ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  24 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  59 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਸੰਗਰੂਰ

ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਮਲੇਰਕੋਟਲਾ-ਪਟਿਆਲਾ ਮੁੱਖ ਸੜਕ ਕੀਤੀ ਜਾਮ

ਅਮਰਗੜ੍ਹ, 24 ਜੂਨ (ਜਤਿੰਦਰ ਮੰਨਵੀ) - ਝੋਨੇ ਦੀ ਬਿਜਾਈ ਲਈ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੀਤੀ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਅਮਰਗੜ੍ਹ ਗਰਿੱਡ ਦੇ ਨੇੜੇ ਪੈਂਦੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਕਿਸਾਨ ਯੂਨੀਅਨਾਂ ਦੀ ਅਗਵਾਈ ਹੇਠ ਅੱਠ ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਮਾਲੇਰਕੋਟਲਾ-ਪਟਿਆਲਾ ਮੁੱਖ ਸੜਕ ਜਾਮ ਕਰ ਧਰਨਾ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਝੋਨੇ ਦੀ ਲਵਾਈ ਸਮੇਂ ਕਿਸਾਨਾਂ ਦੇ ਟਿਊਬਵੈੱਲਾਂ ਲਈ ਅੱਠ ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ ਪਰ ਹੁਣ ਅੱਠ ਘੰਟੇ ਦੀ ਥਾਂ ਮਹਿਜ਼ ਪੰਜ-ਛੇ ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਮਜਬੂਰੀ ਵੱਸ ਉਨ੍ਹਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਜਨਰੇਟਰ ਚਲਾਉਣੇ ਪੈ ਰਹੇ ਹਨ ਅਤੇ ਉਨ੍ਹਾਂ ਉੱਪਰ ਇਹ ਵਾਧੂ ਬੋਝ ਪੈ ਰਿਹਾ ਹੈ | ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਾਵਰਕਾਮ ਖ਼ਿਲਾਫ਼ ਲੋਹੇ ਲਾਖੇ ਹੋਏ ਕਿਸਾਨਾਂ ਦਾ ਗੁੱਸਾ ਥਾਣਾ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਦੇ ਯਤਨਾਂ ਸਦਕਾ ਸ਼ਾਂਤ ਹੋਇਆ ਅਤੇ ਮੌਕੇ 'ਤੇ ਪਹੁੰਚੇ ਐਸ.ਡੀ.ਓ. ਹਰਪ੍ਰੀਤ ਸਿੰਘ ਅਮਰਗੜ੍ਹ ਦੇ ਭਰੋਸੇ ਤੋਂ ਬਾਅਦ ਹੀ ਆਿਖ਼ਰਕਾਰ ਕਿਸਾਨਾਂ ਨੇ ਧਰਨਾ ਚੁੱਕਿਆ | ਇਸ ਮੌਕੇ ਕਿਸਾਨ ਆਗੂ ਸੁਖਵਿੰਦਰ ਸਿੰਘ, ਰਾਜਵਿੰਦਰ ਸਿੰਘ ਨਿਆਮਤਪੁਰ, ਹਰਦੀਪ ਸਿੰਘ, ਬੇਅੰਤ ਸਿੰਘ, ਦਰਬਾਰਾ ਸਿੰਘ ਬਾਗੜੀਆਂ, ਸੁਖਵਿੰਦਰ ਸਿੰਘ ਅਮਰਗੜ੍ਹ, ਦਰਸ਼ਨ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 4 ਕਾਬੂ

ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ) - ਪਿੁਲਸ ਵਲੋਂ 3 ਵੱਖ-ਵੱਖ ਥਾਵਾਂ ਤੋਂ 740 ਨਸ਼ੀਲੀਆਂ ਗੋਲੀਆਂ ਅਤੇ 450 ਬੋਤਲਾਂ ਸ਼ਰਾਬ ਸਮੇਤ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਦਿਆਂ 4 ਨੂੰ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਗੁਰਦੀਪ ...

ਪੂਰੀ ਖ਼ਬਰ »

ਕੁਰਆਨ ਸ਼ਰੀਫ਼ ਦੀ ਬੇਅਦਬੀ ਕਰਨ ਵਾਲੇ ਨੂੰ ਗਿ੍ਫ਼ਤਾਰ ਕਰਨ ਲਈ ਰੋਸ ਪ੍ਰਦਰਸ਼ਨ ਅੱਜ

ਮਲੇਰਕੋਟਲਾ, 24 ਜੂਨ (ਪਾਰਸ ਜੈਨ) - ਜੁਆਇੰਟ ਐਕਸ਼ਨ ਕਮੇਟੀ ਪੰਜਾਬ ਵਲੋਂ ਪਵਿੱਤਰ ਕੁਰਆਨ ਸ਼ਰੀਫ਼ ਦੀ ਬੇਅਦਬੀ ਕਰਨ ਵਾਲੇ ਨੂੰ ਗਿ੍ਫ਼ਤਾਰ ਕਰਨ ਲਈ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹੋਏ ਫ਼ੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸਾਹਿਬਜ਼ਾਦਾ ਨਦੀਮ ਅਨਵਾਰ ਖਾਨ ਅਤੇ ...

ਪੂਰੀ ਖ਼ਬਰ »

ਗਰਿੱਡ ਅੱਗੇ ਧਰਨਾ ਲਗਾਇਆ

ਮੰਡਵੀ, 24 ਜੂਨ (ਪ੍ਰਵੀਨ ਮਦਾਨ) - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਭੁਲਣ ਵਲੋਂ ਮੰਡਵੀ ਕੇ.ਵੀ. ਗਰਿੱਡ ਅੱਗੇ ਇਕਾਈ ਪ੍ਰਧਾਨ ਮਾਤੇਰਾਮ ਭੁੱਲਣ ਦੀ ਅਗਵਾਈ ਵਿਚ ਧਰਨਾ ਲਗਾਇਆ | ਇਸ ਮੌਕੇ ਮਾਤੇਰਾਮ ਨੇ ਕਿਹਾ ਕਿ ਭੁੱਲਣ ਪਿੰਡ ਦੀ ਖੇਤਾਂ ਦੀ ਬਿਜਲੀ ਸਰਕਾਰੀ ...

ਪੂਰੀ ਖ਼ਬਰ »

3 ਔਰਤਾਂ ਬੱਸ 'ਤੇ ਚੜ੍ਹ ਰਹੀ ਔਰਤ ਦੀ ਚੇਨ ਕੱਟ ਕੇ ਹੋਈਆਂ ਫ਼ਰਾਰ ਤਸਵੀਰਾਂ ਕੈਮਰਿਆਂ 'ਚ ਹੋਈਆਂ ਕੈਦ

ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ) - ਬਲਿਆਲ ਨੂੰ ਜਾਂਦੀ ਸੜਕ 'ਤੇ ਬੱਸ 'ਤੇ ਚੜ੍ਹ ਰਹੀ ਇਕ ਔਰਤ ਦੀ 3 ਔਰਤਾਂ ਵਲੋਂ ਗਲੇ ਵਿਚੋਂ ਸੋਨੇ ਦੀ ਚੇਨ ਕੱਟ ਕੇ ਮੌਕੇ ਤੋਂ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰਾਜਗੜ੍ਹ ਦੀ ...

ਪੂਰੀ ਖ਼ਬਰ »

ਸੰਗਰੂਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ 28 ਜੂਨ ਤੋਂ 2 ਜੁਲਾਈ ਤੱਕ

ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਸੰਗਰੂਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਅੱਜ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਅਧਿਆਪਕ ਦਲ ਦੇ ਸੂਬਾ ਪ੍ਰਧਾਨ ਅਤੇ ਮੁਲਾਜ਼ਮ ਫ਼ਰੰਟ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ ਵਾਲੀਆਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਪੇ-ਕਮਿਸ਼ਨ ਦੀ ਰਿਪੋਰਟ ਪੇਸ਼ ਕਰ ਕੇ ਪੌਣੇ ਛੇ ਲੱਖ ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਰੰਗੀਆਂ ਪਾਵਰਕਾਮ ਦਾ ਦਫ਼ਤਰ ਘੇਰਿਆ

ਮੂਲੋਵਾਲ, 24 ਜੂਨ (ਰਤਨ ਸਿੰਘ ਭੰਡਾਰੀ) - ਝੋਨੇ ਦੀ ਬਿਜਾਈ ਜ਼ੋਰਾਂ ਨਾਲ ਚੱਲ ਰਹੀ ਹੈ ਪਰ ਬਿਜਲੀ ਸਪਲਾਈ ਦੇ ਕੱਟ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ ਹਨ | ਲੋਕ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਅਲਾਲ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਸੰਦੌੜ, 24 ਜੂਨ (ਜਸਵੀਰ ਸਿੰਘ ਜੱਸੀ) - ਜ਼ਿਲ੍ਹਾ ਮਲੇਰਕੋਟਲਾ ਦੇ ਅਧੀਨ ਪੈਂਦੇ ਪਿੰਡ ਕਲਿਆਣ ਨਹਿਰ ਵਿਚ ਪਿੰਡ ਕਲਿਆਣ ਦੇ ਹੀ ਇਕ 19 ਸਾਲਾ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ) - ਸ਼ਹਿਰ ਵਿਚੋਂ ਲੰਘਦੇ ਸੂਏ ਵਿਚੋਂ ਪੁਲਿਸ ਲਾਇਨ ਨਜ਼ਦੀਕ ਇਕ ਬਜ਼ੁਰਗ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ 1 ਦੇ ਐਸ.ਆਈ. ਚੈਨਸੁੱਖ ਸਿੰਘ ਨੇ ਦੱਸਿਆ ਸਵੇਰੇ ਤਕਰੀਬਨ 11 ਕੁ ਵਜੇ ਪੁਲਿਸ ਨੂੰ ਲਾਸ਼ ...

ਪੂਰੀ ਖ਼ਬਰ »

ਚੋਰੀ ਕੀਤੇ ਪਰਸ ਸਮੇਤ 2 ਔਰਤਾਂ ਕਾਬੂ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਇਕ ਲੜਕੀ ਦੇ ਬੈਗ 'ਚੋਂ ਪਰਸ ਚੋਰੀ ਕਰ ਕੇ ਭੱਜਣ ਦੀ ਕੋਸ਼ਿਸ਼ ਕਰ ਰਹੀਆਂ ਦੋ ਔਰਤਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਸਹਾਇਕ ਥਾਣੇਦਾਰ ਗੁਰਭਜਨ ਸਿੰਘ ...

ਪੂਰੀ ਖ਼ਬਰ »

ਡਾ: ਮਿੰਕੂ ਨੂੰ ਕੀਤਾ ਸਨਮਾਨਿਤ

ਸੰਗਰੂਰ, 24 ਜੂਨ (ਸੁਖਵਿੰਦਰ ਸਿੰਘ ਫੁੱਲ) - ਅੱਜ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਦੀ ਇਕ ਅਹਿਮ ਮੀਟਿੰਗ ਬਰਨਾਲਾ ਰੋਡ 'ਤੇ ਨਵੀਂ ਬਣੀ ਗਊਸ਼ਾਲਾ ਤੇ ਬਾਬਾ ਬੰਦਾ ਸਿੰਘ ਬਹਾਦਰ ਕਲੋਨੀ ਸੰਗਰੂਰ ਵਿਖੇ ਕੀਤੀ ਗਈ | ਇਹ ਮੀਟਿੰਗ ਪ੍ਰਧਾਨ ਲਾਭ ਸਿੰਘ ਤੇ ...

ਪੂਰੀ ਖ਼ਬਰ »

ਜਾਗਦਾ ਪੰਜਾਬ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹੈ-ਪੰਮੀ ਬਾਈ

ਜਖੇਪਲ, 24 ਜੂਨ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਵਿਖੇ ਜਾਗਦਾ ਪੰਜਾਬ ਦੀ ਵਿਸ਼ੇਸ਼ ਮੀਟਿੰਗ ਗਾਇਕ ਤੇ ਅਦਾਕਾਰ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਦੀ ਅਗਵਾਈ ਵਿਚ ਹੋਈ ਜਿਸ ਵਿਚ ਸੀ.ਪੀ.ਆਈ.ਐਮ (ਲਿਬਰੇਸ਼ਨ) ਦੇ ਸੂਬਾ ਆਗੂ ਗੋਬਿੰਦ ਸਿੰਘ ਛਾਜਲੀ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆਇਆ ਕੈਦੀ ਹੋਇਆ ਫ਼ਰਾਰ

ਖਨੌਰੀ, 24 ਜੂਨ (ਪੱਤਰ ਪ੍ਰੇਰਕ)-ਖਨੌਰੀ ਪੁਲਿਸ ਨੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ 'ਚੋਂ ਪੈਰੋਲ 'ਤੇ ਛੁੱਟੀ ਕੱਟਣ ਆਏ ਨਜ਼ਦੀਕੀ ਪਿੰਡ ਭੂਲਣ ਦੇ ਇਕ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧ ਵਿਚ ਪੁਲਿਸ ਥਾਣਾ ਖਨੌਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ...

ਪੂਰੀ ਖ਼ਬਰ »

ਹਲਕਾ ਸੁਨਾਮ ਦੇ ਪਿੰਡ ਭਰੂਰ, ਸਾਹੋਕੇ ਅਤੇ ਸਿਬੀਆਂ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ 'ਚ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ)- ਮੈਡਮ ਦਾਮਨ ਥਿੰਦ ਬਾਜਵਾ ਕਾਂਗਰਸ ਹਲਕਾ ਇੰਚਾਰਜ ਸੁਨਾਮ ਦੇ ਯਤਨਾਂ ਸਦਕਾ ਸੁਨਾਮ ਹਲਕੇ ਦੇ ਪਿੰਡ ਭਰੂਰ, ਪਿੰਡ ਸਾਹੋਕੇ ਅਤੇ ਪਿੰਡ ਰਾਮਨਗਰ ਸਿਬੀਆਂ ਨੂੰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਵਿਚ ਸ਼ਾਮਿਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਕੀਤਾ ਰੋਸ ਪ੍ਰਗਟ

ਜਖੇਪਲ, 24 ਜੂਨ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਵਿਖੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਸਬ ਡਿਵੀਜਨ ਪ੍ਰਧਾਨ ਸੁਖਵੰਤ ਸਿੰਘ ਉਗਰਾਹਾਂ, ...

ਪੂਰੀ ਖ਼ਬਰ »

ਕਾਂਗਰਸ ਹਾਈ ਕਮਾਨ ਸੂਬਾ ਕਾਂਗਰਸ ਦਾ ਵਿਵਾਦ ਸੁਲਝਾਏ - ਟੀਟੂ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਈ ਕਮਾਨ ਪੰਜਾਬ ਕਾਂਗਰਸ ਦੇ ਕਲੇਸ ਨੂੰ ਜਲਦੀ ਸੁਲਝਾਏ | ਉਨ੍ਹਾਂ ਕਿਹਾ ਕਿ ਇਹ ...

ਪੂਰੀ ਖ਼ਬਰ »

ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ 'ਚ ਨਾਕਾਮਯਾਬ ਰਹੀ ਸਰਕਾਰ - ਝੂੰਦਾਂ

ਅਮਰਗੜ੍ਹ, 24 ਜੂਨ (ਜਤਿੰਦਰ ਮੰਨਵੀ) - ਆਰਥਿਕ ਸੰਕਟ 'ਚੋਂ ਗੁਜ਼ਰ ਰਹੀ ਸੂਬੇ ਦੀ ਕਿਸਾਨੀ ਨੂੰ ਪੰਜਾਬ ਦੀ ਕੈਪਟਨ ਸਰਕਾਰ ਕੋਈ ਵੀ ਰਾਹਤ ਦੇਣ 'ਚ ਜਿੱਥੇ ਪੂਰੀ ਤਰ੍ਹਾਂ ਨਾਕਾਮਯਾਬ ਰਹੀ ਹੈ ਉਥੇ ਹੀ ਝੋਨੇ ਦੀ ਲਵਾਈ ਸਮੇਂ ਸਰਕਾਰ ਵਲੋਂ ਕਿਸਾਨਾਂ ਨੂੰ ਟਿਊਬਵੈੱਲਾਂ ਲਈ 8 ...

ਪੂਰੀ ਖ਼ਬਰ »

ਸੁਖਬੀਰ ਨੇ ਗੁਲਜ਼ਾਰ ਸਿੰਘ ਨੂੰ ਦਿੜ੍ਹਬੇ ਤੋਂ ਐਲਾਨਿਆ ਉਮੀਦਵਾਰ

ਦਿੜ੍ਹਬਾ ਮੰਡੀ, 24 ਜੂਨ (ਪਰਵਿੰਦਰ ਸੋਨੂੰ) - ਵਿਧਾਨ ਸਭਾ ਹਲਕਾ ਦਿੜ੍ਹਬਾ ਤੋ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਮੁੱਖ ਸੇਵਾਦਾਰ ਗੁਲਜ਼ਾਰ ਸਿੰਘ ਮੂਨਕ ਨੂੰ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਖੇ ਹੋਈ ਪਾਰਟੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਹਲਕਾ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਮੀਟਿੰਗ ਵਿਚ ਮੁੱਦੇ ਵਿਚਾਰੇ

ਸੁਨਾਮ ਊਧਮ ਸਿੰਘ ਵਾਲਾ, 24 ਜੂਨ (ਭੁੱਲਰ, ਧਾਲੀਵਾਲ) - ਦੀ ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਸਥਾਨਕ ਗੰਗਾ ਵਾਲਾ ਡੇਰਾ ਵਿਖੇ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ...

ਪੂਰੀ ਖ਼ਬਰ »

ਵਜ਼ੀਫ਼ਾ ਵੰਡ ਸਮਾਰੋਹ ਕਰਵਾਇਆ

ਮਾਲੇਰਕੋਟਲਾ, 24 ਜੂਨ (ਕੁਠਾਲਾ) - ਸਮਾਜ ਸੇਵੀ ਜਥੇਬੰਦੀ 'ਹਿਊਮਨ ਵੈੱਲਫੇਅਰ ਫਾੳਾੂਡੇਸ਼ਨ' ਵਲੋਂ ਅੱਜ ਸਥਾਨਕ ਜਮਾਅਤ ਇਸਲਾਮੀ ਭਵਨ ਵਿਖੇ ਇੱਕ ਸਮਾਰੋਹ ਦੌਰਾਨ 69 ਗ਼ਰੀਬ ਤੇ ਯਤੀਮ ਬੱਚਿਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਵਿਸ਼ੇਸ਼ ਸਹਾਇਤਾ ਵਜੋਂ ਵਜ਼ੀਫ਼ਿਆਂ ਦੇ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਨੇ ਕੇਜਰੀਵਾਲ ਦੀ ਸ਼ਹਿ 'ਤੇ ਅਕਾਲੀ ਦਲ ਨੂੰ ਬਦਨਾਮ ਕੀਤਾ - ਬਧਰਾਵਾਂ

ਸੰਦੌੜ, 24 ਜੂਨ (ਜਸਵੀਰ ਸਿੰਘ ਜੱਸੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ ਦੀ ਜਾਂਚ ਕਰਦੀ ਐਸ.ਆਈ.ਟੀ. ਦੇ ਇੰਚਾਰਜ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ 'ਤੇ ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਵਿਅਕਤੀ ਕਾਬੂ

ਮਲੇਰਕੋਟਲਾ, 24 ਜੂਨ (ਪਾਰਸ ਜੈਨ, ਹਨੀਫ਼ ਥਿੰਦ) - ਡੀ.ਐਸ.ਪੀ ਦਵਿੰਦਰ ਸਿੰਘ ਸੰਧੂ (ਪੀ.ਬੀ.ਆਈ) ਨੇ ਦੱਸਿਆ ਕਿ ਸਥਾਨਕ ਥਾਣਾ ਸਿਟੀ -2 ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਾਨਾ ਫਾਟਕ ਨੇੜੇ ਮੁਹੰਮਦ ਸ਼ਕੀਲ ਮਨੀ ਨੂੰ ਸਾਢੇ 6 ਗਰਾਮ ...

ਪੂਰੀ ਖ਼ਬਰ »

ਭਾਈ ਧਲੇਰ ਦੇ ਬੇਵਕਤ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮਲੇਰਕੋਟਲਾ, 24 ਜੂਨ (ਕੁਠਾਲਾ) - ਮਾਲਵੇ ਦੀ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਸਾਧੂ ਸਿੰਘ ਜੀ ਛਾਹੜ ਵਾਲਿਆਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਦੇ ਪੀ.ਏ. ਜਸਵਿੰਦਰ ਸਿੰਘ ਖ਼ਾਲਸਾ ਦੇ ਵੱਡੇ ਭਰਾ ਭਾਈ ...

ਪੂਰੀ ਖ਼ਬਰ »

ਅਸ਼ੀਸ਼ ਗਰੋਵਰ ਦੀ ਨਿਯੁਕਤੀ ਦਾ ਸ਼ਹਿਰ ਵਾਸੀਆਂ ਨੇ ਕੀਤਾ ਸਵਾਗਤ

ਸੰਗਰੂਰ, 24 ਜੂਨ (ਦਮਨਜੀਤ ਸਿੰਘ) - ਜ਼ਿਲ੍ਹਾ ਖ਼ਪਤਕਾਰ ਫੋਰਮ ਬਰਨਾਲਾ ਦੇ ਨਵਨਿਯੁਕਤ ਪ੍ਰਧਾਨ ਸ੍ਰੀ ਅਸ਼ੀਸ਼ ਗਰੋਵਰ ਦਾ ਅੱਜ ਨਿਯੁਕਤੀ ਪਿੱਛੋਂ ਉਪ ਦਫਤਰ 'ਅਜੀਤ' ਸੰਗਰੂਰ ਵਿਖੇ ਪਹੁੰਚਣ ਉੱਤੇ ਸ਼ਹਿਰ ਦੀਆਂ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਲੜਨ ਕਾਰਨ ਕਿਸਾਨ ਦੀ ਮੌਤ

ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਬਖੋਪੀਰ ਵਿਖੇ ਇਕ ਕਿਸਾਨ ਦੀ ਖੇਤ ਵਿਚ ਕੋਈ ਜ਼ਹਿਰੀਲੀ ਚੀਜ਼ ਲੜ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪਿੰਡ ਬਖੋਪੀਰ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਲੌਂਗੋਵਾਲ, 24 ਜੂਨ (ਵਿਨੋਦ, ਖੰਨਾ) - ਸੁਨਾਮ ਹਲਕੇ ਤੋਂ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਲੌਂਗੋਵਾਲ ਵਿਖੇ 1 ਕਰੋੜ 24 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ | ਦਾਮਨ ਬਾਜਵਾ ਨੇ ਦੱਸਿਆ ਕਿ ਲੌਂਗੋਵਾਲ ਤੋਂ ਸਤੀਪੁਰਾ ...

ਪੂਰੀ ਖ਼ਬਰ »

ਡਾਕਟਰਾਂ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਪੰਜਾਬ ਸਟੇਟ ਵੈਟਨਰੀ ਅਫ਼ਸਰ ਐਸੋਸੀਏਸ਼ਨ, ਆਯੁਰਵੈਦਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ, ਪੀ.ਸੀ.ਐਮ.ਐਸ. ਐਸੋਸੀਏਸ਼ਨ, ਪੀ.ਸੀ.ਐਮ.ਐਸ. (ਡੈਂਟਲ) ਜੁਆਇੰਟ ਐਕਸ਼ਨ ਕਮੇਟੀ ਐਸੋਸੀਏਸ਼ਨ ਅਤੇ ਰੂਰਲ ਮੈਡੀਕਲ ਅਫ਼ਸਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਸੰਘਰਸ਼ ਦੀ ਹਮਾਇਤ

ਸੰਗਰੂਰ, 24 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਸਾਢੇ 4 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਜੋ 6ਵੇਂ ਪੇਅ ਕਮਿਸ਼ਨ ਦੀਆਂ ਰਿਪੋਰਟ ਪੇਸ਼ ਕੀਤੀ ਗਈ ਹੈ, 'ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਬਹੁਤ ਹੀ ਧੱਕਾ ਕੀਤਾ ਗਿਆ ...

ਪੂਰੀ ਖ਼ਬਰ »

ਬੀ. ਸੀ. ਵਿੰਗ ਦੇ ਸੱਤ ਪ੍ਰਧਾਨ ਕੀਤੇ ਨਿਯੁਕਤ

ਦਿੜ੍ਹਬਾ ਮੰਡੀ, 24 ਜੂਨ (ਪਰਵਿੰਦਰ ਸੋਨੂੰ) - ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਗੁਲਜਾਰ ਸਿੰਘ ਮੂਨਕ ਨੇ ਬੀ.ਸੀ ਵਿੰਗ ਦਾ ਵਿਸਥਾਰ ਕਰਦਿਆਂ ਪਾਰਟੀ ਵਿੱਚ ਕੰਮ ਕਰਦੇ ਸੱਤ ਮਿਹਨਤੀ ਨੌਜਵਾਨਾਂ ਨੂੰ ਸਰਕਲ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਵਫ਼ਦ ਨੇ ਮੰਗਾਂ ਨੂੰ ਲੈ ਕੇ ਕੀਤੀ ਉਚੇਰੀ ਸਿੱਖਿਆ ਮੰਤਰੀ ਨਾਲ ਮੁਲਾਕਾਤ

ਮੰਡਵੀ, 24 ਜੂਨ (ਪ੍ਰਵੀਨ ਮਦਾਨ) - ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ ਇਲੀਜੀਬਲ ਸਹਾਇਕ ਪ੍ਰੋਫੈਸਰ (ਗੈੱਸਟ ਫੈਕਲਟੀ) ਨੇ ਉਚੇਰੀ ਸਿੱਖਿਆ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ | ਗੁਰਸੇਵ ਸਿੰਘ ਸ਼ੇਰਗੜ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਕੱਲ੍ਹ ਮੰਗ ਪੱਤਰ ਦੇਣਗੀਆਂ-ਆਗੂ

ਸੰਗਰੂਰ, 24 ਜੂਨ (ਅਮਨਦੀਪ ਸਿੰਘ ਬਿੱਟਾ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਜੱਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਨਿਰੰਤਰ ਧਰਨੇ ਦੌਰਾਨ ਰਾਮ ਸਿੰਘ ਸੋਹੀਆ, ਸੁਖਦੇਵ ਸਿੰਘ, ਇੰਦਰਪਾਲ ਸਿੰਘ ਪੁੰਨਾਵਾਲ, ਡਾਕਟਰ ਹਰਪ੍ਰੀਤ ਕੌਰ ਖਾਲਸਾ, ਬਲਵੀਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX