ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  22 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  57 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਫਿਰੋਜ਼ਪੁਰ

ਬਿਜਲੀ ਸਪਲਾਈ ਨਿਰਵਿਘਨ ਨਾ ਮਿਲਣ 'ਤੇ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ.ਸੀ. ਦਫ਼ਤਰ

ਫ਼ਿਰੋਜ਼ਪੁਰ, 24 ਜੂਨ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ 'ਤੇ ਗ਼ੁੱਸੇ ਵਿਚ ਆਏ ਕਿਸਾਨ ਜਥੇਬੰਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀ.ਕੇ.ਯੂ. ਰਾਜੇਵਾਲ ਅਤੇ ਬੀ.ਕੇ.ਯੂ. ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਪੰਜਾਬ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਨੇ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਕੈਂਟ ਦੇ ਬਾਹਰ ਸੜਕ ਜਾਮ ਕਰਕੇ ਧਰਨਾ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨਾਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਤੋਂ ਭੱਜਦੇ ਹੋਏ 8 ਘੰਟੇ ਨਿਰੰਤਰ ਬਿਜਲੀ ਸਪਲਾਈ ਦੇਣ ਦੀ ਬਜਾਏ ਖੇਤਾਂ ਵਾਸਤੇ ਸਿਰਫ਼ 2-3 ਘੰਟੇ ਬਿਜਲੀ ਦੇ ਕੇ ਹੀ ਅਤੇ ਵਾਰ-ਵਾਰ ਪਾਵਰ ਕੱਟ ਲਗਾ ਕੇ ਡੰਗ ਪੂਰਾ ਕਰ ਰਹੀ ਹੈ | ਇੱਥੇ ਦੱਸਣਾ ਬਣਦਾ ਹੈ ਕਿ ਫ਼ਿਰੋਜ਼ਪੁਰ ਦੇ ਬਿਜਲੀ ਮਹਿਕਮੇ ਦੇ ਸੀਨੀਅਰ ਅਧਿਕਾਰੀ ਪਿਛਲੇ ਦਿਨਾਂ ਤੋਂ ਐਜੀਟੇਸ਼ਨ ਹੋਣ ਕਾਰਨ ਆਪਣਾ ਫ਼ੋਨ ਮੁਕੰਮਲ ਤੌਰ 'ਤੇ ਬੰਦ ਰੱਖ ਰਹੇ ਹਨ ਅਤੇ ਕਿਸੇ ਨਾਲ ਵੀ ਆਪਣਾ ਸੰਪਰਕ ਨਹੀਂ ਬਣਾ ਰਹੇ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬੁਲਾਰੇ ਜਤਿੰਦਰ ਰੋਫੀ ਨੇ ਕਿਹਾ ਕਿ ਕਿਸਾਨਾਂ ਨੂੰ ਜੇਕਰ 8 ਘੰਟੇ ਨਿਰੰਤਰ ਬਿਜਲੀ ਨਾ ਦਿੱਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਵਿਸ਼ਾਲ ਧਰਨਾ ਲਗਾਇਆ ਜਾਵੇਗਾ | ਪਿੰਡ ਨੂਰਪੁਰ ਸੇਠਾਂ ਦੇ ਕਿਸਾਨ ਆਗੂ ਸੁੰਦਰ ਸਿੰਘ, ਜੋਗਿੰਦਰ ਸਿੰਘ ਅਤੇ ਸਤੀਏ ਵਾਲਾ ਦੇ ਨੌਜਵਾਨ ਕਿਸਾਨ ਅਮਨਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰਾਂ ਨੇ ਜ਼ਿਮੀਂਦਾਰਾਂ ਦੀ ਲੋੜ ਪੂਰੀ ਕਰਨ ਵਾਸਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਲੋੜੀਂਦੇ ਪ੍ਰਬੰਧ ਕਰਨ ਵਾਸਤੇ ਕੋਈ ਲੋੜੀਂਦੇ ਉਪਰਾਲੇ ਨਹੀਂ ਕੀਤੇ, ਜਿਸ ਕਰਕੇ ਵਾਰ-ਵਾਰ ਪਾਵਰ ਕੱਟ ਲੱਗ ਰਹੇ ਹਨ | ਕਿਸਾਨ ਕੁੰਦਨ ਸਿੰਘ ਅਤੇ ਹਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋ ਰਹੀਆਂ ਹਨ | ਧਰਨੇ ਦੌਰਾਨ ਬਿਜਲੀ ਮਹਿਕਮੇ ਦੇ ਪਹੁੰਚੇ ਐੱਸ.ਡੀ.ਓ. ਅਰਜਨ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਬਿਜਲੀ ਦੀ ਸਪਲਾਈ ਦੇਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ | ਧਰਨੇ ਵਿਚ ਕਿਸਾਨ ਆਗੂ ਰੇਸ਼ਮ ਸਿੰਘ ਸਤੀਏ ਵਾਲਾ, ਜਗਜੀਤ ਸਿੰਘ ਰਾਜੇਵਾਲ ਗਰੁੱਪ, ਪਰਮਿੰਦਰ ਸਿੰਘ ਜੱਜ, ਜਸਬੀਰ ਸਿੰਘ ਮਾਛੀਵਾੜਾ ਮੀਤ ਪ੍ਰਧਾਨ, ਅਵਤਾਰ ਸਿੰਘ ਸ਼ੇਰਖਾਂ, ਸੁਰਜੀਤ ਸਿੰਘ ਸਰਪੰਚ ਸ਼ੇਰਖਾਂ, ਬੀ.ਕੇ.ਯੂ. ਸਿੱਧੂਪੁਰ ਦੇ ਇਕਬਾਲ ਸਿੰਘ ਸੱਪਾਂ ਵਾਲੀ, ਹਰਜਿੰਦਰ ਸਿੰਘ ਸੱਪਾਂ ਵਾਲੀ, ਹਰਪ੍ਰੀਤ ਸਿੰਘ ਹੈਪੀ, ਬੀ.ਕੇ.ਯੂ. ਸਿੱਧੂਪੁਰ ਦੇ ਅਵਤਾਰ ਸਿੰਘ ਸ਼ੇਰਖਾਂ, ਜੱਸਾ ਮਾਛੀਵਾੜਾ ਜ਼ਿਲ੍ਹਾ ਮੀਤ ਪ੍ਰਧਾਨ, ਜਗਜੀਤ ਸਿੰਘ, ਗੁਰਜੱਜ ਸਿੰਘ, ਜਸਬੀਰ ਸਿੰਘ ਜੱਸਾ, ਜਸਵਿੰਦਰ ਸਿੰਘ ਬੂਟੇ ਵਾਲਾ ਤੋਂ ਇਲਾਵਾ ਹੋਰ ਵੀ ਕਈ ਆਗੂ ਸ਼ਾਮਿਲ ਸਨ |
ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਜ਼ੀਰਾ-ਕੋਟ ਈਸੇ ਖਾਂ ਰੋਡ ਕੀਤਾ ਜਾਮ
ਜ਼ੀਰਾ, (ਪ.ਪ)-ਪੰਜਾਬ ਸਰਕਾਰ ਅਤੇ ਪਾਵਰਕਾਮ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੀ ਮੱਦੇਨਜ਼ਰ ਖੇਤੀ ਸੈਕਟਰ ਨੂੰ ਅੱਠ ਘੰਟੇ ਰੋਜ਼ਾਨਾਂ ਲਗਾਤਾਰ ਬਿਜਲੀ ਸਪਲਾਈ ਦੇਣ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ, ਕਿਉਂਕਿ ਖੇਤੀ ਮੋਟਰਾਂ ਨੂੰ ਸਾਡੇ ਪਿੰਡਾਂ ਨੂੰ ਸਿਰਫ਼ 2-3 ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਝੋਨੇ ਦੀ ਫ਼ਸਲ ਸੁੱਕ ਰਹੀ ਹੈ ਅਤੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ | ਇਹ ਸ਼ਬਦ ਜ਼ੀਰਾ ਨੇੜਲੇ ਪਿੰਡ ਝੰਡਾ ਬੱਗਾ ਪੁਰਾਣਾ, ਕਮਾਲਗੜ੍ਹ ਅਤੇ ਹੋਰ ਪਿੰਡਾਂ ਦੇ ਨਿਵਾਸੀਆਂ ਨੇ ਜ਼ੀਰਾ-ਕੋਟ ਈਸੇ ਖਾਂ ਰੋਡ 'ਤੇ ਦਿੱਤੇ ਗਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ | ਇਸ ਮੌਕੇ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਸੰਧੂ, ਜਗਤਾਰ ਸਿੰਘ ਮਨੇਸ, ਨਿਰਮਲ ਸਿੰਘ ਰੋਸਾ, ਨਾਹਰ ਸਿੰਘ ਅਤੇ ਭੋਲਾ ਸਿੰਘ ਸੰਧੂ ਨੇ ਕਿਹਾ ਕਿ ਪਿੰਡ ਕਮਾਲਗੜ੍ਹ ਬਿਜਲੀ ਗਰਿੱਡ ਵਿਚੋਂ ਜਿਹੜੇ ਪਿੰਡਾਂ ਨੂੰ ਬਿਜਲੀ ਸਪਲਾਈ ਹੁੰਦੀ ਹੈ, ਉਨ੍ਹਾਂ ਨੂੰ ਸਿਰਫ਼ ਦੋ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਰਕੇ ਕਿਸਾਨਾਂ ਦਾ ਝੋਨਾ ਸੁੱਕ ਗਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਕਰਮਚਾਰੀਆਂ ਵਲੋਂ ਇਕ ਹੀ ਗਰਿੱਡ ਤੋਂ ਕਈ ਪਿੰਡਾਂ ਨੂੰ ਅੱਠ ਘੰਟੇ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਦੂਜੇ ਪਿੰਡਾਂ ਨੂੰ ਸਿਰਫ਼ ਦੋ ਜਾਂ ਤਿੰਨ ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾਂਦੀ ਹੈ | ਇਸ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਜੇਕਰ 8 ਘੰਟੇ ਬਿਜਲੀ ਸਪਲਾਈ ਲਗਾਤਾਰ ਨਾ ਦਿੱਤੀ ਗਈ ਤਾਂ ਪੱਕੇ ਤੌਰ 'ਤੇ ਧਰਨਾ ਲਗਾ ਦਿੱਤਾ ਜਾਵੇਗਾ | ਇਸ ਮੌਕੇ ਗੁਰਜੰਟ ਸਿੰਘ, ਕ੍ਰਿਸ਼ਨ ਸਿੰਘ, ਹਰਭਜਨ ਸਿੰਘ ਲਾਡੀ, ਸੁਖਚੈਨ ਸਿੰਘ, ਦਿਲਰਾਜ ਸਿੰਘ ਮਨੇਸ, ਅਮਨਦੀਪ ਸਿੰਘ, ਗੁਰਅਵਤਾਰ ਸਿੰਘ, ਜਥੇਦਾਰ ਕਰਨੈਲ ਸਿੰਘ, ਜਸਵਿੰਦਰ ਸਿੰਘ ਮਨੇਸ, ਭਿੰਦਾ ਨਾਰੋਕਾ, ਪਰਗਟ ਸਿੰਘ ਨਾਰੋਕਾ, ਚੰਨਾ ਸਿੰਘ ਆਦਿ ਹਾਜ਼ਰ ਸਨ |

ਹਥਿਆਰਬੰਦ ਲੁਟੇਰਿਆਂ ਵਲੋਂ ਦਿਨ-ਦਿਹਾੜੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਦਿਨ-ਦਿਹਾੜੇ ਕਰਿਆਨੇ ਦੀ ਦੁਕਾਨ 'ਤੇ ਲੁੱਟ ਦੀ ਨੀਅਤ ਨਾਲ ਆਏ ਤੇਜ਼ਧਾਰ ਹਥਿਆਰ ਤੇ ਬੇਸਬਾਲ ਆਦਿ ਨਾਲ ਲੈਸ ਦਰਜਨ ਦੇ ਕਰੀਬ ਹਮਲਾਵਰਾਂ ਵਲੋਂ ਹਮਲਾ ਕਰਕੇ ਪਿਓ-ਪੁੱਤਰਾਂ ਨੂੰ ਜ਼ਖਮੀ ਕਰਨ ਅਤੇ ...

ਪੂਰੀ ਖ਼ਬਰ »

ਨਜਾਇਜ਼ ਅਸਲ੍ਹੇ ਸਮੇਤ ਇਕ ਕਾਬੂ, ਦੇਸੀ ਕੱਟਾ ਤੇ ਜ਼ਿੰਦਾ ਰੌਂਦ ਬਰਾਮਦ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)- ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸਿਟੀ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤੇ ਇਕ ਵਿਅਕਤੀ ਕੋਲੋਂ ਇਕ ਦੇਸੀ ਕੱਟਾ ਅਤੇ ਦੋ ਜਿੰਦਾ ਰੌਂਦ ਬਰਾਮਦ ਹੋਣ 'ਤੇ ਉਸ ਖ਼ਿਲਾਫ਼ ਥਾਣਾ ਸਿਟੀ ਵਿਖੇ ਮੁਕੱਦਮਾ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ- ਜ਼ਿਲੇ੍ਹ ਅੰਦਰ ਮਿਲੇ 19 ਨਵੇਂ ਕੋਰੋਨਾ ਦੇ ਮਰੀਜ਼ ਅਤੇ 2 ਤੋੜਿਆ ਦਮ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆ ਭਰ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅੱਜ 19 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲੈਣ ਅਤੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 2 ਦੇ ਦਮ ਤੋੜ ਜਾਣ ਦੀ ਖ਼ਬਰ ਹੈ, ਜਿਸ ...

ਪੂਰੀ ਖ਼ਬਰ »

ਇਕੋ ਰਾਤ ਖੇਤਾਂ 'ਚੋਂ ਅੱਧੀ ਦਰਜਨ ਟਰਾਂਸਫ਼ਾਰਮਰ ਤੇ ਕੇਬਲ ਤਾਰਾਂ ਚੋਰੀ

ਗੁਰੂਹਰਸਹਾਏ, 24 ਜੂਨ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਇਲਾਕੇ 'ਚ ਚੋਰੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਸ਼ਹਿਰ ਅੰਦਰ ਦੁਕਾਨਾਂ ਅਤੇ ਪਿੰਡਾਂ 'ਚ ਹੁਣ ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਚੋਰੀ ਕਰਨ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ | ਲੰਘੀ ਰਾਤ ਚੋਰਾਂ ਨੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਵਲੋਂ ਕਲਮ ਛੋੜਹੜਤਾਲ 27 ਤੱਕ ਜਾਰੀ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਛੇਵੇਂ ਪੇ-ਕਮਿਸ਼ਨ ਦੀ ਸਿਫ਼ਾਰਿਸ਼ਾਂ ਅਤੇ ਰਿਪੋਰਟਾਂ ਨੂੰ ਆਬਕਾਰੀ ਤੇ ਕਰ ਵਿਭਾਗ ਦੇ ਸਮੂਹ ਮਨਿਸਟਰੀਅਲ ਕਰਮਚਾਰੀਆਂ ਵਲੋਂ ਨਾ-ਮਨਜ਼ੂਰ ਕਰਦੇ ਹੋਏ ਪੀ.ਐੱਸ.ਐਮ.ਐੱਸ.ਵੀ. ਦੀ ਸੂਬਾ ਕਮੇਟੀ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਦੇ ਸੀਨੀਅਰ ਅਧਿਕਾਰੀ ਸਤੀਸ਼ ਅਰੋੜਾ ਬਣੇ ਪੰਜਾਬ ਅਰੋੜਾ ਮਹਾਂ ਸਭਾ ਦੇ ਮੀਤ ਪ੍ਰਧਾਨ

ਫ਼ਿਰੋਜ਼ਪੁਰ, 24 ਜੂਨ (ਰਾਕੇਸ਼ ਚਾਵਲਾ)- ਅਰੋੜਾ ਬਰਾਦਰੀ ਦੀ ਫ਼ਿਰੋਜ਼ਪੁਰ ਸ਼ਹਿਰ ਤੇ ਕੈਂਟ ਇਕਾਈ ਦੀ ਵਿਸ਼ੇਸ਼ ਬੈਠਕ ਸਤੀਸ਼ ਅਰੋੜਾ ਐੱਸ.ਡੀ.ਈ. ਇੰਚਾਰਜ ਪੰਜਾਬ ਅਤੇ ਮੁੱਖ ਸਲਾਹਕਾਰ ਅਸ਼ਵਨੀ ਢੀਂਗਰਾ, ਦਿਨੇਸ਼ ਕਟਾਰੀਆ ਜ਼ਿਲ੍ਹਾ ਮੋਗਾ ਪ੍ਰਧਾਨ ਅਤੇ ਸੁਨੀਲ ...

ਪੂਰੀ ਖ਼ਬਰ »

ਕਿਸਾਨਾਂ ਨੇ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕੀਤਾ ਚੱਕਾ ਜਾਮ

ਕੱੁਲਗੜ੍ਹੀ, 24 ਜੂਨ (ਸੁਖਜਿੰਦਰ ਸਿੰਘ ਸੰਧੂ)- ਖੇਤੀ ਸੈਕਟਰ ਲਈ ਪੰਜਾਬ ਸਰਕਾਰ ਵਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾਅਵਿਆਂ ਦੇ ਉਲਟ ਬਿਜਲੀ ਦੀ ਸਪਲਾਈ ਬਹੁਤ ਘੱਟ ਮਿਲ ਰਹੀ ਹੈ, ਜਿਸ ਕਾਰਨ ਅੱਜ ਇਲਾਕੇ ਦੇ ਕਿਸਾਨਾਂ ਨੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਮੁਸਕਾਨ ਕੌਰ ਨੇ ਬੀ.ਐਫ.ਏ. 'ਚ ਦੂਜਾ ਸਥਾਨ ਹਾਸਿਲ ਕਰਕੇ ਚਮਕਾਇਆ ਨਾਂਅ

ਗੁਰੂਹਰਸਹਾਏ/ਗੋਲੂ ਕਾ ਮੋੜ, 24 ਜੂਨ (ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਬੀ.ਐਫ.ਏ. ਸਮੈਸਟਰ ਪੰਜਵਾਂ ਦੀ ਵਿਦਿਆਰਥਣ ਮੁਸਕਾਨ ਕੌਰ ਭੰਡਾਰੀ ਸਪੁੱਤਰੀ ਰਵਿੰਦਰ ਸਿੰਘ ਭੰਡਾਰੀ ਵਾਸੀ ਪਿੰਡ ਲੈਪੋ (ਗੁਰੂਹਰਸਹਾਏ) ਨੇ ਐੱਚ.ਐਮ.ਵੀ. ਕਾਲਜ ਜਲੰਧਰ ਵਿਚੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 24 ਜੂਨ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਕੁਲਵੀਰ ਸਿੰਘ ਨੇ ਦਰਜ ਮਾਮਲੇ ਵਿਚ ਦੱਸਿਆ ਕਿ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚੱਲਦਿਆਂ ਸਾਲੇ ਵਲੋਂ ਚਲਾਈ ਗੋਲੀ ਨਾਲ ਭਣਵੱਈਆ ਜ਼ਖ਼ਮੀ

ਜ਼ੀਰਾ, 24 ਜੂਨ (ਜੋਗਿੰਦਰ ਸਿੰਘ ਕੰਡਿਆਲ)-ਨੇੜਲੇ ਪਿੰਡ ਲੌਹੁਕੇ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਸਾਲੇ ਵਲੋਂ ਚਲਾਈ ਗਈ ਗੋਲੀ ਨਾਲ ਭਣਵੱਈਆਂ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ | ਇਕੱਤਰ ਵੇਰਵਿਆਂ ਅਨੁਸਾਰ ਗੋਲੀ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਤਾ ਰੋਡ ਜਾਮ

ਜ਼ੀਰਾ, 24 ਜੂਨ (ਜੋਗਿੰਦਰ ਸਿੰਘ ਕੰਡਿਆਲ)-ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਕਰਕੇ ਅੱਕੇ ਜ਼ੀਰਾ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਜ਼ੀਰਾ-ਮਖੂ ਰੋਡ 'ਤੇ ਹਾਈਵੇ ਨੰਬਰ-54 'ਤੇ ਪਿੰਡ ਬਹਿਕਾਂ ਨਜ਼ਦੀਕ ਧਰਨਾ ਲਗਾ ਦਿੱਤਾ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੇ ਬਾਹਰੋਂ ਆਏ ਕੱਪੜਿਆਂ 'ਚੋਂ ਮਿਲੇ 3 ਸਿੰਮ ਕਾਰਡ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੇ ਬਾਹਰੋਂ ਆਏ ਕੱਪੜਿਆਂ ਵਿਚੋਂ ਸਿੰਮ ਕਾਰਡ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਇਤਲਾਹ 'ਤੇ ਥਾਣਾ ਸਿਟੀ ਪੁਲਿਸ ਨੇ ਹਵਾਲਾਤੀ ਅਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

25 ਪਰਿਵਾਰ ਆਪ 'ਚ ਸ਼ਾਮਿਲ

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- ਮੇਰਾ ਹਲਕਾ ਮੇਰਾ ਪਰਿਵਾਰ ਅਭਿਆਨ ਤਹਿਤ ਆਮ ਆਦਮੀ ਪਾਰਟੀ ਦੇ ਯੁਵਾ ਵਿੰਗ ਦੇ ਜ਼ਿਲ੍ਹਾ ਯੂਥ ਸੈਕਟਰੀ ਦੀਪਕ ਸ਼ਰਮਾ ਵਲੋਂ ਹਰ ਰੋਜ਼ ਵੱਖ-ਵੱਖ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ...

ਪੂਰੀ ਖ਼ਬਰ »

ਨਾਮਾਲੂਮ ਵਿਅਕਤੀਆਂ ਨੇ ਰਿਖੀ ਕਾਲੋਨੀ ਵਿਖੇ ਬਣੇ ਮੰਦਰ ਨੂੰ ਬਣਾਇਆ ਨਿਸ਼ਾਨਾ

ਫ਼ਿਰੋਜ਼ਪੁਰ, 24 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਸ਼ਹਿਰੀ ਖੇਤਰ ਰਿਖੀ ਕਾਲੋਨੀ ਵਿਚ ਬਣੇ ਇਕ ਮੰਦਰ ਵਿਚੋਂ ਨਾਮਾਲੂਮ ਵਿਅਕਤੀਆਂ ਵਲੋਂ ਹਜ਼ਾਰਾਂ ਰੁਪਏ ਦੇ ਸਾਮਾਨ ਨੂੰ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਮੰਦਰ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 28 ਦੇ ਚੰਡੀਗੜ੍ਹ ਧਰਨੇ ਸਬੰਧੀ ਤਿਆਰੀਆਂ ਮੁਕੰਮਲ- ਕੁਲਵਿੰਦਰ ਕੌਰ ਸ਼ਾਹਵਾਲਾ

ਜ਼ੀਰਾ, 24 ਜੂਨ (ਪ.ਪ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 28 ਜੂਨ ਨੂੰ ਚੰਡੀਗੜ੍ਹ ਵਿਖੇ ਵਿਭਾਗੀ ਡਾਇਰੈਕਟਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਲਖਵਿੰਦਰ ਮਹਿਮਾ ਬਣੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਕੀਤੇ ਗਏ ਜਥੇਬੰਦਕ ਢਾਂਚੇ ਦੇ ਵਿਸਥਾਰ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪਿੰਡ ਮਾੜੇ ਕਲਾਂ ਵਿਖੇ ਲਗਾਇਆ ਗਿਆ ਪਹਿਲਾ ਮੈਗਾ ਪੈਨਸ਼ਨ ਕੈਂਪ-ਰਾਜਵੀਰ ਮੌਂਟੀ

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਅਤੇ ਆਸ-ਪਾਸ ਦੇ ਪਿੰਡਾਂ ਦੇ ਵਿਚ ਰਹਿੰਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਖੋਖਲੇ- ਜਿੰਦੂ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)- ਕੈਪਟਨ ਸਰਕਾਰ ਵਲੋਂ ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏ ਜਾਣ ਦੇ ਕੀਤੇ ਵਾਅਦੇ ਵੀ ਖੋਖਲੇ ਸਾਬਤ ਹੋਏ ਹਨ | ਬਿਜਲੀ ਦੀ ਨਿਰੰਤਰ ਸਪਲਾਈ ਨਾ ਮਿਲਣ ਤੋਂ ਅੱਕੇ ਕਿਸਾਨਾਂ ਹੁਣ ਕੇਂਦਰ ਦੇ ਨਾਲ-ਨਾਲ ਕੈਪਟਨ ...

ਪੂਰੀ ਖ਼ਬਰ »

ਆਪ ਦੀ ਸਰਕਾਰ ਆਉਣ 'ਤੇ ਹਰੀਕੇ ਬਰਡ ਸੈਂਚੁਰੀ ਨੂੰ ਸੈਰ-ਸਪਾਟੇ ਲਈ ਵਿਕਸਤ ਕੀਤਾ ਜਾਵੇਗਾ- ਕਟਾਰੀਆ

ਖੋਸਾ ਦਲ ਸਿੰਘ, 24 ਜੂਨ (ਮਨਪ੍ਰੀਤ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਹਰੀਕੇ ਬਰਡ ਸੈਂਚੁਰੀ ਨੂੰ ਇਕ ਵਧੀਆ ਸੈਰ-ਸਪਾਟਾ ਸਥਾਨ ਬਣਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ੀਰਾ ਤੋਂ ਹਲਕਾ ...

ਪੂਰੀ ਖ਼ਬਰ »

ਗੁਰੂ ਘਰਾਂ 'ਚ ਵੰਡਿਆ ਜਾਵੇ ਬੂਟਿਆਂ ਦਾ ਪ੍ਰਸ਼ਾਦ, ਇਤਿਹਾਸਕ ਸਥਾਨਾਂ ਤੋਂ ਹੋਵੇ ਲਹਿਰ ਆਰੰਭ-ਵਿਰਕ

ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ)- ਪ੍ਰਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਬੂਟਿਆਂ ਦਾ ਪ੍ਰਸ਼ਾਦ ਵੰਡਣ ਦੀ ਲਹਿਰ ਆਰੰਭ ਕਰਨੀ ਚਾਹੀਦੀ ਹੈ | ਸ਼੍ਰੋਮਣੀ ...

ਪੂਰੀ ਖ਼ਬਰ »

ਗੁਜਰਾਤ ਕਾਂਗਰਸ ਵਰਕਿੰਗ ਕਮੇਟੀ ਪ੍ਰਧਾਨ ਹਾਰਦਿਕ ਪਟੇਲ ਹੋਏ ਸ਼ਹੀਦਾਂ ਨੂੰ ਨਤਮਸਤਕ

ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋਣ ਸਮੇਂ ਗੁਜਰਾਤ ਕਾਂਗਰਸ ਵਰਕਿੰਗ ਕਮੇਟੀ ਪ੍ਰਧਾਨ ਹਾਰਦਿਕ ਪਟੇਲ ਆਦਿ ਆਗੂ | (ਸੱਜੇ) ਗੁਜਰਾਤ ਕਾਂਗਰਸ ਵਰਕਿੰਗ ਕਮੇਟੀ ਦੇ ਪ੍ਰਧਾਨ ਹਾਰਦਿਕ ਪਟੇਲ ਨੂੰ ਸਿਰਪਾਓ ਅਤੇ ਸ਼ਮਸ਼ੀਰ ਭੇਟ ਕਰਕੇ ਸਨਮਾਨ ਕਰਦੇ ਹੋਏ ਸੂਚਨਾ ਕਮਿਸ਼ਨਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਕੈਬਨਿਟ ਮੰਤਰੀ ਦੀ ਪਤਨੀ ਨੂੰ ਵਿਖਾਈਆਂ ਕਾਲੀਆਂ ਝੰਡੀਆਂ

ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)- ਭਾਕਿਯੂ ਡਕੌਂਦਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਪਿੰਡ ਗਹਿਰੀ ਵਿਚ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਪਤਨੀ ਟੀਨਾ ਸੋਢੀ ਦਾ ਵਿਰੋਧ ਕੀਤਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 30 ਪਰਿਵਾਰਾਂ ਨੂੰ ਮਹੀਨਾਵਾਰ ਵਿੱਤ ਸਹਾਇਤਾ ਦੇ ਚੈੱਕ ਵੰਡੇ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਤਲਵੰਡੀ ਭਾਈ ਅਤੇ ਮੁੱਦਕੀ ਖੇਤਰ ਦੇ ਆਰਥਿਕ ਸਹਾਇਤਾ ਲਈ ਚੁਣੇ ਗਏ ਪਰਿਵਾਰਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਵੰਡਣ ਲਈ ਇੱਥੇ ਸੰਸਥਾ ਦੇ ਜ਼ਿਲ੍ਹਾ ਦਫ਼ਤਰ ਸੰਖੇਪ ਸਮਾਗਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਭਾਸ਼ਨ ਮੁਕਾਬਲਿਆਂ ਦਾ ਨਤੀਜਾ ਐਲਾਨਿਆ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ 'ਚ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ 'ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ | ਇਸ ਸਬੰਧੀ ਵਿਭਾਗ ਵਲੋਂ ਮਈ ਮਹੀਨੇ ...

ਪੂਰੀ ਖ਼ਬਰ »

ਗੁਜਰਾਤ ਕਾਂਗਰਸ ਵਰਕਿੰਗ ਕਮੇਟੀ ਪ੍ਰਧਾਨ ਹਾਰਦਿਕ ਪਟੇਲ ਹੋਏ ਸ਼ਹੀਦਾਂ ਨੂੰ ਨਤਮਸਤਕ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਆ ਰਹੀਆਂ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਸਫ਼ਲਤਾ ਹਾਸਿਲ ਕਰਨ ਲਈ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਮੱਥਾ ਟੇਕਣ ਉਪਰੰਤ ਹਿੰਦ-ਪਾਕਿ ਕੌਮੀ ਸਰਹੱਦ 'ਤੇ ਸਥਿਤ ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋ ਅਸ਼ੀਰਵਾਦ ਲੈਣ ਲਈ ...

ਪੂਰੀ ਖ਼ਬਰ »

ਬਲਦੇਵ ਸਿੰਘ ਰਾਜੂ ਭੰਗਾਲੀ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰਾਜੂ ਭੰਗਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ...

ਪੂਰੀ ਖ਼ਬਰ »

ਪਿੰਡ ਕਰਮੂਵਾਲਾ ਦੇ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਖੋਸਾ ਦਲ ਸਿੰਘ, 24 ਜੂਨ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕਈ ਪਰਿਵਾਰ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਪ੍ਰਕਿਰਤੀ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਆਮ ਇਜਲਾਸ ਹੋਇਆ

ਜ਼ੀਰਾ, 24 ਜੂਨ (ਜੋਗਿੰਦਰ ਸਿੰਘ ਕੰਡਿਆਲ)-ਪ੍ਰਕਿਰਤੀ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਆਮ ਇਜਲਾਸ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਹੋਇਆ, ਜਿਸ ਦੌਰਾਨ ਸਮੂਹ ਆਗੂਆਂ ਤੇ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਕਲੱਬ ਦੇ ਸਮੂਹ ਅਹੁਦੇਦਾਰਾਂ ਦੀ ਨਵੇਂ ਸਿਰਿਓਾ ਚੋਣ ...

ਪੂਰੀ ਖ਼ਬਰ »

ਕਲੈਰੀਕਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਕਰਕੇ ਸਰਕਾਰੀ ਵਿਭਾਗਾਂ ਦਾ ਕੰਮਕਾਜ ਠੱਪ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਸਰਕਾਰ ਵਲੋਂ ਲਾਗੂ ਕੀਤੀ ਗਈ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਪੰਜਾਬ ਦਾ ਸਮੁੱਚਾ ਕਲੈਰੀਕਲ ਕਾਮਾ ਕਲਮ ਛੋੜ ਹੜਤਾਲ 'ਤੇ ਚਲਾ ਗਿਆ ਹੈ ਅਤੇ ਸਾਰੇ ਸਰਕਾਰੀ ...

ਪੂਰੀ ਖ਼ਬਰ »

15 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਮਹਾਂ-ਰੈਲੀ-ਮੋਰਚਾ ਆਗੂ

ਫ਼ਿਰੋਜ਼ਪੁਰ, 24 ਜੂਨ (ਤਪਿੰਦਰ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਸਮੇਤ ਵੱਖ-ਵੱਖ ਮੰਤਰੀਆਂ ਦੇ ਨਿਵਾਸ ਸਥਾਨਾਂ ਮੂਹਰੇ ਪਰਿਵਾਰਾਂ ਸਮੇਤ ਦੋ ਰੋਜ਼ਾ ...

ਪੂਰੀ ਖ਼ਬਰ »

ਆਪ ਨੇ ਪਿੰਡ ਕਟੋਰਾ 'ਚ ਬਣਾਈ ਕਮੇਟੀ, ਗੁਰਮੇਹਰ ਸਿੰਘ ਬਣੇ ਸੈਕਟਰੀ

ਆਰਿਫ਼ ਕੇ, 24 ਜੂਨ (ਬਲਬੀਰ ਸਿੰਘ ਜੋਸਨ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਵਿਚ ਬਲਰਾਜ ਸਿੰਘ ਕਟੋਰਾ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ ਦੀ ਅਗਵਾਈ ਹੇਠ ਆਪ ਪਾਰਟੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਅਤੇ ਸੂਬੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਸੋਢੀ ਨਿਧਾਨਾ ਅਕਾਲੀ ਦਲ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਗੁਰੂਹਰਸਹਾਏ, 24 ਜੂਨ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਿਰਕੱਢ ਆਗੂ ਅਤੇ ਪ੍ਰੀਤਮ ਸਿੰਘ ਸੋਢੀ ਨਿਧਾਨਾ ਦੀਆਂ ਅਣਥੱਕ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਦੀ ਐਲਾਨੀ ਗਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਮੱਲਾ ਬਣੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਆਰਿਫ਼ ਕੇ, 24 ਜੂਨ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਪਸਾਰ 'ਤੇ ਵਾਧੇ ਲਈ ਅਕਾਲੀ ਦਲ ਵਿਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਮੱਲਾ ਬਣੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਆਰਿਫ਼ ਕੇ, 24 ਜੂਨ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਪਸਾਰ 'ਤੇ ਵਾਧੇ ਲਈ ਅਕਾਲੀ ਦਲ ਵਿਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਚੰਗੇਰੇ ਭਵਿੱਖ ਲਈ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਦਾ ਸਾਥ ਦੇਣਗੇ ਲੋਕ-ਆਸ਼ੂ ਬੰਗੜ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)-ਸੱਤਾਧਾਰੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੇ ਹਨ ਅਤੇ ਅਜੋਕੇ ਸਮੇਂ ਦੌਰਾਨ ਸੂਬੇ ਦੇ ਲੋਕਾਂ ਨੂੰ ਸਿਰਫ਼ ਆਮ ਆਦਮੀ ਪਾਰਟੀ 'ਚੋਂ ਹੀ ਆਸ ਦੀ ਕਿਰਨ ਦਿਖਾਈ ਦਿੰਦੀ ਹੈ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਹਰਾਜ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਬਚਾਅ ਸਬੰਧੀ ਜਾਣਕਾਰੀ

ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਰਾਜ ਦੀ ਅਗਵਾਈ ਹੇਠ ਜੂਨ ਮਹੀਨੇ ਨੂੰ ਮਲੇਰੀਆ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਡਾਕਟਰ ਵਨੀਤਾ ਭੁੱਲਰ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਸੂਬਾ ਸਰਕਾਰ ਮਿ੍ਤਕ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 5 ਲੱਖ ਰੁਪਏ ਦੀ ਦੇਵੇ ਮਾਲੀ ਸਹਾਇਤਾ-ਸੂਬਾ ਪ੍ਰਧਾਨ ਪੰਨੂ

ਫ਼ਿਰੋਜ਼ਪੁਰ, 24 ਜੂਨ (ਕੁਲਬੀਰ ਸਿੰਘ ਸੋਢੀ)- ਦਿੱਲੀ ਦੇ ਬਾਰਡਰ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸੈਂਕੜੇ ਕਿਸਾਨ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ, ਪਰ ਕੇਂਦਰ ਸਰਕਾਰ 'ਤੇ ਇਸ ਦਾ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ, ਨਾ ਉਸ ਨੂੰ ਕੋਈ ਫ਼ਰਕ ਪੈ ਰਿਹਾ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX