ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  6 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  29 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  37 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  43 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  59 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਬਠਿੰਡਾ

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਲਹਿਰਾ ਮੁਹੱਬਤ, 24 ਜੂਨ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਥਰਮਲ ਗੇਟ ਸਾਹਮਣੇ ਰੈਲੀ ਕਰਨ ਉਪਰੰਤ ਕੌਮੀ ਸ਼ਾਹ ਮਾਰਗ 'ਤੇ ਜਾਮ ਲਗਾਕੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ | ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਸਰਕਾਰ ਦੇ ਲੋਕ-ਮਾਰੂ ਰਵੱਈਏ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 'ਮੋਰਚੇ' ਦੇ ਬੈਨਰ ਹੇਠ ਲਗਾਤਾਰ ਤਿੱਖੇ ਸੰਘਰਸ਼ ਕੀਤੇ ਜਾ ਰਹੇ ਹਨ ਤੇ 19-20 ਜੂਨ ਨੂੰ ਵੀ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ, ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ਅੱਗੇ ਕਾਦੀਆਂ ਵਿਖੇ ਅਤੇ ਵਿੱਤ ਮੰਤਰੀ ਦੇ ਬਠਿੰਡਾ ਸਥਿਤ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਦਿੱਤੇ ਦੋ-ਰੋਜ਼ਾ ਧਰਨਿਆਂ ਦੇ ਦਬਾਅ ਦੀ ਬਦੌਲਤ ਪਟਿਆਲਾ ਪ੍ਰਸ਼ਾਸਨ ਵਲੋਂ 22 ਜੂਨ ਨੂੰ ਸਬ-ਕਮੇਟੀ ਮੈਂਬਰ ਅਤੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਬਾਜਵਾ ਨਾਲ ਲਿਖਤੀ ਮੀਟਿੰਗ ਫਿਕਸ ਕਰਵਾਈ ਸੀ ਪਰ 22 ਜੂਨ ਨੂੰ ਮੰਤਰੀ ਜੀ ਘਰ ਨਹੀਂ ਮਿਲੇ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਠੇਕਾ ਮੁਲਾਜ਼ਮਾਂ ਪ੍ਰਤੀ ਕੈਪਟਨ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ | ਆਗੂਆਂ ਨੇ ਕਿਹਾ ਕਿ ਜਦ ਸਰਕਾਰ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀਆਂ ਦੇਣੀਆਂ ਹੁੰਦੀਆਂ ਹਨ ਤਾਂ ਰਾਤੋ-ਰਾਤ ਫੈਸਲੇ ਲੈ ਲਏ ਜਾਂਦੇ ਹਨ ਪਰ ਜਦੋਂ ਠੇਕਾ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗ ਕੀਤੀ ਜਾਂਦੀ ਹੈ ਤਾਂ ਸਰਕਾਰ ਖ਼ਜ਼ਾਨਾ ਖਾਲੀ ਹੋ ਜਾਂਦਾ ਹੈ | ਵਿਰੋਧ ਵਜੋਂ ਸਮੁੱਚੇ ਪੰਜਾਬ ਵਿਚ ਕੈਪਟਨ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਭਰ ਵਿਚ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ/ਸ਼ਹਿਰਾਂ ਵਿਚ ਆਉਣ 'ਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ ਅਤੇ 15 ਜੁਲਾਈ ਨੂੰ 'ਮੋਰਚੇ' ਦੇ ਬੈਨਰ ਹੇਠ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਮਹਾਂ-ਰੈਲੀ ਕੀਤੀ ਜਾਵੇਗੀ |

ਬਿਜਲੀ ਦੀ ਸਮੱਸਿਆ ਕਾਰਨ ਕਿਸਾਨਾਂ ਵਲੋਂ ਗਰਿੱਡਾਂ ਅੱਗੇ ਧਰਨੇ ਸ਼ੁਰੂ

ਨਥਾਣਾ, 24 ਜੂਨ (ਗੁਰਦਰਸ਼ਨ ਲੁੱਧੜ)- ਬਿਜਲੀ ਦੀ ਸਪਲਾਈ ਵਿਚ ਕਮੀ ਪੈਣ ਉਪਰੰਤ ਇਲਾਕੇ ਦੇ ਬਿਜਲੀ ਘਰਾਂ ਅੱਗੇ ਕਿਸਾਨਾਂ ਵਲੋਂ ਧਰਨੇ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਖੇਤੀ ਲਈ ਬਿਜਲੀ ਦੀ ਸਮੇਂ ਸਿਰ ਸਪਲਾਈ ਨਾ ਮਿਲਣ ਦੇ ਰੋਸ ਵਜੋਂ 66 ਕੇ.ਵੀ. ਗਰਿੱਡ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਵਲੋਂ ਬਠਿੰਡਾ 'ਚ ਟਾਈਲਾਂ ਲਗਾਉਣ ਦੇ ਨਾਂਅ 'ਤੇ ਵੱਡਾ ਘੁਟਾਲਾ ਹੋਣ ਦੇ ਦੋਸ਼

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਅੱਜ ਬਠਿੰਡਾ ਸ਼ਹਿਰ ਵਿਚ ਬਣ ਰਹੀਆਂ ਨਵੀਂ ਗਲੀਆਂ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਖ਼ਜ਼ਾਨਾ ਮੰਤਰੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਮੋਦੀ ਸਰਕਾਰ ਦਾ ਸਾਥ ਦੇਣ ਦੀ ਬਜਾਏ, ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਅੱਠ ਘੰਟੇ ਬਿਜਲੀ ਦੇਵੇ-ਵਿਧਾਇਕਾ ਬਲਜਿੰਦਰ ਕੌਰ

ਰਾਮਾਂ ਮੰਡੀ, 24 ਜੂਨ (ਅਮਰਜੀਤ ਸਿੰਘ ਲਹਿਰੀ)-ਆਮ ਆਦਮੀ ਪਾਰਟੀ ਦੇ ਕੌਂਸਲ ਮੈਂਬਰ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਖੇਤੀ ਵਿਰੋਧੀ ...

ਪੂਰੀ ਖ਼ਬਰ »

ਸ਼ਹੀਦ ਫ਼ੌਜੀ ਜੁਗਰਾਜ ਸਿੰਘ ਦੀ ਅੰਤਿਮ ਅਰਦਾਸ ਮੌਕੇ ਨਹੀਂ ਪੁੱਜਾ ਕੋਈ ਪ੍ਰਸ਼ਾਸਨਿਕ ਅਧਿਕਾਰੀ, ਲੋਕਾਂ 'ਚ ਰੋਸ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨੀਂ ਯੁੱਧ ਅਭਿਆਸ ਦੌਰਾਨ ਰਾਜਸਥਾਨ ਵਿਚ ਹੋਏ ਬਾਰੂਦੀ ਧਮਾਕੇ ਵਿਚ ਜ਼ਖ਼ਮੀ ਹੋਣ ਉਪਰੰਤ ਸ਼ਹੀਦ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਫ਼ੌਜੀ ਜਵਾਨ ਜੁਗਰਾਜ ਸਿੰਘ ਦੀ ਅੰਤਿਮ ਅਰਦਾਸ ਮੌਕੇ ਅੱਜ ਭਾਵੇਂ ਸਿਆਸੀ ...

ਪੂਰੀ ਖ਼ਬਰ »

ਫਿਰ ਮਿਲੇ 9 ਵਿਅਕਤੀ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)- ਕੋਰੋਨਾ ਨੂੰ ਮੁੱਕ ਚੁੱਕਿਆ ਸਮਝ ਫਿਰ ਕੋਰੋਨਾ ਨਿਯਮਾਂ ਨੂੰ ਤਾਕ 'ਤੇ ਰੱਖਣ ਵਾਲੇ ਲੋਕਾਂ ਲਈ ਇਹ ਸੁਚੇਤ ਕਰਨ ਵਾਲੀ ਖ਼ਬਰ ਹੈ ਕਿ ਪਿਛਲੇ ਕਰੀਬ ਪੰਦਰਾਂ ਦਿਨ ਦੇ ਅੰਤਰਾਲ ਉਪਰੰਤ ਚਾਰ ਦਿਨ ਪਹਿਲਾਂ ਇਲਾਕੇ ਅੰਦਰ 9 ...

ਪੂਰੀ ਖ਼ਬਰ »

ਸੂਬੇ ਦੇ ਨਿਰਾਸ਼ ਨੌਜਵਾਨ 2022 'ਚ ਕਾਂਗਰਸ ਨੂੰ ਦੇਣਗੇ ਜਵਾਬ- ਮਲੂਕਾ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾ ਸਰਕਾਰ ਵਲੋਂ ਕਰੋੜਪਤੀ ਵਿਧਾਇਕਾ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦਾ ਸ਼ੋ੍ਰਮਣੀ ਅਕਾਲੀ ਦਲ ਨੇ ਸਖ਼ਤ ਵਿਰੋਧ ਕੀਤਾ ਹੈ | ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਫੂਲ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਨੇ ਗਰਿੱਡਾਂ ਦੇ ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਲਈ ਪ੍ਰਬੰਧਾਂ ਦੀ ਕੀਤੀ ਮੰਗ

ਲਹਿਰਾ ਮੁਹੱਬਤ, 24 ਜੂਨ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਇਕਾਈ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਪੈੱ੍ਰਸ ਬਿਆਨ ਜਾਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਤੁਰੰਤ ਕਰੇ ਪੱਕੇ- ਢਿੱਲੋਂ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੱਤਾ ਵਿਚ ਆਉਣ ਲਈ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਘਰ-ਘਰ ਨੌਕਰੀ ਅਤੇ ਰੋਜ਼ਗਾਰ ਤੋਂ ਇਲਾਵਾ ਸਰਕਾਰ ਬਨਣ 'ਤੇ ਪਹਿਲੀ ਕੈਬਨਿਟ ਬੈਠਕ ਵਿਚ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪੁਰਖਿਆਂ ਦੇ ਪਿੰਡ ਮਹਿਰਾਜ 'ਚ ਸੀਵਰੇਜ ਸਿਸਟਮ ਬੁਰੀ ਤਰ੍ਹਾਂ ਫੇਲ੍ਹ

ਮਹਿਰਾਜ, 24 ਜੂਨ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਪਿੰਡ ਮਹਿਰਾਜ ਵਿਚ ਬਣਿਆ ਸੀਵਰੇਜ ਸਿਸਟਮ ਬੁਰੀ ਤਰ੍ਹਾਂ ਫੇਲ੍ਹ ਹੋਣ ਕਾਰਨ ਲੋਕਾਂ ਲਈ ਵੱਡੀ ਮੁਸ਼ਕਿਲ ਬਣਿਆ ਹੋਇਆ ਹੈ, ਲੱਖ ਸਰਕਾਰੀ ਐਲਾਨਾਂ ਦੇ ਬਾਵਜੂਦ ਅਜੇ ਤੱਕ ਸੀਵਰੇਜ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗੁਲਜ਼ਾਰ ਸਿੰਘ ਦੇ ਦਿਹਾਂਤ ਨਾਲ ਪਿੰਡ ਲਹਿਰਾ ਖਾਨਾ ਅਤੇ ਵਿਧਾਨ ਸਭਾ ਹਲਕਾ ਭੁੱਚੋ 'ਚ ਸੋਗ ਦੀ ਲਹਿਰ

ਭੁੱਚੋ ਮੰਡੀ/ਨਥਾਣਾ, 24 ਜੂਨ (ਪਰਵਿੰਦਰ ਸਿੰਘ ਜੌੜਾ, ਗੁਰਦਰਸ਼ਨ ਲੱਧੜ)-ਸਾਬਕਾ ਲੋਕ ਨਿਰਮਾਣ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਗੁਲਜ਼ਾਰ ਸਿੰਘ (80) ਦੇ ਦੇਹਾਂਤ ਨਾਲ ਉਨ੍ਹਾਂ ਦੇ ਜੱਦੀ ਪਿੰਡ ਲਹਿਰਾ ਖਾਨਾ ਅਤੇ ਵਿਧਾਨ ਸਭਾ ਹਲਕਾ ਭੁੱਚੋ ਵਿਚ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਹੁਣ 2022 'ਚ ਆਪਣੀ ਸਰਕਾਰ ਸਥਾਪਤ ਕਰੇਗਾ- ਮਲੂਕਾ

ਭਗਤਾ ਭਾਈਕਾ, 24 ਜੂਨ (ਸੁਖਪਾਲ ਸਿੰਘ ਸੋਨੀ)-ਸੂਬੇ ਅੰਦਰ ਬਸਪਾ ਅਤੇ ਅਕਾਲੀ ਦਲ ਦਾ ਚੋਣ ਗਠਜੋੜ ਹੋਣ ਉਪਰੰਤ ਕਾਂਗਰਸ, ਆਪ ਦੇ ਨਾਲ ਨਾਲ ਅਕਾਲੀ ਵਿਰੋਧੀ ਪਾਰਟੀਆਂ ਦੇ ਹੋਸ਼ ਉੱਡ ਗਏ ਹਨ | 1996 ਵਿਚ ਵੀ ਲੋਕ ਸਭਾ ਚੋਣਾਂ ਦੌਰਾਨ ਅਕਾਲੀ-ਬਸਪਾ ਦੇ ਗਠਜੋੜ ਨੇ ਭੂਚਾਲ ਲਿਆ ...

ਪੂਰੀ ਖ਼ਬਰ »

ਕੋਰੋਨਾ ਨਾਲ ਸੁਸਾਇਟੀ ਦੇ ਸੇਲਜ਼ਮੈਨ ਮੱਖਣ ਰਾਮ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ

ਭਾਗੀਵਾਂਦਰ, 24 ਜੂਨ (ਮਹਿੰਦਰ ਸਿੰਘ ਰੂਪ)-ਜਿੱਥੇ ਮਹਾਂਮਾਰੀ ਕੋਰੋਨਾ ਘਟਣ ਦੇ ਲੱਛਣ ਦਿਨ ਪ੍ਰਤੀ ਦਿਨ ਘੱਟ ਹੁੰਦੇ ਜਾ ਰਹੇ ਉੱਥੇ ਕੋਰੋਨਾ ਪੀੜ੍ਹਤ ਵਿਅਕਤੀਆਂ ਦੇ ਮਰਨ ਦੀਆਂ ਦੁਖਦਾਈ ਖ਼ਬਰਾਂ ਵੀ ਲਗਾਤਾਰ ਮਿਲ ਰਹੀਆਂ ਹਨ | ਸਥਾਨਕ ਪਿੰਡ ਭਾਗੀਵਾਂਦਰ ਦੇ ਵਾਸੀ ਤੇ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਨੀਤੀ ਅਪਣਾ ਰਹੇ ਨੇ-ਵਿਧਾਇਕਾ ਬਲਜਿੰਦਰ ਕੌਰ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)- ਇਕ ਪਾਸੇ ਜਿਥੇ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਕਿਸਾਨ ਪਿਛਲੇ ਛੇ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਵਿਖੇ ਮੋਰਚੇ ਲਗਾਕੇ ਬੈਠੇ ਹੋਏ ਹਨ ਉੱਥੇ ਕੇਂਦਰ ਨਾਲ ਰਲ ...

ਪੂਰੀ ਖ਼ਬਰ »

'ਆਪ' 'ਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ- ਬਲਕਾਰ ਸਿੱਧੂ

ਭਗਤਾ ਭਾਈਕਾ, 24 ਜੂਨ (ਸੁਖਪਾਲ ਸਿੰਘ ਸੋਨੀ)- ਲੋਕਾਂ ਨਾਲ ਝੂਠੇ ਵਾਅਦੇ ਕਰਕੇ ਗੁੰਮਰਾਹ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਅਤੇ ਦਸ ਸਾਲ ਸੱਤਾ 'ਤੇ ਕਾਬਜ਼ ਰਹੇ ਅਕਾਲੀ ਦਲ ਦੀ ਬੇੜੀ ਹੁਣ ਡੁੱਬ ਚੁੱਕੀ ਹੈ, ਲੋਕ ਹੁਣ ਇਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲਦਲ 'ਚ ਫਸੇ ਲੋਕਾਂ ਲਈ ਆਸ ਦੀ ਕਿਰਨ ਬਣੇ ਓਟ ਕਲੀਨਿਕ ਤੇ ਨਸ਼ਾ ਛੁਡਾਊ ਕੇਂਦਰ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾ ਸਰਕਾਰ ਵਲੋਂ ਪੰਜਾਬ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਜਿੱਥੇ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਉੱਥੇ ਹੀ ਸਰਕਾਰ ਵਲੋਂ ਨਸ਼ਿਆਂ ਦੀ ਆੜ 'ਚ ਆ ਚੁੱਕੇ ਲੋਕਾਂ ਦੇ ਇਲਾਜ ਲਈ ਖੋਲ੍ਹੇ ਗਏ ਓਟ ...

ਪੂਰੀ ਖ਼ਬਰ »

ਗੋਨਿਆਣਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਿੱਲੀ ਕਿਸਾਨ ਅੰਦੋਲਨ 'ਚ ਨਿਭਾ ਰਹੀ ਮੋਹਰੀ ਭੁਮਿਕਾ

ਗੋਨਿਆਣਾ, 24 ਜੂਨ (ਲਛਮਣ ਦਾਸ ਗਰਗ)-ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਅਤੇ ਪੰਜਾਬ 'ਚ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਮੈਡੀਕਲ ਪ੍ਰੈਕਟੀਸ਼ਨਰ ...

ਪੂਰੀ ਖ਼ਬਰ »

ਬਿਜਲੀ ਕੱਟਾਂ ਖ਼ਿਲਾਫ਼ ਬੀ.ਕੇ.ਯੂ. ਏਕਤਾ ਉਗਰਾਹਾਂ ਤੇ ਡਕੌਂਦਾ ਦੀ ਅਗਵਾਈ 'ਚ ਗਰਿੱਡ ਦਾ ਘਿਰਾਓ

ਬਠਿੰਡਾ, 24 ਜੂਨ (ਅਵਤਾਰ ਸਿੰਘ)- ਪੰਜਾਬ ਰਾਜ ਬਿਜਲੀ ਬੋਰਡ ਵਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਦੇਣ 'ਤੇ 4 ਪਿੰਡਾਂ ਦੇ ਕਿਸਾਨਾਂ ਵਲੋਂ ਬੀ.ਕੇ.ਯੂ. ਏਕਤਾ ਉਗਰਾਹਾਂ ਤੇ ਡਕੌਂਦਾ ਦੀ ਅਗਵਾਈ 'ਚ ਮੁਲਤਾਨੀਆਂ ਗਰਿੱਡ ਦਾ ਘਿਰਾਓ ਕੀਤਾ ਗਿਆ | ਕਿਸਾਨਾਂ ਦੇ ਇਕੱਠ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ- ਢੇਲਵਾਂ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਥ ਅਕਾਲੀ ਦਲ ਬਠਿੰਡਾ ਦਿਹਾਤੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਗੁਰਲਾਭ ਸਿੰਘ ਢੇਲਵਾਂ ਨੇ ਪਹਿਲੀ ਵਾਰ ਮੀਡੀਆ ਦੇ ਰੂ-ਬਰੂ ਹੰੁਦਿਆਂ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਹਾਈਕਮਾਂਡ ਦੇ ਬਹੁਤ ...

ਪੂਰੀ ਖ਼ਬਰ »

ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਤਿੰਨ ਪਿੰਡਾਂ ਦੇ ਕਿਸਾਨਾਂ ਵਲੋਂ ਕੋਟਸ਼ਮੀਰ ਗਰਿੱਡ ਮੂਹਰੇ ਧਰਨਾ

ਕੋਟਫੱਤਾ, 24 ਜੂਨ (ਰਣਜੀਤ ਸਿੰਘ ਬੁੱਟਰ)- ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਤੁੰਗਵਾਲੀ, ਫੂਸ ਮੰਡੀ 'ਤੇ ਭਾਗੂ ਦੇ ਕਿਸਾਨਾਂ ਨੇ ਕੋਟਸ਼ਮੀਰ ਗਰਿੱਡ 'ਤੇ ਧਰਨਾ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਨਥਾਣਾ ਦੇ ਪ੍ਰਧਾਨ ...

ਪੂਰੀ ਖ਼ਬਰ »

ਮਿਟਸ ਐਜੂਕੇਸ਼ਨ ਐਂਡ ਇੰਮੀਗ੍ਰੇਸ਼ਨ ਕੰਸਲਟੈਂਸੀ ਨੇ ਬਦਲਿਆ ਦਫ਼ਤਰ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਿਟਸ ਐਜੂਕੇਸ਼ਨ ਐਂਡ ਇਮੀਗ੍ਰੇਸ਼ਨ ਕੰਸਲਟੈਂਸੀ ਨੇ ਬਠਿੰਡਾ ਸਥਿਤ ਆਪਣਾ ਦਫ਼ਤਰ ਸ਼ਿਫ਼ਟ ਕਰ ਲਿਆ ਹੈ | ਮਿਟਸ ਦੇ ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਸਿੱਧੂ ਨੇ ਦੱਸਿਆ ਕਿ ਜੇਕਰ ਹੁਣ ਕੋਈ ਵੀ ਵਿਦਿਆਰਥੀ ...

ਪੂਰੀ ਖ਼ਬਰ »

ਗੈਸ ਪਾਈਪ ਫਟਣ ਨਾਲ ਹੋਇਆ ਧਮਾਕਾ

ਬਠਿੰਡਾ, 24 ਜੂਨ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਨੌਰਥ ਅਸਟੇਟ ਦੀ ਇਕ ਕੋਠੀ ਨੰਬਰ-137 ਵਿਚ ਇਕ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਸਾਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ | ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ 21 ਜੂਨ ਨੂੰ ਹੀ ਉਨ੍ਹਾਂ ਨੇ ਸਿਟੀ ਗੈਸ ਡਿਸਟ੍ਰੀਬਿਊਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX