ਤਾਜਾ ਖ਼ਬਰਾਂ


ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  6 minutes ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  22 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  42 minutes ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  56 minutes ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 1 hour ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 1 hour ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 1 hour ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 1 hour ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 1 hour ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 2 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 2 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 1 hour ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 3 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 3 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 4 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 4 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਪੁਲਿਸ ਨੇ 51 ਲੱਖ 50 ਹਜ਼ਾਰ ਰੁਪਏ ਡਰੱਗ ਮਨੀ ਕੀਤੀ ਬਰਾਮਦ, ਚਾਰ ਗਿ੍ਫ਼ਤਾਰ

ਬਟਾਲਾ, 20 ਜੁਲਾਈ (ਹਰਦੇਵ ਸਿੰਘ ਸੰਧੂ)-ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐੱਸ.ਪੀ. ਤੇਜਬੀਰ ਸਿੰਘ ਹੁੰਦਲ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਇੰਚਾਰਜ ਐੱਸ.ਆਈ. ਦਲਜੀਤ ਸਿੰਘ ਨੇ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ 51 ਲੱਖ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ | ਇਸ ਬਾਰੇ ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ 'ਚ ਇਸ ਸਬੰਧੀ ਮਾਮਲਾ ਦਰਜ ਕਰਕੇ ਚਾਰ ਵਿਅਕਤੀਆਂ ਜੋਗਿੰਦਰ ਸਿੰਘ ਪੁੱਤਰ ਰਤਨ ਸਿੰਘ, ਸਰਵਨ ਸਿੰਘ ਪੁੱਤਰ ਗੁਰਮੇਜ ਸਿੰਘ ਦੋਵੇਂ ਵਾਸੀ ਪੁਰੀਆਂ ਕਲਾਂ ਬਟਾਲਾ, ਸੰਦੀਪ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਭੰਡਾਰੀ ਗੇਟ ਬਟਾਲਾ ਤੇ ਜਗਮੋਹਨ ਪੁੱਤਰ ਤਰਲੋਕ ਸਿੰਘ ਵਾਸੀ ਗੋਦਾਈਪੁਰ (ਜਲੰਧਰ) 'ਤੇ ਮਾਮਲਾ ਦਰਜ ਕਰਕੇ ਤਫ਼ਤੀਸ਼ ਜਾਰੀ ਹੈ |
ਐੱਸ.ਆਈ. ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀਆਂ ਵਿਚੋਂ ਬਦਨਾਮ ਸਮੱਗਲਰ ਜੋਗਿੰਦਰ ਸਿੰਘ ਕੋਲੋਂ 31 ਜੂਨ 2021 ਨੂੰ 35 ਲੱਖ ਰੁਪਏ ਬਰਾਮਦ ਕੀਤੇ ਗਏ ਸਨ, ਹੁਣ ਉਸ ਕੋਲੋਂ ਹੋਰ ਪੁੱਛਗਿੱਛ ਕਰਨ 'ਤੇ ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਦੋਵੇਂ ਪੁੱਤਰ ਤਾਰਾ ਸਿੰਘ ਵਾਸੀ ਪੁਰੀਆਂ ਕਲਾਂ ਕੋਲੋਂ 16 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ | ਇਹ ਰਕਮ ਸਮੱਗਲਰ ਜੋਗਿੰਦਰ ਸਿੰਘ ਨੇ ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਪਾਸੋਂ ਜ਼ਮੀਨ ਖ਼ਰੀਦਣ ਲਈ ਡਰੱਗ ਮਨੀ ਦੇ ਇਹ ਪੈਸੇ ਬਿਨਾਂ ਕਿਸੇ ਲਿਖਤ ਤੋਂ ਦਿੱਤੇ ਸਨ | ਉਨ੍ਹਾਂ ਦੱਸਿਆ ਕਿ ਸਮੱਗਲਰ ਜੋਗਿੰਦਰ ਸਿੰਘ ਕੋਲੋਂ ਹੁਣ ਤੱਕ 51 ਲੱਖ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਜਾ ਚੁੱਕੀ ਹੈ ਤੇ ਤਫ਼ਤੀਸ਼ ਜਾਰੀ ਹੈ | ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਪਿਤਾ ਨੂੰ ਕਰੰਟ ਲਗਾ ਕੇ ਮਾਰਨ, ਬਿਨਾਂ ਕਿਸੇ ਨੂੰ ਦੱਸੇ ਸਸਕਾਰ ਕਰਕੇ ਸਬੂਤਾਂ ਨੂੰ ਮਿਟਾਉਣ ਵਾਲੇ ਪੁੱਤਰ ਖਿਲਾਫ਼ ਕੇਸ ਦਰਜ

ਧਾਰੀਵਾਲ, 20 ਜੁਲਾਈ (ਰਮੇਸ਼ ਨੰਦਾ, ਸਵਰਨ ਸਿੰਘ)-ਪਿਤਾ ਨੂੰ ਕਰੰਟ ਲਗਾ ਕਤਲ ਕਰਨ ਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਬਿਨਾਂ ਕਿਸੇ ਨੂੰ ਦੱਸੇ ਸਸਕਾਰ ਕਰਕੇ ਸਬੂਤਾਂ ਨੂੰ ਮਿਟਾਉਣ ਵਾਲੇ ਪੁੱਤਰ ਖਿਲਾਫ਼ ਥਾਣਾ ਧਾਰੀਵਾਲ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ | ...

ਪੂਰੀ ਖ਼ਬਰ »

ਸਮਾਜ ਸੇਵਕ ਜੰਗ ਬਹਾਦਰ ਪੱਪੂ ਵਲੋਂ ਐੱਸ. ਪੀ. ਵਰਿੰਦਰਪ੍ਰੀਤ ਸਿੰਘ ਦਾ ਸਨਮਾਨ

ਬਟਾਲਾ, 20 ਜੁਲਾਈ (ਕਾਹਲੋਂ)-ਪ੍ਰਸਿੱਧ ਸਮਾਜ ਸੇਵਕ ਤੇ ਮੇਲਾ ਪ੍ਰਮੋਟਰ ਜੰਗ ਬਹਾਦਰ ਪੱਪੂ ਵਲੋਂ ਪੁਲਿਸ ਵਿਭਾਗ ਵਿਚ ਨਿਭਾਈਆਂ ਵਧੀਆ ਸੇਵਾਵਾਂ ਕਰਕੇ ਐਸ.ਪੀ. ਵਰਿੰਦਰਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜੰਗ ਬਹਾਦਰ ਪੱਪੂ ਨੇ ਕਿਹਾ ਕਿ ਬਟਾਲਾ ...

ਪੂਰੀ ਖ਼ਬਰ »

ਲੁਟੇਰਿਆਂ ਨੇ ਕੋਰੀਅਰ ਮੁਲਾਜ਼ਮ ਕੋਲੋਂ 25 ਹਜ਼ਾਰ ਨਕਦੀ ਖੋਹੀ

ਬਟਾਲਾ, 20 ਜੁਲਾਈ (ਬੁੱਟਰ)-4 ਲੁਟੇਰਿਆਂ ਵਲੋਂ ਕੋਰੀਅਰ ਮੁਲਾਜ਼ਮ 'ਤੇ ਹਮਲਾ ਕਰਕੇ ਉਸ ਪਾਸੋਂ 25 ਹਜ਼ਾਰ ਦੀ ਨਕਦੀ ਖੋਹਣ ਦੀ ਖਬਰ ਹੈ | ਪੀੜਤ ਨੌਜਵਾਨ ਜਤਿੰਦਰਬੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਗੱਜੂਗਾਜੀ ਨੇ ਦੱਸਿਆ ਕਿ ਉਹ ਮੰਤਰਾ ਕੋਰੀਅਰ ਬਟਾਲਾ ਵਿਖੇ ਕੋਰੀਅਰ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਨੇ ਬਾਜੀਗਰ ਭਾਈਚਾਰੇ ਕੋਲੋਂ ਵੋਟਾਂ ਹੀ ਬਟੋਰੀਆਂ, ਦਿੱਤਾ ਕੁਝ ਨਹੀਂ-ਡਾ. ਧਰਮਸੋਤ

ਬਟਾਲਾ, 20 ਜੁਲਾਈ (ਕਾਹਲੋਂ)-ਹਲਕਾ ਕਾਦੀਆਂ ਦੇ ਪਿੰਡ ਛੋਟੇਪੁਰ 'ਚ ਪ੍ਰਧਾਨ ਤਰਸੇਮ ਲਾਲ ਦੀ ਅਗਵਾਈ ਵਿਚ ਬਾਜੀਗਰ ਭਾਈਚਾਰੇ ਦੀ ਭਰਵੀਂ ਮੀਟਿੰਗ ਹੋਈ, ਜਿਸ ਵਿਚ ਸੀਨੀਅਰ ਅਕਾਲੀ ਆਗੂ ਡਾ. ਜਗਬੀਰ ਸਿੰਘ ਧਰਮਸੋਤ ਪ੍ਰਧਾਨ ਮਾਝਾ ਜ਼ੋਨ ਬਾਜੀਗਰ ਵਿੰਗ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਅੱਪਰਬਾਰੀ ਦੁਆਬ ਨਹਿਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ

ਪੁਰਾਣਾ ਸ਼ਾਲਾ, 20 ਜੁਲਾਈ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਸਿਰਕੀਆਂ ਨੇੜੇ ਵਗਦੀ ਨਹਿਰ ਅੱਪਰਬਾਰੀ ਦੁਆਬ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਜਗਦੀਸ਼ ਸਿੰਘ ਏ.ਐੱਸ.ਆਈ. ...

ਪੂਰੀ ਖ਼ਬਰ »

ਪਿਤਾ ਨੂੰ ਕਰੰਟ ਲਗਾ ਕੇ ਮਾਰਨ, ਬਿਨਾਂ ਕਿਸੇ ਨੂੰ ਦੱਸੇ ਸਸਕਾਰ ਕਰਕੇ ਸਬੂਤਾਂ ਨੂੰ ਮਿਟਾਉਣ ਵਾਲੇ ਪੁੱਤਰ ਖਿਲਾਫ਼ ਕੇਸ ਦਰਜ

ਧਾਰੀਵਾਲ, 20 ਜੁਲਾਈ (ਰਮੇਸ਼ ਨੰਦਾ, ਸਵਰਨ ਸਿੰਘ)-ਪਿਤਾ ਨੂੰ ਕਰੰਟ ਲਗਾ ਕਤਲ ਕਰਨ ਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਬਿਨਾਂ ਕਿਸੇ ਨੂੰ ਦੱਸੇ ਸਸਕਾਰ ਕਰਕੇ ਸਬੂਤਾਂ ਨੂੰ ਮਿਟਾਉਣ ਵਾਲੇ ਪੁੱਤਰ ਖਿਲਾਫ਼ ਥਾਣਾ ਧਾਰੀਵਾਲ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ | ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨ ਕਾਬੂ

ਧਾਰੀਵਾਲ, 20 ਜੁਲਾਈ (ਰਮੇਸ਼ ਨੰਦਾ)-ਸਕੂਟੀ ਸਵਾਰ ਔਰਤ ਕੋਲੋਂ ਪਰਸ ਖੋਹ ਕੇ ਫਰਾਰ ਹੋਣ ਵਾਲੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰਾਹਗੀਰਾਂ ਨੇ ਕਾਬੂ ਕਰਕੇ ਥਾਣਾ ਧਾਰੀਵਾਲ ਦੀ ਪੁਲਿਸ ਹਵਾਲੇ ਕਰ ਦਿੱਤਾ | ਪੀੜਤ ਔਰਤ ਸਮਾਇਲਾ ਪਤਨੀ ਵਿਜੈ ਹੈਨਰੀ ਵਾਸੀ ਪਿੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਤੇ ਮਿੱਲ ਮਾਲਕਾਂ ਖ਼ਿਲਾਫ਼ ਕਿਸਾਨਾਂ ਵਲੋਂ ਨਾਅਰੇਬਾਜ਼ੀ

ਭੈਣੀ ਮੀਆਂ ਖਾਂ, 20 ਜੁਲਾਈ (ਜਸਬੀਰ ਸਿੰਘ ਬਾਜਵਾ)-ਗੰਨੇ ਦੇ ਬਕਾਇਆ ਰਕਮਾਂ ਦੇ ਮਸਲੇ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵਲੋਂ ਹੁਣ ਗੰਨਾ ਮਿੱਲਾਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਮਿਥਿਆ ਹੈ | ਇਸ ਘਿਰਾਓ ਨੂੰ ਸਫ਼ਲ ਕਰਨ ਲਈ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਭਾਗੋਵਾਲ ਛਿੰਝ ਮੇਲੇ 'ਤੇ ਸੁਰਜੀਤ ਭੁੱਲਰ ਤੇ ਯੁਵਰਾਜ ਸਿੰਘ ਕਾਹਲੋਂ ਦਾ ਲੱਗੇਗਾ ਖੁੱਲ੍ਹਾ ਅਖਾੜਾ

ਕਿਲ੍ਹਾ ਲਾਲ ਸਿੰਘ, 20 ਜੁਲਾਈ (ਬਲਬੀਰ ਸਿੰਘ)-ਇਤਿਹਾਸਕ ਪਿੰਡ ਭਾਗੋਵਾਲ ਦਾ ਛਿੰਝ ਮੇਲਾ ਜੋ ਬਾਬਾ ਮਤੈਹਰ ਸ਼ਾਹ ਅੱਲਾ ਵਲੀ ਜੀ ਦੀ ਯਾਦ ਵਿਚ ਹਰ ਸਾਲ 22-23 ਜੁਲਾਈ ਨੂੰ ਮਨਾਇਆ ਜਾਂਦਾ ਹੈ | ਇਸ ਵਾਰ 22 ਜੁਲਾਈ ਨੂੰ ਚਾਦਰ ਚੜਾਉਣ ਦੀ ਰਸਮ ਅਦਾ ਹੋਣ ਤੋਂ ਬਾਅਦ ਕਬੱਡੀ ਅਤੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਮੋਰਚੇ 'ਤੇ 210ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 20 ਜੁਲਾਈ (ਆਰਿਫ਼)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਕਿਸਾਨ ਮੋਰਚੇ 'ਤੇ ਅੱਜ 210ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਕੱੁਲ ਹਿੰਦ ਕਿਸਾਨ ਸਭਾ ਵਲੋਂ ਬਲਬੀਰ ਸਿੰਘ ਕੱਤੋਵਾਲ, ਉਂਕਾਰ ਸਿੰਘ ਬਿਆਨਪੁਰ, ਗੁਰਮੀਤ ਸਿੰਘ ਆਦਿ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਪਿੰਡ ਘੋਨੇਵਾਲਾ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਪੱਖਪਾਤ ਆਧੁਨਿਕ ਤਰੀਕੇ ਨਾਲ ਕੀਤਾ ਜਾ ਰਿਹੈ-ਸਰਪੰਚ ਪਿ੍ਥਵੀਪਾਲ ਸਿੰਘ

ਡੇਰਾ ਬਾਬਾ ਨਾਨਕ, 20 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬੀਤੇ ਕੁਝ ਦਿਨ ਪਹਿਲਾਂ ਦਰਿਆ ਰਾਵੀ ਕੋਲ ਵਸਦੇ ਪਿੰਡ ਘੋਨੇਵਾਲਾ ਅੰਦਰ ਹੋਏ ਵਿਕਾਸ ਕਾਰਜਾਂ ਨੂੰ ਘਟੀਆ ਦੱਸਦੇ ਹੋਏ ਪਿੰਡ ਵਾਸੀਆਂ ਨੇ ਪੰਚਾਇਤ ਉੱਪਰ ਪੱਖਪਾਤ ਕਰਨ ਦੇ ਦੋਸ਼ ਲਗਾਏ ਸਨ, ਜਿਸ ਸਬੰਧੀ ਮੌਜ਼ੂਦਾ ...

ਪੂਰੀ ਖ਼ਬਰ »

ਮੀਂਹ ਤੇ ਹਨੇਰੀ ਦੀ ਭੇਟ ਚੜ੍ਹੀ ਰਾਇਲ ਐਗਰੋ ਰਾਈਸ ਮਿੱਲ ਗਾਜ਼ੀਕੋਟ ਦੀ ਚਾਰਦੀਵਾਰੀ, ਲੱਖਾਂ ਦਾ ਹੋਇਆ ਨੁਕਸਾਨ

ਪੁਰਾਣਾ ਸ਼ਾਲਾ, 20 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਸਥਾਨਿਕ ਖੇਤਰ ਵਿਚ ਸਥਿਤ ਇਕ ਰਾਈਸ ਮਿੱਲ ਦੀ ਚਾਰਦੀਵਾਰੀ ਬੀਤੀ ਰਾਤ ਚੱਲੀ ਮੀਂਹ ਤੇ ਤੇਜ਼ ਹਨੇਰੀ ਦੀ ਭੇਟ ਚੜ੍ਹ ਗਈ | ਇਸ ਸਬੰਧੀ ਰਾਇਲ ਐਗਰੋ ਰਾਈਸ ਮਿੱਲ ਗਾਜ਼ੀਕੋਟ ਦੇ ਪਾਰਟਨਰ ਰਾਜਿੰਦਰ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਸਿੱਧੂ ਵੀ ਨਹੀਂ ਬਚਾ ਸਕਦਾ ਕੈਪਟਨ ਸਰਕਾਰ ਦੀ ਡੁੱਬਦੀ ਬੇੜੀ ਨੂੰ -ਧੌਲਪੁਰ

ਬਟਾਲਾ, 20 ਜੁਲਾਈ (ਹਰਦੇਵ ਸਿੰਘ ਸੰਧੂ)-ਕੈਪਟਨ ਸਰਕਾਰ ਨੇ ਵੋਟਾਂ ਲੈਣ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਕਾਰਨ ਕੈਪਟਨ ਸਰਕਾਰ ਦੀ ਡੁੱਬਦੀ ਬੇੜੀ ਨੂੰ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਨਹੀਂ ਬਚਾ ਸਕਦੇ | ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੰੂ ਸੂਬਾ ਪ੍ਰਧਾਨ ਬਣਾਉਣ 'ਤੇ ਹਾਈਕਮਾਂਡ ਦਾ ਧੰਨਵਾਦ-ਸੈਣੀ

ਪੁਰਾਣਾ ਸ਼ਾਲਾ, 20 ਜੁਲਾਈ (ਅਸ਼ੋਕ ਸ਼ਰਮਾ)-ਪਾਰਟੀ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੰੂ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਬਣਾਉਣ 'ਤੇ ਜਿਥੇ ਪਾਰਟੀ ਨੰੂ ਹੋਰ ਮਜ਼ਬੂਤੀ ਮਿਲੀ ਹੈ, ਉੱਥੇ ਕਾਂਗਰਸੀ ਆਗੂਆਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪਰਿਵਾਰਾਂ ਨੰੂ ਪਾਰਟੀ 'ਚ ਸ਼ਾਮਿਲ ਕਰਨ ਦੇ ਦਾਅਵਿਆਂ ਦੀ ਲੱਗੀ ਦੌੜ

ਦੋਰਾਂਗਲਾ, 20 ਜੁਲਾਈ (ਚੱਕਰਾਜਾ)-ਜਿਉਂ-ਜਿਉਂ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੁੰਦਾ ਜਾ ਰਿਹਾ ਹੈ, ਵੱਖ-ਵੱਖ ਪਾਰਟੀਆਂ ਵਲੋਂ ਪਿੰਡਾਂ 'ਚ ਮੀਟਿੰਗਾਂ ਕਰਨ ਦਾ ਸਿਲਸਿਲਾ ਤੇਜ਼ ਕੀਤਾ ਜਾ ਰਿਹਾ ਹੈ | ਪਰ ਇਸ ਵਾਰ ਇਕ ਖਾਸ ਗੱਲ ਦੇਖਣ 'ਚ ਆ ਰਹੀ ਹੈ ਕਿ ...

ਪੂਰੀ ਖ਼ਬਰ »

ਪੰਥਕ ਆਗੂ ਦੋ ਧੜਿ੍ਹਆਂ 'ਚ ਵੰਡੇ ਹੋਣ ਕਾਰਨ ਭੰਬਲਭੂਸੇ 'ਚ ਫਸੇ ਲੋਕ-ਸਾਬਕਾ ਸਰਪੰਚ ਮਠਾਰੂ

ਪੁਰਾਣਾ ਸ਼ਾਲਾ, 20 ਜੁਲਾਈ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਕਈ ਆਗੂ ਟਿਕਟ ਦੇ ਚਾਹਵਾਨ ਹਨ ਅਤੇ ਪੰਥਕ ਆਗੂ ਦੋ ਧੜਿਆਂ ਵਿਚ ਵੰਡੇ ਹੋਣ ਕਾਰਨ ਲੋਕ ਭੰਬਲਭੂਸੇ ਵਿਚ ਫਸੇ ਹੋਏ ਹਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਹਰਦੀਪ ਸਿੰਘ ...

ਪੂਰੀ ਖ਼ਬਰ »

ਪਿੰਡ ਹਾਰਨੀਆਂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਹੋਈ ਮੀਟਿੰਗ

ਬਟਾਲਾ, 20 ਜੁਲਾਈ (ਕਾਹਲੋਂ)-ਪਿੰਡ ਹਾਰਨੀਆਂ ਵਿਖੇ ਸਾ. ਸਰਪੰਚ ਗੁਰਵੰਤ ਸਿੰਘ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਸੀਨੀਅਰ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ 'ਚ ਹੋਈ, ਜਿਸ ਵਿਚ ਹਲਕਾ ਕਾਦੀਆਂ ਦੇ ਵਰਕਰਾਂ ਨੇ ਵੱਡੀ ਪੱਧਰ ...

ਪੂਰੀ ਖ਼ਬਰ »

ਕਿਸਾਨਾਂ ਦੀ ਕੱਟੀ ਪੈਨਲਟੀ ਮੁਆਫ਼ ਕਰਨ ਸਬੰਧੀ ਸ਼ੂਗਰ ਮਿੱਲ ਦੇ ਐੱਮ. ਡੀ. ਨੰੂ ਦਿੱਤਾ ਮੰਗ-ਪੱਤਰ

ਦੀਨਾਨਗਰ, 20 ਜੁਲਾਈ (ਸੰਧੂ, ਸੋਢੀ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਤੇ ਹੋਰ ਅਹੁਦੇਦਾਰਾਂ ਵਲੋਂ ਸ਼ੂਗਰ ਮਿੱਲ ਪਨਿਆੜ ਦੇ ਐਮ.ਡੀ. ਨੰੂ ਮੰਗ ਪੱਤਰ ਦੇ ਕੇ ਸੀਜ਼ਨ 2020-21 ਦੌਰਾਨ ਕਿਸਾਨਾਂ ਦੀ ਕੱਟੀ ਗਈ ਪੈਨਲਟੀ ...

ਪੂਰੀ ਖ਼ਬਰ »

ਸਿੱਧੂ ਕਾਂਗਰਸ ਦਾ ਡੁੱਬ ਰਿਹਾ ਬੇੜਾ ਬੰਨੇ੍ਹ ਨਹੀਂ ਲਗਾ ਸਕਦਾ-ਸੋਨੂੰ ਲੰਗਾਹ

ਕਲਾਨੌਰ, 20 ਜੁਲਾਈ (ਸਤਵੰਤ ਸਿੰਘ ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਨੇ ਦਿੱਤੀ 35 ਅੰਗਹੀਣਾਂ ਨੂੰ ਵਿੱਤੀ ਸਹਾਇਤਾ

ਬਟਾਲਾ, 20 ਜੁਲਾਈ (ਹਰਦੇਵ ਸਿੰਘ ਸੰਧੂ)-ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਬਟਾਲਾ ਵਿਖੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਬਟਾਲਾ ਵਲੋਂ 35 ਲੋੜਵੰਦ ਅੰਗਹੀਣਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਗਈ | ਇਸ ਬਾਰੇ ਸ੍ਰੀ ਗੁਰੂ ਰਾਮਦਾਸ ਜੀ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਪਾਰਟੀ ਵਰਕਰਾਂ ਨੇ 2022 ਦੀ ਰਣਨੀਤੀ ਸਬੰਧੀ ਕੀਤੀਆਂ ਵਿਚਾਰਾਂ

ਅਲੀਵਾਲ, 20 ਜੁਲਾਈ (ਸੁੱਚਾ ਸਿੰਘ ਬੁੱਲੋਵਾਲ)-ਸਰਕਲ ਅਲੀਵਾਲ ਦੇ ਅਕਾਲੀ ਵਰਕਰਾਂ ਦੀ ਅਲੀਵਾਲ ਵਿਚ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੁਖਰਾਜ ਸਿੰਘ ਤੇ ਗੁਰਵਿੰਦਰ ਸਿੰਘ ਪਨੂੰ ਨੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਦੇ ਨਵੇਂ ਗੁਰਦੁਆਰਾ ਸਾਹਿਬ ਦੀ ਸੇਵਾ ਹੋਈ ਆਰੰਭ

ਹਰਚੋਵਾਲ, 20 ਜੁਲਾਈ (ਢਿੱਲੋਂ/ਭਾਮ)-ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਦਲਬੀਰ ਸਿੰਘ ਦੇ ਪ੍ਰਬੰਧਾਂ ਹੇਠ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਦਵਿੰਦਰ ਸਿੰਘ ਭੋਲੇਕੇ ਅਤੇ ਸਰਪੰਚਾਂ ਨੇ ਸਿੱਧੂ ਦੇ ਪ੍ਰਧਾਨ ਬਣਨ 'ਤੇ ਜਤਾਈ ਖੁਸ਼ੀ

ਫਤਹਿਗੜ੍ਹ ਚੂੜੀਆਂ, 20 ਜੁਲਾਈ (ਧਰਮਿੰਦਰ ਸਿੰਘ ਬਾਠ)-ਕੈਬਨਿਟ ਮਤੰਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਦੇ ਨਿਕਟਵਰਤੀ ਦਵਿੰਦਰ ਸਿੰਘ ਭੋੋਲੇਕੇ ਅਤੇ ਕਾਂਗਰਸੀ ਸਰਪੰਚਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬਬ ਕਾਂਗਰਸ ਦਾ ਪ੍ਰਧਾਨ ਬਣਨ ਖੁਸ਼ੀ ਜਿਤਾਈ ਹੈ ਅਤੇ ...

ਪੂਰੀ ਖ਼ਬਰ »

ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਨਾਲ ਸੂਬੇ 'ਚ ਮੁੜ ਤੋਂ ਕਾਂਗਰਸ ਦੀ ਸੱਤਾ ਦਾ ਆਉਣਾ ਲਾਜ਼ਮੀ ਹੈ-ਢਿੱਲੋਂ ਅਰਲੀਭੰਨ

ਵਡਾਲਾ ਬਾਂਗਰ, 20 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ ਨਾਲ 2022 ਦੀਆਂ ਆਉਣ ਵਾਲੀ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਲਗਪਗ ਸਾਫ ਹੋ ਗਈ ਕਿ ਆਉਣ ਵਾਲੇ ਸਮੇਂ ਵਿਚ ਵੀ ਸੂਬੇ ਅੰਦਰ ਕਾਂਗਰਸ ਪਾਰਟੀ ਮੁੜ ਤੋਂ ਬਹੁਮਤ ਹਾਸਲ ਕਰੇਗੀ ...

ਪੂਰੀ ਖ਼ਬਰ »

ਮਾਲੋਗਿੱਲ ਦੇ ਵਾਲੀਵਾਲ ਟੂਰਨਾਮੈਂਟ 'ਚ ਫਾਈਨਲ ਟਰਾਫ਼ੀ ਰਮਦਾਸ ਦੀ ਟੀਮ ਨੇ ਜਿੱਤੀ

ਵਡਾਲਾ ਬਾਂਗਰ, 20 ਜੁਲਾਈ (ਭੁੰਬਲੀ)-ਪਿੰਡ ਮਾਲੋਗਿੱਲ ਦੇ ਨੌਜਵਾਨਾਂ ਤੇ ਸਰਪੰਚ ਇਕਬਾਲ ਸਿੰਘ ਦੇ ਪਰਿਵਾਰ ਵਲੋਂ ਪਿੰਡ ਦੀ ਗਰਾਉਂਡ ਵਿਚ ਪਹਿਲਾ ਵਾਲੀਵਾਲ ਟੂਰਨਾਮੈਂਟ ਨਾਲ ਕਰਵਾਇਆ | ਇਸ ਟੂਰਨਾਮੈਂਟ ਵਿਚ ਅੰਮਿ੍ਤਸਰ, ਬਾਬਾ ਬਕਾਲਾ, ਰਮਦਾਸ, ਗੁਰਦਾਸਪੁਰ, ਸਾਰਚੂਰ, ...

ਪੂਰੀ ਖ਼ਬਰ »

ਕੇਜਰੀਵਾਲ ਸਾਹਿਬ ਮੁਫ਼ਤ ਬਿਜਲੀ ਦੇਣ ਵਾਲੀ ਯੋਜਨਾ ਅਕਾਲੀ ਦਲ ਦੀ ਹੀ ਦੇਣ-ਰਵੀਕਰਨ ਸਿੰਘ ਕਾਹਲੋਂ

ਬਟਾਲਾ, 20 ਜੁਲਾਈ (ਕਾਹਲੋਂ)-ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਤੇ 24 ਘੰਟੇ ਬਿਜਲੀ ਦੇਣ ਵਾਲਾ ਐਲਾਨ ਹਾਸੋਹੀਣਾ ਤੇ ਨਕਲ ਮਾਰਿਆ ਹੋਇਆ ਸਟੰਟ ਹੈ | ਇਹ ਪ੍ਰਗਟਾਵਾ ਕਰਦਿਆਂ ਹਲਕਾ ...

ਪੂਰੀ ਖ਼ਬਰ »

ਬਾਬਾ ਤਾਰਾ ਗੁਰੂ ਮੰਦਰ ਵਿਖੇ ਮਨਾਇਆ ਸਾਲਾਨਾ ਮੇਲਾ

ਗੁਰਦਾਸਪੁਰ, 20 ਜੁਲਾਈ (ਗੁਰਪ੍ਰਤਾਪ ਸਿੰਘ)-ਬਾਬਾ ਤਾਰਾ ਗੁਰੂ ਮੰਦਿਰ ਤਿੱਬੜ ਵਿਖੇ ਸਾਉਣ ਮਹੀਨੇ ਮੌਕੇ ਸਾਲਾਨਾ ਮੇਲਾ ਕਰਵਾਇਆ ਗਿਆ | ਜਿਸ ਵਿਚ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਘੱਟ ਬੈਂਡ ਤੇ ਘੱਟ ਨੰਬਰਾਂ ਵਾਲੇ ਬੱਚਿਆਂ ਦੀ ਯੂ. ਕੇ. ਬਣਿਆ ਪਹਿਲੀ ਪਸੰਦ

ਗੁਰਦਾਸਪੁਰ, 20 ਜੁਲਾਈ (ਆਰਿਫ਼)-ਬਾਰ੍ਹਵੀਂ ਵਿਚ ਘੱਟ ਨੰਬਰ ਜਾਂ ਆਈਲੈਟਸ ਵਿਚੋਂ ਘੱਟ ਬੈਂਡ ਹੋਣ ਕਾਰਨ ਉਹ ਵਿਦੇਸ਼ ਪੜ੍ਹਨ ਨਹੀਂ ਜਾ ਸਕੇ, ਜਿਨ੍ਹਾਂ ਲਈ ਯੂ.ਕੇ ਇਕ ਸੁਨਹਿਰੀ ਮੌਕਾ ਸਾਬਤ ਹੋ ਰਿਹਾ ਹੈ | ਜਿਸ ਨਾਲ ਹੁਣ ਬਾਰ੍ਹਵੀਂ ਪਾਸ ਵਿਦਿਆਰਥੀ 4.5 ਬੈਂਡ ਨਾਲ ਯੂ.ਕੇ ...

ਪੂਰੀ ਖ਼ਬਰ »

ਮੋਟਰਸਾਈਕਲ 'ਚੋਂ ਨਿਕਲਿਆ 10 ਫੁੱਟ ਲੰਬਾ ਸੱਪ-ਲੋਕਾਂ ਨੰੂ ਪਈ ਭਾਜੜ

ਗੁਰਦਾਸਪੁਰ, 20 ਜੁਲਾਈ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਬੱਸ ਸਟੈਂਡ ਦੇ ਪਿੱਛੇ ਬਣੀ ਮਾਰਕੀਟ ਵਿਚ ਇਕ ਖੜ੍ਹੇ ਮੋਟਰਸਾਈਕਲ ਵਿਚੋਂ ਕਰੀਬ 10 ਫੁੱਟ ਲੰਬਾ ਸੱਪ ਨਿਕਲਣ ਕਾਰਨ ਆਸ ਪਾਸ ਖੜ੍ਹੇ ਲੋਕਾਂ ਨੰੂ ਭਾਜੜ ਪੈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਨੰੂ ...

ਪੂਰੀ ਖ਼ਬਰ »

ਸਾਡਾ ਪੰਜਾਬ ਫੈੱਡਰੇਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਦੀ ਅਗਵਾਈ 'ਚ ਜਥਾ ਦਿੱਲੀ ਨੰੂ ਰਵਾਨਾ

ਗੁਰਦਾਸਪੁਰ, 20 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਕਾਲੇ ਕਾਨੰੂਨਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰਾਂ 'ਤੇ ਲੱਗੇ ਪੱਕੇ ਕਿਸਾਨ ਮੋਰਚੇ ਵਿਚ ਗੁਰਦਾਸਪੁਰ ਅਤੇ ਆਸ ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰਾਂ ਦੇ ਜਥੇ ...

ਪੂਰੀ ਖ਼ਬਰ »

ਹੁਣ ਚਾਵਲਾ ਦੀ ਪਿੱਠ 'ਤੇ ਚੱਟਾਨ ਵਾਂਗ ਆਣ ਖਲੋਤੇ ਪੁਰਾਣੇ ਅਕਾਲੀ ਆਗੂ

ਪੁਰਾਣਾ ਸ਼ਾਲਾ, 20 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਸਥਾਨਿਕ ਕਸਬੇ 'ਚ ਜ਼ਿਲ੍ਹਾ ਜਨਰਲ ਸਕੱਤਰ ਕ੍ਰਿਪਾਲ ਸਿੰਘ ਗੁੰਝੀਆਂ ਦੀ ਅਗਵਾਈ ਹੇਠ ਚਾਵਲਾ ਦੇ ਸਮਰਥਨ 'ਚ ਅਕਾਲੀ ਸਮਰਥਕਾਂ ਦੀ ਮੀਟਿੰਗ ਹੋਈ | ਉਨ੍ਹਾਂ ਕਿਹਾ ਕਿ ਕਮਲਜੀਤ ਚਾਵਲਾ ਦੀ ਸਖ਼ਤ ਮਿਹਨਤ ਕਾਰਨ ਹੁਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਹਰੇਕ ਵਰਗ ਖੁਸ਼-ਕਾਂਗਰਸੀ ਆਗੂ

ਨੌਸ਼ਹਿਰਾ ਮੱਝਾ ਸਿੰਘ, 20 ਜੁਲਾਈ (ਤਰਸੇਮ ਸਿੰਘ ਤਰਾਨਾ)-ਕੈਪਟਨ ਸਰਕਾਰ ਵਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਜਿੱਥੇ ਅੰਗਹੀਣ, ਬੁਢਾਪਾ ਸਮੇਤ ਆਸ਼ਰਿਤਾਂ ਦੀ ਮਹੀਨਾਵਾਰ ਪੈਨਸ਼ਨ ਦੋਗੁਣਾ ਕਰਨ ਦੇ ਨਾਲ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਬੁਨਿਆਦੀ ...

ਪੂਰੀ ਖ਼ਬਰ »

ਸਿੱਧੂ ਦੇ ਪਾਰਟੀ ਪ੍ਰਧਾਨ ਬਣਨ ਨਾਲ ਪਾਰਟੀ ਨੰੂ ਮਿਲੀ ਮਜ਼ਬੂਤੀ-ਬਾਵਾ/ਗੋਲਡੀ/ਤੁਲੀ

ਗੁਰਦਾਸਪੁਰ, 20 ਜੁਲਾਈ (ਆਰਿਫ਼)-ਬੀਤੇ ਦਿਨੀਂ ਕਾਂਗਰਸ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੰੂ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਬਣਾਏ ਜਾਣ 'ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਮਾਰਟਗੇਜ ਬੈਂਕ ਦੇ ਡਾਇਰੈਕਟਰ ਰਜਵੰਤ ਬਾਵਾ, ਕਾਂਗਰਸੀ ਆਗੂ ਗੋਲਡੀ ...

ਪੂਰੀ ਖ਼ਬਰ »

ਸਰਕਲ ਪਨਿਆੜ ਵਿਖੇ ਅਕਾਲੀ ਆਗੂ ਰਵੀ ਮੋਹਨ ਦੇ ਹੱਕ 'ਚ ਹੋਈ ਮੀਟਿੰਗ

ਪੁਰਾਣਾ ਸ਼ਾਲਾ, 20 ਜੁਲਾਈ (ਅਸ਼ੋਕ ਸ਼ਰਮਾ)-ਦੀਨਾਨਗਰ ਹਲਕੇ ਦੇ ਪਨਿਆੜ ਸਰਕਲ ਦੀ ਮੀਟਿੰਗ ਸਾਹੋਵਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਕਪੂਰ ਸਿੰਘ ਕਿਸਾਨ ਵਿੰਗ ਦੇ ਸਰਕਲ ਪ੍ਰਧਾਨ ਅਤੇ ਬਲਜੀਤ ਸਿੰਘ ਯੂਥ ਜਨਰਲ ਸਕੱਤਰ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਕਮਲਜੀਤ ਚਾਵਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਬੱਬੇਹਾਲੀ ਨੇ ਕੀਤੀ ਸ਼ਿਰਕਤ

ਪੁਰਾਣਾ ਸ਼ਾਲਾ, 20 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਪਿੰਡ ਛੀਨਾ ਬੇਟ ਵਿਖੇ ਅਕਾਲੀ ਆਗੂ ਕਮਲਜੀਤ ਚਾਵਲਾ ਤੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਦੀ ਅਗਵਾਈ ਹੇਠ ਰੱਖੀ ਮੀਟਿੰਗ ਰੈਲੀ ਦਾ ਰੂਪ ਧਾਰ ਗਈ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬ੍ਰਾਈਟ ਅਕੈਡਮੀ ਦੇ ਵਿਦਿਆਰਥੀ ਨੇ 8 ਲੱਖ ਵਿਦਿਆਰਥੀਆਂ 'ਚੋਂ ਲਿਆ 730ਵਾਂ ਰੈਂਕ

ਗੁਰਦਾਸਪੁਰ, 20 ਜੁਲਾਈ (ਆਰਿਫ਼)-ਸਥਾਨਿਕ ਸ਼ਹਿਰ ਦੇ ਕਾਹਨੰੂਵਾਨ ਰੋਡ ਸਥਿਤ ਏ.ਏ.ਏ ਬ੍ਰਾਈਟ ਅਕੈਡਮੀ ਨੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਹੈੱਡ ਨਵਜੋਤ ਸਿੰਘ ਅਤੇ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਕਾਂਗਰਸ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਬੰਦ ਕਰੇ-ਖੁਸ਼ਹਾਲਪੁਰ

ਨਿੱਕੇ ਘੁੰਮਣ, 20 ਜੁਲਾਈ (ਸਤਬੀਰ ਸਿੰਘ ਘੁੰਮਣ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਨਿਧੜਕ ਆਗੂ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੇ ਪਿੰਡ ਕੋਟਲਾ ਚਾਹਲ ਵਿਖੇ ਭਰਵੀਂ ਵਰਕਰ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ...

ਪੂਰੀ ਖ਼ਬਰ »

ਕਮਲਜੀਤ ਚਾਵਲਾ ਨੰੂ ਟਿਕਟ ਦੇਣ ਦੀ ਮੰਗ

ਦੋਰਾਂਗਲਾ, 20 ਜੁਲਾਈ (ਚੱਕਰਾਜਾ)-ਹਲਕਾ ਦੀਨਾਨਗਰ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਪਿੰਡ ਮਗਰਮੂਧੀਆਂ ਵਿਖੇ ਹਰਚਰਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ...

ਪੂਰੀ ਖ਼ਬਰ »

ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਬਲਬੀਰ ਸਿੰਘ ਪੰਨੂੰ ਵਲੋਂ ਅਖੰਡ ਪਾਠ ਦੇ ਭੋਗ ਪਾਏ

ਕਿਲ੍ਹਾ ਲਾਲ ਸਿੰਘ, 20 ਜੁਲਾਈ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਬੀਰ ਸਿੰਘ ਪੰਨੂੰ ਨੇ ਹਲਕਾ ਫਤਹਿਗੜ੍ਹ ਚੂੜੀਆਂ ਦਾ ਹਲਕਾ ਇੰਚਾਰਜ ਨਿਯੁਕਤ ਕਰਨ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਬਾਬਾ ਬੇਲਾ ਸਿੰਘ ਪਿੰਡ ਸੰਘੇੜਾ ...

ਪੂਰੀ ਖ਼ਬਰ »

ਏ. ਐੱਸ. ਆਈ. ਹਰਜੀਤ ਸਿੰਘ ਨੇ ਲੱਭਿਆ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਬਟਾਲਾ, 20 ਜੁਲਾਈ (ਬੁੱਟਰ)-ਇਮਾਨਦਾਰੀ ਦੀ ਮਿਸਾਲ ਵਜੋਂ ਜਾਣੇ ਜਾਂਦੇ ਬਟਾਲਾ ਪੁਲਿਸ ਵਿਭਾਗ ਦੇ ਏ.ਐਸ.ਆਈ. ਹਰਜੀਤ ਸਿੰਘ ਮੁਨਸ਼ੀ ਟਰੈਫਿਕ ਸਟਾਫ ਨੇ ਲੱਭਿਆ ਮੋਬਾਈਲ ਮਾਲਕ ਨੂੰ ਵਾਪਸ ਕੀਤਾ | ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਏ.ਐਸ.ਆਈ. ਰਮਨਬੀਰ ...

ਪੂਰੀ ਖ਼ਬਰ »

ਸਭ ਧਰਮਾਂ ਦੇ ਸੁਮੇਲ ਦਾ ਗੁਲਦਸਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ ਸ਼ੋ੍ਰਮਣੀ ਅਕਾਲੀ ਦਲ-ਸਤੀਸ਼ ਕੁਮਾਰ

ਗੁਰਦਾਸਪੁਰ, 20 ਜੁਲਾਈ (ਗੁਰਪ੍ਰਤਾਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿਚ ਪੰਜਾਬ ਵਿਚ ਭਾਈਚਾਰਕ ਸਾਂਝ ਨੰੂ ਮਜ਼ਬੂਤੀ ਮਿਲੀ ਹੈ | ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਸਭ ਧਰਮਾਂ ਦੇ ਸੁਮੇਲ ਦਾ ਇਕ ਸੁੰਦਰ ਗੁਲਦਸਤਾ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਹਿੱਤਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਹਿਲ ਦਿੱਤੀ-ਸਰਪੰਚ ਘੁੰਮਣ

ਨਿੱਕੇ ਘੁੰਮਣ, 20 ਜੁਲਾਈ (ਸਤਬੀਰ ਸਿੰਘ ਘੁੰਮਣ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਹਿੱਤਾਂ ਨੂੰ ਹਮੇਸ਼ਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੱਲ ਕੀਤਾ ਅਤੇ ਸਰਕਾਰ ਤੋਂ ਕਰਵਾਉਣ ਦਾ ਯਤਨ ਕੀਤਾ ਹੈ | ਉਪਰੋਕਤ ਵਿਚਾਰ ਕਾਂਗਰਸ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX