾ ...

ਪੂਰੀ ਖ਼ਬਰ »

ਉਪ ਮੰਡਲ ਤਿੱਬੜ ਦੇ ਤਕਨੀਕੀ ਅਧਿਕਾਰੀਆਂ ਦੀ ਆਪਸੀ ਖਿੱਚੋਤਾਣ ਤੇ ਬੇਭਰੋਸਗੀ ਨਾਲ ਹੋ ਰਿਹਾ ਖਪਤਕਾਰਾਂ ਦਾ ਨੁਕਸਾਨ

ਤਿੱਬੜ, 22 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਉਪ ਮੰਡਲ ਤਿੱਬੜ ਦੇ ਜੇ.ਈਜ਼ ਅਤੇ ਐਸ.ਡੀ.ਓ. ਆਦਿ ਅਧਿਕਾਰੀਆਂ ਦੀ ਆਪਸੀ ਖਿੱਚੋਤਾਣ-ਬੇਭਰੋਸਗੀ ਤੇ ਤਾਲਮੇਲ ਦੀ ਕਮੀ ਕਾਰਨ ਜਿੱਥੇ ਵੱਡੀ ਪੱਧਰ 'ਤੇ ਖਪਤਕਾਰ ਪ੍ਰੇਸ਼ਾਨ ਹੋ ਰਹੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦਾ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ-ਜਗੀਰ ਮਸੀਹ ਪੱਖੋਕੇ

ਡੇਰਾ ਬਾਬਾ ਨਾਨਕ, 22 ਜੂਨ (ਵਿਜੇ ਸ਼ਰਮਾ)-ਕ੍ਰਿਸ਼ਚੀਅਨ ਕੋਰ ਕਮੇਟੀ ਪੰਜਾਬ ਦੇ ਮੈਂਬਰ ਜਗੀਰ ਮਸੀਹ ਪੱਖੋਕੇ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦਾ ਹਮਖਿਆਲੀ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰਕੇ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਵਲੋਂ ਕੀਤੀਆਂ ਜਾਣ ਵਾਲੀਆਂ ਕੁਰਕੀਆਂ ਦਾ ਵਿਰੋਧ ਕਰਾਂਗੇ-ਕਿਸਾਨ ਆਗੂ

ਡੇਰਾ ਬਾਬਾ ਨਾਨਕ, 22 ਜੂਨ (ਵਿਜੇ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਖੋਦੇਬੇਟ ਦੀ ਅਗਵਾਈ 'ਚ ਹੋਈ, ਜਿਸ ਦੌਰਾਨ ਕੁਝ ਕਿਸਾਨਾਂ ਵਲੋਂ ਸਹਿਕਾਰੀ ਬੈਂਕ ਵਲੋਂ ਕੀਤੀਆਂ ਜਾਣ ਵਾਲੀਆਂ ਕੁਰਕੀਆਂ ਸਬੰਧੀ ...

ਪੂਰੀ ਖ਼ਬਰ »

ਸ਼ਹਿਰ ਦਾ ਵਿਕਾਸ ਕਰਵਾਉਣਾ ਹੀ ਮੇਰਾ ਪ੍ਰਧਾਨ ਬਣਨ ਦਾ ਮੁੱਖ ਮਕਸਦ-ਪ੍ਰਧਾਨ ਪੰਨੂੰ

ਸ੍ਰੀ ਹਰਿਗੋਬਿੰਦਪੁਰ, 22 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਛੇਵੇਂ ਪਾਤਸ਼ਾਹ ਵਲੋਂ ਵਸਾਇਆ ਹੋਇਆ ਇਤਿਹਾਸਕ ਨਗਰ ਹੈ | ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਦਾ ...

ਪੂਰੀ ਖ਼ਬਰ »

ਸ਼ਿਵਾਲਿਕ ਆਈ. ਟੀ. ਆਈ. ਵਿਖੇ ਦਾਖ਼ਲਾ ਸ਼ੁਰੂ

ਗੁਰਦਾਸਪੁਰ, 22 ਜੂਨ (ਆਰਿਫ਼)-ਸ਼ਿਵਾਲਿਕ ਆਈ.ਟੀ. ਤਿ੍ਮੋ ਰੋਡ ਗੁਰਦਾਸਪੁਰ ਦੇ ਐਮ.ਡੀ. ਰਿਸ਼ਬਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ (ਆਈ. ਟੀ. ਆਈ.) ਵਿਖੇ ਐਨ. ਸੀ. ਵੀ. ਟੀ./ਡੀ. ਜੀ. ਈ. ਅਤੇ ਟੀ ਦੀਆਂ ਵੱਖ-ਵੱਖ ਟਰੇਡਾਂ ਵਿਚ ...

ਪੂਰੀ ਖ਼ਬਰ »

ਨੌਜਵਾਨ ਲੜਕੇ ਦੀ ਸੱਪ ਦੇ ਡੱਸਣ ਕਾਰਨ ਮੌਤ

ਕਲਾਨੌਰ, 22 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਰਹਿ ਰਹੇ ਇਕ ਪਰਿਵਾਰ ਦੇ ਨੌਜਵਾਨ ਲੜਕੇ ਦੀ ਸੱਪ ਦੇ ਡੱਸਣ ਕਾਰਨ ਮੌਤ ਹੋਣ ਦੀ ਖ਼ਬਰ ਹੈ, ਜਿਸ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਹੈ | ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਗਗਨਦੀਪ ਸਿੰਘ ਭਿੰਡਰ ਜੋ ਕਿ ਖੇਤਾਂ 'ਚ ਵਾਹੀ ਕਰ ਰਿਹਾ ...

ਪੂਰੀ ਖ਼ਬਰ »

ਲੋਕ ਸੇਵਾ ਸੰਮਤੀ ਵਲੋਂ 100 ਜ਼ਰੂਰਤਮੰਦ ਪਰਿਵਾਰਾਂ ਨੰੂ ਵਾਟਰ ਕੂਲਰ ਭੇਟ

ਦੀਨਾਨਗਰ, 22 ਜੂਨ (ਸੰਧੂ/ ਸੋਢੀ)-ਲੋਕ ਸੇਵਾ ਸੰਮਤੀ ਦੀਨਾਨਗਰ ਵਲੋਂ ਲੋਕਾਂ ਨੰੂ ਗਰਮੀ ਦੇ ਮੌਸਮ ਵਿਚ ਠੰਢਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ 100 ਪਰਿਵਾਰਾਂ ਨੰੂ ਵਾਟਰ ਕੂਲਰ ਵੰਡੇ ਗਏ | ਲੋਕ ਸੇਵਾ ਸੰਮਤੀ ਦੇ ਦਫ਼ਤਰ ਵਿਖੇ ਪ੍ਰਧਾਨ ਡਾ: ਸੋਨੰੂ ਸ਼ਰਮਾ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਨੰੂ ਵੀ ਦਿੱਤੀ ਜਾਵੇ ਬਿਜਲੀ ਰਿਆਇਤ-ਪੱਪੂ

ਗੁਰਦਾਸਪੁਰ, 22 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਸੇਵਾ-ਮੁਕਤ ਕਰਮਚਾਰੀਆਂ ਨੰੂ ਬਿਜਲੀ ਰਿਆਇਤ ਦੇਣ ਦੀ ਮੰਗ ਕੀਤੀ ਹੈ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੇਵਾ-ਮੁਕਤ ਬਿਜਲੀ ...

ਪੂਰੀ ਖ਼ਬਰ »

ਬੇਅਦਬੀ ਅਤੇ ਲੋਕ ਹਿਤ ਵਰਗੇ ਮੁੱਦਿਆਂ 'ਤੇੇ ਰੰਧਾਵਾ ਨੇ ਸਟੈਂਡ ਲੈ ਕੇ ਡੇਰਾ ਬਾਬਾ ਨਾਨਕ ਹਲਕੇ ਦੇ ਲੋਕਾਂ ਦਾ ਕੱਦ ਹੋਰ ਵੀ ਉੱਚਾ ਚੁੱਕਿਆ-ਢਿੱਲੋਂ ਅਰਲੀਭੰਨ

ਵਡਾਲਾ ਬਾਂਗਰ, 22 ਜੂਨ (ਮਨਪ੍ਰੀਤ ਸਿੰਘ ਘੁੰਮਣ)-ਬੀਤੇ ਕੁਝ ਮਹੀਨਿਆਂ ਵਿਚ ਪੰਜਾਬ ਸਰਕਾਰ ਦੇ ਚੋਣਵੇਂ ਕੈਬਨਿਟ ਮੰਤਰੀ ਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਨੇ ਸੂਬੇ ਦੀ ਭਲਾਈ ਵਾਸਤੇ ਬੇਅਦਬੀ ਅਤੇ ਲੋਕ ਹਿਤ ਕਈ ਮੁੱਦਿਆਂ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਨੇ ਰਵਨੀਤ ਸਿੰਘ ਬਿੱਟੂ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਮੰਗ-ਪੱਤਰ

ਫਤਹਿਗੜ੍ਹ ਚੂੜੀਆਂ, 22 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਨਾਲ ਸਬੰਧਤ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਬਸਪਾ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੋਰ ਸਿੰਘ ਦੀਆਂ ਟਿਕਟਾਂ ਬਸਪਾ ਨੂੰ ਦੇਣ ...

ਪੂਰੀ ਖ਼ਬਰ »

ਯੋਗ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ-ਏ. ਡੀ. ਸੀ ਰਾਹੁਲ

ਗੁਰਦਾਸਪੁਰ, 22 ਜੂਨ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 24 ਜੂਨ 2021 ਤੋਂ ਲਗਾਤਾਰ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ਜਾਣਕਾਰੀ ਦੇਣ ...

ਪੂਰੀ ਖ਼ਬਰ »

ਜੀ. ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਯੋਗ ਦਿਵਸ ਮਨਾਇਆ

ਕੋਟਲੀ ਸੂਰਤ ਮੱਲ੍ਹੀ, 22 ਜੂਨ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ 'ਚ ਆਨਲਾਈਨ ਜਮਾਤਾਂ ਦੇ ਨਾਲ ਯੋਗ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸੋਨੀਆ ਮਹਾਜਨ ਨੇ ਕਿਹਾ ਕਿ ਸਰੀਰ ਤੇ ਦਿਮਾਗ ਦੀ ਤੰਦਰੁਸਤੀ ਲਈ ਯੋਗ ਕਰਨਾ ...

ਪੂਰੀ ਖ਼ਬਰ »

ਉਪ ਮੰਡਲ ਤਿੱਬੜ ਦੇ ਤਕਨੀਕੀ ਅਧਿਕਾਰੀਆਂ ਦੀ ਆਪਸੀ ਖਿੱਚੋਤਾਣ ਤੇ ਬੇਭਰੋਸਗੀ ਨਾਲ ਹੋ ਰਿਹਾ ਖਪਤਕਾਰਾਂ ਦਾ ਨੁਕਸਾਨ

ਤਿੱਬੜ, 22 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਉਪ ਮੰਡਲ ਤਿੱਬੜ ਦੇ ਜੇ.ਈਜ਼ ਅਤੇ ਐਸ.ਡੀ.ਓ. ਆਦਿ ਅਧਿਕਾਰੀਆਂ ਦੀ ਆਪਸੀ ਖਿੱਚੋਤਾਣ-ਬੇਭਰੋਸਗੀ ਤੇ ਤਾਲਮੇਲ ਦੀ ਕਮੀ ਕਾਰਨ ਜਿੱਥੇ ਵੱਡੀ ਪੱਧਰ 'ਤੇ ਖਪਤਕਾਰ ਪ੍ਰੇਸ਼ਾਨ ਹੋ ਰਹੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦਾ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰੇਗਾ-ਜਗੀਰ ਮਸੀਹ ਪੱਖੋਕੇ

ਡੇਰਾ ਬਾਬਾ ਨਾਨਕ, 22 ਜੂਨ (ਵਿਜੇ ਸ਼ਰਮਾ)-ਕ੍ਰਿਸ਼ਚੀਅਨ ਕੋਰ ਕਮੇਟੀ ਪੰਜਾਬ ਦੇ ਮੈਂਬਰ ਜਗੀਰ ਮਸੀਹ ਪੱਖੋਕੇ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦਾ ਹਮਖਿਆਲੀ ਗੱਠਜੋੜ ਸ਼ਾਨਦਾਰ ਜਿੱਤ ਹਾਸਲ ਕਰਕੇ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਵਲੋਂ ਕੀਤੀਆਂ ਜਾਣ ਵਾਲੀਆਂ ਕੁਰਕੀਆਂ ਦਾ ਵਿਰੋਧ ਕਰਾਂਗੇ-ਕਿਸਾਨ ਆਗੂ

ਡੇਰਾ ਬਾਬਾ ਨਾਨਕ, 22 ਜੂਨ (ਵਿਜੇ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਬਚਨ ਸਿੰਘ ਖੋਦੇਬੇਟ ਦੀ ਅਗਵਾਈ 'ਚ ਹੋਈ, ਜਿਸ ਦੌਰਾਨ ਕੁਝ ਕਿਸਾਨਾਂ ਵਲੋਂ ਸਹਿਕਾਰੀ ਬੈਂਕ ਵਲੋਂ ਕੀਤੀਆਂ ਜਾਣ ਵਾਲੀਆਂ ਕੁਰਕੀਆਂ ਸਬੰਧੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਸੂਬੇ ਦੀ ਜਨਤਾ ਦਾ ਮੋੋਹ ਭੰਗ ਹੋ ਗਿਆ-ਇੰਦਰਜੀਤ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 22 ਜੂਨ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਲੋਕਾਂ ਦਾ ਸਰਕਾਰ ਤੋਂ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਨਿਭਾਵੇਗਾ ਅਹਿਮ ਭੂਮਿਕਾ-ਪ੍ਰਧਾਨ ਪਾਹੜਾ

ਗੁਰਦਾਸਪੁਰ, 22 ਜੂਨ (ਗੁਰਪ੍ਰਤਾਪ ਸਿੰਘ)-ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਹਿਮ ਭੂਮਿਕਾ ਨਿਭਾਵੇਗਾ ਅਤੇ ਵਿਕਾਸ ਤੇ ਜ਼ਿਲ੍ਹੇ ਦੀ ਉੱਨਤੀ ਲਈ ਕਾਂਗਰਸ ਪਾਰਟੀ ਨੰੂ ਵੱਡੀ ਜਿੱਤ ਦਿਵਾਏਗਾ, ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਐਤਵਾਰ ਦੀ ਤਾਲਾਬੰਦੀ ਹਟਾਈ ਜਾਵੇ-ਵਿਕਟਰ ਮਸੀਹ

ਗੁਰਦਾਸਪੁਰ, 22 ਜੂਨ (ਭਾਗਦੀਪ ਸਿੰਘ ਗੋਰਾਇਆ)-ਅੱਜ ਪੰਜਾਬ ਪਾਸਟਰਸ ਐਸੋਸੀਏਸ਼ਨ ਦੀ ਮੀਟਿੰਗ ਪਾਸਟਰ ਬੀ.ਐਸ. ਭੱਟੀ ਦੇ ਗ੍ਰਹਿ ਪਿੰਡ ਹਯਾਤ ਨਗਰ ਵਿਖੇ ਹੋਈ | ਮੀਟਿੰਗ ਦੌਰਾਨ ਪੰਜਾਬ ਪਾਸਟਰਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੈਂਬਰ ਪੰਜਾਬ ਰਾਜ ਘੱਟ ...

ਪੂਰੀ ਖ਼ਬਰ »

ਸ਼ਹੀਦ ਰਣਬੀਰ ਸਿੰਘ ਦਾ 22ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ

ਦੀਨਾਨਗਰ, 22 ਜੂਨ (ਸੰਧੂ/ਸੋਢੀ)-ਕਾਰਗਿੱਲ ਯੁੱਧ ਵਿਚ ਸ਼ਹੀਦ ਹੋਏ ਭਾਰਤੀ ਸੈਨਾ ਦੀ 13 ਜੈਕ ਰਾਈਫਲ ਦੇ ਸੈਨਾ ਮੈਡਲ ਵਿਜੇਤਾ ਲਾਂਸ ਨਾਇਕ ਰਣਬੀਰ ਸਿੰਘ ਦਾ 22ਵਾਂ ਸ਼ਰਧਾਂਜਲੀ ਸਮਾਗਮ ਕੋਰੋਨਾ ਵਾਇਰਸ ਨੰੂ ਲੈ ਕੇ ਪ੍ਰਸ਼ਾਸਨ ਦੀਆਂ ਹਦਾਇਤਾਂ ਨੰੂ ਧਿਆਨ ਵਿਚ ਰੱਖਦੇ ਹੋਏ ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਜਥਾ ਦਿੱਲੀ ਲਈ ਰਵਾਨਾ

ਪੁਰਾਣਾ ਸ਼ਾਲਾ, 22 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ ਸਥਿਤ ਕਸਬਾ ਪੁਰਾਣਾ ਸ਼ਾਲਾ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਜਥੇ ਦਿੱਲੀ ਨੰੂ ਰਵਾਨਾ ਹੋਇਆ | ਜ਼ੋਨ ਪ੍ਰਧਾਨ ਗੁਰਪ੍ਰਤਾਪ ਸਿੰਘ, ਡਾ: ਦਲਜੀਤ ਸਿੰਘ, ਰਣਜੀਤ ...

ਪੂਰੀ ਖ਼ਬਰ »

ਯੂ. ਜੀ. ਸੀ. ਤਨਖ਼ਾਹ ਸਕੇਲ ਲਾਗੂ ਨਾ ਹੋਣ ਕਾਰਨ ਕੇਂਦਰ ਦੀ ਗਰਾਂਟ ਖ਼ਤਮ ਹੋਣ ਦੀ ਸੰਭਾਵਨਾ-ਪ੍ਰੋ: ਯੋਗੀ

ਗੁਰਦਾਸਪੁਰ, 22 ਜੂਨ (ਪੰਕਜ ਸ਼ਰਮਾ)-ਪੰਜਾਬ ਦੇ ਯੂਨੀਵਰਸਿਟੀ ਅਤੇ ਕਾਲਜ ਟੀਚਰਾਂ ਦੇ ਯੂ.ਜੀ.ਸੀ ਤਨਖ਼ਾਹ ਸਕੇਲ ਲਾਗੂ ਨਾ ਹੋਣ ਕਾਰਨ ਕੇਂਦਰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਗਰਾਂਟ ਖ਼ਤਮ ਹੋਣ ਦੀ ਸੰਭਾਵਨਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਸਰਕਾਰੀ ਕਾਲਜ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਡਰੇਨਾਂ ਦੀ ਸਫ਼ਾਈ 'ਤੇ 50 ਲੱਖ ਰੁਪਏ ਖ਼ਰਚ ਕੀਤੇ ਗਏ-ਇੰਜੀ: ਪਰਮਵੀਰ ਸਿੰਘ ਕਾਹਲੋਂ

ਪੁਰਾਣਾ ਸ਼ਾਲਾ, 22 ਜੂਨ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲੇ੍ਹ ਅੰਦਰ ਪੈਂਦੀਆਂ 20 ਡਰੇਨਾਂ 'ਤੇ ਜਲ ਨਿਕਾਸ ਵਿਭਾਗ ਗੁਰਦਾਸਪੁਰ ਵਲੋਂ ਡਰੇਨਾਂ ਦੀ ਵਧੀਆ ਕਿਸਮ ਦੀ ਸਫ਼ਾਈ 'ਤੇ 50 ਲੱਖ ਰੁਪਏ ਖ਼ਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ ਮੀਂਹ ਦੇ ਮੌਸਮ ਤੋਂ ਪਹਿਲਾਂ ਪਹਿਲਾਂ ...

ਪੂਰੀ ਖ਼ਬਰ »

ਡੀਪੂ ਯੂਨੀਅਨ ਪੰਜਾਬ ਦਾ ਵਫ਼ਦ ਹੱਕੀ ਮੰਗਾਂ ਲਈ ਫੂਡ ਸਪਲਾਈ ਮੰਤਰੀ ਨੰੂ ਮਿਲਿਆ

ਪੁਰਾਣਾ ਸ਼ਾਲਾ, 22 ਜੂਨ (ਅਸ਼ੋਕ ਸ਼ਰਮਾ)-ਡੀਪੂ ਯੂਨੀਅਨ ਪੰਜਾਬ ਦੇ ਵਫ਼ਦ ਵਲੋਂ ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਫੂਡ ਸਪਲਾਈ ਮੰਤਰੀ ਪੰਜਾਬ ਨੰੂ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦੌਰਾਨ ਸੁਖਵਿੰਦਰ ਸਿੰਘ ਕਾਂਝਲਾ ਸੂਬਾ ਪ੍ਰਧਾਨ, ਨਰਿੰਦਰ ...

ਪੂਰੀ ਖ਼ਬਰ »

ਐਸ. ਐਸ. ਐਮ. ਕਾਲਜ ਦੀ ਵਿਦਿਆਰਥਣ ਕਾਜਲ ਨੇ ਯੂਨੀਵਰਸਿਟੀ ਪੱਧਰ 'ਤੇ 8ਵਾਂ ਸਥਾਨ ਮੱਲਿਆ

ਦੀਨਾਨਗਰ, 22 ਜੂਨ (ਸੰਧੂ/ਸੋਢੀ) - ਐਸ.ਐਸ.ਐਮ. ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਸੀ.ਏ. 5ਵੇਂ ਸਮੈਸਟਰ ਤੇ ਐਮ. ਕਾਮ ਪਹਿਲੇ ਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਆਰ.ਕੇ. ਤੁਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ/ ਮਿਡ-ਡੇ-ਮੀਲ ਦੇ ਦਫ਼ਤਰੀ ਕਾਮੇ 26 ਨੰੂ ਸਿੱਖਿਆ ਮੰਤਰੀ ਦੇ ਸ਼ਹਿਰ ਕਰਨਗੇ ਰੋਸ ਮਾਰਚ

ਗੁਰਦਾਸਪੁਰ, 22 ਜੂਨ (ਗੁਰਪ੍ਰਤਾਪ ਸਿੰਘ)-ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਵਲੋਂ ਪੱਕੇ ਕਰਨ ਦੀ ਮੰਗ ਨੰੂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਆਗੂ ਵਨੀਤ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਸੱਤਾ ਵਿਚ ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਨੇ ਇਸਾਈ ਭਾਈਚਾਰੇ ਦੀਆਂ ਸਮੱਸਿਆਵਾਂ ਵੱਲ ਨਹੀਂ ਦਿੱਤਾ ਕੋਈ ਧਿਆਨ-ਵਾਰਿਸ ਮਸੀਹ

ਕਿਲ੍ਹਾ ਲਾਲ ਸਿੰਘ, 22 ਜੂਨ (ਬਲਬੀਰ ਸਿੰਘ)-ਪੰਜਾਬ ਵਿਚ ਸਰਕਾਰ ਬਣਾਉਣ ਵਿਚ ਇਸਾਈ ਭਾਈਚਾਰੇ ਦਾ ਅਹਿਮ ਰੋਲ ਹੁੰਦਾ ਹੈ, ਪਰ ਸਿਆਸੀ ਪਾਰਟੀਆਂ ਇਸ ਭਾਈਚਾਰੇ ਨੂੰ ਵੋਟ ਬੈਂਕ ਵਜੋਂ ਚੋਣਾਂ ਵੇਲੇ ਵਰਤਦੀਆਂ ਹਨ ਤੇ ਸਰਕਾਰ ਬਣਨ 'ਤੇ ਇਸ ਭਾਈਚਾਰੇ ਨੂੰ ਵਿਸਾਰ ਦਿੰਦੀਆਂ | ...

ਪੂਰੀ ਖ਼ਬਰ »

ਡਾ. ਐੱਮ.ਆਰ.ਐੱਸ. ਭੱਲਾ ਸਕੂਲ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਬਟਾਲਾ, 22 ਜੂਨ (ਕਾਹਲੋਂ)-ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸਥਾਨਕ ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲਾ ਮੰਡੀ ਬਟਾਲਾ ਵਿਖੇ ਪਿ੍ੰਸੀਪਲ ਰਜਨੀ ਸਲਹੋਤਰਾ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਅਧਿਆਪਕਾਂ ਨੇ ਯੋਗ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ 8ਵਾਂ ਗੋਲਡ ਫੁੱਟਬਾਲ ਕੱਪ ਅੱਜ ਤੋਂ

ਬਟਾਲਾ, 22 ਜੂਨ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਦੀ ਯਾਦ 'ਚ ਹਰ ਸਾਲ ਬਾਬਾ ਅਮਰੀਕ ਸਿੰਘ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੋਲਡ ਫੁੱਟਬਾਲ ਕੱਪ ਕਰਵਾਉਂਦੇ ਹਨ | ਇਸ ਸਾਲ ਵੀ 8ਵਾਂ ਗੋਲਡ ਕੱਪ 23 ਜੂਨ ਤੋਂ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਬਾਬਾ ਅਮਰੀਕ ...

ਪੂਰੀ ਖ਼ਬਰ »

ਈ. ਸੀ. ਐੱਚ. ਐੱਮ. ਪੋਲੀਕਲੀਨਿਕ ਬਟਾਲਾ ਵਿਚ ਯੋਗਾ ਦਿਵਸ ਮਨਾਇਆ

ਬਟਾਲਾ, 22 ਜੂਨ (ਕਾਹਲੋਂ)-ਅੰਤਰਰਾਸ਼ਟਰੀ ਯੋਗਾ ਦਿਵਸ ਈ.ਸੀ.ਐੱਚ.ਐੱਮ. ਪੋਲੀਕਲੀਨਿਕ ਬਟਾਲਾ ਵਿਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੇਵਾ ਮੁਕਤ ਫ਼ੌਜੀ ਅਤੇ ਉਨ੍ਹਾਂ ਦੇ ਪਰਿਵਾਰ, ਜੋ ਦਵਾਈਆਂ ਅਤੇ ਇਲਾਜ ਲਈ ਪੋਲਕਲੀਨਿਕ ਆਏ ਹੋਏ ਸਨ, ਨੂੰ ਕਰਨਲ ਅਵਤਾਰ ਸਿੰਘ ...

ਪੂਰੀ ਖ਼ਬਰ »

ਵੁੱਡਸਟਾਕ ਪਬਲਿਕ ਸਕੂਲ ਵਿਚ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਬਟਾਲਾ, 22 ਜੂਨ (ਕਾਹਲੋਂ)-ਸਥਾਨਕ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਡਾ. ਸਤਿੰਦਰਜੀਤ ਨਿੱਝਰ, ਚੇਅਰਮੈਨ ਡਾ .ਸਤਨਾਮ ਸਿੰਘ ਨਿੱਝਰ ਅਤੇ ਪਿ੍ੰ. ਸ੍ਰੀਮਤੀ ਐਨਸੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਆਨਲਾਈਨ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਲੋਂ ਪ੍ਰਭਾਵਮਈ ਸੰਚਾਰ ਕੁਸ਼ਲਤਾ ਵਿਸ਼ੇ ਤਹਿਤ ਆਨਲਾਈਨ ਪ੍ਰੋਗਰਾਮ ਕਰਵਾਇਆ

ਬਟਾਲਾ, 22 ਜੂਨ (ਕਾਹਲੋਂ)-ਬੇਰਿੰਗ ਕਾਲਜ ਬਟਾਲਾ ਵਲੋਂ ਪਿ੍ੰਸੀਪਲ ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਕਾਲਜ ਦੀ ਐਲੂਮੀਨੀ ਐਸੋਸੀਏਸ਼ਨ ਤੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਪ੍ਰਭਾਵਮਈ ਸੰਚਾਰ ਕੁਸ਼ਲਤਾ ਵਿਸ਼ੇ 'ਤੇ ਆਨਲਾਈਨ ਪ੍ਰੋਗਰਾਮ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਵਦੇਸ਼ੀ ਜਾਗਰਣ ਮੰਚ ਨੇ ਪੇਟੈਂਟ ਫ੍ਰੀ ਕੋਰੋਨਾ ਟੀਕਾਕਰਨ ਦੇ ਹੱਕ 'ਚ ਆਪਣੀ ਆਵਾਜ਼ ਕੀਤੀ ਬੁਲੰਦ

ਬਟਾਲਾ, 22 ਜੂਨ (ਕਾਹਲੋਂ)-ਸਵਦੇਸ਼ੀ ਜਾਗਰਣ ਮੰਚ ਬਟਾਲਾ ਵਲੋਂ ਪੇਟੈਂਟ ਫਰੀ ਕੋਰੋਨਾ ਟੀਕਾਕਰਨ ਅਤੇ ਦਵਾਈਆਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ | ਸਵਦੇਸ਼ੀ ਜਾਗਰਣ ਮੰਚ ਦੇ ਜ਼ਿਲ੍ਹਾ ਕਨਵੀਨਰ ਦੀਪਕ ਵਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਲਵ-ਕੁਸ਼ ਚÏਕ ਖਜੂਰੀ ਗੇਟ ਬਟਾਲਾ ...

ਪੂਰੀ ਖ਼ਬਰ »

ਹਨੇਰੀ-ਤੁੂਫ਼ਾਨ ਨਾਲ ਪਾਵਰਕਾਮ ਦੇ ਹੋਏ ਨੁਕਸਾਨ ਤੋਂ ਉਭਰਨ ਲਈ ਕੋਈ ਪ੍ਰਬੰਧ ਨਹੀਂ, ਜੇ.ਈ. ਪ੍ਰੇਸ਼ਾਨ-ਇੰਜੀ. ਕੁਲਬੀਰ ਸਿੰਘ, ਇੰਜੀ. ਵਿਮਲ ਕੁਮਾਰ

ਬਟਾਲਾ, 22 ਜੂਨ (ਕਾਹਲੋਂ)-ਪਿਛਲੇ ਦਿਨੀਂ ਆਏ ਭਾਰੀ ਹਨੇਰੀ ਤੂਫ਼ਾਨ ਕਾਰਨ ਪਾਵਰ ਕਾਰਪੋਰੇਸ਼ਨ ਦੇ ਸੈਂਕੜੇ ਪੋਲ ਟੁੱਟ ਗਏ ਹਨ | ਟਰਾਂਸਫ਼ਾਰਮਰ ਡਿੱਗ ਪਏ ਹਨ, ਇੱਥੇ ਤੱਕ ਟਾਵਰ ਉੱਖੜ ਗਏ ਹਨ, ਪ੍ਰੰਤੂ ਜੇ.ਈ. ਕੌਂਸਲ ਵਲੋਂ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਕੋਈ ਅਗਲੇਰੇ ...

ਪੂਰੀ ਖ਼ਬਰ »

100 ਫ਼ੀਸਦੀ ਵੈਕਸੀਨ ਲਗਾਉਣ ਦੇ ਮਿਥੇ ਟੀਚੇ ਨੂੰ ਪੂਰਾ ਕਰਨ ਲਈ ਸਰਪੰਚਾਂ ਅਤੇ ਮੁਹਤਬਰਾਂ ਦੀ ਮੀਟਿੰਗ

ਵਡਾਲਾ ਗ੍ਰੰਥੀਆਂ, 22 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਕੋਵਿਡ ਮਹਾਂਮਾਰੀ ਦੇ ਖ਼ਾਤਮੇ ਲਈ ਪਿੰਡਾਂ ਵਿਚ 30 ਜੂਨ ਤੱਕ 100 ਫ਼ੀਸਦੀ ਵੈਕਸੀਨ ਲਗਾਉਣ ਦੇ ਮਿਥੇ ਟੀਚੇ ਨੂੰ ਪੂਰਾ ਕਰਨ ਦੇ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੀ ਰਹਿਨੁਮਾਈ ਹੇਠ 20 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਧਾਰੀਵਾਲ, 22 ਜੂਨ (ਸਵਰਨ ਸਿੰਘ)-ਸਥਾਨਕ ਦਾਣਾ ਮੰਡੀ ਨੇੜੇ ਚੇਅਰਮੈਨ ਕੰਵਰਪ੍ਰਤਾਪ ਸਿੰਘ ਗਿੱਲ ਦੇ ਨਿਵਾਸ ਸਥਾਨ 'ਤੇ ਪਿੰਡ ਮਾਲੀ ਸਮਰਾਂ ਅਤੇ ਪਿੰਡ ਫਤੇਹ ਨੰਗਲ ਦੇ ਲਗਪਗ 20 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਲੋਕ ਭਲਾਈ ਸਕੀਮਾਂ ਘਰ-ਘਰ ਤੱਕ ਪਹੁੰਚਾਉਣ ਲਈ ਲਗਾਇਆ ਕੈਂਪ

ਡੇਹਰੀਵਾਲ ਦਰੋਗਾ, 22 ਜੂਨ (ਹਰਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤਹਿਤ ਅੱਜ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪਿੰਡ ਡੇਅਰੀਵਾਲ ਦਰੋਗਾ ਦੇ ਸਰਕਾਰੀ ਹਾਈ ਸਕੂਲ ਵਿਖੇ ਪੈਨਸ਼ਨ ਕੈਂਪ ਲਗਾਇਆ ਗਿਆ, ਜਿਥੇ ਵੱਡੀ ...

ਪੂਰੀ ਖ਼ਬਰ »

ਤਿੰਨੇ ਖੇਤੀ ਕਾਨੂੰਨ ਰੱਦ ਕਰੋ, ਕਿਸਾਨ, ਮਜ਼ਦੂਰ ਤੇ ਦੇਸ਼ ਬਚਾਓ-ਜਗਤਾਰ ਸਿੰਘ ਸਿੱਧਵਾਂ

ਡੇਹਰੀਵਾਲ ਦਰੋਗਾ, 22 ਜੂਨ (ਹਰਦੀਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਦਿੱਲੀ ਵਿਚ ਸੰਘਰਸ਼ ਚੱਲ ਰਿਹਾ ਹੈ, ਉਥੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX