ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  23 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  58 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਅੰਮ੍ਰਿਤਸਰ / ਦਿਹਾਤੀ

ਕਿਸਾਨ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ

ਬਾਬਾ ਬਕਾਲਾ ਸਾਹਿਬ/ਰਈਆ, 24 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ, ਸ਼ਰਨਬੀਰ ਸਿੰਘ ਕੰਗ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਤੋਂ ਪਹਿਲਾਂ ਪਿੰਡ ਵਡਾਲਾ ਕਲਾਂ ਵਿਖੇ ਹੋਏ ਇੱਕਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਜੀਤ ਸਿੰਘ ਠੱਠੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਚਰਨ ਸਿੰਘ ਕਲੇਰ ਘੁਮਾਣ ਤੇ ਸਤਨਾਮ ਸਿੰਘ ਮੱਦੜ ਸਠਿਆਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਸੰਘਰਸ਼ ਨੂੰ ਫੇਲ੍ਹ ਕਰਨ ਲਈ ਸਾਰੇ ਹਥਿਆਰ ਵਰਤ ਲਏ ਹਨ ਤੇ ਕਿਸਾਨਾਂ ਨੂੰ ਦੱਬਣ-ਕੁਚਲਣ ਲਾਈ ਸਾਰੀਆਂ ਕੋਝੀਆਂ ਹਰਕਤਾਂ ਕੀਤੀਆਂ ਹਨ, ਪਰ ਦਿੱਲੀ ਵਿਖੇ ਕਿਸਾਨ ਸੰਘਰਸ਼ ਅੰਦੋਲਨ ਇਸ ਵੇਲੇ ਵੀ ਪੂਰੀ ਤਰ੍ਹਾਂ ਸਿਖਰਾਂ 'ਤੇ ਹੈ |
ਇਸ ਮੌਕੇ ਅਜੀਤ ਸਿੰਘ ਠੱਠੀਆਂ, ਸੰਤੋਖ ਸਿੰਘ ਬੁਤਾਲਾ, ਸੁਰਜੀਤ ਸਿੰਘ ਬੁਤਾਲਾ, ਜੋਗਿੰਦਰ ਸਿੰਘ ਬੇਦਾਦਪੁਰ, ਕਰਮ ਸਿੰਘ ਬਲਸਰਾਏ, ਬਲਸ਼ਰਨ ਸਿੰਘ, ਅਮਰੀਕ ਸਿੰਘ ਜਮਾਲਪੁਰ, ਬਲਰਾਜ ਸਿੰਘ ਨਿਹੰਗ ਸਿੰਘ ਸਠਿਆਲਾ, ਕਰਮ ਸਿੰਘ ਬਾਬਾ ਬਕਾਲਾ, ਗੁਰਮੀਤ ਸਿੰਘ ਉਮਰਾ ਨੰਗਲ, ਪਰਮਜੀਤ ਸਿੰਘ ਡਾਂਗਾ, ਮੁਖਤਾਰ ਸਿੰਘ ਵਡਾਲਾ, ਸੂਬਾ ਸਿੰਘ ਛਾਪਿਆਂਵਾਲੀ, ਤਰਸੇਮ ਸਿੰਘ ਵਜ਼ੀਰ ਭੁੱਲਰ, ਮਲਕੀਤ ਸਿੰਘ ਸੋਹਲ ਬੇਦਾਦਪੁਰ, ਮਲਕੀਤ ਸਿੰਘ ਕਾਲੇਕ ਆਦਿ ਨੇੇ ਵੀ ਸੰਬੋਧਿਨ ਕੀਤਾ |

ਲਾਲੀ ਮਜੀਠੀਆ ਦੇ ਪਨਗਰੇਨ ਦਾ ਚੇਅਰਮੈਨ ਬਣਨ 'ਤੇ ਸਨਮਾਨ

ਜੇਠੂਵਾਲ, 24 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਪਿੰਡ ਲੁੱਧੜ ਦੀ ਪੰਚਾਇਤ ਤੇ ਕਾਂਗਰਸੀ ਆਗੂ ਸਰਪੰਚ ਜਸਵੰਤ ਸਿੰਘ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਕਾਂਗਰਸੀ ਆਗੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਵੇਖ ਹਰ ਪਾਰਟੀ ਆਪਣੇ ਆਪਣੇ ਪਰ ਤੋਲਣ ਲੱਗੀ-ਕੰਵਰਪ੍ਰਤਾਪ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਵੇਖ ਹਰ ਪਾਰਟੀ ਆਪਣੇ ਆਪਣੇ ਪਰ ਤੋਲਣ ਲੱਗ ਪਈ ਹੈ ਤੇ ਪਾਰਟੀ ਦੇ ਕਈ ਆਗੂ ਮੁੱਖ ਮੰਤਰੀ ਬਣਨ ਦੇ ਸੁਪਨੇ ਲੈ ਰਹੇ ਹਨ ਤੇ ਰਾਤ ਦਿਨ ਤਰਲੋਮੱਛੀ ਹੋ ਰਹੇ ਹਨ ਪਰ ਇਨ੍ਹਾਂ ਦੇ ਸੁਫ਼ਨੇ ਕਦੇ ...

ਪੂਰੀ ਖ਼ਬਰ »

ਕੌਮੀ ਮਨੁੱਖੀ ਸੁਰੱਖਿਆ ਆਵਾਜ਼ ਸੰਗਠਨ ਦੀ ਮੀਟਿੰਗ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਕੌਮੀ ਮਨੁੱਖੀ ਸੁਰੱਖਿਆ ਅਵਾਜ਼ ਸੰਗਠਨ ਦੀ ਕਰਵਾਈ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਗਠਨ ਦੇ ਕੁੱਲ ਹਿੰਦ ਪ੍ਰਧਾਨ ਤੇ ਪੰਜਾਬ ਕਾਂਗਰਸ ਸੂਬਾ ਸਕੱਤਰ ਡਾ: ਨਿਆਮਤ ਸੂਫੀ ਨੇ ਕਿਹਾ ਕਿ ਜਿੱਥੇ ਕੇਂਦਰੀ ਮੋਦੀ ਸਰਕਾਰ ਘੱਟ ...

ਪੂਰੀ ਖ਼ਬਰ »

ਕਾਂਗਰਸ ਸੋਸ਼ਲ ਮੀਡੀਆ ਚੇਅਰਮੈਨ ਸਰੀਨ ਨੂੰ ਸਦਮਾ- ਸਹੁਰੇ ਦਾ ਦਿਹਾਂਤ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ) -ਸਥਾਨਕ ਕਾਂਗਰਸ ਸੋਸ਼ਲ ਮੀਡੀਆ ਚੇਅਰਮੈਨ ਬਾਊ ਸੁਖਦੇਵ ਸਰੀਨ ਦੇ ਸਹੁਰਾ ਸਾਹਿਬ ਤੇ ਅਜਨਾਲਾ ਵਪਾਰ ਮੰਡਲ ਆਗੂ ਮਨੋਜ ਕੁਮਾਰ ਮੋਨੂੰ ਕਰਾਕਰੀ ਵਾਲੇ ਦੇ ਪਿਤਾ ਮਹਿੰਦਰਜੀਤ ਅਰੋੜਾ (70 ਸਾਲ) ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ...

ਪੂਰੀ ਖ਼ਬਰ »

ਮਜੀਠੀਆ ਅੱਜ ਕਰਨਗੇ ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਤਾਜਪੋਸ਼ੀ

ਮਜੀਠਾ, 24 ਜੂਨ (ਜਗਤਾਰ ਸਿੰਘ ਸਹਿਮੀ)-ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਸਲਵੰਤ ਸਿੰਘ ਸੇਠ ਤੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਕੁਮਾਰ ਪਿੰ੍ਰਸ ਨਈਅਰ ਦੀ ਰਸਮੀ ਤਾਜਪੋਸ਼ੀ ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੀ ਜਾਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਪੱਧਰੀ ਰੋਸ ਮੀਟਿੰਗ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਪੱਧਰੀ ਰੋਸ ਮੀਟਿੰਗ 'ਚ ਕੇਂਦਰੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ 3 ਖੇਤੀ ਕਾਲੇ ਕਾਨੂੰਨਾਂ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਸ਼ੇਰਾ ਭੋਏ ਨਮਿਤ ਸ਼ਰਧਾਂਜਲੀ ਸਮਾਗਮ

ਮੱਤੇਵਾਲ, 24 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਬੀਤੇ ਦਿਨੀਂ ਅੰਮਿ੍ਤਸਰ-ਮਹਿਤਾ ਰੋਡ 'ਤੇ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਭੋਏ ਤੋਂ ਅਕਾਲ ਚਲਾਣਾ ਕਰ ਗਏ ਨੌਜਵਾਨ ਸ਼ਮਸ਼ੇਰ ਸਿੰਘ ਸ਼ੇਰਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਗੁਰਦੁਆਰਾ ਝੰਗੀ ਸਾਹਿਬ ਵਿਖੇ ਜੋੜ ਮੇਲਾ ਮਨਾਇਆ

ਜੰਡਿਆਲਾ ਗੁਰੂ, 24 ਜੂਨ (ਰਣਜੀਤ ਸਿੰਘ ਜੋਸਨ)- ਗੁਰਦੁਆਰਾ ਝੰਗੀ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਨੁਹਾਰ ਬਦਲੀ ਜਾਵੇਗੀ-ਨਵਾਂਕੋਟ

ਜੰਡਿਆਲਾ ਗੁਰੂ, 24 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਹਰਭਜਨ ਸਿੰਘ

ਚਵਿੰਡਾ ਦੇਵੀ- ਮਾਸਟਰ ਹਰਭਜਨ ਸਿੰਘ ਜੋ ਸਿੱਖਿਆ ਵਿਭਾਗ 'ਚ ਬਤੌਰ ਸੀ.ਐਚ.ਟੀ. ਸੇਵਾਮੁਕਤ ਹੋਏ, ਉਨ੍ਹਾਂ ਦਾ ਜਨਮ 1 ਨਵੰਬਰ 1948 ਨੂੰ ਪਿਤਾ ਸੁਤੰਤਰਤਾ ਸੰਗਰਾਮੀ ਭਗਵਾਨ ਸਿੰਘ ਦੇ ਗ੍ਰਹਿ ਮਾਤਾ ਤੇਜ ਕੌਰ ਦੀ ਕੱਖੋ ਪਿੰਡ ਕੋਟ ਹਿਰਦੇ ਰਾਮ ਜ਼ਿਲ੍ਹਾ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)-ਨੇੜਲੇ ਨਗਰ ਨੰਗਲ ਵੰਝਵਾਂਵਾਲਾ ਵਿਖੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਨੰਗਲ ਦੇ ਗ੍ਰਹਿ ਵਿਖੇ ਸਮਾਜਿਕ ਸਮਾਗਮ 'ਚ ਸ਼ਾਮਲ ਹੋਣ ਤੇ ਅਕਾਲੀ ਵਰਕਰਾਂ ਨਾਲ ਨੁਕੜ ਮੀਟਿੰਗ ਕਰਨ ਉਪਰੰਤ ਗੱਲਬਾਤ ਦੌਰਾਨ ਅਕਾਲੀ ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਕਰਿੰਦੇ ਕੋਲੋਂ 45 ਹਜ਼ਾਰ ਖੋਹਣ ਤੇ ਪੁਲਿਸ ਪਾਰਟੀ 'ਤੇ ਗੋਲੀ ਚਲਾਉਣ 'ਤੇ 1 ਕਾਬੂ- ਮਾਮਲਾ ਦਰਜ

ਮਜੀਠਾ, 24 ਜੂਨ (ਸਹਿਮੀ, ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਕੋਟਲਾ ਤਰਖਾਣਾ (ਪੁਲਿਸ ਥਾਣਾ ਕੱਥੂਨੰਗਲ) ਵਿਖੇ ਫਾਇਨਾਂਸ ਕੰਪਨੀ ਦੇ ਕਰਿੰਦਿਆਂ ਕੋਲੋਂ ਪਿਸਤੋਲ ਦੀ ਨੋਕ 'ਤੇ 45 ਹਜ਼ਾਰ ਰੁਪਏ ਨਕਦ ਤੇ 2 ਐਂਡਰਾਇਡ ਮੋਬਾਈਲ ਫੋਨ ਖੋਹਣ ਤੇ ਮਜੀਠਾ ਪੁਲਿਸ 'ਤੇ ਗੋਲੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੇੜੇ ਆਉੇਂਦੀਆਂ ਦੇਖ ਅਕਾਲੀ ਦਲ ਤੇ ਆਪ ਵਲੋਂ ਕੀਤਾ ਜਾ ਰਿਹਾ ਗੁੰਮਰਾਹਕੁੰਨ ਪ੍ਰਚਾਰ-ਹਰਪ੍ਰਤਾਪ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਿਭਾਈ ਹੈ ਤੇ ਬਾਕੀ ਰਹਿੰਦੇ ਕਾਰਜ ਵੀ ਬਹੁਤ ਜਲਦੀ ਪੂਰੇ ਕੀਤੇ ...

ਪੂਰੀ ਖ਼ਬਰ »

ਕਸਬਾ ਰਮਦਾਸ ਤੋਂ ਪੱਤਰਕਾਰ ਵਾਹਲਾ ਨੂੰ ਸਦਮਾ- ਪਿਤਾ ਦਾ ਦਿਹਾਂਤ

ਗੱਗੋਮਾਹਲ, 24 ਜੂਨ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਤੋਂ 'ਅਜੀਤ' ਦੇ ਪੱਤਰਕਾਰ ਜਸਵੰਤ ਸਿੰਘ ਵਾਹਲਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸਵਰਨ ਸਿੰਘ (84) ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਨੂੰ ਸੜਕਾਂ 'ਤੇ ਆਉਣਾ ਪਿਆ-ਸ਼ੇਰਗਿੱਲ

ਜੰਡਿਆਲਾ ਗੁਰੂ, 24 ਜੂਨ (ਰਣਜੀਤ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਤੇ ਕਿਸਾਨ ਮਾਰੂ ਬਿੱਲਾਂ ਦਾ ਪੁਰਜ਼ੋਰ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਕਿਸਾਨ ਆਗੂ ਗੁਰਮੁਖ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਤੇ ...

ਪੂਰੀ ਖ਼ਬਰ »

ਗੁਮਟਾਲਾ ਬਾਈਪਾਸ ਤੋਂ ਕਰੀਬ 6 ਕਿਲੋਮੀਟਰ ਦੀ ਦੂਰੀ 'ਤੇ ਵਸਿਆ ਹੈ ਪਿੰਡ ਲੁਹਾਰਕਾ ਖੁਰਦ

ਹਰਦੀਪ ਸਿੰਘ ਖੀਵਾ 9780153353 ਰਾਜਾਸਾਂਸੀ : ਅੰਮਿ੍ਤਸਰ ਦੇ ਬਾਈਪਾਸ ਗੁਮਟਾਲਾ ਤੋਂ ਕਰੀਬ 6 ਕਿਲੋਮੀਟਰ ਦੀ ਦੂਰੀ 'ਤੇ ਵੱਸਿਆ ਹੈ ਪਿੰਡ ਲੁਹਾਰਕਾ ਖੁਰਦ | ਇਸ ਪਿੰਡ ਦੇ ਲੋਕ ਖੁਸ਼ੀ ਗਮੀ ਸਮੇਂ ਇੱਕ ਦੂਜੇ ਪ੍ਰਤੀ ਦੁੱਖ ਸੁੱਖ ਦੇ ਭਾਈਵਾਲ ਹੁੰਦੇ ਹਨ | ਆਜ਼ਾਦੀ ਤੋਂ ਪਹਿਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX