ਤਾਜਾ ਖ਼ਬਰਾਂ


ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  12 minutes ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  28 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  48 minutes ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 1 hour ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 1 hour ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 1 hour ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 1 hour ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 2 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 2 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 2 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 1 hour ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 3 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 4 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 4 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 4 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  1 minute ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਸੰਗਰੂਰ

ਮਾਨਸੂਨ ਦੀ ਪਹਿਲੀ ਬਰਸਾਤ ਨਾਲ ਨਿਕਾਸ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਸ਼ਹਿਰ ਦੇ ਕਈ ਇਲਾਕਿਆਂ 'ਚ ਜਨ-ਜੀਵਨ ਹੋਇਆ ਪ੍ਰਭਾਵਿਤ

ਸੰਗਰੂਰ, 20 ਜੁਲਾਈ (ਧੀਰਜ ਪਸ਼ੌਰੀਆ)-ਸੰਗਰੂਰ ਸ਼ਹਿਰ 'ਚ ਮਾਨਸੂਨ ਦੀ ਪਹਿਲੀ ਬਰਸਾਤ ਨੇ ਹੀ ਨਿਕਾਸ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਸ਼ਹਿਰ ਵਿਚ ਹੋਏ ਕਰੋੜਾਂ ਰੁਪਏ ਦੇ ਹੋਏ ਵਿਕਾਸ ਕਾਰਜਾਂ ਦੀ ਸਾਰਥਿਕਤਾ 'ਤੇ ਸਵਾਲੀਆ ਚਿੰਨ੍ਹ ਲਾ ਦਿੱਤਾ ਹੈ | ਅੱਜ ਬਾਅਦ ਦੁਪਹਿਰ ਇਕ ਘੰਟੇ ਦੀ ਹੋਈ ਬਰਸਾਤ ਪਿੱਛੋਂ ਹੀ ਸ਼ਹਿਰ ਦੇ ਕਈ ਮੁੱਖ ਬਾਜ਼ਾਰਾਂ ਤੇ ਰਿਹਾਇਸ਼ੀ ਇਲਾਕਿਆਂ ਵਿਚ ਪਾਣੀ ਭਰ ਗਿਆ | ਸ਼ਹਿਰ ਮੁੱਖ ਬਾਜ਼ਾਰ ਧੂਰੀ ਗੇਟ ਜਿੱਥੇ ਕੁਝ ਸਮਾਂ ਪਹਿਲਾਂ ਹੀ ਬਰਸਾਤੀ ਪਾਣੀ ਦੇ ਨਿਕਾਸ ਲਈ ਜ਼ਮੀਨਦੋਜ਼ ਬੋਰ ਕੀਤੇ ਗਏ ਸਨ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਬੁਰਾ ਹਾਲ ਸੀ ਅਤੇ ਇਕ ਦਰਿਆ ਦਾ ਦਿ੍ਸ਼ ਪੇਸ਼ ਹੋ ਰਿਹਾ ਸੀ | ਸੰਗਰੂਰ ਦੇ 17 ਸੈਕਟਰ ਵਜੋਂ ਮਸ਼ਹੂਰ ਇਲਾਕਾ ਜਿੱਥੇ ਜ਼ਿਆਦਾਤਰ ਕੋਚਿੰਗ ਸੈਂਟਰ ਹਨ, ਝੀਲ ਦਾ ਰੂਪ ਧਾਰਨ ਕਰ ਗਿਆ | ਇਸੇ ਤਰ੍ਹਾਂ ਤਹਿਸੀਲ ਕੰਪਲੈਕਸ ਵਿਚ ਵੀ ਬੁਰਾ ਹਾਲ ਹੋ ਗਿਆ | ਰਣਬੀਰ ਕਲੱਬ ਜਿੱਥੇ ਕਈ ਉਚ ਅਧਿਕਾਰੀਆਂ ਦੀ ਰਿਹਾਇਸ਼ ਹੈ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸਥਿਤੀ ਅਜੀਬੋ ਗਰੀਬ ਬਣ ਗਈ | ਟੈਲੀਫ਼ੋਨ ਐਕਸਚੇਂਜ ਰੋਡ ਜਿੱਥੇ ਕੁਝ ਸਮਾਂ ਪਹਿਲਾਂ ਹੀ ਲੱਖਾਂ ਰੁਪਏ ਦੀ ਇੰਟਰਲਾਕ ਟਾਈਲ ਲੱਗੀ ਸੀ ਸਥਿਤੀ ਅਤਿ ਬਦਤਰ ਬਣ ਗਈ | ਸ਼ਹਿਰ ਵਿਚ ਸਭ ਤੋਂ ਵੱਡੀ ਪ੍ਰੇਸ਼ਾਨੀ ਦੋ ਪਹੀਆ ਵਾਹਨ ਚਾਲਕਾਂ ਨੰੂ ਹੋ ਰਹੀ ਸੀ ਅਤੇ ਉਹ ਬੰਦ ਹੋ ਰਹੇ ਸਨ | ਸ਼ਹਿਰ ਦੀ ਬਣੀ ਇਸ ਸਥਿਤੀ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਤੇ ਅਕਾਲੀ ਆਗੂ ਐਂਡ ਗਗਨਦੀਪ ਸਿੰਘ ਸਿਬੀਆ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਆਗੂ ਦਿਨੇਸ਼ ਬਾਂਸਲ ਨੇ ਕਿਹਾ ਕਿ ਸ਼ਹਿਰ ਵਿਚ ਵਿਕਾਸ ਦੇ ਨਾਮ ਉੱਤੇ ਘੁਟਾਲੇਬਾਜ਼ੀ ਤੋਂ ਸਿਵਾਏ ਕੁਝ ਵੀ ਨਹੀਂ ਹੋਇਆ |
ਵਕੀਲਾਂ ਨੇ ਵੀ ਲਿਆ ਗੰਭੀਰ ਨੋਟਿਸ- ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡ: ਲਲਿਤ ਕੁਮਾਰ ਗਰਗ, ਐਡ: ਬਲਵੰਤ ਸਿੰਘ ਢੀਂਡਸਾ ਤੇ ਜਸਵੀਰ ਸਿੰਘ ਧੀਮਾਨ ਨੇ ਮਾਨਸੂਨ ਦੀ ਪਹਿਲੀ ਬਰਸਾਤ ਨਾਲ ਪੈਦਾ ਹੋਈ ਸਥਿਤੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਦੇ ਨਾਂਅ 'ਤੇ ਅਰਬਾਂ ਰੁਪਇਆ ਖ਼ਰਚ ਕੀਤਾ ਗਿਆ ਹੈ ਪਰ ਅਜੇ ਤੱਕ ਬਰਸਾਤੀ ਪਾਣੀ ਦੇ ਨਿਕਾਸ ਦੇ ਸਹੀ ਪ੍ਰਬੰਧ ਨਹੀਂ ਹੋ ਸਕੇ | ਵਕੀਲਾਂ ਸ਼ਹਿਰ ਵਿਚ ਹੋਏ ਵਿਕਾਸ ਕਾਰਜਾਂ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ |

ਕਾਂਗਰਸ ਦੇ 4 ਕਾਰਜਕਾਰੀ ਪ੍ਰਧਾਨ ਲਗਾਉਣ ਨਾਲ ਪਾਰਟੀ ਦੀ ਸਥਿਤੀ ਹਾਸੋਹੀਣੀ- ਭਾਈ ਲੌਂਗੋਵਾਲ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿਆਸੀ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਆਸੀ ਪਾਰਟੀ ਦੇ ਚਾਰ ਕਾਰਜਕਾਰੀ ਪ੍ਰਧਾਨ ਲਗਾਏ ਗਏ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੇ ਪਾਰਟੀ ਨੂੰ ਜਥੇਬੰਦਕ ਤੌਰ 'ਤੇ ਮਜ਼ਬੂਤ ਕਰਨ ਲਈ ਜ਼ਿਲ੍ਹਾ ਸੰਗਰੂਰ (ਦਿਹਾਤੀ) ਦੇ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਜਲਦ ਹੀ ਪਿੰਡ ਪੱਧਰ 'ਤੇ ਇਕਾਈਆਂ ਕਾਇਮ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦੀ ਲਹਿਰੇ ਸ਼ਹਿਰ ਨਾ ਖ਼ੁਸ਼ੀ ਨਾ ਗ਼ਮ

ਲਹਿਰਾਗਾਗਾ, 20 ਜੁਲਾਈ (ਪ੍ਰਵੀਨ ਖੋਖਰ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਕੁਲਜੀਤ ਸਿੰਘ ਨਾਗਰਾ ਅਤੇ ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦਾ ...

ਪੂਰੀ ਖ਼ਬਰ »

ਲੇਬਰ ਇਨਫੋਰਸਮੈਂਟ ਅਫ਼ਸਰ ਖ਼ਿਲਾਫ਼ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ (ਭੁੱਲਰ, ਧਾਲੀਵਾਲ)-ਸ੍ਰੀ ਵਿਸ਼ਵਕਰਮਾ ਕਾਰਪੇਂਟਰ ਐਂਡ ਇਮਾਰਤੀ ਪੇਂਟਰ ਯੂਨੀਅਨ ਸੁਨਾਮ ਅਤੇ ਸਥਾਨਕ ਸ਼ਹੀਦ ਊਧਮ ਸਿੰਘ ਲੇਬਰ ਯੂਨੀਅਨ ਵਲੋਂ ਪ੍ਰਧਾਨ ਅਵਤਾਰ ਸਿੰਘ ਤਾਰੀ ਤੇ ਮਨਜੀਤ ਸਿੰਘ ਕੁੱਕੂ ਦੀ ਅਗਵਾਈ ਵਿਚ ਕਿਰਤੀ ...

ਪੂਰੀ ਖ਼ਬਰ »

ਮਲੇਰਕੋਟਲਾ ਇਲਾਕੇ 'ਚ 21 ਤੋਂ 23 ਜੁਲਾਈ ਤੱਕ ਨਹੀਂ ਲੱਗੇਗਾ ਕੋਈ ਬਿਜਲੀ ਕੱਟ

ਮਲੇਰਕੋਟਲਾ, 20 ਜੁਲਾਈ (ਕੁਠਾਲਾ)-ਈਦ-ਉਲ-ਅਜ਼ਹਾ ਦੇ ਪਵਿੱਤਰ ਦਿਹਾੜੇ ਮੌਕੇ 21 ਤੋਂ 23 ਜੁਲਾਈ ਤੱਕ ਮਲੇਰਕੋਟਲਾ ਇਲਾਕੇ ਦੇ 19 ਬਿਜਲੀ ਸਬ ਸਟੇਸ਼ਨਾਂ ਤੋਂ ਸਪਲਾਈ ਹੁੰਦੀ ਬਿਜਲੀ ਵਿਚ ਕੋਈ ਕੱਟ ਨਹੀਂ ਲੱਗੇਗਾ | ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੰਡ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ ਦਾ ਹੋਇਆ ਗਠਨ

ਮਲੇਰਕੋਟਲਾ, 20 ਜੁਲਾਈ (ਹਨੀਫ਼ ਥਿੰਦ)-ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ਵ ਵਿਆਪੀ 'ਤੇ ਗੈਰ ਰਾਜਸੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਨੂੰ ਲੋੜਵੰਦਾਂ ਤੱਕ ਲਿਜਾਣ ਲਈ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ...

ਪੂਰੀ ਖ਼ਬਰ »

- ਮਾਮਲਾ ਦਿੱਲੀ-ਕੱਟੜਾ ਮੁੱਖ ਸੜਕ ਬਣਾਉਣ ਦਾ -

ਭਾਰੀ ਮੀਂਹ ਦੌਰਾਨ ਦੂਜੇ ਦਿਨ ਵੀ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ 'ਤੇ ਡਟੇ ਰਹੇ ਕਿਸਾਨ

ਕੁੱਪ ਕਲਾਂ, 20 ਜੁਲਾਈ (ਮਨਜਿੰਦਰ ਸਿੰਘ ਸਰੌਦ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣਾਏ ਜਾ ਰਹੇ ਦਿੱਲੀ-ਕੱਟੜਾ ਐਕਸਪੈੱ੍ਰਸ ਵਿਚ ਆ ਰਹੀਆਂ ਜ਼ਮੀਨਾਂ ਦੇ ਮਾਲਕ ਵੱਡੀ ਗਿਣਤੀ 'ਚ ਸੰਘਰਸ਼ੀ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਟਰੱਕਾਂ ਵਾਲਿਆਂ ਨੇ ਸਮੱਸਿਆਵਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ

ਸੰਗਰੂਰ, 20 ਜੁਲਾਈ (ਅਮਨਦੀਪ ਸਿੰਘ ਬਿੱਟਾ) - ਆਲ ਪੰਜਾਬ ਟਰੱਕ ਏਕਤਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਜੈ ਸਿੰਗਲਾ ਦੀ ਅਗਵਾਈ ਹੇਠ ਟਰੱਕ ਅਪਰੇਟਰਾਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੂੰ ਮਿਲਿਆ | ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਪਿੰਡ ਅਲਾਲ ਦੇ ਵਿਕਾਸ ਕਾਰਜਾਂ ਦਾ ਸਰਪੰਚ ਨੇ ਕੀਤਾ ਉਦਘਾਟਨ

ਮੂਲੋਵਾਲ, 20 ਜੁਲਾਈ (ਰਤਨ ਸਿੰਘ ਭੰਡਾਰੀ)-ਕੇਂਦਰ ਸਰਕਾਰ ਖ਼ਿਲਾਫ਼ ਚੱਲਦੇ ਕਿਸਾਨ ਸੰਘਰਸ਼ ਦੇ ਕਾਰਨ ਕਈ ਪਿੰਡਾਂ ਵਿਚ ਰਾਜਨੀਤਕ ਪਾਰਟੀਆਂ ਦੇ ਲੀਡਰਾਂ ਨੂੰ ਸਿਆਸੀ ਸਰਗਰਮੀਆਂ ਕਰਨ ਤੋਂ ਰੋਕਿਆ ਗਿਆ ਹੈ | ਇਸ ਤਰ੍ਹਾਂ ਹੀ ਪਿੰਡ ਅਲਾਲ ਵਿਚ ਵੀ ਬੈਨਰ ਲਾਏ ਗਏ ਹਨ | ...

ਪੂਰੀ ਖ਼ਬਰ »

-ਮਾਮਲਾ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦਾ-

'ਆਪ' ਨੇ ਸੰਘਰਸ਼ੀ ਕਿਸਾਨਾਂ ਦੇ ਹੱਕ 'ਚ ਨਿੱਤਰਨ ਦਾ ਕੀਤਾ ਐਲਾਨ

ਕੱੁਪ ਕਲਾਂ, 20 ਜੁਲਾਈ (ਮਨਜਿੰਦਰ ਸਿੰਘ ਸਰੌਦ)-ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵਲੋਂ ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਵਿਚ ਆ ਰਹੀਆਂ ਆਪਣੀਆਂ ਜ਼ਮੀਨਾਂ ਸੰਬੰਧੀ ਮੰਗਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਸੰਘਰਸ਼ ਦੇ ਰਾਹ ਪੈਣ ਤੋਂ ਬਾਅਦ ਕੱਲ੍ਹ ਤੋਂ ਵਰ੍ਹਦੇ ਮੀਂਹ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਹਮਾਇਤ ਦਾ ਐਲਾਨ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆਂ ਅਤੇ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾਈ ਆਗੂ ਸ. ਗੁਰਬਿੰਦਰ ਸਿੰਘ ਜਲਾਨ ਵਲੋਂ ਕੱਚੇ ਅਧਿਆਪਕਾਂ ਨੰੂ ਪੱਕੇ ਕਰਨ ਦੇ ਮੋਰਚੇ ਵਿਚ ਸ਼ਾਮਲ ਹੋ ਕੇ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਤੋਂ ਟਾਲ-ਮਟੋਲ ਕਰ ਰਿਹਾ ਹੈ ਪ੍ਰਸ਼ਾਸਨ-ਕਿਸਾਨ ਆਗੂ

ਲਹਿਰਾਗਾਗਾ, 20 ਜੁਲਾਈ (ਪ੍ਰਵੀਨ ਖੋਖਰ)-ਪਿਛਲੇ ਦਿਨੀਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਰਮਤਾ ਸਿੰਘ ਖੋਖਰ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਤੋਂ ਪ੍ਰਸ਼ਾਸਨ ਟਾਲ-ਮਟੌਲ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਦੇ ਆਗੂ ...

ਪੂਰੀ ਖ਼ਬਰ »

ਖੇਡਾਂ ਮਨੁੱਖ ਨੂੰ ਤੰਦਰੁਸਤ ਜੀਵਨ ਪ੍ਰਦਾਨ ਕਰਨ ਦੇ ਨਾਲ-ਨਾਲ ਜੀਵਨ ਜਿਉਣ ਦੀ ਕਲਾ ਵੀ ਸਿਖਾਉਂਦੀਆਂ ਹਨ-ਚੇਅਰਮੈਨ ਰਿੰਪੀ

ਲਹਿਰਾਗਾਗਾ, 20 ਜੁਲਾਈ (ਪ੍ਰਵੀਨ ਖੋਖਰ)-ਖੇਡਾਂ ਮਨੁੱਖੀ ਜ਼ਿੰਦਗੀ ਨੂੰ ਤੰਦਰੁਸਤ ਰੱਖਣ ਅਤੇ ਨਸ਼ਿਆਂ ਵਰਗੀਆਂ ਲਾਹਨਤਾਂ ਤੋਂ ਦੂਰ ਰੱਖਣ ਵਿਚ ਵਡਮੁੱਲਾ ਯੋਗਦਾਨ ਅਦਾ ਕਰਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਵਿੰਦਰ ਸਿੰਘ ਰਿੰਪੀ ਚੇਅਰਮੈਨ ਮਾਰਕਿਟ ...

ਪੂਰੀ ਖ਼ਬਰ »

ਅਧਿਆਪਕ, ਵਿਦਿਆਰਥੀ ਅਤੇ ਮਾਪਿਆਂ ਦੇ ਨਾਲ-ਨਾਲ ਸਮਾਜ ਚਿੰਤਕ ਵੀ ਕਰ ਰਹੇ ਨੇ ਸਕੂਲ ਖੋਲ੍ਹਣ ਦੀ ਮੰਗ

ਸੰਗਰੂਰ, 20 ਜੁਲਾਈ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਨਾਂਅ 'ਤੇ ਸਕੂਲਾਂ ਨੂੰ ਲਗਾਤਾਰ ਬੰਦ ਰੱਖੇ ਜਾਣ ਦਾ ਸਭ ਪਾਸਿਓ ਵਿਰੋਧ ਹੋ ਰਿਹਾ ਹੈ | ਅਧਿਆਪਕ, ਵਿਦਿਆਰਥੀ ਅਤੇ ਮਾਪਿਆਂ ਦੇ ਨਾਲ-ਨਾਲ ਸਮਾਜਿਕ ਚਿੰਤਕਾਂ ਵਲੋਂ ਵੀ ਸਕੂਲ ਖੋਲ੍ਹੇ ਜਾਣ ਦੀ ਮੰਗ ...

ਪੂਰੀ ਖ਼ਬਰ »

ਮਾਈ ਰੂਪ ਕੌਰ ਬਾਗੜੀਆਂ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ

ਕੁੱਪ ਕਲਾਂ, 20 ਜੁਲਾਈ (ਮਨਜਿੰਦਰ ਸਿੰਘ ਸਰੌਦ)-ਪੰਜਾਬ ਅੰਦਰ ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਤਿਉਂ-ਤਿਉਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਹਲਕੇ ਦੇ ਪਿੰਡਾਂ ਅੰਦਰ ਜਾ ਕੇ ਉਨ੍ਹਾਂ ਨਾਲ ਨਿੱਜੀ ਤੌਰ 'ਤੇ ਰਾਬਤਾ ਬਣਾਉਂਦਿਆਂ ...

ਪੂਰੀ ਖ਼ਬਰ »

ਅਕਾਲੀ ਦਲ (ਅ) (ਯੂਥ ਵਿੰਗ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਜਖੇਪਲ, 20 ਜੁਲਾਈ (ਮੇਜਰ ਸਿੰਘ ਸਿੱਧੂ) - ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਯੂਥ ਵਿੰਗ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਅੰਮਿ੍ਤਪਾਲ ਸਿੰਘ ਸੰਧੜਾਂ ਦੀ ਪ੍ਰਧਾਨਗੀ ਹੇਠ ਸ੍ਰੀ ਗੁਰਦੁਆਰਾ ਸਾਹਿਬ ਚਾਓੁਬਾਸ ਜਖੇਪਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੁਲਿਸ ਜਾਂਚ ਦੌਰਾਨ ਖ਼ੁਦਕੁਸ਼ੀ ਮਾਮਲੇ ਦਾ ਸੱਚ ਆਇਆ ਸਾਹਮਣੇ

ਅਮਰਗੜ੍ਹ, 20 ਜੁਲਾਈ (ਸੁਖਜਿੰਦਰ ਸਿੰਘ ਝੱਲ)-ਪੁਲਿਸ ਵਲੋਂ ਕੀਤੀ ਜਾਂਚ ਦੌਰਾਨ ਨਵੰਬਰ 2020 ਵਿਚ ਪਿੰਡ ਭੱਟੀਆਂ ਖ਼ੁਰਦ ਵਿਖੇ ਹੋਏ ਖ਼ੁਦਕੁਸ਼ੀ ਮਾਮਲੇ ਦਾ ਅਸਲ ਸੱਚ ਸਾਹਮਣੇ ਆਇਆ ਹੈ, ਜਿਸ ਵਿਚ ਮਿ੍ਤਕ ਭਗਵੰਤ ਸਿੰਘ ਦੇ ਪਰਿਵਾਰ ਵਲੋਂ ਦੂਜੀ ਧਿਰ ਖ਼ਿਲਾਫ਼ ਸੰਗੀਨ ਦੋਸ਼ ...

ਪੂਰੀ ਖ਼ਬਰ »

ਬਣ ਰਹੇ ਪੁਲ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ

ਮੂਣਕ, 20 ਜੁਲਾਈ (ਕੇਵਲ ਸਿੰਗਲਾ/ਵਰਿੰਦਰ ਭਾਰਦਵਾਜ) - ਸਥਾਨਕ ਟੋਹਾਣਾ ਰੋਡ 'ਤੇ ਨਵੇਂ ਬਣ ਰਹੇ ਪੁੱਲ ਦੇ ਨਿਰਮਾਣ ਕਾਰਨ ਸੰਬੰਧਤ ਠੇਕੇਦਾਰ ਵਲੋਂ ਛੱਪੜ ਦੇ ਪਾਣੀ ਦੀ ਨਿਕਾਸੀ ਨੂੰ ਰੋਕਣ ਕਾਰਨ ਪੁੱਲ ਦੇ ਨਜ਼ਦੀਕ ਪੈਂਦੇ ਕਿਸਾਨਾਂ ਦੇ ਖੇਤਾਂ 'ਚ ਖੜੀ ਝੋਨੇ ਤੇ ਹੋਰ ...

ਪੂਰੀ ਖ਼ਬਰ »

ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 20 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਾਲਦ ਖ਼ੁਰਦ ਦੇ ਆਦਰਸ਼ ਸਕੂਲ ਦੇ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਸੰਘਰਸ਼ ਕਰਦਿਆਂ ਸਕੂਲ ਦੇ ਮੁੱਖ ਗੇਟ 'ਤੇ ਸਕੂਲ ਪ੍ਰਸ਼ਾਸਨ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ | ਇਸ ਮੌਕੇ ...

ਪੂਰੀ ਖ਼ਬਰ »

ਡਾਕਟਰਾਂ ਨੇ ਸੇਵਾਵਾਂ ਰੱਖੀਆਂ ਠੱਪ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਕਾਮਰੇਡ ਜਗਦੀਸ਼ ਚੰਦਰ ਸਿਵਲ ਹਸਪਤਾਲ ਦੇ ਮੈਡੀਕਲ ਅਤੇ ਡੈਂਟਲ ਡਾਕਟਰਾਂ ਵਲੋਂ ਅੱਜ ਫਿਰ ਹੜਤਾਲ ਕਰ ਕੇ ਓ.ਪੀ.ਡੀ.ਸੀ. ਸੇਵਾਵਾਂ ਠੱਪ ਰੱਖੀਆਂ ਗਈਆਂ | ਪੀ.ਸੀ.ਐਮ.ਐਸ. ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸੰਦੌੜ, 20 ਜੁਲਾਈ (ਜਸਵੀਰ ਸਿੰਘ ਜੱਸੀ) - ਮਿਸ਼ਲ ਸ਼ਹੀਦਾਂ ਤਰਨਾ ਦਲ ਸ੍ਰੀ ਬਾਬਾ ਬਕਾਲਾ ਦੇ ਤੀਜੇ ਮੁਖੀ ਸਿੰਘ ਸਾਹਿਬ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਦੀ ਯਾਦ ਵਿਚ ਬਣੇ ਅਸਥਾਨ ਗੁਰਦੁਆਰਾ ਸਾਹਿਬ ਦੀ ਸ਼ਹੀਦੀ ਪਿੰਡ ਕੁਠਾਲਾ ਵਿਖੇ ਮੀਰੀ ਪੀਰੀ ਦਿਵਸ ਮੌਕੇ ਇਕ ...

ਪੂਰੀ ਖ਼ਬਰ »

ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਦਿੜ੍ਹਬਾ ਨੂੰ ਐਂਬੂਲੈਂਸ ਭੇਟ

ਦਿੜ੍ਹਬਾ ਮੰਡੀ, 20 ਜੁਲਾਈ (ਹਰਬੰਸ ਸਿੰਘ ਛਾਲੀ) - ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਦਿੜ•ਬਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਸ਼ੈਲਰ ਮਿਲਰ ਐਸੋਸੀਏਸ਼ਨ ਦਿੜ•ਬਾ ਤੇ ਆੜ੍ਹ•ਤੀਆਂ ਵਲੋਂ ਹਸਪਤਾਲ ਨੂੰ ਐਂਬੂਲੈਂਸ ਦਾਨ ਕੀਤੀ ਗਈ | ...

ਪੂਰੀ ਖ਼ਬਰ »

ਬਰਸਾਤੀ ਨਾਲੇ ਦੀ ਸਫ਼ਾਈ ਕਰਾਉਣ ਦੀ ਮੰਗ ਸਬੰਧੀ ਸੌ ਾਪਿਆ ਮੰਗ ਪੱਤਰ

ਭਵਾਨੀਗੜ੍ਹ, 20 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਵਲੋਂ ਪਿੰਡ ਬਿਜਲਪੁਰ ਵਿਚੋਂ ਲੰਘਦੇ ਬਰਸਾਤੀ ਨਾਲੇ ਨੂੰ ਸਾਫ਼ ਕਰਾਉਣ ਲਈ ਐਸ.ਡੀ.ਐਮ. ਭਵਾਨੀਗੜ੍ਹ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਦਰਬਾਰਾ ...

ਪੂਰੀ ਖ਼ਬਰ »

ਕਰੋਨਾ ਨਿਯਮਾਂ ਦੀ ਪਾਲਣਾ ਨਾਲ ਮੁਸਲਿਮ ਭਾਈਚਾਰੇ ਨੂੰ ਦਿੱਤੀ ਨਮਾਜ਼ ਪੜ੍ਹਨ ਦੀ ਇਜਾਜ਼ਤ

ਮਲੇਰਕੋਟਲਾ, 20 ਜੁਲਾਈ (ਕੁਠਾਲਾ)-ਵਿਸ਼ਵ ਭਰ 'ਚ ਫੈਲੀ ਕਰੋਨਾ ਮਹਾਂਮਾਰੀ ਕਾਰਨ ਪਿਛਲੇ ਵਰ੍ਹੇ ਤੋਂ ਈਦ ਦੇ ਤਿੰਨ ਤਿਉਹਾਰਾਂ 'ਚ ਈਦ ਦੀ ਨਮਾਜ਼ ਈਦਗਾਹਾਂ 'ਚ ਨਾ ਪੜ੍ਹ ਸਕਣ ਵਾਲੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਐਤਕੀਂ ਈਦ-ਉਲ-ਅਜ਼ਹਾ ਦੀ ਨਮਾਜ਼ ਦੀ ਈਦਗਾਹ ਵਿਚ ਜਾ ...

ਪੂਰੀ ਖ਼ਬਰ »

ਮਲੇਰਕੋਟਲਾ 'ਚ ਈਦ-ਉਲ-ਅਜ਼ਹਾ ਦੀ ਨਮਾਜ਼ ਅਦਾ ਕਰਨ ਦੀ ਸਮਾਂ ਸਾਰਨੀ ਜਾਰੀ

ਮਲੇਰਕੋਟਲਾ, 20 ਜੁਲਾਈ (ਪਾਰਸ ਜੈਨ)-ਮਲੇਰਕੋਟਲਾ ਵਿਖੇ ਈਦ-ਉਲ-ਅਜਹਾ ਨੂੰ ਲੈ ਕੇ ਈਦ-ਉਲ-ਫਿਤਰ ਦੇ ਮੁਕਾਬਲੇ ਵੱਖ-ਵੱਖ ਮਸਜਿਦਾਂ ਵਲੋਂ ਈਦ ਦੀ ਨਮਾਜ਼ ਅਦਾ ਕਰਨ ਦਾ ਟਾਈਮ ਟੇਬਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਸਥਾਨਕ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮਿੰਕੂ ਜਵੰਧਾ ਤੇ ਕੁੱਕੀ ਲਦਾਲ ਦੀ ਅਗਵਾਈ ਹੇਠ 'ਆਪ' ਦੇ ਵਫ਼ਦ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 20 ਜੁਲਾਈ (ਅਮਨਦੀਪ ਸਿੰਘ ਬਿੱਟਾ) - ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਕੁੱਕੀ ਲਦਾਲ, ਵਪਾਰ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਦੀ ਅਗਵਾਈ ਹੇਠ ਇਕ ਵਫ਼ਦ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨੰਬਰਦਾਰ ਮਹਿੰਦਰ ਸਿੰਘ ਪੁੰਨਾਵਾਲ ਨੂੰ ਸ਼ਰਧਾਂਜਲੀਆਂ ਭੇਟ

ਮੂਲੋਵਾਲ, 20 ਜੁਲਾਈ (ਰਤਨ ਸਿੰਘ ਭੰਡਾਰੀ)-ਪਿਛਲੇ ਦਿਨੀਂ ਕਾਮਰੇਡ ਮੇਜਰ ਸਿੰਘ ਪੁੰਨਾਵਾਲ ਦੇ ਪਿਤਾ ਨੰਬਰਦਾਰ ਮਹਿੰਦਰ ਸਿੰਘ ਪੁੰਨਾਵਾਲ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਮਹਿੰਦਰ ਸਿੰਘ ਭਾਵੇਂ ਅੱਖਰ ਗਿਆਨ ਤੋਂ ਕੋਰੇ ਸਨ ਪਰ ...

ਪੂਰੀ ਖ਼ਬਰ »

ਸਿੱਧੂ ਦੀ ਨਿਯੁਕਤੀ 'ਤੇ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਮਨਾਈ ਖ਼ੁਸ਼ੀ

ਧੂਰੀ, 20 ਜੁਲਾਈ (ਦੀਪਕ, ਲਹਿਰੀ)-ਧੂਰੀ ਨੇੜਲੇ ਪਿੰਡ ਕੱਕੜਵਾਲ ਦੇ ਜੰਮਪਲ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਡੀ. ਏ. ਵੀ. ਸਕੂਲ ਕੱਕੜਵਾਲ ਵਿਖੇ ਡਾਇਰੈਕਟਰ ਬੀ. ਕੇ. ਸ਼ਰਮਾ ਦੀ ਅਗਵਾਈ ਵਿਚ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਪੀ. ਐੱਨ. ਬੀ. ਚੀਮਾ ਬਰਾਂਚ ਦਾ ਏ. ਟੀ. ਐੱਮ. ਤੋੜਿਆ

ਚੀਮਾ ਮੰਡੀ, 20 ਜੁਲਾਈ (ਦਲਜੀਤ ਸਿੰਘ ਮੱਕੜ)-ਚੀਮਾ-ਸੁਨਾਮ ਮੁੱਖ ਮਾਰਗ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਦੇ ਏ. ਟੀ. ਐੱਮ. ਨੂੰ ਅਣਪਛਾਤਿਆਂ ਵਲੋਂ ਰਾਤ ਦੇ ਹਨੇਰੇ ਵਿਚ ਤੋੜ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰੁਜ਼ਗਾਰ ਮੇਲਾ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ (ਧਾਲੀਵਾਲ, ਭੁੱਲਰ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਆਈ.ਟੀ.ਆਈ. ਵਿਖੇ ਪਿ੍ੰਸੀਪਲ ਰਣਜੀਤ ਸਿੰਘ ਦੀ ਅਗਵਾਈ ਵਿਚ ਇਕ ਰੁਜ਼ਗਾਰ ਮੇਲਾ ਕਰਵਾਇਆ ਗਿਆ | ਜਿਸ ਵਿਚ ਨਾਮਵਰ ਕੰਪਨੀ ਆਈ.ਓ.ਐਲ. ਫਰਮਾਸਿਟੀਕਲ ਬਰਨਾਲਾ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਅਕਾਲੀ ਦਲ ਯੂਥ ਵਿੰਗ ਦੀ ਜ਼ਿਲ੍ਹਾ ਜਥੇਬੰਦੀ ਐਲਾਨੀ

ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਿਮਰਪ੍ਰਤਾਪ ਸਿੰਘ ਬਰਨਾਲਾ ਵਲੋਂ ਅੱਜ ਜਥੇਬੰਦੀ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ | ਜਾਰੀ ਸੂਚੀ ਅਨੁਸਾਰ ਪ੍ਰਦੀਪ ਸਿੰਘ ਜਖੇਪਲ, ਜਗਤਾਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX