ਤਾਜਾ ਖ਼ਬਰਾਂ


'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  7 minutes ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  14 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  21 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  33 minutes ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  40 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  46 minutes ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  56 minutes ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 1 hour ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  38 minutes ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  32 minutes ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 1 hour ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 2 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 4 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਮਿਆਂਮਾਰ ਵਿਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਮਿਆਂਮਾਰ ਵਿਚ ਅੱਜ ਸਵੇਰੇ 10.19 ਵਜੇ 4.3 ਦੀ ਤੀਬਰਤਾ ਦਾ ਭੂਚਾਲ ...
ਐੱਸ.ਸੀ.ਓ. ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਵੀ ਹੋਵੇਗੀ ਚਰਚਾ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸ.ਸੀ.ਓ.) ਦੀ ਉੱਚ ਪੱਧਰੀ ਮੀਟਿੰਗ 17 ਸਤੰਬਰ ਨੂੰ ਤਾਜਿਕਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਹੋਵੇਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ ਕਰਨਗੇ। ਇਹ ਦੋਵੇਂ ਰੱਖਿਆ ਦਫ਼ਤਰ ਦਿੱਲੀ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫਰੀਦਕੋਟ

ਪਵਨ ਗੋਇਲ ਹੋਏ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

ਫ਼ਰੀਦਕੋਟ, 20 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਪੰਜਾਬ ਕਾਂਗਰਸ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਵਿਖੇ ਨਤਮਸਤਕ ਹੋਏ ਅਤੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਅਰਦਾਸ ਕੀਤੀ | ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਨ੍ਹਾਂ ਦੇ ਨਾਲ ਸਨ | ਬਾਬਾ ਫ਼ਰੀਦ ਸੁਸਾਇਟੀ ਦੇ ਸੇਵਾਦਾਰ ਮਹੀਪ ਇੰਦਰ ਸੇਖੋਂ ਨੇ ਪਵਨ ਗੋਇਲ ਅਤੇ ਵਿਧਾਇਕ ਢਿੱਲੋਂ ਨੂੰ ਸਨਮਾਨਿਤ ਕੀਤਾ | ਮੀਡੀਆ ਨਾਲ ਗੱਲਬਾਤ ਕਰਦਿਆਂ ਪਵਨ ਗੋਇਲ ਨੇ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ | ਵਿਧਾਇਕ ਢਿੱਲੋਂ ਨੇ ਕਿਹਾ ਕਿ ਜ਼ਿਲ੍ਹੇ ਲਈ ਖੁਸ਼ੀ ਦੀ ਗੱਲ ਹੈ ਕਿ ਪਾਰਟੀ ਹਾਈਕਮਾਨ ਨੇ ਪਵਨ ਗੋਇਲ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਚੁਣਿਆ | ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਕਾਂਗਰਸ 2022 ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਬੇਅਦਬੀ ਮਾਮਲੇ ਸਬੰਧੀ ਕਿਹਾ ਕਿ ਸਰਕਾਰ ਵਲੋਂ ਜਲਦੀ ਇਸ ਮਾਮਲੇ ਵਿਚ ਇਨਸਾਫ਼ ਦਿੱਤਾ ਜਾਵੇਗਾ |

ਨਾਜਾਇਜ਼ ਸਬੰਧਾਂ ਨੇ ਲਈ ਇਕ ਨੌਜਵਾਨ ਦੀ ਜਾਨ

ਬਾਜਾਖਾਨਾ, 20 ਜੁਲਾਈ (ਜੀਵਨ ਗਰਗ)-ਥਾਣਾ ਬਾਜਾਖਾਨਾ ਦੇ ਅਧੀਨ ਆਉਂਦੇ ਪਿੰਡ ਰਣ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਭੇਦਭਰੀ ਹਾਲਤ 'ਚ ਇਕ ਨੌਜਵਾਨ ਦੀ ਹੋਈ ਮੌਤ ਦਾ ਰਾਜ ਪੁਲਿਸ ਨੇ ਆਪਣੀ ਮੁਸਤੈਦੀ ਨਾਲ ਲੱਭ ਲਿਆ ਹੈ | ਇਸ ਮਾਮਲੇ 'ਚ ਪੁਲਿਸ ਨੇ ਆਈ.ਪੀ.ਸੀ ਦੀ ਧਾਰਾ 302, 34 ਤਹਿਤ ...

ਪੂਰੀ ਖ਼ਬਰ »

ਨਗਰ ਕੌ ਾਸਲ ਕੋਟਕਪੂਰਾ ਦੇ ਭੁਪਿੰਦਰ ਸਿੰਘ ਸੱਗੂ ਬਣੇ ਪ੍ਰਧਾਨ

ਕੋਟਕਪੂਰਾ, 20 ਜੁਲਾਈ (ਮੇਘਰਾਜ, ਮੋਹਰ ਗਿੱਲ)-ਨਗਰ ਕੌਂਸਲ ਕੋਟਕਪੂਰਾ ਦੀਆਂ ਚੋਣਾਂ ਕਰੀਬ 5 ਮਹੀਨੇ ਪਹਿਲਾਂ ਹੋ ਚੁੱਕੀਆਂ ਹਨ | ਜਿਸ 'ਚ ਹੁਕਮਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਪ੍ਰਾਪਤ ਹੋਇਆ ਸੀ | 29 ਵਾਰਡਾਂ 'ਚੋਂ 21 ਮੈਂਬਰ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪੁਸਤਕ ਲੰਗਰ ਨੇ ਵਿਦਿਆਰਥੀਆਂ ਦੇ ਮਨਾਂ 'ਤੇ ਡੰੂਘੀ ਛਾਪ ਛੱਡੀ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਿੱਖਿਆ ਵਿਭਾਗ ਵਲੋਂ ਲਾਇਬ੍ਰੇਰੀ ਲੰਗਰ 'ਚੋਂ ਮੁਫ਼ਤ ਕਿਤਾਬਾਂ ਦੇ ਕੇ ਵਿਦਿਆਰਥਣਾਂ ਨੂੰ ਕਿਤਾਬਾਂ ਨਾਲ ਜੋੜਣ ਦੇ ਉਪਰਾਲੇ ਤਹਿਤ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ...

ਪੂਰੀ ਖ਼ਬਰ »

ਜੈਤੋ ਰਜਬਾਹੇ 'ਚ ਪਾੜ ਪੈਣ 'ਤੇ ਪਿੰਡ ਰਾਮੇਆਣਾ 'ਚ 200 ਏਕੜ ਫ਼ਸਲ ਤਬਾਹ

ਜੈਤੋ, 20 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਰਾਮੇਆਣਾ ਕੋਲੋਂ ਲੰਘਦੇ ਜੈਤੋ ਰਜਬਾਹੇ ਵਿਚ ਪਾੜ ਪੈਣ ਕਰਕੇ ਕਰੀਬ 200 ਏਕੜ ਫ਼ਸਲ 'ਚ ਪਾਣੀ ਭਰਨ ਨਾਲ ਝੋਨਾ, ਨਰਮਾ, ਹਰਾ ਚਾਰਾ ਆਦਿ ਫ਼ਸਲ ਤਬਾਹ ਹੋਣ ਦਾ ਪਤਾ ਲੱਗਿਆ ਹੈ | ਨੌਜਵਾਨ ਆਗੂ ਧਰਮਜੀਤ ਸਿੰਘ ਰਾਮੇਆਣਾ ...

ਪੂਰੀ ਖ਼ਬਰ »

ਪੈੱਨ 'ਚ ਪਾ ਕੇ ਜੇਲ੍ਹ 'ਚ ਨਸ਼ੀਲੀ ਵਸਤੂ ਲਿਜਾਂਦਾ ਹਵਾਲਾਤੀ ਕਾਬੂ, ਮਾਮਲਾ ਦਰਜ

ਫ਼ਰੀਦੋਕਟ, 20 ਜੁਲਾਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਪੇਸ਼ੀ ਤੋਂ ਵਾਪਸ ਆਏ ਹਵਾਲਾਤੀ ਪਾਸੋਂ ਬਰਾਮਦ ਪੈੱਨ 'ਚੋਂ ਅਫੀਮ ਜਿਹੀ ਨਸ਼ੀਲੀ ਵਸਤੂ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ | ਜੇਲ੍ਹ ਅਧਿਕਾਰੀਆਂ ਵਲੋਂ ਕਥਿਤ ਦੋਸ਼ੀ ਹਵਾਲਾਤੀ ਵਿਰੁੱਧ ...

ਪੂਰੀ ਖ਼ਬਰ »

ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ)-ਐਸ.ਆਈ ਸੁਰਿੰੰਦਰ ਸਿੰਘ ਸੀ.ਆਈ.ਏ ਸਟਾਫ਼ ਫ਼ਰੀਦਕੋਟ ਨੂੰ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਦਾ ਫੋਨ ਆਇਆ ਕਿ ਉੇਹ ਗਸ਼ਤ ਵਾ ਚੈਕਿੰਗ ਸਬੰਧੀ ਨਜ਼ਦੀਕ ਰਿਸ਼ੀ ਸਕੂਲ ਕੋਟਕਪੂਰਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਮਾਮਲੇ 'ਚ ਦੋ ਵਿਰੁੱਧ ਮਾਮਲਾ ਦਰਜ, ਇਕ ਕਾਬੂ

ਫ਼ਰੀਦਕੋਟ, 20 ਜੁਲਾਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਚਾਕੀ ਤੋਂ ਮੋਟਰਸਾਈਕਲ ਚੋਰੀ ਸਬੰਧੀ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਚੋਰੀ ਹੋਏ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਫ਼ਰੀਦਕੋਟ, 20 ਜੁਲਾਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨ ਰੀਸਰਚ ਐਂਡ ਟਰੇਨਿੰਗ ਵਲੋਂ ਐਨ.ਟੀ.ਐਸ.ਈ. ਦੀ ਸਟੇਜ਼-1 ਦੀ ਪ੍ਰੀਖਿਆ ਨਵੰਬਰ ਮਹੀਨੇ ਵਿਚ ਕਰਵਾਈ ਗਈ ਸੀ | ਜਿਸ ਵਿਚ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਕੱਲ੍ਹ

ਕੋਟਕਪੂਰਾ, 20 ਜੁਲਾਈ (ਮੇਘਰਾਜ)-ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਫ਼ਰੀਦਕੋਟ ਰੋਡ ਵਿਖੇ 22 ਜੁਲਾਈ 2021 ਦਿਨ ਵੀਰਵਾਰ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਸੰਤ ਨਿਰੰਕਾਰੀ ਚੈਰੀਟੇਬਲ ਫ਼ਾਊਾਡੇਸ਼ਨ (ਦਿੱਲੀ), ਬਰਾਂਚ ਕੋਟਕਪੂਰਾ ਵਲੋਂ ਲਗਾਇਆ ਜਾ ਰਿਹਾ ਹੈ | ਬਰਾਂਚ ਦੇ ...

ਪੂਰੀ ਖ਼ਬਰ »

ਜਸਵੰਤ ਸਿੰਘ ਭੁੱਲਰ ਸੇਵਾਮੁਕਤ ਬੈਂਕ ਮੈਨੇਜਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 20 ਜੁਲਾਈ (ਮੇਘਰਾਜ)-ਕੋਟਕਪੂਰਾ ਨਿਵਾਸੀ ਸਵ. ਜਸਵੰਤ ਸਿੰਘ ਭੁੱਲਰ (77) ਪੁੱਤਰ ਸਵ. ਹਰਦੀਪ ਸਿੰਘ ਭੁੱਲਰ ਨਮਿੱਤ ਗੁਰਦੁਆਰਾ ਮਾਤਾ ਦਇਆ ਕੌਰ, ਪਿੰਡ ਸੰਧਵਾਂ ਵਿਖੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ

ਫ਼ਰੀਦਕੋਟ, 20 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 3 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 34 ਹੋ ਗਈ ਹੈ | ਮਿਸ਼ਨ ...

ਪੂਰੀ ਖ਼ਬਰ »

ਬੇਅੰਤ ਸਿੰਘ ਗਰੇਵਾਲ ਪਿੰਡ ਰਣ ਸਿੰਘ ਵਾਲਾ ਇਕਾਈ ਦੇ ਪ੍ਰਧਾਨ ਬਣੇ

ਜੈਤੋ, 20 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਰਣ ਸਿੰਘ ਵਾਲਾ ਵਿਚ ਕਿਸਾਨ/ਮਜ਼ਦੂਰ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਜ਼ਿਲ੍ਹਾ ਸੰਗਠਨ ਸਕੱਤਰ ਜਸਪ੍ਰੀਤ ਸਿੰਘ ਜੈਤੋ, ਬਲਾਕ ਜੈਤੋ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਡੋਡ ਵਿਖੇ ਭਰਤ ਪਾ ਕੇ ਬੂਟੇ ਲਗਾਏ

ਬਾਜਾਖਾਨਾ, 20 ਜੁਲਾਈ (ਜੀਵਨ ਗਰਗ)-ਸਰਕਾਰੀ ਪ੍ਰਾਇਮਰੀ ਸਕੂਲ ਡੋਡ ਦੇ ਖੇਡ ਮੈਦਾਨ ਬਹੁਤ ਨੀਵੇਂ ਹੋ ਚੁੱਕੇ ਸਨ | ਜਿਸ ਕਰਕੇ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਵਿਚ ਪਾਣੀ ਭਰ ਜਾਂਦਾ ਸੀ ਜੋ ਕਈ ਕਈ ਦਿਨ ਨਹੀਂ ਸੁੱਕਦਾ ਸੀ | ਇਸ ਕਰਕੇ ਬੱਚਿਆਂ ਨੂੰ ਖੇਡਣ 'ਚ ਮੁਸ਼ਕਿਲ ...

ਪੂਰੀ ਖ਼ਬਰ »

ਕੈਪਟਨ ਦਰਸ਼ਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਫ਼ਰੀਦਕੋਟ, 20 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਤਰਲੋਚਨ ਸਿੰਘ ਪੰਚ ਜਿਉਣ ਵਾਲਾ ਅਤੇ ਸਤਿਨਾਮ ਸਿੰਘ ਦੇ ਸਤਿਕਾਰਤ ਪਿਤਾ ਕੈਪਟਨ ਦਰਸ਼ਨ ਸਿੰਘ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਵੱਡਾ ਗੁਰਦੁਆਰਾ ਸਾਹਿਬ ਪਿੰਡ ਜਿਉਣ ਵਾਲਾ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਨਾਲ ਕਾਂਗਰਸ ਨੂੰ ਬਲ ਮਿਲੇਗਾ-ਯੂਥ ਆਗੂ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਾਜਸੀ ਕਾਬਲੀਅਤ ਨੂੰ ਵੇਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਾਏ ਜਾਣ ਨਾਲ ਕਾਂਗਰਸ ਨੂੰ ਸੂਬੇ 'ਚ ਹੋਰ ...

ਪੂਰੀ ਖ਼ਬਰ »

ਦਿਨ-ਦਿਹਾੜੇ ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਸੋਨਾ-ਚਾਂਦੀ ਲੁੱਟੀ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ)-ਪਿੰਡ ਵਾਂਦਰ ਜਟਾਣਾ ਵਿਖੇ ਦੋ ਅਣਪਛਾਤੇ ਨੌਜਵਾਨਾਂ ਨੇ ਬਿਨ੍ਹਾਂ ਕਿਸੇ ਡਰ-ਭੈ ਦੇ ਪਿਸਤੌਲ ਦਿਖਾ ਕੇ ਇਕ ਸਰਾਫ਼ ਦੀ ਦੁਕਾਨ ਕਰਦੇ ਦੁਕਾਨਦਾਰ ਕੋਲੋਂ ਸੋਨਾ ਅਤੇ ਚਾਂਦੀ ਲੁੱਟ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਵਰਕਰਾਂ ਵਲੋਂ ਸਵਾਗਤ

ਜੈਤੋ, 20 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਵ: ਲਾਲ ਭਗਵਾਨ ਦਾਸ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਸਪੁੱਤਰ ਪਵਨ ਕੁਮਾਰ ਗੋਇਲ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਅਤੇ ਪਵਨ ਗੋਇਲ ਦੀ ਅਗਵਾਈ ਕਰੇਗੀ ਕਾਂਗਰਸ ਨੂੰ ਹੋਰ ਮਜ਼ਬੂਤ-ਆਗੂ

ਬਰਗਾੜੀ, 20 ਜੁਲਾਈ (ਲਖਵਿੰਦਰ ਸ਼ਰਮਾ)-ਇਲਾਕਾ ਬਰਗਾੜੀ ਦੇ ਸਮੂਹ ਕਾਂਗਰਸੀ ਵਰਕਰਾਂ ਦੀ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਅਤੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਫ਼ਰੀਦਕੋਟ, 20 ਜੁਲਾਈ (ਸਤੀਸ਼ ਬਾਗ਼ੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਉਲੀਕੇ ਗਏ ਪ੍ਰੋਗਰਾਮ ਨੂੰ ਸਫ਼ਲ ਬਣਾਉਣ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਲੱਬ 'ਚ ਨਵੀਨੀਕਰਨ ਉਪਰੰਤ ਨਵੇਂ ਹਾਲ ਦਾ ਉਦਘਾਟਨ

ਫ਼ਰੀਦਕੋਟ, 20 ਜੁਲਾਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕਮ ਪ੍ਰੈਜੀਡੈਂਟ ਫ਼ਰੀਦਕੋਟ ਕਲੱਬ ਵਿਮਲ ਕੁਮਾਰ ਸੇਤੀਆ ਨੇ ਫ਼ਰੀਦਕੋਟ ਦੇ ਵੱਕਾਰੀ ਕਲੱਬ ਫ਼ਰੀਦਕੋਟ ਵਿਚ ਮਹਿਫਲ ਹਾਲ ਦੇ ਨਵੀਨੀਕਰਨ ਉਪਰੰਤ ਇਸ ਦਾ ਉਦਘਾਟਨ ਕੀਤਾ | ਇਸ ਮੌਕੇ ਕਲੱਬ ਦੇ ਵੱਡੀ ਗਿਣਤੀ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕੀਤੇ ਤਾਂ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਦਾ ਘਿਰਾਓ ਕਰੇਗਾ ਮਸੀਹੀ ਭਾਈਚਾਰਾ-ਲਾਰੈਂਸ ਚੌਧਰੀ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਮਾਲਵੇ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਕੋਟਕਪੂਰਾ ਦੀ ਦਾਣਾ ਮੰਡੀ 'ਚ ਮਸੀਹੀ ਅਧਿਕਾਰ ਰੈਲੀ ਕੀਤੀ ਗਈ | ਰੈਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਸਾਉਣ ਦੀ ਪਹਿਲੀ ਬਾਰਿਸ਼ ਨਾਲ ਮੌਸਮ ਹੋਇਆ ਖੁਸ਼ਗਵਾਰ, ਪਿੰਡ ਦੀ ਫ਼ਿਰਨੀ ਦੇ ਮੰਦੜੇ ਹਾਲ

ਪੰਜਗਰਾੲੀਂ ਕਲਾਂ, 20 ਜੁਲਾਈ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਖੇਤਰ 'ਚ ਪਿਛਲੇ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਬਾਅਦ ਦੁਪਹਿਰ ਉਸ ਵੇਲੇ ਰਾਹਤ ਮਿਲੀ ਜਦੋਂ ਸਾਉਣ ਮਹੀਨੇ ਦੀ ਪਹਿਲੀ ਭਰਵੀਂ ਬਾਰਿਸ਼ ਹੋਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ | ਅੱਜ ...

ਪੂਰੀ ਖ਼ਬਰ »

ਗੁਰਮੇਲ ਮੂਰਤੀਕਾਰ ਦੇ ਦਾਮਾਦ ਦੀ ਮੌਤ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਦੇ ਪ੍ਰਸਿੱਧ ਮੂਰਤੀਕਾਰ ਗੁਰਮੇਲ ਮੂਰਤੀਕਾਰ, ਜਿਨ੍ਹਾਂ ਦੀ ਕੁਝ ਮਹੀਨੇ ਪਹਿਲਾਂ ਬਿਮਾਰ ਰਹਿਣ ਉਪਰੰਤ ਮੌਤ ਹੋ ਗਈ ਸੀ, ਹੁਣ ਉਨ੍ਹਾਂ ਦੀ ਬੇਟੀ ਕਰਮਜੀਤ ਕੌਰ ਦੇ ਪਤੀ ਦਰਸ਼ਨ ਸਿੰਘ (52) ਵਾਸੀ ਬਠਿੰਡਾ ਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਸੀਨੀਅਰ ਮੀਤ ਪ੍ਰਧਾਨ ਜੋਸ਼ੀ ਨੇ ਵਿਕਾਸ ਕੰਮਾਂ ਦੀ ਟੱਕ ਲਾ ਕੇ ਕਰਵਾਈ ਸ਼ੁਰੂਆਤ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੀ ਟੀਮ ਵਲੋਂ ਸ਼ਹਿਰ 'ਚ ਰਹਿੰਦੇ ਵਿਕਾਸ ਕੰਮਾਂ ਨੂੰ ਸ਼ੁਰੂ ਕਰਵਾਇਆ ਗਿਆ | ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਤੰਤਰ ਜੋਸ਼ੀ ਨੇ ਟੱਕ ਲਾ ਕੇ ...

ਪੂਰੀ ਖ਼ਬਰ »

74 ਸਾਲਾਂ ਤੋਂ 15 ਕਰੋੜ ਵਿਮੁਕਤ ਕਬੀਲਿਆਂ ਨਾਲ ਸਰਕਾਰਾਂ ਕਰ ਰਹੀਆਂ ਨੇ ਰਾਜਨੀਤੀ-ਪੰਜਗਰਾਈਾ

ਪੰਜਗਰਾੲੀਂ ਕਲਾਂ, 20 ਜੁਲਾਈ (ਸੁਖਮੰਦਰ ਸਿੰਘ ਬਰਾੜ)-ਆਜ਼ਾਦੀ ਮਿਲਣ ਦੇ 74 ਸਾਲ ਬੀਤ ਜਾਣ ਦੇ ਬਾਅਦ ਵੀ ਦੇਸ਼ ਦੇ 15 ਕਰੋੜ ਕਬੀਲੇ ਸੰਵਿਧਾਨਕ ਹੱਕਾਂ ਤੋਂ ਵਾਂਝੇ ਹਨ ਤੇ ਭਾਰਤ ਦੀਆਂ ਸੂਬਾ ਅਤੇ ਕੇਂਦਰ ਸਰਕਾਰਾਂ ਇਨ੍ਹਾਂ ਕਬੀਲਿਆਂ ਦੇ ਨਾਂਅ 'ਤੇ ਵੋਟ ਰਾਜਨੀਤੀ ਕਰ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ 'ਤੇ ਕਾਂਗਰਸ ਪਾਰਟੀ ਦੀ ਸਥਿਤੀ ਹੋਵੇਗੀ ਹੋਰ ਮਜ਼ਬੂਤ-ਸੋਨਾ ਮੌੜ

ਕੋਟਕਪੂਰਾ, 20 ਜੁਲਾਈ (ਮੇਘਰਾਜ)-ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਨਾਲ ਸੂਬੇ 'ਚ ਕਾਂਗਰਸ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਦੀ ਅਗਵਾਈ 'ਚ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਵਿਖੇ ਕਿਤਾਬਾਂ ਦਾ ਲੰਗਰ ਲਗਾਇਆ

ਫ਼ਰੀਦਕੋਟ, 20 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਵਿਖੇ ਸਕੂਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਕਿਤਾਬਾਂ ਦਾ ਲੰਗਰ ਲਗਾਇਆ ਗਿਆ | ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਲਾਇਬ੍ਰੇਰੀ ਲੰਗਰ ਲਗਾਉਣਾ ਵਧੀਆ ਉਪਰਾਲਾ ਹੈ | ਇਸ ਨਾਲ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਨਵਜੋਤ ਸਿੰਘ ਸਿੱਧੂ ਤੇ ਪਵਨ ਕੁਮਾਰ ਗੋਇਲ ਦੀ ਨਿਯੁਕਤੀ 'ਤੇ ਲੱਡੂ ਵੰਡੇ

ਜੈਤੋ, 20 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਯੂਥ ਕਾਂਗਰਸ ਦੇ ਆਗੂ ਗੁੁਰਸੇਵਕ ਸਿੰਘ ਜੈਤੋ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਪ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਅਤੇ ਪਵਨ ਕੁਮਾਰ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਜੀਨੀਅਰਜ਼ ਐਸੋਸੀਏਸ਼ਨ ਰੀਜ਼ਨ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 20 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਰਾਜ ਬਿਜਲੀ ਬੋਰਡ ਇੰਜੀਨੀਅਰਜ਼ ਐਸੋਸੀਏਸ਼ਨ ਰੀਜ਼ਨ ਫ਼ਰੀਦਕੋਟ ਦੀ ਜ਼ਰੂਰੀ ਮੀਟਿੰਗ ਸਰਕਲ ਦਫ਼ਤਰ ਫ਼ਰੀਦਕੋਟ ਵਿਖੇ ਹੋਈ | ਮੀਟਿੰਗ ਨੂੰ ਕੁਲਵੰਤ ਸਿੰਘ ਸੰਧੂ ਉਪ ਮੁੱਖ ਇੰਜੀਨੀਅਰ, ਹਰਿੰਦਰ ਸਿੰਘ ਚਾਹਲ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਤੇ ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਪੰਜਗਰਾੲੀਂ ਕਲਾਂ, 20 ਜੁਲਾਈ (ਸੁਖਮੰਦਰ ਸਿੰਘ ਬਰਾੜ)-ਕਾਂਗਰਸ ਹਾਈਕਮਾਨ ਵਲੋਂ ਸੂਬਾਈ ਕਮੇਟੀ ਦੇ ਨਵੇਂ ਥਾਪੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਵਿਧਾਨ ਸਭਾ ਹਲਕਾ ਜੈਤੋ ਦੇ ਸੀਨੀਅਰ ਕਾਂਗਰਸੀ ਆਗੂ ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਲਗਾਏ ਜਾਣ 'ਤੇ ਇਲਾਕੇ ...

ਪੂਰੀ ਖ਼ਬਰ »

ਸਬਜ਼ੀਆਂ ਦੇ ਭਾਅ ਚੜ੍ਹੇ ਅਸਮਾਨੀ, ਗ਼ਰੀਬ ਪਰਿਵਾਰਾਂ ਲਈ ਸਬਜ਼ੀ ਖਰੀਦਣਾ ਦੂਰ ਦੀ ਕੌਡੀ

ਪੰਜਗਰਾੲੀਂ ਕਲਾਂ, 20 ਜੁਲਾਈ (ਸੁਖਮੰਦਰ ਸਿੰਘ ਬਰਾੜ)-ਮਹਿੰਗਾਈ ਦੇ ਦੌਰ ਅੰਦਰ ਖਾਣ ਵਾਲੇ ਪਦਾਰਥਾਂ ਦੀਆਂ ਆਏ ਦਿਨ ਵਧ ਰਹੀਆਂ ਕੀਮਤਾਂ ਨੇ ਜਿੱਥੇ ਆਮ ਆਦਮੀ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ ਉੱਥੇ ਗ਼ਰੀਬੀ ਰੇਖਾ ਤੋਂ ਹੇਠਲੇ ਵਰਗਾਂ ਲਈ ਖਾਣ-ਪੀਣ ਦੀਆਂ ਵਸਤਾਂ ਨੂੰ ...

ਪੂਰੀ ਖ਼ਬਰ »

ਪਿੰਡ ਕੋਟ ਸੁਖੀਆ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਫ਼ਰੀਦੋਕਟ, 20 ਜੁਲਾਈ (ਸਰਬਜੀਤ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਕੋਟਸੁਖੀਆ ਵਿਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 100 ਤੋਂ ਵੀ ਵੱਧ ਕਿਸਾਨਾਂ ਵਲੋਂ ਭਾਗ ਲੈਂਦੇ ਹੋਏ ਇਸ ਕੈਂਪ ਦਾ ਫ਼ਾਇਦਾ ਲਿਆ ਗਿਆ ਅਤੇ ਖੇਤੀ ਵਿਗਿਆਨੀਆਂ ...

ਪੂਰੀ ਖ਼ਬਰ »

ਨਰੇਗਾ ਮੁੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਸੰਘਰਸ਼ ਤੇਜ਼

ਜੈਤੋ, 20 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਮੁੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਸੁੁਖਜਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਜੈਤੋ ਵਿਖੇ ਧਰਨੇ 'ਤੇ ਬੈਠੇ ਮੁਲਾਜ਼ਮਾਂ ਨੇ ਦੱਸਿਆ ਕਿ ਪਿਛਲੇ ਲਗਪਗ 10 ਦਿਨ ਤੋਂ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਵਿਕਾਸ ...

ਪੂਰੀ ਖ਼ਬਰ »

ਹਰੀ ਨੌ ਵਿਖੇ ਪੁਸਤਕਾਂ ਦਾ ਲੰਗਰ ਲਗਾਇਆ

ਫ਼ਰੀਦਕੋਟ, 20 ਜੁਲਾਈ (ਸਤੀਸ਼ ਬਾਗ਼ੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਪ੍ਰਾਇਮਰੀ ਸਕੂਲ ਹਰੀਨੌ ਵਿਖੇ ਬੱਚਿਆਂ, ਮਾਪਿਆਂ ਅਤੇ ਪਿੰਡ ਵਾਸੀਆਂ ਲਈ ਕਰੀਬ 250 ਕਿਤਾਬਾਂ ਦਾ ਲੰਗਰ ਲਗਾਇਆ ਗਿਆ | ਜਿਸ ਦੌਰਾਨ ਪਿੰਡ ਦੇ ਲੋਕਾਂ, ਬੱਚਿਆਂ ਅਤੇ ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX