ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 1 hour ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 6 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਕਪੂਰਥਲਾ / ਫਗਵਾੜਾ

ਅੰਨੇ੍ਹ ਕਤਲ ਦੀ ਗੁੱਥੀ ਪੁਲਿਸ ਨੇ ਤਿੰਨ ਦਿਨਾਂ ਵਿਚ ਸੁਲਝਾਈ

ਫਗਵਾੜਾ, 24 ਜੂਨ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਪਿੰਡ ਬਘਾਣਾਂ ਵਿਖੇ ਚੌਂਕੀਦਾਰ ਦੇ ਹੋਏ ਅੰਨ੍ਹੇ ਕਤਲ ਅਤੇ ਲੁੱਟ ਖੋਹ ਦੀ ਗੁੱਥੀ ਫਗਵਾੜਾ ਪੁਲਿਸ ਨੇ ਤਿੰਨ ਦਿਨਾਂ ਵਿਚ ਸੁਲਝਾਉਂਦੇ ਹੋਏ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੁੱਟਿਆ ਹੋਇਆ ਸਮਾਨ ਵੀ ਬਰਾਮਦ ਕਰ ਲਿਆ ਹੈ ਜਦਕਿ ਇਸ ਕੇਸ ਵਿਚ ਇੱਕ ਦੋਸ਼ੀ ਅਜੇ ਫ਼ਰਾਰ ਹੈ | ਅੱਜ ਇੱਥੇ ਨਗਰ ਨਿਗਮ ਹਾਲ ਵਿਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕੇ ਪਿੰਡ ਬਘਾਣਾਂ ਵਿਖੇ ਲਕਸ਼ਮੀ ਭੱਠੇ 'ਤੇ ਚੌਕੀਦਾਰ ਦੇਸ ਰਾਜ ਦਾ ਸ਼ਨੀਵਾਰ ਦੀ ਰਾਤ ਬੜੀ ਬੇਰਹਿਮੀ ਦੇ ਨਾਲ ਕਤਲ ਕਰਕੇ ਇੱਥੋਂ ਇੱਕ ਟਰੈਕਟਰ ਅਤੇ ਹੋਰ ਸਮਾਨ ਲੁੱਟਿਆ ਗਿਆ ਸੀ | ਉਨ੍ਹਾਂ ਦੱਸਿਆ ਕੇ ਪੁਲਿਸ ਟੀਮ ਵਲੋਂ ਮੌਕੇ ਦੀ ਬਰੀਕੀ ਦੇ ਨਾਲ ਕੀਤੀ ਗਈ ਤਫ਼ਤੀਸ਼ ਵਿਚ ਅਹਿਮ ਸੁਰਾਗ ਪੁਲਿਸ ਦੇ ਹੱਥ ਲੱਗੇ ਸਨ | ਉਨ੍ਹਾਂ ਦੱਸਿਆ ਕੇ ਐਸ.ਪੀ. ਸਰਬਜੀਤ ਸਿੰਘ ਬਾਹੀਆ ਅਤੇ ਡੀ.ਐਸ.ਪੀ. ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਤੇ ਥਾਣਾ ਰਾਵਲਪਿੰਡੀ ਦੀ ਪੁਲਿਸ ਟੀਮ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ | ਉਨ੍ਹਾਂ ਦੱਸਿਆ ਕੇ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰਦੇ ਹੋਏ ਪੁਲਿਸ ਟੀਮਾਂ ਮੁੱਖ ਮੁਲਜ਼ਮ ਮੂਸਾ ਅਤੇ ਸੁਖਵਿੰਦਰ ਤੱਕ ਪਹੁੰਚਣ ਵਿਚ ਕਾਮਯਾਬ ਹੋਈਆਂ | ਉਨ੍ਹਾਂ ਦੱਸਿਆ ਕੇ ਮੂਸਾ ਪੁੱਤਰ ਮੁਹੰਮਦ ਖ਼ਾਨ ਵਾਸੀ ਪਿੰਡ ਬੇਲਾ, ਚੰਬਾ, ਸੁਖਵਿੰਦਰ ਸਿੰਘ ਉਰਫ਼ ਲੱਕੀ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਗੁਜ਼ਰਾਤਾਂ ਅਤੇ ਬਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਰਾਮਪੁਰ ਸੁੰਨੜਾ ਨੇ ਮਿਲ ਕੇ ਇਕ ਗਰੋਹ ਬਣਾਇਆ ਹੋਇਆ ਸੀ ਜੋ ਕੇ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਰਹਿੰਦੇ ਸਨ | ਉਨ੍ਹਾਂ ਦੱਸਿਆ ਕੇ ਮੂਸਾ ਅਤੇ ਸੁਖਵਿੰਦਰ ਨੂੰ ਪੁਲਿਸ ਨੇ ਪਿੰਡ ਦੁੱਗਾਂ ਤੋਂ ਗਿ੍ਫ਼ਤਾਰ ਕੀਤਾ ਜਦੋਂ ਇਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦਾ ਯਤਨ ਕੀਤਾ | ਐਸ.ਐਸ.ਪੀ ਖੱਖ ਨੇ ਦੱਸਿਆ ਕੇ ਫੜੇ ਗਏ ਦੋਸ਼ੀਆਂ ਨੇ ਖ਼ੁਲਾਸਾ ਕੀਤਾ ਕੇ ਲੁੱਟ ਦੀ ਇਸ ਵਾਰਦਾਤ ਦੀ ਸਾਜ਼ਿਸ਼ ਬਲਜੀਤ ਸਿੰਘ ਨੇ ਰਚੀ ਸੀ ਅਤੇ ਇਨ੍ਹਾਂ ਸਾਰਿਆਂ ਨੇ ਮਿਲ ਕੇ ਲਕਸ਼ਮੀ ਭੱਠੇ 'ਤੇ ਚੌਂਕੀਦਾਰ ਦੇਸ ਰਾਜ ਦੇ ਬੇਰਹਿਮੀ ਦੇ ਨਾਲ ਕਤਲ ਕੀਤਾ ਅਤੇ ਲੁੱਟ-ਖੋਹ ਕੀਤੀ ਸੀ | ਉਨ੍ਹਾਂ ਦੱਸਿਆ ਕੇ ਇਸ ਵਾਰਦਾਤ ਦੇ ਲਈ ਵਰਤੀ ਗਈ ਆਲਟੋ ਕਾਰ ਨੰਬਰ ਪੀ.ਬੀ 36 ਜੇ/7255 ਦੇ ਨਾਲ ਬਲਜੀਤ ਸਿੰਘ ਅਜੇ ਫ਼ਰਾਰ ਹੈ, ਜਿਸਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਦਾਣਾ ਮੰਡੀ ਵਿਚ ਇਕ ਗੁਦਾਮ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਫਗਵਾੜਾ, 24 ਜੂਨ (ਹਰੀਪਾਲ ਸਿੰਘ)-ਫਗਵਾੜਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਅੱਜ ਦਿਨ ਵੇਲੇ ਇੱਕ ਗੁਦਾਮ ਵਿਚ ਅੱਗ ਲੱਗਣ ਕਰਕੇ ਲੱਖਾਂ ਰੁਪਏ ਦਾ ਸਮਾਨ ਸੜ ਗਿਆ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਜੋ ਕੇ ਜਾਂਚ ਦਾ ਵਿਸ਼ਾ ਹੈ | ਦਾਣਾ ਮੰਡੀ ਵਿਖੇ ...

ਪੂਰੀ ਖ਼ਬਰ »

ਨਗਰ ਪੰਚਾਇਤ ਨਡਾਲਾ ਦੇ ਟਰੈਕਟਰ ਦਾ ਦੂਜੀ ਵਾਰ ਸਾਮਾਨ ਚੋਰੀ

ਨਡਾਲਾ, 24 ਜੂਨ (ਮਾਨ)-ਬੀਤੀ ਰਾਤ ਨਡਾਲਾ ਨਗਰ ਪੰਚਾਇਤ ਦੇ ਪਿਟਸ 'ਚ ਖੜੇ ਟਰੈਕਟਰ ਦਾ ਅਣਪਛਾਤੇ ਚੋਰਾਂ ਵਲੋਂ ਸਮਾਨ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਟਰੈਕਟਰ ਦੇ ਡਰਾਈਵਰ ਕਸ਼ਮੀਰ ਸਿੰਘ ਤੇ ਸਫ਼ਾਈ ਕਰਮਚਾਰੀ ਬਲਵਿੰਦਰ ਕੁਮਾਰ, ਰਾਜਵੀਰ, ਰਾਧੇ ਸ਼ਿਆਮ ...

ਪੂਰੀ ਖ਼ਬਰ »

ਸੰਤ ਸੀਚੇਵਾਲ ਤੇ ਜਥੇ. ਨਾਨਕਪੁਰ ਵਿਚ ਪੈਦਾ ਹੋਇਆ ਵਿਵਾਦ ਆਪਸੀ ਗੱਲਬਾਤ ਰਾਹੀਂ ਖ਼ਤਮ

ਸੁਲਤਾਨਪੁਰ ਲੋਧੀ, 24 ਜੂਨ (ਥਿੰਦ, ਹੈਪੀ)-ਕੁਝ ਦਿਨ ਪਹਿਲਾ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਦੇ ਸੇਵਾਦਾਰਾਂ ਵੱਲੋਂ ਗ਼ਲਤ ਫਹਿਮੀ ਦੇ ਚੱਲਦਿਆਂ ਪਵਿੱਤਰ ਵੇਈਾ ਕਿਨਾਰੇ ਸਥਿਤ ਹੋਟਲ ਗ੍ਰੇਡ ਕਿੰਗ ਦਾ ਪਿਛਲਾ ਦਰਵਾਜ਼ਾ ਬੰਦ ਕਰਨ ਸੰਬੰਧੀ ਜੋ ਵਿਵਾਦ ਪੈਦਾ ਹੋਇਆ ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਤੇ ਪੰਜਾਬ ਦੇ ਵਿੱਤ ਵਿਭਾਗ ਵਲੋਂ ਮੁਲਾਜ਼ਮ ਮਾਰੂ ਸਿਫ਼ਾਰਸ਼ਾਂ ਦਾ ਡੀ.ਟੀ.ਐਫ. ਵਲੋਂ ਜ਼ੋਰਦਾਰ ਵਿਰੋਧ

ਕਪੂਰਥਲਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੇਟਿਕ ਟੀਚਰ ਫ਼ਰੰਟ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਤੇ ਪੰਜਾਬ ਦੇ ਵਿੱਤ ਵਿਭਾਗ ਦੀਆਂ ਮੁਲਾਜ਼ਮ ਮਾਰੂ ਸਿਫ਼ਾਰਸ਼ਾਂ ਰਾਹੀਂ ਮੁਲਾਜ਼ਮਾਂ ਦੇ ਤਨਖ਼ਾਹ ਤੇ ਭੱਤੇ ਵਧਾਉਣ ਦੀ ਥਾਂ ਸਾਲ 2011 ਵਿਚ ਪੰਜਵੇਂ ਤਨਖ਼ਾਹ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਦਾ ਗੁਰਵੀਰ ਸਿੰਘ ਬਾਜਵਾ ਪੇਂਟਿੰਗ ਮੁਕਾਬਲੇ 'ਚ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਿਹਾ

ਕਪੂਰਥਲਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਜੰਗਲਾਤ ਤੇ ਜੰਗਲੀ ਜੀਵ ਸੰਭਾਲ ਵਿਭਾਗ ਵਲੋਂ ਜ਼ਿਲ੍ਹਾ ਪੱਧਰ 'ਤੇ ਆਨਲਾਈਨ ਟੈਲੰਟ ਹੰਟ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ 11ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲੇ, ਇਕ ਔਰਤ ਦੀ ਮੌਤ

ਕਪੂਰਥਲਾ, 24 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਲੋਧੀ ਭੁਲਾਣਾ ਨਾਲ ਸਬੰਧਿਤ 81 ਸਾਲਾ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17546 ਹੈ, ਜਿਨ੍ਹਾਂ ਵਿਚੋਂ 172 ਐਕਟਿਵ ਮਾਮਲੇ ਹਨ | ਅੱਜ 16 ...

ਪੂਰੀ ਖ਼ਬਰ »

ਬਿਜਲੀ ਸਪਲਾਈ 8 ਘੰਟੇ ਨਾ ਦੇਣ ਦੇ ਰੋਸ ਵਜੋਂ ਕਿਸਾਨਾਂ ਨੇ ਟ੍ਰੈਫ਼ਿਕ ਕੀਤਾ ਜਾਮ

ਫਗਵਾੜਾ, 24 ਜੂਨ (ਹਰੀਪਾਲ ਸਿੰਘ)-ਬਿਜਲੀ ਬੋਰਡ ਵਲੋਂ ਇਕ ਦਿਨ ਵੀ ਬਿਜਲੀ ਸਪਲਾਈ 8 ਘੰਟੇ ਨਾ ਦੇਣ ਦੇ ਰੋਸ ਵਿਚ ਅੱਜ ਫਿਰ ਕਿਸਾਨਾਂ ਵੱਲੋਂ ਫਗਵਾੜਾ-ਨਕੋਦਰ ਰੋਡ 'ਤੇ ਰੋਸ ਮੁਜ਼ਾਹਰਾ ਕਰਕੇ ਆਵਾਜਾਈ ਨੂੰ ਠੱਪ ਰੱਖਿਆ | ਇਸ ਮੌਕੇ ਕਿਸਾਨਾਂ ਵੱਲੋਂ ਜ਼ੋਰਦਾਰ ...

ਪੂਰੀ ਖ਼ਬਰ »

ਨਵ-ਵਿਆਹੁਤਾ ਵਲੋਂ ਸਹੁਰੇ ਘਰ ਦੇ ਅੱਗੇ ਧਰਨਾ ਦੇਣ ਦਾ ਮਾਮਲਾ ਪਤੀ ਤੇ ਸੱਸ ਨੇ ਲਗਾਇਆ ਨਵ-ਵਿਆਹੁਤਾ 'ਤੇ ਸਾਜਿਸ਼ ਤਹਿਤ ਪੈਸੇ ਬਟੋਰਨ ਦਾ ਦੋਸ਼

ਸੁਲਤਾਨਪੁਰ ਲੋਧੀ, 24 ਜੂਨ (ਥਿੰਦ, ਹੈਪੀ)-ਇਕ ਨਵ ਵਿਆਹੁਤਾ ਵਲੋਂ ਬੀਤੇ ਦਿਨ ਆਪਣੇ ਸਹੁਰੇ ਘਰ ਦੇ ਅੰਦਰ ਦਾਖਲ ਹੋਣ ਸਮੇਂ ਘਰ ਦੇ ਬਾਹਰ ਧਰਨਾ ਲਗਾ ਕੇ ਬੈਠਣ ਤੇ ਕੀਤੇ ਹੰਗਾਮੇ ਉਪਰੰਤ ਅੱਜ ਉਕਤ ਨਵ ਵਿਆਹੁਤਾ ਦੇ ਪਤੀ ਅਤੇ ਸੱਸ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਉਸ ਵਲੋਂ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਟਾਹਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕਾਲਾ ਸੰਘਿਆਂ, 24 ਜੂਨ (ਬਲਜੀਤ ਸਿੰਘ ਸੰਘਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਿਲ ਨਕੋਦਰ-ਕਪੂਰਥਲਾ ਰੋਡ ਤੇ ਬਲ੍ਹੇਰ ਖਾਨਪੁਰ ਵਿਖੇ ਸਥਿਤ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦੇ ਅਵਤਾਰ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਮਾੜੀ ਆਰਥਿਕਤਾ ਨੇ ਦੇਸ਼ ਨੂੰ ਤਬਾਹੀ ਵੱਲ ਧੱਕਿਆ

ਭੁਲੱਥ, 24 ਜੂਨ (ਮਨਜੀਤ ਸਿੰਘ ਰਤਨ)-ਲਗਾਤਾਰ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਮਾੜੀ ਆਰਥਿਕਤਾ ਨੇ ਦੇਸ਼ ਨੰੂ ਤਬਾਹੀ ਵੱਲ ਧੱਕਿਆ ਹੈ | ਇਹ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਇਕ ਬਿਆਨ ਰਾਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

26 ਜੂਨ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਫੱਤੂਢੀਂਗਾ, 23 ਜੂਨ (ਬਲਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਰੀਬ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਤਾਰ ਸੰਘਰਸ਼ ਜਾਰੀ ਹੈ ਤੇ 20 ਜੂਨ ਨੂੰ ਪੂਰੇ 7 ਮਹੀਨੇ ਪੂਰੇ ਹੋ ਜਾਣੇ ਹਨ, ਇਸ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀ ਬਿਜਲੀ ਸਪਲਾਈ ਪੂਰੀ ਨਾ ਮਿਲਣ ਦੇ ਰੋਸ ਵਜੋਂ ਬਿਜਲੀ ਘਰ ਇਕੱਤਰ ਹੋਏ ਕਿਸਾਨ

ਕਾਲਾ ਸੰਘਿਆਂ, 24 ਜੂਨ (ਬਲਜੀਤ ਸਿੰਘ ਸੰਘਾ)-ਝੋਨੇ ਦੀ ਫ਼ਸਲ ਦੀ ਲੁਆਈ ਜ਼ੋਰਾਂ 'ਤੇ ਚੱਲ ਰਹੀ ਹੈ ਪਰ ਪੰਜਾਬ ਰਾਜ ਪਾਵਰਕਾਮ ਵਲੋਂ ਬਿਜਲੀ ਸਪਲਾਈ ਪੂਰੀ ਨਾ ਦੇਣ ਕਾਰਨ ਕਿਸਾਨ ਤਰਾਹ ਤਰਾਹ ਕਰ ਰਹੇ ਹਨ ਅਤੇ ਕਿਸਾਨਾਂ ਵਿਚ ਸੂਬਾ ਸਰਕਾਰ ਅਤੇ ਬਿਜਲੀ ਵਿਭਾਗ ਪ੍ਰਤੀ ਭਾਰੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸੂਬੇ 'ਚ ਮੁੜ ਸਰਕਾਰ ਬਣਾਵੇਗਾ: ਐਡ: ਪਰਮਜੀਤ ਸਿੰਘ, ਜਥੇ: ਵਡਾਲਾ

ਕਾਲਾ ਸੰਘਿਆਂ, 24 ਜੂਨ (ਸੰਘਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਵਲੋਂ ਪਿੰਡ ਕਾਲਾ ਸੰਘਿਆਂ ਵਿਖੇ ਲਹਿੰਬਰ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਗ੍ਰਹਿ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਦਿਹਾਤੀ ...

ਪੂਰੀ ਖ਼ਬਰ »

ਪੰਡਵਾ ਸਕੂਲ ਨੇ ਜਿੱਤਿਆ ਬਲਾਕ ਪੱਧਰੀ ਆਨਲਾਈਨ ਕੰਪਿਊਟਰ ਮਾਡਲ ਤੇ ਚਾਰਟ ਮੇਕਿੰਗ ਮੁਕਾਬਲਾ

ਫਗਵਾੜਾ, 24 ਜੂਨ (ਵਾਲੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਕਪੂਰਥਲਾ ਗੁਰਦੀਪ ਸਿੰਘ ਗਿੱਲ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਕਪੂਰਥਲਾ ਸ੍ਰੀ ਵਿਕਰਮਜੀਤ ਸਿੰਘ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪੱਧਰੀ ਆਨਲਾਈਨ ਕੰਪਿਊਟਰ ਮਾਡਲ ਅਤੇ ਚਾਰਟ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰਨਾ ਮੋਦੀ ਸਰਕਾਰ ਦੀ ਧੱਕੇਸ਼ਾਹੀ-ਭੁੰਗਰਨੀ

ਫਗਵਾੜਾ, 24 ਜੂਨ (ਤਰਨਜੀਤ ਸਿੰਘ ਕਿੰਨੜਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਸਰਪ੍ਰਸਤ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਬਿਆਨ ਵਿਚ ਕਿਹਾ ਕਿ ਪਿਛਲੇ 7/8 ਮਹੀਨੇ ਤੋਂ ਹਜ਼ਾਰਾਂ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ...

ਪੂਰੀ ਖ਼ਬਰ »

ਕਾਲਾ ਸੰਘਿਆਂ ਡਰੇਨ ਦਾ ਸੋਧਿਆ ਪਾਣੀ ਖੇਤੀ ਨੂੰ ਲਗਾਉਣ ਦੇ ਯੋਗ-ਸੰਤ ਸੀਚੇਵਾਲ

ਕਾਲਾ ਸੰਘਿਆਂ, 24 ਜੂਨ (ਬਲਜੀਤ ਸਿੰਘ ਸੰਘਾ)-ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਕਾਲਾ ਸੰਘਿਆਂ ਡਰੇਨ ਦਾ ਸੋਧਿਆ ਹੋਇਆ ਪਾਣੀ ਖੇਤੀ ਲਈ ਵਰਤਣ | ਉਨ੍ਹਾਂ ਅੱਜ ਡਰੇਨ ਦੇ ਕੰਢੇ ਵੱਸਦੇ ਪਿੰਡਾਂ ਵਿਚ ਕਿਸਾਨਾਂ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਵਿਖੇ 3 ਜੁਲਾਈ ਨੂੰ ਨਗਰ ਕੀਰਤਨ ਸਬੰਧੀ ਮੀਟਿੰਗ

ਫਗਵਾੜਾ, 24 ਜੂਨ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਆਮਦ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਬੇਗੋਵਾਲ ਵਲੋਂ ਡੀ.ਸੀ. ਕਪੂਰਥਲਾ ਦਾ ਸਨਮਾਨ

ਬੇਗੋਵਾਲ, 24 ਜੂਨ (ਸੁਖਜਿੰਦਰ ਸਿੰਘ)-ਆੜ੍ਹਤੀ ਐਸੋਸੀਏਸ਼ਨ ਬੇਗੋਵਾਲ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਜ਼ਿਲ੍ਹਾ ਕਪੂਰਥਲਾ ਨੂੰ ਹਰ ਪੱਖੋਂ ਅੱਗੇ ਲਿਜਾਣ ਲਈ ਲਗਾਤਾਰ ਮਿਹਨਤ ਕੰਮ ਰਹੇ ਹਨ ਜਿਸ ਕਰਕੇ ਆੜ੍ਹਤੀ ਯੂਨੀਅਨ ਬੇਗੋਵਾਲ ਵੱਲੋਂ ...

ਪੂਰੀ ਖ਼ਬਰ »

ਹਲਕਾ ਭੁਲੱਥ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ-ਖਹਿਰਾ

ਨਡਾਲਾ, 24 ਜੂਨ (ਮਾਨ)-ਹਲਕਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਦੁਬਾਰਾ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਹਲਕਾ ਭੁਲੱਥ ਦੇ ਕਾਂਗਰਸੀਆਂ ਵਲੋਂ ਖਹਿਰਾ ਦਾ ਡਟਵਾਂ ਸਮਰਥਨ ਮਿਲ ਰਿਹਾ ਹੈ | ਹਲਕੇ ਦੇ ਲਗਭਗ ਸਾਰੇ ਕਾਂਗਰਸੀ ਖਹਿਰਾ ਨਾਲ ...

ਪੂਰੀ ਖ਼ਬਰ »

ਸਿਰਜਣਾ ਦੇ ਰੰਗ 27 ਜੂਨ ਨੂੰ ਲੋਕ ਅਰਪਿਤ ਕੀਤੀ ਜਾਵੇਗੀ

ਨਡਾਲਾ, 24 ਜੂਨ (ਮਾਨ)-ਸਿਰਜਣਾ ਕੇਂਦਰ ਰਜਿ. ਕਪੂਰਥਲਾ ਮੋਤਾ ਸਿੰਘ ਸਰਾਏ ਸੰਚਾਲਕ , ਯੂਰਪੀ ਅਤੇ ਪੰਜਾਬੀ ਸੱਥ ਦੇ ਵਿਸ਼ੇਸ਼ ਸਹਿਯੋਗ ਨਾਲ ਨਵ-ਪ੍ਰਕਾਸ਼ਿਤ ਕਾਵਿ ਸੰਗ੍ਰਹਿ ਸਿਰਜਣਾ ਦੇ ਰੰਗ ਲੋਕ ਅਰਪਣ ਸਬੰਧੀ ਸਮਾਗਮ 27 ਜੂਨ ਨੂੰ ਸਵੇਰੇ 10 ਵਜੇ ਵਿਰਸਾ ਵਿਹਾਰ ...

ਪੂਰੀ ਖ਼ਬਰ »

ਨਡਾਲਾ 'ਚ ਸਮਾਜ ਸੇਵੀਆਂ ਨੇ ਲਗਾਏ ਕਨਵੈਕਸ ਮਿਰਰ

ਨਡਾਲਾ, 24 ਜੂਨ (ਮਾਨ)-ਸਮਾਜ ਸੇਵੀ ਕੰਮਾਂ 'ਚ ਮੋਹਰੀ ਹੋ ਕੇ ਸੇਵਾ ਨਿਭਾ ਰਹੀ ਏਕਨੂਰ ਅਵੈਰਨਸ ਐਂਡ ਵੈੱਲਫੇਅਰ ਸੁਸਾਇਟੀ ਨਡਾਲਾ ਨੇ ਵਾਤਾਵਰਨ ਦੀ ਸੰਭਾਲ 'ਚ ਜੁਟੇ ਫੁਲਵਾੜੀ ਸੇਵਾਦਾਰ ਟੀਮ ਦੇ ਸਹਿਯੋਗ ਨਾਲ ਨਡਾਲਾ ਅਤੇ ਆਸ ਪਾਸ ਦੇ ਖ਼ਤਰਨਾਕ ਤੇ ਕੂਹਣੀ ਮੋੜਾਂ 'ਤੇ ...

ਪੂਰੀ ਖ਼ਬਰ »

ਕਿਸਾਨਾਂ ਦਾ ਕਾਫਲਾ 26 ਜੂਨ ਦਿੱਲੀ ਲਈ ਹੋਵੇਗਾ ਰਵਾਨਾ

ਢਿਲਵਾਂ, 24 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਦੀ ਅਗਵਾਈ ਹੇਠ ਪਿੰਡ ਭੀਲਾ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX