ਤਾਜਾ ਖ਼ਬਰਾਂ


ਪੰਜਾਬ ਦੇ ਡੀ.ਜੀ.ਪੀ. ਨੂੰ ਮਿਲੇ ਚਰਨਜੀਤ ਸਿੰਘ ਚੰਨੀ
. . .  1 minute ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  7 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  19 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  22 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  28 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  32 minutes ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  33 minutes ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  42 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  50 minutes ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  53 minutes ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  55 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 1 hour ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 2 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 2 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 3 hours ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 3 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਮੋਗਾ

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨੇ ਕਲਮ ਛੋੜ ਹੜਤਾਲ ਕਰਕੇ ਕੀਤੀ ਗੇਟ ਰੈਲੀ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਬਰਾਂਚ ਦਫ਼ਤਰੀ ਸਟਾਫ਼ ਮੋਗਾ ਵਲੋਂ ਸਾਂਝੇ ਮੁਲਾਜ਼ਮ ਮੰਚ ਦੇ ਫ਼ੈਸਲੇ ਮੁਤਾਬਿਕ 27 ਜੂਨ ਤੱਕ ਕਲਮ ਛੋੜ ਹੜਤਾਲ ਦੀ ਪੁਰਜੋਰ ਹਮਾਇਤ ਕਰਦਿਆਂ ਅੱਜ ਬੱਸ ਅੱਡਾ ਮੋਗਾ ਵਿਖੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਗੁਰਜੰਟ ਕੋਕਰੀ, ਬਰਾਂਚ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਬੁੱਟਰ ਨੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਜੋ ਪੇ. ਕਮਿਸ਼ਨ ਦੀ ਰਿਪੋਰਟ ਦਿੱਤੀ ਹੈ, ਉਹ ਮੁਲਾਜ਼ਮਾਂ ਨਾਲ ਸਰਾਸਰ ਧੋਖਾ ਹੈ, ਕਿਉਂਕਿ ਇਸ ਸਮੇਂ ਦੀ ਮਹਿੰਗਾਈ ਮੁਤਾਬਿਕ ਕੋਈ ਵੀ ਵਾਧਾ ਤਨਖ਼ਾਹਾਂ ਤੇ ਪੈਨਸ਼ਨਾਂ ਵਿਚ ਨਹੀ ਕੀਤਾ ਗਿਆ | ਸਗੋਂ ਉਨ੍ਹਾਂ ਨੂੰ ਇਨ੍ਹਾਂ ਸਿਫ਼ਾਰਸ਼ਾਂ ਨਾਲ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵੱਡੀ ਕਟੌਤੀ ਹੋਣ ਜਾ ਰਹੀ ਹੈ | ਪੰਜਾਬ ਸਰਕਾਰ ਵਲੋਂ ਨਵੇ ਮੁਲਾਜ਼ਮ ਕੇਂਦਰ ਦੀ ਤਰਜ਼ 'ਤੇ ਭਰਤੀ ਕੀਤੇ ਜਾ ਰਹੇ ਹਨ | ਉਨ੍ਹਾਂ ਦਾ ਪਰਖ ਸਮਾਂ 3 ਸਾਲ ਕਰ ਦਿੱਤਾ ਗਿਆ ਤੇ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਮੁਲਾਜ਼ਮਾਂ ਦਾ ਸ਼ੋਸ਼ਣ ਹੈ | ਜੇਕਰ ਮੁਲਾਜ਼ਮਾਂ ਦਾ ਬਣਦਾ ਡੀ. ਏ. ਮਰਜ਼ ਕੀਤਾ ਜਾਂਦਾ ਹੈ ਤਾਂ ਵੀ ਕਰਮਚਾਰੀਆਂ ਦੀ ਤਨਖ਼ਾਹ ਵਿਚ ਵਾਧਾ ਹੋਣਾ ਸੀ ਜਦ ਕਿ ਸਰਕਾਰ ਨੇ ਮੁਲਾਜ਼ਮਾਂ ਦਾ ਬਣਦਾ ਡੀ. ਏ. ਖ਼ੁਰਦ ਬੁਰਦ ਕਰ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੇ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਤੁਰੰਤ ਦੂਰ ਨਾ ਕੀਤਾ ਤਾਂ ਅਗਲਾ ਐਕਸ਼ਨ ਹੋਰ ਸਖ਼ਤ ਕੀਤਾ ਜਾਵੇਗਾ, ਜਿਸ ਦਾ ਖ਼ਮਿਆਜ਼ਾ ਸਰਕਾਰ ਚੋਣਾਂ ਵਿਚ ਭੁਗਤੇਗੀ | ਆਗੂਆਂ ਨੇ ਇਹ ਵੀ ਮੰਗ ਕੀਤੀ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਜੋ ਕਿ ਉਨ੍ਹਾਂ ਦਾ ਜਮਹੂਰੀ ਹੱਕ ਹੈ | ਇਸ ਮੌਕੇ ਮੋਗਾ ਡੀਪੂ ਦੇ ਗੁਰਦੀਪ ਸਿੰਘ, ਡਿਪਟੀ ਜ. ਸਕੱਤਰ, ਸੰਜੀਵ ਕੁਮਾਰ ਕਾਨੰੂਨੀ ਸਲਾਹਕਾਰ, ਕਰਮਜੀਤ ਬਰਾੜ, ਮਨਦੀਪ ਮਖੂ, ਜ. ਸਕੱਤਰ, ਅਮਨਦੀਪ ਕੌਰ ਦਫ਼ਤਰੀ ਸਕੱਤਰ, ਸਤਨਾਮ ਸਿੰਘ ਸਿਵੀਆ, ਨਿਰਮਲ ਸਿੰਘ ਦਿਉਲ ਤੇ ਦਫ਼ਤਰੀ ਸਟਾਫ਼ ਹਾਜ਼ਰ ਸੀ |

ਬਿਜਲੀ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮਾਰਗ 'ਤੇ ਲਗਾਇਆ ਧਰਨਾ

ਅਜੀਤਵਾਲ, 22 ਜੂਨ (ਸ਼ਮਸ਼ੇਰ ਸਿੰਘ ਗਾਲਿਬ, ਹਰਦੇਵ ਸਿੰਘ ਮਾਨ)-ਖੇਤੀ ਸੈਕਟਰ 'ਚ ਪੰਜਾਬ ਸਰਕਾਰ ਵਲੋਂ ਐਲਾਨ 8 ਘੰਟਿਆਂ ਦੀ ਨਿਰਵਿਘਨ ਬਿਜਲੀ ਸਪਲਾਈ ਦੇ ਬਾਵਜੂਦ ਕੱਟ ਲੱਗਣ ਕਾਰਨ ਪਰੇਸ਼ਾਨ ਕਿਸਾਨਾਂ ਨੇ ਲੁਧਿਆਣਾ-ਫ਼ਿਰੋਜਪੁਰ ਮਾਰਗ 'ਤੇ ਦਾਣਾ ਮੰਡੀ ਅਜੀਤਵਾਲ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਿਜਲੀ ਗਰਿੱਡ ਦਾ ਘਿਰਾਓ

ਨੱਥੂਵਾਲਾ ਗਰਬੀ, 22 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਵਿਚ ਸਥਿਤ ਬਿਜਲੀ ਗਰਿੱਡ ਦੇ ਮੁਲਾਜ਼ਮਾਂ ਵਲੋਂ ਵਾਰ-ਵਾਰ ਖੇਤੀ ਮੋਟਰਾਂ ਦੇ ਲਗਾਏ ਜਾ ਰਹੇ ਬਿਜਲੀ ਕੱਟਾਂ ਤੋਂ ਦੁਖੀ ਪਿੰਡ ਵਾਸੀਆਂ ਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਇਕਾਈ ਦੇ ਮੈਂਬਰਾਂ ਨੇ ਬਿਜਲੀ ...

ਪੂਰੀ ਖ਼ਬਰ »

ਪਿੰਡ ਚੀਦਾ 'ਚ ਕੋਰੋਨਾ ਸ਼ੱਕੀਆਂ ਦੀਆਂ ਚਾਰ ਮੌਤਾਂ ਤੋਂ ਬਾਅਦ ਹਰਕਤ 'ਚ ਆਇਆ ਸਿਹਤ ਵਿਭਾਗ

ਠੱਠੀ ਭਾਈ, 22 ਜੂਨ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਪਿੰਡ ਚੀਦਾ ਦੇ ਇਕੋ ਘਰ ਦੇ ਇਕੋ ਦਿਨ ਬਜ਼ੁਰਗ ਪਤੀ-ਪਤਨੀ ਜੋ ਕੋਰੋਨਾ ਦੇ ਲੱਛਣਾਂ ਦੇ ਸ਼ੱਕੀ ਮਰੀਜ਼ ਸਨ ਦੇ ਦਮ ਤੋੜਨ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਜਾਣ ਤੋਂ ਬਾਅਦ ਸਿਹਤ ਵਿਭਾਗ ਨੇ ਇਕਦਮ ਹਰਕਤ ਵਿਚ ...

ਪੂਰੀ ਖ਼ਬਰ »

2364 ਈ. ਟੀ. ਟੀ. ਭਰਤੀ 'ਚ ਚੁਣੇ ਉਮੀਦਵਾਰ ਭਲਕੇ ਕਰਨਗੇ ਮੋਤੀ ਮਹਿਲ ਦਾ ਘਿਰਾਓ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਹੀ ਐੱਮ. ਸੀ. ਟੀ. ਈ. ਨਿਯਮਾਂ ਅਨੁਸਾਰ ਜਾਰੀ ਵਿਗਿਆਪਨ ਨੰਬਰ 5/1-2020 (1) ਮਿਤੀ 6-3-2020 ਅਨੁਸਾਰ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਸੀ ਕੋਵਿਡ-19 ਦੇ ਚੱਲਦਿਆਂ 29 ਨਵੰਬਰ 2020 ਨੂੰ ਇਸ ਦਾ ਲਿਖਤੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ 2022 ਦੀਆਂ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ- ਡਾ. ਚੀਮਾ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਆ ਰਹੀਆਂ ਚੋਣਾਂ ਵਿਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ

ਬੱਧਨੀ ਕਲਾਂ, 22 ਜੂਨ (ਸੰਜੀਵ ਕੋਛੜ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੀ ਅਗਵਾਈ ਹੇਠ ਕੀਤੇ ਜਾ ਰਹੇ ਸੰਘਰਸ਼ ਮੁਤਾਬਿਕ ਵਿੱਤ ਮੰਤਰੀ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਪ੍ਰਤੀ ਅੜੀਅਲ ਰਵੱਈਏ ਦੇ ਕਾਰਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਆਰਸੇਟੀ ਮੋਗਾ ਵਲੋਂ ਰੀਵਿਊ ਮੀਟਿੰਗ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਮੋਗਾ ਸੰਦੀਪ ਹੰਸ ਨੇ ਇਸ ਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ | ਮੀਟਿੰਗ ਵਿਚ ਉਨ੍ਹਾਂ ਨਾਲ ਵਧੀਕ ਡਿਪਟੀ ...

ਪੂਰੀ ਖ਼ਬਰ »

ਵਿਦਿਆਰਥਣ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ

ਮੋਗਾ, 22 ਜੂਨ (ਗੁਰਤੇਜ ਸਿੰਘ)-12ਵੀਂ ਜਮਾਤ ਦੀ ਵਿਦਿਆਰਥਣ ਵਲੋਂ ਕੋਈ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਥਾਣਾ ਸਦਰ ਦੀ ਸਹਾਇਕ ਥਾਣੇਦਾਰ ਵੀਰਪਾਲ ਕੌਰ ਨੇ ਦੱਸਿਆ ਕਿ ਅਮਨਦੀਪ ਕੌਰ ਉਮਰ 17 ਸਾਲ ਪੁੱਤਰੀ ਹਰਮੇਲ ਸਿੰਘ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਮੋਗਾ, 22 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਤਖ਼ਤੂਪੁਰਾ ਨਿਵਾਸੀ ਇਕ ਗ੍ਰੰਥੀ ਸਿੰਘ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਧਮਕੀਆਂ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀਤੀ

ਮੋਗਾ, 22 ਜੂਨ (ਗੁਰਤੇਜ ਸਿੰਘ)-ਪਰਿਵਾਰਕ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਮਿਲ ਰਹੀਆਂ ਧਮਕੀਆਂ ਤੋਂ ਤੰਗ ਪਰੇਸ਼ਾਨ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਿਵਰਾਜ ਸਿੰਘ ਉਮਰ 45 ਸਾਲ ਪੁੱਤਰ ਇੰਦਰਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਮੋਗਾ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ਨਿਯੁਕਤੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਆਗੂਆਂ ਨੇ ਥਾਣਾ ਮੁਖੀ ਨੂੰ ਦਿੱਤਾ ਮੰਗ ਪੱਤਰ

ਨੱਥੂਵਾਲਾ ਗਰਬੀ, 22 ਜੂਨ (ਸਾਧੂ ਰਾਮ ਲੰਗੇਆਣਾ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਸੂਬੇ ਵਿਚ ਕੀਤੇ ਗਏ ਗੱਠਜੋੜ ਨੂੰ ਲੈ ਕੇ ਕਾਂਗਰਸੀ ਐੱਮ. ਪੀ. ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀ ਦੇਣ ਦੇ ਨਾਲ-ਨਾਲ ਕੈਪਟਨ ਸਰਕਾਰ ਨੀਲੇ ਕਾਰਡ ਵੀ ਜਾਰੀ ਕਰੇ- ਜਥੇ. ਦੌਧਰ

ਨਿਹਾਲ ਸਿੰਘ ਵਾਲਾ, 22 ਜੂਨ (ਸੁਖਦੇਵ ਸਿੰਘ ਖ਼ਾਲਸਾ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਪੰਜਾਬ ਸੂਬੇ ਅੰਦਰ ਕਾਰਜਕਾਲ ਦਾ ਸਮਾਂ ਨੇੜੇ ਹੋਣ ਕਾਰਨ ਆਪਣੇ ਖ਼ੁਸ਼ਕ ਰਹੇ ਜਨਤਕ ਆਧਾਰ ਨੂੰ ਕਾਇਮ ਰੱਖਣ ਲਈ ਆਖ਼ਰ ਪੰਜਾਬ ਦੇ ਕਾਂਗਰਸੀ ਪਰਿਵਾਰਾਂ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਦਰਬਾਰ ਸੰਪਰਦਾਇ ਲੋਪੋ ਵਿਖੇ ਧਾਰਮਿਕ ਸਜਾਏ

ਨਿਹਾਲ ਸਿੰਘ ਵਾਲਾ, 22 ਜੂਨ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਸੰਤ ਜਗਰਾਉਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਧਾਰਮਿਕ ਨੂਰੀ ਦੀਵਾਨ ਸਜਾਏ ਗਏ | ਇਨ੍ਹਾਂ ਦੀਵਾਨਾਂ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ 27 ਮੈਂਬਰੀ ਕਮੇਟੀ ਦੀ ਹੋਈ ਚੋਣ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਘੱਲ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ 27 ਮੈਂਬਰੀ ਪਿੰਡ ਇਕਾਈ ਦੀ ਚੋਣ ਕੀਤੀ ਗਈ | 27 ਮੈਂਬਰੀ ਕਮੇਟੀ 'ਚ ਤੀਰਥਵਿੰਦਰ ਸਿੰਘ ਨੂੰ ਪ੍ਰਧਾਨ, ਅਜੇਪਾਲ ਨੂੰ ਸਕੱਤਰ, ਮਨਿੰਦਰ ਸਿੰਘ ਬੱਬੂ ਨੂੰ ਖ਼ਜ਼ਾਨਚੀ, ...

ਪੂਰੀ ਖ਼ਬਰ »

ਅਕਾਲੀ ਆਗੂ ਦਰਸ਼ਨ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸ਼ੋ੍ਰਮਣੀ ਅਕਾਲੀ ਦਲ ਮੋਗਾ ਦੇ ਸਰਕਲ ਪ੍ਰਧਾਨ ਦਰਸ਼ਨ ਸਿੰਘ ਪ੍ਰਧਾਨ ਟਾਟਾ ਏਸ ਯੂਨੀਅਨ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ | ਕਾਂਗਰਸ ਦੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਪਾਵਰ ਕਾਮ ਦੇ ਠੇਕਾ ਕਾਮਿਆਂ ਦੀ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ

ਨੱਥੂਵਾਲਾ ਗਰਬੀ, 22 ਜੂਨ (ਸਾਧੂ ਰਾਮ ਲੰਗੇਆਣਾ)-ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਬਾਘਾ ਪੁਰਾਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ, ਜਿਸ ਵਿਚ ਸਰਕਲ ਦੀਆਂ ਸਾਰੀਆਂ ਡਵੀਜ਼ਨਾਂ ਦੇ ਪ੍ਰਧਾਨ, ਸਕੱਤਰ ਤੇ ਮੈਂਬਰ ਸ਼ਾਮਿਲ ਹੋਏ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ ਮੀਟਿੰਗ ਹੋਈ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਨੂੰ ਹਰ ਪਿੰਡ ਵਿਚ ਮਜ਼ਬੂਤ ਕਰਨ ਲਈ ਪਿੰਡ ਤਲਵੰਡੀ ਭੰਗੇਰੀਆਂ ਵਿਚ ਜਥੇਦਾਰ ਕਰੋੜ ਸਿੰਘ ਦੇ ਘਰ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਪਿੰਡ ਦੇ ਵਰਕਰਾਂ ਦੀ 15 ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ

ਸਮਾਧ ਭਾਈ, 22 ਜੂਨ (ਗੁਰਮੀਤ ਸਿੰਘ ਮਾਣੂੰਕੇ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਕਾਰਵਾਈ ਲਈ ਦਿੱਤਾ ਮੰਗ ਪੱਤਰ

ਬੱਧਨੀ ਕਲਾਂ, 22 ਜੂਨ (ਸੰਜੀਵ ਕੋਛੜ)-ਪੰਜਾਬ ਵਿਚ ਜਦੋਂ ਤੋਂ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਝੌਤਾ ਹੋਇਆ ਹੈ ਉਸ ਤੋਂ ਬਾਅਦ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਲਗਾਤਾਰ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਤੇ ਖ਼ਾਸ ਤੌਰ 'ਤੇ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਮਾਮਲੇ 'ਚ ਆਪ ਦੀ ਜਿੱਤ ਹੋਈ-ਨਵਦੀਪ ਸੰਘਾ

ਮੋਗਾ, 22 ਜੂਨ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ)-ਨਵਦੀਪ ਸੰਘਾ ਹਲਕਾ ਮੋਗਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਐਸ.ਸੀ., ਐਸ.ਟੀ. ਬੱਚਿਆਂ ਦੇ ਵਜ਼ੀਫ਼ਾ ਘੋਟਾਲੇ ਖ਼ਿਲਾਫ਼ ਪਿਛਲੇ ਪੰਜ ਦਿਨਾਂ ਤੋਂ ਪਿਆਰਾ ਸਿੰਘ ਪ੍ਰਧਾਨ ਐਸ.ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਅਗਵਾਈ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਤੇ ਕੋਰੋਨਾ ਵੈਕਸੀਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸਮਾਲਸਰ, 22 ਜੂਨ (ਬੰਬੀਹਾ)-ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਹੇਠ ਮਨਜੀਤ ਸਿੰਘ ਡੀ. ਐਸ. ਪੀ. (ਐਨ. ਡੀ. ਪੀ. ਐਸ.) ਮੋਗਾ ਦੀ ਅਗਵਾਈ ਵਿਚ ਸ਼ਿਵ ਮੰਦਰ ਸਮਾਲਸਰ ਵਿਖੇ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਬਸਪਾ-ਅਕਾਲੀ ਆਗੂਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ ਦਿੱਤਾ ਮੰਗ ਪੱਤਰ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨੀਂ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੀਆਂ ਸੀਟਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਬਸਪਾ ਨੂੰ ਛੱਡਣ ਦੇ ...

ਪੂਰੀ ਖ਼ਬਰ »

ਮੰਡ ਵਲੋਂ ਬੁੱਤ ਸਥਾਪਿਤ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੇਸ਼ ਲਈ ਕੁਰਬਾਨ ਹੋਣ ਵਾਲੇ ਮਰਹੂਮ ਪ੍ਰਧਾਨ ਮੰਤਰੀ ਭਾਰਤ ਰਤਨ ਰਾਜੀਵ ਗਾਂਧੀ, ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਮੇਤ ਮਰਹੂਮ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦੇ ਬੁੱਤ ਪੰਜਾਬ ਦੇ ਹਰ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਮੰਡੀ ਬੋਰਡ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ

ਅਜੀਤਵਾਲ, 22 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਛੇਵੇਂ ਪੇ ਕਮਿਸ਼ਨ ਨੂੰ ਨਾ ਮਨਜ਼ੂਰ ਕਰਦੇ ਹੋਏ ਮੰਡੀ ਬੋਰਡ ਦੇ ਸਾਰੇ ਮੁਲਾਜ਼ਮਾਂ ਨੇ ਛੇ ਦਿਨ ਲਈ ਕਲਮ ਛੋੜ ਹੜਤਾਲ ਅੱਜ 27 ਜੂਨ ਤੱਕ ਕੀਤੀ ਹੈ | ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਚੰਡੀਗੜ੍ਹ ਦਫ਼ਤਰ ਸਮੇਤ ਸਾਰੇ ...

ਪੂਰੀ ਖ਼ਬਰ »

ਮਿ੍ਤਕ ਕਰਮਚਾਰੀਆਂ ਦੇ ਵਾਰਿਸਾਂ 'ਤੇ ਤਰਸ ਕਰ ਕੇ ਨੌਕਰੀਆਂ ਦੇਵੇ ਪੰਜਾਬ ਸਰਕਾਰ- ਭੁੱਲਰ

ਮੋਗਾ, 22 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਭੁੱਲਰ ਮੋਗਾ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੀਆਂ ਵਰਦੀਆਂ ਲਈ ਗਰਾਂਟ ਜਾਰੀ

ਮੋਗਾ, 22 ਜੂਨ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੋਗਾ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਜ਼ਿਲ੍ਹਾ ਮੋਗਾ ਦੇ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ 58838 ਵਿਦਿਆਰਥੀਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਸ਼੍ਰੋਮਣੀ ਅਕਾਲੀ ਬੀ.ਸੀ. ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਦੀ ਹਦਾਇਤ ਮੁਤਾਬਿਕ ਜ਼ਿੰਮੇਵਾਰ ਵਿਅਕਤੀਆਂ ਨੂੰ ਪਾਰਟੀ ਵਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਕਾਲੀ ਦਲ ਹਮੇਸ਼ਾ ਹਰ ਵਰਗ ਲਈ ਬਰਾਬਰਤਾ ਦਾ ਮੁੱਦਈ ਰਿਹਾ- ਜਥੇ. ਤੋਤਾ ਸਿੰਘ

ਕੋਟ ਈਸੇ ਖਾਂ, 22 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਲੈ ਕੇ ਸੂਬੇ ਦੇ ਹਿਤਾਂ ਲਈ ਬਿਨਾਂ ਨਫ਼ਾ ਨੁਕਸਾਨ ਦੇਖੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜੀ ਤੇ ਖ਼ਾਸ ਕਰ ਹਰ ਵਰਗ ਲਈ ਬਰਾਬਰਤਾ ਦੀ ਗੱਲ ...

ਪੂਰੀ ਖ਼ਬਰ »

ਪਿੰਡ ਪੰਜਗਰਾਈਾ ਖ਼ੁਰਦ ਵਿਖੇ ਛੱਪੜ 'ਚ ਪੈ ਰਹੇ ਗੰਦੇ ਪਾਣੀ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਸਮਾਲਸਰ, 22 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਪੰਜਗਰਾਈਾ ਖ਼ੁਰਦ (ਮੋਗਾ) ਦੇ ਛੱਪੜ ਦੇ ਨਜ਼ਦੀਕ ਰਹਿਣ ਵਾਲੇ ਕਾਫ਼ੀ ਸਾਰੇ ਘਰਾਂ ਨੇ 'ਅਜੀਤ' ਨੂੰ ਆਪਣੀ ਸਮੱਸਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੱਪੜ ਵਿਚ ਸਾਰੇ ਪਿੰਡ ਦਾ ਸੀਵਰੇਜ ਦਾ ਗੰਦਾ ਪਾਣੀ ਪੈਣ ਨਾਲ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਲਿਤਾੜਨ ਦੀ ਕੋਸ਼ਿਸ਼ ਕਰ ਰਹੀ ਹੈ ਕਾਂਗਰਸ ਤੇ ਭਾਜਪਾ-ਆਗੂ

ਧਰਮਕੋਟ, 21 ਜੂਨ (ਪਰਮਜੀਤ ਸਿੰਘ)-ਪੂਰੇ ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਦੇ ਸੰਸਦ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਖ਼ਿਲਾਫ਼ ਥਾਣਿਆਂ ਵਿਚ ਮਾਮਲੇ ਦਰਜ ਕਰਨ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਤੇ ਰਾਊਕੇ ਕਲਾਂ 'ਚ ਮੋਮਬੱਤੀ ਮਾਰਚ ਕੱਢਿਆ

ਸਮਾਧ ਭਾਈ, 22 ਜੂਨ (ਗੁਰਮੀਤ ਸਿੰਘ ਮਾਣੂੰਕੇ)-ਨੌਜਵਾਨ ਭਾਰਤ ਸਭਾ ਵਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਾਣੂੰਕੇ ਤੇ ਰਾਊਕੇ ਕਲਾਂ 'ਚ ਕਬੱਡੀ ਕੋਚ ਹਰਵਿੰਦਰ ਚਾਉਕੇ ਦੀ ਯਾਦ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਗਿਆ | ਇਕੱਠ ਨੂੰ ਸੰਬੋਧਨ ਕਰਦੇ ਨੌਜਵਾਨ ਭਾਰਤ ਸਭਾ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ੇ 'ਚ ਮੋਹਰੀ- ਡੱਲਾ

ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਤੇ ਆਈਲਟਸ ਦੀਆਂ ਸੇਵਾਵਾਂ ਸਰਵਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਇਸੇ ਲੜੀ ਅਨੁਸਾਰ ਸੰਸਥਾ ਪਿਛਲੇ ਕੁਝ ਸਮੇਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੋਗਾ, 22 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐੱਸ. ਸੀ. (ਫ਼ੈਸ਼ਨ ਡਿਜ਼ਾਈਨਿੰਗ) ਦੀ ਪ੍ਰੀਖਿਆ ਦੇ ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਨੀਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX