ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  7 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  10 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  16 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  20 minutes ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  21 minutes ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  30 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  38 minutes ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  41 minutes ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  43 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  54 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  58 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 1 hour ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 2 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 2 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 2 hours ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 2 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 3 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਲੁਧਿਆਣਾ

ਵਿਧਾਇਕ ਦੇ ਪੁੱਤਰਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਦਾ ਵਿਰੋਧ ਕਰਦੇ ਲਿਪ ਆਗੂ ਹਿਰਾਸਤ 'ਚ ਲੈਣ ਉਪਰੰਤ ਰਿਹਾਅ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਵਿਧਾਇਕ ਪੁੱਤਰਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਵਿਰੋਧ ਕਰ ਰਹੇ ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਤੇ ਕੁਝ ਘੰਟੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਅਤੇ ਸਟੂਡੈਂਟ ਇਨਸਾਫ਼ ਮੋਰਚਾ ਵਲੋਂ ਇਨ੍ਹਾਂ ਨੌਕਰੀਆਂ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਤਾਲਾ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਸੀ | ਲਿਪ ਦੇ ਆਗੂ ਅੱਜ ਸਵੇਰ ਤੋਂ ਹੀ ਭਾਰਤ ਨਗਰ ਚੌਕ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ | ਪੁਲਿਸ ਵਲੋਂ ਵੀ ਭਾਰਤ ਨਗਰ ਚੌਕ ਵਿਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ | ਸਾਢੇ 11 ਵਜੇ ਦੇ ਕਰੀਬ ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਤੇ ਸਟੂਡੈਂਟ ਇਨਸਾਫ਼ ਮੋਰਚਾ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਜਦੋਂ ਭਾਰਤ ਨਗਰ ਚੌਕ ਨੇੜੇ ਪਹੁੰਚੇ ਤਾਂ ਪੁਲਿਸ ਨੇ ਇਨ੍ਹਾਂ ਨੂੰ ਘੇਰੇ ਵਿਚ ਲੈ ਲਿਆ | ਇਹ ਆਗੂ ਅਤੇ ਵਰਕਰ ਜਦੋਂ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਵਧੇ ਤਾਂ ਪੁਲਿਸ ਵਲੋਂ ਇਨ੍ਹਾਂ ਨੂੰ ਕੁਝ ਹੀ ਦੂਰੀ 'ਤੇ ਹਿਰਾਸਤ ਵਿਚ ਲੈ ਲਿਆ ਅਤੇ ਸਰਾਭਾ ਨਗਰ ਥਾਣੇ ਲਿਆਂਦਾ ਗਿਆ, ਪਰ ਕੁਝ ਦੇਰ ਬਾਅਦ ਇਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਰਿਹਾਅ ਕਰ ਦਿੱਤਾ ਗਿਆ | ਗੱਲਬਾਤ ਕਰਦਿਆਂ ਸੰਨੀ ਕੈਂਥ ਤੇ ਹਰਜਾਪ ਸਿੰਘ ਗਿੱਲ ਨੇ ਦੱਸਿਆ ਕਿ ਕੈਪਟਨ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਵਾਅਦਾ ਸਿਰਫ ਕਾਂਗਰਸੀ ਆਗੂਆਂ ਅਤੇ ਉਨ੍ਹਾਂ ਦੇ ਪੁੱਤਰਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ | ਕਰੋੜਪਤੀ ਵਿਧਾਇਕਾਂ ਤੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਇਹ ਚੰਗਾ ਹੁੰਦਾ ਜੇਕਰ ਮੁੱਖ ਮੰਤਰੀ ਸੂਬੇ ਦੇ ਨੌਜਵਾਨਾਂ 'ਤੇ ਤਰਸ ਖਾ ਕੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦਿੰਦੇ ਤੇ ਆਪਣਾ ਚੋਣ ਵਾਅਦਾ ਪੂਰਾ ਕਰਦੇ | ਇਸ ਮੌਕੇ ਇਨਸਾਫ ਪਾਰਟੀ ਦੇ ਹਲਕਾ ਪੂਰਬੀ ਤੋਂ ਇੰਚਾਰਜ ਗੁਰਜੋਧ ਸਿੰਘ ਗਿੱਲ, ਕੇਂਦਰੀ ਤੋਂ ਇੰਚਾਰਜ ਪਵਨਦੀਪ ਸਿੰਘ ਮਦਾਨ, ਸਰਬਜੀਤ ਸਿੰਘ ਜਨਕਪੁਰੀ, ਅਮਿਤ ਕਪੂਰ, ਜੁਝਾਰ ਸਿੰਘ, ਤਲਵਿੰਦਰ ਸਿੰਘ ਟੋਨੀ, ਹਰਜੀਤ ਸਿੰਘ ਨਿੱਕਾ, ਬੇਅੰਤ ਸਿੰਘ ਭੱਮਦੀ, ਹਰਪਾਲ ਸਿੰਘ ਖਹਿਰਾ, ਪਵਿੱਤਰਪਾਲ ਸਿੰਘ ਜਵੰਦਾ, ਵਰਿੰਦਰ ਦਕਸ਼, ਸਰਬਜੋਤ ਸਾਬਾ, ਬੁੱਧ ਸਿੰਘ, ਦਵਿੰਦਰ ਗਿੱਲ, ਗੁਰਮੀਤ ਸਿੰਘ ਗੋਗੀ, ਜਗਰੂਪ ਸਿੰਘ ਸੌਹੀ, ਜੱਸ ਮਾਂਗਟ, ਰੂਪ ਮਹਿਰਾ ਡੇਹਲੋਂ, ਰਾਮ ਸਿੰਘ ਭੱਟੀ, ਅਮਰਜੀ ਕੌਰ, ਮਨਜੀਤ ਕੌਰ, ਬਲਜੀਤ ਕੌਰ ਮਾਲੜਾ, ਕੁਲਦੀਪ ਕੌਰ, ਪਰਮਿੰਦਰ ਸਿੰਘ ਸਿਧਾਨਾ, ਕੁਲਦੀਪ ਸਿੰਘ ਨੇਗੀ, ਬਲਬੀਰ ਸਿੰਘ ਪੱਕੇਵਾਲਾ, ਇੰਦਰਜੀਤ ਸਿੰਘ ਹੂਸੈਨਪੁਰ ਸਮੇਤ ਵੱਡੀ ਗਿਣਤੀ ਵਿਚ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |

ਆਗਾਮੀ ਮੌਨਸੂਨ ਦੇ ਮੱਦੇਨਜ਼ਰ 5 ਕਰੋੜ ਦੀ ਲਾਗਤ ਨਾਲ ਹੜ੍ਹ ਰੋਕਥਾਮ ਦਾ ਕੰਮ ਹੋਵੇਗਾ-ਸ਼ਰਮਾ

ਲੁਧਿਆਣਾ, 22 ਜੂਨ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਸਤਲੁਜ ਦਰਿਆ ਦੇ ਨਾਲ ਲੱਗਦੇ ਖੇਤਰਾਂ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ 1 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਆਗਾਮੀ ਮਾਨਸੂਨ ...

ਪੂਰੀ ਖ਼ਬਰ »

ਲੋਕਾਂ ਵਲੋਂ ਹੰਬੜਾਂ 'ਚ ਫੈਕਟਰੀ ਪ੍ਰਬੰਧਕਾਂ 'ਤੇ ਜ਼ਹਿਰੀਲਾ ਪ੍ਰਦੂਸ਼ਣ ਫੈਲਾਉਣ ਦਾ ਦੋਸ਼

ਹੰਬੜਾਂ, 22 ਜੂਨ (ਮੇਜਰ ਹੰਬੜਾਂ)- ਬੇਟ ਇਲਾਕੇ ਦੇ ਲੋਕਾਂ ਨੇ ਦੋਸ਼ ਲਗਾਏ ਕਿ ਹੰਬੜਾਂ ਇਲਾਕੇ ਦੀਆਂ ਫੈਕਟਰੀਆਂ ਪ੍ਰਦੂਸ਼ਣ ਰੋਕੂ ਨਿਯਮਾਂ ਨੂੰ ਛਿੱਕੇ ਟੰਗ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੀਆਂ ਹਨ | ਕਾਂਗਰਸ ਦੇ ਸੂਬਾਈ ਆਗੂ ਸਰਪੰਚ ਭੁਪਿੰਦਰਪਾਲ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨਾਲ ਪ੍ਰਧਾਨ ਸੁਰਜੀਤ ਸਿੰਘ ਨੇ ਕੀਤੀ ਮੁਲਾਕਾਤ

ਲੁਧਿਆਣਾ 22 ਜੂਨ (ਕਵਿਤਾ ਖੁੱਲਰ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ...

ਪੂਰੀ ਖ਼ਬਰ »

75 ਲੱਖ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐੱਫ. ਦੀ ਪੁਲਿਸ ਨੇ 75 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਐਸ.ਟੀ.ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

1 ਸਾਲ 9 ਮਹੀਨੇ ਦੀ ਧੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਪਿਉ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ 1 ਸਾਲ 9 ਮਹੀਨੇ ਦੀ ਸਕੀ ਧੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਪਿਉ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੇ ਤੁਰੰਤ ਨਿਕਾਸੀ ਲਈ ਹਰ ਸੰਭਵ ਪ੍ਰਬੰਧ ਕੀਤੇ ਜਾ ਰਹੇ-ਮੇਅਰ

ਲੁਧਿਆਣਾ, 22 ਜੂਨ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਸ਼ਹਿਰ ਵਿਚ ਬਰਸਾਤੀ ਪਾਣੀ ਖੜ੍ਹਨ ਦੀ ਸਮੱਸਿਆ ਹੱਲ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਬਰਸਾਤੀ ਨਾਲਿਆਂ ਦੀ ਸਫਾਈ ਕਰਾਉਣ ਦੇ ਨਾਲ ਮੁੱਖ ਸੀਵਰੇਜ ...

ਪੂਰੀ ਖ਼ਬਰ »

- ਸਨਅਤੀ ਇਲਾਕੇ 'ਚ ਗੁੰਡਾਗਰਦੀ -

ਫੈਕਟਰੀ 'ਤੇ ਕਬਜ਼ਾ ਕਰਨ ਆਏ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ 2 ਵਰਕਰ ਜ਼ਖ਼ਮੀ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਨਅਤੀ ਇਲਾਕੇ ਵਿਚ ਫੈਕਟਰੀ 'ਤੇ ਕਬਜ਼ਾ ਕਰਨ ਆਏ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਦੋ ਵਰਕਰ ਜ਼ਖ਼ਮੀ ਹੋ ਗਏ ਹਨ, ਜਦਕਿ ਹਮਲਾਵਰਾਂ ਉੱਪਰ ਫੈਕਟਰੀ ਦੀ ਭੰਨਤੋੜ ਕਰਨ ਦਾ ਵੀ ...

ਪੂਰੀ ਖ਼ਬਰ »

ਕਮਲਜੀਤ ਕੜਵਲ ਤੇ ਗੁਰਪ੍ਰੀਤ ਗੋਪੀ ਵਲੋਂ ਵਾਰਡ-49 'ਚ 62 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)- ਹਲਕਾ ਆਤਮ ਨਗਰ ਦੇ ਹਰ ਵਾਰਡ 'ਚ ਲੋਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਵਿਕਾਸ ਕਾਰਜਾਂ ਦੀ ਲੜੀ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਹਲਕਾ ਆਤਮ ਨਗਰ ਅਧੀਨ ਪੈਂਦੇ ਵਾਰਡ 49 ਵਿਖੇ ...

ਪੂਰੀ ਖ਼ਬਰ »

ਫੈਕਟਰੀ 'ਤੇ ਕਬਜ਼ਾ ਕਰਨ ਆਏ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ 2 ਵਰਕਰ ਜ਼ਖ਼ਮੀ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਨਅਤੀ ਇਲਾਕੇ ਵਿਚ ਫੈਕਟਰੀ 'ਤੇ ਕਬਜ਼ਾ ਕਰਨ ਆਏ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਦੋ ਵਰਕਰ ਜ਼ਖ਼ਮੀ ਹੋ ਗਏ ਹਨ, ਜਦਕਿ ਹਮਲਾਵਰਾਂ ਉੱਪਰ ਫੈਕਟਰੀ ਦੀ ਭੰਨਤੋੜ ਕਰਨ ਦਾ ਵੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਕਿ੍ਸ਼ਨਾ ਪੁੱਤਰ ਓਮ ਵੀ ਚੌਹਾਨ ਵਾਸੀ ਸ਼ੇਰਪੁਰ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਕਿ੍ਸ਼ਨਾ ਆਪਣੇ ਭਰਾ ਅਜੇ ਕੁਮਾਰ ...

ਪੂਰੀ ਖ਼ਬਰ »

ਭਾਕਿਯੂ ਵਲੋਂ ਰਾਜ ਭਵਨ ਘੇਰਨ ਦੀਆਂ ਤਿਆਰੀਆਂ ਮੁਕੰਮਲ-ਲੱਖੋਵਾਲ

ਲੁਧਿਆਣਾ, 22 ਜੂਨ (ਪੁਨੀਤ ਬਾਵਾ)- ਭਾਕਿਯੂ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਗਾਉਣ ਲਈ ਤੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ 26 ਜੂਨ ਨੂੰ ਦੇਸ਼ ਦੇ ਸਮੂਹ ...

ਪੂਰੀ ਖ਼ਬਰ »

ਅਮਰਜੀਤ ਸਿੰਘ ਟਿੱਕਾ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖਤੀ ਅਪੀਲ ਕੀਤੀ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ...

ਪੂਰੀ ਖ਼ਬਰ »

ਇਨਸਾਫ਼ ਮਾਰਚ ਦਾ ਪੱਦੀ, ਜੱਸੜ, ਖਾਨਪੁਰ 'ਚ ਸੰਗਤਾਂ ਨੇ ਕੀਤਾ ਸਵਾਗਤ

ਆਲਮਗੀਰ, 22 ਜੂਨ (ਰਣਜੀਤ ਸਿੰਘ ਨੰਗਲ)- ਬੇਅਦਬੀ ਦਾ ਇਨਸਾਫ ਲੈਣ ਲਈ, ਬਰਗਾੜੀ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ , ਬੇਅਦਬੀ ਕਰਨ ਵਾਲਿਆਂ ਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਖੰਨੇ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

'ਰਾਮਗੜ੍ਹੀਆ ਵਿਰਾਸਤ' ਵਿਲੱਖਣ ਤੇ ਨਿਵੇਕਲੀ ਪੁਸਤਕ-ਠਾਕੁਰ ਦਲੀਪ ਸਿੰਘ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)- 'ਰਾਮਗੜ੍ਹੀਆ ਵਿਰਾਸਤ' ਪੂਰੇ ਵਿਸ਼ਵ ਵਿਚ ਇਕ ਵਿਲੱਖਣ ਤੇ ਨਿਵੇਕਲੀ ਪੁਸਤਕ ਆਈ ਹੈ, ਜੋ ਰਾਮਗੜ੍ਹੀਆ ਸ਼ਿਲਪਕਾਰਾਂ ਨੂੰ ਰਾਮਗੜ੍ਹੀਆ (ਤਰਖਾਣ) ਬਰਾਦਰੀ ਅਤੇ ਉਨ੍ਹਾਂ ਦੇ ਕਿੱਤੇ, ਉਨ੍ਹਾਂ ਦੀਆਂ ਮਹਾਨ ਹਸਤੀਆਂ ਨੂੰ ਉਜਾਗਰ ਕਰਦੀ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਨਮਿਤ ਗੁ: ਮੁਸ਼ਕਿਆਣਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ

ਮੁੱਲਾਂਪੁਰ-ਦਾਖਾ, 22 ਜੂਨ (ਨਿਰਮਲ ਸਿੰਘ ਧਾਲੀਵਾਲ)- ਪਿੰਡ ਮੁੱਲਾਂਪੁਰ ਦੇ ਸਵ: ਉਜਾਗਰ ਸਿੰਘ ਥਾਣੇਦਾਰ ਦੀ ਪਤਨੀ ਮਾਤਾ ਹਰਬੰਸ ਕੌਰ ਅਕਾਲ ਚਲਾਣਾ ਕਰ ਗਈ | ਮੁੱਲਾਂਪੁਰ ਬਿਜਲੀ ਘਰ ਰੋਡ ਗਿੱਲ ਨਿਵਾਸ ਵਿਖੇ ਮਾਤਾ ਨਮਿਤ ਪਾਠ ਦੇ ਭੋਗ ਉਪਰੰਤ ਕੀਰਤਨ, ਅੰਤਿਮ ਅਰਦਾਸ ...

ਪੂਰੀ ਖ਼ਬਰ »

ਪੀ.ਵਾਈ.ਡੀ.ਬੀ. ਵਲੋਂ ਸੂਬੇ 'ਚ 200 ਤੋਂ ਵੱਧ ਸਫ਼ਲ ਟੀਕਾਕਰਨ ਕੈਂਪ-ਬਿੰਦਰਾ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)- ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਬੋਰਡ ਵਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਸਫਲਤਾਪੂਰਵਕ 200 ਤੋਂ ਵੱਧ ਟੀਕਾਕਰਣ ਕੈਂਪ ਆਯੋਜਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਤਰਨਜੀਤ ਸਿੰਘ ਸਿੱਧੂ ਯੂਥ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਬਣੇ ਸੀਨੀ. ਮੀਤ ਪ੍ਰਧਾਨ

ਫੁੱਲਾਂਵਾਲ, 22 ਜੂਨ (ਮਨਜੀਤ ਸਿੰਘ ਦੁਗਰੀ)-ਬੀਤੀ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਅਹੁੱਦੇਦਾਰੀਆਂ ਦੇ ਕੇ ਨਿਵਾਜਿਆ ਗਿਆ, ਜਿਸ ਵਿਚ ਪਿੰਡ ...

ਪੂਰੀ ਖ਼ਬਰ »

ਵਿੱਕੀ ਸੋਹਲ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਆਲਮਗੀਰ, 22 ਜੂਨ (ਜਰਨੈਲ ਸਿੰਘ ਪੱਟੀ)-ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ ਤੇ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਰੀਵਾਲ ਨੇ ਸੀਨੀਅਰ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ...

ਪੂਰੀ ਖ਼ਬਰ »

ਰਾਣੀ ਝਾਂਸੀ ਰੋਡ 'ਤੇ ਬਣਾਏ ਕੰਪਲੈਕਸ ਦੀ ਬੋਲੀ ਲਈ ਕਾਰਵਾਈ ਮੁੜ ਸ਼ੁਰੂ

ਲੁਧਿਆਣਾ, 22 ਜੂਨ (ਅਮਰੀਕ ਸਿੰਘ ਬੱਤਰਾ)-ਸਰਕਾਰੀ ਵਿਭਾਗਾਂ ਦੀਆਂ ਬੇਸ਼ਕੀਮਤਾਂ ਜ਼ਮੀਨਾਂ/ਇਮਾਰਤਾਂ ਜੋ ਵਿਕ ਨਹੀਂ ਰਹੀਆਂ ਹਨ ਦੀਆਂ ਰਾਖਵੀਂ ਕੀਮਤ ਮੁੜ ਤੋਂ ਤੈਅ ਕਰਨ ਲਈ ਰਾਜ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਣਾਈ ਕਮੇਟੀ ਦੀ ਸੋਮਵਾਰ ਨੂੰ ...

ਪੂਰੀ ਖ਼ਬਰ »

ਨਦਿਰ ਫਾਊਾਡੇਸ਼ਨ (ਗਿੱਲ) ਵਲੋਂ ਬੱਚੀ ਦੇ ਇਲਾਜ ਲਈ ਮਾਲੀ ਮਦਦ

ਆਲਮਗੀਰ, 22 ਜੂਨ (ਰਣਜੀਤ ਸਿੰਘ ਨੰਗਲ)-ਨਦਿਰ ਫਾਊਾਡੇਸ਼ਨ ਵਲੋਂ ਝੁੱਗੀਆਂ ਵਿਚ ਰਹਿਣ ਵਾਲੇ ਪਰਿਵਾਰ ਦੀ ਇਕ ਬੱਚੀ ਦੇ ਇਲਾਜ ਲਈ 25 ਹਜ਼ਾਰ ਰੁਪਏ ਦੀ ਮਾਲੀ ਮਦਦ ਕੀਤੀ ਗਈ | ਫਾਊਾਡੇਸ਼ਨ ਦੇ ਮੁੱਖ ਸੇਵਾਦਾਰ ਪ੍ਰੋਫੈਸਰ ਜਸਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਕੁਝ ਸਮਾਂ ...

ਪੂਰੀ ਖ਼ਬਰ »

ਸਭ ਤੋਂ ਵੱਧ ਟੈਕਸ ਦੇਣ ਵਾਲੇ ਦੱਖਣੀ ਹਲਕੇ ਦੀ ਹਾਲਤ ਤਰਸਯੋਗ

ਢੰਡਾਰੀ ਕਲਾਂ, 22 ਜੂਨ (ਪਰਮਜੀਤ ਸਿੰਘ ਮਠਾੜੂ)-ਤਕਰੀਬਨ ਦਸ ਸਾਲ ਪਹਿਲਾਂ ਦਿਹਾਤੀ ਹਲਕੇ ਵਿਚੋਂ ਨਿਕਲ ਕੇ ਹਲਕਾ ਦੱੱਖਣੀ ਦਾ ਜਨਮ ਹੋਇਆ ਸੀ | ਬਲਵਿੰਦਰ ਸਿੰਘ ਬੈਂਸ ਦੋ ਵਾਰ ਇਸ ਹਲਕੇ ਤੋਂ ਵਿਧਾਇਕ ਚੁਣੇ ਗਏ | ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ ਤੇ ਹੁਣ ਵਾਲੇ ਪੰਜ ...

ਪੂਰੀ ਖ਼ਬਰ »

ਵਿੱਕੀ ਪੀ.ਐਸ. ਐਮ. ਐਸ. ਯੂ. ਦੇ ਜ਼ਿਲ੍ਹਾ ਚੇਅਰਮੈਨ ਬਣੇ

ਸੰਜੀਵ ਕੁਮਾਰ ਬਣੇ ਕਾਰਜਕਾਰੀ ਪ੍ਰਧਾਨ ਲੁਧਿਆਣਾ, 22 ਜੂਨ (ਸਲੇਮਪੁਰੀ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਦੀ ਸੂਬਾਈ ਜਥੇਬੰਦੀ ਪੀ. ਐਸ. ਐਮ. ਐਸ. ਯੂ. ਦੀ ਲੁਧਿਆਣਾ ਇਕਾਈ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਅਮਿਤ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ ਅੱਜ

ਲੁਧਿਆਣਾ, 22 ਜੂਨ (ਸਲੇਮਪੁਰੀ)-ਦਫ਼ਤਰੀ ਕਾਮਿਆਂ ਦੀ ਸੂਬਾਈ ਜਥੇਬੰਦੀ ਪੀ.ਐਸ.ਐਮ.ਐਸ.ਯੂ. ਪੰਜਾਬ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਜਥੇਬੰਦੀ ਦੀ ਲੁਧਿਆਣਾ ਇਕਾਈ ਦੇ ਜ਼ਿਲ੍ਹਾ ਚੇਅਰਮੈਨ ਵਿਕਾਸ ਜੁਨੇਜਾ, ਕਾਰਜਕਾਰੀ ਪ੍ਰਧਾਨ ਸੰਜੀਵ ਕੁਮਾਰ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ

ਲੁਧਿਆਣਾ, 22 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਭੈਰੋਮੁੰਨਾ ਦਾ 68 ...

ਪੂਰੀ ਖ਼ਬਰ »

ਨਵਨਿਯੁਕਤ ਸਹਾਇਕ ਪੁਲਿਸ ਕਮਿਸ਼ਨਰ ਨੂੰ ਕੀਤਾ ਸਨਮਾਨਿਤ

ਢੰਡਾਰੀ ਕਲਾਂ, 22 ਜੂਨ (ਪਰਮਜੀਤ ਸਿੰਘ ਮਠਾੜੂ)- ਸੀਨੀਅਰ ਕਾਂਗਰਸੀ ਨੇਤਾ ਰਵਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਨਵ ਨਿਯੁਕਤ ਸਹਾਇਕ ਪੁਲਿਸ ਕਮਿਸ਼ਨਰ ਰਣਧੀਰ ਸਿੰਘ ਨੂੰ ਸਨਮਾਨਤ ਕੀਤਾ ਗਿਆ | ਇਸ ਮੌਕੇ ਸਹਾਇਕ ਪੁਲਿਸ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ਼ ...

ਪੂਰੀ ਖ਼ਬਰ »

ਆਤਮ ਦੇਵਕੀ ਨਿਕੇਤਨ ਸਕੂਲ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਆਨਲਾਈਨ ਸਮਾਗਮ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)- ਕਿਦਵਈ ਨਗਰ ਸਥਿਤ ਆਤਮ ਦੇਵਕੀ ਨਿਕੇਤਨ ਸਕੂਲ ਵਿਚ ਪ੍ਰਬੰਧਕਾਂ ਵਲੋਂ ਸਕੂਲ ਦੇ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਆਨਲਾਈਨ ਰਾਹੀਂ ਸਫਲਤਾ ਨਾਲ ਮਨਾਇਆ ਗਿਆ | ਇਸ ਮੌਕੇ ਸਾਰਿਆਂ ...

ਪੂਰੀ ਖ਼ਬਰ »

ਚੌ ਾਕੀਮਾਨ ਵਿਖੇ ਵਿਧਾਇਕ ਇਯਾਲੀ ਵਲੋਂ ਖੇਡ ਕਲੱਬ ਨੂੰ ਇਕ ਲੱਖ ਦੀ ਸਹਾਇਤਾ

ਚੌਂਕੀਮਾਨ, 22 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਸਾਬਕਾ ਸਰਪੰਚ ਇਕਬਾਲ ਸਿੰਘ ਤਾਸਾ ਚੌਂਕੀਮਾਨ ਦੀ ਅਗਵਾਈ ਵਿਚ ਇਕੱਠੇ ਹੋਏ ਨੌਜਵਾਨਾਂ ਨਾਲ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਲੁਧਿਆਣਾ 'ਚ 99 ਰੁਪਏ 24 ਪੈਸੇ ਲੀਟਰ ਹੋਇਆ ਪੈਟਰੋਲ

ਲੁਧਿਆਣਾ, 22 ਜੂਨ (ਜੁਗਿੰਦਰ ਸਿੰਘ ਅਰੋੜਾ)- ਪੈਟਰੋਲ ਡੀਜਲ ਦੀਆਂ ਕੀਮਤਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਸ਼ਹਿਰ ਲੁਧਿਆਣਾ ਵਿਚ ਅੱਜ ਮੰਗਲਵਾਰ 99 ਰੁਪਏ 24 ਪੈਸੇ ਲੀਟਰ ਦੀ ਕੀਮਤ ਤੇ ਪਹੁੰਚ ਗਿਆ ਅਤੇ ਡੀਜਲ ਵੀ 90 ਰੁਪਏ ਤੋ ਉੱਪਰ ਵਿੱਕ ਰਿਹਾ ਹੈ | ਅਜਿਹਾ ਹੋਣ ਨਾਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਦੇ ਦੋਸ਼ 'ਚ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਦੇ ਦੋ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਚੋਗਿਰਦੇ ਨੂੰ ਹਰਾ-ਭਰਾ ਬਣਾਉਣ ਅਤਿ ਜ਼ਰੂਰੀ-ਜੋਲੀ

ਲੁਧਿਆਣਾ, 22 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਜੌਲੀ ਨੇ ਇਕ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਆਪਣੇ ਚੌਗਿਰਦੇ ਨੂੰ ਹਰਾ-ਭਰਾ ਤੇ ਸੁੰਦਰ ਬਣਾਉਣ ਵਿਚ ਸਾਨੂੰ ਆਪਣਾ ਪੂਰਾ ਯੋਗਦਾਨ ਪਾਉਣਾ ਚਾਹੀਦਾ ...

ਪੂਰੀ ਖ਼ਬਰ »

ਇੰਟਰਲਾਕਿੰਗ ਟਾਈਲਾਂ ਲਗਾਉਣ 'ਚ ਠੇਕੇਦਾਰ ਵਲੋਂ ਬੇਨਿਯਮੀਆਂ ਵਰਤੇ ਜਾਣ ਦਾ ਦੋਸ਼

ਲੁਧਿਆਣਾ, 22 ਜੂਨ (ਅਮਰੀਕ ਸਿੰਘ ਬੱਤਰਾ)-ਪੰਜਾਬ ਮੰਡੀ ਬੋਰਡ ਵਲੋਂ ਦਾਣਾ ਮੰਡੀ 'ਚ ਕਰਾਏ ਜਾ ਰਹੇ ਵਿਕਾਸਕਾਰਜਾਂ 'ਚ ਤਰੁੱਟੀਆਂ ਪਾਏ ਜਾਣ ਤੇ ਮਾਰਕੀਟ ਕਮੇਟੀ ਦੇ ਸਕੱਤਰ ਹਰਮਹਿੰਦਰਪਾਲ ਸਿੰਘ ਨੇ ਠੇਕੇਦਾਰ ਅਤੇ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ ਜੇਕਰ ਕਮੀਆਂ ਦੂਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਦੀ ਸੇਵਾ ਦਾ ਮਿਸ਼ਨ ਪਹਿਲਾਂ ਵਾਂਗ ਜਾਰੀ ਰਹੇਗਾ-ਦਾਨਵ

ਲੁਧਿਆਣਾ, 22 ਜੂਨ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਿਜੈ ਦਾਨਵ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਦੀ ਸੇਵਾ ਦਾ ਮਿਸ਼ਨ ਪਹਿਲਾਂ ਵਾਂਗ ਜਾਰੀ ਰਹੇਗਾ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਅਹੁਦੇਦਾਰਾਂ ਤੇ ਸਰਕਲ ਪ੍ਰਧਾਨਾਂ ਦੀ ਮੀਟਿੰਗ

ਇਯਾਲੀ/ਥਰੀਕੇ, 22 ਜੂਨ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਅਹੁੱਦੇਦਾਰਾਂ ਤੇ ਸਰਕਲ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਬਾੜੇਵਾਲ ਸਿੱਧਵਾਂ ਨਹਿਰ ਕੰਢੇ ਸਥਿਤ ਹਲਕਾ ਗਿੱਲ ਦੇ ਮੁੱਖ ਦਫਤਰ ਵਿਖੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ...

ਪੂਰੀ ਖ਼ਬਰ »

ਐਤਵਾਰ ਦੀ ਤਾਲਾਬੰਦੀ ਖ਼ਤਮ ਨਾ ਕੀਤੀ ਤਾਂ ਵਪਾਰੀ ਸੰਘਰਸ਼ ਤੇਜ਼ ਕਰਨਗੇ-ਮਹਿਰਾ, ਮੱਕੜ

ਲੁਧਿਆਣਾ, 22 ਜੂਨ (ਅਮਰੀਕ ਸਿੰਘ ਬੱਤਰਾ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਐਤਵਾਰ ਦੀ ਤਾਲਾਬੰਦੀ ਨਾ ਖੋਲ੍ਹੀ ਅਤੇ ਕੋਵਿਡ-19 ਕਾਰਨ ਵਪਾਰੀਆਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਤਹਿਤ ...

ਪੂਰੀ ਖ਼ਬਰ »

ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਸਥਾਨਕ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਵਲੋਂ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ 51ਵਾਂ ਜਨਮ ਦਿਨ ਬੜੀ ਸਾਦਗੀ ਨਾਲ ਮਨਾਇਆ ਗਿਆ¢ ਸ. ਟਿੱਕਾ ਵਲੋਂ ਗੁਰਦੁਆਰਾ ਸ਼ਹੀਦ ਬਾਬਾ ...

ਪੂਰੀ ਖ਼ਬਰ »

ਠੱਗੀ ਦੇ ਦੋਸ਼ 'ਚ ਵਿਅਕਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਹਨੀ ਵਾਸੀ ਸ਼ਾਸਤਰੀ ਨਗਰ ਦੀ ਸ਼ਿਕਾਇਤ 'ਤੇ ਪਵਨੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਅਰਬਨ ਸਟੇਟ ਦੁਗਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ...

ਪੂਰੀ ਖ਼ਬਰ »

ਨਵਚੇਤਨਾ ਵਲੋਂ ਗੌਰੀ ਨੂੰ ਵਜ਼ੀਫ਼ੇ ਤੇ ਸਟੇਸ਼ਨਰੀ ਨਾਲ ਕੀਤਾ ਸਨਮਾਨਿਤ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਦੁਆਰਾ ਬਾਲ ਅਧਿਕਾਰਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਮੇਟੀ ਦੁਆਰਾ ਬਾਲ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨਾਲ ਮੀਟਿੰਗ ਕਰਨ ਤੋਂ ਫਿਰ ਭੱਜੀ ਪੰਜਾਬ ਸਰਕਾਰ-ਆਗੂ

ਲੁਧਿਆਣਾ, 22 ਜੂਨ (ਸਲੇਮਪੁਰੀ)- ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾਈ ਆਗੂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ, ਸੇਵਕ ਸਿੰਘ ...

ਪੂਰੀ ਖ਼ਬਰ »

ਸਿਰਫ਼ ਚੋਣਾਂ ਵੇਲੇ ਸਿਆਸੀ ਪਾਰਟੀਆਂ ਨੂੰ ਦਲਿਤ ਯਾਦ ਆਉਂਦੇ-ਗੁੱਜਰਵਾਲ

ਲੁਧਿਆਣਾ, 22 ਜੂਨ (ਸਲੇਮਪੁਰੀ)-ਜਦੋਂ ਦਾ ਦੇਸ਼ ਅਜਾਦ ਹੋਇਆ ਹੈ, ਉਦੋਂ ਤੋਂ ਹੀ ਦਲਿਤਾਂ ਨੂੰ ਹੱਕਾਂ ਅਤੇ ਹਿੱਤਾਂ ਤੋਂ ਵਾਂਝੇ ਰੱਖਿਆ ਹੋਇਆ ਹੈ, ਜਿਸ ਕਰਕੇ ਉਨ੍ਹਾਂ ਦੀ ਆਰਥਿਕ ਹਾਲਤ ਵਿਚ ਉਨ੍ਹਾਂ ਸੁਧਾਰ ਨਹੀਂ ਹੋਇਆ, ਜੋ ਕਿਆਸ ਗਿਆ ਸੀ | ਇਹ ਵਿਚਾਰ ਅਨੁਸੂਚਿਤ ...

ਪੂਰੀ ਖ਼ਬਰ »

ਸੀਵਰੇਜ ਜਾਮ ਕਾਰਨ ਗਲੀ ਵਿਚ ਖੜ੍ਹੇ ਗੰਦੇ ਪਾਣੀ ਤੋਂ ਬਚਿੱਤਰ ਨਗਰ ਨਿਵਾਸੀ ਪ੍ਰੇਸ਼ਾਨ

ਆਲਮਗੀਰ, 22 ਜੂਨ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਬਚਿੱਤਰ ਨਗਰ ਗਲੀ ਨੰਬਰ 4 ਅਤੇ 5 ਦੇ ਨਿਵਾਸੀਆਂ ਵਲੋਂ ਬੀ.ਡੀ.ਪੀ.ਓ. ਲੁਧਿਆਣਾ-1 ਨੂੰ ਦਿੱਤੇ ਮੰਗ ਪੱਤਰ ਅਨੁਸਾਰ ਬੀਤੇ ਇਕ ਹਫ਼ਤੇ ਤੋਂ ਇਨ੍ਹਾਂ ਗਲੀਆਂ ਵਿਚ ਸੀਵਰੇਜ਼ ਜਾਮ ਦੀ ...

ਪੂਰੀ ਖ਼ਬਰ »

ਹਲਕਾ ਦੱਖਣੀ 'ਚ ਬਾਵਾ ਨੇ ਉਦਯੋਗਪਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)- ਵਿਧਾਨ ਸਭਾ ਹਲਕਾ ਦੱਖਣੀ ਵਿਖੇ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਚੇਅਰਮੈਨ ਪੀ. ਐਸ. ਆਈ. ਡੀ. ਸੀ. ਢੰਡਾਰੀ ਕਲਾਂ ਗਿਆਸਪੁਰਾ ਵਿਖੇ ਯੂਥ ਆਗੂ ਮਨਜੋਤ ਸਿੰਘ ਵਲੋਂ ਉੱੁਦਯੋਗਪਤੀਆਂ ਦੀ ਸੱਦੀ ਮੀਟਿੰਗ ਵਿਚ ਸ੍ਰੀ ਬਾਵਾ ...

ਪੂਰੀ ਖ਼ਬਰ »

ਪੀਰ ਬਾਬਾ ਭੋਲੇ ਸ਼ਾਹ ਦੀ ਯਾਦ 'ਚ ਸਾਲਾਨਾ ਸਮਾਗਮ

ਭਾਮੀਆਂ ਕਲਾਂ , 22 ਜੂਨ (ਜਤਿੰਦਰ ਭੰਬੀ)-ਪੀਰ ਬਾਬਾ ਭੋਲੇ ਸ਼ਾਹ ਕਾਦਰੀ ਦੀ ਦਰਗਾਹ 'ਤੇ ਸੰਗਤਾਂ ਦੇ ਸਹਿਯੋਗ ਨਾਲ ਗੱਦੀਨਸ਼ੀਨ ਬਾਬਾ ਬਲਜੀਤ ਸਿੰਘ ਦੀ ਅਗਵਾਈ ਵਿਚ 2 ਰੋਜ਼ਾ ਸਾਲਾਨਾ ਯਾਦਗਾਰੀ ਮੇਲਾ ਤੇ ਭੰਡਾਰਾ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਸ਼ਰਨਜੀਤ ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਆਤਮ ਨਗਰ ਦੇ ਵਫ਼ਦ ਵਲੋਂ ਮਜੀਠੀਆ ਨਾਲ ਮੁਲਾਕਾਤ

ਲੁਧਿਆਣਾ, 22 ਜੂਨ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇਕ ਵਫ਼ਦ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਵਿਚ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਨੇ ਰਿਲੀਜ਼ ਕੀਤੀ ਕਿਤਾਬਾ'

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਖੁਰਾਕ ਅਤੇ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਨੌਜਵਾਨ ਲੇਖਕ ਪ੍ਰੀਤ ਪਾਠਕ ਦੀ ਲਿਖੀ ਹੋਈ ਕਿਤਾਬ 'ਆੜੀ ਜ਼ਿੰਦਗੀ ਜਿਉਣੀ ਆ' ਰਿਲੀਜ਼ ਕੀਤੀ ਗਈ | ਕਿਤਾਬ ਰਿਲੀਜ਼ ਕਰਨ ਮੌਕੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਲੱਖਾਂ ਕੁਇੰਟਲ ਮੁਫ਼ਤ ਵੰਡੀ ਜਾ ਰਹੀ ਕਣਕ

ਲੁਧਿਆਣਾ, 22 ਜੂਨ (ਜੁਗਿੰਦਰ ਸਿੰਘ ਅਰੋੜਾ)- ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੇ ਤਹਿਤ 2 ਮਹੀਨੇ ਲਈ 10 ਕਿਲੋ ਕਣਕ ਮੁਫਤ ਦਿੱਤੀ ਜਾ ਰਹੀ ਹੈ ਤੇ ਇਹ ਯੋਜਨਾ ਹੁਣ ਨਵੰਬਰ ਤੱਕ ...

ਪੂਰੀ ਖ਼ਬਰ »

80 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਲਾਡੋਵਾਲ, 22 ਜੂਨ (ਬਲਬੀਰ ਸਿੰਘ ਰਾਣਾ)- ਕਾਂਗਰਸੀ ਪਰਿਵਾਰਾਂ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਕਾਂਗਰਸ ਪਾਰਟੀ 'ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ ਕਿ ਜੇਕਰ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹੁੰਦੇ ਤਾਂ ਵੱਡੀ ਗਿਣਤੀ ਵਿਚ ਕਾਂਗਰਸੀ ...

ਪੂਰੀ ਖ਼ਬਰ »

ਪੰਜਾਬ ਦੇ ਟੈਕਸੀ ਚਾਲਕਾਂ ਵਲੋਂ ਹੱਕੀ ਮੰਗਾਂ ਸਬੰਧੀ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੀ ਸ਼ੁਰੂਆਤ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਪੰਜਾਬ ਭਰ ਦੇ ਟੈਕਸੀ ਚਾਲਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਅਜਾਦ ਟੈਕਸੀ ਯੂਨੀਅਨ ਦੀ ਅਗਵਾਈ ਵਿਚ 20 ਜੁੂਨ ਤੋਂ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੰਗਾਂ ਪੂਰੀਆਂ ਹੋਣ ...

ਪੂਰੀ ਖ਼ਬਰ »

ਨਾਜਾਇਜ਼ ਜੁਰਮਾਨੇ ਪਾਉਣ ਦੇ ਵਿਰੋਧ 'ਚ ਸਨਅਤਕਾਰਾਂ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ ਕਰਨ ਦਾ ਐਲਾਨ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਸਮਾਲ ਸਕੇਲ ਮੈਨੂੰ ਐਸੋਸੀਏਸ਼ਨ (ਰਜਿ) ਦੀ ਇਕ ਅਹਿਮ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਿਜਲੀ ਨਿਗਮ ਵਲੋਂ ਸਨਅਤਕਾਰਾਂ ਨੂੰ ਨਾਜਾਇਜ਼ ਜ਼ੁਰਮਾਨੇ ਪਾਉਣ ਦੇ ਵਿਰੋਧ ਵਿਚ ਸਬ ਡਵੀਜ਼ਨ ...

ਪੂਰੀ ਖ਼ਬਰ »

ਮਹਾਂ ਸ਼ਿਵ ਮੰਦਰ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਡਾਬਾ/ਲੁਹਾਰਾ, 22 ਜੂਨ (ਕੁਲਵੰਤ ਸਿੰਘ ਸੱਪਲ)-ਸੁਮਨ ਹੀਰੋ ਕਲੱਬ ਵਲੋਂ ਮਹਾਂ ਸ਼ਿਵ ਮੰਦਰ ਧਰਮਸ਼ਾਲਾ ਦਾ ਨੀਂਹ ਪੱਥਰ ਸੁਮਨ ਹੀਰੋ ਨਗਰ ਵਿਖੇ ਪ੍ਰਭੂ ਚਰਨਾਂ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਰੱਖਿਆ ਗਿਆ | ਇਸ ਮੌਕੇ ਸਮਾਜ ਸੇਵਕ ਟੀ. ਐਸ. ਕਾਕਾ ਅਤੇ ਵਾਰਡ ਇੰਚਾਰਜ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਪੰਜਾਬ ਭਰ 'ਚ ਵਾਧੂ ਸਰਕਲਾਂ ਦਾ ਕੰਮ ਠੱਪ, 6800 ਪਿੰਡ ਪ੍ਰਭਾਵਿਤ

ਲੁਧਿਆਣਾ, 22 ਜੂਨ (ਸਲੇਮਪੁਰੀ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਸੂਬੇ ਭਰ ਵਿਚ ਵਾਧੂ ਪਟਵਾਰ ਅਤੇ ਕਾਨੂੰਗੋ ਸਰਕਲਾਂ ਦੇ ਦਫ਼ਤਰਾਂ ਨੂੰ ਜਿੰਦੇ ਲਗਾ ਕੇ ਕੰਮ ਠੱਪ ਕਰ ਦਿੱਤਾ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ੇਸ਼ ਵੈਬੀਨਾਰ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਆਰਗੇਨਾਈਜੇਸ਼ਨਲ ਵਰਕਿੰਗ ਕੌਂਸਲ ਵਲੋਂ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੀਡੀਓ ਕਾਨਫਰੰਸਿੰਗ ਰਾਹੀਂ ਵੈਬੀਨਾਰ ਕਰਵਾਇਆ, ਜਿਸ ਵਿਚ 'ਸ਼੍ਰੋਮਣੀ ਭਗਤ ਕਬੀਰ-ਜੀਵਨ ਅਤੇ ਬਾਣੀ ...

ਪੂਰੀ ਖ਼ਬਰ »

ਡਾ: ਜੋਧ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਡਾ. ਜੋਧ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਅਕਾਦਮੀ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਤੇ ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਸੰਘਰਸ਼ ਨੂੰ ਸਮਰਥਨ ਦਾ ਐਲਾਨ

ਲੁਧਿਆਣਾ , 22 ਜੂਨ (ਸਲੇਮਪੁਰੀ)-ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼, ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ ਟੀ) ਹਰਿਆਣਾ ਅਤੇ ਜੰਮੂ ਤੇ ਕਸ਼ਮੀਰ ਦੇ ਆਗੂਆਂ ਇੰਜੀ: ਮਨਜਿੰਦਰ ਸਿੰਘ ਮੱਤੇਨੰਗਲ (ਚੈਅਰਮੈਨ) ਇੰਜੀ: ਸੁਖਵਿੰਦਰ ਸਿੰਘ ਬਾਗੋਬਾਨੀ (ਸਕੱਤਰ ਜਨਰਲ) ...

ਪੂਰੀ ਖ਼ਬਰ »

’ਪੰਜਾਬ 'ਚ ਲੁਧਿਆਣਾ ਬਣਿਆ ਸਭ ਤੋਂ ਵੱਧ ਕੋਵਿਡ ਟੀਕਾਕਰਨ ਕਰਵਾਉਣ ਵਾਲਾ ਜ਼ਿਲ੍ਹਾ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ/ਸਲੇਮਪੁਰੀ)-ਵਿਧਾਇਕ ਸੁਰਿੰਦਰ ਡਾਬਰ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਅਤੇ ਕੌਂਸਲਰ ਮਮਤਾ ਆਸ਼ੂ ਨੇ ਸਿਵਲ ਹਸਪਤਾਲ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਪਹੁੰਚ ਕੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ...

ਪੂਰੀ ਖ਼ਬਰ »

ਪੰਜਾਬ 'ਚ ਪਹਿਲਾ ਨਵੀਂ 'ਮਿੰਨੀ ਵੈਲ-ਲੈਂਨਜ ਤਕਨੀਕ' ਨਾਲ ਅੱਖ ਦਾ ਸਫਲ ਆਪ੍ਰੇਸ਼ਨ

ਲੁਧਿਆਣਾ, 22 ਜੂਨ (ਸਲੇਮਪੁਰੀ)- ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਵਿਚ ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਨਵੀਂ ਤਕਨੀਕ ਨਾਲ ਅਪਰੇਸ਼ਨ ਸ਼ੁਰੂ ਕੀਤੇ ਗਏ ਹਨ, ਜੋ ਮਰੀਜ਼ਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੇ ਹਨ | ਅੱਖ ਰੋਗਾਂ ਦੇ ਮਾਹਿਰ ਡਾ. ਸੋਰਵ ਗੁਪਤਾ ਨੇ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 7 ਸਾਲਾਂ ਤੋਂ ਨਹੀਂ ਵਾਧਾ-ਸੂਬਾ ਪ੍ਰਧਾਨ

ਲੁਧਿਆਣਾ, 22 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀ ਸੂਬਾਈ ਜਥੇਬੰਦੀ ਏਡਜ਼ ਕੰਟਰੋਲ ਟੀ.ਆਈ. ਇੰਪਲਾਈਜ ਵੈੱਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਚ ਸੂਬਾ ...

ਪੂਰੀ ਖ਼ਬਰ »

ਜਤਿੰਦਰ ਸਿੰਘ ਭਾਕਿਯੂ ਡਕੌ ਾਦਾ ਦਾ ਮਲਕਪੁਰ ਇਕਾਈ ਦੇ ਪ੍ਰਧਾਨ ਬਣੇ

ਹੰਬੜਾਂ, 22 ਜੂਨ (ਹਰਵਿੰਦਰ ਸਿੰਘ ਮੱਕੜ)-ਪਿੰਡ ਮਲਕਪੁਰ ਦੇ ਜਤਿੰਦਰ ਸਿੰਘ ਗਰੇਵਾਲ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜ਼ਿਲ੍ਹਾ ਆਗੂ ਸੁਖਮਿੰਦਰ ਸਿੰਘ ਹੰਬੜਾਂ ਵਲੋਂ ਪਿੰਡ ਮਲਕਪੁਰ ਇਕਾਈ ਦਾ ਪ੍ਰਧਾਨ ਚੁਣਿਆ ਗਿਆ, ਜਿਨ੍ਹਾਂ ਦਾ ਪਿੰਡ ਮਲਕਪੁਰ ਬੇਟ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਦੀ ਪ੍ਰਧਾਨ ਐਲਬਰਟ ਦੁਆ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਸੀ.ਯੂ.ਐਫ. ਦੇ ਮੁੱਖ ਦਫ਼ਤਰ ਪੰਜਾਬ ਮਾਤਾ ਨਗਰ ਪੱਖੋਵਾਲ ਰੋਡ ਪ੍ਰਧਾਨ ਐਲਬਰਟ ਦੁਆ ਦੀ ਅਗਵਾਈ ਇਸਾਈ ਭਾਈਚਾਰੇ ਦੀ ਇਕ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਮਾਝਾ ਮਾਲਵਾ ਦੁਆਬਾ ਦੇ ਈਸਾਈ ਧਰਮ ਦੇ ਸਾਰੇ ਬੁੱਧੀਜੀਵੀ ਅਤੇ ਧਾਰਮਿਕ, ...

ਪੂਰੀ ਖ਼ਬਰ »

ਡਾ. ਹਰਨੇਕ ਸਿੰਘ ਕੋਮਲ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਹਰਨੇਕ ਸਿੰਘ ਕੋਮਲ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਅਕਾਡਮੀ ਲੁਧਿਆਣਾ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੇ ਵਾਰਡ-48 'ਚ ਕੀਤੀ ਬੂਥ ਕਮੇਟੀ ਮੀਟਿੰਗ

ਲੁਧਿਆਣਾ 22 ਜੂਨ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੀ ਬੂਥ ਕਮੇਟੀ ਦੀ ਮੀਟਿੰਗ ਵਾਰਡ ਨੰਬਰ 48 'ਚ ਵਾਰਡ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਰਵੀ ਕੁਮਾਰ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰੇ-ਸੈਣੀ/ਰੋਣੀ

ਲੁਧਿਆਣਾ, 22 ਜੂਨ (ਕਵਿਤਾ ਖੁੱਨਰ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਸੈਣੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਰੌਣੀ ਨੇ ਸਾਂਝੇ ਬਿਆਨ ਵਿਚ ਪਿਛਲੇ 13-13 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੌਰ ਕਰੇ-ਕਾਸਾਬਾਦ

ਲਾਡੋਵਾਲ, 22 ਜੂਨ (ਬਲਬੀਰ ਸਿੰਘ ਰਾਣਾ)- ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਤੇ ਬੈਠੇ ਸੰਯੁਕਤ ਕਿਸਾਨ ਮੋਰਚੇ ਨੂੰ ਕਾਲੇ ਕਾਨੂੰਨ ਰੱਦ ਕਰਨ ਸਬੰਧੀ ਕੋਈ ਵੀ ਹੱਥ ਪੱਲਾ ਨਹੀਂ ਫੜਾਇਆ, ਜੋ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ...

ਪੂਰੀ ਖ਼ਬਰ »

ਪੈਟਰੋਲ ਪੰਪ ਨੂੰ ਕੀਤਾ ਗਿਆ ਹਜ਼ਾਰਾਂ ਰੁਪਏ ਜੁਰਮਾਨਾ

ਲੁਧਿਆਣਾ, 22 ਜੂਨ (ਜੋਗਿੰਦਰ ਸਿੰਘ ਅਰੋੜਾ)-ਖਪਤਾਕਾਰਾਂ ਨੂੰ ਪੈਟਰੋਲ ਪੰਪ ਉਪਰ ਬੇਹਤਰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਤੇਲ ਕੰਪਨੀ ਵਲੋਂ ਪੈਟਰੋਲ ਪੰਪ ਨੂੰ ਹਜ਼ਾਰਾ ਰੁਪਏ ਜੁਰਮਾਨਾ ਕੀਤਾ ਗਿਆ ਹੈ | ਕੁੱਝ ਦਿਨ ਪਹਿਲਾਂ ਇਕ ਖਪਤਕਾਰ ਵਲੋਂ ਚੰਡੀਗੜ੍ਹ ਰੋਡ ...

ਪੂਰੀ ਖ਼ਬਰ »

ਬਹਾਦਰਕੇ ਵਿਖੇ ਟੀਕਾਕਰਨਾ ਕੈਂਪ ਲਗਾਇਆ

ਲਾਡੋਵਾਲ, 22 ਜੂਨ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਬਹਾਦਰਕੇ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਅਤੇ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕੋਰੋਨਾ ਰੋਕੂ ਟੀਕਾਕਰਨ ਦਾ ਇਕ ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਮਾਜ ਸੇਵੀ ਰਮਨਜੀਤ ...

ਪੂਰੀ ਖ਼ਬਰ »

ਸ਼ਿਵ ਸੈਨਾ ਦਾ ਸਥਾਪਨਾ ਦਿਵਸ ਮਨਾਇਆ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)- ਸ਼ਿਵਸੈਨਾ ਬਾਲਾ ਸਾਹੇਬ ਠਾਕਰੇ ਪਾਰਟੀ ਦਾ 55ਵਾਂ ਸਥਾਪਨਾ ਦਿਵਸ ਸ਼ਿਵ ਸੈਨਿਕਾਂ ਵਲੋਂ ਸਮਾਜ ਨੂੰ ਸਮਰਪਤ ਹੋ ਕੇ ਮਨਾਇਆ ਗਿਆ | ਪਾਰਟੀ ਦੇ ਪੰਜਾਬ ਪ੍ਰਮੁੱਖ ਯੋਗਰਾਜ ਸ਼ਰਮਾ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਬੁਲਾਰੇ ਚੰਦਰਕਾਂਤ ...

ਪੂਰੀ ਖ਼ਬਰ »

ਆਨਲਾਈਨ ਲੱਖਾਂ ਦੀ ਠੱਗੀ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਆਨਲਾਈਨ ਲੱਖਾਂ ਦੀ ਠੱਗੀ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਕੇਵਲ ਸਿੰਘ ਵਾਸੀ ਚੇਤ ਸਿੰਘ ਨਗਰ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX