ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  8 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  43 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਦਿੱਲੀ / ਹਰਿਆਣਾ

ਹੁਣ ਤੋਂ ਦਿੱਲੀ ਕਮੇਟੀ ਦੇ ਖਾਤਿਆਂ ਦਾ ਹਰ ਮਹੀਨੇ ਆਡਿਟ ਕਰੇਗੀ 'ਖੰਨਾ ਐਂਡ ਆਨੰਦਧਨਮ' ਫਰਮ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਹੁਣ ਤੋਂ ਦਿੱਲੀ ਕਮੇਟੀ ਦੇ ਖਾਤਿਆਂ ਦਾ ਆਡਿਟ ਕਰਨ ਦੀ ਜ਼ਿੰਮੇਵਾਰੀ 'ਖੰਨਾ ਐਂਡ ਆਨੰਦਧਨੰਮ' ਫਰਮ ਨੂੰ ਸੌਂਪ ਦਿੱਤੀ ਗਈ ਹੈ ਅਤੇ ਹੁਣ ਹਰ ਮਹੀਨੇ ਆਰ.ਐਸ. ਆਹੁਜਾ, ਕੰਵਲਜੀਤ ਸਿੰਘ ਤੇ ਐਸ.ਪੀ. ਸਿੰਘ (ਤਿੰਨੇ ਚਾਰਟਿਡ ਅਕਾਊਾਟੈਂਟ) ਖਾਤਿਆਂ ਦੀ ਹਰ ਮਹੀਨੇ ਆਡਿਟ ਕਰਿਆ ਕਰਨਗੇ | ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ ਵਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਕਾਰਜਾਂ ਨਾਲ ਸਿੱਖਾਂ ਦੇ ਮਾਣ 'ਚ ਵਾਧਾ ਹੋਇਆ ਹੈ ਪਰ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪਰਮਜੀਤ ਸਿੰਘ ਸਰਨਾ ਤੇ ਭਾਈ ਰਣਜੀਤ ਸਿੰਘ ਧੜੇ ਵੱਲੋਂ ਕਮੇਟੀ ਨੂੰ ਬਦਨਾਮ ਕਰਨ ਦੀ ਸਾਜਿਸ਼ ਤਹਿਤ ਜਾਣਬੁੱਝ ਕੇ ਭਿ੍ਸ਼ਟਾਚਾਰ ਦੇ ਦੋਸ਼ ਲਾਏ ਜਾਂਦੇ ਹਨ, ਇਸੇ ਕਰਕੇ ਆਡਿਟ ਦਾ ਕੰਮ ਇਸ ਫਰਮ ਨੂੰ ਸੌਂਪਿਆ ਗਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਗੁਰਦੁਆਰਾ ਚੋਣਾਂ ਲਈ ਵੀ ਇਨ੍ਹਾਂ ਤਿੰਨਾ ਦਾ ਗਠਜੋੜ ਹੋਇਆ ਹੈ ਅਤੇ ਇਨ੍ਹਾਂ ਦਾ ਮਕਸਦ ਕਮੇਟੀ ਨੂੰ ਬਦਨਾਮ ਕਰਨਾ ਹੈ | ਪਿਛਲੀ ਆਡਿਟ ਰਿਪੋਰਟ ਸਬੰਧੀ ਪੁੱਛੇ ਗਏ ਇਕ ਸਵਾਲੇ ਦੇ ਜਵਾਬ 'ਚ ਸ. ਕਾਲਕਾ ਨੇ ਕਿਹਾ ਕਿ ਕਥਿਤ ਭਿ੍ਸ਼ਟਾਚਾਰ ਦੇ ਦੋਸ਼ੀ ਜੀ.ਕੇ. ਦੇ ਅਦਾਲਤ ਵਿਚ ਬਿਆਨ ਦੇਣ ਤੋਂ ਬਾਅਦ ਹੀ ਰਿਪੋਰਟ ਜਨਤਕ ਕੀਤੀ ਜਾਵੇਗੀ |

ਸਰਕਾਰੀ ਸਕੂਲਾਂ 'ਚ ਪ੍ਰਾਇਮਰੀ ਕਲਾਸਾਂ ਦੇ ਦਾਖ਼ਲੇ ਦੀ ਪ੍ਰਕਿਰਿਆ 28 ਤੋਂ ਸ਼ੁਰੂ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਸੈਸ਼ਨ 2021-22 ਦੇ ਲਈ ਸਰਕਾਰੀ ਸਕੂਲਾਂ ਦੀ ਪ੍ਰਾਇਮਰੀ ਕਲਾਸਾਂ ਪ੍ਰਤੀ 28 ਜੂਨ ਤੋਂ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ | ਇਸ ਪ੍ਰਤੀ ਦਿੱਲੀ ਸਰਕਾਰ ਨੇ ਅਧਿਸੂਚਨਾ ਜਾਰੀ ਕਰ ਦਿੱਤੀ ਹੈ | ਦਾਖ਼ਲੇ ਵਿਚ ਨਰਸਰੀ, ਕੇ.ਜੀ. ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦੇ ਬਹਾਨੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਉੱਤਰ ਪੱਛਮ ਦੇ ਜ਼ਿਲ੍ਹਆ ਪੁਲਿਸ ਨੇ ਨੌਜਵਾਨਾਂ ਨੂੰ ਨੌਕਰੀ ਦਿਵਾਉਣ ਦਾ ਬਹਾਨਾ ਬਣਾ ਕੇ ਠੱਗਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਇਸ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਗਰੋਹ ਦਾ ਮੁਖੀਆ ਬੀ.ਟੈੱਕ ...

ਪੂਰੀ ਖ਼ਬਰ »

ਹੁਣ ਮੈਟਰੋ ਰੇਲ 'ਚ ਸਫ਼ਰ ਕਰਨਾ ਹੋਇਆ ਔਖਾ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਲਈ ਟਰਾਂਸਪੋਰਟ ਦੇ ਮਾਮਲੇ ਵਿਚ ਲਾਇਫ਼ ਲਾ ਈਨ ਬਣੀ ਮੈਟਰੋ ਰੇਲ ਵਿਚ ਇਨ੍ਹਾਂ ਦਿਨਾਂ ਦੇ ਅੰਦਰ ਸਫ਼ਰ ਕਰਨਾ ਆਸਾਨ ਨਹੀਂ ਰਿਹਾ ਕਿਉਂਕਿ ਇਕ ਤਾਂ ਮੈਟਰੋ ਸਟੇਸ਼ਨਾਂ ਦੇ ਬਾਹਰ-ਅੰਦਰ ਪ੍ਰਵੇਸ਼ ਕਰਨ ਲਈ ...

ਪੂਰੀ ਖ਼ਬਰ »

ਸਰਨਾ ਵਲੋਂ ਦਿੱਲੀ ਟ੍ਰੈਫਿਕ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ) -ਸਰਕਾਰ ਦੇ ਇਕ ਸੁੰਦਰੀਕਰਨ ਪ੍ਰਾਜੈਕਟ ਦੇ ਤਹਿਤ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵਾਲੀ ਸੜਕ ਨੂੰ 'ਨੋ ਐਂਟਰੀ ਜ਼ੋਨ' ਐਲਾਨਦੇ ਹੋਏ ਦਿਨ ਵੇਲੇ ਇਸ ਸੜਕ 'ਤੇ ਸਾਰੇ ਵਾਹਨਾਂ (ਐਂਮਰਜੈਂਸੀ ਵਾਹਨਾਂ ਨੂੰ ਛੱਡ ਕੇ) ਦੇ ਦਾਖਲੇ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ 'ਚ ਕੈਂਪਾਂ ਰਾਹੀਂ ਕੀਤੀ ਜਾ ਰਹੀ ਹੈ ਕੋਰੋਨਾ ਦੀ ਜਾਂਚ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਰੋਕਥਾਮ ਲਈ ਦਿੱਲੀ ਸਰਕਾਰ ਨੇ ਪਹਿਲਾਂ ਥਾਂ-ਥਾਂ 'ਤੇ ਕੋਰੋਨਾ ਸੈਂਟਰ ਬਣਾ ਕੇ ਇਸ ਦੀ ਜਾਂਚ ਕੀਤੀ ਅਤੇ ਹੁਣ ਇਨ੍ਹਾਂ ਦਿਨਾਂ ਵਿਚ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਛੋਟੇ-ਛੋਟੇ ਕੈਂਪ ਲਗਾ ਕੇ ਕੋਰੋਨਾ ਦੀ ਜਾਂਚ ...

ਪੂਰੀ ਖ਼ਬਰ »

ਪਿਛਲੇ 25 ਸਾਲਾਂ ਤੋਂ ਲੋਕਾਂ ਲਈ ਸੰਘਰਸ਼ ਕਰ ਰਹੇ ਨੇ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਗੁਸੈਲ ਆਦਮੀ ਦਾ ਖਿਤਾਬ ਪਾ ਚੁੱਕੇ ਪਰਮਜੀਤ ਸਿੰਘ ਪੰਮਾ ਨੂੰ ਅੱਜ ਮਹਿੰਗਾਈ, ਅੱਤਵਾਦ, ਸਮਾਜਿਕ ਬੁਰਾਈਆਂ ਅਤੇ ਹੋਰ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰਦੇ ਹੋਏ 25 ਸਾਲ ਪੂਰੇ ਹੋ ਗਏ ਹਨ | ਇਨ੍ਹਾਂ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਦੇ ਹਮਦਰਦ 'ਹੋਟਲ ਗੋਲਡਨ ਹੱਟ' ਦੀ ਘੇਰਾਬੰਦੀ ਤੁਰੰਤ ਹਟਾਏ ਹਰਿਆਣਾ ਸਰਕਾਰ - ਬਹਿਰੂ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ) - ਇੰਡੀਅਨ ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਜ਼ੋਰਦਾਰ ਨਿੰਦਿਆ ਕਰਦਿਆਂ ਹਰਿਆਣਾ ਸਰਕਾਰ ਨੂੰ ਹੋਟਲ ਗੋਲਡਨ ਹੱਟ ਦੀ ...

ਪੂਰੀ ਖ਼ਬਰ »

ਕੇਂਦਰ ਤੇ ਦਿੱਲੀ ਸਰਕਾਰ ਦੀ ਨੂਰਾ ਕੁਸ਼ਤੀ ਨਾਲ ਦਿੱਲੀ ਵਾਸੀਆਂ ਦਾ ਹੋ ਰਿਹੈ ਨੁਕਸਾਨ- ਚੌ. ਅਨਿਲ ਕੁਮਾਰ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ) - ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਵਿਚਕਾਰ ਆਪਸੀ ਝਗੜੇ ਕਾਰਨ ਦਿੱਲੀ ਦੀ ਜਨਤਾ ਨੂੰ ਰਾਸ਼ਨ ਤੋਂ ਵਾਂਝਾ ਹੋਣਾ ਪੈ ...

ਪੂਰੀ ਖ਼ਬਰ »

ਗੁ. ਬੰਗਲਾ ਸਾਹਿਬ ਐਮ.ਆਰ.ਆਈ. ਸੈਂਟਰ 'ਚ ਤਿੰਨ ਮਹੀਨਿਆਂ 'ਚ 3500 ਮਰੀਜ਼ਾਂ ਨੇ ਟੈਸਟ

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ)-ਦਿੱਲੀ ਕਮੇਟੀ ਵੱਲੋਂ ਭੇਜੀ ਜਾਣਕਾਰੀ ਮੁਤਾਬਿਕ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਸ਼ੁਰੂ ਕੀਤੇ ਗਏ ਐਮ ਆਰ ਆਈ ਸੈਂਟਰ ਵਿਚ ਸਿਰਫ ਤਿੰਨ ਮਹੀਨਿਆਂ ਅੰਦਰ 3500 ਮਰੀਜ਼ਾਂ ਨੇ ਟੈਸਟ ਕਰਵਾਇਆ ਹੈ | ਇਸ ਸੈਂਟਰ 'ਚ ਬੀ ਪੀ ਐਲ ...

ਪੂਰੀ ਖ਼ਬਰ »

ਭਾਰਤ ਦਰਸ਼ਨ ਪਾਰਕ ਸਬੰਧੀ ਵਿਵਾਦਤ ਮਾਮਲੇ 'ਚ ਕਮੇਟੀ ਪ੍ਰਬੰਧਕਾਂ 'ਤੇ ਗੁੰਮਰਾਹ ਕਰਨ ਦਾ ਦੋਸ਼

ਨਵੀਂ ਦਿੱਲੀ, 24 ਜੂਨ (ਜਗਤਾਰ ਸਿੰਘ) - ਭਾਰਤ ਦਰਸ਼ਨ ਪਾਰਕ 'ਚ ਹੋਏ ਵਿਵਾਦ ਦੇ ਮਾਮਲੇ ਨੂੰ ਲੈ ਕੇ ਦਿੱਲੀ ਕਮੇਟੀ ਦੇ ਨਾਮਜ਼ਦ ਮੈਂਬਰ ਇੰਦਰਮੋਹਨ ਸਿੰਘ ਨੇ ਉਕਤ ਮਾਮਲੇ ਦਿੱਲੀ ਕਮੇਟੀ ਪ੍ਰਧਾਨ ਵਲੋਂ ਕੀਤੀ ਗਈ ਬਿਆਨਬਾਜੀ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ | ...

ਪੂਰੀ ਖ਼ਬਰ »

ਸੀਆਈਏ ਕਾਲਾਂਵਾਲੀ ਵਲੋਂ 350 ਗਰਾਮ ਅਫੀਮ ਸਮੇਤ ਇਕ ਕਾਬੂ

ਸਿਰਸਾ, 24 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਸੀਆਈਏ ਪੁਲਿਸ ਕਾਲਾਂਵਾਲੀ ਦੀ ਟੀਮ ਨੇ ਬਾਈਪਾਸ ਰੋਡ ਤੋਂ 350 ਗਰਾਮ ਅਫੀਮ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਕਾਲਾਂਵਾਲੀ ਦੇ ...

ਪੂਰੀ ਖ਼ਬਰ »

ਵਿਅਕਤੀ ਦੇ ਲਾਪਤਾ ਹੋਣ ਤੋਂ ਬਾਅਦ ਲਾਸ਼ ਬੋਧਨੀ ਪਿੰਡ ਨੇੜੇ ਇਨੋਵਾ ਕਾਰ 'ਚੋਂ ਮਿਲੀ

ਪਿਹੋਵਾ, 24 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਬੋਧਨੀ ਪਿੰਡ ਨੇੜੇ ਨਹਿਰ ਦੇ ਕਿਨਾਰੇ ਖੜ੍ਹੀ ਇਕ ਲਾਵਾਰਿਸ ਇਨੋਵਾ ਕਾਰ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ | ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ, ਜਿਸ ਤੋਂ ਬਾਅਦ ਇਹ ਖ਼ੁਲਾਸਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਤਾ-ਪੁੱਤਰ ਸਣੇ 3 ਵਿਅਕਤੀਆਂ ਦੀ ਮੌਤ

ਪਿਹੋਵਾ, 24 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਅੰਬਾਲਾ ਰੋਡ 'ਤੇ ਅਰੁਨਾਏ ਮੋੜ ਵਿਖੇ ਇਕ ਟਰੱਕ ਦੀ ਲਪੇਟ 'ਚ ਆਉਣ ਨਾਲ ਬਾਈਕ ਸਵਾਰ ਪਿਤਾ-ਪੁੱਤਰ ਸਣੇ 3 ਵਿਅਕਤੀਆਂ ਦੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ | ਸੂਚਨਾ ...

ਪੂਰੀ ਖ਼ਬਰ »

ਚੇਅਰਮੈਨ ਰਣਧੀਰ ਗੋਲਨ ਵੱਖ-ਵੱਖ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਪੂੰਡਰੀ, 24 ਜੂਨ (ਓ.ਪੀ. ਸੈਣੀ)-ਹਰਿਆਣਾ ਟੂਰਿਜ਼ਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੁੰਡਰੀ ਦੇ ਵਿਧਾਇਕ ਰਣਧੀਰ ਸਿੰਘ ਗੋਲਨ 25 ਜੂਨ ਨੂੰ ਸ਼ਾਮ 4 ਵਜੇ ਪਬਨਵਾ ਵਿਖੇ ਇਕ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਨਗੇ ਅਤੇ ਸ਼ਾਮ 4:30 ਵਜੇ ਵੱਖ-ਵੱਖ ਗਲੀਆਂ ਅਤੇ ਪਾਬਲਾ ਰੋਡ 'ਤੇ ...

ਪੂਰੀ ਖ਼ਬਰ »

ਮਾਮਲਾ ਨੌਕਰੀ ਤੋਂ ਕੱਢੇ ਗਏ 130 ਸਫ਼ਾਈ ਸੇਵਕਾਂ ਦੀ ਕੋਈ ਸੁਣਵਾਈ ਨਾ ਹੋਣ ਦਾ

ਨਗਰ ਨਿਗਮ ਇੰਪਲਾਈਜ਼ ਯੂਨੀਅਨ ਵਲੋਂ ਮੇਅਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਇੰਪਲਾਈਜ ਯੂਨੀਅਨ ਵਲੋਂ ਨਿਗਮ 'ਚੋਂ ਨੌਕਰੀ ਤੋਂ ਕੱਢੇ ਗਏ 130 ਸਫ਼ਾਈ ਸੇਵਕਾਂ ਦੀ ਕੋਈ ਸੁਣਵਾਈ ਨਾ ਹੋਣ ਦੇ ਚਲਦਿਆਂ ਸੰਘਰਸ਼ ਦੀ ਰੂਪ-ਰੇਖਾ ਬਦਲਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਨਿਗਮ ਦੇ ਗੇਟ 'ਤੇ ...

ਪੂਰੀ ਖ਼ਬਰ »

ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਕਿਸਾਨ ਅੰਦੋਲਨ 'ਚ ਹੁਣ ਤੱਕ ਕੋਈ ਸਹਿਯੋਗ ਨਹੀਂ- ਔਲਖ

ਸਿਰਸਾ, 24 ਜੂਨ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਤਕਾ ਦੇ ਸੂਬਾਈ ਪ੍ਰਧਾਨ ਲੱਖਵਿੰਦਰ ਸਿੰਘ ਔਲਖ ਨੇ ਕਿਹਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵਲੋਂ ਹੁਣ ਤੱਕ ਕਿਸਾਨ ਅੰਦੋਲਨ ਲਈ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਦਿ ਕਾਲਾਂਵਾਲੀ ਮਾਰਕੀਟਿੰਗ ਸੁਸਾਇਟੀ ਦੀ ਮੀਟਿੰਗ

ਸਿਰਸਾ, 24 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਦੀ ਦਿ ਕਾਲਾਂਵਾਲੀ ਕੋ-ਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੇਸਿੰਗ ਸੁਸਾਇਟੀ ਦੀ ਇਕ ਮੀਟਿੰਗ ਚੇਅਰਮੈਨ ਹਨੂੰਮਾਨ ਗੋਦਾਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਮੈਨੇਜਰ ਰਜਿੰਦਰ ਸਿੰਘ ਗਿੱਲ ਸਮੇਤ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਸੰਤਨਗਰ ਵਿਖੇ ਸੈਮੀਨਾਰ

ਏਲਨਾਬਾਦ, 24 ਜੂਨ (ਜਗਤਾਰ ਸਮਾਲਸਰ)- ਜਮਹੂਰੀ ਅਧਿਕਾਰ ਸਭਾ ਹਰਿਆਣਾ ਵਲੋਂ ਸੰਤਨਗਰ/ਜਗਮਲੇਰਾ ਦੇ ਗਦਰੀ ਬਾਬਾ ਸੋਹਣ ਸਿੰਘ ਭਕਨਾ ਹਾਲ ਵਿਚ ਅਸਹਿਮਤੀ ਦੀਆਂ ਅਵਾਜ਼ਾਂ ਨੂੰ ਜੇਲ੍ਹਾਂ ਵਿਚ ਡੱਕਣ ਦੀਆਂ ਕਾਰਵਾਈਆਂ ਅਤੇ ਜਮਹੂਰੀ ਹੱਕਾਂ ਦਾ ਸੁੰਗੜਦਾ ਦਾਇਰਾ ਵਿਸ਼ੇ 'ਤੇ ...

ਪੂਰੀ ਖ਼ਬਰ »

ਬੱਚਿਆਂ ਤੇ ਨੌਜਵਾਨਾਂ ਨੂੰ ਨਹਾਉਣ ਲਈ ਨਹਿਰਾਂ 'ਚ ਨਹੀਂ ਜਾਣ ਦੇਣਾ ਚਾਹੀਦਾ-ਡੀ.ਸੀ.

ਗੂਹਲਾ ਚੀਕਾ/ਕੈਥਲ, 24 ਜੂਨ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਪ੍ਰਦੀਪ ਦਹੀਆ ਨੇ ਬੱਚਿਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੇ ਬੱਚਿਆਂ ਨੂੰ ਨਹਿਰ ਦੇ ਨਾਲ-ਨਾਲ ਹੋਰ ਨਦੀਆਂ-ਨਹਿਰਾਂ, ਤਲਾਬਾਂ 'ਚ ਨਹਾਉਣ ਲਈ ਜਾਣ ਨਾ ਦੇਣ ਕਿਉਂਕਿ ਜਦੋਂ ਬੱਚੇ ...

ਪੂਰੀ ਖ਼ਬਰ »

ਇਨੈਲੋ ਵਪਾਰ ਸੈੱਲ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਪਾਰਟੀ ਵਰਕਰਾਂ ਵਲੋਂ ਸਵਾਗਤ

ਰਤੀਆ, 24 ਜੂਨ (ਬੇਅੰਤ ਕੌਰ ਮੰਡੇਰ)- ਇਨੈਲੋ ਵਰਕਰਾਂ ਦੀ ਵਿਸ਼ੇਸ਼ ਬੈਠਕ ਹਲਕਾ ਪ੍ਰਧਾਨ ਬਿੱਕਰ ਸਿੰਘ ਹੜੌਲੀ ਦੀ ਪ੍ਰਧਾਨਗੀ ਹੇਠ ਇਨੈਲੋ ਦੇ ਸ਼ਹਿਰੀ ਪ੍ਰਧਾਨ ਹਰਬੰਸ ਖੰਨਾ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਜਿੱਥੇ ਇਨੈਲੋ ਦੇ ਨਵਨਿਯੁਕਤ ਸੂਬਾ ਜਨਰਲ ...

ਪੂਰੀ ਖ਼ਬਰ »

ਜਥੇਦਾਰ ਅਕਾਲ ਤਖ਼ਤ ਨੇ ਮਟਦਾਦੂ 'ਚ ਗੁਰਦੁਆਰੇ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ

ਡੱਬਵਾਲੀ, 24 ਜੂਨ (ਇਕਬਾਲ ਸਿੰਘ ਸ਼ਾਂਤ)-ਖੇਤਰ ਦੇ ਪਿੰਡ ਮਟਦਾਦੁ ਵਿਖੇ ਗੁਰਦੁਆਰਾ ਬੀਬੀ ਸਾਹਿਬ ਕੌਰ ਦੀ ਨਵੀਂ ਬਣ ਰਹੀ ਇਮਾਰਤ ਦੀ ਨੀਂਹ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਹੱਥੀਂ ਇੱਟ ਲਗਾ ਕੇ ਰੱਖੀ। ਨੀਂਹ ਦਾ ਕਾਰਜ ਦਮਦਮਾ ਸਾਹਿਬ ਦੇ ਪੰਜ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਇਕ ਰੋਜ਼ਾ 'ਮਲਟੀ ਫੈਕਲਟੀ ਕੈਰੀਅਰ ਵਰਕਸ਼ਾਪ' ਕਰਵਾਈ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਸਿਖਲਾਈ ਅਤੇ ਰੁਜ਼ਗਾਰ ਸੈੱਲ ਵਲੋਂ ਇਕ ਰੋਜ਼ਾ 'ਮਲਟੀ ਫੈਕਲਟੀ ਕੈਰੀਅਰ ਵਰਕਸ਼ਾਪ' ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਕਾਲਜ ਦੇ ਵੱਖ-ਵੱਖ ਫੈਕਲਟੀਜ਼ ਦੇ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਅਤੇ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਅਤਵਾਦੀ ਘਟਨਾਵ 'ਚ 50 ਫੀਸਦੀ ਦੀ ਕਮੀ ਆਈ ਹੈ-ਲੈਫ.ਜਰਨਲ ਜੀਪੀ ਪਾਂਡੇ

ਸ੍ਰੀਨਗਰ, 24 ਜੂਨ (ਮਨਜੀਤ ਸਿੰਘ)-15 ਕੋਰ ਦੇ ਲੈਫ.ਜਰਨਲ ਜੀਪੀ ਪਾਂਡੇ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ 'ਚ ਅਤਵਾਦੀ ਘਟਨਾਵਾਂ 'ਚ 50 ਫੀਸਦੀ ਕਮੀ ਆਈ ਹੈ । ਸੁਰਖਿਆ ਸਥਿਤੀ ਸ਼ਾਂਤੀ ਪੂਰਵਕ ਬਣੀ ਹੋਈ ਤੇ ਹਾਲਾਤ ਪਹਿਲੇ ਨਾਲੋ ਬਹੁਤ ਬਿਹਤਰ ਹਨ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 15 ...

ਪੂਰੀ ਖ਼ਬਰ »

ਉਲੰਪਿਕ ਲਈ ਕੁਆਲੀਫ਼ਾਈ ਕਰ ਚੁੱਕੇ 121 ਭਾਰਤੀ ਖਿਡਾਰੀਆਂ 'ਚੋਂ 30 ਹਰਿਆਣੇ ਦੇ ਹੋਣਾ ਮਾਣ ਦੀ ਗੱਲ -ਸੰਦੀਪ ਸਿੰਘ

ਪਿਹੋਵਾ, 24 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਇਹ ਰਾਜ ਲਈ ਮਾਣ ਵਾਲੀ ਗੱਲ ਹੈ ਕਿ ਟੋਕਿਓ ਉਲੰਪਿਕ ਖੇਡਣ ਜਾ ਰਹੇ ਦੇਸ਼ ਭਰ 'ਚੋਂ ਕੁੱਲ 121 ਖਿਡਾਰੀ ਸਾਡੇ ਰਾਜ 'ਚੋਂ ਹਨ। ਉਹ ਸਾਰੇ ਯੋਗਤਾ ਪ੍ਰਾਪਤ ਖਿਡਾਰੀਆਂ ਦੇ ...

ਪੂਰੀ ਖ਼ਬਰ »

ਪ੍ਰਦੇਸ਼ 'ਚ ਪੰਜਾਬੀ ਭਾਸ਼ਾ ਨੂੰ ਸੁਚੱਜੇ ਤਰੀਕੇ ਨਾਲ ਪ੍ਰਚਾਰਿਤ ਕਰਾਂਗੇ-ਨੀਰੂ ਸਿੰਘ

ਇੰਦੌਰ, 24 ਜੂਨ (ਰਤਨਜੀਤ ਸ਼ੈਰੀ)-ਸਾਡੇ ਗੁਰੂ ਸਾਹਿਬਾਨਾਂ ਨੇ ਪ੍ਰਕ੍ਰਿਤੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ, ਗੁਰੂ ਨਾਨਕ ਪਾਤਸ਼ਾਹ ਨੇ 'ਕੁਦਰਤ ਭਉ ਸੁਖ ਸਾਰ' ਦਾ ਸਿਧਾਂਤ ਦਿੱਤਾ ਤੇ ਗੁਰੂ ਹਰਿਰਾਏ ਜੀ ਨੇ ਖੂਹ ਖੁਦਵਾਏ, ਬਾਉਲੀਆਂ ਬਣਵਾਈਆਂ, ਸੁੰਦਰ ਬਾਗ ਲਗਵਾਏ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਗੂਹਲਾ ਚੀਕਾ/ਕੈਥਲ, 24 ਜੂਨ (ਓ.ਪੀ. ਸੈਣੀ)-ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜ਼ਿਲ੍ਹੇ ਭਰ 'ਚ 500 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਬੂਟੇ ਲਗਾਉਣ ਸਮੇਂ ਵਿਧਾਇਕ ਲੀਲਾ ਰਾਮ ਨੇ ਕਿਹਾ ਕਿ ਬੂਟੇ ਸਾਡੀ ਜ਼ਿੰਦਗੀ ਦਾ ਇਕ ਮਹੱਤਵਪੂਰਨ ਹਿੱਸਾ ਹਨ ਅਤੇ ਬੂਟਿਆਂ ਤੋਂ ਬਿਨਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX