ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  22 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  1 minute ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਪਟਿਆਲਾ

ਬਿਜਲੀ ਤੋਂ ਤੰਗ-ਪ੍ਰੇਸ਼ਾਨ ਹੋ ਕੇ ਇਲਾਕੇ ਦੇ ਕਿਸਾਨਾਂ ਨੇ ਖਨੌਰੀ-ਕੈਥਲ ਮਾਰਗ ਕੀਤਾ ਜਾਮ

ਅਰਨੋਂ, 24 ਜੂਨ (ਦਰਸ਼ਨ ਸਿੰਘ ਪਰਮਾਰ)- ਪਿੰਡ ਸ਼ੇਰਗੜ੍ਹ ਵਿਖੇ ਇਲਾਕੇ ਦੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਸਥਾਨਕ ਬਿਜਲੀ ਗਰਿੱਡ ਦਾ ਘਿਰਾਓ ਕਰਕੇ ਖਨੌਰੀ-ਕੈਥਲ ਮਾਰਗ ਜਾਮ ਕਰਕੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਵਿਰੋਧ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਆਸ-ਪਾਸ ਦੇ ਪਿੰਡਾਂ ਸ਼ੇਰਗੜ੍ਹ, ਗਲੋਲੀ, ਠਰੂਆ, ਤੇਈਪੁਰ, ਕੰਗਥਲਾ ਆਦੀ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਸੀ ਕਿ ਅਜੇ ਹੁਣ ਤੱਕ ਕਿਸਾਨਾਂ ਦੀ ਅੱਧੀ ਹੀ ਝੋਨੇ ਦੀ ਲੁਆਈ ਹੋਈ ਹੈ ਅਤੇ ਜੋ ਲੁਆਈ ਹੋਈ ਹੈ, ਉਹ ਵੀ ਸੁੱਕ ਰਹੀ ਹੈ | 10 ਜੂਨ ਤੋਂ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਲਗਾਤਾਰ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਸਾਨੂੰ 6 ਤੋਂ 4 ਘੰਟੇ ਹੀ ਮੋਟਰਾਂ ਲਈ ਬਿਜਲੀ ਦਿੱਤੀ ਜਾ ਰਹੀ ਹੈ | ਇਸ ਦੌਰਾਨ ਵੀ ਵਾਰ-ਵਾਰ ਬਿਜਲੀ ਦੇ ਵੱਡੇ-ਵੱਡੇ ਕੱਟ ਲਗਾਏ ਜਾ ਰਹੇ ਹਨ ਜਿਸ ਕਰਕੇ ਕਿਸਾਨਾਂ ਨੂੰ ਸਾਰੀ-ਸਾਰੀ ਰਾਤ ਖੱਜਲ-ਖੁਆਰ ਹੋਣਾ ਪੈ ਰਿਹਾ ਹੈ | ਕਿਸਾਨਾਂ ਦਾ ਕਹਿਣਾ ਸੀ ਕਿ ਸ਼ੇਰਗੜ੍ਹ ਬਿਜਲੀ ਗਰਿੱਡ ਦਾ ਲਿੰਕ ਸ਼ੁਤਰਾਣਾ ਗਰਿੱਡ ਨਾਲ ਜੋੜਨ ਕਰਕੇ ਇਹ ਮੁਸੀਬਤ ਖੜ੍ਹੀ ਹੋਈ ਹੈ | ਸੜਕ 'ਤੇ ਜਾਮ ਲੱਗਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸੂਚਨਾ ਮਿਲਣ 'ਤੇ ਪੁਲਿਸ ਚੌਂਕੀ ਠਰੂਆ ਦੇ ਮੁਖੀ ਪਲਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਕਿਸਾਨਾਂ ਨੂੰ ਸਮਝਾ ਬੁਝਾ ਕੇ ਜਾਮ ਖੋਲ੍ਹਣ ਦੀ ਅਪੀਲ ਕੀਤੀ ਪਰ ਕਿਸਾਨ ਟੱਸ ਤੋਂ ਮੱਸ ਨਹੀਂ ਹੋਏ ਅਤੇ ਮੰਗ ਕੀਤੀ ਕੀ ਜਦੋਂ ਤੱਕ ਕੋਈ ਬਿਜਲੀ ਅਧਿਕਾਰੀ ਆ ਕੇ ਸਾਡੀ ਸਮੱਸਿਆ ਦਾ ਹੱਲ ਨਹੀਂ ਕਰਦਾ, ਅਸੀਂ ਜਾਮ ਨਹੀਂ ਖੋਲ੍ਹਾਂਗੇ ਇਸ | ਕਈ ਘੰਟਿਆਂ ਦੀ ਉਡੀਕ ਮਗਰੋਂ ਐਕਸੀਅਨ ਗਰਿੱਡ ਅਤੇ ਐਕਸੀਅਨ ਫ਼ੀਲਡ ਮੌਕੇ 'ਤੇ ਪਹੰੁਚੇ ਅਤੇ ਕਿਸਾਨਾਂ ਨੂੰ ਪੂਰਾ ਭਰੋਸਾ ਦਿੱਤਾ ਕਿ ਤੁਹਾਡੀ ਸਮੱਸਿਆ ਦਾ ਹੱਲ 25 ਜੂਨ ਤੱਕ ਦੂਰ ਕਰਕੇ ਬਿਜਲੀ ਨਿਰਵਿਘਨ ਦਿੱਤੀ ਜਾਵੇਗੀ, ਉਸ ਤੋਂ ਬਾਅਦ ਕਿਸਾਨਾਂ ਨੇ ਜਾਮ ਖੋਲਿ੍ਹਆ | ਇਸ ਮੌਕੇ ਬਲਜਿੰਦਰ ਸਿੰਘ ਤੇਈਪੁਰ ਸਾਬਕਾ ਸਰਪੰਚ, ਹਰਦੀਪ ਸਿੰਘ ਠਰੂਆ ਸਾਬਕਾ ਸਰਪੰਚ, ਕੁਲਬੀਰ ਸਿੰਘ ਗਲੋਲੀ ਸਾਬਕਾ ਸਰਪੰਚ, ਜਸਕਰਨ ਸਿੰਘ ਗਲੌਲੀ, ਗੁਰਸੇਵਕ ਸਿੰਘ ਸ਼ੇਰਗੜ੍ਹ, ਦਰਸ਼ਨ ਸਿੰਘ ਸ਼ੇਰਗੜ੍ਹ, ਬਲਜੀਤ ਸਿੰਘ, ਮਨਜੀਤ ਸਿੰਘ, ਜਸਪਾਲ ਸਿੰਘ, ਗੁਰਦੀਪ ਸਿੰਘ, ਕੁਲਬੀਰ ਸਿੰਘ ਤੇਈਪੁਰ, ਹਰਬੰਸ ਸਿੰਘ, ਸੋਨੰੂ ਸਿੰਘ ਗਲੋਲੀ, ਸੁਰੇਸ਼ ਬਰਟਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਸਫ਼ਾਈ ਸੇਵਕ ਤੇ ਸਵੀਪਰ ਯੂਨੀਅਨ ਦਾ ਧਰਨਾ ਜਾਰੀ

ਪਟਿਆਲਾ, 24 ਜੂਨ (ਗੁਰਵਿੰਦਰ ਸਿੰਘ ਔਲਖ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਸਫ਼ਾਈ ਸੇਵਕ ਅਤੇ ਸਵੀਪਰ ਯੂਨੀਅਨ ਧਰਨਾ ਲਗਾਇਆ ਹੋਇਆ ਹੈ | ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਇਨ੍ਹਾਂ ਹੜਤਾਲੀ ਮੁਲਾਜ਼ਮਾਂ ਦਾ ਸਮਰਥਨ ਦਿੱਤਾ | ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ 2ਗਿ੍ਫ਼ਤਾਰ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਡੀ. ਐੱਮ. ਡਬਲਿਊ. ਨੇੜੇ ਗਸ਼ਤ ਦੌਰਾਨ 2 ਵਿਅਕਤੀਆਂ ਤੋਂ 390 ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ | ਇਸ ਸਬੰਧੀ ਸਹਾਇਕ ਥਾਣੇਦਾਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਪੈਰੋਲ ਤੋਂ ਵਾਪਸ ਨਾ ਆਉਣ ਵਾਲੇ ਕੈਦੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ 10 ਸਾਲ ਦੀ ਸਜ਼ਾ ਭੁਗਤ ਰਹੇ ਕੈਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਗਿਆ ਸੀ ਪਰ ਹੁਣ ਤੱਕ ਵਾਪਸ ਨਹੀਂ ਆਇਆ ਹੈ | ਇਸ ਮਾਮਲੇ ਦੀ ਸ਼ਿਕਾਇਤ ਜੇਲ੍ਹ ਦੇ ਸਹਾਇਕ ਸੁਪਰਡੈਂਟ ਇੰਦਰਜੀਤ ਸਿੰਘ ਨੇ ਥਾਣਾ ਤਿ੍ਪੜੀ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਪਾਤੜਾਂ, 24 ਜੂਨ (ਖ਼ਾਲਸਾ)-ਠੇਕਾ ਮੁਲਾਜ਼ਮਾਂ ਨੂੰ ਵਾਰ-ਵਾਰ ਮੀਟਿੰਗ ਕਰਨ ਦਾ ਲਿਖਤੀ ਰੂਪ 'ਚ ਸਮਾਂ ਦੇਣ ਦੇ ਬਾਅਦ ਵੀ ਕੋਈ ਗੱਲਬਾਤ ਨਾ ਕਰਨ ਦੇ ਰੋਸ ਵਜੋਂ ਅੱਜ ਪਾਤੜਾਂ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪਟਿਆਲਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 33 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੋੜ)-ਨਵੇਂ 33 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੇ ਨਾਲ ਜ਼ਿਲੇ੍ਹ 'ਚ ਹੁਣ ਤੱਕ 48,387 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਏ ਹਨ, ਜਿਨ੍ਹਾਂ 'ਚੋਂ 46,779 ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਸਮੇਂ ਜ਼ਿਲੇ੍ਹ 'ਚ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੋਂ ਨਾਰਾਜ਼ ਸੂਬੇ ਦੇ ਸਰਕਾਰੀ ਡਾਕਟਰ ਅੱਜ ਜਾਣਗੇ ਇਕ ਦਿਨਾ ਹੜਤਾਲ 'ਤੇ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੋੜ)-ਛੇਵੇਂ ਤਨਖ਼ਾਹ ਕਮਿਸ਼ਨ ਦੀ ਸਰਕਾਰੀ ਡਾਕਟਰਾਂ ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਮੌਜੂਦਾ ਰਿਪੋਰਟ ਤੋਂ ਨਾਰਾਜ਼ ਪਟਿਆਲਾ ਅਤੇ ਅੰਮਿ੍ਤਸਰ ਮੈਡੀਕਲ ਅਤੇ ਡੈਂਟਲ ਕਾਲਜਾਂ 'ਚ ਕੰਮ ਕਰ ਰਹੇ ਡਾਕਟਰਾਂ ਵਲੋਂ ਇਸ ਦੇ ਵਿਰੋਧ 'ਚ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਨਾਲ ਤੂੜੀ ਦੇ 5 ਕੁੱਪ ਸੜੇ

ਦੇਵੀਗੜ੍ਹ, 24 ਜੂਨ (ਰਾਜਿੰਦਰ ਸਿੰਘ ਮੌਜੀ)-ਬੀਤੀ ਰਾਤ ਪਿੰਡ ਅਲੀਪੁਰ ਵਜੀਰ ਸਾਹਿਬ ਵਿਖੇ ਇਕ ਕਿਸਾਨ ਦੇ 5 ਕੁੱਪ ਤੂੜੀ ਸੜ ਕੇ ਤਕਰੀਬਨ 3 ਲੱਖ ਰੁਪਏ ਦੇ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਰਾਤ ਤਕਰੀਬਨ ਢਾਈ ਤਿੰਨ ਵਜੇ ...

ਪੂਰੀ ਖ਼ਬਰ »

ਸਰਕਾਰ ਦੀਆਂ ਸਹੂਲਤਾਂ ਤੋਂ ਸੱਖਣੇ ਹਰਿਆਣਾ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਪਾਤੜਾਂ, 24 ਜੂਨ (ਜਗਦੀਸ਼ ਸਿੰਘ ਕੰਬੋਜ)-ਕਸਬਾ ਬਾਦਸ਼ਾਹਪੁਰ ਦੇ ਨੇੜੇ ਹਰਿਆਣਾ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ ਸਰਕਾਰ 'ਤੇ ਉਨ੍ਹਾਂ ਨੂੰ ਕੋਈ ਸਹੂਲਤ ਨਾ ਦੇਣ ਦੇ ਦੋਸ਼ ਲਾਏ ਹਨ | ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਲੋਕਾਂ ਨੇ ਸਹੂਲਤਾਂ ਦੇਣ ਜਾਂ ਆਪਣੇ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਚੌਹਾਨ ਦਾ ਕੌਮੀ ਜਨਰਲ ਸਕੱਤਰ ਬਣਨ 'ਤੇ ਸਨਮਾਨ

ਭਾਦਸੋਂ, 24 ਜੂਨ (ਗੁਰਬਖ਼ਸ਼ ਸਿੰਘ ਵੜੈਚ)-2022 'ਚ ਅਕਾਲੀ ਬਸਪਾ ਗਠਜੋੜ ਦੀ ਇਤਿਹਾਸਕ ਜਿੱਤ ਨਾਲ ਸਰਕਾਰ ਬਣੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਕੌਮੀ ਜਰਨਲ ਸਕੱਤਰ ਵਿਕਰਮਜੀਤ ਸਿੰਘ ਚੌਹਾਨ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸੰਜੀਵ ਸੂਦ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ 'ਚ ਕੇਸ ਦਰਜ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਦੇ ਬਰਸੀ ਸਮਾਗਮਾਂ ਸਬੰਧੀ ਪੋਸਟਰ ਜਾਰੀ

ਨਾਭਾ, 24 ਜੂਨ (ਕਰਮਜੀਤ ਸਿੰਘ)-ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਦੀ 18ਵੀਂ ਬਰਸੀ 25, 26 ਤੇ 27 ਜੂਨ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਨੇ ਇਕ ਪੋਸਟਰ ਜਾਰੀ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 4932 ਵਿਅਕਤੀਆਂ ਨੇ ਨਸ਼ੇ ਤੋਂ ਤੌਬਾ ਕਰਨ ਲਈ ਓਟ ਕਲੀਨਿਕਾਂ ਦੀ ਓਟ

ਪਟਿਆਲਾ, 24 ਜੂਨ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀ ਦੇ ਇਲਾਜ ਲਈ ਸਰਕਾਰ ਵਲੋਂ ਖੋਲੇ੍ਹ 12 ਓਟ ਕਲੀਨਿਕ 'ਚ ਨਸ਼ਾ ਛੱਡਣ ਲਈ 4932 ਵਿਅਕਤੀਆਂ ਨੇ ਆਪਣੇ ਨਾਂਅ ਦਰਜ ਕਰਵਾਏ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਨਸ਼ੇ ਲਤ ਤੋਂ ...

ਪੂਰੀ ਖ਼ਬਰ »

ਪੰਜਾਬ ਦੀ ਬਰਬਾਦੀ ਲਈ ਕਾਂਗਰਸ ਦੀ 'ਹਾਈਕਮਾਨ' ਵੀ ਬਰਾਬਰ ਦੀ ਜ਼ਿੰਮੇਵਾਰ-ਬੀਰ ਦਵਿੰਦਰ ਸਿੰਘ

ਪਟਿਆਲਾ, 24 ਜੂਨ (ਧਰਮਿੰਦਰ ਸਿੰਘ ਸਿੱਧੂ)-ਕਾਂਗਰਸ ਪਾਰਟੀ ਦਾ ਅੰਦਰੂਨੀ ਕਾਟੋ-ਕਲੇਸ਼ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ 'ਚ ਪਿਛਲੇ 4 ਸਾਲਾਂ ਤੋਂ ਕੋਈ ਸੰਵਿਧਾਨਿਕ ਪ੍ਰਸ਼ਾਸਨ ਨਹੀਂ ਸੀ | ਪੰਜਾਬ ਨੂੰ ਇਕ ਮਨਮਤੀਏ ਮਾਹਰਾਜੇ ਦੇ ਮਰਿਆਦਾਹੀਣ ਰਿਆਸਤੀ ਨਿਜ਼ਾਮ ਵਾਂਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਤਾ-ਪੁੱਤਰ ਸਣੇ 3 ਵਿਅਕਤੀਆਂ ਦੀ ਮੌਤ

ਪਿਹੋਵਾ, 24 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਅੰਬਾਲਾ ਰੋਡ 'ਤੇ ਅਰੁਨਾਏ ਮੋੜ ਵਿਖੇ ਇਕ ਟਰੱਕ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਸਵਾਰ ਪਿਤਾ-ਪੁੱਤਰ ਸਣੇ 3 ਵਿਅਕਤੀਆਂ ਦੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ | ...

ਪੂਰੀ ਖ਼ਬਰ »

ਪਸ਼ੂਆਂ ਦੇ ਵਾੜੇ 'ਚੋਂ 4 ਮੱਝਾਂ ਚੋਰੀ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨੇੜਲੇ ਪਿੰਡ ਪਹਿਰ ਦੇ ਇਕ ਮੱਝਾਂ ਦੇ ਵਾੜੇ 'ਚੋਂ 4 ਮੱਝਾਂ ਚੋਰੀ ਹੋਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜੈ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਪਿੰਡ ਅਲੀਮਾਜਰਾ ਦੇ ਗੁਰਦੁਆਰਾ ਸ਼ਹੀਦ ਗੰਜ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਸੁਸਾਇਟੀ ਦੇ ਪ੍ਰਧਾਨ ਅਤੇ ਉੱਘੇ ਕਥਾ ਵਾਚਕ ਭਾਈ ਕਰਨੈਲ ਸਿੰਘ ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਸੌਂਪੀਆਂ ਐਂਬੂਲੈਂਸ ਦੀਆਂ ਚਾਬੀਆਂ

ਪਟਿਆਲਾ, 24 ਜੂਨ (ਅ.ਸ. ਆਹਲੂਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਭਲਾਈ ਕਾਰਜ ਕਰ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋਕਾਈ ਨੂੰ ਸਮਰਪਿਤ ਇਕ ਹੋਰ ਕਾਰਜ ਕੀਤਾ ਗਿਆ | ਲੰਘੇ ਦਿਨੀਂ ਪਟਿਆਲਾ ਪਹੁੰਚੇ ਤਖ਼ਤ ...

ਪੂਰੀ ਖ਼ਬਰ »

ਵਿਅਕਤੀ ਦੇ ਲਾਪਤਾ ਹੋਣ ਤੋਂ ਬਾਅਦ ਲਾਸ਼ ਬੋਧਨੀ ਪਿੰਡ ਨੇੜੇ ਇਨੋਵਾ ਕਾਰ 'ਚੋਂ ਮਿਲੀ

ਪਿਹੋਵਾ, 24 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਬੋਧਨੀ ਪਿੰਡ ਨੇੜੇ ਨਹਿਰ ਦੇ ਕਿਨਾਰੇ ਖੜ੍ਹੀ ਇਕ ਲਾਵਾਰਿਸ ਇਨੋਵਾ ਕਾਰ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ | ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਇਹ ਖ਼ੁਲਾਸਾ ...

ਪੂਰੀ ਖ਼ਬਰ »

144 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਦੇਵੀਗੜ੍ਹ, 24 ਜੂਨ (ਰਾਜਿੰਦਰ ਸਿੰਘ ਮੌਜੀ)-ਥਾਣਾ ਜੁਲਕਾਂ ਅਧੀਨ ਪੁਲਿਸ ਚੌਂਕੀ ਰੌਹੜ ਜਗੀਰ ਪੁਲਿਸ ਵਲੋਂ 144 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਰੌਹੜ ਜਗੀਰ ਦੇ ਇੰਚਾਰਜ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਜਨਮ ਦਿਨ ਮਨਾਇਆ

ਪਟਿਆਲਾ, 24 ਜੂਨ (ਅ.ਸ. ਆਹਲੂਵਾਲੀਆ)-ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਨੂੰ ਅੱਜ ਸ਼ਰਧਾਂਜਲੀ ਦਿੱਤੀ ਗਈ ਤੇ ਜਨਮ ਦਿਨ ਮੌਕੇ ਬੂਟੇ ਵੀ ਲਗਾਏ ਗਏ | ਬੁੰਦੇਲਾ ਮੰਦਿਰ ਵਿਖੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਦੇਣ ਲਈ ...

ਪੂਰੀ ਖ਼ਬਰ »

ਅਵਿਨਾਸ਼ ਰਾਏ ਖੰਨਾ ਨੇ ਵੀ ਕੇਂਦਰੀ ਮੰਤਰੀ ਗਡਕਰੀ ਨੂੰ ਢਿੱਲੋਂ ਵਲੋਂ ਚੁੱਕੇ ਮੁੱਦੇ ਸਬੰਧੀ ਲਿਖਿਆ ਪੱਤਰ

ਪਟਿਆਲਾ, 24 ਜੂਨ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਵਲੋਂ ਪਿਛਲੇ ਦਿਨੀਂ ਪਟਿਆਲਾ-ਸਰਹਿੰਦ ਰੋਡ ਅਤੇ ਪਟਿਆਲਾ-ਨਾਭਾ ਰੋਡ ਨੂੰ ਫੋਰ ਲੇਨ ਕਰਨ ਲਈ ਉਲੀਕਿਆ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਜਿੰਦਰ ਸਿੰਘ ਵਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਸਨਮਾਨ

ਸਮਾਣਾ, 24 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਸਿਵਲ ਹਸਪਤਾਲ ਸਮਾਣਾ ਦੇ ਐੱਸ. ਐੱਮ. ਓ. ਡਾ. ਕਰਮਜੀਤ ਸਿੰਘ ਦੀ ਅਗਵਾਈ 'ਚ ਆਯੋਜਿਤ ਇਕ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਸ਼ਿਰਕਤ ਕੀਤੀ | ਇਹ ਸਮਾਰੋਹ ਸਿਵਲ ਸਰਜਨ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਔਰਤ ਨਾਲ ਧੋਖਾਧੜੀ ਕਰਨ 'ਤੇ 3 ਨਾਮਜ਼ਦ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਜ਼ਮੀਨੀ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਟਹਿਲ ਸਿੰਘ ਵਾਸੀ ਪਿੰਡ ਜਲਾਲਪੁਰ ਨੇ ਬਿਆਨ ...

ਪੂਰੀ ਖ਼ਬਰ »

ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਕੋਈ ਵੀ ਬਿਮਾਰੀ ਬੋਲ ਸਕਦੀ ਹੈ ਹੱਲਾ

ਰਾਜਪੁਰਾ, 24 ਜੂਨ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਨਗਰ ਕੌਂਸਲ ਦੇ ਦਫ਼ਤਰ ਦੇ ਐਨ ਮੂਹਰਲੀ ਸੜਕ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਇਨ੍ਹਾਂ ਢੇਰਾਂ 'ਤੇ ਹਰ ਸਮੇਂ ਅਵਾਰਾ ਪਸ਼ੂ ਮੂੰਹ ਮਾਰਦੇ ਰਹਿੰਦੇ ਹਨ ਅਤੇ ਮੱਛਰ ਮੱਖੀਆਂ ਨੇ ਧੱਕਾ ਕਾਲੋਨੀਆਂ ਬਣਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ

ਪਟਿਆਲਾ, 24 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ 'ਚ ਨਰੇਗਾ ਵਰਕਰ ਫ਼ਰੰਟ ਤੇ ਮਜ਼ਦੂਰ ਕਿਸਾਨ ਦਲਿਤ ਫ਼ਰੰਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ 'ਚ ਅੱਜ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਸ਼ਾਮਿਲ ਹੋਣ ਲਈ ਪੁੱਜੇ ਉਪਰੰਤ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਤੇ ਸਾਢੇ 32 ਕਿੱਲੋ ਗਾਂਜੇ ਸਮੇਤ 2 ਕਾਬੂ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਥਾਣਾ ਸਦਰ ਅਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਇਕ ਔਰਤ ਸਣੇ 2 ਵਿਅਕਤੀਆਂ ਨੂੰ ਇਕ ਕਿੱਲੋ ਅਫ਼ੀਮ ਅਤੇ 32 ਕਿੱਲੋ 500 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ

ਘਨੌਰ, 24 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਟਰੱਕ ਯੂਨੀਅਨ ਘਨੌਰ ਵਿਖੇ ਜ਼ਿਲ੍ਹਾ ਪੁਲਿਸ ਕਪਤਾਨ ਸੰਦੀਪ ਗਰਗ ਆਈ. ਪੀ. ਐੱਸ., ਉੱਪ ਪੁਲਿਸ ਕਪਤਾਨ ਘਨੌਰ ਜਸਵਿੰਦਰ ਸਿੰਘ ਟਿਵਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਆਈ. ਗੁਰਪ੍ਰੀਤ ਸਿੰਘ ਸਮਰਾਓ ਥਾਣਾ ਮੁਖੀ ਘਨੌਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਾਬਕਾ ਵਿਧਾਇਕਾ ਬੀਬੀ ਲੂੰਬਾ ਦਾ ਸਨਮਾਨ

ਪਾਤੜਾਂ, 24 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਨੂੰ ਦੇਖਦਿਆਂ ਅੱਜ ਭਾਰਤ ਵਿਕਾਸ ਪ੍ਰੀਸ਼ਦ ਪਾਤੜਾਂ ਵਲੋਂ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਬਨੂੜ ਨੇ ਆਪਣੇ ਆਪੇ੍ਰਟਰਾਂ ਨੂੰ 15 ਲੱਖ ਟੀ.ਡੀ.ਐੱਸ. ਵੰਡਿਆ

ਬਨੂੜ, 24 ਜੂਨ (ਭੁਪਿੰਦਰ ਸਿੰਘ)-ਟਰੱਕ ਯੂਨੀਅਨ ਬਨੂੜ ਵਲੋਂ ਆਪਣੇ 150 ਟਰੱਕ ਆਪੇ੍ਰਟਰਾਂ ਨੂੰ 15 ਲੱਖ ਰੁਪਏ ਟੀ.ਡੀ.ਐੱਸ. ਵੰਡਿਆ ਗਿਆ | ਯੂਨੀਅਨ ਦਫ਼ਤਰ ਵਿਖੇ ਹੋਏ ਸਾਦਾ ਸਮਾਰੋਹ ਵਿਚ ਟੀ.ਡੀ.ਐੱਸ. ਦੀ ਵੰਡ ਯੂਨੀਅਨ ਪ੍ਰਧਾਨ ਸੁਰਿੰਦਰ ਸਿੰਘ ਸੋਨੀ ਸੰਧੂ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਪੀ. ਸੀ. ਐੱਸ. ਸਪੋਰਟਸ ਕੋਟੇ 'ਚ ਹਾਸਲ ਕੀਤਾ ਪਹਿਲਾ ਰੈਂਕ

ਪਟਿਆਲਾ, 24 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬ ਸਕੂਲ ਆਫ਼ ਲਾਅ ਵਿਭਾਗ ਦੀ ਬੀ. ਏ., ਐੱਲ. ਐੱਲ. ਬੀ. ਭਾਗ ਚੌਥਾ (ਪੰਜ ਸਾਲਾਂ ਕੋਰਸ) ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਸਪੋਰਟਸ ਕੋਟੇ 'ਚ ਸਭ ਤੋਂ ਛੋਟੀ ਉਮਰ ਵਿਚ ਪਹਿਲਾ ਰੈਂਕ ...

ਪੂਰੀ ਖ਼ਬਰ »

ਸਾਹਿਬ ਸਿੰਘ ਚੂੰਹਟ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਦੇਵੀਗੜ੍ਹ 24 ਜੂਨ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵਲੋਂ ਜ਼ਿਲ੍ਹਾ ਪੱਧਰੀ ਨਿਯੁਕਤੀਆਂ ਕੀਤੀਆਂ ਗਈਆਂ ਸਨ | ਜਿਸ 'ਚ ਗੁਰਬਖ਼ਸ਼ ਸਿੰਘ ਉਰਫ਼ ਸਾਹਿਬ ਸਿੰਘ ਚੂੰਹਟ ਨੂੰ ਵੀ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਅੱਤਵਾਦ ਦੇ ਪ੍ਰਭਾਵਿਤ ਪਰਿਵਾਰ ਦੀ ਸਰਕਾਰ ਨਹੀਂ ਫੜ ਰਹੀ ਬਾਂਹ

ਭੁਨਰਹੇੜੀ, 24 ਜੂਨ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਕਿਸ਼ਨਪੁਰਾ ਦੇ ਖਿਉਣਾ ਰਾਮ ਜ਼ਿਲ੍ਹਾ ਪਟਿਆਲਾ ਨੂੰ ਅੱਤਵਾਦੀਆਂ ਨੇ ਸ਼ਹੀਦ ਕਰ ਦਿੱਤਾ ਸੀ | ਜਿਸ ਦਾ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਪ੍ਰਾਪਤ ਕਰਨ ਲੰਮੇ ਸਮੇਂ ਤੋਂ ਸਰਕਾਰੀ ਦਫ਼ਤਰਾਂ 'ਚ ਧੱਕੇ ਖਾਣ ਲਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਦਲ ਵਲੋਂ ਮਨਾਇਆ ਗਿਆ ਗਤਕਾ ਦਿਵਸ

ਸਮਾਣਾ, 24 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਸ਼ਹੀਦ ਬਾਬਾ ਦੀਪ ਸਿੰਘ ਦਲ ਵਲੋਂ ਦਲ ਦੇ ਦਫ਼ਤਰ ਵਿਖੇ ਗਤਕਾ ਦਿਵਸ ਮਨਾਇਆ ਗਿਆ | ਇਹ ਪੋ੍ਰਗਰਾਮ ਦਲ ਦੇ ਮੁੱਖ ਸੇਵਾਦਾਰ ਭਾਈ ਦਲਜੀਤ ਸਿੰਘ ਪੰਜਰਥ ਦੀ ਅਗਵਾਈ 'ਚ ਕੀਤਾ ਗਿਆ | ਭਾਈ ਦਲਜੀਤ ਸਿੰਘ ਪੰਜਰਥ ਨੇ ...

ਪੂਰੀ ਖ਼ਬਰ »

ਹੈਪੀ ਢੀਂਗਰਾ ਸੀਨੀਅਰ ਮੀਤ ਪ੍ਰਧਾਨ, ਪਿ੍ੰਸ ਗੁਲਾਟੀ ਤੇ ਰਾਕੇਸ਼ ਸ਼ਰਮਾ ਬਣੇ ਮੀਤ ਪ੍ਰਧਾਨ

ਸਮਾਣਾ, 24 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਜ਼ਿਲ੍ਹਾ ਜਥੇਬੰਦੀ 'ਚ ਸਮਾਣਾ ਦੇ ਸੀਨੀਅਰ ਅਕਾਲੀ ਆਗੂ ਜਤਿੰਦਰ ਕੁਮਾਰ ਹੈਪੀ ਢੀਂਗਰਾ ਨੂੰ ...

ਪੂਰੀ ਖ਼ਬਰ »

ਨਾਗਰਿਕਾਂ ਨੂੰ ਕੋਰੋਨਾ ਤੋਂ ਬਚਣ ਲਈ ਟੀਕਾ ਲਗਵਾਉਣਾ ਚਾਹੀਦੈ-ਐੱਸ. ਡੀ. ਐੱਮ.

ਗੁਹਲਾ-ਚੀਕਾ, 24 ਜੂਨ (ਓ.ਪੀ. ਸੈਣੀ)-ਐੱਸ.ਡੀ.ਐੱਮ. ਨਵੀਨ ਕੁਮਾਰ ਨੇ ਆਪਣੇ ਦਫ਼ਤਰ 'ਚ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤਾ ਕਿ ਕੋਰੋਨਾ ਟੀਕਾ ਲਗਾਉਣ ਦਾ ਕੰਮ ਹੋਰ ਤੇਜ਼ੀ ਨਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਟੀਕਾਕਰਨ ...

ਪੂਰੀ ਖ਼ਬਰ »

ਪ੍ਰੋ. ਬਡੂੰਗਰ ਸਮੇਤ ਸਮੁੱਚੀ ਲੀਡਰਸ਼ਿਪ ਨੇ ਲਖਵੀਰ ਲੋਟ ਨੂੰ ਕੀਤਾ ਸਨਮਾਨਿਤ

ਪਟਿਆਲਾ, 24 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ 'ਚ ਪੀਏਸੀ ਮੈਂਬਰ ਬਣਨ ਤੋਂ ਬਾਅਦ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ ਦਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਵਲੋਂ ਵਿਸ਼ਵ ਡਰੱਗ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਰਾਜਪੁਰਾ, 24 ਜੂਨ (ਜੀ.ਪੀ. ਸਿੰਘ)-ਆਵਾਜਾਈ ਪੁਲਿਸ ਰਾਜਪੁਰਾ ਵਲੋਂ ਅੱਜ ਟ੍ਰੈਫਿਕ ਇੰਚਾਰਜ ਥਾਣੇਦਾਰ ਕਰਨੈਲ ਸਿੰਘ ਦੀ ਅਗਵਾਈ ਹੇਠ 21 ਜੂਨ ਤੋਂ 26 ਜੂਨ ਤੱਕ ਚੱਲ ਜਾ ਰਹੇ ਵਿਸ਼ਵ ਡਰੱਗ ਦਿਵਸ ਹਫ਼ਤੇ ਤਹਿਤ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦਿਆਂ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਸ਼ੇਸ਼ ਬੈਠਕ

ਭੁਨਰਹੇੜੀ, 24 ਜੂਨ (ਧਨਵੰਤ ਸਿੰਘ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭੁਨਰਹੇੜੀ 'ਚ ਇਕ ਵਿਸ਼ੇਸ਼ ਬੈਠਕ ਏਕਤਾ ਦਾ ਪ੍ਰਗਟਾਵਾ ਕੀਤਾ | ਸੰਯੁਕਤ ਮੋਰਚਾ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਅਹਿਮ ਫ਼ੈਸਲਾ ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਤੋਂ ਟਰਾਂਸਪੋਰਟਰਾਂ ਤੇ ਡਰਾਈਵਰਾਂ 'ਚ ਮੱਚੀ ਹਾਹਾਕਾਰ-ਦੇਵ ਮਾਨ

ਨਾਭਾ, 24 ਜੂਨ (ਕਰਮਜੀਤ ਸਿੰਘ)-ਪਿਛਲੇ 3-4 ਸਾਲਾ 'ਚ ਡੀਜ਼ਲ ਪੈਟਰੋਲ ਦੀਆਂ ਕੀਮਤਾਂ 'ਚ ਲਗਪਗ ਦੁੱਗਣਾ ਵਾਧਾ ਹੋਇਆ ਹੈ, ਜਿਸ ਕਰਕੇ ਟਰੱਕ ਮਾਲਕ, ਬੱਸ ਮਾਲਕ, ਟੈਕਸੀ ਮਾਲਕ, ਆਟੋ ਮਾਲਕ ਤੇ ਛੋਟੇ ਗੱਡੀਆਂ ਦੇ ਮਾਲਕਾ 'ਚ ਹਾਹਾਕਾਰ ਮੱਚ ਗਈ ਹੈ ਜਦਕਿ ਗੱਡੀਆਂ ਦਾ ਭਾੜਾ ਇਕ ਥਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX