ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 1 hour ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 6 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਜਲੰਧਰ

ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ

ਸ਼ਾਹਕੋਟ, 24 ਜੂਨ (ਸੁਖਦੀਪ ਸਿੰਘ)-ਅੱਜ ਸ਼ਾਮ ਸ਼ਾਹਕੋਟ ਵਿਖੇ ਮੋਗਾ ਰੋਡ 'ਤੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਤਰਸੇਮ ਸਿੰਘ (33) ਪੁੱਤਰ ਬਚਨ ਸਿੰਘ ਵਾਸੀ ਪਿੰਡ ਖੁਰਲਾਪੁਰ ਥਾਣਾ ਮਹਿਤਪੁਰ ਅੱਜ ਸ਼ਾਮ ਕਰੀਬ 4 ਵਜੇ ਆਪਣੇ ਮੋਟਰਸਾਈਕਲ 'ਤੇ ਸ਼ਾਹਕੋਟ ਆ ਰਿਹਾ ਸੀ ਕਿ ਜਦੋਂ ਉਹ ਸ਼ਾਹਕੋਟ ਦੇ ਬਾਹਰਵਾਰ ਮੋਗਾ ਰੋਡ 'ਤੇ ਮਾਡਲ ਟਾਊਨ ਕਾਲੋਨੀ ਨਜ਼ਦੀਕ ਪਹੁੰਚਿਆ ਤਾਂ ਇਸ ਦੌਰਾਨ ਸ਼ਾਹਕੋਟ ਵਲੋਂ ਤੇਜ਼ ਰਫ਼ਤਾਰ ਜਾ ਰਹੇ ਟਰੈਕਟਰ-ਟਰਾਲੀ ਅਤੇ ਉਸ ਦੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ | ਟੱਕਰ ਦੌਰਾਨ ਮੋਟਰਸਾਈਕਲ ਚਾਲਕ ਬੁਰੀ ਤਰ੍ਹਾਂ ਸੜਕ 'ਤੇ ਡਿੱਗਾ ਅਤੇ ਗੰਭੀਰ ਜ਼ਖਮੀ ਹੋ ਗਿਆ | ਟਰੈਕਟਰ ਚਾਲਕ ਟਰੈਕਟਰ-ਟਰਾਲੀ ਛੱਡ ਮੌਕੇ ਤੋਂ ਫਰਾਰ ਹੋ ਗਿਆ | ਲੋਕਾਂ ਵਲੋਂ ਜ਼ਖਮੀ ਨੌਜਵਾਨ ਨੂੰ ਨੇੜੇ ਹੀ ਸਡਾਨਾ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰੀ ਟੀਮ ਨੇ ਉਸ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਭੇਜ ਦਿੱਤਾ ਅਤੇ ਸਰਕਾਰੀ ਹਸਪਤਾਲ 'ਚ ਇਲਾਜ ਦੌਰਾਨ ਜ਼ਖਮਾਂ ਦਾ ਦਰਦ ਨਾ ਸਹਾਦਰਾ ਉਹ ਦਮ ਤੋੜ ਗਿਆ | ਹਾਦਸੇ ਬਾਰੇ ਪਤਾ ਲੱਗਣ 'ਤੇ ਮਾਡਲ ਥਾਣਾ ਸ਼ਾਹਕੋਟ ਦੇ ਸਬ-ਇੰਸਪੈਕਟਰ ਬਲਕਾਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ, ਜਿੰਨਾਂ ਦੱਸਿਆ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਕਾਰ-ਮੋਟਰਸਾਈਕਲ ਦੀ ਟੱਕਰ 1 ਵਿਅਕਤੀ ਦੀ ਮੌਤ

ਆਦਮਪੁਰ, 24 ਜੂਨ (ਰਮਨ ਦਵੇਸਰ/ਹਰਪ੍ਰੀਤ ਸਿੰਘ)-ਆਦਮਪੁਰ ਜਲੰਧਰ ਮਾਰਗ 'ਤੇ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ 'ਚ ਮੋਟਰਸਾਈਕਲ 'ਤੇ ਸਵਾਰ 3 ਵਿਅਕਤੀ 'ਚੋਂ ਇਕ ਦੀ ਮੌਕੇ 'ਤੇ ਹੀ ਮੋਤ ਹੋ ਗਈ ਜਦਕਿ ਦੋ ਦੀ ਗੰਭੀਰ ਹਾਲਤ ਨਾਜੁਕ ਬਣੀ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਭਗਤ ਕਬੀਰ ਭਵਨ ਲਈ ਰਾਸ਼ੀ ਦਾ ਐਲਾਨ

ਜਲੰਧਰ, 24 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ | ਭਗਤ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਜਲੰਧਰ ਛਾਉਣੀ, 24 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੀ ਪਰਾਗਪੁਰ ਕਾਲੋਨੀ ਵਿਖੇ ਇਕ ਮਕਾਨ 'ਚ ਬਤੌਰ ਕਿਰਾਏਦਾਰ ਰਹਿਣ ਵਾਲੇ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕੀਤੇ ਜਾਣ ਸਬੰਧੀ ਜਾਣਕਾਰੀ ਪ੍ਰਾਪਤ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਦੀ ਮੌਤ, 33 ਨਵੇਂ ਮਾਮਲੇ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਅੱਜ ਕੋਰੋਨਾ ਪ੍ਰਭਾਵਿਤ 2 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1483 ਹੋ ਗਈ ਹੈ | ਇਸ ਤੋਂ ਇਲਾਵਾ 33 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 62,599 ਪਹੁੰਚ ਗਈ ਹੈ | ਅੱਜ ਮਿਲੇ ਮਰੀਜ਼ਾਂ 'ਚ ਕਰੀਬ 66 ...

ਪੂਰੀ ਖ਼ਬਰ »

ਬਿਜਲੀ ਸਮੱਸਿਆ ਨੂੰ ਲੈ ਕਿਸਾਨਾਂ ਵਲੋਂ ਬਾਦਸ਼ਾਹਪੁਰ ਦਫ਼ਤਰ ਦਾ ਘਿਰਾਓ

ਲਾਂਬੜਾ, 24 ਜੂਨ (ਪਰਮੀਤ ਗੁਪਤਾ)-ਪੰਜਾਬ ਸਰਕਾਰ ਵਲੋਂ 10 ਜੂਨ ਤੋਂ ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਨਾ ਦੇਣ ਦੇ ਰੋਸ ਵਜੋਂ ਲਾਂਬੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ...

ਪੂਰੀ ਖ਼ਬਰ »

ਅਨਮੋਲ ਕਲਾਥ ਹਾਊਸ ਵਾਲੀ ਗਲੀ 'ਚੋਂ ਨਸ਼ਾ ਤਸਕਰ ਕਾਬੂ

ਜਲੰਧਰ ਛਾਉਣੀ, 24 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਰਾਮਾ ਮੰਡੀ 'ਚ ਸਥਿਤ ਅਨਮੋਲ ਕਲਾਥ ਹਾਊਸ ਵਾਲੀ ਗਲੀ 'ਚ ਝੁੱਗੀਆਂ ਨੇੜੇ ਗਸ਼ਤ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ ...

ਪੂਰੀ ਖ਼ਬਰ »

ਸੂਰੀਆ ਇਨਕਲੇਵ 'ਚ ਵਿਕਾਸ ਦੇ ਕੰਮ ਪੂਰੇ ਨਹੀਂ ਕਰਵਾ ਸਕਿਆ ਟਰੱਸਟ

ਜਲੰਧਰ, 24 ਜੂਨ (ਸ਼ਿਵ)-ਸੂਰੀਆ ਇਨਕਲੇਵ ਵਿਚ ਵਿਕਾਸ ਦੇ ਕੰਮ ਨਾ ਕਰਕੇ ਲੋਕਾਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ ਤੋ ਚੋਣਾਂ ਮੌਕੇ ਲੋਕਾਂ ਦੀ ਨਾਰਾਜ਼ਗੀ ਕਾਂਗਰਸ ਨੂੰ ਮਹਿੰਗੀ ਪੈ ਸਕਦੀ ਹੈ ਕਿਉਂਕਿ ਇੰਪਰੂਵਮੈਂਟ ਟਰੱਸਟ ਸਮੇਂ-ਸਿਰ ਇਸ ਕਾਲੋਨੀ ਵਿਚ ਵਿਕਾਸ ਦੇ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਕਰਵਾਇਆ ਯੂ. ਐਨ. ਸਸਟੇਨਬਲ ਡਿਵੈੱਲਪਮੈਂਟ ਸੰਮੇਲਨ

ਜਲੰਧਰ, 24 ਜੂਨ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਤੇ ਟ੍ਰੈਡਪ੍ਰੇਨੂਰ ਗਲੋਬਲ ਅਕਾਦਮਿਕ ਪਲੇਟਫ਼ਾਰਮ, ਯੂ. ਕੇ. ਨੇਕੋਡੋਲੈਨੀ ਜੈਨੋਸ ਯੂਨੀਵਰਸਿਟੀ ਦੇ ਨਾਲ ਯੂ.ਐੱਸ-ਇੰਡੀਆ ਸਾਇੰਸ ਐਂਡ ਟੈਕਨਾਲੋਜੀ ਫ਼ਾਰ ਸਕਿਉਰਿਟੀ, ਯੂ. ਐੱਸ ਅਤੇ ...

ਪੂਰੀ ਖ਼ਬਰ »

ਓਪਨ ਕਰਾਟੇ ਟ੍ਰੇਨਿੰਗ ਸਮਰ ਕੈਂਪ ਦੌਰਾਨ ਐਡਵਾਂਸ ਕਰਾਟੇ ਦੇ ਗੁਣ ਸਿਖਾਏ

ਜਲੰਧਰ ਛਾਉਣੀ, 24 ਜੂਨ (ਪਵਨ ਖਰਬੰਦਾ)-ਪੰਜਾਬ ਗੋਜਰੀਓ ਕਰਾਟੇ ਐਸੋਸੀਏਸ਼ਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਓਪਨ ਕਰਾਟੇ ਟਰੈਨਿੰਗ ਸਮਰ ਕੈਂਪ ਰੋਕੀ ਸ਼ਰਮਾ ਵਲੋਂ ਲਗਾਇਆ ਗਿਆ, ਜਿਸ 'ਚ ਬੱਚਿਆਂ ਨੂੰ ਐਡਵਾਂਸ ਕਰਾਟੇ ਟਰੈਨਿੰਗ ਦੇ ਗੁਣ ਸਿਖਾਏ ਗਏ ਅਤੇ ਹੋਣਹਾਰ ਬੱਚਿਆਂ ...

ਪੂਰੀ ਖ਼ਬਰ »

--ਮਾਮਲਾ ਸੁਖਮੀਤ ਸਿੰਘ ਡਿਪਟੀ ਦੀ ਹੋਈ ਹੱਤਿਆ ਦਾ-- ਜੇਲ੍ਹਾਂ 'ਚ ਬੰਦ ਅਪਰਾਧੀਆਂ ਨੂੰ ਪੁਲਿਸ ਲੈ ਕੇ ਆਵੇਗੀ ਪ੍ਰੋਡਕਸ਼ਨ ਵਰੰਟ 'ਤੇ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਚਿੱਟੇ ਦਿਨ ਨਵੀਂ ਦਾਣਾ ਮੰਡੀ ਵਾਲੀ ਸੜਕੇ 'ਤੇ ਗੋਪਾਲ ਨਗਰ ਮੁਹੱਲੇ ਦੇ ਸਾਹਮਣੇ ਬੁਲਟ ਮੋਟਸਾਈਕਲ 'ਤੇ ਜਾ ਰਹੇ ਸੁਖਮੀਤ ਸਿੰਘ ਡਿਪਟੀ ਦੀ ਸ਼ਰੇਆਮ ਹੋਈ ਹੱਤਿਆ ਦੇ ਮਾਮਲੇ 'ਚ ਅੱਜ 4 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ...

ਪੂਰੀ ਖ਼ਬਰ »

ਜੱਟ ਸਿੱਖ ਕੌ ਾਸਲ ਨੇ ਭਰੀ ਹੋਣਹਾਰ ਵਿਦਿਆਰਥੀ ਦੀ ਫ਼ੀਸ

ਜਲੰਧਰ, 24 ਜੂਨ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਨੇ ਏਪੈਕਸ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਹੋਣਹਾਰ ਵਿਦਿਆਰਥੀ ਮਨਰਾਜ ਸਿੰਘ ਪੁੱਤਰ ਸੁਰਜੀਤ ਸਿੰਘ ਦੀ ਪੂਰੇ ਸਾਲ ਦੀ ਫੀਸ ਦੇਣ ਦਾ ਉਪਰਾਲਾ ਕੀਤਾ ਹੈ | ਇਸ ਸਬੰਧੀ ਜੱਟ ਸਿੱਖ ਕੌਂਸਲ ਦੇ ਫਾਈਨਾਂਸ ਤੇ ਮੀਡੀਆ ਸੈਕਟਰੀ ...

ਪੂਰੀ ਖ਼ਬਰ »

'ਕੁੜੀਆਂ ਤੇ ਚਿੜੀਆਂ' ਫਿਲਮ ਸਮਾਜ ਨੂੰ ਕੁੜੀਆਂ ਪ੍ਰਤੀ ਸਾਕਾਰਾਤਮਕ ਸੋਚ ਅਪਨਾਉਣ ਲਈ ਪ੍ਰੇਰਿਤ ਕਰਦੀ ਹੈ-ਸਿਵਲ ਸਰਜਨ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਜਲੰਧਰ ਦੇ ਉਪਰਾਲੇ ਸਦਕਾ ਤਿਆਰ ਕੀਤੀ ਗਈ ਸ਼ਾਰਟ ਫਿਲਮ 'ਕੁੜੀਆਂ ਤੇ ਚਿੜੀਆਂ' ਸਿਵਲ ਸਰਜਨ ਡਾ. ਬਲਵੰਤ ਸਿੰਘ ਵਲੋਂ ਸਥਾਨਕ ਐਨ.ਐਚ.ਐਸ. ਹਸਪਤਾਲ ਦੇ ਆਡੀਟੋਰੀਅਮ 'ਚ ਰਲੀਜ਼ ਕੀਤੀ ਗਈ | ਇਸ ਮੌਕੇ ਡਾ. ਬਲਵੰਤ ਸਿੰਘ ਨੇ ...

ਪੂਰੀ ਖ਼ਬਰ »

ਕਾਜ਼ੀ ਮੰਡੀ ਦੇ ਕਬਜ਼ਿਆਂ ਦਾ ਪਾਸ ਮਤਾ ਸ਼ੱਕੀ, ਜਨਤਕ ਕਰੇ ਟਰੱਸਟ

ਜਲੰਧਰ, 24 ਜੂਨ (ਸ਼ਿਵ)- ਭਾਜਪਾ ਦੇ ਆਗੂ ਵਿਵੇਕ ਖੰਨਾ ਨੇ ਇੰਪਰੂਵਮੈਂਟ ਟਰੱਸਟ ਦਾ ਕਾਜ਼ੀ ਮੰਡੀ ਦੇ ਕਬਜ਼ਿਆਂ ਬਾਰੇ ਪਾਸ ਕੀਤੇ ਗਏ ਮਤੇ ਨੂੰ ਸ਼ੱਕੀ ਦੱਸਦਿਆਂ ਇਸ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸਾਰੀ ਸਚਾਈ ਬਾਹਰ ਆ ਸਕੇ | ਵਿਵੇਕ ਖੰਨਾ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਡਾ. ਸੇਠੀ ਨੇ ਉਠਾਇਆ ਲੋਕ ਸੰਪਰਕ ਵਿਭਾਗ ਦੀ ਖਸਤਾਹਾਲ ਇਮਾਰਤ ਦਾ ਮੁੱਦਾ

ਜਲੰਧਰ, 24 ਜੂਨ (ਜਸਪਾਲ ਸਿੰਘ)-ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਵਾਰਡ ਨੰਬਰ-20 ਦੀ ਕੌਂਸਲਰ ਡਾ. ਜਸਲੀਨ ਸੇਠੀ ਨੇ ਲੋਕ ਸੰਪਰਕ ਵਿਭਾਗ ਦੀ ਖਸਤਾਹਾਲ ਦਾ ਮੁੱਦਾ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਕੋਲ ਉਠਾਉਂਦੇ ਹੋਏ ਤੁਰੰਤ ਇਸ ਦੀ ਹਾਲਤ ਸੁਧਾਰੇ ਜਾਣ ਦੀ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਤੋਂ ਪੰਜਾਬ ਵਾਸੀਆਂ ਦਾ ਮੋਹ ਹੋਇਆ ਭੰਗ-ਬਲਕਾਰ ਸਿੰਘ

ਲਾਂਬੜਾ, 24 ਜੂਨ (ਪਰਮੀਤ ਗੁਪਤਾ)-ਪੰਜਾਬ ਵਿਚ ਰਾਜ ਕਰ ਚੁਕੀਆਂ ਰਵਾਇਤੀ ਪਾਰਟੀਆਂ ਤੋਂ ਪੰਜਾਬ ਵਾਸੀਆਂ ਦਾ ਮੋਹ ਭੰਗ ਹੋ ਚੁੱਕਿਆ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ 'ਚ ਮੀਟਿੰਗ ਦੌਰਾਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਲੋਕਾਂ ਦੀ ਜ਼ਬਾਨਬੰਦੀ ਖਿਲਾਫ ਭਲਕੇ ਵਿਰੋਧ ਪ੍ਰਦਰਸ਼ਨ ਦਾ ਐਲਾਨ

ਜਲੰਧਰ, 24 ਜੂਨ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)- ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ, ਸੀ.ਪੀ.ਆਈ. (ਐਮ-ਐਲ) ਲਿਬਰੇਸ਼ਨ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਕ੍ਰਮਵਾਰ ਕਾਮਰੇਡ ਅਜਮੇਰ ਸਿੰਘ, ਗੁਰਮੀਤ ਸਿੰਘ ਬਖਤੂਪੁਰਾ ਅਤੇ ਕੰਵਲਜੀਤ ਖੰਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਇਲੀਟ ਵੈਟਰਨਰੀ ਅਫ਼ਸਰਜ਼ (ਸੇਵਾ ਮੁਕਤ) ਨੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਮੁੱਢੋਂ ਖਾਰਜ ਕੀਤਾ

ਜਲੰਧਰ, 24 ਜੂਨ (ਐੱਮ. ਐ ੱਸ. ਲੋਹੀਆ)-ਇਲੀਟ ਵੈਟਰਨਰੀ ਅਫ਼ਸਰਜ਼ (ਸੇਵਾ ਮੁਕਤ) ਐਸੋਸੀਏਸ਼ਨ ਨੇ ਇਕ ਮੀਟਿੰਗ ਕਰਕੇ ਸਰਕਾਰ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਹੀ ਖਾਰਿਜ ਕਰ ਦਿੱਤਾ ਹੈ | ਐਸੋਸੀਏਸ਼ਨ ਦੇ ਪ੍ਰਧਾਨ ਡਾ. ਸ਼ਵਿੰਦਰ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਰਾਤ 8 ਵਜੇ ਤੋਂ ਬਾਅਦ ਦੁਕਾਨ ਖੋਲ੍ਹੀ ਹੋਣ 'ਤੇ ਦੁਕਾਨਦਾਰ ਨੂੰ ਥਾਣੇ ਲੈ ਗਿਆ ਥਾਣਾ ਮੁਖੀ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਅਰਬਨ ਅਸਟੇਟ 'ਚ ਚੱਲ ਰਹੀ ਦੂਆ ਸੈਨੇਟਰੀ ਸ਼ਾਪ ਲਾਕਡਾਊਨ ਸ਼ੁਰੂ ਹੋਣ 'ਤੇ ਰਾਤ 8 ਵਜੇ ਤੋਂ ਬਾਅਦ ਵੀ ਖੋਲ੍ਹ•ੀ ਹੋਣ ਕਰਕੇ ਥਾਣਾ ਡਵੀਜ਼ਨ ਨੰਬਰ 7 ਦੇ ਮੁਖੀ ਗਗਨਦੀਪ ਸਿੰਘ ਸੇਖੋਂ ਨੇ ਦੁਕਾਨਦਾਰ ਯਸ਼ ਦੂਆ ਖ਼ਿਲਾਫ਼ ਕਾਰਵਾਈ ਕਰਨ ਲਈ ...

ਪੂਰੀ ਖ਼ਬਰ »

ਪਿੰਡ ਦੀਵਾਲੀ ਵਿਖੇ ਅਕਾਲੀ-ਬਸਪਾ ਦੇ ਵਰਕਰਾਂ ਦੀ ਮੀਟਿੰਗ

ਜਮਸ਼ੇਰ ਖਾਸ, 24 ਜੂਨ (ਪ.ਪ)-ਪਿੰਡ ਦੀਵਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਸਾਂਝੇ ਤੌਰ 'ਤੇ ਕੀਤੀ ਗਈ, ਜਿਸ ਦਾ ਆਯੋਜਨ ਬਲਵੀਰ ਸਿੰਘ ਸਰਕਲ ਪ੍ਰਧਾਨ ਐੱਸ.ਸੀ. ਵਿੰਗ ਦਿਹਾਤੀ ਵਲੋਂ ਕੀਤਾ ਗਿਆ | ਮੀਟਿੰਗ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਚੋਰਾਂ ਨੇ ਪੋਲਟਰੀ ਫਾਰਮ ਦੇ ਦਫ਼ਤਰ ਨੂੰ ਬਣਾਇਆ ਨਿਸ਼ਾਨਾ

ਜਮਸ਼ੇਰ ਖਾਸ, 24 ਜੂਨ (ਪ.ਪ)-ਜਮਸ਼ੇਰ ਖਾਸ 'ਚ ਚੋਰਾਂ ਵਲੋਂ ਵਾਲੀਆ ਪੋਲਟਰੀ ਫਾਰਮ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ | ਇਸ ਸਬੰਧੀ ਪੋਲਟਰੀ ਫਾਰਮ ਦੇ ਮਾਲਕ ਹੈਪੀ ਵਾਲੀਆ ਨੇ ਦੱਸਿਆ ਕਿ ਉਹ ਜਦੋਂ ਸਵੇਰੇ ਪੋਲਟਰੀ ਫਾਰਮ ਵਿਚ ਆਏ ਤੇ ਉਨ੍ਹਾਂ ਦੇ ਦਫ਼ਤਰ ਦਾ ਸ਼ੀਸ਼ਾ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਲੋਕਾਂ ਵਲੋਂ ਸਬੰਧਿਤ ਮਹਿਕਮੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 24 ਜੂਨ (ਨਰਿੰਦਰ ਲਾਗੂ)-ਵਾਰਡ ਨੰ: 14 ਅਧੀਨ ਆਉਂਦੇ ਮੁਹੱਲਾ ਅਵਤਾਰ ਨਗਰ ਵਿਖੇ ਅੱਧੀ ਦਰਜਨ ਦੇ ਕਰੀਬ ਗਲੀਆਂ ਦੀਆਂ ਸਰਕਾਰੀ ਟੂਟੀਆਂ 'ਚ ਪਿਛਲੇ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਪ੍ਰੇਸ਼ਾਨ ਹੋਏ ਲੋਕਾਂ ਵਲੋਂ ਵੀਰਵਾਰ ਨੂੰ ਸਬੰਧਿਤ ...

ਪੂਰੀ ਖ਼ਬਰ »

45 ਨੰਬਰ ਵਾਰਡ 'ਚ ਬਜ਼ੁਰਗ ਤੋਂ ਸ਼ੁਰੂ ਕਰਵਾਇਆ ਗਲੀ ਦਾ ਕੰਮ

ਜਲੰਧਰ, 24 ਜੂਨ (ਸ਼ਿਵ)- ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਦੇ ਵਾਰਡ ਨੰਬਰ 45 ਦੇ ਕੌਂਸਲਰ ਜਸਪਾਲ ਕੌਰ ਭਾਟੀਆ ਨੇ ਆਪਣੇ ਵਾਰਡ ਵਿਚ ਪੈਂਦੇ ਇਲਾਕੇ ਪੁਰਾਣੀ ਦਸਹਿਰਾ ਗਰਾਊਾਡ ਦੀਆਂ ਗਲੀਆਂ ਦਾ 38 ਲੱਖ ਦੇ ਸੀ. ਸੀ. ਫਲੌਰਿੰਗ ਦਾ ਕੰਮ ਬਜ਼ੁਰਗਾਂ ਤੋਂ ...

ਪੂਰੀ ਖ਼ਬਰ »

ਕੇ. ਐਮ. ਵੀ. ਦੀਆਂ ਵਿਦਿਆਰਥਣਾਂ ਨੂੰ ਆਈ. ਟੀ. ਪ੍ਰੋਫੈਸ਼ਨਲ ਰਾਮਿਕਾ ਜੁਲਕਾ ਯੂ. ਐੱਸ. ਏ. ਨੇ ਕੀਤਾ ਸੰਬੋਧਨ

ਜਲੰਧਰ, 24 ਜੂਨ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂਵਿਦਿਆਲਾ ਜਲੰਧਰ ਵਲੋਂ ਸ਼ੁਰੂ ਕੀਤੀ ਗਈ ਐਲੂਮਨਾਈ ਸਪੀਕਸ-ਏ ਸੀਰੀਜ਼ ਆਫ਼ ਇੰਸਪੀਰੇਸ਼ਨਲ ਟਾਕਸ ਦੀ ਅਗਲੀ ਕੜੀ ਸਫਲਤਾਪੂਰਵਕ ਕਰਵਾਈ ਗਈ | ਵਿਦਿਆਲਾ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਐਂਡ ...

ਪੂਰੀ ਖ਼ਬਰ »

ਰੈਣਕ ਬਾਜ਼ਾਰ 'ਚ ਲੱਗਣਗੇ ਬਿਜਲੀ ਦੇ ਖੰਭੇ, ਹਟਣਗੀਆਂ ਪੁਰਾਣੀਆਂ ਤਾਰਾਂ

ਜਲੰਧਰ, 24 ਜੂਨ (ਸ਼ਿਵ)-ਰੈਣਕ ਬਾਜ਼ਾਰ ਵਿਚ ਬਿਜਲੀ ਦੀਆਂ ਪੁਰਾਣੀਆਂ ਤਾਰਾਂ ਨੂੰ ਹਟਾ ਕੇ ਨਵਾਂ ਸਿਸਟਮ ਲਗਾਉਣ ਲਈ ਬਿਜਲੀ ਦੇ ਖੰਭੇ ਲਗਾਉਣ ਦਾ ਕੰਮ ਅੱਜ ਤੋਂ ਸ਼ੁਰੂ ਹੋ ਸਕਦਾ ਹੈ | ਖੰਭੇ ਲਗਾਉਣ ਲਈ ਵਿਧਾਇਕ ਰਜਿੰਦਰ ਬੇਰੀ ਅਤੇ ਕੌਂਸਲਰ ਸ਼ੈਰੀ ਚੱਢਾ ਦੇ ਯਤਨ ਆਖ਼ਰ ...

ਪੂਰੀ ਖ਼ਬਰ »

ਮੁਲਤਾਨੀ ਸਕੈਨ ਸੈਂਟਰ ਕਰਤਾਰਪੁਰ ਇਕ ਵਾਰ ਫਿਰ ਹੋਇਆ ਸੀਲ, 4 ਵਿਅਕਤੀ ਕਾਬੂ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਬਿਨਾਂ ਸਿਹਤ ਵਿਭਾਗ ਤੋਂ ਮੰਜੂਰੀ ਲਏ ਸਕੈਨ ਸਟੈਂਰ ਚਲਾਉਣ ਅਤੇ ਧੜ੍ਹੱਲੇ ਨਾਲ ਗਰਭਵਤੀਆਂ ਦੇ ਪੇਟ 'ਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰ ਰਹੇ ਕਰਤਾਰਪੁਰ ਦੇ ਮੁਲਤਾਨੀ ਸਕੈਨ ਸੈਂਟਰ 'ਤੇ ਸਿਹਤ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ ...

ਪੂਰੀ ਖ਼ਬਰ »

ਅਜੀਤ ਚੌਕ ਤੋਂ ਪ੍ਰਤਾਪ ਬਾਗ਼ ਤੱਕ ਬਣੇਗੀ ਸੜਕ-ਬੇਰੀ

ਜਲੰਧਰ, 24 ਜੂਨ (ਸ਼ਿਵ)-ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਹੈ ਕਿ ਅਜੀਤ ਚੌਕ ਤੋਂ ਲੈ ਕੇ ਪ੍ਰਤਾਪ ਬਾਗ਼ ਦੀ ਸੜਕ ਜਲਦੀ ਹੀ ਬਣਨ ਜਾ ਰਹੀ ਹੈ | ਸ੍ਰੀ ਬੇਰੀ ਅੱਜ ਅਲਾਸਕਾ ਚੌਕ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੱਕ ਬਣਾਈ ਜਾ ਰਹੀ ਹੈ ਸੜਕ ਦਾ ਕੰਮ ਦੇਖਣ ਲਈ ਆਪ ਪੁੱਜੇ | ...

ਪੂਰੀ ਖ਼ਬਰ »

ਮੁਲਤਾਨੀ ਸਕੈਨ ਸੈਂਟਰ ਕਰਤਾਰਪੁਰ ਇਕ ਵਾਰ ਫਿਰ ਹੋਇਆ ਸੀਲ, 4 ਵਿਅਕਤੀ ਕਾਬੂ

ਜਲੰਧਰ, 24 ਜੂਨ (ਐੱਮ. ਐੱਸ. ਲੋਹੀਆ)-ਬਿਨਾਂ ਸਿਹਤ ਵਿਭਾਗ ਤੋਂ ਮੰਜੂਰੀ ਲਏ ਸਕੈਨ ਸਟੈਂਰ ਚਲਾਉਣ ਅਤੇ ਧੜ੍ਹੱਲੇ ਨਾਲ ਗਰਭਵਤੀਆਂ ਦੇ ਪੇਟ 'ਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰ ਰਹੇ ਕਰਤਾਰਪੁਰ ਦੇ ਮੁਲਤਾਨੀ ਸਕੈਨ ਸੈਂਟਰ 'ਤੇ ਸਿਹਤ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ ...

ਪੂਰੀ ਖ਼ਬਰ »

ਭਗਤ ਕਬੀਰ ਮਹਾਰਾਜ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 24 ਜੂਨ (ਫੁੱਲ)-ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਪੁਰਾਣਾ ਗੁਰਦੁਆਰਾ ਮੁਹੱਲਾ ਆਬਾਦਪੁਰਾ ਦੀ ਸਮੂਹ ਸੰਗਤ ਵਲੋਂ ਸਤਿਗੁਰੂ ਕਬੀਰ ਮਹਾਰਾਜ ਜੀ ਦਾ 623ਵਾਂ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭਾ ਦੇ ਸਾਰੇ ਮੈਂਬਰ ਸਾਹਿਬਾਨ ਪ੍ਰਧਾਨ ...

ਪੂਰੀ ਖ਼ਬਰ »

ਫੱੁਟਪਾਥਾਂ 'ਤੇ ਸੱੁਟੇ ਜਾਂਦੇ ਕੂੜੇ ਤੋਂ ਰਾਹਗੀਰ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 24 ਜੂਨ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਤੋਂ ਲਾਡੋਵਾਲੀ ਮਾਰਗ ਤੱਕ ਦੋਹੀਂ ਪਾਸੇ ਬਣਾਏ ਗਏ ਫੁੱਟਪਾਥਾਂ 'ਤੇ ਕੁਝ ਥਾਵਾਂ 'ਤੇ ਪਏ ਕੂੜੇ ਤੋਂ ਆਉਂਦੀ ਬਦਬੂ ਕਾਰਨ ਰਾਹਗੀਰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਚੋਣ ਵਰੇ੍ਹ 'ਚ ਵਿਧਾਇਕਾਂ 'ਤੇ ਮਿਹਰਬਾਨ ਸਰਕਾਰ

ਜਲੰਧਰ, 24 ਜੂਨ (ਸ਼ਿਵ)-ਚੋਣ ਵਰੇ੍ਹ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਿਧਾਇਕਾਂ 'ਤੇ ਮਿਹਰਬਾਨ ਹੋ ਗਈ ਹੈ ਤੇ ਸ਼ਹਿਰ ਵਿਚ ਵਿਕਾਸ ਦੇ ਕੰਮ ਕਰਵਾਉਣ ਲਈ ਹਰ ਵਿਧਾਇਕ ਨੂੰ 10-10 ਕਰੋੜ ਰੁਪਏ ਹੋਰ ਦੇਣ ਜਾ ਰਹੀ ਹੈ | ਵਿਧਾਇਕਾਂ ਨੂੰ ਇਸ ਤੋਂ ਪਹਿਲਾਂ ਸਰਕਾਰ ਤੋਂ ਮਿਲੇ 25-25 ...

ਪੂਰੀ ਖ਼ਬਰ »

ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫ਼ਰਾਰ

ਜਲੰਧਰ ਛਾਉਣੀ, 24 ਜੂਨ (ਪਵਨ ਖਰਬੰਦਾ)-ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਦਕੋਹਾ ਖੇਤਰ ਵਿਖੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰੇ ਬੂਟੀਕ 'ਚ ਬੈਠੀ ਹੋਈ ਔਰਤ ਦੀ ਸੋਨੇ ਦੀ ਚੈਨੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਦਕੋਹਾ 'ਚ ਬੂਟੀਕ ਚਲਾਉਣ ਵਾਲੀ ...

ਪੂਰੀ ਖ਼ਬਰ »

ਸੜਕਾਂ 'ਤੇ ਰਾਤ-ਦਿਨ ਦਨ-ਦਨਾਉਂਦੇ ਫਿਰ ਰਹੇ ਨੇ ਓਵਰਲੋਡ ਟਿੱਪਰ

ਜਲੰਧਰ, 24 ਜੂਨ (ਜਸਪਾਲ ਸਿੰਘ)-ਸੜਕਾਂ 'ਤੇ ਓਵਰਲੋਡ ਟਿੱਪਰ ਮੌਤ ਬਣ ਕੇ ਦੌੜ ਰਹੇ ਹਨ | ਸੜਕਾਂ 'ਤੇ ਰਾਤ ਦਿਨ ਦਨ ਦਨਾਉਂਦੇ ਫਿਰ ਰਹੇ ਇਨ੍ਹਾਂ ਟਿੱਪਰਾਂ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਨਾਲ ਡਰਾਇਆ ਹੋਇਆ ਹੈ ਪਰ ਟ੍ਰੈਫਿਕ ਪੁਲਿਸ ਨੇ ਇਨ੍ਹਾਂ ਟਿੱਪਰਾਂ ਨੂੰ ਦੇਖ ਕੇ ਵੀ ...

ਪੂਰੀ ਖ਼ਬਰ »

ਘਟੀਆ ਟਾਈਲਾਂ ਦੇ ਮਾਮਲੇ 'ਚ ਨਿਗਮ ਅਫ਼ਸਰਾਂ ਨੂੰ ਨੋਟਿਸ ਜਾਰੀ

ਜਲੰਧਰ, 24 ਜੂਨ (ਸ਼ਿਵ)-'ਅਜੀਤ' ਵਲੋਂ ਕਾਲਾ ਸੰਘਿਆਂ ਰੋਡ 'ਤੇ ਘਟੀਆ ਲੱਗ ਰਹੀਆਂ ਇੰਟਰਲਾਕਿੰਗ ਟਾਈਲਾਂ ਦੇ ਮਾਮਲੇ ਦੀ ਰਿਪੋਰਟ ਪ੍ਰਕਾਸ਼ਿਤ ਹੋਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਹੁਣ ਇਸ ਨਾਲ ਸਬੰਧਿਤ ਅਫ਼ਸਰਾਂ ਤੋਂ ਜਵਾਬ ਤਲਬੀ ਕਰ ਲਈ ਹੈ | ਜੇ. ਸੀ. ਅਮਿੱਤ ਸਰੀਨ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX