ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  19 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  54 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਸੰਘਰਸ਼ ਦੀ ਹਮਾਇਤ

ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਦਿੱਤੇ ਜਾ ਰਹੇ ਧਰਨੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਈਮਾਨ ਸਿੰਘ ਮਾਨ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਕੀਤੀ | ਉਨ੍ਹਾਂ ਕਿਹਾ ਕਿ ਘਰ-ਘਰ ਨੌਕਰੀ ਦੇਣ ਦੇ ਝੂਠੇ ਵਾਅਦੇ ਕਰਕੇ ਸੂਬੇ ਦੀ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬੇਰੁਜ਼ਗਾਰੀ 'ਚ ਵੱਡਾ ਵਾਧਾ ਹੋਇਆ ਹੈ ਅਤੇ ਠੇਕੇਦਾਰੀ ਸਿਸਟਮ ਭਾਰੂ ਹੋ ਰਿਹਾ ਹੈ | ਸ. ਮਾਨ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵਲੋਂ ਕੋਰੋਨਾ ਕਾਲ ਸਮੇਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ 'ਚ ਨਿਭਾਈਆਂ ਪ੍ਰਸੰਸਾਯੋਗ ਸੇਵਾਵਾਂ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਇਨ੍ਹਾਂ ਮਿਹਨਤਕਸ਼ ਮੁਲਾਜ਼ਮਾਂ ਨੂੰ ਰੈਗੂਲਰ ਕਰ ਦੇਣਾ ਚਾਹੀਦਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਪਵਨਪ੍ਰੀਤ ਸਿੰਘ ਢੋਲੇਵਾਲ ਤੋਂ ਇਲਾਵਾ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਅਨਿਲ ਕੁਮਾਰ, ਅਰੁਣ ਕੁਮਾਰ, ਵਿਨੋਦ ਸੱਭਰਵਾਲ, ਵਿਨੋਦ ਕੁਮਾਰ, ਦੀਪਕ ਕੁਮਾਰ, ਬਬਲੀ ਲਤਾ, ਸੁਮਨ, ਸੁਨੀਤਾ, ਅਨੀਤਾ, ਰਾਣੋ, ਸੰਤੋਸ਼, ਸੋਨੀਆ ਵੀ ਹਾਜ਼ਰ ਸਨ |

ਵਿਧਾਇਕ ਜੀ.ਪੀ. ਨੇ ਸਵੈ-ਰੁਜ਼ਗਾਰ ਦੇ ਮਕਸਦ ਨਾਲ ਵੰਡੀਆਂ ਨੌਜਵਾਨਾਂ ਨੂੰ ਵੱਖ-ਵੱਖ ਕਿੱਟਾਂ

ਖਮਾਣੋਂ, 24 ਜੂਨ (ਮਨਮੋਹਨ ਸਿੰਘ ਕਲੇਰ, ਜੋਗਿੰਦਰ ਪਾਲ)-ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਅੱਜ ਬਲਾਕ ਸੰਮਤੀ ਦਫ਼ਤਰ ਖਮਾਣੋਂ ਵਿਖੇ ਸਵੈ-ਰੁਜ਼ਗਾਰ ਦੇ ਮਕਸਦ ਨਾਲ ਵੱਖ-ਵੱਖ ਔਜ਼ਾਰਾਂ ਦੀਆਂ ਕਿੱਟਾਂ ਲੜਕੇ ਅਤੇ ਲੜਕੀਆਂ ਨੂੰ ਤਕਸੀਮ ਕੀਤੀਆਂ ਗਈਆਂ, ਜਿਨ੍ਹਾਂ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 24 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਅਤੇ ਥਾਣਾ ਸਰਹਿੰਦ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੰੂ 2 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਨੌਸਰਬਾਜ਼ਾਂ ਨੇ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟੀਆਂ

ਖਮਾਣੋਂ, 24 ਜੂਨ (ਮਨਮੋਹਨ ਸਿੰਘ ਕਲੇਰ)-ਪਿੰਡ ਧਿਆਨੂੰ ਮਾਜਰਾ ਦੀ ਵਸਨੀਕ ਇਕ ਬਜ਼ੁਰਗ ਔਰਤ ਦੀਆਂ ਨੌਸਰਬਾਜ਼ਾਂ ਵਲੋਂ ਵਾਲੀਆਂ ਝਪਟਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਬਲਵਿੰਦਰ ਕੌਰ ਨੇ ਦੱਸਿਆ ਕਿ ਮੈਂ ਖਮਾਣੋਂ ਵਿਖੇ ਇਕ ਹਸਪਤਾਲ ਤੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭਲਕੇ ਮੁਹਾਲੀ ਵਿਖੇ ਪਹੁੰਚਣ ਦੀ ਅਪੀਲ

ਨੰਦਪੁਰ ਕਲੌੜ, 24 ਜੂਨ (ਜਰਨੈਲ ਸਿੰਘ ਧੁੰਦਾ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ 26 ਜੂਨ ਨੂੰ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਪੰਜਾਬ ਦੇ ਰਾਜਪਾਲ ਨੂੰ ਖੇਤੀ ਦੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਨ ਲਈ ਮੰਗ ਪੱਤਰ ਦਿੱਤਾ ਜਾਵੇਗਾ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਜੰਗ-ਸਕੂਲਾਂ 'ਚ ਬਣਾਏ 11,926 ਬਡੀ ਗਰੁੱਪ

ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਜ਼ਿਲ੍ਹੇ 'ਚ ਵੱਖ-ਵੱਖ ਪ੍ਰੋਗਰਾਮ ਚਲਾਏ ਜਾ ਰਹੇ ਹਨ ਤੇ ਹੋਰਨਾਂ ਨਸ਼ਾ ...

ਪੂਰੀ ਖ਼ਬਰ »

ਜ਼ਿਮੀਂਦਾਰ ਪਰਿਵਾਰ ਨੂੰ ਖਾਣੇ 'ਚ ਨਸ਼ੀਲੀ ਚੀਜ਼ ਖੁਆ ਕੇ ਨਿਪਾਲੀ ਨੌਕਰ ਚੋਰੀ ਕਰਕੇ ਫ਼ਰਾਰ

ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ)-ਪਿੰਡ ਬਦੀਨਪੁਰ ਵਿਖੇ ਇਕ ਜ਼ਿਮੀਂਦਾਰ ਦੇ ਘਰ 'ਚ ਖਾਣਾ ਬਣਾਉਣ ਲਈ ਰੱਖੇ ਨੌਕਰ ਵਲੋਂ ਆਪਣੇ ਹੀ ਮਾਲਕ ਤੇ ਮਾਲਕਣ ਨੂੰ ਖਾਣੇ 'ਚ ਕੋਈ ਨਸ਼ੀਲੀ ਚੀਜ਼ ਖੁਆ ਕੇ 40 ਤੋਲੇ ਸੋਨਾ, ਡੇਢ ਲੱਖ ਰੁਪਏ ਦੀ ਨਕਦੀ, 2 ਮੋਬਾਈਲ ਐਪਲ ਫੋਨ ਅਤੇ ...

ਪੂਰੀ ਖ਼ਬਰ »

ਸਬ-ਤਹਿਸੀਲ ਡਾਕੂਮੈਂਟਸ ਰਾਈਟਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਚੋਣ

ਮੰਡੀ ਗੋਬਿੰਦਗੜ੍ਹ, 24 ਜੂਨ (ਬਲਜਿੰਦਰ ਸਿੰਘ)-ਸਬ ਤਹਿਸੀਲ ਡਾਕੂਮੈਂਟਸ ਰਾਈਟਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਨਾਲ ਜੁੜੇ ਸਮੂਹ ਟਾਈਪਿਸਟਾਂ, ਅਸ਼ਟਾਮ ਫਰੋਸ ਅਤੇ ਪਟੀਸ਼ਨ ਰਾਈਟਰਾਂ ਵਲੋਂ ਅੱਜ ਇਕ ਹੰਗਾਮੀ ਮੀਟਿੰਗ ਦੌਰਾਨ ਪਹਿਲੇ ਪ੍ਰਧਾਨ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਬਸੀ ਪਠਾਣਾਂ, 24 ਜੂਨ (ਰਵਿੰਦਰ ਮੌਦਗਿਲ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬਸੀ ਪਠਾਣਾਂ ਦੀ ਮੀਟਿੰਗ ਪ੍ਰਧਾਨ ਪ੍ਰਸ਼ੋਤਮ ਬਾਂਸਲ ਦੀ ਅਗਵਾਈ ਹੇਠ ਨਾਮਦੇਵ ਮੰਦਰ ਵਿਖੇ ਹੋਈ, ਜਿਸ 'ਚ ਸਮੂਹ ਮੈਂਬਰਾਂ ਵਲੋਂ ਕੋਰੋਨਾ ਪੀੜਤਾਂ ਦਾ ਇਲਾਜ ਹਰ ਨਿੱਜੀ ਹਸਪਤਾਲ 'ਚ ਮੁਫ਼ਤ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਬਲਾਕ ਸੰਮਤੀ ਚੇਅਰਪਰਸਨ ਦੇ ਨਵੇਂ ਦਫ਼ਤਰ ਦਾ ਉਦਘਾਟਨ

ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਅੱਜ ਬਲਾਕ ਸੰਮਤੀ ਦਫ਼ਤਰ ਖਮਾਣੋਂ ਵਿਖੇ ਚੇਅਰਪਰਸਨ ਦੇ ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਨੇ ਸੰਬੋਧਨ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਟ੍ਰੈਫ਼ਿਕ ਪੁਲਿਸ ਨੇ ਮਨਾਇਆ ਟ੍ਰੈਫ਼ਿਕ ਹਫ਼ਤਾ

ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਗੁੱਡਜ ਟਰਾਂਸਪੋਰਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੰਡੀ ਗੋਬਿੰਦਗੜ੍ਹ ਟ੍ਰੈਫ਼ਿਕ ਪੁਲਿਸ ਵਲੋਂ ਟ੍ਰੈਫ਼ਿਕ ਹਫਤਾ ਮਨਾਇਆ ਗਿਆ, ਜਿਸ ਦੀ ਅਗਵਾਈ ਕਰਦਿਆਂ ਟ੍ਰੈਫ਼ਿਕ ਇੰਚਾਰਜ ਗੁਰਮੀਤ ਸਿੰਘ ਵਲੋਂ ...

ਪੂਰੀ ਖ਼ਬਰ »

ਆਨਲਾਈਨ ਤਹਿਸੀਲ ਪੱਧਰੀ ਮੁਕਾਬਲਿਆਂ 'ਚ 7 ਹੋਣਹਾਰ ਬੱਚਿਆਂ ਨੇ ਮਾਰੀ ਬਾਜ਼ੀ

ਬਸੀ ਪਠਾਣਾਂ, 24 ਜੂਨ (ਰਵਿੰਦਰ ਮੌਦਗਿਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕÏਰ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਵਤਾਰ ਸਿੰਘ ਮਾਂਗਟ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ...

ਪੂਰੀ ਖ਼ਬਰ »

ਜੀ. ਪੀ. ਐੱਸ. 'ਚ ਆਨਲਾਈਨ ਹੁਨਰ ਵਿਕਾਸ ਪ੍ਰਯੋਗਸ਼ਾਲਾ ਸ਼ੁਰੂ

ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਦੇ ਨਾਲ-ਨਾਲ ਉਨ੍ਹਾਂ ਦੇ ਅੰਦਰ ਛੁਪੇ ਹੁਨਰ ਬਾਹਰ ਕੱਢਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਧੀਨ 6 ਦਿਨਾਂ ਦੀ ਆਨਲਾਈਨ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਿਭਾਗ ਨੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)—ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਟ੍ਰੈਫ਼ਿਕ ਪੁਲਿਸ ਵਿਭਾਗ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ ਪੋ੍ਰਗਰਾਮ ਤਹਿਤ ਅੱਜ ਟ੍ਰੈਫ਼ਿਕ ਪੁਲਿਸ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਥਾਈਾ ...

ਪੂਰੀ ਖ਼ਬਰ »

ਰਣਜੀਤ ਸਿੰਘ ਚੀਮਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਐਲਾਨੀ ਨਵੀਂ ਜਥੇਬੰਦੀ 'ਚ ਸਰਗਰਮ ਆਗੂ ਰਣਜੀਤ ਸਿੰਘ ਚੀਮਾ ਹਰਲਾਲਪੁਰਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਸ. ...

ਪੂਰੀ ਖ਼ਬਰ »

ਪੰਜੋਲੀ ਕਲਾਂ 'ਚ ਮਨਾਇਆ ਪੰਜਾਬ ਐਂਡ ਸਿੰਧ ਬੈਂਕ ਦਾ 114ਵਾਂ ਸਥਾਪਨਾ ਦਿਵਸ

ਜਖਵਾਲੀ, 24 ਜੂਨ (ਨਿਰਭੈ ਸਿੰਘ)-ਅੱਜ ਪੰਜਾਬ ਐਂਡ ਸਿੰਧ ਬੈਂਕ ਦਾ 114ਵਾਂ ਸਥਾਪਨਾ ਦਿਵਸ ਬੈਂਕ ਮੈਨੇਜਰ ਪਿੰ੍ਰਸ ਪਟਿਆਲਾ ਦੀ ਅਗਵਾਈ 'ਚ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਇਲਾਕੇ ਭਰ ਦੇ ਮੁਹਤਬਰ ਸੱਜਣਾਂ ਦੀ ਹਾਜ਼ਰੀ 'ਚ ਬੈਂਕ ਦੀ ਸ਼ਾਖਾ ਪੰਜੋਲੀ ਕਲਾਂ ਵਿਖੇ ਮਨਾਇਆ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਵਰਗ਼ਲਾ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਬਾਬਾ ਸੁੱਖਾ ਸਿੰਘ ਕਾਲੋਨੀ 'ਚੋਂ ਇਕ ਨਾਬਾਲਿਗ ਲੜਕੀ ਨੂੰ ਵਰਗ਼ਲਾ ਕੇ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਨਾਬਾਲਿਗ ਲੜਕੀ ਦੇ ...

ਪੂਰੀ ਖ਼ਬਰ »

ਪੰਚਾਇਤ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਅਮਲੋਹ, 24 ਜੂਨ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਮਾਨਗੜ੍ਹ ਦੀ ਪੰਚਾਇਤ ਵਲੋਂ ਪਿੰਡ ਦੇ ਸਰਪੰਚ ਰਣਧੀਰ ਸਿੰਘ ਦੀ ਅਗਵਾਈ 'ਚ ਅੱਜ ਪਿੰਡ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ ਤੇ ਪਹਿਲਾਂ ਤੋਂ ਜਾਰੀ ਵਿਕਾਸ ਕਾਰਜਾਂ ਦਾ ਉਦਘਾਟਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਜੀ. ਟੀ. ਰੋਡ ਸਰਹਿੰਦ ਸਾਈਡ ਪਿੰਡ ਅਜਨਾਲੀ ਨੇੜੇ ਬੀਤੀ ਸ਼ਾਮ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਸਿਹਤ ਕੇਂਦਰ ਧੁੰਦਾ ਦੀ ਨਵੀਂ ਇਮਾਰਤ ਦਾ ਦੌਰਾ

ਨੰਦਪੁਰ ਕਲੌੜ, 24 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਧੁੰਦਾ ਵਿਖੇ ਸੁਰਮੁੱਖ ਸਿੰਘ ਸਰਪੰਚ ਦੀ ਅਗਵਾਈ 'ਚ ਪਿੰਡ ਦੇ ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਬਸਿਡੀਅਰੀ ਸਿਹਤ ਕੇਂਦਰ ਧੁੰਦਾ ਦੀ ਨਵੀਂ ਇਮਾਰਤ ਤਿਆਰ ਕੀਤੀ ...

ਪੂਰੀ ਖ਼ਬਰ »

ਕੌਂਸਲਰ ਟੁਲਾਨੀ ਦੀ ਮਿਹਨਤ ਬੱਚਿਆਂ ਦੇ ਚਿਹਰੇ 'ਤੇ ਮੁਸਕਾਨ ਲੈ ਕੇ ਆਈ

ਬਸੀ ਪਠਾਣਾਂ, 24 ਜੂਨ (ਰਵਿੰਦਰ ਮੌਦਗਿਲ)-ਕਹਿੰਦੇ ਨੇ ਬੱਚੇ ਭਗਵਾਨ ਦਾ ਰੂਪ ਹੁੰਦੇ ਹਨ, ਜਿਸ ਨੇ ਬੱਚਿਆਂ ਨੂੰ ਖ਼ੁਸ਼ ਕੀਤਾ, ਉਸ ਨੇ ਰੱਬ ਨੂੰ ਵੀ ਖ਼ੁਸ਼ ਕਰ ਲਿਆ | ਜ਼ਿਕਰਯੋਗ ਹੈ ਕਿ ਕੌਂਸਲਰ ਰਜਨੀ ਬਾਲਾ ਟੁਲਾਨੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਨਿੱਜੀ ਅਤੇ ਨਗਰ ...

ਪੂਰੀ ਖ਼ਬਰ »

ਰੁੱਖ ਲਗਾਉਣੇ ਤੇ ਬਚਾਉਣੇ ਬਹੁਤ ਜ਼ਰੂਰੀ ਹਨ-ਕੈਂਥ

ਚੁੰਨ੍ਹੀ, 24 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਵਾਤਾਵਰਨ ਦੇ ਵਿਗੜ ਰਹੇ ਸੰਤੁਲਨ ਨੂੰ ਸਹੀ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਹਿਫ਼ਾਜ਼ਤ ਕਰਨੀ ਬਹੁਤ ਜ਼ਰੂਰੀ ਹੋ ਗਿਆ ਹੈ | ਇਹ ਵਿਚਾਰ ਸਾਬਕਾ ਆਈ. ਏ. ਐੱਸ. ਅਧਿਕਾਰੀ ਮਹਿੰਦਰ ਸਿੰਘ ਕੈਂਥ ...

ਪੂਰੀ ਖ਼ਬਰ »

ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਕਾਰਨ ਕਿਸਾਨ ਪ੍ਰੇਸ਼ਾਨ

ਚੁੰਨ੍ਹੀ, 24 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਖੇਤੀ ਸੈਕਟਰ ਨੂੰ ਜੋ ਬਿਜਲੀ ਸਪਲਾਈ ਮਿਲ ਰਹੀ ਹੈ, ਉਸ 'ਚ ਲੰਬੇ-ਲੰਬੇ ਲੱਗ ਰਹੇ ਪਾਵਰ ਕੱਟਾਂ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਕਿਸਾਨ ਗੁਰਦੇਵ ਸਿੰਘ ਪਮੌਰ ਨੇ ਚੁੰਨ੍ਹੀ ਕਲਾਂ ਵਿਖੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੌਲੱਖਾ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜਖਵਾਲੀ, 24 ਜੂਨ (ਨਿਰਭੈ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਨੌਜਵਾਨ ਗੁਰਦੀਪ ਸਿੰਘ ਨੌਲੱਖਾ ਨੂੰ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਨਰੇਗਾ ਕਾਮਿਆਂ ਨੂੰ ਯੋਗ ਸਬੰਧੀ ਕੀਤਾ ਜਾਗਰੂਕ

ਚੁੰਨ੍ਹੀ, 24 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਬਲਾਕ ਵਿਕਾਸ ਪੰਚਾਇਤ ਦਫ਼ਤਰ ਖੇੜਾ ਦੇ ਅਧਿਕਾਰੀਆਂ ਵਲੋਂ ਬੀ. ਡੀ. ਪੀ. ਓ. ਮਹਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਹੁਸੈਨਪੁਰਾ ਵਿਖੇ ਮਨਰੇਗਾ ਕਾਮਿਆਂ ਨੂੰ ਸਿਹਤਯਾਬ ਰਹਿਣ ਲਈ ਯੋਗ ਕਰਨ ਲਈ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਸ਼ਹਿਰ 'ਚ ਕੱਲ੍ਹ ਰੋਸ ਮਾਰਚ ਕਰਨਗੇ ਸਰਵ ਸਿੱਖਿਆ ਅਭਿਆਨ/ਮਿਡ-ਡੇ-ਮੀਲ ਕਾਮੇ

ਬਸੀ ਪਠਾਣਾਂ, 24 ਜੂਨ (ਰਵਿੰਦਰ ਮੌਦਗਿਲ)-ਸੱਤਾ 'ਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਣਨ 'ਤੇ ਪਹਿਲੀ ਕੈਬਿਨਟ ਮੀਟਿੰਗ 'ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਜੋ ਪੂਰਾ ਨਾ ਹੋ ਸਕਿਆ | ਇਸ ਤੋਂ ਨਾਰਾਜ਼ ਸਰਵ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ 400 ਵਿਅਕਤੀਆਂ ਨੇ ਲਗਵਾਈ ਵੈਕਸੀਨ

ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ)-ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਸਮੇਂ-ਸਮੇਂ ਸਿਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਸ਼ਹਿਰ 'ਚ ਲੱਗੇ ਕੋਰੋਨਾ ਵੈਕਸੀਨ ਦੇ ਵੱਖ-ਵੱਖ 4 ਕੈਂਪਾਂ 'ਚ 400 ਦੇ ਕਰੀਬ ਵਿਅਕਤੀਆਂ ਨੂੰ ਕੋਵਿਡ-19 ਦੀ ...

ਪੂਰੀ ਖ਼ਬਰ »

ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ- ਆਸਰਾ ਲੈਣਾ ਚਾਹੀਦੈ-ਬਾਬਾ ਬਲਵੀਰ ਸਿੰਘ

ਸੰਘੋਲ, 24 ਜੂਨ (ਗੁਰਨਾਮ ਸਿੰਘ ਚੀਨਾ)-ਇਸ ਸਮੇਂ ਚੱਲ ਰਹੇ ਭਿਆਨਕ ਦੌਰ ਅਤੇ ਮਨੁੱਖਤਾ 'ਤੇ ਪਈ ਹੋਈ ਬਿਪਤਾ ਤੋਂ ਬਚਾਅ ਲਈ ਸਾਨੂੰ ਸਭ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਚਾਹੀਦਾ ਹੈ | ਇਹ ਪ੍ਰਗਟਾਵਾ ਬਾਬਾ ਬਲਵੀਰ ਸਿੰਘ ਨੇ ਗੁਰਦੁਆਰਾ ਭੋਰਾ ਸਾਹਿਬ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਕੋਵਿਡ-19 ਟੀਕਾਕਰਨ ਕੈਂਪ ਜਾਰੀ

ਬਸੀ ਪਠਾਣਾਂ, 24 ਜੂਨ (ਰਵਿੰਦਰ ਮੌਦਗਿਲ)-ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਬਸੀ ਪਠਾਣਾਂ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਚੇਅਰਪਰਸਨ ਬਲਜੀਤ ਕੌਰ ਦੀ ਅਗਵਾਈ ਹੇਠ ਪਿੰਡ ਕਲੌੜ ਤੇ ਖੇੜੀ ਭਾਈ ਆਦਿ ਵਿਚ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਵੈਕਸੀਨ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਮੁਲਾਜ਼ਮਾਂ ਦਾ ਸਨਮਾਨ

ਚੁੰਨ੍ਹੀ, 24 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਮਨੁੱਖੀ ਅਧਿਕਾਰ ਮੰਚ ਪੰਜਾਬ ਭਾਰਤ ਵਲੋਂ ਬਲਾਕ ਖੇੜਾ ਦੇ ਪਿੰਡ ਬਰਾਸ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੇ ਮੁਲਾਜ਼ਮਾਂ ਨੂੰ ਸੰਸਥਾ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ | ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ...

ਪੂਰੀ ਖ਼ਬਰ »

ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਜਖਵਾਲੀ, 24 ਜੂਨ (ਨਿਰਭੈ ਸਿੰਘ)-ਮੁੱਢਲਾ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਵਾਲੀਆ ਦੀ ਸਰਪ੍ਰਸਤੀ ਅਤੇ ਡਾ. ਰੁਬਲਦੀਪ ਕੌਰ ਖਰੋਡ ਦੀ ਅਗਵਾਈ ਹੇਠ ਮਿੰਨੀ ਸਿਹਤ ਕੇਂਦਰ ਮੂਲੇਪੁਰ ਵਿਖੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਭੁੱਕੀ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਫ਼ਤਹਿਗੜ੍ਹ ਸਾਹਿਬ, 24 ਜੂਨ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਇਕ ਵਿਅਕਤੀ ਨੰੂ 3 ਕਿੱਲੋ ਭੁੱਕੀ ਅਤੇ ਥਾਣਾ ਮੂਲੇਪੁਰ ਪੁਲਿਸ ਨੇ ਇਕ ਵਿਅਕਤੀ ਨੰੂ 12 ਬੋਤਲ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮੇ ਦਰਜ ਕੀਤੇ ਹਨ | ਜਾਣਕਾਰੀ ਦਿੰਦਿਆਂ ਐੱਸ. ਪੀ. ਡੀ. ਜਗਜੀਤ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਅਰਦਾਸ ਹਸਪਤਾਲ ਦਾ ਉਦਘਾਟਨ

ਖਮਾਣੋਂ, 24 ਜੂਨ (ਜੋਗਿੰਦਰ ਪਾਲ)-ਗੁਰਪ੍ਰੀਤ ਸਿੰਘ ਜੀ. ਪੀ. ਹਲਕਾ ਵਿਧਾਇਕ ਵਲੋਂ ਅੱਜ ਖਮਾਣੋਂ ਵਿਖੇ ਜੱਚਾ-ਬੱਚਾ ਅਤੇ ਹੱਡੀਆਂ ਦੇ ਹਸਪਤਾਲ 'ਅਰਦਾਸ' ਦਾ ਉਦਘਾਟਨ ਕੀਤਾ | ਹਲਕਾ ਵਿਧਾਇਕ ਜੀ. ਪੀ. ਨੇ ਕਿਹਾ ਕਿ ਇਸ ਹਸਪਤਾਲ ਦੇ ਖੁੱਲ੍ਹਣ ਨਾਲ ਇਲਾਕੇ ਦੇ ਲੋਕਾਂ ਦੀ ਮੁਖ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 24 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਮੁਕੰਮਲ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹੇ ਭਰ 'ਚ ਕਰਵਾਏ ਜਾ ਰਹੇ ਨਸ਼ਾ ਵਿਰੋਧੀ ਸੈਮੀਨਾਰਾਂ ਦੀ ਲੜੀ ਤਹਿਤ ਬੀਤੀ ਰਾਤ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ-19 'ਚ ਜਾਗਰੂਕਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX