ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  3 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  7 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  31 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  26 minutes ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  37 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  40 minutes ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 1 hour ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 1 hour ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  54 minutes ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 1 hour ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 2 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 2 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 3 hours ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਪੰਜਾਬ / ਜਨਰਲ

ਕਾਂਗਰਸ ਸਰਕਾਰ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਐਸ. ਆਈ. ਟੀ. ਜਾਂਚ ਦਾ ਮੁੜ ਸਿਆਸੀਕਰਨ ਕਰ ਰਹੀ ਹੈ-ਅਕਾਲੀ ਦਲ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਐਸ.ਆਈ.ਟੀ. ਵਲੋਂ ਕੀਤੀ ਜਾ ਰਹੀ ਜਾਂਚ ਦਾ ਫਿਰ ਤੋਂ ਸਿਆਸੀਕਰਨ ਕਰ ਰਹੀ ਹੈ ਤੇ ਇਸੇ ਲਈ ਇਥੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ ਪੁੱਛਗਿੱਛ ਵਾਸਤੇ ਇਕ ਅਣਅਧਿਕਾਰਤ ਬੰਦਾ ਭੇਜ ਦਿੱਤਾ | ਇੱਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ. ਬਾਦਲ ਤੋਂ ਐਸ.ਆਈ.ਟੀ. ਵਲੋਂ ਪੁੱਛਗਿੱਛ ਕਰਨ ਤੇ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਨੂੰ ਟੀਮ 'ਚ ਸ਼ਾਮਿਲ ਕਰਨ ਤੋਂ ਸੰਕੇਤ ਮਿਲਦਾ ਹੈ ਕਿ ਕਾਂਗਰਸ ਸਰਕਾਰ ਸਾਰੇ ਮਾਮਲੇ ਦਾ ਸਿਆਸੀਕਰਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸੇਵਾ ਮੁਕਤ ਅਫਸਰ ਵਿਜੇ ਸਿੰਗਲਾ ਜੋ ਕਿਸੇ ਸਰਕਾਰੀ ਅਹੁਦੇ 'ਤੇ ਨਹੀਂ ਹੈ, ਨੂੰ ਐਸ. ਆਈ. ਟੀ. ਦਾ ਮੈਂਬਰ ਬਣਾ ਦਿੱਤਾ ਗਿਆ ਤੇ ਡੀ.ਜੀ.ਆਈ. ਸੁਰਜੀਤ ਸਿੰਘ ਨੂੰ ਟੀਮ 'ਚੋਂ ਬਾਹਰ ਰੱਖ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਕ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਐਸ.ਆਈ ਟੀਮ ਦਾ ਮੈਂਬਰ ਕਿਵੇਂ ਬਣਾਇਆ ਜਾ ਸਕਦਾ ਹੈ ਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਸ.ਆਈ.ਟੀ. ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ ਚਹਿਲ ਸਮੇਤ ਉਨ੍ਹਾਂ ਦੀ ਕਿਚਨ ਕੈਬਨਿਟ ਦੀਆਂ ਹਦਾਇਤਾਂ ਅਨੁਸਾਰ ਕੰਮ ਕਰ ਰਹੀ ਹੈ | ਸ. ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਆਪਣੀ ਪਾਰਟੀ ਦੇ ਕਹੇ ਅਨੁਸਾਰ ਐਸ.ਆਈ.ਟੀ. ਨਾਲ ਸਹਿਯੋਗ ਕੀਤਾ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਤੋਂ ਧਾਰਾ 307 ਤਹਿਤ ਦਰਜ ਹੋਏ ਇਰਾਦਾ ਕਤਲ ਦੇ ਕੇਸ ਸਬੰਧੀ ਪੁੱਛ ਗਿੱਛ ਕੀਤੀ ਜਾ ਰਹੀ ਹੈ |

'ਆਪ' ਦੇ ਸਮਰਥਨ ਨਾਲ ਬੇਰੁਜ਼ਗਾਰ ਅਧਿਆਪਕਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ

ਸੰਗਰੂਰ, 22 ਜੂਨ (ਧੀਰਜ ਪਸ਼ੌਰੀਆ)-ਰੁਜ਼ਗਾਰ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਵਿਚ ਪੰਜ ਜ਼ਿਲਿ੍ਹਆਂ ਤੋਂ ਸੰਗਰੂਰ ਪੁੱਜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਬੈਰੀਕੇਡ ਤੋੜ ਕੇ ਸਿੱਖਿਆ ਮੰਤਰੀ ਵਿਜੈਇੰਦਰ ...

ਪੂਰੀ ਖ਼ਬਰ »

ਪਟਿਆਲਾ 'ਚ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਪਿਛਲੇ ਇਕ ਸਾਲ ਤੋਂ ਨਕਲੀ ਸ਼ਰਾਬ ਬਣਾ ਕੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਵੇਚ ਰਹੇ ਤਿੰਨ ਮੁਲਜ਼ਮਾਂ ਨੂੰ ਪਟਿਆਲਾ ਪੁਲਿਸ ਨੇ ਗਿ੍ਫ਼ਤਾਰ ਕਰਕੇ ਪਿੰਡ ਚੌਰਾ ਲਾਗੇ ਚੱਲ ਰਹੀ ਨਕਲੀ ਸ਼ਰਾਬ ਦੀ ਫ਼ੈਕਟਰੀ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਜਲੰਧਰ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ

ਮਹਿਤਪੁਰ, 22 ਜੂਨ (ਲਖਵਿੰਦਰ ਸਿੰਘ)-ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿਖੇ ਰਹਿ ਰਹੇ ਕੁਲਬੀਰ ਸਿੰਘ ਗੁਰਾਇਆ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਨੌਜਵਾਨ ਕੁਲਬੀਰ ਸਿੰਘ ਗਰਾਇਆ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਸ ਦੇ ਉਸ ਦੀ ਘਰਵਾਲੀ ...

ਪੂਰੀ ਖ਼ਬਰ »

ਰਸਤੇ ਨੂੰ ਲੈ ਕੇ ਲੜਾਈ 'ਚ ਨੌਜਵਾਨ ਦਾ ਕਤਲ

ਸੁਲਤਾਨਵਿੰਡ, 22 ਜੂਨ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕਾ ਕੋਟ ਮਿੱਤ ਸਿੰਘ ਬਜ਼ਾਰ ਪੀਰਾਂ ਵਾਲਾ ਵਿਖੇ ਬੀਤੀ ਦੇਰ ਰਾਤ ਸ਼ਰਾਬ 'ਚ ਟੱਲੀ ਹੋਏ ਕੁਝ ਨੌਜਵਾਨਾਂ ਵਲੋਂ ਗਲੀ 'ਚੋਂ ਗੱਡੀਆਂ ਲੰਘਾਉਣ ਦੇ ਰਸਤੇ ਨੂੰ ਲੈ ਕੇ ਹੋਈ ਲੜਾਈ 'ਚ ਇਕ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ 2 ਮੁਲਜ਼ਮ ਤਰਨਤਾਰਨ ਤੋਂ ਗਿ੍ਫ਼ਤਾਰ

ਮਾਮਲਾ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦਾ

ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)-ਅਕਤੂਬਰ ਮਹੀਨੇ 'ਚ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਹਰਭਿੰਦਰ ਸਿੰਘ ...

ਪੂਰੀ ਖ਼ਬਰ »

ਸਿਰ 'ਚ ਕਹੀ ਮਾਰ ਕੇ ਤਾਏ ਦੇ ਲੜਕੇ ਦਾ ਕਤਲ

ਡੇਰਾ ਬਾਬਾ ਨਾਨਕ, 22 ਜੂਨ (ਅਵਤਾਰ ਸਿੰਘ ਰੰਧਾਵਾ)-ਥਾਣਾ ਡੇਰਾ ਬਾਬਾ ਨਾਨਕ ਅੰਦਰਲੇ ਪਿੰਡ ਨਿਕੋਸਰਾਂ ਅੰਦਰ ਮਾਮੂਲੀ ਤਕਰਾਰ ਪਿੱਛੋਂ ਚਾਚੇ ਅਤੇ ਚਚੇਰੇ ਭਰਾਵਾਂ ਵਲੋਂ ਹੋਰਨਾਂ ਨਾਲ ਮਿਲ ਕੇ 40 ਸਾਲਾ ਤਾਏ ਦੇ ਲੜਕੇ ਦੇ ਸਿਰ 'ਚ ਕਹੀ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ...

ਪੂਰੀ ਖ਼ਬਰ »

ਮਾਨਸਾ ਦੇ ਇਕ ਹੋਟਲ 'ਚ 2 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ

ਮਾਨਸਾ, 22 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸ਼ਹਿਰ ਦੇ ਇਕ ਹੋਟਲ 'ਚ 2 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਹੈ। ਮ੍ਰਿਤਕਾਂ ਦੇ ਕਮਰੇ 'ਚੋਂ ਜ਼ਹਿਰੀਲੀ ਗੋਲੀਆਂ ਦੀਆਂ ਖ਼ਾਲੀ ਸ਼ੀਸ਼ੀਆਂ ਵੀ ਮਿਲੀਆਂ ਹਨ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (23) ਪੁੱਤਰ ਜੀਵਨ ...

ਪੂਰੀ ਖ਼ਬਰ »

ਲਾਹੌਰ 'ਚ 29 ਨੂੰ ਮਨਾਈ ਜਾਵੇਗੀ ਸ਼ੇਰ-ਏ-ਪੰਜਾਬ ਦੀ ਬਰਸੀ

ਅੰਮਿ੍ਤਸਰ, 22 ਜੂਨ (ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 182ਵੀਂ ਬਰਸੀ ਲਾਹੌਰ ਵਿਖੇ ਉਨ੍ਹਾਂ ਦੀ ਸਮਾਧ ਦੇ ਸਥਾਨ 'ਤੇ ਮਨਾਈ ਜਾਵੇਗੀ | ਪੀ. ਐਸ. ...

ਪੂਰੀ ਖ਼ਬਰ »

ਮਰਹੂਮ ਬਾਬੂ ਕਾਂਸ਼ੀ ਰਾਮ ਦੀ ਭੈਣ ਨਾਲ ਅੱਜ ਵਿਚਾਰ-ਵਟਾਂਦਰਾ ਕਰਨਗੇ ਰਾਮੂਵਾਲੀਆ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਵਲੋਂ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਨਾਲ ਕੀਤੇ ਗਠਜੋੜ ਤੋਂ ਬਾਅਦ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚਲੀਆਂ ਮਾਇਆਵਤੀ ਨਾਲ ਜੁੜੀਆਂ ਸਮੂਹ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਕੋਟਕਪੂਰਾ ਵਿਖੇ ਦਿਨ ਦਿਹਾੜੇ ਗੋਲੀ ਚੱਲਣ ਕਾਰਨ ਨੌਜਵਾਨ ਦੀ ਮੌਤ

ਕੋਟਕਪੂਰਾ, 22 ਜੂਨ (ਮੇਘਰਾਜ, ਮੋਹਰ ਗਿੱਲ)-ਸਥਾਨਕ ਜਲਾਲੇਆਣਾ ਸੜਕ 'ਤੇ ਸਥਿਤ ਮੁਹੱਲਾ ਰਿਸ਼ੀ ਨਗਰ ਵਿਖੇ ਦੋ ਗਰੁੱਪਾਂ ਦਰਮਿਆਨ ਹੋਈ ਫ਼ਾਇਰਿੰਗ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਜੇਬ 'ਚੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ...

ਪੂਰੀ ਖ਼ਬਰ »

ਮਲਟੀਨੈਸ਼ਨਲ ਤੇ ਸਥਾਨਕ ਕੀਟਨਾਸ਼ਕ ਕੰਪਨੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਦੁੱਗਣਾ ਫ਼ਰਕ

ਕੇਵਲ ਸਿੰਗਲਾ ਮੂਣਕ, 22 ਜੂਨ-ਮਲਟੀਨੈਸ਼ਨਲ ਕੰਪਨੀਆਂ ਅਤੇ ਲੋਕਲ ਕੰਪਨੀਆਂ ਵਲੋਂ ਖੇਤੀਬਾੜੀ ਦੀ ਵਰਤੋਂ 'ਚ ਆਉਣ ਵਾਲੀਆਂ ਕੀਟਨਾਸ਼ਕ ਤੇ ਉਲੀਨਾਸ਼ਕ ਉਤਪਾਦ ਆਦਿ ਦੇ ਰੇਟਾਂ 'ਚ ਭਾਰੀ ਫ਼ਰਕ ਹੋਣ ਕਾਰਨ ਜਿੱਥੇ ਕਿਸਾਨਾਂ ਦਾ ਸ਼ੋਸ਼ਣ ਹੋ ਰਿਹਾ ਹੈ ਉੱਥੇ ਕਿਸਾਨ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਸੁਣਵਾਈ 6 ਜੁਲਾਈ ਨੂੰ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਾਂ ਤੋਂ ਬਾਅਦ ਹੁਣ ਸ਼ਹੀਦ ਦੇ ਬੇਟੇ ਨੂੰ ਨੌਕਰੀ ਦੀ ਉੱਠੀ ਮੰਗ

ਚੰਡੀਗੜ੍ਹ, 22 ਜੂਨ (ਬਿ੍ਜੇਂਦਰ ਗੌੜ)-ਹਾਈਕੋਰਟ ਦੇ ਵਕੀਲ ਹਰਿੰਦਰ ਪਾਲ ਸਿੰਘ ਈਸ਼ਰ ਨੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਕ ਕਾਨੂੰਨੀ ਨੋਟਿਸ ਭੇਜਦਿਆਂ ਸਾਲ 1995 'ਚ ਸ਼ਹੀਦ ਹੋਏ ਫੌਜੀ ਹਰਭਜਨ ਸਿੰਘ ਦੇ ਬੇਟੇ ਨੂੰ ਤਰਸ ਦੇ ਅਧਾਰ 'ਤੇ ਨੌਕਰੀ ਦੇਣ ਦੀ ਮੰਗ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਲਈ ਅਧਿਆਪਕ ਹੁਣ 30 ਤੱਕ ਆਨ ਲਾਈਨ ਅਪਲਾਈ ਕਰ ਸਕਣਗੇ

ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)- ਕੌਮੀ ਪੁਰਸਕਾਰ ਦੇ ਚਾਹਵਾਨ ਸਕੂਲ ਮੁਖੀ/ਇੰਚਾਰਜ ਤੇ ਸਕੂਲ ਅਧਿਆਪਕ ਹੁਣ 30 ਜੂਨ ਤੱਕ ਆਨਲਾਈਨ ਵੈੱਬਸਾਈਟ 'ਤੇ ਅਪਲਾਈ ਕਰ ਸਕਣਗੇ | ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ ਵਲੋਂ ਐਮ.ਐਚ.ਆਰ.ਡੀ. ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਧਾਲੀਵਾਲ, ਭੁੱਲਰ)-ਬੀਤੀ ਸ਼ਾਮ ਕਰਜ਼ੇ ਦੇ ਸਤਾਏ ਇਕ ਕਿਸਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਚ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਗ਼ੈਰ ਤਲਾਕ ਲਏ ਦੂਜੀ ਮਹਿਲਾ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣਾ ਸਦਭਾਵੀ ਪ੍ਰਤੀਤ ਨਹੀਂ ਹੁੰਦਾ-ਹਾਈਕੋਰਟ

ਚੰਡੀਗੜ੍ਹ, 22 ਜੂਨ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਕਰਦੇ ਹੋਏ ਇਹ ਸਾਫ਼ ਕੀਤਾ ਹੈ ਕਿ ਵਿਅਕਤੀ ਵਲੋਂ ਲਿਵ-ਇਨ-ਰਿਲੇਸ਼ਨਸ਼ਿਪ 'ਚ ਕਿਸੇ ਹੋਰ ਮਹਿਲਾ ਨਾਲ ਰਹਿਣ ਤੋਂ ਪਹਿਲਾਂ ਆਪਣੇ ਬੱਚਿਆਂ ਦੀ ਮਾਂ (ਪਤਨੀ) ਨਾਲ ਕਾਨੂੰਨੀ ਤੌਰ ...

ਪੂਰੀ ਖ਼ਬਰ »

28 ਤੋਂ ਐਮ.ਬੀ.ਬੀ.ਐਸ, ਬੀ.ਡੀ.ਐਸ. ਤੇ ਬੀ.ਏ.ਐਮ.ਐਸ. ਦੀਆਂ ਕਲਾਸਾਂ ਸ਼ੁਰੂ ਕਰਨ ਦੇ ਹੁਕਮ

ਚੰਡੀਗੜ, 22 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐਮ.ਬੀ.ਬੀ.ਐਸ, ਬੀ.ਡੀ.ਐਸ., ਬੀ.ਏ.ਐਮ.ਐਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ ...

ਪੂਰੀ ਖ਼ਬਰ »

ਮਾਲਕਾਨਾ ਹੱਕ ਮਿਲਣ ਨਾਲ 7700 ਪਰਿਵਾਰਾਂ ਦਾ ਆਪਣੇ ਘਰ ਦਾ ਸੁਪਨਾ ਹੋਵੇਗਾ ਸਾਕਾਰ-ਮੁੱਖ ਸਕੱਤਰ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ) : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ- 'ਬਸੇਰਾ' ਤਹਿਤ ਅੰਮਿ੍ਤਸਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲਿ੍ਹਆਂ 'ਚ ਦੋ ਥਾਵਾਂ 'ਤੇ ਝੁੱਗੀਆਂ-ਝੌਂਪੜੀਆਂ 'ਚ ਰਹਿੰਦੇ ਪਰਿਵਾਰਾਂ ...

ਪੂਰੀ ਖ਼ਬਰ »

ਸਰਹੱਦ 'ਤੇ ਕੰਡਿਆਲੀ ਤਾਰ ਪਾਰ ਭਾਰੀ ਮਾਤਰਾ 'ਚ ਅਸਲਾ ਬਰਾਮਦ

ਖਾਲੜਾ, 22 ਜੂਨ (ਜੱਜਪਾਲ ਸਿੰਘ)-ਹਿੰਦ-ਪਾਕਿ ਸਰਹੱਦ 'ਤੇ ਸਥਿਤ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਨਾਰਲੀ ਅਧੀਨ ਆਉਂਦੇ ਖੇਤਰ 'ਚੋਂ ਕੰਡਿਆਲੀ ਤਾਰ ਤੋਂ ਪਾਰ ਇਕ ਕਿਸਾਨ ਦੀ ਜ਼ਮੀਨ ਹੇਠਾਂ ਦੱਬੀਆਂ 2000 ਜਿੰਦਾ ਗੋਲੀਆਂ ਮਿਲਣ ਦੀ ਖ਼ਬਰ ਹੈ | ਭਰੋਸੇਯੋਗ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਲੜਕੀ ਦਾ ਧਰਮ ਪਰਿਵਰਤਨ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹਿੰਦੂ ਭਾਈਚਾਰੇ ਦੀਆਂ ਲੜਕੀਆਂ ਦੇ ਅਗਵਾ, ਧਰਮ ਪਰਿਵਰਤਨ ਅਤੇ ਜਬਰ ਜਨਾਹ ਦੇ ਮਾਮਲੇ ਲਗਾਤਾਰ ਜਾਰੀ ਹਨ | ਤਾਜ਼ਾ ਮਾਮਲਾ ਸੂਬਾ ਸਿੰਧ ਦੇ ਜ਼ਿਲ੍ਹਾ ਮੀਰਪੁਰ ਖ਼ਾਸ 'ਚ ਸਾਹਮਣੇ ਆਏ ਹਨ, ਜਿੱਥੇ 17 ਸਾਲਾਂ ਹਿੰਦੂ ਲੜਕੀ ...

ਪੂਰੀ ਖ਼ਬਰ »

ਅਕਾਲੀ ਦਲ ਸੰਯੁਕਤ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ

• ਬੀਬੀ ਗੁਲਸ਼ਨ ਨੂੰ ਮਹਿਲਾ ਵਿੰਗ ਦੇ ਸਰਪ੍ਰਸਤ ਤੇ ਬੀਬੀ ਤਲਵੰਡੀ ਨੂੰ ਥਾਪਿਆ ਪ੍ਰਧਾਨ • ਦੇਸਰਾਜ ਸਿੰਘ ਧੁੱਗਾ ਐੱਸ. ਸੀ. ਵਿੰਗ ਦੇ ਪ੍ਰਧਾਨ ਤੇ ਕੈਪਟਨ ਅਜੀਤ ਸਿੰਘ ਰੰਗਰੇਟਾ ਸਕੱਤਰ ਜਨਰਲ ਨਿਯੁਕਤ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਸ. ਸੀ. ਇਸਤਰੀ ਵਿੰਗ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ...

ਪੂਰੀ ਖ਼ਬਰ »

ਆਰਥਿਕ ਪੱਖੋਂ ਮੰਦਹਾਲ ਪੰਜਾਬੀ ਗਾਇਕਾਂ ਵਲੋਂ ਸਰਕਾਰ ਨੂੰ ਮਸਲੇ ਹੱਲ ਕਰਨ ਦੀ ਅਪੀਲ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਕਰਕੇ ਆਰਥਿਕ ਪੱਖੋਂ ਮੰਦਹਾਲ ਪੰਜਾਬੀ ਲੋਕ ਗਾਇਕ ਤੇ ਕਲਾਕਾਰਾਂ ਦੀ ਵਿਸ਼ੇਸ਼ ਮੀਟਿੰਗ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ, ਜਿਸ ਵਿਚ ਪੰਜਾਬੀ ਦੇ ਪ੍ਰਸਿੱਧ ਗਾਇਕਾਂ ਨੇ ਪੰਜਾਬ ਸਰਕਾਰ ਨੂੰ ਮਸਲੇ ਹੱਲ ਕਰਨ 'ਤੇ ...

ਪੂਰੀ ਖ਼ਬਰ »

ਜੈਪਾਲ ਭੁੱਲਰ ਦਾ ਪੀ.ਜੀ.ਆਈ. 'ਚ ਹੋਇਆ ਪੋਸਟਮਾਰਟਮ

ਦੋ ਹਫਤਿਆਂ ਬਾਅਦ ਅੱਜ ਹੋਵੇਗਾ ਅੰਤਿਮ ਸੰਸਕਾਰ

ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਅੱਜ ਪੀ.ਜੀ.ਆਈ. ਦੇ ਪੰਜ ਮੈਂਬਰੀ ਡਾਕਟਰਾਂ ਦੀ ਟੀਮ ਵਲੋਂ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ ਕੀਤਾ ਗਿਆ | ਲਗਭਗ ਦੋ ਘੰਟੇ ਚੱਲੇ ਇਸ ਪੋਸਟਮਾਰਟਮ ਤੋਂ ਬਾਅਦ ...

ਪੂਰੀ ਖ਼ਬਰ »

ਅਦਾਲਤ ਵਲੋਂ ਦੇਵਗੌੜਾ ਨੂੰ 2 ਕਰੋੜ ਰੁਪਏ ਹਰਜਾਨਾ ਦੇਣ ਦੇ ਹੁਕਮ

ਬੈਂਗਲੁਰੂ, 22 ਜੂਨ (ਇੰਟ.)-ਕਰਨਾਟਕ ਦੀ ਇਕ ਅਦਾਲਤ ਨੇ 10 ਸਾਲ ਪਹਿਲਾਂ ਟੈਲੀਵਿਜ਼ਨ ਇੰਟਰਵਿਊ ਦੌਰਾਨ ਨੰਦੀ ਇੰਫਰਾਸਟਰੱਕਚਰ ਕੋਰੀਡੋਰ ਐਂਟਰਪ੍ਰਾਈਜ਼ਜ਼ ਖ਼ਿਲਾਫ਼ ਅਪਮਾਨਜਨਕ ਬਿਆਨ ਦੇਣ ਲਈ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਨੂੰ ਕੰਪਨੀ ਨੂੰ ਹਰਜਾਨੇ ...

ਪੂਰੀ ਖ਼ਬਰ »

ਜਾਅਲੀ ਟੀ.ਆਰ.ਪੀ. ਮਾਮਲਾ

ਅਰਨਬ ਗੋਸਵਾਮੀ ਦੂਜੇ ਦੋਸ਼ ਪੱਤਰ 'ਚ ਦੋਸ਼ੀ ਵਜੋਂ ਨਾਮਜ਼ਦ

ਮੁੰਬਈ, 22 ਜੂਨ (ਏਜੰਸੀ)-ਇਥੋਂ ਦੀ ਅਦਾਲਤ 'ਚ ਮੰਗਲਵਾਰ ਨੂੰ ਮੁੰਬਈ ਪੁਲਿਸ ਨੇ ਜਾਅਲੀ ਟੀ.ਆਰ.ਪੀ. (ਟੈਲੀਵੀਜ਼ਨ ਰੇਟਿੰਗ ਪੁਆਇੰਟ) ਮਾਮਲੇ 'ਚ ਦਾਇਰ ਕੀਤੇ ਆਪਣੇ ਦੂਜੇ ਦੋਸ਼ਪੱਤਰ 'ਚ ਸੀਨੀਅਰ ਟੈਲੀਵੀਜ਼ਨ ਪੱਤਰਕਾਰ ਅਰਨਬ ਗੋਸਵਾਮੀ ਨੂੰ ਦੋਸ਼ੀ ਬਣਾਇਆ ਹੈ | ਇਸ ਮਾਮਲੇ ...

ਪੂਰੀ ਖ਼ਬਰ »

ਕਿਸਾਨ ਪ੍ਰਦਰਸ਼ਨ 'ਤੇ ਅਧਿਆਪਕਾਂ ਦੇ ਸਬਕ ਕੈਨੇਡਾ ਨਾਲ ਸਬੰਧਾਂ 'ਚ ਜ਼ਹਿਰ ਘੋਲ ਸਕਦੇ ਹਨ-ਭਾਰਤੀ ਕੌਂਸਲੇਟ

ਟੋਰਾਂਟੋ, 22 ਜੂਨ (ਏਜੰਸੀ)- ਟੋਰਾਂਟੋ 'ਚ ਭਾਰਤੀ ਕੌਂਸਲੇਟ ਜੀ.ਟੀ.ਏ. ਅਧਿਆਪਕਾਂ ਨੂੰ ਭਾਰਤ 'ਚ ਮੁੱਖ ਤੌਰ ਸਿੱਖ ਕਿਸਾਨਾਂ ਦੁਆਰਾ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਬਾਰੇ 'ਚ ਸਬਕ ਦੇਣ ਤੋਂ ਇਹ ਦਾਅਵਾ ਕਰਦੇ ਹੋਏ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਇਹ ਸਮੱਗਰੀ ...

ਪੂਰੀ ਖ਼ਬਰ »

ਖੇਤੀ ਸੈਕਟਰ ਦੀ ਨਿਰਵਿਘਨ ਬਿਜਲੀ ਸਪਲਾਈ 'ਤੇ ਖੜ੍ਹਾ ਹੋਣ ਲੱਗਾ ਸੰਕਟ

ਬਿਜਲੀ, ਸਟਾਫ਼ ਦੀ ਕਮੀ ਕਰਕੇ ਪਹਿਲਾਂ ਹੀ ਜ਼ਾਹਿਰ ਕੀਤਾ ਜਾ ਰਿਹਾ ਸੀ ਬਿਜਲੀ ਸੰਕਟ

ਸ਼ਿਵ ਸ਼ਰਮਾ ਜਲੰਧਰ, 22 ਜੂਨ-ਰਾਜ 'ਚ ਝੋਨੇ ਦੀ ਬਿਜਾਈ ਨੂੰ ਸ਼ੁਰੂ ਹੋਏ ਦੋ ਹਫ਼ਤੇ ਦੇ ਕਰੀਬ ਹੀ ਸਮਾਂ ਹੀ ਹੋਇਆ ਹੈ ਪਰ ਖੇਤੀ ਸੈਕਟਰ 'ਚ ਬਿਜਲੀ ਕਮੀ ਨਾਲ ਸੰਕਟ ਖੜ੍ਹਾ ਹੋਣ ਲੱਗ ਪਿਆ ਹੈ | ਜਿਸ ਕਰਕੇ ਬਿਜਲੀ ਸਪਲਾਈ ਦੀ ਨਿਰਵਿਘਨ ਸਪਲਾਈ ਨਾ ਮਿਲਣ 'ਤੇ ਕਈ ਜਗ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX