ਤਾਜਾ ਖ਼ਬਰਾਂ


17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  9 minutes ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  23 minutes ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  27 minutes ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  42 minutes ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  49 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  56 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 1 hour ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 1 hour ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 1 hour ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 1 hour ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 1 hour ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 2 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 3 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 5 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਕਾਰਨ ਕਈ ਥਾੲੀਂ ਸੜਕਾਂ 'ਤੇ ਭਰਿਆ ਪਾਣੀ

ਚੰਡੀਗੜ੍ਹ, 20 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਤਾਪਮਾਨ ਵਿਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ | ਬੀਤੇ 24 ਘੰਟਿਆਂ ਦੌਰਾਨ ਸ਼ਹਿਰ ਅੰਦਰ 18.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹਿ ਗਿਆ ਹੈ, ਜੋ ਆਮ ਤਾਪਮਾਨ ਨਾਲੋਂ 4 ਡਿਗਰੀ ਘੱਟ ਹੈ | ਅੱਜ ਪਏ ਮੀਂਹ ਕਾਰਨ ਸ਼ਹਿਰ ਦੇ ਕਈ ਚੌਕਾਂ ਵਿਚ ਪਾਣੀ ਭਰ ਗਿਆ, ਜਿਸ ਕਾਰਨ ਵਾਹਨਾਂ ਦਾ ਗੁਜ਼ਰਨਾ ਮੁਸ਼ਕਿਲ ਹੋ ਗਿਆ | ਦੋ ਪਹੀਆਂ ਵਾਹਨਾਂ 'ਤੇ ਸਫਰ ਕਰਨ ਵਾਲਿਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਅਤੇ ਸਵੇਰ ਤੋਂ ਸ਼ੁਰੂ ਹੋਇਆ ਮੀਂਹ ਦੇਰ ਸ਼ਾਮ ਤੱਕ ਵੀ ਜਾਰੀ ਰਿਹਾ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦੋ ਦਿਨਾਂ ਦੌਰਾਨ ਵੀ ਸ਼ਹਿਰ 'ਚ ਬੱਦਲਵਾਹੀ ਰਹਿਣ ਅਤੇ ਮੀਂਹ ਪੈਣ ਦੇ ਅਸਾਰ ਹਨ, ਜਿਸ ਕਾਰਨ ਸ਼ਹਿਰ ਦਾ ਤਾਪਮਾਨ ਵੀ 30-32 ਡਿਗਰੀ ਤੱਕ ਬਣਿਆ ਰਹੇਗਾ ਅਤੇ ਗਰਮੀ ਤੋਂ ਰਾਹਤ ਰਹੇਗੀ | ਮੌਸਮ ਵਿਭਾਗ ਅਨੁਸਾਰ ਸ਼ਹਿਰ ਦਾ ਅੱਜ ਵੱਧ ਤੋਂ ਵੱਧ ਤਾਪਮਾਨ 30.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹੇਠਲਾ ਤਾਪਮਾਨ 18.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ |

ਪਬਲਿਕ ਹੈਲਥ ਵਰਕਰ ਯੂਨੀਅਨ ਨੇ ਨਗਰ ਨਿਗਮ ਦੇ ਚੀਫ਼ ਇੰਜੀਨੀਅਰ ਨੂੰ ਅਹੁਦਾ ਸੰਭਾਲਣ 'ਤੇ ਦਿੱਤੀ ਵਧਾਈ

ਚੰਡੀਗੜ੍ਹ, 20 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪਬਲਿਕ ਹੈਲਥ ਵਰਕਰ ਯੂਨੀਅਨ ਨੇ ਚੰਡੀਗੜ੍ਹ ਨਗਰ ਨਿਗਮ ਦੇ ਚੀਫ਼ ਇੰਜੀਨੀਅਰ ਐਨ.ਪੀ. ਸ਼ਰਮਾ ਨੂੰ ਚਾਰਜ ਸੰਭਾਲਣ 'ਤੇ ਮਿਲ ਕੇ ਵਧਾਈ ਦਿੱਤੀ | ਯੂਨੀਅਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੀਫ਼ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਵਲੋਂ ਚੰਡੀਗੜ੍ਹ ਵਿਚ ਪਾਰਟੀ ਦਾ ਵਿਸਥਾਰ ਕਰਦਿਆਂ ਅੱਜ ਹੋਰ ਅਹੁਦੇਦਾਰ ਚੁਣੇ ਗਏ ਜਿਨ੍ਹਾਂ ਵਿਚ ਕਿ੍ਸ਼ਨ ਕੁਮਾਰ ਨੂੰ ਚੰਡੀਗੜ੍ਹ ਯੂਨਿਟ ਦਾ ਮੀਤ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 'ਪੰਜਾਬ ਨਿਰਮਾਣ ਪ੍ਰੋਗਰਾਮ' ਤਹਿਤ 658 ਕਰੋੜ ਰੁਪਏ ਮਨਜ਼ੂਰ

ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)-ਪੇਂਡੂ ਅਤੇ ਸ਼ਹਿਰੀ ਇਲਾਕਿਆਂ 'ਚ ਰਹਿ ਰਹੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 'ਪੰਜਾਬ ਨਿਰਮਾਣ ਪ੍ਰੋਗਰਾਮ' (ਪੀ.ਐਨ.ਪੀ.) ਦੇ ਤਹਿਤ 658 ਕਰੋੜ ਰੁਪਏ ਨੂੰ ਮਨਜ਼ੂਰੀ ਦੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸਾਰੇ ਉੱਚ ਸਿੱਖਿਆ ਅਦਾਰੇ, ਯੂਨੀਵਰਸਿਟੀ ਅਤੇ ਕਾਲਜ ਖੋਲ੍ਹਣ ਦੀ ਮਨਜ਼ੂਰੀ

ਚੰਡੀਗੜ੍ਹ, 20 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਨੇ ਅਗਸਤ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਅਗਲੇ ਅਕਾਦਮਿਕ ਸੈਸ਼ਨ ਲਈ ਯੂਨੀਵਰਸਿਟੀ, ਕਾਲਜ ਅਤੇ ਸਾਰੇ ਉੱਚ ਸਿੱਖਿਆ ਅਦਾਰੇ ਖੋਲ੍ਹਣ ਦਾ ਫ਼ੈਸਲਾ ਲਿਆ ਹੈ | ਸਾਰੇ ਟੀਚਿੰਗ, ਨਾਨ ਟੀਚਿੰਗ ਸਟਾਫ਼ ਅਤੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਨਾਬਾਲਗ ਕਾਬੂ

ਚੰਡੀਗੜ੍ਹ, 20 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਨਾਬਾਲਗ ਬੱਚੇ ਨੂੰ ਚੋਰੀ ਦੇ ਮਾਮਲੇ 'ਚ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਰਾਮ ਦਰਬਾਰ ਦੇ ਰਹਿਣ ਵਾਲੇ ਸੰਤੋਸ਼ ਨੇ ਪੁਲਿਸ ਨੂੰ ਦਿੱਤੀ ਸੀ ਜਿਸ ਵਿਚ ਉਸ ਨੇ ...

ਪੂਰੀ ਖ਼ਬਰ »

ਕਮਿਸ਼ਨ ਦੇ ਚਾਰਜ ਸੰਭਾਲਣ ਨਾਲ ਐੱਸ.ਜੀ.ਪੀ.ਸੀ. ਦੀਆਂ ਆਮ ਚੋਣਾਂ ਬਾਰੇ ਰਸਤਾ ਸਾਫ ਹੋ ਜਾਵੇਗਾ-ਸੰਧਵਾਂ

ਚੰਡੀਗੜ੍ਹ, 20 ਜੁਲਾਈ (ਐਨ.ਐਸ. ਪਰਵਾਨਾ)-ਪੰਜਾਬ ਦੀ ਪ੍ਰਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਇਸ ਗੱਲ 'ਤੇ ਖ਼ੁਸ਼ੀ ਪ੍ਰਗਟ ਕੀਤੀ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਈ ਸਾਲਾਂ ਤੋਂ ਪੈਂਡਿੰਗ ...

ਪੂਰੀ ਖ਼ਬਰ »

ਹੁਣ ਤੱਕ 35 ਕਰੋੜ ਤੋਂ ਵੱਧ ਲੋਕਾਂ ਨੇ ਦੇਖਿਆ 'ਪੰਜਾਬ ਐਜੂਕੇਅਰ ਐਪ'

ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਬੱਚਿਆ ਦੀ ਪੜ੍ਹਾਈ ਨੂੰ ਜਾਰੀ ਰੱਖਣ ਵਾਸਤੇ ਤਿਆਰ ਕੀਤਾ 'ਪੰਜਾਬ ਐਜੂਕੇਅਰ ਐਪ' ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਵਾਸਤੇ ਮੀਲ ਦਾ ਪੱਥਰ ਸਾਬਤ ਹੋਇਆ ਹੈ | ਇਸ ਨੂੰ ਹੁਣ ਤੱਕ 35 ਕਰੋੜ ਤੋਂ ਵੱਧ ...

ਪੂਰੀ ਖ਼ਬਰ »

ਲੱਖਾਂ ਦੀ ਧੋਖਾਧੜੀ ਦੇ ਦੋਸ਼ਾਂ 'ਚ 2 ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 20 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਲੱਖਾਂ ਦੀ ਧੋਖਾਧੜੀ ਦਾ ਇਕ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ-21 ਦੇ ਰਹਿਣ ਵਾਲੇ ਰਸ਼ਪਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ਨੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਚੰਡੀਗੜ੍ਹ, 20 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 18 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ, ਜਿਸ ਉਪਰੰਤ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 42 ਰਹਿ ਗਈ ਹੈ | ...

ਪੂਰੀ ਖ਼ਬਰ »

ਡੰਪਿੰਗ ਗਰਾਊਾਡ ਦੀ ਜ਼ਹਿਰੀਲੀ ਹਵਾ ਦਾ ਮੁੱਦਾ ਪੁੱਜਿਆ ਹਾਈਕੋਰਟ

ਚੰਡੀਗੜ੍ਹ, 20 ਜੁਲਾਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਕਟਰ-27 ਦੇ ਵਸਨੀਕ ਅਮਿਤ ਸ਼ਰਮਾ ਦੀ ਜਨਹਿੱਤ ਪਟੀਸ਼ਨ ਵਿਚ ਚੰਡੀਗੜ੍ਹ ਨਿਗਮ ਅਤੇ ਹੋਰ ਪੱਖਾਂ ਨੂੰ ਨੋਟਿਸ ਜਾਰੀ ਕਰ ਜਵਾਬ ਮੰਗ ਲਿਆ ਹੈ, ਜਿਸ ਵਿਚ ਨਿਗਮ ਅਤੇ ਹੋਰ ਸਬੰਧਤ ਅਥਾਰਿਟੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ, ਟਰਾਂਸਪੋਰਟ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ, ਟਰਾਂਸਪੋਰਟ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਫ਼ਾਜ਼ਿਲਕਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅਤੇ ਪ੍ਰੋਫੈਸਰ ਪ੍ਰੇਮ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਝਪਟਿਆ

ਐੱਸ. ਏ. ਐੱਸ. ਨਗਰ, 20 ਜੁਲਾਈ (ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੀ ਮੰਡੀ ਦੇ ਕੋਲ ਇਕ ਰਾਹਗਿਰ ਦਾ 2 ਨੌਜਵਾਨਾਂ ਵਲੋਂ ਮੋਬਾਈਲ ਫੋਨ ਝਪਟ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਅਜੇ ਕੁਮਾਰ ਵਾਸੀ ਰਾਮ ਦਰਬਾਰ ਚੰਡੀਗੜ੍ਹ ਵਲੋਂ ਪੁਲਿਸ ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਮੁਹਾਲੀ ਵਿਖੇ ਨਾਮਵਰ ਸਮਾਜ ਸੇਵੀ ਸਤੀਸ਼ ਸੈਣੀ ਨੇ ਚੁੱਕਿਆ 'ਆਪ' ਦਾ 'ਝਾੜੂ'

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ (ਆਪ) ਨੂੰ ਅੱਜ ਮੁਹਾਲੀ ਵਿਖੇ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਸ਼ਹਿਰ ਦੇ ਉੱਘੇ ਸਮਾਜ ਸੇਵੀ ਅਤੇ ਸਿਟੀਜ਼ਨ ਵੈੱਲਫ਼ੇਅਰ ਫੋਰਮ ਫੇਜ਼-9 ਮੁਹਾਲੀ ਦੇ ਪ੍ਰਧਾਨ ਸਤੀਸ਼ ਕੁਮਾਰ ਸੈਣੀ ਆਪਣੇ ਸੈਂਕੜੇ ਸਾਥੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 68409 ਮਿਲੇ ਹਨ, ਜਿਨ੍ਹਾਂ 'ਚੋਂ 67312 ਮਰੀਜ਼ ਠੀਕ ਹੋ ਗਏ ਅਤੇ 41 ਕੇਸ ਐਕਟਿਵ ਹਨ ਜਦਕਿ 1056 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ...

ਪੂਰੀ ਖ਼ਬਰ »

ਸੁਖਬੀਰ ਨੇ 105 ਸਾਲਾ ਅਥਲੀਟ ਮਾਨ ਕੌਰ ਦੀ ਮਦਦ ਲਈ ਭੇਜਿਆ 1 ਲੱਖ ਦਾ ਚੈੱਕ

ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਦੇਵੀਨਗਰ ਸਥਿਤ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਖੇ ਜ਼ੇਰੇ ਇਲਾਜ਼ ਦਾਖ਼ਲ 105 ਸਾਲਾ ਅਥਲੀਟ ਮਾਨ ਕੌਰ ਦੀ ਮਦਦ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ 1 ਲੱਖ ਰੁ. ਦਾ ਚੈਕ ਭੇਜਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਕੰਮ ਜੰਗੀ ਪੱਧਰ 'ਤੇ ਜਾਰੀ-ਡੀ. ਸੀ.

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਢਾਂਚੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਸਮੱਗਰ ਸਿੱਖਿਆ ਅਭਿਆਨ ਤਹਿਤ ਕਰੀਬ 2 ਕਰੋੜ ਅਤੇ ਨਾਬਾਰਡ ਤਹਿਤ ਕਰੀਬ 7.50 ...

ਪੂਰੀ ਖ਼ਬਰ »

ਆਰ. ਟੀ. ਏ. ਦਫ਼ਤਰ ਅਤੇ ਸੈਕਟਰ-82 ਟਰੈਕ ਵਿਖੇ ਕੰਮਾਂ ਲਈ ਲੋਕਾਂ ਤੋਂ ਪੈਸੇ ਵਸੂਲਣ ਵਾਲੇ 4 ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 20 ਜੁਲਾਈ (ਜਸਬੀਰ ਸਿੰਘ ਜੱਸੀ)-ਆਰ. ਟੀ. ਏ. ਦਫ਼ਤਰ ਵਿਖੇ ਕੰਮਾਂ ਲਈ ਲੋਕਾਂ ਤੋਂ ਪੈਸੇ ਲੈਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕੰਜਾ ਕੱਸਦਿਆਂ ਐੱਸ. ਡੀ. ਐਮ. ਜਗਦੀਪ ਸਹਿਗਲ ਅਤੇ ਡੀ. ਐੱਸ. ਪੀ. ਅਮਨਪ੍ਰੀਤ ਸਿੰਘ ਸਾਈਬਰ ਕ੍ਰਾਇਮ ਦੀ ਟੀਮ ...

ਪੂਰੀ ਖ਼ਬਰ »

ਭੜਕਾਊ ਬਿਆਨਬਾਜ਼ੀ ਕਰਨ ਅਤੇ ਵਿਦੇਸ਼ 'ਚੋਂ ਫ਼ੰਡਿੰਗ ਹੋਣ ਦੇ ਮਾਮਲੇ 'ਚ ਪ੍ਰਚਾਰਕ ਪਰਵਾਨਾ ਦੀ ਜ਼ਮਾਨਤ ਅਰਜ਼ੀ ਖਾਰਜ

ਐੱਸ. ਏ. ਐੱਸ. ਨਗਰ, 20 ਜੁਲਾਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਸੋਸ਼ਲ ਮੀਡੀਆ 'ਤੇ ਵੱਖ-ਵੱਖ ਧਰਮਾਂ ਦੇ ਲੋਕਾਂ ਖ਼ਿਲਾਫ਼ ਭੜਕਾਊ ਬਿਆਨਬਾਜ਼ੀ ਕਰਨ ਅਤੇ ਵਿਦੇਸ਼ 'ਚੋਂ ਫ਼ੰਡਿੰਗ ਹੋਣ ਦੇ ਮਾਮਲੇ 'ਚ ਨਾਮਜ਼ਦ ਕੀਤੇ ਪ੍ਰਚਾਰਕ ਬਰਜਿੰਦਰ ਸਿੰਘ ਪਰਵਾਨਾ ਵਲੋਂ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ : ਸੈਣੀ

ਲਾਲੜੂ, 20 ਜੁਲਾਈ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸੈਣੀ ਨੇ ਪਿੰਡ ਧਰਮਗੜ੍ਹ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਤੋਂ ਤੰਗ ਆ ਚੁੱਕੇ ਹਨ, ਜਿਸ ਕਾਰਨ ਇਨ੍ਹਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਖਰੜ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਲਈ ਤਾਜਪੋਸ਼ੀ ਸਮਾਰੋਹ ਕਰਵਾਇਆ

ਖਰੜ, 20 ਜੁਲਾਈ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਇਕ ਕਸਬੇ ਤੋਂ ਸਮਾਰਟ ਸਿਟੀ ਵੱਲ ਪੁਲਾਂਘ ਪੁੱਟ ਰਿਹਾ ਹੈ, ਲਿਹਾਜ਼ਾ ਸ਼ਹਿਰ ਦੇ ਵਿਊਾਤਬੱਧ ਵਿਕਾਸ ਲਈ ਸਾਰਿਆਂ ਨੂੰ ਮਿਲ ਕੇ ਹੰਭਲੇ ਮਾਰਚੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ 'ਚ ਪੇਂਟਿੰਗ ਮੁਕਾਬਲੇ ਕਰਵਾਏ

ਖਰੜ, 20 ਜੁਲਾਈ (ਗੁਰਮੁੱਖ ਸਿੰਘ ਮਾਨ)-ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਭਾਰਤ ਦੀ 75ਵੀਂ ਵਰੇ੍ਹਗੰਢ ਨੂੰ ਪੂਰੇ ਉਤਸ਼ਾਹ ਦੇ ਨਾਲ ਮਨਾਉਣ ਲਈ ਦੇਸ਼ ਅਤੇ ਅੰਤਰਰਾਸ਼ਟਰੀ ਪੱਧਰ 'ਤੇ 75 ਹਫਤਿਆਂ ਦੇ 75 ਮੁਕਾਬਲਿਆਂ ਦੀ ਸ਼ੁਰੂਆਤ ਹੋਈ | ਕਾਲਜ ਦੇ ਪਿੰ੍ਰਸੀਪਲ ...

ਪੂਰੀ ਖ਼ਬਰ »

ਸਟੇਟ ਇਲੈਕਸ਼ਨ ਐਂਥਮ ਮੁਕਾਬਲੇ 'ਚ ਭਾਗ ਲੈਣ ਦੀ ਅੰਤਿਮ ਤਰੀਕ 1 ਅਗਸਤ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਮੁੱਖ ਚੋਣ ਅਫ਼ਸਰ ਪੰਜਾਬ/ਚੰਡੀਗੜ੍ਹ ਵਲੋਂ ਆਮ ਜਨਤਾ ਲਈ 'ਸਟੇਟ ਇਲੈਕਸ਼ਨ ਐਂਥਮ' ਦੇ ਨਾਂਅ ਹੇਠ ਇਕ ਹੁਨਰ ਮੁਕਾਬਲਾ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ 'ਚ ਭਾਗ ਲੈਣ ਲਈ ਪ੍ਰਤੀਯੋਗੀ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਖਰੜ 'ਚ ਤਾਇਨਾਤ ਸੁਪਰਵਾਈਜ਼ਰਾਂ ਨੂੰ ਗਰੂੜ ਐਪ ਦੀ ਟੇ੍ਰਨਿੰਗ ਦਿੱਤੀ

ਖਰੜ, 20 ਜੁਲਾਈ (ਗੁਰਮੁੱਖ ਸਿੰਘ ਮਾਨ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵਿਧਾਨ ਸਭਾ ਹਲਕਿਆਂ ਵਿਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਬਣਾਏ ਜਾ ਰਹੇ ਸਹਾਇਕ ਪੋਿਲੰਗ ਬੂਥਾਂ 'ਤੇ ਤਾਇਨਾਤ ਸੁਪਰਵਾਈਜ਼ਰਾਂ ਦੀ ਹੋਈ ਰੈਵੀਨਿਊ ਮੀਟਿੰਗ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਪਿੰਡ ਧਰਮਗੜ੍ਹ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਹੋਈ ਗੰਭੀਰ

ਲਾਲੜੂ, 20 ਜੁਲਾਈ (ਰਾਜਬੀਰ ਸਿੰਘ)-ਪਿੰਡ ਧਰਮਗੜ੍ਹ 'ਚ ਪਿਛਲੇ 15 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਇਸ ਸਬੰਧ 'ਚ ਅੱਜ ਪਿੰਡ ਧਰਮਗੜ੍ਹ ਦੇ ਸਾਬਕਾ ਸਰਪੰਚ ਮਾਘ ਸਿੰਘ, ਸਾਬਕਾ ਪੰਚ ਕਿ੍ਸ਼ਨ ਸਿੰਘ, ਅਕਾਲੀ ਆਗੂ ਗੁਰਲਾਲ ਸਿੰਘ ਲਾਲਾ, ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ : ਸ਼ਰਮਾ

ਲਾਲੜੂ, 20 ਜੁਲਾਈ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਅੱਜ ਪਿੰਡ ਤੋਫਾਂਪੁਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਨਤਾ ਨੂੰ ਸੁਚਾਰੂ ਬਿਜਲੀ ਸਪਲਾਈ ਦੇਣ 'ਚ ਫੇਲ੍ਹ ਸਾਬਤ ਹੋਈ ਹੈ, ਜਦਕਿ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਚਾਰਜ ਛੱਡਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

ਲਾਲੜੂ, 20 ਜੁਲਾਈ (ਰਾਜਬੀਰ ਸਿੰਘ)-ਪਟਵਾਰੀਆਂ ਵਲੋਂ ਪਟਵਾਰ ਹਲਕਿਆਂ ਦੇ ਵਾਧੂ ਚਾਰਜ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਜਾਰੀ ਹੜਤਾਲ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਮ ਲੋਕਾਂ ਤੇ ਕਿਸਾਨਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਪ੍ਰੇਮ ਕੁਮਾਰ ਸ਼ਰਮਾ ਬਣੇ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-3ਬੀ2 ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ (ਸ੍ਰੀ ਹਨੂੰਮਾਨ ਮੰਦਰ) ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ | ਇਸ ਬਾਰੇ ਮੰਦਰ ਕਮੇਟੀ ਦੇ ਚੋਣ ਕਮਿਸ਼ਨਰ ਪੀ. ਸੀ. ਗੋਇਲ ਨੇ ਦੱਸਿਆ ਕਿ ਇਸ ਚੋਣ ਦੌਰਾਨ ਪ੍ਰਧਾਨ ਦੇ ਅਹੁਦੇ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਬਣਾਉਣ ਦਾ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ : ਧਰਮਸੋਤ

ਜ਼ੀਰਕਪੁਰ, 20 ਜੁਲਾਈ (ਹੈਪੀ ਪੰਡਵਾਲਾ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਉਣ ਦਾ ਫ਼ੈਸਲਾ ਮਨਜ਼ੂਰ ਹੈ, ਅਸੀਂ ਹਾਈਕਮਾਂਡ ਦੇ ਹੁਕਮਾਂ ਦਾ ਸਤਿਕਾਰ ਕਰਦੇ ਹਾਂ ਅਤੇ ਹਰੇਕ ਕਾਂਗਰਸੀ ਨਵਜੋਤ ਸਿੱਧੂ ਦੇ ਨਾਲ ਹੈ | ਇਹ ...

ਪੂਰੀ ਖ਼ਬਰ »

6ਵੇਂ ਪੇ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਸਰਕਾਰੀ ਡਾਕਟਰਾਂ ਵਲੋਂ ਸਿਹਤ ਸੇਵਾਵਾਂ ਠੱਪ

ਖਰੜ, 20 ਜੁਲਾਈ (ਗੁਰਮੁੱਖ ਸਿੰਘ ਮਾਨ)-ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਦੇ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਵਿਚ ਡਾਕਟਰਾਂ ਨਾਲ ਧੋਖਾ ਕਰਨ ਦੇ ਰੋਸ ਵਜੋਂ ਅੱਜ ਤੋਂ ਸਿਹਤ ਸੇਵਾਵਾਂ ਠੱਪ ਕਰਦੇ ਹੋਏ ਹੜਤਾਲ ਕਰ ...

ਪੂਰੀ ਖ਼ਬਰ »

ਨੌਜਵਾਨਾਂ ਦੇ ਅਨੁਕੂਲ ਵਾਤਾਵਰਨ ਬਣਾਉਣ ਦਾ ਉਪਰਾਲਾ ਕਰਨਾ ਹੀ ਸਾਡੀ ਮੁੱਖ ਤਰਜੀਹ : ਸਮਾਣਾ

ਐੱਸ. ਏ. ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਆਜ਼ਾਦ ਗਰੁੱਪ ਵਲੋਂ ਜ਼ਿਲ੍ਹਾ ਮੁਹਾਲੀ ਦੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਖੇਡਾਂ ਨਾਲ ਜੋੜੇ ਰੱਖਣ ਲਈ ਅਨੁਕੂਲ ਵਾਤਾਵਰਨ ਤਿਆਰ ਕਰਨ ਦੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਹੁਣ ਆਜ਼ਾਦ ਗਰੁੱਪ ਦੇ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਗਿੱਲ ਵਲੋਂ ਲਿਖਿਆ ਤੇ ਗਾਇਆ ਗੀਤ 'ਕਿਤਾਬਾਂ' ਸਿੱਖਿਆ ਸਕੱਤਰ ਵਲੋਂ ਰਿਲੀਜ਼

ਐੱਸ. ਏ. ਐੱਸ. ਨਗਰ, 20 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਮੁੱਖ ਦਫ਼ਤਰ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ ਅਤੇ ਸਾਹਿਤ ਨਾਲ ਜੋੜਨ ਲਈ 'ਕਿਤਾਬਾਂ' ਗੀਤ ਰਿਲੀਜ ਕੀਤਾ ਗਿਆ | ਇਸ ਬਾਰੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX