ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  19 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  54 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਖੰਨਾ / ਸਮਰਾਲਾ

ਕਿਸਾਨ ਸੰਘਰਸ਼ 'ਚ ਐਲੀਮੈਂਟਰੀ ਅਧਿਆਪਕ ਵੀ ਲੈ ਕੇ ਜਾ ਰਹੇ ਨੇ ਜਥੇ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਦਾ ਵਫ਼ਦ ਕਿਸਾਨ ਸੰਘਰਸ਼ ਵਿਚ ਆਪਣੇ ਵਲੋਂ ਯੋਗਦਾਨ ਪਾਉਣ ਲਈ ਸਿੰਘੂ ਬਾਰਡਰ 'ਤੇ ਗਾਜੀਪੁਰ ਬਾਰਡਰ 'ਤੇ ਗਿਆ¢ ਅਧਿਆਪਕਾਂ ਨੇ ਲੰਗਰਾਂ ਤੇ ਹੇਰ ਸੇਵਾਵਾਂ ਵਿਚ ਹਿੱਸਾ ਲਿਆ¢ ਰੌਣੀ ਵਾਸੀਆਂ ਵਲੋਂ ਕਿਸਾਨ ਸੰਘਰਸ਼ ਦੇ ਪਹਿਲੇ ਦਿਨ ਤੋਂ ਸਿੰਘੁ ਬਾਰਡਰ ਤੇ 2 ਲੰਗਰ ਲਗਾ ਕੇ ਕਿਸਾਨੀ ਮੋਰਚੇ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ¢ ਈ.ਟੀ.ਯੂ. ਆਗੂਆਂ ਦੱਸਿਆ ਕਿ ਗੋਲਡਨ ਹੱਟ ਢਾਬਾ ਦੇ ਮਾਲਕ ਰਾਮ ਸਿੰਘ ਰਾਣਾ ਨਾਲ ਮੁਲਾਕਾਤ ਕੀਤੀ ਗਈ, ਰਾਣਾ ਵਲੋਂ ਕਿਸਾਨ ਸੰਘਰਸ਼ ਵਿਚ ਰੋਜ਼ਾਨਾ ਦੁੱਧ, ਪਾਣੀ, ਆਟਾ ਤੇ ਹੋਰ ਵਸਤਾਂ ਦੀ ਸੇਵਾ ਕੀਤੀ ਜਾ ਰਹੀ ਹੈ ਜਿਸ ਕਾਰਨ ਖੱਟਰ ਸਰਕਾਰ ਵਲੋਂ ਉਨ੍ਹਾਂ ਦੇ ਬਿਜ਼ਨਸ ਨੂੰ ਨੁਕਸਾਨ ਪਹੁੰਚਾਉਣ ਲਈ ਜਾਣ ਬੁੱਝ ਕੇ ਜੀ.ਟੀ. ਰੋਡ 'ਤੇ ਵੱਡੇ ਪੱਥਰ ਰੱਖ ਕੇ ਰਸਤਾ ਬੰਦ ਕੀਤਾ ਗਿਆ ਹੈ | ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਸਤਵੀਰ ਸਿੰਘ ਰੌਣੀ, ਸੁਖਪਾਲ ਸਿੰਘ ਧਰੌੜ, ਜਗਰੂਪ ਸਿੰਘ ਢਿੱਲੋਂ ਤੇ ਅਜੀਤ ਸਿੰਘ ਤੂਤਾਂ ਵਾਲੇ, ਪਰਮਜੀਤ ਸਿੰਘ ਪੰਮਾ, ਚਮਕੌਰ ਸਿੰਘ, ਮੁਖ਼ਤਿਆਰ ਸਿੰਘ, ਜਗਤਾਰ ਸਿੰਘ ਹੋਲ਼, ਧਰਮਿੰਦਰ ਸਿੰਘ ਚਕੋਹੀ ਗਿਆਨੀ, ਰਾਕੇਸ਼ ਕੁਮਾਰ ਆਪਣੀ ਡਿਊਟੀ ਅਨੁਸਾਰ ਲੰਗਰਾਂ ਵਿਚ ਸੇਵਾ ਅਤੇ ਸੰਘਰਸ਼ ਵਿਚ ਦਿੱਲੀ ਮੋਰਚੇ ਤੇ ਡਟੇ ਹੋਏ ਹਨ |

ਬੂਟੇ ਨਸ਼ਟ ਕਰਨ ਦਾ ਮਾਮਲਾ

ਸਰਕਾਰ ਨੇ ਡਵੀਜ਼ਨਲ ਡਿਪਟੀ ਡਾਇਰੈਕਟਰ ਤੋਂ ਮੰਗੀ ਤੁਰੰਤ ਟਿੱਪਣੀ-ਬੈਨੀਪਾਲ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)- ਪਿੰਡ ਰੋਹਣੋਂ ਖ਼ੁਰਦ ਦੇ ਸ਼ਮਸ਼ਾਨਘਾਟ 'ਚ ਲਗਾਏ ਬੂਟੇ ਨਸ਼ਟ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਡਵੀਜ਼ਨਲ ਡਿਪਟੀ ਡਾਇਰੈਕਟਰ ਪਟਿਆਲਾ ਤੋਂ ਮੌਕੇ ਮੁਤਾਬਕ ਟਿੱਪਣੀ ਤੁਰੰਤ ਸਰਕਾਰ ਨੂੰ ਭੇਜਣ ਦੇ ਹੁਕਮ ਕੀਤੇ ਹਨ | ਇਹ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਦੁਖੀ ਸਿਆੜ ਬਿਜਲੀ ਗਰਿੱਡ ਅੱਗੇ ਧਰਨਾ

ਮਲੌਦ, 24 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਕਿਯੂ ਏਕਤਾ (ਉਗਰਾਹਾਂ) ਦੇ ਬਲਾਕ ਮਲੌਦ ਤੇ ਦੋਰਾਹਾ ਬਲਾਕ ਦੇ ਪਿੰਡਾਂ 'ਚੋਂ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨਾਂ-ਮਜ਼ਦੂਰਾਂ ਨੇ ਆਪਣੇ ਰੋਹ ਦਾ ਪ੍ਰਗਟਾਵਾ ਕਰਦਿਆਂ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਾਇਆਂ ਚੌਕ 'ਚ ਕਿਸਾਨਾਂ ਵਲੋਂ ਵਿਸ਼ਾਲ ਰੋਸ ਧਰਨਾ

ਡੇਹਲੋਂ, 24 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਪੂਰੀ ਨਾ ਮਿਲਣ ਦੇ ਰੋਸ ਵਜੋਂ ਇਲਾਕੇ ਦੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਅੱਜ ਲੁਧਿਆਣਾ-ਮਾਲੇਰਕੋਟਲਾ ਸੜਕ ਤੇ ਸਾਇਆਂ ਚੌਕ ਵਿਖੇ ਰੋਸ ਧਰਨਾ ਲਗਾਇਆ ਗਿਆ ਤੇ ਸਰਕਾਰ ਦੀਆਂ ਘਟੀਆਂ ...

ਪੂਰੀ ਖ਼ਬਰ »

ਸੰਘਰਸ਼ ਦੀ ਪੂਰਨ ਹਮਾਇਤ ਕਰਾਂਗੇ-ਕਾਕਾ ਬੇਰ ਕਲਾਂ

ਮਲੌਦ, 24 ਜੂਨ (ਸਹਾਰਨ ਮਾਜਰਾ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾਈ ਆਗੂ ਮਾਸਟਰ ਬਲਜਿੰਦਰ ਸਿੰਘ ਕਾਕਾ ਬੇਰਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਹਾਲੀ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਈ. ਜੀ. ਐੱਸ. ਐੱਸ. ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਛੱਡ ਕੇ ਜਾਣ ਵਾਲੇ ਆਖਿਰ ਪਛਤਾਉਣਗੇ-ਧਮੋਟ

ਦੋਰਾਹਾ, 24 ਜੂਨ (ਜਸਵੀਰ ਝੱਜ)- ਕਾਂਗਰਸ ਸਰਕਾਰ ਦੀ ਪੰਜਾਬ ਵਿਚ ਕੁਝ ਕੁ ਦਿਨਾਂ ਦੀ ਖੇਡ ਹੈ | ਸ਼੍ਰੋਮਣੀ ਅਕਾਲੀ ਦਲ ਕੱਲ੍ਹ ਵੀ ਮਜ਼ਬੂਤ ਸੀ ਤੇ ਆਉਣ ਵਾਲੇ ਸਮੇਂ ਵਿਚ ਸਿਰੜੀ ਵਰਕਰਾਂ ਦੀ ਮਿਹਨਤ ਕਾਰਨ ਫਿਰ ਆਪਣੇ ਜਲੋ ਵਿਚ ਆ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਕਾਰ ਅੱਗੇ ਅਵਾਰਾ ਪਸ਼ੂ ਟਕਰਾਉਣ ਕਾਰਨ ਕਾਰ ਸਵਾਰ ਸਮੇਤ 4 ਜ਼ਖ਼ਮੀ

ਖੰਨਾ, 24 ਜੂਨ (ਮਨਜੀਤ ਧੀਮਾਨ)- ਕਾਰ ਅੱਗੇ ਅਵਾਰਾ ਪਸ਼ੂ ਟਕਰਾ ਜਾਣ ਕਾਰਨ ਕਾਰ ਸਵਾਰ 4 ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ¢ ਸਿਵਲ ਹਸਪਤਾਲ ਵਿਚ ਦਾਖਲ ਜ਼ਖ਼ਮੀ ਕਿ੍ਸ਼ਨ ਕੁਮਾਰ ਵਾਸੀ ਮਰਿੰਡਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਮਲੇਰਕੋਟਲਾ ਤੋਂ ਮਥਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਪਾਊਡਰ ਸਮੇਤ ਵਿਅਕਤੀ ਕਾਬੂ

ਖੰਨਾ, 24 ਜੂਨ (ਮਨਜੀਤ ਧੀਮਾਨ)- ਖੰਨਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਤੇ 100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕੀਤਾ | ਸਬ ਇੰਸਪੈਕਟਰ ਜਗਜੀਤ ਸਿੰਘ ਚੌਂਕੀ ਇੰਚਾਰਜ ਬਰਧਾਲਾਂ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸਰੀਏ ਦਾ ਭਰਿਆ ਟਰੱਕ ਹਾਦਸੇ ਕਾਰਨ ਪੁਲ ਤੋਂ ਹੇਠਾਂ ਡਿੱਗਾ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਲੰਘ ਰਹੇ ਨੈਸ਼ਨਲ ਹਾਈਵੇ ਦੇ ਬੱਸ ਸਟੈਂਡ ਨੇੜੇ ਲੰਮੇ ਸਮੇਂ ਤੋਂ ਚੱਲ ਰਹੀ ਪੁਲ ਦੀ ਮੁਰੰਮਤ ਹਾਦਸਿਆਂ ਦਾ ਕਾਰਨ ਬਣ ਰਹੀ ਹੈ¢ ਅੱਜ ਸਵੇਰੇ ਜੀ.ਟੀ. ਰੋਡ 'ਤੇ ਗੋਬਿੰਦਗੜ੍ਹ ਵਲੋਂ ਲੁਧਿਆਣਾ ਵੱਲ ਜਾ ਰਿਹਾ ਸਰੀਏ ਨਾਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ 2 ਕਾਬੂ

ਮਲੌਦ, 24 ਜੂਨ (ਦਿਲਬਾਗ ਸਿੰਘ ਚਾਪੜਾ)-ਮਲੌਦ ਪੁਲਿਸ ਨੂੰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 2 ਵੱਖ ਵੱਖ ਮਾਮਲਿਆਂ ਵਿਚ 680 ਨਸ਼ੀਲੀਆਂ ਗੋਲੀਆਂ ਤੇ 9 ਟੀਕਿਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਮਿਲੀ ਹੈ | ਥਾਣਾ ਮੁਖੀ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬੀਜਾ, 24 ਜੂਨ (ਅਵਤਾਰ ਸਿੰਘ ਜੰਟੀ ਮਾਨ)- ਕੋਟ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਕੋਟਾਂ ਦੇ ਇੰਚਾਰਜ ਸੁਖਵਿੰਦਰਪਾਲ ਸਿੰਘ ਸੋਹੀ ਨੂੰ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕੁਲਵੰਤ ਸਿੰਘ ਬੱਲੀ ...

ਪੂਰੀ ਖ਼ਬਰ »

ਨਾਜਾਇਜ ਸ਼ਰਾਬ ਬਰਾਮਦ

ਮਲੌਦ, 24 ਜੂਨ (ਪੱਤਰ ਪ੍ਰੇਰਕ)- ਪੁਲਿਸ ਚੌਕੀ ਸਿਆੜ ਦੇ ਸਹਾਇਕ ਥਾਣੇਦਾਰ ਸੋਹਨ ਸਿੰਘ, ਹੌਲਦਾਰ ਹਰਮਿੰਦਰ ਸਿੰਘ, ਹੌਲਦਾਰ ਮਨਪ੍ਰੀਤ ਸਿੰਘ ਤੇ ਚਰਨਜੀਤ ਸਿੰਘ ਨੇ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਸਟੈਂਡ ਰੋੜੀਆਂ ਵਿਖੇ ਮਿਲੀ ਗੁਪਤ ਇਤਲਾਹ 'ਤੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇਕੱਤਰਤਾ

ਸਮਰਾਲਾ, 24 ਜੂਨ (ਗੋਪਾਲ ਸੋਫਤ)- ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ | ਮੀਟਿੰਗ ਦੀ ਸ਼ੁਰੂਆਤ ਵਿਚ ਸਾਡੇ ਦੇਸ਼ ਦੇ ਮਾਣ ਮਿਲਖਾ ਸਿੰਘ (ਉੱਡਣਾ ਸਿੱਖ), ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ ਗਿਆ | ਰਚਨਾਵਾਂ ...

ਪੂਰੀ ਖ਼ਬਰ »

ਅਕਾਲੀ ਕੌ ਾਸਲਰ ਨੇਕੀ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਦੋਰਾਹਾ, 24 ਜੂਨ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਅੱਜ ਦੋਰਾਹਾ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੋਰਾਹਾ ਦੇ ਸਰਕਲ ਪ੍ਰਧਾਨ ਤੇ ਵਾਰਡ ਨੰਬਰ 11 ਤੋਂ ਮੌਜੂਦਾ ਕੌਂਸਲਰ ਹਰਨੇਕ ਸਿੰਘ ...

ਪੂਰੀ ਖ਼ਬਰ »

ਅੰਦੋਲਨ 'ਚ ਡਟ ਕੇ ਹਿੱਸਾ ਲਵਾਂਗੇ-ਹਾਂਸਪੁਰੀ

ਸਾਹਨੇਵਾਲ, 24 ਜੂਨ (ਹਰਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਜਗਰੂਪ ਸਿੰਘ ਹਾਂਸਪੁਰੀ ਨੇ ਵਿੱਤ ਮੰਤਰੀ ਦੇ ਅਖ਼ਬਾਰਾਂ 'ਚ ਛਪਦੇ ਬਿਆਨਾਂ ਨੂੰ ਸਚਾਈ ਤੋਂ ਦੂਰ ਕਰਾਰ ਦਿੰਦੇ ਹੋਏ ਕਿਹਾ ਕਿ ਸਾਡੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਫ਼ਾਇਦੇ ਲਈ ਕਰ ਰਹੀ ਬਾਦਲ ਤੋਂ ਪੁੱਛਗਿੱਛ-ਚੰਨੀ ਤੇ ਹੋਰ ਆਗੂ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਪੰਜਾਬ ਸਰਕਾਰ ਵਲੋਂ ਬਣਾਈ ਗਈ 'ਸਿਟ' ਵਲੋਂ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨ ਗਈ ਟੀਮ ਵਿਚ ਗੈਰ ਮੈਂਬਰ ਨੂੰ ਪੁੱਛਗਿੱਛ ਕਰਨ ਲਈ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕੈਪਟਨ ...

ਪੂਰੀ ਖ਼ਬਰ »

ਸਿਆਸਤਦਾਨਾਂ ਦੇ ਪੁੱਤਰ ਨੌਕਰੀਆਂ ਤੋਂ ਖ਼ੁਦ ਪਿੱਛੇ ਹਟਣ-ਲੋਕ ਸੇਵਾ ਕਲੱਬ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)- ਜੇਕਰ ਡਿਗਰੀਆਂ, ਡਿਪਲੋਮੇ ਅਤੇ ਸਰਕਾਰ ਵਲੋਂ ਨਿਰਧਾਰਤ ਟੈਸਟ ਪਾਸ ਕੀਤੇ ਬਿਨਾਂ ਹੀ ਉੱਚੇ ਅਹੁਦਿਆਂ ਤੇ ਸਿਆਸਤਦਾਨਾਂ ਦੇ ਪੁੱਤਰਾਂ-ਧੀਆਂ ਨੂੰ ਬਿਠਾਉਣਾ ਹੈ ਤਾਂ ਦਿਨ-ਰਾਤ ਮਿਹਨਤਾਂ ਕਰਕੇ ਆਈ.ਏ.ਐਸ. ਜਾਂ ਆਈ.ਪੀ.ਐਸ. ਟੈਸਟ ਪਾਸ ...

ਪੂਰੀ ਖ਼ਬਰ »

ਪਿੰਡ ਸ਼ੀਹਾਂ ਦੌਦ ਵਾਸੀਆਂ ਨੇ ਗਲੀਆਂ ਦੀ ਤਰਸਯੋਗ ਹਾਲਤ ਬਾਰੇ ਕੱਢੀ ਭੜਾਸ

ਮਲੌਦ, 24 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਅਧੀਨ ਪੈਂਦੇ ਪਿੰਡ ਸ਼ੀਹਾਂ ਦੌਦ ਵਾਸੀਆਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਪਿੰਡ ਵਿਚ ਵਿਕਾਸ-ਕਾਰਜਾਂ ਦੀ ਤਰਸਯੋਗ ਹਾਲਤ ਸਬੰਧੀ ਦੱਸਦਿਆਂ ਪ੍ਰੇਮ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਜੋਰਾ ਸਿੰਘ, ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੇ ਰੋਸ ਵਜੋਂ ਲਹਿਰਾ ਟੋਲ ਪਲਾਜ਼ਾ 'ਤੇ ਸੜਕ ਜਾਮ

ਡੇਹਲੋਂ, 24 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਝੋਨੇ ਦੇ ਸੀਜ਼ਨ ਵਿਚ ਪਾਵਰਕਾਮ ਵਲੋਂ ਮੋਟਰਾਂ ਤੇ ਪੂਰੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਅਹਿਮਦਗੜ੍ਹ ਗਰਿੱਡ ਵਿਚ ਪੈਂਦੇ ਅੱਠ ਪਿੰਡਾਂ ਨੇ ਢਾਈ ਘੰਟੇ ਮਲੇਰਕੋਟਲਾ ਲੁਧਿਆਣਾ ਰੋਡ ਲਹਿਰਾ ਟੋਲ ਪਲਾਜ਼ਾ ਕੋਲ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰ ਯੂਨੀਅਨ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਕੁਹਾੜਾ, 24 ਜੂਨ (ਸੰਦੀਪ ਸਿੰਘ ਕੁਹਾੜਾ)-ਜਲ ਸਪਲਾਈ ਵਰਕਰ ਯੂਨੀਅਨ ਵਲੋਂ ਤਨਖ਼ਾਹਾਂ ਰੋਕਣ ਦੇ ਰੋਸ 'ਚ ਕੁਹਾੜਾ ਚੌਕ ਵਿਖੇ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਕੱਤਰ ਹੋਏ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਠੇਕਾ ...

ਪੂਰੀ ਖ਼ਬਰ »

ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ-ਢਿੱਲੋਂ

ਬੀਜਾ, 24 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਹਲਕਾ ਸਮਰਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਚੱਲ ਰਹੀ ਆਪਸੀ ਖਿੱਚੋਤਾਣ ਦੇ ਕਾਰਨ ਸੂਬੇ ਦੇ ਲੋਕਾਂ ਦਾ ਮੋਹ ਇਸ ਸਰਕਾਰ ਤੋਂ ਭੰਗ ਹੋ ਚੁੱਕਿਆ ਹੈ | ...

ਪੂਰੀ ਖ਼ਬਰ »

ਭਾਜਪਾ ਨੇਤਾ ਨੇ ਕੇਸ ਦਰਜ ਕਰਨ ਲਈ ਕੀਤੀ ਸ਼ਿਕਾਇਤ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)- ਆਰ.ਟੀ.ਆਈ. ਸੈੱਲ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਤੀਸ਼ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵਲੋਂ ਆਰ.ਟੀ.ਆਈ. ਰਾਹੀਂ ਪ੍ਰਾਪਤ ਕੀਤੇ ਦਸਤਾਵੇਜ਼ਾਂ ਨੂੰ ਵਾਚਣ ਉਪਰੰਤ ਪਤਾ ਲੱਗਾ ਹੈ ਕਿ ਨਗਰ ਕੌਂਸਲ ਖੰਨਾ ਦੇ ...

ਪੂਰੀ ਖ਼ਬਰ »

ਚਾਵਾ ਗਰਿੱਡ ਵਿਖੇ ਕਿਸਾਨਾਂ ਵਲੋਂ ਧਰਨਾ

ਬੀਜਾ, 24 ਜੂਨ (ਕਸ਼ਮੀਰਾ ਸਿੰਘ ਬਗ਼ਲੀ, ਅਵਤਾਰ ਸਿੰਘ ਜੰਟੀ ਮਾਨ)- ਪੰਜਾਬ ਸਰਕਾਰ ਦੇ ਅਜਿਹੇ ਕੋਈ ਕਦਮ ਨਜ਼ਰ ਨਹੀਂ ਆਉਂਦੇ ਜਿਨ੍ਹਾਂ ਵਲੋਂ ਕਿਸਾਨਾਂ ਦਾ ਗ਼ੁੱਸਾ ਸ਼ਾਂਤ ਕਰਨ ਲਈ ਬਿਜਲੀ ਦੀ ਸਪਲਾਈ 8 ਘੰਟੇ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਂਦੇ ਹੋਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਸਿਖਲਾਈ ਕੈਂਪ ਸ਼ੁਰੂ

ਸਮਰਾਲਾ, 24 ਜੂਨ (ਕੁਲਵਿੰਦਰ ਸਿੰਘ)-ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਜੋੜਨ ਤੇ ਉਤਸ਼ਾਹਿਤ ਕਰਨ ਲਈ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਾਜਵੀਰ ਸਿੰਘ ਭੋਲੂ ਉਟਾਲ ਵਲੋਂ ਪ੍ਰਵਾਸੀ ਵੀਰਾਂ ਦੀ ਮਦਦ ਨਾਲ ਕਬੱਡੀ ਸਿਖਲਾਈ ਕੈਂਪ ਦੀ ਮੁੜ ਦੁਬਾਰਾ ਸ਼ੁਰੂਆਤ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX