ਤਾਜਾ ਖ਼ਬਰਾਂ


'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 minute ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  8 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  15 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  27 minutes ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  34 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  40 minutes ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  50 minutes ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 1 hour ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  32 minutes ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  26 minutes ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 1 hour ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 2 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 4 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਮਿਆਂਮਾਰ ਵਿਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਮਿਆਂਮਾਰ ਵਿਚ ਅੱਜ ਸਵੇਰੇ 10.19 ਵਜੇ 4.3 ਦੀ ਤੀਬਰਤਾ ਦਾ ਭੂਚਾਲ ...
ਐੱਸ.ਸੀ.ਓ. ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਵੀ ਹੋਵੇਗੀ ਚਰਚਾ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸ.ਸੀ.ਓ.) ਦੀ ਉੱਚ ਪੱਧਰੀ ਮੀਟਿੰਗ 17 ਸਤੰਬਰ ਨੂੰ ਤਾਜਿਕਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਹੋਵੇਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ ਕਰਨਗੇ। ਇਹ ਦੋਵੇਂ ਰੱਖਿਆ ਦਫ਼ਤਰ ਦਿੱਲੀ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਪੰਜਾਬ / ਜਨਰਲ

ਖੇਤੀ ਕਾਨੂੰਨਾਂ ਵਿਰੁੱਧ ਕੰਮ ਰੋਕੂ ਮਤੇ ਨੂੰ ਰੱਦ ਕਰਨਾ ਮੰਦਭਾਗਾ- ਢੀਂਡਸਾ

ਐੱਸ.ਏ.ਐੱਸ. ਨਗਰ, 20 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਹੋਰਨਾਂ ਸੰਸਦ ਮੈਂਬਰਾਂ ਵਲੋਂ ਬੀਤੇ ਦਿਨੀਂ ਸੰਸਦ 'ਚ ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਪੇਸ਼ ਕੀਤੇ ਕੰਮ ਰੋਕੂ ਮਤੇ ਨੂੰ ਰੱਦ ਕਰ ਦੇਣ ਨੂੰ ਢੀਂਡਸਾ ਨੇ ਮੰਦਭਾਗਾ ਕਰਾਰ ਦਿੱਤਾ ਹੈ | ਇਸ ਸਬੰਧੀ ਮੁਹਾਲੀ ਵਿਖੇ ਗੱਲਬਾਤ ਦੌਰਾਨ ਢੀਂਡਸਾ ਨੇ ਦੱਸਿਆ ਕਿ ਮੰਗਲਵਾਰ ਨੂੰ ਸ਼ੁਰੂ ਹੋਈ ਸੰਸਦ ਦੀ ਕਾਰਵਾਈ ਦੌਰਾਨ ਜਦੋਂ ਉਨ੍ਹਾਂ ਸਮੇਤ ਸੰਸਦ ਮੈਂਬਰਾਂ ਵਲੋਂ ਕਿਸਾਨੀ ਮੁੱਦਾ ਚੁੱਕਿਆ ਗਿਆ ਤਾਂ ਇਸ 'ਤੇ ਸੰਸਦ 'ਚ ਚਰਚਾ ਹੋਣ ਦੀ ਬਜਾਏ ਮਸਲੇ ਨੂੰ ਠੰਢੇ ਬਸਤੇ 'ਚ ਪਾਉਣ ਲਈ ਸੰਸਦ ਦੀ ਕਾਰਵਾਈ ਨੂੰ ਇਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ | ਇਸ ਤੋਂ ਬਾਅਦ ਦੁਪਹਿਰ ਵੇਲੇ ਜਦੋਂ ਮੁੜ ਸੰਸਦ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਿਸਾਨੀ ਮਸਲੇ ਨੂੰ ਛੱਡ ਕੇ ਕੋਵਿਡ-19 'ਤੇ ਬਹਿਸ ਸ਼ੁਰੂ ਕਰ ਦਿੱਤੀ ਗਈ | ਉਨ੍ਹਾਂ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਅਜਿਹੀ ਬੇਰੁਖ਼ੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸੰਸਦ ਦੀ ਕਾਰਵਾਈ ਦੌਰਾਨ ਪਹਿਲ ਦੇ ਆਧਾਰ 'ਤੇ ਸਿਰਫ਼ ਕਾਲੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣੀ ਚਾਹੀਦੀ ਸੀ, ਪਰ ਕੇਂਦਰ ਨੇ ਇਸ ਨੂੰ ਜ਼ਰੂਰੀ ਨਹੀਂ ਸਮਝਿਆ, ਜੋ ਕਿ ਸਰਕਾਰ ਦੀ ਮਾੜੀ ਨੀਤੀ ਅਤੇ ਨੀਅਤ ਨੂੰ ਉਜਾਗਰ ਕਰਦਾ ਹੈ | ਢੀਂਡਸਾ ਨੇ ਕਿਹਾ ਕਿ ਉਹ ਕਿਸਾਨੀ ਮਸਲਿਆਂ ਨੂੰ ਲੈ ਕੇ ਹਰੇਕ ਪਲੇਟਫਾਰਮ 'ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ |

ਟਾਂਡਾ ਦੀ ਔਰਤ ਦੀ ਕੈਨੇਡਾ 'ਚ ਪਤੀ ਵਲੋਂ ਹੱਤਿਆ

ਟਾਂਡਾ ਉੜਮੁੜ, 20 ਜੁਲਾਈ (ਦੀਪਕ ਬਹਿਲ)- ਬੀਤੀ ਰਾਤ ਕੈਨੇਡਾ ਦੇ ਮੋਂਟਰੀਅਲ 'ਚ ਉੜਮੁੜ ਨਿਵਾਸੀ ਔਰਤ ਦੀ ਉਸ ਦੇ ਪਤੀ ਵਲੋਂ ਹੱਤਿਆ ਕੀਤੇ ਜਾਣ ਦੀ ਸੂਚਨਾ ਹੈ | ਮਿ੍ਤਕਾ ਦੀ ਪਛਾਣ ਰਜਿੰਦਰ ਕੌਰ ਰੂਬੀ (32) ਪੁੱਤਰੀ ਅਮਰੀਕ ਸਿੰਘ ਨਿਵਾਸੀ ਮੁਹੱਲਾ ਲਹੋਰੀਆ ਉੜਮੁੜ ਵਜੋਂ ਹੋਈ ...

ਪੂਰੀ ਖ਼ਬਰ »

ਡਾਕਟਰਾਂ ਵਲੋਂ 23 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ

ਐੱਸ.ਏ.ਐੱਸ. ਨਗਰ, 20 ਜੁਲਾਈ (ਕੇ.ਐੱਸ. ਰਾਣਾ)- ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਦੇ ਮੈਡੀਕਲ ਤੇ ਵੈਟਰਨਰੀ ਡਾਕਟਰਾਂ ਵਲੋਂ ਐੱਨ. ਪੀ. ਏ. ਦੇ ਮੁੱਦੇ 'ਤੇ ਸੰਘਰਸ਼ ਦੇ ਚਲਦਿਆਂ ਅੱਜ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਹਾਈਕੋਰਟ ਦੇ ਮੁੱਖ ਜੱਜ ਦੇ ਘਰ ਬਾਹਰ ਲੱਗੇ ਕੈਮਰਿਆਂ 'ਤੇ ਸਾਬਕਾ ਮੁੱਖ ਜੱਜ ਨੇ ਚੁੱਕੇ ਸਵਾਲ

ਚੰਡੀਗੜ੍ਹ, 20 ਜੁਲਾਈ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅੱਜ ਕਰਨਾਟਕਾ ਹਾਈਕੋਰਟ ਦੇ ਸਾਬਕਾ ਮੁੱਖ ਜੱਜ ਐਨ.ਕੇ. ਸੋਢੀ ਨੇ ਇਕ ਪਟੀਸ਼ਨ ਦਾਇਰ ਕਰਦਿਆਂ ਹਾਈਕੋਰਟ ਦੇ ਮੁੱਖ ਜੱਜ ਦੇ ਘਰ ਸਾਹਮਣੇ ਲਾਏ ਸਰਵੀਲੈਂਸ ਕੈਮਰਿਆਂ 'ਤੇ ਸਵਾਲ ਚੁੱਕੇ ਸਨ | ਐਨ.ਕੇ. ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ 28 ਜਾਂ 29 ਨੂੰ ਐਲਾਨਿਆ ਜਾ ਸਕਦੈ 12ਵੀਂ ਸ਼੍ਰੇਣੀ ਦਾ ਨਤੀਜਾ

ਐੱਸ.ਏ.ਐੱਸ. ਨਗਰ, 20 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2021 (ਰੈਗੂਲਰ ਤੇ ਓਪਨ ਸਕੂਲ) ਦਾ ਨਤੀਜਾ 28 ਜਾਂ 29 ਜੁਲਾਈ ਨੂੰ ਐਲਾਨਿਆ ਜਾ ਸਕਦਾ ਹੈ | ਇਸ ਸਬੰਧੀ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ...

ਪੂਰੀ ਖ਼ਬਰ »

ਨਰੂਆਣਾ 'ਤੇ ਹਮਲਾ ਕਰਨ ਵਾਲੇ ਗੈਂਗਸਟਰ ਉੱਤਰਾਖੰਡ ਪੁਲਿਸ ਵਲੋਂ ਗਿ੍ਫ਼ਤਾਰ

ਬਠਿੰਡਾ, 20 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-22 ਜੂਨ ਨੂੰ ਭੱਲਾ ਸੇਖੋਂ ਵਲੋਂ ਕੁਲਬੀਰ ਸਿੰਘ ਨਰੂਆਣਾ 'ਤੇ ਹਮਲਾ ਕਰਕੇ ਗੋਲੀਆਂ ਚਲਾਈਆਂ ਗਈਆਂ ਸਨ, ਪਰ ਉਸ ਦੀ ਗੱਡੀ ਬੁਲਟ ਪਰੂਫ਼ ਹੋਣ ਕਾਰਨ ਨਰੂਆਣਾ ਬਚ ਗਿਆ ਸੀ | ਇਸ ਸਬੰਧ 'ਚ ਬਠਿੰਡਾ ਪੁਲਿਸ ਨੇ ਭੱਲਾ ਸੇਖੋਂ, ਫਤਹਿ ...

ਪੂਰੀ ਖ਼ਬਰ »

ਲੰਬੇ ਸਮੇਂ ਬਾਅਦ ਪੰਜਾਬ 'ਚ ਕਾਂਗਰਸ ਹਾਈਕਮਾਨ ਹੋਈ ਭਾਰੂ

ਹਰਕਵਲਜੀਤ ਸਿੰਘ ਚੰਡੀਗੜ੍ਹ, 20 ਜੁਲਾਈ-ਪੰਜਾਬ 'ਚ ਮਗਰਲੇ ਕਈ ਸਾਲਾਂ ਤੋਂ ਕਾਂਗਰਸ ਹਾਈਕਮਾਨ ਦੀ ਹੋ ਰਹੀ ਬੇਕਦਰੀ ਖ਼ਤਮ ਹੋ ਗਈ ਹੈ ਅਤੇ ਪਾਰਟੀ ਹਾਈਕਮਾਨ ਵਲੋਂ ਪੰਜਾਬ 'ਚ ਪਾਰਟੀ ਦੀ ਕਮਾਂਡ ਮੁੜ ਸੰਭਾਲ ਲਈ ਹੈ | ਪਾਰਟੀ ਹਾਈਕਮਾਨ ਜੋ ਪੰਜਾਬ 'ਚ ਮਗਰਲੇ ਸਾਲਾਂ ...

ਪੂਰੀ ਖ਼ਬਰ »

ਪਾਕਿ ਗ੍ਰਹਿ ਮੰਤਰੀ ਨੇ ਅਫ਼ਗ਼ਾਨ ਰਾਜਦੂਤ ਦੀ ਧੀ ਦੇ ਅਗਵਾ ਨੂੰ ਦੱਸਿਆ 'ਫ਼ਰਜ਼ੀ'

ਅੰਮਿ੍ਤਸਰ, 20 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ ਅਫ਼ਗ਼ਾਨ ਰਾਜਦੂਤ ਨਜੀਬਉੱਲਾ ਅਲੀਖੇਲ ਦੀ ਬੇਟੀ ਸਿਲਸਿਲਾ ਅਲੀਖੇਲ ਦੇ ਅਗਵਾ ਦੇ ਮਾਮਲੇ 'ਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ 'ਚ ਅਸਫਲ ਰਹੀ ਪਾਕਿ ਸਰਕਾਰ ਨੇ ਇਸ ਪੂਰੇ ਮਾਮਲੇ ਨੂੰ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦੀ ਹੱਤਿਆ

ਲੁਧਿਆਣਾ, 20 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ 'ਚ ਪੈਂਦੇ ਇਲਾਕੇ ਗਗਨਦੀਪ ਕਾਲੋਨੀ 'ਚ ਅੱਜ ਦੇਰ ਸ਼ਾਮ ਪਤੀ ਵਲੋਂ ਪਤਨੀ ਦੀ ਹੱਤਿਆ ਕੀਤੇ ਜਾਣ ਦੀ ਸੂਚਨਾ ਹੈ | ਮਿ੍ਤਕਾ ਦੀ ਸ਼ਨਾਖਤ ਨੀਰੂ (38) ਪਤਨੀ ਰਾਜਾ ਸੇਖੋਂ ਵਜੋਂ ਕੀਤੀ ਗਈ ਹੈ | ਉਸ ਦੇ ਦੋ ਬੱਚੇ ...

ਪੂਰੀ ਖ਼ਬਰ »

ਨਵੇਂ ਜੋੜਾ ਘਰ ਦੀ ਉਸਾਰੀ ਦੌਰਾਨ ਮਿਲੇ ਪੁਰਾਤਨ ਇਮਾਰਤੀ ਢਾਂਚੇ ਦਾ ਨਿਰੀਖਣ ਕਰਨ ਪੁੱਜੀ ਪੁਰਾਤੱਤਵ ਵਿਭਾਗ ਦੀ ਟੀਮ

ਅੰਮਿ੍ਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਨਵੇਂ ਜੋੜਾ ਘਰ ਤੇ ਪਾਰਕਿੰਗ ਦੀ ਉਸਾਰੀ ਦੌਰਾਨ ਬੀਤੇ ਦਿਨੀਂ ਮਿਲੇ ਜ਼ਮੀਨਦੋਜ਼ ਇਮਾਰਤੀ ਢਾਂਚੇ ਦਾ ਨਿਰੀਖਣ ਕਰਨ ਲਈ ਅੱਜ ਆਰਕਿਓਲੋਜੀ ਸਰਵੇ ਆਫ ਇੰਡੀਆ ਦੇ ਪੁਰਾਤੱਤਵ ਮਾਹਿਰਾਂ ਦੀ ...

ਪੂਰੀ ਖ਼ਬਰ »

ਨਕਲੀ ਡੀਜ਼ਲ ਬਣਾ ਕੇ ਵੇਚਣ ਵਾਲੇ ਸਰਕਾਰ ਦੇ ਮਾਲੀਏ ਦੀ ਵੀ ਕਰ ਰਹੇ ਚੋਰੀ

ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਬਠਿੰਡਾ 'ਚ ਨਕਲੀ ਡੀਜ਼ਲ ਬਣਾ ਕੇ ਵੇਚਣ ਦੇ ਮਾਮਲੇ ਨੇ ਨਾ ਸਿਰਫ਼ ਪੈਟਰੋਲ ਪੰਪ ਕਾਰੋਬਾਰੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ ਸਗੋਂ ਇਸ ਨਾਲ ਪੰਜਾਬ ਸਰਕਾਰ ਦੇ ਕਰੋੜਾਂ ਰੁਪਏ ਦੇ ਮਾਲੀਏ ਨੂੰ ਵੀ ਵੱਡਾ ਚੂਨਾ ਲੱਗਦਾ ਰਿਹਾ ਹੈ, ...

ਪੂਰੀ ਖ਼ਬਰ »

ਮਾਰਚ-2022 ਤੋਂ ਪ੍ਰੀਖਿਆਰਥੀਆਂ ਨੂੰ ਨਤੀਜਾ ਸਰਟੀਫ਼ਿਕੇਟ ਦੀ ਹਾਰਡ ਕਾਪੀ 100 ਰੁਪਏ 'ਚ ਦੇਣ ਦਾ ਫ਼ੈਸਲਾ

ਐੱਸ.ਏ.ਐੱਸ. ਨਗਰ, 20 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2022 ਤੋਂ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਡੀ. ਜੀ. ਲਾਕਰ 'ਚ ਸਰਟੀਫ਼ਿਕੇਟ ਪਾਉਣ ਤੋਂ ਇਲਾਵਾ ਨਤੀਜਾ ਸਰਟੀਫ਼ਿਕੇਟ ਦੀ ਹਾਰਡ ਕਾਪੀ ...

ਪੂਰੀ ਖ਼ਬਰ »

ਪਾਕਿ ਤਸਕਰਾਂ ਨਾਲ ਜੋੜ ਕੇ ਪੇਸ਼ ਕੀਤੇ ਕੇਸ 'ਚ ਮੁਲਜ਼ਮ ਨੂੰ ਜ਼ਮਾਨਤ

ਚੰਡੀਗੜ੍ਹ, 20 ਜੁਲਾਈ (ਬਿ੍ਜੇਂਦਰ ਗੌੜ)-ਪਾਕਿਸਤਾਨੀ ਤਸਕਰਾਂ ਨਾਲ ਇਕ ਡਰੱਗ ਕੇਸ ਨੂੰ ਜੋੜ ਕੇ ਦੱਸੇ ਗਏ ਡਰੱਗ ਮਾਮਲੇ ਵਿਚ ਹਾਈਕੋਰਟ ਨੇ 3 ਸਾਲ ਤੋਂ ਵਧ ਸਮੇਂ ਤੋਂ ਜੇਲ੍ਹ ਵਿਚ ਬੰਦ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ | ਹਾਈਕੋਰਟ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਨੇ ਲਏ ਅਹਿਮ ਫ਼ੈਸਲੇ

ਅੰਮਿ੍ਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 'ਚ ਲਏ ਅਹਿਮ ਫ਼ੈਸਲਿਆਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਕਾਰਨ ਸ਼ਤਾਬਦੀ ਸਮਾਗਮ ਸੰਖੇਪ ਰੂਪ ਵਿਚ ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਅਚਾਨਕ ਰੋਸ ਮਾਰਚ

ਐੱਸ.ਏ.ਐੱਸ. ਨਗਰ, 20 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 7 'ਚ ਪੰਜਾਬ ਸਰਕਾਰ ਖਿਲਾਫ਼ ਧਰਨਾ ਦੇ ਰਹੇ ਸੈਂਕੜੇ ਡਿਪਲੋਮਾ ਇੰਜੀਨੀਅਰਾਂ ਨੇ ਅਚਾਨਕ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਕੂਚ ਕਰ ਦਿੱਤਾ | ਅਚਾਨਕ ਸ਼ੁਰੂ ਕੀਤੇ ਰੋਸ ਮਾਰਚ ਨਾਲ ...

ਪੂਰੀ ਖ਼ਬਰ »

ਪੰਜਾਬ 'ਚ ਕਿਊ.ਆਰ. ਕੋਡ ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ 'ਤੇ ਨਜ਼ਰ- ਮੁੱਖ ਸਕੱਤਰ

ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)- ਸੂਬੇ 'ਚ ਨਕਲੀ ਸ਼ਰਾਬ ਦੀ ਵਿੱਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਲਦੀ 'ਕੁਇਕ ਰਿਸਪਾਂਸ (ਕਿਊ.ਆਰ.)-ਕੋਡ' ਆਧਾਰਿਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ | ਮੁੱਖ ਸਕੱਤਰ ਵਿਨੀ ਮਹਾਜਨ ...

ਪੂਰੀ ਖ਼ਬਰ »

ਅੱਜ ਆਏ 68 ਨਵੇਂ ਮਾਮਲੇ, 4 ਮੌਤਾਂ

ਚੰਡੀਗੜ੍ਹ, 20 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 4 ਹੋਰ ਮੌਤਾਂ ਹੋ ਗਈਆਂ, ਉਥੇ 115 ਮਰੀਜ਼ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 68 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ ਫਤਹਿਗੜ੍ਹ ਸਾਹਿਬ ਤੋਂ 1, ...

ਪੂਰੀ ਖ਼ਬਰ »

ਡਾ. ਜੰਮੂ 'ਜਨਰਲ ਆਫ਼ ਬੈਰੇਟਰਿਕ ਸਰਜਰੀ' ਲਈ ਐਡੀਟੋਰੀਅਲ ਬੋਰਡ ਦੇ ਮੈਂਬਰ ਨਾਮਜ਼ਦ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ)- ਓਬੇਸਟੀ ਸਰਜਰੀ ਸੁਸਾਇਟੀ ਆਫ਼ ਇੰਡੀਆ ਵਲੋਂ ਦੇਸ਼ ਭਰ 'ਚ ਮੋਟਾਪੇ ਦੀ ਸਰਜਰੀ ਕਰਨ ਵਾਲੇ ਡਾਕਟਰਾਂ ਦੀ ਜਾਣਕਾਰੀ 'ਚ ਵਾਧਾ ਕਰਨ ਅਤੇ ਆਪਣੇ ਖੇਤਰ 'ਚ ਹੋਈਆਂ ਪ੍ਰਾਪਤੀਆਂ ਨੂੰ ਸਾਰੇ ਡਾਕਟਰਾਂ ਤੱਕ ਪਹੁੰਚਾਉਣ ਲਈ ਕੱਢੇ ਜਾਂਦੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਈਦ ਦੀ ਨਮਾਜ਼ ਦੌਰਾਨ ਤਾਲਿਬਾਨ ਨੇ ਰਾਸ਼ਟਰਪਤੀ ਭਵਨ ਨੇੜੇ ਦਾਗ਼ੇ ਰਾਕੇਟ

ਅੰਮਿ੍ਤਸਰ, 20 ਜੁਲਾਈ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਤਾਲਿਬਾਨ ਅਤੇ ਅਫ਼ਗ਼ਾਨ ਫ਼ੌਜ ਵਿਚਾਲੇ ਚੱਲ ਰਹੇ ਯੁੱਧ ਦੀ ਅੱਗ ਹੁਣ ਰਾਜਧਾਨੀ ਕਾਬੁਲ ਤੱਕ ਪਹੁੰਚ ਗਈ ਹੈ | ਅੱਜ ਕਾਬੁਲ 'ਚ ਰਾਸ਼ਟਰਪਤੀ ਭਵਨ 'ਚ ਈਦ ਦੀ ਨਮਾਜ਼ ਦੇ ਸ਼ੁਰੂ ਹੋਣ ਦੇ ਠੀਕ ਬਾਅਦ ...

ਪੂਰੀ ਖ਼ਬਰ »

ਪੰਜਾਬ ਰਾਸਾ ਵਲੋਂ 10ਵੀਂ ਤੋਂ 12ਵੀਂ ਸ਼੍ਰੇਣੀ ਤੱਕ ਸਕੂਲ ਖੋਲ੍ਹਣ ਦੇ ਫ਼ੈਸਲੇ ਦਾ ਸਵਾਗਤ

ਐੱਸ.ਏ.ਐੱਸ. ਨਗਰ, 20 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਰੈਕੋਗਨਾਈਜ਼ਡ ਤੇ ਐਫੀਲੀਏਟਡ ਸਕੂਲਜ਼ ਐਸੋਸ਼ੀਏਸ਼ਨ 'ਰਾਸਾ ਪੰਜਾਬ' ਦੇ ਚੇਅਰਮੈਨ ਪਿ੍ੰ. ਗੁਰਦੀਪ ਸਿੰਘ ਰੰਧਾਵਾ, ਪ੍ਰਧਾਨ ਡਾ. ਰਵਿੰਦਰ ਸਿੰਘ ਮਾਨ ਅਤੇ ਡਾ. ਰਵਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ 10ਵੀਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਨੇ ਭਗਵੰਤ ਮਾਨ ਦੀ ਕੋਠੀ ਘੇਰੀ

ਸੰਗਰੂਰ, 20 ਜੁਲਾਈ (ਅਮਨਦੀਪ ਸਿੰਘ ਬਿੱਟਾ)- ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸਾਂਝੇ ਤੌਰ 'ਤੇ 'ਸੰਵਿਧਾਨ ਕੇ ਸਨਮਾਨ ਮੇਂ, ਬਸਪਾ ਅਕਾਲੀ ਦਲ ਮੈਦਾਨ ਮੇਂ' ਦੇ ਬੈਨਰ ਹੇਠ ਸੰਸਦ ਮੈਂਬਰ ਭਗਵੰਤ ਮਾਨ ਦੇ ਨਿਵਾਸ ਦਾ ਘਿਰਾਓ ਕੀਤਾ ਗਿਆ | ਘਿਰਾਓ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਬਣ ਕੇ ਫ਼ੋਨ ਕਰਨ ਵਾਲੇ 3 ਵਿਅਕਤੀਆਂ ਨੂੰ ਮਿਲੀ ਜ਼ਮਾਨਤ

ਸੰਗਰੂਰ, 20 ਜੁਲਾਈ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਬਲਜਿੰਦਰ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੌਰਵ ਗਰਗ ਵਲੋਂ ਪੈਰਵੀਂ ਕੀਤੇ ਜਾਣ ਤੋਂ ਬਾਅਦ ਸੁਨਾਮ ਦੀ ਕਾਂਗਰਸ ਆਗੂ ਨੰੂ ਪ੍ਰਸ਼ਾਂਤ ਕਿਸ਼ੋਰ ਬਣ ਕੇ ਫ਼ੋਨ ਕਰ ਕੇ ਟਿਕਟ ਦਿਵਾਉਣ ਬਦਲੇ 7 ਲੱਖ ਰੁਪਏ ਦੀ ...

ਪੂਰੀ ਖ਼ਬਰ »

4 ਮਹੀਨਿਆਂ 'ਚ ਸਭ ਤੋਂ ਘੱਟ ਕੋਰੋਨਾ ਦੇ 30,093 ਨਵੇਂ ਮਾਮਲੇ, 374 ਮੌਤਾਂ

ਨਵੀਂ ਦਿੱਲੀ, 20 ਜੁਲਾਈ (ਏਜੰਸੀ)-ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 30,093 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ (125 ਦਿਨਾਂ) 4 ਮਹੀਨਿਆਂ ਦੌਰਾਨ ਸਭ ਤੋਂ ਘੱਟ ਹਨ, ਜਿਸ ਤੋਂ ਬਾਅਦ ਦੇਸ਼ 'ਚ ਕੁੱਲ ਕੋਰੋਨਾ ...

ਪੂਰੀ ਖ਼ਬਰ »

ਵਿਰੋਧੀ ਧਿਰ ਦਾ ਰਵੱਈਆ ਗ਼ੈਰ ਜ਼ਿੰਮੇਵਾਰੀ ਵਾਲਾ-ਮੋਦੀ

ਨਵੀਂ ਦਿੱਲੀ, 20 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕੋਵਿਡ-19 ਮਹਾਂਮਾਰੀ ਦੇ ਪ੍ਰਬੰਧਨ ਅਤੇ ਟੀਕਿਆਂ ਦੀ ਉਪਲਬਧਤਾ 'ਤੇ ਵਿਰੋਧੀ ਧਿਰ ਦੇ ਗੁਮਰਾਹਕੁਨ ਦੋਸ਼ਾਂ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਜਵਾਬ ...

ਪੂਰੀ ਖ਼ਬਰ »

ਕਿਸਾਨ ਸੰਮਾਨ ਨਿਧੀ ਯੋਜਨਾ 'ਚ ਵੱਡਾ ਘੁਟਾਲਾ, ਅਯੋਗ ਕਿਸਾਨਾਂ ਦੇ ਖ਼ਾਤਿਆਂ 'ਚ ਪਏ 3,000 ਕਰੋੜ ਰੁਪਏ

ਨਵੀਂ ਦਿੱਲੀ, 20 ਜੁਲਾਈ (ਏਜੰਸੀ)-ਦੇਸ਼ ਦੇ ਕਿਸਾਨਾਂ ਦੀ ਭਲਾਈ ਹਿੱਤ ਬਣਾਈ ਗਈ ਪ੍ਰਧਾਨ ਮੰਤਰੀ 'ਕਿਸਾਨ ਸੱਮਾਨ ਨਿਧੀ ਯੋਜਨਾ' 'ਚ ਵੱਡਾ ਘੁਟਾਲਾ ਹੋ ਰਿਹਾ ਹੈ, ਇਸ ਦਾ ਖੁਲਾਸਾ ਕਰਦਿਆਂ ਸਰਕਾਰ ਨੇ ਸੰਸਦ 'ਚ ਦੱਸਿਆ ਕਿ 42 ਲੱਖ ਤੋਂ ਵਧੇਰੇ ਅਯੋਗ ਕਿਸਾਨਾਂ ਦੇ ਖ਼ਾਤਿਆਂ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX