ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  19 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  54 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਤਰਨਤਾਰਨ

ਫਤਿਆਬਾਦ ਵਿਖੇ ਸੀ.ਪੀ.ਆਈ. ਤੇ ਆਰ.ਐੱਮ.ਪੀ.ਆਈ. ਵਲੋਂ ਮੋਦੀ ਸਰਕਾਰ ਦਾ ਸਾੜਿਆ ਪੁਤਲਾ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)-16 ਤੋਂ 30 ਜੂਨ ਤੱਕ ਖੱਬੀਆਂ ਪਾਰਟੀਆਂ ਵਲੋਂ ਦੇਸ਼ ਭਰ ਵਿਚ ਮਹਿੰਗਾਈ ਵਿਰੁੱਧ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਅੱਜ ਸੀ. ਪੀ. ਆਈ. ਅਤੇ ਆਰ. ਐੱਮ. ਪੀ. ਆਈ. ਵਲੋਂ ਹਲਕਾ ਖਡੂਰ ਸਾਹਿਬ ਦੇ ਕਸਬਾ ਫਤਿਆਬਾਦ ਵਿਖੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਅਗਵਾਈ ਕਰਦੇ ਹੋਏ ਸੀ.ਪੀ.ਆਈ ਦੇ ਆਗੂ ਗੁਰਦਿਆਲ ਸਿੰਘ ਖਡੂਰ ਸਾਹਿਬ, ਬਲਜੀਤ ਸਿੰਘ ਫਤਿਆਬਾਦ, ਆਰ. ਐੱਮ. ਪੀ. ਆਈ. ਦੇ ਆਗੂ ਕਰਮ ਸਿੰਘ ਫਤਿਆਬਾਦ, ਸੁਖਵੰਤ ਸਿੰਘ ਦੋਜੀ ਛਾਪੜੀ ਸਾਹਿਬ ਤੋਂ ਇਲਾਵਾ ਸੰਬੋਧਨ ਕਰਦੇ ਹੋਏ ਬਲਦੇਵ ਸਿੰਘ ਧੂੰਦਾ, ਸਾ.ਸਰਪੰਚ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਮੋਦੀ ਨੇ ਜਦੋਂ ਫਰਵਰੀ ਵਿਚ ਸਾਲਾਨਾ ਬਜਟ ਪੇਸ਼ ਕੀਤਾ ਸੀ ਤੇ ਉਸ ਬਜਟ ਤੋਂ ਇਹ ਗੱਲ ਸਾਫ਼ ਹੋ ਗਈ ਸੀ ਕਿ ਆਉਣ ਵਾਲੇ ਸਮੇਂ ਵਿਚ ਅੰਤਾਂ ਦੀ ਮਹਿੰਗਾਈ ਵਧੇਗੀ ਤੇ ਗ਼ਰੀਬ ਲੋਕ ਰੋਟੀ ਰੋਜ਼ੀ ਤੋਂ ਮੁਥਾਜ ਹੋਣਗੇ | ਇਸ ਮੌਕੇ ਗੁਰੂ ਅਮਰਦਾਸ ਦਾਸ ਟੈਂਪੂ ਯੂਨੀਅਨ ਦੇ ਪ੍ਰਧਾਨ ਸੋਨੂ ਫਤਿਆਬਾਦ, ਦਿਲਬਾਗ ਸਿੰਘ ਫਤਿਆਬਾਦ, ਤਰਸੇਮ ਸਿੰਘ, ਸਾਬ ਸਿੰਘ, ਮੇਜਰ ਸਿੰਘ ਛਾਪੜੀ ਸਾਹਿਬ, ਬਰਲਾਜ ਸਿੰਘ, ਗੁਰਮੀਤ ਸਿੰਘ ਖਾਨ ਰਜਾਦਾ, ਦਰਸ਼ਨ ਸਿੰਘ ਬਿਆਰੀਪੁਰ, ਗੁਰਚਰਨ ਸਿੰਘ ਕੰਡਾ, ਜਸਵੰਤ ਸਿੰਘ ਫਤਿਆਬਾਦ, ਭਗਵੰਤ ਸਿੰਘ ਵੈਈਪੁਈ, ਜਗੀਰ ਸਿੰਘ ਭਰੋਵਾਲ,ਬਚਿੱਤਰ ਸਿੰਘ ਜਾਮਾਰਾਏ ਦਾਇਆ ਸਿੰਘ ਹੋਠੀਆ ਆਦਿ ਆਗੂ ਹਾਜ਼ਰ ਸਨ |

ਪੰਜਾਬ ਵਿਚ ਫਿਰ ਤੋਂ ਸਰਕਾਰ ਬਣਾਵੇਗੀ ਕਾਂਗਰਸ ਪਾਰਟੀ-ਅਗਨੀਹੋਤਰੀ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਵਿਚ ਫਿਰ ਤੋਂ ਆਪਣੀ ਸਰਕਾਰ ਬਣਾਵੇਗੀ | ਇਸ ਸਬੰਧ ਵਿਚ ਪਾਰਟੀ ਹਾਈਕਮਾਨ ਵਲੋਂ ਵਿਧਾਨ ਸਭਾ ਚੋਣਾਂ ਦੀ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਲਗਾਉਣ ਲਈ ਪਿੰਡ ਮਾਨ ਵਿਖੇ ਕੈਂਪ ਲਗਾਇਆ

ਅਮਰਕੋਟ, 24 ਜੂਨ (ਭੱਟੀ)-ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਤੇ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਡਾ. ਨੀਤੂ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਘਰਿਆਲਾ ਦੀ ਅਗਵਾਈ ਹੇਠ ਪਿੰਡ ਮਾਨ ਵਿਖੇ ਕੋਰੋਨਾ ਟੀਕਾਕਰਨ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਗਰੀਬ ਲੋਕਾਂ ਦੇ ਪਰਿਵਾਰਾਂ ਦੇ ਮੂੰਹ ਦੇ ਨਿਵਾਲੇ ਖੋਹ ਕੇ ਅੰਬਾਨੀਆਂ, ਅਡਾਨੀਆਂ ਦਾ ਘਰ ਭਰ ਰਹੀ ਹੈ- ਭਰੋਵਾਲ

ਫਤਿਆਬਾਦ, 24 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਠੇਕੇਦਾਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਾਦਰ ਦੀ ਮੋਦੀ ...

ਪੂਰੀ ਖ਼ਬਰ »

ਸਰਕਾਰ ਜੀ! ਬਲ੍ਹੇਰ-ਤਤਲੇ ਲਿੰਕ ਸੜਕ 'ਤੇ ਖਿੱਲਰੇ ਬੱਜਰ ਨੂੰ ਲੁੱਕ ਕਦੋਂ ਨਸੀਬ ਹੋਵੇਗੀ?

ਸੁਰ ਸਿੰਘ, 24 ਜੂਨ (ਧਰਮਜੀਤ ਸਿੰਘ)-ਪਿੰਡ ਬਲ੍ਹੇਰ ਤੋਂ ਤਤਲੇ ਨੂੰ ਜਾਂਦੀ ਲਿੰਕ ਸੜਕ ਦਾ ਕੁਝ ਹਿੱਸਾ ਖ਼ਸਤਾ ਹਾਲ ਵਿਚ ਹੋਣ ਕਾਰਨ ਪਿੰਡ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪਿੰਡ ਵਾਸੀਆਂ ਨੇ ਜਾਣਕਾਰੀ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਨੇ ਅਪ੍ਰੈਲ 2017 ਤੋਂ ਲੈ ਕੇ ਹੁਣ ਤੱਕ 3499 ਨਸ਼ਾ ਤਸਕਰ ਕੀਤੇ ਕਾਬੂ-ਐੱਸ. ਐੱਸ.ਪੀ.

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਵਿਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮਿੁਹੰਮ ਤਹਿਤ ਅਪ੍ਰੈਲ, 2017 ਤੋਂ ਲੈ ਕੇ ਹੁਣ ਤੱਕ ਤਰਨ ਤਾਰਨ ਪੁਲਿਸ ਨੇ ਸਮੇਂ-ਸਮੇਂ 'ਤੇ ਕਾਰਵਾਈ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਦੀ ਮੌਤ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀਆਂ ਦਾ ਅੰਤਿਮ ਸੰਸਕਾਰ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਕਰ ਦਿੱਤਾ ਗਿਆ | ਜ਼ਿਲ੍ਹੇ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ, ਇਕ ਫ਼ਰਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ...

ਪੂਰੀ ਖ਼ਬਰ »

ਛਾਪਾ ਮਾਰਨ ਗਈ ਪੁਲਿਸ ਪਾਰਟੀ 'ਤੇ ਹਮਲਾ, 2 ਗਿ੍ਫ਼ਤਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਝਬਾਲ ਦੀ ਪੁਲਿਸ ਨੇ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ 'ਤੇ ਹਮਲਾ ਕਰਨ ਦੇ ਦੋਸ਼ ਹੇਠ ਔਰਤਾਂ ਸਮੇਤ 6 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ...

ਪੂਰੀ ਖ਼ਬਰ »

ਪੱਟੀ ਦੋਹਰੇ ਕਤਲ ਕਾਂਡ ਵਿਚ ਕਤਲ ਦੀ ਸਾਜਿਸ਼ ਤੇ ਰੇਕੀ ਕਰਨ ਵਾਲਾ ਗਿ੍ਫ਼ਤਾਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਪੱਟੀ ਵਿਖੇ 27 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅਮਨਦੀਪ ਸਿੰਘ ਉਰਫ ਫੌਜੀ ਅਤੇ ਪ੍ਰਭਦੀਪ ਸਿੰਘ ਉਰਫ ਪੂਰਨ ਵਾਸੀ ਪੱਟੀ ਨਾਮਕ ਨੌਜਵਾਨਾਂ ਦੇ ਦੋਹਰੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਰੇਕੀ ਕਰਨ ਵਾਲੇ ਵਿਅਕਤੀ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ-ਸੁਖਬੀਰ ਸਿੰਘ ਸੱਗੂ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਪਿਛਲੇ ਦਿਨਾਂ ਤੋਂ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ਼ ਹੱਕੀ ਮੰਗਾਂ ਨਾ ਮੰਨਣ ਤੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਕਰਕੇ ਸਫ਼ਾਈ ਦਾ ਕੰਮ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਦਫ਼ਤਰ ਵਿਖੇ ਦੂਸਰਾ ਵਿਸ਼ੇਸ਼ ਖੂਨਦਾਨ ਕੈਂਪ ਅੱਜ

ਤਰਨ ਤਰਨ, 24 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਵਲੋਂ 25 ਜੂਨ ਨੂੰ ਐੈੱਸ.ਐੱਸ.ਪੀ. ਦਫ਼ਤਰ ਤਰਨ ਤਾਰਨ ਵਿਖੇ ਦੂਜਾ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ 100 ਪੁਲਿਸ ਮੁਲਾਜ਼ਮਾਂ ਨੇ ਆਪਣੀ ਸਹਿਮਤੀ ਅਤੇ ਸਹਿਯੋਗ ਦੇ ਨਾਲ ਇਸ ਵਿਸ਼ੇਸ਼ ਕੈਂਪ ਵਿਚ ਖੂਨਦਾਨ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ ਸਰਹਾਲੀ ਐੱਸ.ਡੀ.ਓ. ਸਨਮਾਨਿਤ

ਤਰਨ ਤਾਰਨ, 24 ਜੂਨ (ਵਿਕਾਸ ਮਰਵਾਹਾ)-ਇੰਪਲਾਈਜ਼ ਫੈਡਰੇਸ਼ਨ ਭਲਵਾਨ ਗਰੁੱਪ ਦੇ ਆਗੂਆਂ ਇੰਜੀ. ਹਰਜਿੰਦਰ ਸਿੰਘ ਕੋਹਲੀ, ਇੰਜੀ. ਗੁਰਭੇਜ ਸਿੰਘ ਢਿੱਲੋਂ, ਇੰਜੀ. ਸਤਪਾਲ ਸਿੰਘ, ਸਤੀਸ਼ ਕੁਮਾਰ ਸਰਹਾਲੀ, ਗੁਰਮੀਤ ਸਿੰਘ ਜੇ.ਈ., ਐੱਸ.ਡੀ.ਓ. ਨਰਿੰਦਰ ਸਿੰਘ, ਜੇ.ਈ. ਹਰਜੀਤ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਕਰਵਾਏ ਗਏ ਬਲਾਕ ਅਤੇ ਤਹਿਸੀਲ ਪੱਧਰੀ ਮੁਕਾਬਲਿਆਂ ਦਾ ਨਤੀਜਾ ਐਲਾਨਿਆ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਅਤੇ ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੋ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ...

ਪੂਰੀ ਖ਼ਬਰ »

ਚੰਬਾ ਕਲਾਂ ਆਮ ਆਦਮੀ ਪਾਰਟੀ ਦੀ ਮੀਟਿੰਗ

ਚੋਹਲਾ ਸਾਹਿਬ, 24 ਜੂਨ (ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਪਿੰਡ ਚੰਬਾ ਕਲਾਂ ਵਿਖੇ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਵਿਚ ਸਵਿੰਦਰ ਸਿੰਘ ਚੰਬਾ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਹੋਈ | ਜਿਸ ਵਿਚ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਨੇ 114ਵਾਂ ਸਥਾਪਨਾ ਦਿਵਸ ਮਨਾਇਆ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਬਿਰਧ ਘਰ ਜੰਡਿਆਲਾ ਰੋਡ ਤਰਨ ਤਾਰਨ ਵਲੋਂ 114ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਬੈਂਕ ਵਿਚ ਆਉਣ ਵਾਲੇ ਖਾਤਾਧਾਰਕਾ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਮਿਠਾਈਆਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਸਬੰਧੀ ਕਿਸਾਨਾਂ ਨੇ ਐੱਸ.ਡੀ.ਓ. ਦਫ਼ਤਰ ਦਾ ਘਿਰਾਓ ਕੀਤਾ

ਅਮਰਕੋਟ, 24 ਜੂਨ (ਗੁਰਚਰਨ ਸਿੰਘ ਭੱਟੀ)-ਬਿਜਲੀ ਘਰ ਅਮਰਕੋਟ ਵਿਖੇ ਐੱਸ.ਡੀ.ਓ. ਮਲਕੀਤ ਸਿੰਘ ਦੇ ਦਫ਼ਤਰ ਦਾ ਪਿੰਡ ਵਲਟੋਹਾ ਦੇ ਕਿਸਾਨਾਂ ਵਲੋਂ ਮਾੜੀ ਬਿਜਲੀ ਸਪਲਾਈ ਨੂੰ ਲੈ ਕੇ ਘਿਰਾਓ ਕੀਤਾ ਗਿਆ | ਕਿਸਾਨਾਂ ਨੇ ਕਿਹਾ ਝੋਨੇ ਦੀ ਖੇਤੀ ਲਈ ਅੱਠ ਘੰਟੇ ਬਿਜਲੀ ਸਪਲਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਕਾਲਜ ਵਿਖੇ ਸਾਈਬਰ ਸੁਰੱਖਿਆ ਸਬੰਧੀ ਵੈਬੀਨਾਰ

ਤਰਨ ਤਾਰਨ, 24 ਜੂਨ (ਵਿਕਾਸ ਮਰਵਾਹਾ)-ਡੀ.ਪੀ.ਆਈ. ਕਾਲਜ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਬੱਡੀ ਪ੍ਰੋਗਰਾਮ ਤਹਿਤ ਐੱਸ.ਜੀ.ਏ.ਡੀ. ਕਾਲਜ ਵਿਖੇ ਸਾਈਬਰ ਸੁਰੱਖਿਆ ਸਬੰਧੀ ਵੈਬੀਨਾਰ ਕਰਵਾਇਆ ਗਿਆ | ਇਸ ਵੈਬੀਨਾਰ ਵਿਚ ਪ੍ਰੋ. ਮੰਨਣ ਖੰਨਾ ਕੰਪਿਊਟਰ ਵਿਭਾਗ ਮਾਝਾ ਕਾਲਜ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਖੋਲਿ੍ਹਆ ਵਿੱਤ ਮੰਤਰੀ ਖ਼ਿਲਾਫ਼ ਮੋਰਚਾ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਤਰਨ ਤਾਰਨ ਇਕਾਈ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 24 ਜੂਨ (ਵਿਕਾਸ ਮਰਵਾਹਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ 28 ਜੂਨ ਦਿਨ ਸੋਮਵਾਰ ਨੂੰ ਚੰਡੀਗੜ੍ਹ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਬਦਲੀਆਂ ਦੀ ਉਡੀਕ ਕਰ ਰਹੇ ਹਨ ਸੈਂਕੜੇ ਕਿਲੋਮੀਟਰ ਦੂਰ ਨਿਯੁਕਤ ਹੋਏ ਅਧਿਆਪਕ

ਸਰਾਏ ਅਮਾਨਤ ਖਾਂ, 24 ਜੂਨ (ਨਰਿੰਦਰ ਸਿੰਘ ਦੋਦੇ)-ਅਧਿਆਪਕਾਂ ਯੂਨੀਅਨ ਦੇ ਆਗੂਆ ਦੀ ਮੀਟਿੰਗ ਬਲਾਕ ਗੰਡੀਵਿੰਡ ਵਿਖੇ ਹੋਈ | ਇਸ ਸਮੇਂ ਜਗਰੂਪ ਸਿੰਘ ਛੀਨਾ ਨੇ ਦੱਸਿਆ ਕਿ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਦੇ ਅੰਤਰ ਜ਼ਿਲ੍ਹਾ ਬਦਲੀ ਹੋਏ ਪੰਜਾਬ ...

ਪੂਰੀ ਖ਼ਬਰ »

ਸਮਾਂ ਆਉਣ 'ਤੇ ਪੰਜਾਬ ਦੇ ਲੋਕ ਕੈਪਟਨ ਤੋਂ ਹਿਸਾਬ ਪੁੱਛਣਗੇ-ਚੀਮਾ

ਪੱਟੀ, 24 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ, ਜਦ ਪਿੰਡ ਲੋਹਕਾ ਦੇ ਮੌਜੂਦਾ ਪੰਚਾਇਤ ਮੈਂਬਰ ਦਿਲਬਾਗ ਸਿੰਘ ਸਮੇਤ ਵੱਖ-ਵੱਖ ਪਾਰਟੀਆਂ ਦੇ ਵੋਟਰ ਤੇ ਸਪੋਰਟ ਸੈਂਕੜੇ ਦੀ ਗਿਣਤੀ 'ਚ ਕੇਜਰੀਵਾਲ ਦੀਆਂ ਨੀਤੀਆਂ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਤਰਨ ਤਾਰਨ ਦੇ ਬ੍ਰਾਂਚ ਮੈਨੇਜਰ ਰਾਜੇਸ਼ ਅਟਵਾਲ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 24 ਜੂਨ (ਪਰਮਜੀਤ ਜੋਸ਼ੀ)-ਭਾਰਤੀ ਜੀਵਨ ਬੀਮਾ ਨਿਗਮ ਬ੍ਰਾਂਚ ਤਰਨ ਤਾਰਨ ਵਿਖੇ ਰਾਜੇਸ਼ ਅਟਵਾਲ ਨੇ ਬਤੌਰ ਸੀਨੀਅਰ ਬ੍ਰਾਂਚ ਮੈਨੇਜਰ ਅਹੁਦਾ ਸੰਭਾਲ ਲਿਆ ਹੈ | ਰਾਜੇਸ਼ ਅਟਵਾਲ ਅੰਮਿ੍ਤਸਰ ਤੋਂ ਬਦਲ ਕੇ ਇਥੇ ਆਏ ਹਨ | ਇਸ ਮੌਕੇ ਉਨ੍ਹਾਂ ਅਹੁਦਾ ਸੰਭਾਲਣ ਮੌਕੇ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਨੇ ਏ.ਡੀ.ਸੀ. ਨੂੰ ਸੌ ਾਪਿਆਂ ਮੰਗ ਪੱਤਰ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਜ਼ਿਲ੍ਹਾ ਤਰਨਤਾਰਨ ਦੀ ਮਹੀਨਾਵਾਰ ਮੀਟਿੰਗ ਜੋਨ ਇੰਚਾਰਜ ਅੰਮਿ੍ਤਸਰ ਰਾਮ ਸਿੰਘ ਮਿੱਡਾ ਮੁਕਤਸਰ ਅਤੇ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਸਕੱਤਰ ਸਿੰਘ ਪਹੂਵਿੰਡ ਦੀ ਅਗਵਾਈ ਹੇਠ ਹੋਈ | ਇਸ ...

ਪੂਰੀ ਖ਼ਬਰ »

ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਵਲੋਂ ਪੁਲਿਸ ਮੁਖੀ ਤਰਨ ਤਾਰਨ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 24 ਜੂਨ (ਹਰਿੰਦਰ ਸਿੰਘ)-100 ਦੇ ਕਰੀਬ ਕੌਮੀ ਤੇ ਰਾਜ ਪੱਧਰੀ ਅਥਲੈਟਿਕਸ ਖਿਡਾਰੀ ਪੈਦਾ ਕਰਨ ਵਾਲੀ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮਿ੍ਤਸਰ ਵਲੋਂ ਅੱਜ ਆਪਣੇ ਖੇਡ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੇ ਜਥੇਦਾਰ ਬ੍ਰਹਮਪੁਰਾ ਦਾ ਗ੍ਰਹਿ ਪਹੁੰਚ ਕੇ ਧੰਨਵਾਦ ਕੀਤਾ

ਖੇਮਕਰਨ/ਅਮਰਕੋਟ, 24 ਜੂਨ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਮਿਲ ਕੇ ਉਨ੍ਹਾਂ ਦਾ ਧੰਨਵਾਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX