ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 minute ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 6 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਰਾਸ਼ਟਰੀ-ਅੰਤਰਰਾਸ਼ਟਰੀ

ਮੈਕੈਫੀ ਐਂਟੀਵਾਇਰਸ ਸਾਫ਼ਟਵੇਅਰ ਨਿਰਮਾਤਾ ਦੀ ਸਪੇਨ ਜੇਲ੍ਹ 'ਚ ਮੌਤ

ਮੈਡਰਿਡ, 24 ਜੂਨ (ਏਜੰਸੀ)-ਮੈਕੈਫੀ ਐਂਟੀਵਾਇਰਸ ਸਾਫ਼ਟਵੇਅਰ ਨਿਰਮਾਤਾ ਜੌਨ ਮੈਕੈਫੀ ਬਾਰਸੀਲੋਨਾ ਨੇੜੇ ਜੇਲ੍ਹ ਦੀ ਕੋਠੜੀ 'ਚ ਮਿ੍ਤਕ ਮਿਲਿਆ ਹੈ | ਅਧਿਕਾਰੀਆਂ ਨੇ ਉਸ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਸ਼ੱਕ ਪ੍ਰਗਟਾਇਆ ਹੈ | ਇਸ ਦੇ ਕੁਝ ਘੰਟੇ ਪਹਿਲਾਂ ਸਪੇਨ ਦੀ ਇਕ ਅਦਾਲਤ ਨੇ 75 ਸਾਲਾ ਮੈਕੈਫੀ ਨੂੰ ਸਪੇਨ ਤੋਂ ਅਮਰੀਕਾ ਭੇਜਣ ਦਾ ਹੁਕਮ ਦਿੱਤਾ ਸੀ | ਮੈਕੈਫੀ 'ਤੇ ਅਮਰੀਕਾ 'ਚ ਟੈਕਸ ਚੋਰੀ ਦਾ ਦੋਸ਼ ਹੈ ਅਤੇ ਅਜਿਹਾ ਦੋਸ਼ ਸਾਬਤ ਹੋਣ 'ਤੇ ਜੇਲ੍ਹ ਦੀ ਲੰਬੀ ਸਜ਼ਾ ਮਿਲਦੀ ਹੈ | ਖੇਤਰੀ ਕੈਟਲੂਨੀਆ ਸਰਕਾਰ ਦੁਆਰਾ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਜੇਲ੍ਹ ਦੇ ਕਰਮਚਾਰੀਆਂ ਨੇ ਮੈਕੈਫੀ ਨੂੰ ਬਚਾਉਣ ਲਈ ਆਪਣੀ ਪੂਰੀ ਵਾਹ ਲਾਈ | ਜੇਲ੍ਹ ਦੇ ਡਾਕਟਰਾਂ ਨੇ ਉਸ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ | ਇਸ 'ਚ ਦੱਸਿਆ ਗਿਆ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਸਬੰਧੀ ਜਾਂਚ ਕਰਨ ਲਈ ਇਕ ਨਿਆਂਇਕ ਪ੍ਰਤੀਨਿਧੀ ਮੰਡਲ ਪਹੁੰਚ ਗਿਆ ਹੈ | ਸਾਰੇ ਹਾਲਾਤ ਖ਼ੁਦਕੁਸ਼ੀ ਵੱਲ ਇਸ਼ਾਰਾ ਕਰਦੇ ਹਨ | ਦੱਸਣਯੋਗ ਹੈ ਕਿ ਮੈਕੈਫ਼ੀ ਨੂੰ ਅਮਰੀਕੀ ਰਾਜ ਟੈਨੇਸੀ ਦੁਆਰਾ ਜਾਰੀ ਵਾਰੰਟ ਦੇ ਆਧਾਰ 'ਤੇ ਬਾਰਸੀਲੋਨਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪਿਛਲੇ ਸਾਲ ਅਕਤੂਬਰ 'ਚ ਗਿ੍ਫ਼ਤਾਰ ਕੀਤਾ ਗਿਆ ਸੀ | ਉਦੋਂ ਇਕ ਜੱਜ ਨੇ ਆਦੇਸ਼ ਦਿੱਤਾ ਸੀ ਕਿ ਹਵਾਲਗੀ 'ਤੇ ਸੁਣਵਾਈ ਦਾ ਫ਼ੈਸਲਾ ਆਉਣ ਤੱਕ ਮੈਕੈਫੀ ਨੂੰ ਹਿਰਾਸਤ 'ਚ ਰੱਖਿਆ ਜਾਣਾ ਚਾਹੀਦਾ ਹੈ |

ਬਾਈਡਨ ਪ੍ਰਸ਼ਾਸਨ ਵਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਰਾਹਤ

ਸਿਆਟਲ, 24 ਜੂਨ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਯੂ.ਐਸ. ਸਿਟੀਜ਼ਨਸ਼ਿਪ ਐਂਡ ਇੰਮੀਗ੍ਰੇਸ਼ਨ ਸਰਵਿਸਿਜ਼ ਨੇ ਅੱਜ ਇਕ ਵੱਡਾ ਐਲਾਨ ਕਰ ਕੇ ਐੱਚ-1ਬੀ ਵੀਜ਼ਾਧਾਰਕਾਂ ਲਈ ਇਕ ਬਹੁਤ ਵੱਡਾ ਰਾਹਤ ਭਰਿਆ ਐਲਾਨ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਐੱਚ-1ਬੀ ਵੀਜ਼ਾ ਪ੍ਰਾਪਤ ਕਰਨ ...

ਪੂਰੀ ਖ਼ਬਰ »

ਅਮਰੀਕਾ 'ਚ ਫਾਈਜ਼ਰ ਤੇ ਮੋਡੇਰਨਾ ਦੇ ਟੀਕਾਕਰਨ ਤੋਂ ਬਾਅਦ ਨੌਜਵਾਨਾਂ ਨੂੰ ਲੱਗੇ ਦਿਲ ਦੇ ਰੋਗ

ਸਿਆਟਲ, 24 ਜੂਨ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਬਿਮਾਰੀ ਕੰਟਰੋਲ ਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਫਾਈਜ਼ਰ ਜਾਂ ਮੋਡੇਰਨਾ ਟੀਕਾ ਲਗਵਾਉਣ ਵਾਲੇ ਲੋਕਾਂ ਦੇ ਇਕ ਹਿੱਸੇ ਦੁਆਰਾ ਆਈ ਸ਼ਿਕਾਇਤ ਕਿ ਟੀਕੇ ਤੋਂ ਬਾਅਦ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਦੀ ਤਕਲੀਫ਼ ਹੋ ਰਹੀ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ ਇਕ ਮੈਨਾ ਆਪਣੇ ਚੂਚੇ

...

ਪੂਰੀ ਖ਼ਬਰ »

ਫਾਈਜ਼ਰ, ਐਸਟ੍ਰਾਜੈਨੇਕਾ ਵੈਕਸੀਨ ਦੀ ਇਕ ਖ਼ੁਰਾਕ 60 ਫ਼ੀਸਦੀ ਅਸਰਦਾਰ-ਲੈਂਸੇਟ

ਲੰਡਨ, 24 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਫਾਈਜ਼ਰ ਅਤੇ ਐਸਟ੍ਰਾਜੈਨੇਕਾ ਵੈਕਸੀਨ ਦੀ ਇਕ ਖ਼ੁਰਾਕ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਸਾਰਸ-ਕੋਵ-2 ਖ਼ਿਲਾਫ਼ ਕਰੀਬ 60 ਫ਼ੀਸਦੀ ਸੁਰੱਖਿਆ ਪ੍ਰਦਾਨ ਕਰਦੀ ਹੈ | ਬਰਤਾਨੀਆ ਦੇ ਯੂਨੀਵਰਸਿਟੀ ਕਾਲਜ ਲੰਡਨ ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਨਕਲੀ ਕੋਵਿਡ ਟੈਸਟ ਰਿਪੋਰਟਾਂ ਦੀ ਜਾਂਚ ਵਧੀ

ਟੋਰਾਂਟੋ, 24 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਕੋਵਿਡ ਦਾ ਡਰ ਘਟਣ ਤੋਂ ਬਾਅਦ ਵੈਕਸੀਨ ਦੇ ਟੀਕੇ ਲਗਵਾ ਚੁੱਕੇ ਯੋਗ ਵਿਦੇਸ਼ੀ ਮੁਸਾਫ਼ਰਾਂ ਲਈ 5 ਤਰੀਕ ਤੋਂ ਕੁਝ ਰਿਆਇਤਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਤੋਂ ਬਾਅਦ ਦੇਸ਼ 'ਚ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ...

ਪੂਰੀ ਖ਼ਬਰ »

ਵੈਨਕੂਵਰ 'ਚ ਕਨਿਸ਼ਕ ਕਾਂਡ ਦੇ ਮਿ੍ਤਕਾਂ ਨੂੰ ਸ਼ਰਧਾਂਜਲੀਆਂ

ਐਬਟਸਫੋਰਡ, 24 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਇਤਿਹਾਸ ਵਿਚ ਅੱਤਵਾਦ ਦੇ ਘਿਨਾਉਣੇ ਕਾਰਨਾਮੇ ਵਜੋਂ ਦਰਜ 23 ਜੂਨ, 1985 ਨੂੰ ਕੈਨੇਡਾ ਤੋਂ ਦਿੱਲੀ ਜਾ ਰਹੇ ਏਅਰ ਇੰਡੀਆ ਦੇ 'ਕਨਿਸ਼ਕ' ਨਾਮਕ ਜਹਾਜ਼ 182 ਆਇਰਲੈਂਡ ਦੇ ਅਸਮਾਨ ਵਿਚ ਬੰਬ ਧਮਾਕੇ ਨਾਲ ਤਬਾਹ ਹੋ ਗਿਆ ਸੀ, ...

ਪੂਰੀ ਖ਼ਬਰ »

60ਵੀ ਸੀਨੀਅਰ ਨੈਸ਼ਨਲ ਇੰਟਰ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਅੱਜ ਤੋਂ

ਜਲੰਧਰ, 24 ਜੂਨ (ਸਾਬੀ)-60ਵੀ ਸੀਨੀਅਰ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 25 ਤੋਂ 29 ਜੂਨ 2021 ਤੱਕ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਵਲੋਂ ਐਨ.ਆਈ.ਐਸ. ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ | ਇਸ 'ਚੋਂ ਟੋਕੀਓ ਉਲੰਪਿਕ 'ਚ ਕੁਆਲੀਫ਼ਾਈ ਕਰਨ ਵਾਲੇ ਖਿਡਾਰੀਆਂ ਲਈ ...

ਪੂਰੀ ਖ਼ਬਰ »

ਨਿਊਜ਼ੀਲੈਂਡ ਵਿਖੇ ਸੜਕ ਹਾਦਸੇ ਵਿਚ ਪੰਜਾਬਣ ਦੀ ਮੌਤ

ਆਕਲੈਂਡ, 24 ਜੂਨ (ਹਰਮਨਪ੍ਰੀਤ ਸਿੰਘ)-ਆਪਣੇ ਸੁਨਹਿਰੀ ਭਵਿੱਖ ਦਾ ਸੁਪਨਾ ਲੈ ਕੇ 2014 'ਚ ਪੰਜਾਬ ਤੋਂ ਨਿਊਜ਼ੀਲੈਂਡ ਆਈ ਪਲਵਿੰਦਰ ਕੌਰ ਦੀ ਬੀਤੀ ਰਾਤ ਸੜਕ ਹਾਦਸੇ 'ਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਲਜੀਤ ਸਿੰਘ ਨੇ ਦੱਸਿਆ ਕਿ ਪਲਵਿੰਦਰ ਕੌਰ 2014 'ਚ ...

ਪੂਰੀ ਖ਼ਬਰ »

ਕੈਨੇਡਾ 'ਚ ਆਦੀਵਾਸੀ ਬੱਚਿਆਂ ਦੇ ਹੋਰ ਪਿੰਜਰ ਮਿਲੇ

ਟੋਰਾਂਟੋ, 24 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੀ ਆਦੀਵਾਸੀ ਵਸੋਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਲੈ ਕੇ ਵੱਖਰੇ (ਰੈਜੀਡੈਂਸ਼ੀਅਲ) ਸਕੂਲਾਂ 'ਚ ਰੱਖਣ ਦੇ ਸਦੀਆਂ ਪੁਰਾਣੇ ਵਰਤਾਰੇ ਦੌਰਾਨ ਬ੍ਰਿਟਿਸ਼ ਕੋਲੰਬੀਆ ਤੋਂ 215 ਬੱਚਿਆਂ ਦੇ ਪਿੰਜਰ ਮਿਲਣ ਤੋਂ ...

ਪੂਰੀ ਖ਼ਬਰ »

ਸ਼ਬਾਨਾ ਆਜ਼ਮੀ ਨੇ ਸ਼ਰਾਬ ਸਪਲਾਈ ਕਰਨ ਵਾਲੇ ਆਨਲਾਈਨ ਪਲੇਟਫਾਰਮ 'ਤੇ ਧੋਖਾ ਦੇਣ ਦਾ ਦੋਸ਼ ਲਗਾਇਆ

ਮੁੰਬਈ, 24 ਜੂਨ (ਏਜੰਸੀ)-ਬਾਲੀਵੁੱਡ ਅਦਾਕਾਰਾ ਸ਼ਬਾਨਾ ਆਜ਼ਮੀ ਨੇ ਸ਼ਰਾਬ ਦੀ ਸਪਲਾਈ ਕਰਨ ਵਾਲੇ ਆਨਲਾਈਨ ਪਲੇਟਫ਼ਾਰਮ 'ਤੇ ਦੋਸ਼ ਲਗਾਇਆ ਹੈ, ਉਸ ਨੇ ਪੈਸੇ ਲੈ ਕੇ ਸਾਮਾਨ ਦੀ ਸਪਲਾਈ ਨਹੀਂ ਕੀਤੀ | ਉਨ੍ਹਾਂ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ | ਸ਼ਬਾਨਾ (70) ਨੇ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ 'ਚ ਰਾਜਵੰਤ ਰਾਜ ਦਾ ਗ਼ਜ਼ਲ ਸੰਗ੍ਰਹਿ 'ਟੁੱਟੇ ਸਿਤਾਰੇ ਚੁਗਦਿਆਂ' ਲੋਕ ਅਰਪਣ

ਕੈਲਗਰੀ, 24 ਜੂਨ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੂਨ ਮਹੀਨੇ ਦੀ ਮੀਟਿੰਗ ਦੇ ਆਗਾਜ਼ 'ਚ ਮੀਤ ਪ੍ਰਧਾਨ ਬਲਵੀਰ ਗੋਰਾ ਨੇ ਸਭ ਨੂੰ ਜੀ ਆਇਆਂ ਆਖਿਆ¢ ਅਗਲੀ ਕਾਰਵਾਈ 'ਚ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਪਿਤਾ ਦਿਵਸ 'ਤੇ ਸਭ ਨੂੰ ਮੁਬਾਰਕਬਾਦ ...

ਪੂਰੀ ਖ਼ਬਰ »

ਉਮਰਾਓ ਸਿੰਘ ਅਟਵਾਲ ਨੂੰ ਹੰਝੂਆਂ ਭਰੀ ਵਿਦਾਇਗੀ

ਲੰਡਨ, 24 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵੀ ਉਮਰਾਓ ਸਿੰਘ ਅਟਵਾਲ ਨੂੰ ਕੱਲ੍ਹ ਹੰਝੂਆਂ ਭਰੀ ਵਿਦਾਇਗੀ ਦਿੱਤੀ ਗਈ | ਉਨ੍ਹਾਂ ਦੇ ਅੰਤਿਮ ਸੰਸਕਾਰ ਤੋਂ ਬਾਅਦ ਸ੍ਰੀ ਗੁਰੂ ਸਿੰਘ ਸਭਾ ਪਾਰਕ ਐਵੇਨਿਊ ਵਿਖੇ ਪਾਠ ਦੇ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਦੀ ਸਿਹਤਯਾਬੀ ਲਈ ਅਰਦਾਸ

ਐਡਮਿੰਟਨ, 24 ਜੂਨ (ਅਜੀਤ ਬਿਊਰੋ)-ਕੋਟਕਪੁਰਾ ਹਲਕਾ ਵਿਧਾਨ ਸਭਾ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੇ ਪਿਛਲੇ ਦਿਨੀਂ ਕਾਰ ਹਾਦਸੇ ਵਿਚ ਗੰਭੀਰ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਇਲਾਜ ਲਈ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ...

ਪੂਰੀ ਖ਼ਬਰ »

ਐਡੀਲੇਡ ਹਿਲਜ਼ 'ਚ ਵੱਡੇ ਦਰੱਖਤ ਡਿੱਗਣ ਨਾਲ ਘਰ ਤਬਾਹ, ਵਾਲ-ਵਾਲ ਬਚੀ ਔਰਤ

ਐਡੀਲੇਡ, 24 ਜੂਨ (ਗੁਰਮੀਤ ਸਿੰਘ ਵਾਲੀਆ)-ਐਡੀਲੇਡ 'ਚ ਪਹਾੜੀਆਂ 'ਚ ਐਲਡਗੇਟ ਦੇ ਇਕ ਘਰ ਉੁੱਪਰ ਵਿਸ਼ਾਲ ਦਰੱਖਤ ਡਿੱਗਣ ਨਾਲ ਘਰ ਵਿਚਕਾਰ ਤੋਂ ਪੂਰੀ ਤਰ੍ਹਾਂ ਤਬਾਹ ਹੋ ਗਿਆ ਪਰ ਖ਼ੁਸ਼ਕਿਸਮਤੀ ਨਾਲ 82 ਸਾਲਾ ਔਰਤ ਵਾਲ-ਵਾਲ ਬਚੀ | ਦੱਖਣੀ ਆਸਟ੍ਰੇਲੀਆ 'ਚ ਦੋ ਦਿਨਾਂ ਤੇਜ਼ ...

ਪੂਰੀ ਖ਼ਬਰ »

ਕੁਲਵੰਤ ਸਿੰਘ ਵਿਰਕ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਾਹਿਤਕ ਸਮਾਗਮ

ਟੋਰਾਂਟੋ, 24 ਜੂਨ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵਲੋਂ ਪ੍ਰਸਿੱਧ ਕਹਾਣੀਕਾਰ ਮਰਹੂਮ ਕੁਲਵੰਤ ਸਿੰਘ ਵਿਰਕ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਆਨਲਾਈਨ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬੀ ਦੇ ਪ੍ਰਸਿੱਧ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵਲੋਂ ਵੀਡੀਓ ਕਾਨਫਰੰਸ ਰਾਹੀਂ ਕਰਵਾਇਆ ਸਾਹਿਤਕ ਸਮਾਗਮ

ਟੋਰਾਂਟੋ, 24 ਜੂਨ (ਹਰਜੀਤ ਸਿੰਘ ਬਾਜਵਾ)-ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਸੰਸਥਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੀਡੀਓ ਕਾਨਫ਼ਰੰਸ ਰਾਹੀਂ ਇਕ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ ਗਿਆ, ਜਿਸ 'ਚ ਦੇਸ਼-ਵਿਦੇਸ਼ ਦੇ ...

ਪੂਰੀ ਖ਼ਬਰ »

ਬਕਿੰਘਮ ਪੈਲਿਸ 'ਚ 8.5 ਫੀਸਦੀ ਕਾਮੇ ਘੱਟ ਗਿਣਤੀਆਂ ਨਾਲ ਸਬੰਧਿਤ

ਨਸਲਵਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼ਾਹੀ ਪਰਿਵਾਰ ਨੇ ਜਾਰੀ ਕੀਤੇ ਅੰਕੜੇ ਲੰਡਨ, 24 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਕਿੰਘਮ ਪੈਲੇਸ ਨੇ ਸ਼ਾਹੀ ਪਰਿਵਾਰ 'ਤੇ 'ਡਿਊਕ' ਅਤੇ 'ਡਚੇਸ ਆਫ਼ ਸਸੈਕਸ' ਵਲੋਂ ਲਗਾਏ ਨਸਲਵਾਦ ਦੇ ਦੋਸ਼ਾਂ ਤੋਂ ਬਾਅਦ ਘੱਟ ਗਿਣਤੀ ਭਾਈਚਾਰਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX