ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  10 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਫਰੀਦਕੋਟ

ਕਿਸਾਨ ਜਥੇਬੰਦੀਆਂ ਨੇ 'ਅਡਾਨੀ ਸੈਲੋ' ਮੁੱਖ ਗੇਟ 'ਤੇ ਜਿੰਦਾ ਲਾ ਕੇ ਪੱਕਾ ਧਰਨਾ ਕੀਤਾ ਸ਼ੁਰੂ

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ) - ਭਾਰਤੀ ਕਿਸਾਨ ਯੂਨੀਅਨ ਸੰਯੁਕਤ ਮੋਰਚੇ ਦੀ ਅਗਵਾਈ ਹੇਠ 7 ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਫ਼ਰੀਦਕੋਟ ਰੋਡ 'ਤੇ ਸਥਿਤ 'ਅਡਾਨੀ ਸੈਲੋ' ਪਲਾਂਟ ਦੇ ਗੇਟਾਂ ਨੂੰ ਤਾਲੇ ਲਗਾ ਦਿੱਤੇ | ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਹੋਏ ਸਮਝੌਤੇ ਦੀ ਉਲੰਘਣਾ ਹੋਣ ਕਰਕੇ ਹੀ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਸੈਲੋ ਪਲਾਂਟ ਦੇ ਗੇਟਾਂ ਨੂੰ ਤਾਲੇ ਲਗਾਉਣ ਦਾ ਫ਼ੈਸਲਾ ਲਿਆ ਗਿਆ | ਧਰਨੇ 'ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਖੇਤੀ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨ ਰੱਦ ਹੋਣ ਤੱਕ ਉਹ ਅਡਾਨੀ-ਅੰਬਾਨੀ ਦੇ ਪੰਜਾਬ ਵਿਚਲੇ ਕਿਸੇ ਵੀ ਵਪਾਰਕ ਕੇਂਦਰ ਨੂੰ ਚੱਲਣ ਨਹੀਂ ਦੇਣਗੇ ਅਤੇ ਇਹ ਧਰਨਾ ਲਗਾਤਾਰ 24 ਘੰਟੇ ਦਿਨ-ਰਾਤ ਦਾ ਸ਼ੁਰੂ ਕਰ ਦਿੱਤਾ ਗਿਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ 21 ਜੂਨ ਦਿਨ ਸੋਮਵਾਰ ਨੂੰ ਪੁਲਿਸ ਅਧਿਕਾਰੀਆਂ ਨੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਵਿਸਵਾਸ਼ ਦਿਵਾਇਆ ਸੀ ਕਿ ਅਡਾਨੀ ਦੇ ਸੈਲੋ ਪਲਾਂਟਾਂ ਵਿਚੋਂ ਕਿਸਾਨ ਜਥੇਬੰਦੀਆਂ ਦੀਆਂ ਸ਼ਰਤਾਂ ਮੁਤਾਬਿਕ ਨਾ ਤਾਂ ਇਕ ਦਾਣਾ ਕੱਢਿਆ ਜਾਵੇਗਾ ਅਤੇ ਨਾ ਹੀ ਜਮ੍ਹਾਂ ਹੋਣ ਦਿੱਤਾ ਜਾਵੇਗਾ, ਪੰ੍ਰਤੂ ਬੀਤੇ ਦਿਨ ਬਹੁਤ ਸਾਰੀ ਕਣਕ ਟਰੱਕਾਂ 'ਚ ਲੱਦ ਕੇ ਉਕਤ 'ਸੈਲੋ ਪਲਾਂਟ' ਲਈ ਲਿਆਂਦੀ ਗਈ | ਕਿਸਾਨ ਆਗੂਆਂ ਨੇ ਦੱਸਿਆ ਕਿ ਟਰੱਕ ਚਾਲਕਾਂ ਨੂੰ ਉਕਤ ਕਣਕ ਸੈਲੋ ਪਲਾਟਾਂ ਵਿਚ ਨਾ ਲਾਹੁਣ ਬਾਰੇ ਬੇਨਤੀ ਕਰਨ 'ਤੇ ਸਮੂਹ ਡਰਾਈਵਰ ਆਪੋ-ਆਪਣੇ ਟਰੱਕ ਲੈ ਕੇ ਉਥੋਂ ਵਾਪਸ ਚਲੇ ਗਏ | ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਸਮੇਤ ਅੰਬਾਨੀ ਅਤੇ ਅਡਾਨੀ ਖ਼ਿਲਾਫ਼ ਨਾਹਰੇਬਾਜ਼ੀ ਕੀਤੀ ਗਈ | ਰੋਸ ਧਰਨੇ ਨੂੰ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ |

ਓਟ ਕਲੀਨਿਕ/ਨਸ਼ਾ ਛੁਡਾਊ ਕੇਂਦਰ ਨਸ਼ਿਆਂ ਦਾ ਸ਼ਿਕਾਰ ਲੋਕਾਂ ਲਈ ਬਣੇ ਆਸ ਦੀ ਕਿਰਨ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ) - ਪੰਜਾਬ ਸਰਕਾਰ ਵਲੋਂ ਰਾਜ ਵਿਚ ਨਸ਼ਿਆਂ ਦੇ ਖਾਤਮੇ ਲਈ ਜਿਥੇ ਵੱਡੀ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਸਰਕਾਰ ਵਲੋਂ ਨਸ਼ਿਆਂ ਦੀ ਗਿ੍ਫ਼ਤ ਵਿਚ ਆ ਚੁੱਕੇ ਲੋਕਾਂ ਦੇ ਇਲਾਜ /ਕਾਊਾਸਲਿੰਗ ਆਦਿ ਲਈ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਰਾਮ ਸਿੰਘ ਰਾਣੇ ਦੇ ਨਾਲ-ਡੱਲੇਵਾਲਾ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)- ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਵਾਲੇ ਹਰਿਆਣਾ ਦੇ ਕਾਰੋਬਾਰੀ ਰਾਮ ਸਿੰਘ ਰਾਣਾ ਗੋਲਡਨ ਹੱਟ ਵਾਲਿਆਂ ਦਾ ਰਸਤਾ ਬੰਦ ਕਰਨ ਦੇ ਮਾਮਲੇ 'ਚ ਹੁਣ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਹਰਿਆਣਾ ਅਤੇ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਇਕਾਈ ਫ਼ਰੀਦਕੋਟ ਦੀ ਕਨਵੈਂਸ਼ਨ

ਫ਼ਰੀਦਕੋਟ, 24 ਜੂਨ (ਸਤੀਸ਼ ਬਾਗ਼ੀ) - ਭੀਮਾ ਕੋਰੇਗਾਉਂ ਕੇਸ ਵਿਚ 16 ਬੁੱਧੀਜੀਵੀਆਂ ਦੀ ਗਿ੍ਫ਼ਤਾਰੀ ਦੇ ਅਮਲ ਦੇ ਤਿੰਨ ਸਾਲ ਪੂਰੇ ਹੋਣ 'ਤੇ ਜ਼ਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਜ਼ਮਹੂਰੀ ਚੇਤਨਤਾ ਪਸਾਰ ਪੰਦਰਵਾੜੇ ਦੇ ਪ੍ਰੋਗਰਾਮਾਂ ਦੀ ਲੜੀ ਵਜੋਂ ਸਭਾ ਦੀ ...

ਪੂਰੀ ਖ਼ਬਰ »

ਗੁਰਲਾਲ ਸਿੰਘ ਨਾਲ ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਜੈਤੋ ਨੇ ਦੁੱਖ ਸਾਂਝਾ ਕੀਤਾ

ਬਾਜਾਖਾਨਾ, 24 ਜੂਨ (ਜੀਵਨ ਗਰਗ) - ਨੇੜਲੇ ਪਿੰਡ ਡੋਡ ਦੇ ਸਮਾਜ ਸੇਵੀ ਗੁਰਲਾਲ ਸਿੰਘ ਮਨੀ ਬਾਜਵਾ ਨੂੰ ਉਸ ਵਕਤ ਗਹਿਰਾ ਸਦਮਾ ਪੁੱ ਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਜੀ ਜਸਪਾਲ ਕੌਰ ਪਤਨੀ ਹਾਕਮ ਸਿੰਘ ਬਾਜਵਾ ਦਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 25 ਨਵੇਂ ਮਾਮਲੇ, ਦੋ ਦੀ ਮੌਤ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ) - ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 25 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਦਕਿ 2 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਲਾਵਾਰਿਸ ਹਾਲਤ 'ਚ ਮਿਲੇ 13 ਸਾਲਾ ਬੱਚੇ ਨੂੰ ਮਾਪਿਆਂ ਨਾਲ ਮਿਲਾਇਆ

ਫ਼ਰੀਦਕੋਟ, 24 ਜੂਨ (ਸਤੀਸ਼ ਬਾਗ਼ੀ) - ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਕੋਆਰਡੀਨੇਟਰ ਸੋਨੀਆ ਰਾਣੀ ਅਤੇ ਮੈਂਬਰ ਪਲਵਿੰਦਰ ਕੌਰ, ਪੂਜਾ ਕੁਮਾਰੀ ਅਤੇ ਸੁਭਾਸ਼ ਚੰਦਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਦੀ ਕੁੰਡੀ ਲਗਾਉਣ ਤੋਂ ਹੋਇਆ ਝਗੜਾ, ਤਿੰਨ ਦਰਜਨ ਵਿਅਕਤੀਆਂ ਖ਼ਿਲਾਫ਼ ਪਰਚਾ

ਫ਼ਰੀਦਕੋਟ, 24 ਜੂਨ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਦੇ ਤਿੰਨ ਦਰਜਨ ਵਿਅਕਤੀਆਂ ਖ਼ਿਲਾਫ਼ ਆਪਸ ਵਿਚ ਲੜਾਈ ਝਗੜਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ | ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ 'ਚ ਕਿਸੇ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਦੀ ਹਾਲਤ ਖ਼ਤਰੇ ਤੋਂ ਬਾਹਰ, ਸਿਹਤ 'ਚ ਹੋ ਰਿਹਾ ਸੁਧਾਰ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ) - ਭਾਈ ਸ਼ਮਿੰਦਰ ਸਿੰਘ ਸਾਬਕਾ ਸੰਸਦ ਮੈਂਬਰ ਦੇ ਭਤੀਜੇ ਅਤੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਇਕਲੌਤੇ ਬੇਟੇ ਭਾਈ ਰਾਹੁਲ ਸਿੰਘ ਸਿੱਧੂ ਹਲਕਾ ਇੰਚਾਰਜ ਕੋਟਕਪੂਰਾ ਜਿਨ੍ਹਾਂ ਨਾਲ ਬੀਤੇ ਦਿਨੀਂ ਚੰਡੀਗੜ੍ਹ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ ਵਿਚਾਰਾਂ ਦੇ ਮੰਥਨ ਨਾਲ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨਾ ਹੈ-ਢਿੱਲੋਂ

ਫ਼ਰੀਦਕੋਟ, 24 ਜੂਨ (ਸਤੀਸ਼ ਬਾਗ਼ੀ) - ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਨੇ ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਮੰਤਰੀ ਸਾਹਿਬਾਨਾਂ 'ਚ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਦੀ ਸਿਹਤਯਾਬੀ ਲਈ ਅਰਦਾਸ

ਐਡਮਿੰਟਨ, 24 ਜੂਨ (ਅਜੀਤ ਬਿਊਰੋ)-ਕੋਟਕਪੁਰਾ ਹਲਕਾ ਵਿਧਾਨ ਸਭਾ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੇ ਪਿਛਲੇ ਦਿਨੀਂ ਕਾਰ ਹਾਦਸੇ ਵਿਚ ਗੰਭੀਰ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਇਲਾਜ ਲਈ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਨੇ ਨਸ਼ਿਆਂ ਵਿਰੁੱਧ ਕੱਿ ਢਆ ਮਾਰਚ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ) - ਪੰਜਾਬ 'ਚ ਨਸ਼ਿਆਂ ਦਾ ਕਹਿਰ ਜਾਰੀ ਉਥੇ ਹੀ ਹਰ ਇਕ ਵਰਗ ਚਾਹੇ ਉਹ ਆਮ ਲੋਕ ਹੋਣ ਜਾਂ ਸਮਾਜਸੇਵੀ ਤੇ ਪੰਜਾਬ ਸਰਕਾਰ ਹੋਵੇ ਚਾਹੇ ਪੰਜਾਬ ਪੁਲਿਸ ਲਗਾਤਾਰ ਨਸ਼ਿਆਂ 'ਤੇ ਰੋਕ ਲਈ ਉਪਰਾਲੇ ਕਰ ਰਹੀ ਹੈ ਤੇ ਲੋਕਾਂ ਨੂੰ ਜਾਗਰੂਕ ਕਰ ...

ਪੂਰੀ ਖ਼ਬਰ »

ਪੱਤਰਕਾਰ ਸਵਰਨ ਸਿੰਘ ਟਹਿਣਾ ਨੂੰ ਸਦਮਾ, ਭੂਆ ਦਾ ਦਿਹਾਂਤ

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ) - ਪੱਤਰਕਾਰ ਸਵਰਨ ਸਿੰਘ ਟਹਿਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਭੂਆ ਜੀ ਇੰਦਰ ਕੌਰ (80 ਸਾਲ) ਪਤਨੀ ਸਵ. ਗੁਰਜੰਟ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ 'ਤੇ ਜਸਵੰਤ ...

ਪੂਰੀ ਖ਼ਬਰ »

ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਅੱਜ ਹੋਣ ਵਾਲੀ ਚੋਣ ਅੱਗੇ ਪਾਉਣ ਦੀ ਮੰਗ

ਕੋਟਕਪੂਰਾ, 24 ਜੂਨ (ਮੇਘਰਾਜ, ਮੋਹਰ ਸਿੰਘ ਗਿੱਲ)-ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ 25 ਜੂਨ ਨੂੰ ਸਵੇਰੇ 11 ਵਜੇ ਟਾਊਨ ਹਾਲ ਵਿਖੇ ਹੋਣ ਵਾਲੀ ਚੋਣ ਨੂੰ ਅੱਗੇ ਪਾਉਣ ਦੀ ਮੰਗ ਕਰਦਿਆਂ ਕੁਝ ਸੀਨੀਅਰ ਨੇਤਾਵਾਂ ਨੇ ਕਿਹਾ ਕਿ ਉਹ ਇਸ ਸਬੰਧੀ ਪ੍ਰਸ਼ਾਸਨ ਨੂੰ ਲਿਖਤੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀ ਆਮਦ ਕਾਰਨ ਇਸ ਵਾਰ ਝੋਨਾ ਲੁਆਈ ਦਾ ਕੰਮ ਛੇਤੀ ਮੁਕੰਮਲ ਹੋਣ ਦੀ ਸੰਭਾਵਨਾ

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ) - ਪੰਜਾਬ ਸਰਕਾਰ ਵਲੋਂ ਭਾਵੇਂ ਇਸ ਵਾਰ ਝੋਨੇ ਦੀ ਲਵਾਈ ਦਾ ਕੰਮ 10 ਜੂਨ ਤੋਂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਵੀ ਝੋਨੇ ਦੀ ਲੁਆਈ ਦਾ ਕੰਮ ਕਿਸਾਨਾਂ-ਮਜ਼ਦੂਰਾਂ ਵਲੋਂ ਤਿੰਨ ਦਿਨ ਪਹਿਲਾਂ ਸ਼ੁਰੂ ਕਰ ਦਿੱਤਾ ਗਿਆ ਸੀ ...

ਪੂਰੀ ਖ਼ਬਰ »

ਮੱਲਾ ਵਿਖੇ ਗਊਸ਼ਾਲਾ ਦਾ ਰੱਖਿਆ ਨੀਂਹ ਪੱਥਰ

ਬਾਜਾਖਾਨਾ, 24 ਜੂਨ (ਜਗਦੀਪ ਸਿੰਘ ਗਿੱਲ) - ਨਜ਼ਦੀਕੀ ਪਿੰਡ ਮੱਲਾ ਵਿਖੇ ਸ੍ਰੀ ਵਿਜ਼ਰੇਸ਼ਵਰੀ ਕਾਲੀ ਮਾਤਾ ਮੰਦਿਰ ਵਿਚ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਤੇ ਮੰਦਰ ਦੇ ਸੰਚਾਲਕ ਮਾਤਾ ਰੇਖਾ ਕੁਮਾਰੀ ਦੇਵਾ ਵਲੋਂ ਗਊਸ਼ਾਲਾ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦੇ ਬੱਚਿਆਂ ਨੇ ਬਾਜ਼ੀ ਮਾਰੀ

ਜੈਤੋ, 24 ਜੂਨ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦੀਆਂ ਹੋਣਹਾਰ ਵਿਦਿਆਰਥਣਾਂ ਨੇ ਕੇਂਦਰੀ ਮਾਧਿਅਮ ਸਿੱਖਿਆ ਬੋਰਡ 2019-2020 ਵਿਚ ਬੜਾ ਨਾਮਣਾ ਖੱਟਿਆ ਹੈ | ਇਸ ਸਾਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX