ਤਾਜਾ ਖ਼ਬਰਾਂ


ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  5 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  12 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  24 minutes ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  31 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  37 minutes ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  47 minutes ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 1 hour ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  29 minutes ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  23 minutes ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 1 hour ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 2 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 4 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਮਿਆਂਮਾਰ ਵਿਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਮਿਆਂਮਾਰ ਵਿਚ ਅੱਜ ਸਵੇਰੇ 10.19 ਵਜੇ 4.3 ਦੀ ਤੀਬਰਤਾ ਦਾ ਭੂਚਾਲ ...
ਐੱਸ.ਸੀ.ਓ. ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਵੀ ਹੋਵੇਗੀ ਚਰਚਾ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸ.ਸੀ.ਓ.) ਦੀ ਉੱਚ ਪੱਧਰੀ ਮੀਟਿੰਗ 17 ਸਤੰਬਰ ਨੂੰ ਤਾਜਿਕਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਹੋਵੇਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ ਕਰਨਗੇ। ਇਹ ਦੋਵੇਂ ਰੱਖਿਆ ਦਫ਼ਤਰ ਦਿੱਲੀ ਦੇ...
24 ਘੰਟਿਆਂ ਵਿਚ 30,570 ਨਵੇਂ ਕੋਰੋਨਾ ਮਾਮਲੇ, 431 ਮੌਤਾਂ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 30,570 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਜਲੰਧਰ

ਗੋਲੀ ਦਾ ਸ਼ਿਕਾਰ ਹੋਏ ਦੁਕਾਨਦਾਰ ਸਚਿਨ ਜੈਨ ਦੀ ਮੌਤ

ਮਕਸੂਦਾਂ, 20 ਜੁਲਾਈ (ਲਖਵਿੰਦਰ ਪਾਠਕ, ਸਤਿੰਦਰਪਾਲ ਸਿੰਘ)- ਬੀਤੀ ਰਾਤ ਸੋਢਲ ਰੋਡ ਸਥਿਤ ਜੈਨ ਕਰਿਆਨਾ ਸਟੋਰ ਦੇ ਮਾਲਕ ਸਚਿਨ ਜੈਨ ਜਿਸ ਨੂੰ ਕਿ ਤਿੰਨ ਲੁਟੇਰਿਆਂ ਨੇ ਲੁੱਟ ਦੇ ਇਰਾਦੇ ਨਾਲ ਗੋਲੀ ਮਾਰ ਦਿੱਤੀ ਸੀ, ਦੇ ਇਲਾਜ ਲਈ ਹਸਪਤਾਲ ਤੋਂ ਹਸਪਤਾਲ ਭਟਕਦੇ ਹੋਏ ਅਖੀਰ ਸਵੇਰੇ 4 ਵਜੇ ਦੇ ਕਰੀਬ ਪਟੇਲ ਹਸਪਤਾਲ 'ਚ ਮੌਤ ਹੋ ਗਈ | ਇਸ ਮਾਮਲੇ 'ਚ ਪੁਲਿਸ ਲੁਟੇਰਿਆਂ ਦੇ ਬਹੁਤ ਕਰੀਬ ਪਹੁੰਚ ਚੁੱਕੀ ਹੈ ਜਿਨ੍ਹਾਂ 'ਚੋਂ ਦੋ ਦੋਸ਼ੀਆਂ ਦੀ ਪਛਾਣ ਹੋ ਚੁੱਕੀ ਹੈ | ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਲੁੱਟ ਦੇ ਇਰਾਦੇ ਨਾਲ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਸਚਿਨ ਜੈਨ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ, ਜਿਨ੍ਹਾਂ ਦੀ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਪਛਾਣ ਕੀਤੀ ਤਾਂ ਇਕ ਦੋਸ਼ੀ ਅਰਸ਼ਪ੍ਰੀਤ ਸਿੰਘ ਉਰਫ਼ ਵੱਡਾ ਪ੍ਰੀਤ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਅਤੇ ਦੂਜਾ ਦੋਸ਼ੀ ਦੀਪਕ ਵਾਸੀ ਪਿੰਡ ਹਰੀਪੁਰ, ਆਦਮਪੁਰ ਹੈ | ਪੁਲਿਸ ਦੋਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ ਅਤੇ ਜਲਦ ਹੀ ਦੋਵੇਂ ਦੋਸ਼ੀ ਗਿ੍ਫ਼ਤਾਰ ਕਰ ਲਏ ਜਾਣਗੇ | ਤੀਜੇ ਦੋਸ਼ੀ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ | ਡੀ.ਸੀ.ਪੀ. ਨੇ ਦੱਸਿਆ ਕਿ ਲੁਟੇਰਿਆਂ ਨੇ ਸਚਿਨ ਤੋਂ ਪੈਸੇ ਖੋਹਣ ਦੇ ਇਰਾਦੇ ਨਾਲ ਉਸ ਨਾਲ ਝਗੜਾ ਕੀਤਾ ਸੀ ਅਤੇ ਇਕ ਮੁਲਜ਼ਮ ਨੇ ਸਚਿਨ ਜੈਨ ਨੂੰ ਗੋਲੀ ਮਾਰ ਦਿੱਤੀ | ਪੁਲਿਸ ਵਲੋਂ ਦੋਸ਼ੀਆਂ ਦੀ ਭਾਲ 'ਚ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਸਨ ਅਤੇ 24 ਘੰਟਿਆਂ ਅੰਦਰ ਹੀ ਪੁਲਿਸ ਮੁਲਜ਼ਮਾਂ ਦੇ ਕਾਫੀ ਨੇੜੇ ਪਹੁੰਚ ਚੁੱਕੀ ਹੈ ਅਤੇ ਕਿਸੇ ਵੀ ਸਮੇਂ ਦੋਸ਼ੀਆਂ ਦੀ ਗਿ੍ਫ਼ਤਾਰੀ ਸੰਭਵ ਹੋ ਸਕਦੀ ਹੈ | ਪੋਸਟਮਾਰਟਮ ਉਪਰੰਤ ਪੁਲਿਸ ਨੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਅਤੇ ਪਰਿਵਾਰ ਵਲੋਂ ਦੇਰ ਸ਼ਾਮ ਮਿ੍ਤਕ ਦਾ ਸਸਕਾਰ ਕਰ ਦਿੱਤਾ ਗਿਆ |
24 ਘੰਟੇ ਐਮਰਜੈਂਸੀ ਦਾ ਧੋਖਾ ਦੇ ਰਹੇ ਵੱਡੇ-ਵੱਡੇ ਹਸਪਤਾਲ
ਸਚਿਨ ਜੈਨ ਦੇ ਕਤਲ ਦੀ ਚਰਚਾ ਪੂਰੇ ਸ਼ਹਿਰ 'ਚ ਹੈ | ਜੋ ਮਾਸੂਮ ਬੱਚਿਆਂ ਦੇ ਜਵਾਨ ਪਿਤਾ ਦੀ ਮੌਤ ਕਾਰਨ ਲੋਕਾਂ 'ਚ ਲੁਟੇਰਿਆਂ ਦੇ ਨਾਲ-ਨਾਲ ਜਿਥੇ ਪੁਲਿਸ ਪ੍ਰਤੀ ਵੀ ਰੋਸ ਪਾਇਆ ਜਾ ਰਿਹਾ ਹੈ ਉਥੇ 24 ਘੰਟੇ ਐਮਰਜੰਸੀ ਦੇ ਵੱਡੇ-ਵੱਡੇ ਬੋਰਡ ਲਗਾ ਕੇ ਲੋਕਾਂ ਨੂੰ ਧੋਖਾ ਦੇ ਰਹੇ ਹਸਪਤਾਲਾਂ ਪ੍ਰਤੀ ਵੀ ਕਾਫੀ ਗ਼ੁੱਸਾ ਵੇਖਣ ਨੂੰ ਮਿਲ ਰਿਹਾ ਹੈ | ਦਰਅਸਲ ਗੋਲੀ ਲੱਗਣ ਦੇ ਬਾਵਜੂਦ ਪੀੜਤ ਸਚਿਨ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਹਸਪਤਾਲ 'ਚ ਤੁਰ ਕੇ ਇਲਾਜ ਲਈ ਪੁੱਜਦਾ ਵੇਖਿਆ ਗਿਆ, ਪਰ ਅੱਧਾ ਦਰਜਨ ਵੱਡੇ-ਵੱਡੇ ਹਸਪਤਾਲਾਂ ਨੇ ਉਸ ਦੇ ਇਲਾਜ ਲਈ ਹੱਥ ਨਹੀਂ ਪਾਇਆ ਅਤੇ ਅੱਗੇ ਤੋਂ ਅੱਗੇ ਭੇਜਦੇ ਰਹੇ ਅਖੀਰ ਸਵੇਰੇ 4 ਵਜੇ ਪੀੜਤ ਦੀ ਪਟੇਲ ਹਸਪਤਾਲ 'ਚ ਮੌਤ ਹੋ ਗਈ | ਲੋਕਾਂ ਦੀ ਮੰਗ ਹੈ ਕਿ ਲੁਟੇਰਿਆਂ ਦੇ ਨਾਲ-ਨਾਲ ਇਨ੍ਹਾਂ ਹਸਪਤਾਲਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇ |

ਅੰਤਿਮ ਸੰਸਕਾਰ 'ਚ ਲੋਕਾਂ ਨੇ ਵਿਧਾਇਕ ਬੇਰੀ ਨੂੰ ਕੀਤੇ ਤਿੱਖੇ ਸਵਾਲ

ਪੀੜਤ ਸਚਿਨ ਜੈਨ ਦਾ ਦੇਰ ਸ਼ਾਮ ਹਰਨਾਮਦਾਸ ਪੂਰਾ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਵਿਧਾਇਕ ਰਜਿੰਦਰ ਬੇਰੀ, ਭਾਜਪਾ ਨੇਤਾ ਮਨੋਰੰਜਨ ਕਾਲੀਆ ਅਤੇ ਕੇ.ਡੀ. ਭੰਡਾਰੀ ਸਮੇਤ ਕਈ ਰਾਜਨੀਤਿਕ ਦਲਾਂ ਦੇ ਲੋਕ ਵੀ ਮੌਜੂਦ ਸਨ | ਮੌਕੇ 'ਤੇ ਵਪਾਰੀਆਂ ਵਲੋਂ ਰਜਿੰਦਰ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦਾ ਹੈਨਰੀ ਦੀ ਅਗਵਾਈ ਹੇਠ ਵਰ੍ਹਦੇ ਮੀਂਹ 'ਚ ਜ਼ੋਰਦਾਰ ਸਵਾਗਤ

ਜਲੰਧਰ/ਚੁਗਿੱਟੀ, 20 ਜੁਲਾਈ (ਜਸਪਾਲ ਸਿੰਘ, ਨਰਿੰਦਰ ਲਾਗੂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦਾ ਅੱਜ ਇਥੇ ਜਲੰਧਰ ਬਾਈਪਾਸ 'ਤੇ ਲੰਮਾ ਪਿੰਡ ਦੇ ਚੌਕ ਦੇ ਕੋਲ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮਾਲ 'ਚ ਹੋਏ ਮਜ਼ਦੂਰ ਦੇ ਕਤਲ ਮਾਮਲੇ 'ਚ ਪੁਲਿਸ ਵਲੋਂ ਤਿੰਨੋਂ ਦੋਸ਼ੀ ਕਾਬੂ

ਮਕਸੂਦਾਂ, 20 ਜੁਲਾਈ (ਲਖਵਿੰਦਰ ਪਾਠਕ) - ਸਨਿਚਰਵਾਰ ਰਾਤ ਪਠਾਨਕੋਟ ਰੋਡ 'ਤੇ ਨਵੇਂ ਬਣ ਰਹੇ ਡੀ-ਮਾਰਟ ਦੀ ਇਮਾਰਤ 'ਚ ਕਤਲ ਕੀਤੇ ਗਏ 22 ਸਾਲਾਂ ਮਜ਼ਦੂਰ ਧਰਮਵੀਰ ਪ੍ਰਸਾਦ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੀ ਪਛਾਣ ਉਮੇਸ਼ (44), ਗਣੇਸ਼ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ ਲਗਾਤਾਰ ਗ਼ੈਰ ਹਾਜ਼ਰ ਰਹਿਣ ਵਾਲੇ 4 ਪੁਲਿਸ ਕਰਮਚਾਰੀਆਂ ਨੂੰ ਕੀਤਾ ਬਰਖ਼ਾਸਤ

ਜਲੰਧਰ, 7 ਜੁਲਾਈ (ਐੱਮ.ਐੱਸ. ਲੋਹੀਆ) - ਲੰਮੇ ਸਮੇਂ ਤੋਂ ਆਪਣੀ ਡਿਊਟੀ 'ਤੇ ਗ਼ੈਰ ਹਾਜ਼ਰ ਰਹਿਣ ਅਤੇ ਵਿਭਾਗੀ ਪੜਤਾਲ 'ਚ ਸ਼ਾਮਲ ਨਾ ਹੋਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਦੇ ਉਨ੍ਹਾਂ ਨੂੰ ਮਹਿਕਮੇ ਤੋਂ ਬਰਖਾਸਤ ਕਰਦੇ ਹੋਏ ਐਸ.ਐਸ.ਪੀ. ਨਵੀਨ ਸਿੰਗਲਾ ਨੇ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਦੀ ਨਹਿਰ 'ਚ ਡੁੱਬਣ ਨਾਲ ਮੌਤ

ਫਿਲੌਰ/ਅੱਪਰਾ, 20 ਜੁਲਾਈ (ਵਿਪਨ ਗੈਰੀ, ਦਲਵਿੰਦਰ ਸਿੰਘ) - ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਅੰਡਰ-19 'ਚ ਬਤੌਰ ਜਾਫੀ ਖੇਡ ਚੁੱਕੇ ਅਤੇ ਐਨ.ਆਰ.ਆਈ. ਕੱਬਡੀ ਕਲੱਬ ਮੰਡੀ ਵਲੋਂ ਖੇਡਣ ਵਾਲੇ ਕੱਬਡੀ ਖਿਡਾਰੀ ਦੀ ਨਹਿਰ 'ਚ ਡੁੱਬਣ ਨਾਲ ਮੌਤ ਹੋ ਜਾਣ ਦੀ ਘਟਨਾ ਸਾਹਮਣੇ ਆਈ, ਜਿਸ ...

ਪੂਰੀ ਖ਼ਬਰ »

ਸੈਕਸ਼ਨ 148 ਦੇ ਜਾਰੀ ਨੋਟਿਸਾਂ ਨੂੰ ਵਾਪਸ ਲੈਣ ਲਈ ਵਿੱਤ ਮੰਤਰੀ ਨੂੰ ਲਿਖੀ ਚਿੱਠੀ

ਜਲੰਧਰ, 20 ਜੁਲਾਈ (ਸ਼ਿਵ)- ਜਲੰਧਰ ਦੀ ਸੀ. ਏ. ਐਸੋਸੀਏਸ਼ਨ ਨੇ ਕੇਂਦਰੀ ਵਿੱਤ ਮੰਤਰੀ ਨੂੰ ਇਕ ਚਿੱਠੀ ਲਿਖ ਕੇ 31 ਮਾਰਚ 2021 ਤੋਂ ਬਾਅਦ ਸੈਕਸ਼ਨ 148 ਦੇ ਤਹਿਤ ਜਾਰੀ ਕੀਤੇ ਗਏ ਆਮਦਨ ਕਰ ਦੇ ਨੋਟਿਸਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਕਈ ਰਾਜਾਂ ਵਿਚ ਲੋਕ ...

ਪੂਰੀ ਖ਼ਬਰ »

ਸਾਵਣ ਦੀ ਸ਼ਿਵਰਾਤਰੀ ਮੌਕੇ ਸੰਧਿਆ ਫੇਰੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਲੰਧਰ ਛਾਉਣੀ, 20 ਜੁਲਾਈ (ਪਵਨ ਖਰਬੰਦਾ) - ਸਾਵਣ ਦੇ ਮਹੀਨੇ ਦੀ ਸ਼ਿਵਰਾਤਰੀ ਦੇ ਸਬੰਧ 'ਚ ਛਾਉਣੀ ਵਿਖੇ ਸਜਾਈ ਜਾਣ ਵਾਲੀ ਵਿਸ਼ਾਲ ਸੰਧਿਆ ਫੇਰੀ ਦੇ ਸਬੰਧ 'ਚ ਅੱਜ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਇਕ ਮੀਟਿੰਗ ਦਾ ਆਯੋਜਨ ਮੁਹੱਲਾ ਨੰਬਰ 27 'ਚ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਬਕਰੀਦ ਦੀ ਨਮਾਜ਼ ਅੱਜ ਸੱਤ ਵਜੇ ਹੋਵੇਗੀ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਬਕਰੀਦ ਦੀ ਨਮਾਜ਼ ਦੇ ਸਮੇਂ ਸਬੰਧੀ ਮੁਸਲਿਮ ਭਾਈਚਾਰੇ 'ਚ ਚੱਲ ਰਹੀਆਂ ਵਿਚਾਰਾਂ 'ਤੇ ਸਹਿਮਤੀ ਬਣਾਉਣ ਲਈ ਵੱਖ-ਵੱਖ ਮੁਸਲਿਮ ਜਥੇਬੰਦੀਆਂ ਦੇ ਆਗੂਆਂ ਨੇ ਡੀ.ਸੀ.ਪੀ. ਕ੍ਰਾਈਮ ਗੁਰਮੀਤ ਸਿੰਘ ਅਤੇ ਏ.ਸੀ.ਪੀ. ਕੇਂਦਰੀ ਹਰਸਿਮਰਤ ...

ਪੂਰੀ ਖ਼ਬਰ »

ਕੇ. ਐੱਮ. ਵੀ. ਦੀਆਂ ਹਾਈਟੈਕ ਲੈਬਾਂ ਵਿਦਿਆਰਥਣਾਂ ਨੂੰ ਪ੍ਰਦਾਨ ਕਰ ਰਹੀਆਂ ਨੇ ਵਿਸ਼ਵ ਪੱਧਰੀ ਪ੍ਰੈਕਟੀਕਲ ਸਿੱਖਿਆ

ਜਲੰਧਰ, 20 ਜੁਲਾਈ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿ੍ਹਆ ਮਹਾਂਵਿਦਿਆਲਾ ਜਲੰਧਰ ਸਦਾ ਹੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਗੁਣਵੱਤਾ ਪੂਰਨ ਵਿਦਿਆ ਪ੍ਰਦਾਨ ਕਰਨ ਵਿਚ ਕਾਰਜਸ਼ੀਲ ਰਿਹਾ ਹੈ | ਇਸੇ ਹੀ ਕੜੀ 'ਚ ਕੇ. ਐੱਮ. ਵੀ. ...

ਪੂਰੀ ਖ਼ਬਰ »

ਬਸਪਾ ਆਗੂ ਬਲਵਿੰਦਰ ਕੁਮਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਐੱਸ.ਓ.ਆਈ. ਵਿੰਗ ਦੇ ਵਰਕਰਾਂ ਨਾਲ ਬੈਠਕ

ਚੁਗਿੱਟੀ/ਜੰਡੂਸਿੰਘਾ, 20 ਜੁਲਾਈ (ਨਰਿੰਦਰ ਲਾਗੂ)-ਹਲਕਾ ਕਰਤਾਰਪੁਰ ਤੋਂ ਅਗਾਮੀ ਚੋਣਾਂ ਲਈ ਬਸਪਾ-ਅਕਾਲੀ ਦਲ ਦੇ ਸੰਭਾਵਿਤ ਸਾਂਝੇ ਉਮੀਦਵਾਰ ਵਜੋਂ ਚਰਚਾ 'ਚ ਬਸਪਾ ਆਗੂ ਬਲਵਿੰਦਰ ਕੁਮਾਰ ਵਲੋਂ ਜੰਡੂਸਿੰਘਾ ਵਿਖੇ ਸ਼੍ਰੋਮਣੀ ਅਕਾਲੀ ਦਲ ਐੱਸ.ਓ.ਆਈ. ਵਿੰਗ ਪੰਜਾਬ ਦੇ ...

ਪੂਰੀ ਖ਼ਬਰ »

ਭਰਵੇਂ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ)- ਅੱਜ ਸਵੇਰ ਤੋਂ ਸ਼ਹਿਰ ਅਤੇ ਨਾਲ ਲੱਗਦੇ ਇਲਾਕਿਆਂ 'ਚ ਹੋਈ ਭਰਵੀਂ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਤੇ ਬੀਤੇ ਕਈ ਦਿਨਾਂ ਤੋਂ ਪੈ ਰਹੀ ਹੰੁਮ੍ਹਸ ਭਰੀ ਗਰਮੀ ਤੋਂ ਲੋਕਾਂ ਨੇ ਰਾਹਤ ਮਹਿਸੂਸ ਕੀਤੀ | ਇਸ ਵਾਰ ਉੱਤਰੀ ਭਾਰਤ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ ਖੋਹਣ ਨਹੀਂ ਦਿੱਤੇ ਜਾਣਗੇ- ਬੀ.ਕੇ.ਯੂ. (ਰਾਜੇਵਾਲ)

ਜਲੰਧਰ, 20 ਜੁਲਾਈ (ਜਸਪਾਲ ਸਿੰਘ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਅਤੇ ਮੁੱਖ ਬੁਲਾਰਾ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਜਲੰਧਰ ਦੇ ਆਲੇ-ਦੁਆਲੇ ਕੱਢੇ ਜਾ ਰਹੇ ਰਿੰਗ ਰੋਡ ...

ਪੂਰੀ ਖ਼ਬਰ »

ਕੁੱਕੀ ਢਾਬ ਵਿਖੇ ਬਜ਼ੁਰਗ ਦੇ ਗਹਿਣੇ ਲੁੱਟਣ ਦੇ ਮਾਮਲੇ 'ਚ 4 ਵਿਅਕਤੀ ਗਿ੍ਫ਼ਤਾਰ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਕੁੱਕੀ ਢਾਬ ਵਿਖੇ ਇਕ ਘਰ ਅੰਦਰ ਦਾਖ਼ਲ ਹੋ ਕੇ ਇਕ ਬਜ਼ੁਰਗ ਔਰਤ ਕੋਲੋਂ ਗਹਿਣੇ ਲੁੱਟਣ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਸ ਮਾਮਲੇ 'ਚ ਗਹਿਣੇ ਲੈ ਕੇ ਫਰਾਰ ਹੋਏ ...

ਪੂਰੀ ਖ਼ਬਰ »

ਹੈਰੋਇਨ ਸਪਲਾਈ ਕਰਨ ਵਾਲਾ ਕਾਬੂ

ਮਕਸੂਦਾਂ, 20 ਜੁਲਾਈ (ਲਖਵਿੰਦਰ ਪਾਠਕ) - ਥਾਣਾ ਮਕਸੂਦਾਂ ਪੁਲਿਸ ਨੇ ਹੈਰੋਇਨ ਸਪਲਾਈ ਕਰਨ ਵਾਲੇ ਤਸਕਰ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਦੀਪਕ ਕੁਮਾਰ ਉਰਫ਼ ਦੀਪਾ ਪੁੱਤਰ ਸਵ. ਜੁਲਫੀ ਰਾਮ ਵਾਸੀ ਬੁਲੰਦਪੁਰ ਦੇ ਤੌਰ ਤੇ ਹੋਈ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜਨਤਾ ਏਕਤਾ ਦਲ ਦੇ ਅਹੁਦੇਦਾਰਾਂ ਦੀ ਗਿਣਤੀ ਵਧਾਈ

ਚੁਗਿੱਟੀ/ਜੰਡੂਸਿੰਘਾ, 20 ਜੁਲਾਈ (ਨਰਿੰਦਰ ਲਾਗੂ)-ਸਮਾਜ ਸੇਵੀ ਸੰਸਥਾ ਜਨਤਾ ਏਕਤਾ ਦਲ ਦੇ ਮੈਂਬਰਾਂ ਵਲੋਂ ਸੋਮਵਾਰ ਨੂੰ ਇਕ ਬੈਠਕ ਸਥਾਨਕ ਮੁਹੱਲਾ ਭਾਰਤ ਨਗਰ ਵਿਖੇ ਕੀਤੀ ਗਈ | ਇਸ ਮੌਕੇ ਸੰਸਥਾ ਵਲੋਂ ਕੀਤੇ ਜਾ ਰਹੇ ਭਲਾਈ ਦੇ ਕੰਮਾਂ ਸਬੰਧੀ ਚਰਚਾ ਕਰਨ ਉਪਰੰਤ ਉਕਤ ...

ਪੂਰੀ ਖ਼ਬਰ »

ਡੀ.ਐਮ. ਸਪੋਰਟਸ ਵਲੋਂ ਬੈਡਮਿੰਟਲ ਖੇਡ ਮੈਦਾਨ ਦਾ ਦੌਰਾ

ਜਲੰਧਰ, 20 ਜੁਲਾਈ (ਸਾਬੀ) - ਡੀ.ਐਮ.ਸਪੋਰਟਸ ਜਲੰਧਰ ਇਕਬਾਲ ਸਿੰਘ ਰੰਧਾਵਾ ਨੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਬੈਡਮਿੰਟਨ ਖੇਡ ਮੈਦਾਨ ਦਾ ਦੌਰਾ ਕੀਤਾ ਤੇ ਕਿਹਾ ਸਕੂਲ ਨੇ ਇਸ ਤੋਂ ਇਲਾਵਾ ਵਾਲੀਬਾਲ, ਖੋ.ਖੋ. ਤੇ ਕਬੱਡੀ ਦੇ ਖੇਡ ਮੈਦਾਨ ਵੀ ਤਿਆਰ ਕੀਤੇ | ਇਸ ...

ਪੂਰੀ ਖ਼ਬਰ »

ਲੁਬਾਣਾ ਟਰੱਸਟ ਦੇਵੇਗਾ ਦੌੜਾਕ ਗੁਰਵਿੰਦਰਵੀਰ ਸਿੰਘ ਨੂੰ ਹਰ ਮਹੀਨੇ ਸਕਾਲਰਸ਼ਿਪ

ਜਲੰਧਰ, 20 ਜੁਲਾਈ (ਜਸਪਾਲ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਟਰੱਸਟ ਜਲੰਧਰ ਨੇ ਸਮਾਜ ਸੇਵਾ ਦੇ ਖੇਤਰ 'ਚ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਦੇ ਹੋਏ ਦੇਸ਼ ਦੇ 100 ਮੀਟਰ ਦੇ ਤੇਜ਼ ਦੌੜਾਕ ਗੁਰਵਿੰਦਰਵੀਰ ਸਿੰਘ ਨੂੰ ਆਪਣੀ ਖੇਡ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਮਹੀਨੇ ...

ਪੂਰੀ ਖ਼ਬਰ »

ਆਈ.ਬੀ.ਟੀ. ਵਿਖੇ ਕਾਂਸਟੇਬਲ ਅਤੇ ਸਬ-ਇੰਸਪੈਕਟਰ ਕੋਚਿੰਗ ਦੇ ਬੈਚ ਸ਼ੁਰੂ

ਜਲੰਧਰ, 20 ਜੁਲਾਈ (ਅ.ਬ.)- ਆਈ.ਬੀ.ਟੀ. ਦੇ ਐਮ.ਡੀ. ਪਰਦੀਪ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀਆਂ ਨਵੀਆਂ ਐਲਾਨੀਆਂ ਅਸਾਮੀਆਂ ਦੇ ਸਬੰਧ ਵਿਚ ਉਮੀਦਵਾਰਾਂ 'ਚ ਭਾਰੀ ਉਤਸ਼ਾਹ ਹੈ | ਕਾਂਸਟੇਬਲ ਲਈ 4362 ਅਤੇ ਸਬ ਇੰਸਪੈਕਟਰ ਲਈ 560 ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਕੀਤਾ ਵਿਸਥਾਰ

ਮੰਡ, 20 ਜੁਲਾਈ (ਬਲਜੀਤ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਮੰਡ ਵਿਖੇ ਹੋਈ, ਜਿਸ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਮੋਹਣ ਸਿੰਘ ਚਮਿਆਰਾ ਵਲੋਂ ਹਲਕਾ ਇੰਚਾਰਜ ਸੇਠ ਸੱਤਪਾਲ ਮੱਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਮਿਹਨਤੀ ਅਤੇ ਇਮਾਨਦਾਰ ...

ਪੂਰੀ ਖ਼ਬਰ »

ਬਿਜਲੀ ਦੇ ਲੱਗ ਰਹੇ ਕੱਟਾਂ ਤੋਂ ਬੇਗ਼ਮਪੁਰਾ ਦੇ ਵਸਨੀਕ ਹੋਏ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 20 ਜੁਲਾਈ (ਨਰਿੰਦਰ ਲਾਗੂ)-ਬੋਲੀਨਾ ਦੋਆਬਾ ਦੇ ਨਾਲ ਲਗਦੇ ਪਿੰਡ ਬੇਗਮਪੁਰਾ ਦੇ ਵਸਨੀਕ ਇਨ੍ਹੀਂ ਦਿਨੀਂ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਕਮਲਜੀਤ ...

ਪੂਰੀ ਖ਼ਬਰ »

50 ਸਾਲਾ ਔਰਤ ਦੀ ਜਾਂਚ ਦੌਰਾਨ ਪਤਾ ਲੱਗਿਆ ਦਿਲ ਸੱਜੇ ਪਾਸੇ ਤੇ ਜਿਗਰ ਹੈ ਖੱਬੇ ਪਾਸੇ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਪੇਟ 'ਚ ਦਰਦ ਦੀ ਸ਼ਿਕਾਇਤ ਲੈ ਕੇ ਘਈ ਹਸਪਤਾਲ 'ਚ ਆਪਣੀ ਜਾਂਚ ਕਰਵਾਉਣ ਆਈ 50 ਸਾਲਾ ਔਰਤ ਨੂੰ ਪਤਾ ਲੱਗਾ ਕਿ ਉਹ ਆਮ ਵਿਅਕਤੀਆਂ ਤੋਂ ਅਲੱਗ ਹੈ, ਕਿਉਂਕਿ ਉਸ ਦਾ ਦਿਲ ਸੱਜੇ ਪਾਸੇ ਅਤੇ ਜਿਗਰ ਖੱਬੇ ਪਾਸੇ ਹੈ | ਦੂਰਬੀਨ ਨਾਲ ਆਪ੍ਰੇਸ਼ਨ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਕਰਵਾਇਆ ਕਵੀ ਦਰਬਾਰ

ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸ਼ਸਤਰ ਧਾਰਨ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪਾਰਕ ਦੀ ਨਵੀਂ ਦੀਵਾਰ ਬਣਾਉਣ ਦੀ ਥਾਂ ਪੁਰਾਣੀ ਨੂੰ ਹੀ ਕੀਤਾ ਜਾ ਰਿਹਾ ਸੀ ਪਲੱਸਤਰ

ਜਲੰਧਰ ਛਾਉਣੀ, 20 ਜੁਲਾਈ (ਪਵਨ ਖਰਬੰਦਾ)-ਬੀ. ਐਂਡ. ਆਰ. ਕਮੇਟੀ ਦੇ ਚੇਅਰਮੈਨ ਤੇ ਵਾਰਡ ਨੰਬਰ-12 ਦੇ ਕੌਂਸਲਰ ਜਗਦੀਸ਼ ਦਕੋਹਾ ਦੇ ਵਾਰਡ ਅਧੀਨ ਆਉਂਦੀ ਦਕੋਹਾ ਰੋਡ ਨੇੜੇ ਸਥਿਤ ਸ੍ਰੀ ਗੁਰੂ ਰਵਿਦਾਸ ਪਾਰਕ ਦੀ ਉਸਾਰੀ ਦਾ ਮਾਮਲਾ ਅੱਜ ਇਕ ਵਾਰ ਫਿਰ ਭਖ ਗਿਆ ਤੇ ਇੱਥੇ ਕੰਮ ਕਰ ...

ਪੂਰੀ ਖ਼ਬਰ »

ਠੇਕੇਦਾਰ ਦਾ ਕਾਰਨਾਮਾ ਪਾਰਕ ਦੀ ਨਵੀਂ ਦੀਵਾਰ ਬਣਾਉਣ ਦੀ ਥਾਂ ਪੁਰਾਣੀ ਨੂੰ ਹੀ ਕੀਤਾ ਜਾ ਰਿਹਾ ਸੀ ਪਲੱਸਤਰ

ਜਲੰਧਰ ਛਾਉਣੀ, 20 ਜੁਲਾਈ (ਪਵਨ ਖਰਬੰਦਾ)-ਬੀ. ਐਂਡ. ਆਰ. ਕਮੇਟੀ ਦੇ ਚੇਅਰਮੈਨ ਤੇ ਵਾਰਡ ਨੰਬਰ-12 ਦੇ ਕੌਂਸਲਰ ਜਗਦੀਸ਼ ਦਕੋਹਾ ਦੇ ਵਾਰਡ ਅਧੀਨ ਆਉਂਦੀ ਦਕੋਹਾ ਰੋਡ ਨੇੜੇ ਸਥਿਤ ਸ੍ਰੀ ਗੁਰੂ ਰਵਿਦਾਸ ਪਾਰਕ ਦੀ ਉਸਾਰੀ ਦਾ ਮਾਮਲਾ ਅੱਜ ਇਕ ਵਾਰ ਫਿਰ ਭਖ ਗਿਆ ਤੇ ਇੱਥੇ ਕੰਮ ਕਰ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਦੋ ਮਾਮਲਿਆਂ 'ਚੋਂ ਚਾਰ ਬਰੀ

ਜਲੰਧਰ, 20 ਜੁਲਾਈ (ਚੰਦੀਪ ਭੱਲਾ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਿੰਦਰ ਜੀਤ ਚਹਿਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸੌਰਭ ਕੁਮਾਰ ਅਤੇ ਲਵਪ੍ਰੀਤ ਵਾਸੀ ਖੁਰਮਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਦੋਵਾਂ ਖਿਲਾਫ ...

ਪੂਰੀ ਖ਼ਬਰ »

ਡੀ.ਐਮ. ਸਪੋਰਟਸ ਵਲੋਂ ਬੈਡਮਿੰਟਲ ਖੇਡ ਮੈਦਾਨ ਦਾ ਦੌਰਾ

ਜਲੰਧਰ, 20 ਜੁਲਾਈ (ਸਾਬੀ) - ਡੀ.ਐਮ.ਸਪੋਰਟਸ ਜਲੰਧਰ ਇਕਬਾਲ ਸਿੰਘ ਰੰਧਾਵਾ ਨੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਬੈਡਮਿੰਟਨ ਖੇਡ ਮੈਦਾਨ ਦਾ ਦੌਰਾ ਕੀਤਾ ਤੇ ਕਿਹਾ ਸਕੂਲ ਨੇ ਇਸ ਤੋਂ ਇਲਾਵਾ ਵਾਲੀਬਾਲ, ਖੋ.ਖੋ. ਤੇ ਕਬੱਡੀ ਦੇ ਖੇਡ ਮੈਦਾਨ ਵੀ ਤਿਆਰ ਕੀਤੇ | ਇਸ ...

ਪੂਰੀ ਖ਼ਬਰ »

ਲੁਬਾਣਾ ਟਰੱਸਟ ਦੇਵੇਗਾ ਦੌੜਾਕ ਗੁਰਵਿੰਦਰਵੀਰ ਸਿੰਘ ਨੂੰ ਹਰ ਮਹੀਨੇ ਸਕਾਲਰਸ਼ਿਪ

ਜਲੰਧਰ, 20 ਜੁਲਾਈ (ਜਸਪਾਲ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਟਰੱਸਟ ਜਲੰਧਰ ਨੇ ਸਮਾਜ ਸੇਵਾ ਦੇ ਖੇਤਰ 'ਚ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਦੇ ਹੋਏ ਦੇਸ਼ ਦੇ 100 ਮੀਟਰ ਦੇ ਤੇਜ਼ ਦੌੜਾਕ ਗੁਰਵਿੰਦਰਵੀਰ ਸਿੰਘ ਨੂੰ ਆਪਣੀ ਖੇਡ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਮਹੀਨੇ ...

ਪੂਰੀ ਖ਼ਬਰ »

ਆਈ.ਬੀ.ਟੀ. ਵਿਖੇ ਕਾਂਸਟੇਬਲ ਅਤੇ ਸਬ-ਇੰਸਪੈਕਟਰ ਕੋਚਿੰਗ ਦੇ ਬੈਚ ਸ਼ੁਰੂ

ਜਲੰਧਰ, 20 ਜੁਲਾਈ (ਅ.ਬ.)- ਆਈ.ਬੀ.ਟੀ. ਦੇ ਐਮ.ਡੀ. ਪਰਦੀਪ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀਆਂ ਨਵੀਆਂ ਐਲਾਨੀਆਂ ਅਸਾਮੀਆਂ ਦੇ ਸਬੰਧ ਵਿਚ ਉਮੀਦਵਾਰਾਂ 'ਚ ਭਾਰੀ ਉਤਸ਼ਾਹ ਹੈ | ਕਾਂਸਟੇਬਲ ਲਈ 4362 ਅਤੇ ਸਬ ਇੰਸਪੈਕਟਰ ਲਈ 560 ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਕੀਤਾ ਵਿਸਥਾਰ

ਮੰਡ, 20 ਜੁਲਾਈ (ਬਲਜੀਤ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਮੰਡ ਵਿਖੇ ਹੋਈ, ਜਿਸ 'ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਮੋਹਣ ਸਿੰਘ ਚਮਿਆਰਾ ਵਲੋਂ ਹਲਕਾ ਇੰਚਾਰਜ ਸੇਠ ਸੱਤਪਾਲ ਮੱਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਮਿਹਨਤੀ ਅਤੇ ਇਮਾਨਦਾਰ ...

ਪੂਰੀ ਖ਼ਬਰ »

ਬਿਜਲੀ ਦੇ ਲੱਗ ਰਹੇ ਕੱਟਾਂ ਤੋਂ ਬੇਗ਼ਮਪੁਰਾ ਦੇ ਵਸਨੀਕ ਹੋਏ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 20 ਜੁਲਾਈ (ਨਰਿੰਦਰ ਲਾਗੂ)-ਬੋਲੀਨਾ ਦੋਆਬਾ ਦੇ ਨਾਲ ਲਗਦੇ ਪਿੰਡ ਬੇਗਮਪੁਰਾ ਦੇ ਵਸਨੀਕ ਇਨ੍ਹੀਂ ਦਿਨੀਂ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਕਮਲਜੀਤ ...

ਪੂਰੀ ਖ਼ਬਰ »

50 ਸਾਲਾ ਔਰਤ ਦੀ ਜਾਂਚ ਦੌਰਾਨ ਪਤਾ ਲੱਗਿਆ ਦਿਲ ਸੱਜੇ ਪਾਸੇ ਤੇ ਜਿਗਰ ਹੈ ਖੱਬੇ ਪਾਸੇ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਪੇਟ 'ਚ ਦਰਦ ਦੀ ਸ਼ਿਕਾਇਤ ਲੈ ਕੇ ਘਈ ਹਸਪਤਾਲ 'ਚ ਆਪਣੀ ਜਾਂਚ ਕਰਵਾਉਣ ਆਈ 50 ਸਾਲਾ ਔਰਤ ਨੂੰ ਪਤਾ ਲੱਗਾ ਕਿ ਉਹ ਆਮ ਵਿਅਕਤੀਆਂ ਤੋਂ ਅਲੱਗ ਹੈ, ਕਿਉਂਕਿ ਉਸ ਦਾ ਦਿਲ ਸੱਜੇ ਪਾਸੇ ਅਤੇ ਜਿਗਰ ਖੱਬੇ ਪਾਸੇ ਹੈ | ਦੂਰਬੀਨ ਨਾਲ ਆਪ੍ਰੇਸ਼ਨ ...

ਪੂਰੀ ਖ਼ਬਰ »

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਕਰਵਾਇਆ ਕਵੀ ਦਰਬਾਰ

ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸ਼ਸਤਰ ਧਾਰਨ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪਾਰਕ ਦੀ ਨਵੀਂ ਦੀਵਾਰ ਬਣਾਉਣ ਦੀ ਥਾਂ ਪੁਰਾਣੀ ਨੂੰ ਹੀ ਕੀਤਾ ਜਾ ਰਿਹਾ ਸੀ ਪਲੱਸਤਰ

ਜਲੰਧਰ ਛਾਉਣੀ, 20 ਜੁਲਾਈ (ਪਵਨ ਖਰਬੰਦਾ)-ਬੀ. ਐਂਡ. ਆਰ. ਕਮੇਟੀ ਦੇ ਚੇਅਰਮੈਨ ਤੇ ਵਾਰਡ ਨੰਬਰ-12 ਦੇ ਕੌਂਸਲਰ ਜਗਦੀਸ਼ ਦਕੋਹਾ ਦੇ ਵਾਰਡ ਅਧੀਨ ਆਉਂਦੀ ਦਕੋਹਾ ਰੋਡ ਨੇੜੇ ਸਥਿਤ ਸ੍ਰੀ ਗੁਰੂ ਰਵਿਦਾਸ ਪਾਰਕ ਦੀ ਉਸਾਰੀ ਦਾ ਮਾਮਲਾ ਅੱਜ ਇਕ ਵਾਰ ਫਿਰ ਭਖ ਗਿਆ ਤੇ ਇੱਥੇ ਕੰਮ ਕਰ ...

ਪੂਰੀ ਖ਼ਬਰ »

ਠੇਕੇਦਾਰ ਦਾ ਕਾਰਨਾਮਾ ਪਾਰਕ ਦੀ ਨਵੀਂ ਦੀਵਾਰ ਬਣਾਉਣ ਦੀ ਥਾਂ ਪੁਰਾਣੀ ਨੂੰ ਹੀ ਕੀਤਾ ਜਾ ਰਿਹਾ ਸੀ ਪਲੱਸਤਰ

ਜਲੰਧਰ ਛਾਉਣੀ, 20 ਜੁਲਾਈ (ਪਵਨ ਖਰਬੰਦਾ)-ਬੀ. ਐਂਡ. ਆਰ. ਕਮੇਟੀ ਦੇ ਚੇਅਰਮੈਨ ਤੇ ਵਾਰਡ ਨੰਬਰ-12 ਦੇ ਕੌਂਸਲਰ ਜਗਦੀਸ਼ ਦਕੋਹਾ ਦੇ ਵਾਰਡ ਅਧੀਨ ਆਉਂਦੀ ਦਕੋਹਾ ਰੋਡ ਨੇੜੇ ਸਥਿਤ ਸ੍ਰੀ ਗੁਰੂ ਰਵਿਦਾਸ ਪਾਰਕ ਦੀ ਉਸਾਰੀ ਦਾ ਮਾਮਲਾ ਅੱਜ ਇਕ ਵਾਰ ਫਿਰ ਭਖ ਗਿਆ ਤੇ ਇੱਥੇ ਕੰਮ ਕਰ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਦੋ ਮਾਮਲਿਆਂ 'ਚੋਂ ਚਾਰ ਬਰੀ

ਜਲੰਧਰ, 20 ਜੁਲਾਈ (ਚੰਦੀਪ ਭੱਲਾ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਿੰਦਰ ਜੀਤ ਚਹਿਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸੌਰਭ ਕੁਮਾਰ ਅਤੇ ਲਵਪ੍ਰੀਤ ਵਾਸੀ ਖੁਰਮਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਦੋਵਾਂ ਖਿਲਾਫ ...

ਪੂਰੀ ਖ਼ਬਰ »

ਸ਼ੀਤਲ ਅੰਗੁਰਾਲ ਦੀ ਜ਼ਮਾਨਤ ਦੇ ਮਾਮਲੇ 'ਚ ਸੁਣਵਾਈ 26 ਨੂੰ

ਜਲੰਧਰ, 20 ਜੁਲਾਈ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਥਾਣਾ 1 ਵਿਖੇ ਦਰਜ ਨਕਲੀ ਸ਼ਰਾਬ ਫੈਕਟਰੀ ਨਾਲ ਸਬੰਧਿਤ ਮਾਮਲੇ 'ਚ ਸ਼ੀਤਲ ਅੰਗੁਰਾਲ ਵਲੋਂ ਆਪਣੇ ਵਕੀਲ ਸੰਜੀਵ ਬਾਂਸਲ ਰਾਹੀਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ 'ਤੇ ...

ਪੂਰੀ ਖ਼ਬਰ »

ਟੀਕਾਕਰਨ ਕੇਂਦਰਾਂ 'ਚ ਅੱਜ ਲੱਗੇਗੀ ਕੋਵੀਸ਼ੀਲਡ ਵੈਕਸੀਨ

ਜਲੰਧਰ, 20 ਜੁਲਾਈ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਸਿਹਤ ਵਿਭਾਗ ਕੋਲ ਅੱਜ ਦੇਰ ਰਾਤ ਤੱਕ ਕੋਵੀਸ਼ੀਲਡ ਟੀਕਿਆਂ ਦੀ ਸਪਲਾਈ ਪਹੁੰਚ ਜਾਵੇਗੀ, ਜਿਸ ਨਾਲ ਬੁੱਧਵਾਰ ਨੂੰ ਟੀਕਾਕਰਨ ਕੇਂਦਰਾਂ 'ਚ ਕੋਵੀਸ਼ੀਲਡ ਟੀਕੇ ਲਗਾਏ ਜਾ ਸਕਣਗੇ | ਇਸ ਤੋਂ ਪਹਿਲਾਂ ਟੀਕਿਆਂ ਦੀ ਸਪਲਾਈ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. 'ਚ ਅੰਗਰੇਜ਼ੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਜਲੰਧਰ, 20 ਜੁਲਾਈ (ਰਣਜੀਤ ਸਿੰਘ ਸੋਢੀ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪੀ. ਏ. ਪੀ. ਕੈਂਪਸ 'ਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਪਿ੍ੰਸੀਪਲ ਡਾ. ਰਸ਼ਮੀ ਵਿਜ ਦੀ ਹਾਜ਼ਰੀ 'ਚ ਅੰਗਰੇਜ਼ੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ 4 ...

ਪੂਰੀ ਖ਼ਬਰ »

ਗੁ. ਸ੍ਰੀ ਗੁਰੂ ਸਿੰਘ ਸਭਾ ਰਾਮਾ ਮੰਡੀ ਦੇ ਪ੍ਰਬੰਧਕਾਂ ਦੀ ਚੋਣ

ਚੁਗਿੱਟੀ/ਜੰਡੂਸਿੰਘਾ, 20 ਜੁਲਾਈ (ਨਰਿੰਦਰ ਲਾਗੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਮਾ ਮੰਡੀ ਦੇ ਪ੍ਰਬੰਧਕਾਂ ਦੀ ਚੋਣ ਸੰਗਤਾਂ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਨੂੰ ਪ੍ਰਧਾਨ ਵਜੋਂ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ

ਜਲੰਧਰ, 20 ਜੁਲਾਈ (ਚੰਦੀਪ ਭੱਲਾ) - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਰਜੀਤ ਸਿੰਘ ਬੈਂਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX