ਤਾਜਾ ਖ਼ਬਰਾਂ

ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  22 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  17 minutes ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  28 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  31 minutes ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  51 minutes ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 1 hour ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 1 hour ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  45 minutes ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 1 hour ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 1 hour ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 2 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 3 hours ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਜਲੰਧਰ

ਰੈਣਕ ਬਾਜ਼ਾਰ 'ਚ ਖੰਭੇ ਲਗਾਉਣ ਲਈ ਪਾਵਰਕਾਮ ਨੇ ਮੰਗੀ ਪੁਲਿਸ ਸੁਰੱਖਿਆ

ਜਲੰਧਰ, 22 ਜੂਨ (ਸ਼ਿਵ) - ਰੈਣਕ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਖ਼ਤਮ ਕਰਨ ਲਈ ਪਾਵਰਕਾਮ ਵਲੋਂ ਨਵੀਆਂ ਲਗਾਈਆਂ ਜਾਣ ਵਾਲੀਆਂ ਤਾਰਾਂ ਲਗਾਉਣ ਦੇ ਕੰਮ ਦਾ ਕੁਝ ਦੁਕਾਨਦਾਰਾਂ ਵਲੋਂ ਵਿਰੋਧ ਕਰਨ ਦੇ ਮਾਮਲੇ 'ਚ ਪਾਵਰਕਾਮ ਸਖ਼ਤ ਹੋ ਗਿਆ ਹੈ | ਪਾਵਰਕਾਮ ਨੇ ਸਮਾਰਟ ਸਿਟੀ ਦੇ ਸੀ.ਈ.ਓ. ਅਤੇ ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਤੋਂ ਕੰਮ ਕਰਨ ਲਈ ਪੁਲਿਸ ਸੁਰੱਖਿਆ ਮੰਗੀ ਹੈ | ਬੀਤੇ ਦਿਨੀਂ ਰੈਣਕ ਬਾਜ਼ਾਰ ਦੇ ਕੁਝ ਦੁਕਾਨਦਾਰਾਂ ਵਲੋਂ ਪਾਵਰਕਾਮ ਵਲੋਂ ਬਿਜਲੀ ਦੇ ਖੰਭੇ ਲਗਾ ਕੇ ਬਿਜਲੀ ਤਾਰਾਂ ਲਗਾਉਣ ਦੇ 4 ਕਰੋੜ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਸੀ, ਪਰ ਵਿਰੋਧ ਕਰਕੇ ਕੰਮ ਰੁਕ ਗਿਆ ਸੀ | ਇਸ ਮਾਮਲੇ 'ਚ ਪਾਵਰਕਾਮ ਵੀ ਸਖ਼ਤ ਹੋ ਗਿਆ ਹੈ | ਪਾਵਰਕਾਮ ਦੇ ਉਪ ਮੁੱਖ ਇੰਜੀ. ਹਰਜਿੰਦਰ ਸਿੰਘ ਬਾਂਸਲ ਨੇ ਕਿਹਾ ਕਿ ਲੋਕਾਂ ਦੀ ਜਾਨ ਦੀ ਸੁਰੱਖਿਆ ਲਈ ਪੁਰਾਣੀਆਂ ਬਿਜਲੀ ਤਾਰਾਂ ਨੂੰ ਖ਼ਤਮ ਕਰਕੇ ਨਵੀਆਂ ਲਾਈਨਾਂ ਲਗਾਉਣ ਦਾ ਕੰਮ ਜ਼ਰੂਰ ਕੀਤਾ ਜਾਵੇਗਾ ਤੇ ਇਹ ਕੰਮ ਪੁਲਿਸ ਦੀ ਮਦਦ ਨਾਲ ਪੂਰਾ ਕੀਤਾ ਜਾਵੇਗਾ | ਸਰਕਾਰ ਨੇ ਲੋਕਾਂ ਦੀ ਹਿਫ਼ਾਜ਼ਤ ਲਈ ਕਰਵਾਏ ਜਾਣ ਵਾਲੇ ਇਸ ਕੰਮ ਲਈ 4 ਕਰੋੜ ਰੁਪਏ ਦੀ ਰਕਮ ਜਮਾਂ ਕਰਵਾਈ ਹੈ ਜਿਸ ਕਰਕੇ ਇਸ ਕੰਮ ਨੂੰ ਜਲਦੀ ਸ਼ੁਰੂ ਕਰਕੇ ਪੂਰਾ ਕਰਵਾਇਆ ਜਾਵੇਗਾ | ਚੇਤੇ ਰਹੇ ਕਿ ਕੁਝ ਸਮਾਂ ਪਹਿਲਾਂ ਬਰਸਾਤਾਂ ਵਿਚ ਕਰੰਟ ਲੱਗਣ ਨਾਲ ਦੋ ਲੋਕਾਂ ਦੀ ਮੌਤ ਦੇ ਦੋਸ਼ ਪਾਵਰਕਾਮ ਦੇ ਉੱਪਰ ਲਗਾਏ ਗਏ ਸਨ ਤਾਂ ਉਸ ਵੇਲੇ ਪਾਵਰਕਾਮ ਨੂੰ ਕਾਫੀ ਕੋਸਿਆ ਗਿਆ ਸੀ, ਪਰ ਹੁਣ ਜਦੋਂ ਬਿਜਲੀ ਸੁਧਾਰ ਦਾ ਕੰਮ ਸ਼ੁਰੂ ਹੋ ਰਿਹਾ ਹੈ ਤਾਂ ਇਸ ਦਾ ਕੁਝ ਲੋਕ ਵਿਰੋਧ ਕਰ ਰਹੇ ਹਨ | ਇੰਜੀ. ਬਾਂਸਲ ਦਾ ਕਹਿਣਾ ਸੀ ਕਿ ਐਕਸੀਅਨ ਵੈਸਟ ਨੂੰ ਕੰਮ ਕਰਨ ਲਈ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ | ਇੰਜੀ. ਬਾਂਸਲ ਦਾ ਕਹਿਣਾ ਸੀ ਕਿ ਇਹ ਕੰਮ ਲੋਕਾਂ ਦੇ ਫ਼ਾਇਦੇ ਲਈ ਕੀਤਾ ਜਾ ਰਿਹਾ ਹੈ | ਜੋਤੀ ਚੌਕ ਤੋਂ ਲੈ ਕੇ ਰੈਣਕ ਬਾਜ਼ਾਰ ਤੱਕ 40 ਬਿਜਲੀ ਦੇ ਖੰਭੇ ਲਗਾਏ ਜਾਣੇ ਹਨ ਜਿਨ੍ਹਾਂ ਨਾਲ ਪੁਰਾਣੀਆਂ ਤਾਰਾਂ ਨੂੰ ਹਟਾ ਕੇ 11 ਕੇਵੀ ਦੀਆਂ ਦੋ ਲਾਈਨਾਂ ਲਗਾਈਆਂ ਜਾਣਗੀਆਂ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ ਸਗੋਂ ਕਰੰਟ ਦਾ ਖ਼ਦਸ਼ਾ ਖ਼ਤਮ ਹੋ ਜਾਵੇਗਾ |

ਦੋਪਹੀਆ ਵਾਹਨ ਚੋਰੀ ਕਰਨ ਵਾਲੇ 2 ਟ੍ਰਾਂਸਪੋਰਟਰ ਗਿ੍ਫ਼ਤਾਰ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ) - ਦੋਪਹੀਆ ਵਾਹਨ ਚੋਰੀ ਕਰਨ ਵਾਲੇ 2 ਟ੍ਰਾਂਸਪੋਰਟਰਾਂ ਨੂੰ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਣ ਅੰਕੁਸ਼ ਉਰਫ਼ ਮੋਨੂੰ ਪੁੱਤਰ ਮਨੋਹਰ ਲਾਲ ਵਾਸੀ ਸ਼ਹੀਦ ਭਗਤ ...

ਪੂਰੀ ਖ਼ਬਰ »

ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼-ਪੰਜਾਬ ਦਾ ਦੂਸਰਾ ਮਾਮਲਾ

ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ | ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ ਹੈ | ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਾਸੀ 43 ਸਾਲਾ ਵਿਅਕਤੀ ਜੋ ਕਿ ਕੋਰੋਨਾ ਪੀੜਤ ਹੋਣ ਤੋਂ ਬਾਅਦ ਆਪਣਾ ਇਲਾਜ ਕਰਵਾ ...

ਪੂਰੀ ਖ਼ਬਰ »

ਫ਼ੈਕਟਰੀਆਂ 'ਚੋਂ ਚੋਰੀ ਕੀਤੇ ਸਾਮਾਨ ਸਮੇਤ ਦੋ ਕਾਬੂ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ) - ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਦੋ ਚੋਰਾਂ ਨੂੰ ਫ਼ੈਕਟਰੀਆਂ 'ਚ ਚੋਰੀ ਕੀਤੇ ਭਾਰੀ ਸਾਮਾਨ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਚੋਰਾਂ ਦੀ ਪਛਾਣ ਮਨੀਪਾਲ ਉਰਫ਼ ਮਨੀ ਪੁੱਤਰ ਸੁਲੱਖਣ ਰਾਮ ਵਾਸੀ ਕੋਲਪੁਰ, ਕਪੂਰਥਲਾ ਅਤੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਦੀ ਮੌਤ, 36 ਮਰੀਜ਼ ਹੋਰ ਮਿਲੇ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ) - ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1474 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 36 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 62,515 ਪਹੁੰਚ ਗਈ ਹੈ | ਮਿ੍ਤਕਾਂ 'ਚ ਸੁਖਦੇਵ ਸਿੰਘ (75) ਵਾਸੀ ...

ਪੂਰੀ ਖ਼ਬਰ »

ਖੂਨ ਨਾਲ ਲੱਥਪਥ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਚੁਗਿੱਟੀ/ਜੰਡੂਸਿੰਘਾ, 22 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਐਵੇਨਿਊ ਨਾਲ ਲਗਦੇ ਭੱਠਾ ਰੋਡ ਦੇ ਲਾਗਿਓਾ ਮੰਗਲਵਾਰ ਨੂੰ ਲਹੂ ਨਾਲ ਲੱਥਪਥ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਖੇਤਰ ਵਸਨੀਕਾਂ 'ਚ ਸਨਸਨੀ ਫੈਲ ਗਈ | ਇਸ ...

ਪੂਰੀ ਖ਼ਬਰ »

ਡਿਪਟੀ ਦੇ ਹਤਿਆਰਿਆਂ ਤੱਕ ਪਹੁੰਚਣ ਲਈ ਪੁਲਿਸ ਉਸ ਦੇ ਨਜ਼ਦੀਕੀਆਂ ਤੋਂ ਕਰਨ ਲੱਗੀ ਤਫ਼ਤੀਸ਼

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ) - ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਰਹੇ ਸੁਖਮੀਤ ਸਿੰਘ ਡਿਪਟੀ ਦੀ ਹੱਤਿਆ ਦੇ ਮਾਮਲੇ 'ਚ 48 ਘੰਟੇ ਬੀਤ ਜਾਣ ਦੇ ਬਾਵਜੂਦ ਪੁਲਿਸ ਕਿਸੇ ਠੋਸ ਨਤੀਜੇ 'ਤੇ ਨਹੀਂ ਪਹੁੰਚ ਸਕੀ | ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਜਲਦ ਹੀ ਮੁਲਜ਼ਮਾਂ ...

ਪੂਰੀ ਖ਼ਬਰ »

ਇਲੈਕਟ੍ਰੋਨਿਕਸ ਦਾ ਸਾਮਾਨ ਵੇਚਣ ਵਾਲਾ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ) - ਇਲੈਕਟ੍ਰੋਨਿਕਸ ਦਾ ਸਾਮਾਨ ਵੇਚਣ ਵਾਲੇ ਇਕ ਵਿਅਕਤੀ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਹਿਚਾਣ ਮਲਕੀਤ ਸਿੰਘ ਉਰਫ਼ ਪੀਕਾ ...

ਪੂਰੀ ਖ਼ਬਰ »

ਮਹਿਲਾ ਪੁਲਿਸ ਮੁਲਾਜ਼ਮ ਨੇ ਆਪਣੇ ਪਤੀ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਮਕਸੂਦਾਂ, 22 ਜੂਨ (ਲਖਵਿੰਦਰ ਪਾਠਕ) - ਥਾਣਾ 1 ਦੇ ਅਧੀਨ ਆਉਂਦੇ ਜਵਾਲਾ ਨਗਰ 'ਚ ਬੀਤੇ ਦਿਨ ਇਕ ਪੁਲਿਸ ਮਹਿਲਾ ਮੁਲਾਜ਼ਮ ਦੇ ਘਰ ਬਾਹਰ ਹੰਗਾਮਾ ਕਰਨ ਵਾਲੀ ਔਰਤ ਵਲੋਂ ਅੱਜ ਪੁਲਿਸ ਕਮਿਸ਼ਨਰ ਨੂੰ ਮਹਿਲਾ ਮੁਲਾਜ਼ਮ ਅਤੇ ਆਪਣੇ ਪਤੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ | ਆਪਣੀ ...

ਪੂਰੀ ਖ਼ਬਰ »

--ਮਾਮਲਾ ਰਜਿਸਟਰੀਆਂ 'ਤੇ ਘੱਟ ਅਸ਼ਟਾਮ ਫੀਸ ਲਗਾਏ ਜਾਣ ਦਾ-- ਸਬ-ਰਜਿਸਟਰਾਰ ਜਲੰਧਰ-1 ਵਲੋਂ 150 ਡਿਫਾਲਟਰਾਂ ਨੂੰ ਪੈਸਿਆਂ ਦੀ ਰਿਕਵਰੀ ਸਬੰਧੀ ਨੋਟਿਸ ਜਾਰੀ

ਜਲੰਧਰ, 22 ਜੂਨ (ਚੰਦੀਪ ਭੱਲਾ) - ਡੀ.ਸੀ ਘਨਸ਼ਿਆਮ ਥੋਰੀ ਵਲੋਂ ਬੀਤੇ ਕੁੱਝ ਦਿਨ ਪਹਿਲਾਂ ਮੀਟਿੰਗ ਦੌਰਾਨ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਗਿਆ ਸੀ ਕਿ ਰਜਿਸਟਰੀਆਂ 'ਤੇ ਘੱਟ ਅਸ਼ਟਾਮ ਫੀਸ ਲਗਾਉਣ ਵਾਲੇ ਡਿਫਾਲਟਰਾਂ ਖਿਲਾਫ ਜੋ ਵੀ ਰਕਮ ਬਕਾਇਆ ਪਈ ਹੈ ਉਸ ਦੀ ਛੇਤੀ ਤੋਂ ...

ਪੂਰੀ ਖ਼ਬਰ »

ਸਰਕਾਰ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰੇ-ਜਵੰਧਾ, ਔਲਖ

ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਲਾਗੂ ਕਰਨ, ਡੀ.ਏ. ਦੀਆਂ ਕਿਸ਼ਤਾਂ ਦੇ ਬਕਾਏ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਇਨਸਾਫ਼ ਦਿੱਤਾ ਜਾਵੇ | ਇਹ ਗੱਲ ਅਧਿਆਪਕ ਦਲ ਦੇ ਸੂਬਾ ...

ਪੂਰੀ ਖ਼ਬਰ »

ਫਿਟਰ ਕੁਲੀਆਂ, ਮਾਲੀਆਂ ਦੇ ਮਸਲੇ ਹੱਲ ਕਰਨ ਦੀ ਮੰਗ

ਜਲੰਧਰ, 22 ਜੂਨ (ਸ਼ਿਵ) - ਨਗਰ ਨਿਗਮ ਡਰਾਈਵਰ ਯੂਨੀਅਨ ਦੀ ਮੁੱਖ ਸੇਵਾਦਾਰ ਮੁਨੀਸ਼ ਬਾਬਾ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ 12 ਤੋਂ 15 ਸਾਲਾਂ ਤੋਂ ਆਊਟ ਸੋਰਸ 'ਤੇ ਕੰਮ ਕਰ ਰਹੇ ਫਿਟਰ ਕੁੱਲੀ ਅਤੇ ਮਾਲੀਆਂ ਦੇ ਮਾਮਲਿਆਂ 'ਤੇ ਵਿਚਾਰਾਂ ਕਰਕੇ ਨਿਗਮ ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

ਨਿਊ ਕਮਲ ਵਿਹਾਰ ਵਿਖੇ ਚੋਰਾਂ ਨੇ ਤਾਲਾਬੰਦ ਘਰ ਨੂੰ ਬਣਾਇਆ ਨਿਸ਼ਾਨਾ

ਚੁਗਿੱਟੀ/ਜੰਡੂਸਿੰਘਾ, 22 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਬਸ਼ੀਰਪੁਰਾ ਨਾਲ ਲੱਗਦੇ ਨਿਊ ਕਮਲ ਵਿਹਾਰ ਵਿਖੇ ਚੋਰਾਂ ਵਲੋਂ ਤਾਲਾਬੰਦ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਨੂਰਮਹਿਲ ਦੇ ਸਫ਼ਾਈ ਕਰਮਚਰੀਆਂ ਦੇ ਨਾਲ ਡੱਟ ਕੇ ਖੜ੍ਹੇਗੀ 'ਆਪ'

ਨੂਰਮਹਿਲ, 22 ਜੂਨ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਨਗਰ ਕੌਂਸਲ 'ਚ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਸਰਕਾਰ ਵਲੋਂ ਪੱਕਾ ਨਹੀਂ ਕੀਤਾ ਗਿਆ ਦੀ ਮੰਗ ਨੂੰ ਲੈ ਕੇ ਸਫਾਈ ਕਰਮਚਾਰੀ ਬੀਤੇ ਕੁੱਝ ਦਿਨਾਂ ਤੋਂ ਹੜਤਾਲ ਕਰ ਰਹੇ ਹਨ | ਅੱਜ ਸਫਾਈ ...

ਪੂਰੀ ਖ਼ਬਰ »

ਸੁਖਬੀਰ ਵਲੋਂ ਸਰਕਾਰ ਆਉਣ 'ਤੇ ਜਲੰਧਰ 'ਚ ਭਗਤ ਕਬੀਰ ਦੀ ਯਾਦਗਾਰ ਬਣਾਉਣ ਦਾ ਵਾਅਦਾ

ਜਲੰਧਰ, 22 ਜੂਨ (ਜਸਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਭਗਤ ਕਬੀਰ ਦੀ ਯਾਦ 'ਚ ਜਲੰਧਰ ਵਿਖੇ ਇਕ ਵਿਸ਼ਾਲ ਯਾਦਗਾਰ ਉਸਾਰੀ ਜਾਵੇਗੀ, ਜਿਸ ਵਿਚ ਮਿਊਜ਼ੀਅਮ ਤੋਂ ਇਲਾਵਾ ਭਗਤ ਕਬੀਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਜਲੰਧਰ, 22 ਜੂਨ (ਹਰਵਿੰਦਰ ਸਿੰਘ ਫੁੱਲ) - ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਜਲੰਧਰ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 426ਵੇਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ 'ਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ...

ਪੂਰੀ ਖ਼ਬਰ »

ਕੰਪਨੀ ਬਾਗ਼ ਦੀ ਮੁਰੰਮਤ 'ਤੇ 34 ਲੱਖ ਰੁਪਏ ਖ਼ਰਚੇਗਾ ਨਿਗਮ

ਜਲੰਧਰ, 22 ਜੂਨ (ਸ਼ਿਵ) - ਕੰਪਨੀ ਬਾਗ਼ 'ਤੇ ਪਹਿਲਾਂ ਹੀ ਲੱਖਾਂ ਰੁਪਏ ਖ਼ਰਚ ਕਰਨ ਤੋਂ ਬਾਅਦ ਨਿਗਮ ਪ੍ਰਸ਼ਾਸਨ ਵਲੋਂ ਹੁਣ ਇਸ ਦੀ ਮੁਰੰਮਤ 'ਤੇ 34 ਲੱਖ ਰੁਪਏ ਖ਼ਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਮੇਅਰ ਜਗਦੀਸ਼ ਰਾਜਾ ਵਲੋਂ 25 ਜੂਨ ਨੂੰ ਵਿੱਤ ਅਤੇ ਠੇਕਾ ਸਬ ਕਮੇਟੀ ਦੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਿਹਤ ਵਿਭਾਗ ਨੂੰ ਯੂ.ਡੀ.ਆਈ.ਡੀ. ਕਾਰਡਾਂ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼

ਜਲੰਧਰ, 22 ਜੂਨ (ਚੰਦੀਪ ਭੱਲਾ) - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਿਹਤ ਵਿਭਾਗ ਨੂੰ ਵਿਲੱਖਣ ਅਪੰਗਤਾ ਪਹਿਚਾਨ ਪੱਤਰ (ਯੂਨੀਕ ਡਿਸਏਬਿਲਟੀ ਆਈਡੈਂਟੀ ਕਾਰਡ) ਲਈ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਰਜਿਸਟਰੇਸ਼ਨ 'ਚ ਤੇਜ਼ੀ ਲਿਆਉਣ ਵਾਸਤੇ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਜਲੰਧਰ ਦੇ 26 ਵਿਦਿਆਰਥੀਆਂ ਨੇ ਰਾਸ਼ਟਰੀ ਪ੍ਰਤਿਭਾ ਖੋਜ ਸਕਾਲਰਸ਼ਿਪ ਪ੍ਰੀਖਿਆ ਕੀਤੀ ਪਾਸ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ) - ਐਨ.ਸੀ.ਈ.ਆਰ.ਟੀ. ਨੇ ਪਹਿਲੀ ਸਟੇਜ ਦੀ ਰਾਸ਼ਟਰੀ ਪ੍ਰਤਿਭਾ ਖੋਜ ਸਕਾਲਰਸ਼ਿਪ ਪ੍ਰੀਖਿਆ ਦਾ ਨਤੀਜਾ ਐਲਾਨਿਆ, ਜਿਸ 'ਚ ਸੂਬੇ ਭਰ 'ਚੋਂ ਪਹਿਲੀ ਸਟੇਜ ਦੀ ਪ੍ਰੀਖਿਆ 'ਚ 50 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਤੇ ਜਲੰਧਰ ਜ਼ਿਲ੍ਹੇ 'ਚੋਂ 2115 ਦੇ ...

ਪੂਰੀ ਖ਼ਬਰ »

ਖ਼ੂਨਦਾਨ ਕਰ ਕੇ ਡਿਪਟੀ ਕਮਿਸ਼ਨਰ ਵਲੋਂ ਵਿਸ਼ਵ ਖੂਨਦਾਤਾ ਦਿਵਸ 'ਤੇ ਕੈਂਪ ਦਾ ਉਦਘਾਟਨ

ਜਲੰਧਰ, 22 ਜੂਨ (ਐੱਮ. ਐੱਸ. ਲੋਹੀਆ) - ਵਿਸ਼ਵ ਖੂਨਦਾਤਾ ਦਿਵਸ ਮÏਕੇ ਰੈੱਡ ਕਰਾਸ ਸੁਸਾਇਟੀ, ਜਲੰਧਰ ਵਿਖੇ ਲਗਾਏ ਗਏ ਖੂਨਦਾਨ ਕੈਂਪ 'ਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਖੂਨਦਾਨ ਕਰਕੇ ਕੈਂਪ ਦਾ ਉਦਘਾਟਨ ਕੀਤਾ¢ ਇਸ ਮੌਕੇ ਖੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ...

ਪੂਰੀ ਖ਼ਬਰ »

--ਮਾਮਲਾ ਗੋਲੀ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ ਦਾ-- ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਜਾਂਚ-ਥਾਣਾ ਮੁਖੀ

ਚੁਗਿੱਟੀ/ਜੰਡੂਸਿੰਘਾ, 22 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਕਿਸ਼ਨਪੁਰਾ ਵਿਖੇ ਬੀਤੇ ਕੱਲ੍ਹ ਇਕ ਘਰ 'ਚ ਆਪਣੇ ਮਿੱਤਰਾਂ ਨਾਲ ਬੈਠੇ ਗੱਲਾਂ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਲੱਗਣ ਨਾਲ ਮੌਤ ਦੇ ਮੂੰਹ ਜਾ ਪਏ ਹੈਪੀ ਸੰਧੂ ਪੁੱਤਰ ਅਮਰਜੀਤ ਸਿੰਘ ਮੂਲ ...

ਪੂਰੀ ਖ਼ਬਰ »

ਪਿੰਡ ਨਾਹਲਾਂ ਵਿਖੇ ਲੜਾਈ ਝਗੜੇ ਦੌਰਾਨ ਔਰਤ ਦੀ ਮੌਤ

ਲਾਂਬੜਾ, 22 ਜੂਨ (ਪਰਮੀਤ ਗੁਪਤਾ) - ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਨਾਹਲਾਂ ਵਿਖੇ ਮੰਗਲਵਾਰ ਦੀ ਸ਼ਾਮ ਹੋਏ ਲੜਾਈ-ਝਗੜੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਲਾਂਬੜਾ ਮੁਖੀ ਸਬ-ਇੰਸਪੈਕਟਰ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸ੍ਰੀ ਸਿੱਧ ਬਾਬਾ ਸੋਢਲ ਜੀ ਦਾ ਜਨਮ ਦਿਹਾੜਾ ਮਨਾਇਆ

ਜਲੰਧਰ, 22 ਜੂਨ (ਸ਼ੈਲੀ)- ਸੋਮਵਾਰ ਬਾਬਾ ਸੋਢਲ ਮੰਦਿਰ ਵਿਖੇ ਬਾਬਾ ਸੋਢਲ ਜੀ ਦਾ ਜਨਮ ਦਿਹਾੜਾ ਚੱਡਾ ਬਿਰਾਦਰੀ ਵਲੋਂ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਗਤਾਂ ਨੇ ਬਾਬਾ ਜੀ ਦੇ ਮੰਦਿਰ 'ਚ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ | ਇਸ ਦਜੌਰਾਨ ...

ਪੂਰੀ ਖ਼ਬਰ »

--ਮਾਮਲਾ ਸਪਾ ਸੈਂਟਰ ਦੀ ਆੜ 'ਚ ਦੇਹ ਵਪਾਰ ਦਾ-- ਬਲਵਿੰਦਰ ਸਿੰਘ ਦੀ ਅਗਾਊ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਜਲੰਧਰ, 22 ਜੂਨ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਸਥਾਨਕ ਗੜਾ ਰੋਡ 'ਤੇ ਸਥਿਤ ਛੋਟੀ ਬਾਰਾਦਰੀ ਪਾਰਟ-2 'ਚ ਬਲਿੱਸ ਬਾਡੀ ਸਪਾ ਸੈਂਟਰ ਦੇ ਮਾਲਕ ਦੱਸੇ ਜਾਣ ਵਾਲੇ ਬਲਵਿੰਦਰ ਸਿੰਘ ਗਿੱਲ ਦੀ ਅਗਾਂਊ ਜ਼ਮਾਨਤ ਦੀ ਅਰਜ਼ੀ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਮੁੱਢੋਂ ਰੱਦ

ਜਲੰਧਰ, 22 ਜੂਨ (ਜਸਪਾਲ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਿਆਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਜਲੰਧਰ, 22 ਜੂਨ (ਜਸਪਾਲ ਸਿੰਘ)- ਮਹਿਲਾ ਵਿੰਗ ਪੰਜਾਬ ਪ੍ਰਧਾਨ ਰਾਜਵਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਲੋਕਾਂ ਦੇ ਪਿਆਰ ਅਤੇ ਉਤਸ਼ਾਹ ਦੇ ਚਲਦਿਆਂ ਹੋਰ ਵਾਧਾ ਹੋਇਆ | ਡਾਕਟਰ ਸੰਜੀਵ ...

ਪੂਰੀ ਖ਼ਬਰ »

ਐਲ. ਕੇ. ਸੀ. ਟੀ. ਸੀ. ਵਲੋਂ ਅਧਿਆਪਨ ਸਬੰਧੀ 7 ਦਿਨਾਂ ਫੈਕਲਟੀ ਵਿਕਾਸ ਪ੍ਰੋਗਰਾਮ

ਜਲੰਧਰ, 22 ਜੂਨ (ਰਣਜੀਤ ਸਿੰਘ ਸੋਢੀ) - ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਵਿਖੇ 7 ਦਿਨਾਂ ਅਧਿਆਪਨ ਵਿਕਾਸ ਪ੍ਰੋਗਰਾਮ ਸ਼ੁਰੂ ਹੋਇਆ, ਜਿਸ ਦਾ ਮੰਤਵ ਕੋਵਿਡ-19 ਮਹਾਂਮਾਰੀ ਕਾਰਨ ਦੁਨੀਆਂ 'ਚ ਵਿੱਦਿਅਕ ਸੰਸਥਾਵਾਂ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਕਰੋੜਾਂ ਦੀ ਵਸੂਲੀ ਨਾ ਕਰਨ 'ਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰੇਗੀ ਬਿਲਡਿੰਗ ਕਮੇਟੀ

ਜਲੰਧਰ, ਕਾਂਗਰਸ ਦੀ ਬਹੁਮਤ ਵਾਲੀ ਨਿਗਮ ਵਿਚ ਹੁਣ ਕਾਂਗਰਸੀ ਕੌਂਸਲਰਾਂ ਦੀ ਬਣੀ ਕਮੇਟੀ ਨੂੰ ਆਪਣੇ ਅਫ਼ਸਰਾਂ 'ਤੇ ਹੁਣ ਭਰੋਸਾ ਨਹੀਂ ਰਹਿ ਗਿਆ ਹੈ | ਬਿਲਡਿੰਗ ਐਡਹਾਕ ਕਮੇਟੀ ਦੇ ਚੇਅਰਮੈਨ ਨਿਰਮਲ ਸਿੰਘ ਨਿੰਮਾਂ ਦੀ ਪ੍ਰਧਾਨਗੀ ਵਿਚ ਆਪਣੇ ਮੈਂਬਰਾਂ ਦੀ ਕੀਤੀ ਗਈ ...

ਪੂਰੀ ਖ਼ਬਰ »

ਕਾਲਾ ਸੰਘਿਆਂ ਰੋਡ 'ਤੇ ਘਟੀਆ ਟਾਈਲਾਂ ਲਗਾਉਣ ਵਾਲੇ ਠੇਕੇਦਾਰ ਨੂੰ ਨੋਟਿਸ ਜਾਰੀ

ਜਲੰਧਰ, 22 ਜੂਨ (ਸ਼ਿਵ)- ਕਾਲਾ ਸੰਘਿਆਂ ਰੋਡ 'ਤੇ 1 ਕਰੋੜ ਦੀ ਲਾਗਤ ਨਾਲ ਘਟੀਆ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਮਾਮਲੇ 'ਚ ਹੁਣ ਨਗਰ ਨਿਗਮ ਦੇ ਬੀ.ਐਂਡ.ਆਰ. ਵਿਭਾਗ ਦੇ ਅਫ਼ਸਰਾਂ ਦੀ ਵੀ ਨੀਂਦ ਖੁੱਲ ਗਈ ਲੱਗਦੀ ਹੈ | 'ਅਜੀਤ' 'ਚ ਘਟੀਆ ਟਾਈਲਾਂ ਲੱਗਣ ਦੇ ਮਾਮਲੇ ਦੀ ਰਿਪੋਰਟ ...

ਪੂਰੀ ਖ਼ਬਰ »

ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਰੱਦ

ਜਲੰਧਰ, 22 ਜੂਨ (ਜਸਪਾਲ ਸਿੰਘ) - ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਸੁਖਬੀਰ ਸਿੰਘ ਸੰਧੂ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦੇ ਹੋਏ ਕਿਹਾ ਕਿ ਖੇਤੀ ਟੈਕਨੋਕਰੇਟਸ ਨੇ ਪਿਛਲੇ 40-50 ਸਾਲਾ 'ਚ ਅੰਨ ਪੱਖੋ ਪੰਜਾਬ ...

ਪੂਰੀ ਖ਼ਬਰ »

ਅਕਾਲੀ ਤੇ ਬਸਪਾ ਆਗੂਆਂ ਨੇ ਰਵਨੀਤ ਬਿੱਟੂੂ ਖ਼ਿਲਾਫ਼ ਸ਼ਿਕਾਇਤ ਦੇ ਕੇ ਕਾਰਵਾਈ ਦੀ ਕੀਤੀ ਮੰਗ

ਜਲੰਧਰ ਛਾਉਣੀ, 22 ਜੂਨ (ਪਵਨ ਖਰਬੰਦਾ) - ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਅਤੇ ਦੋਵੇਂ ਹੀ ਪਾਰਟੀਆਂ ਦੀਆਂ ਸੀਟਾਂ ਦੀ ਵੰਡ ਨੂੰ ਲੈ ਕੇ ਦਲਿਤ ਭਾਈਚਾਰੇ ਦੇ ...

ਪੂਰੀ ਖ਼ਬਰ »

ਨਿਰਧਾਰਿਤ ਸਮੇਂ 'ਚ ਸੌ ਫੀਸਦੀ ਸ਼ਿਕਾਇਤਾਂ ਦਾ ਹੱਲ ਕਰ ਕੇ ਜਲੰਧਰ ਸ਼ਿਕਾਇਤਾਂ ਦੇ ਨਿਪਟਾਰੇ 'ਚ ਮੋਹਰੀ

ਜਲੰਧਰ, 22 ਜੂਨ (ਚੰਦੀਪ ਭੱਲਾ) - ਜ਼ਿਲ੍ਹਾ ਜਲੰਧਰ ਨੇ ਪਬਲਿਕ ਡਲਿਵਰੀ ਸਿਸਟਮ ਵਿਚ ਇਕ ਹੋਰ ਮਿਸਾਲ ਕਾਇਮ ਕਰਦਿਆਂ ਪਿਛਲੇ 10 ਮਹੀਨਿਆਂ ਵਿਚ ਨਿਰਧਾਰਿਤ ਸਮੇਂ ਦੇ ਅੰਦਰ ਸੌ ਫੀਸਦੀ ਸ਼ਿਕਾਇਤਾਂ ਦਾ ਹੱਲ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਸੂਬੇ 'ਚ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX