ਤਾਜਾ ਖ਼ਬਰਾਂ


ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 minute ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  16 minutes ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  23 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  30 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  42 minutes ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  49 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  55 minutes ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 1 hour ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 1 hour ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  47 minutes ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  41 minutes ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 2 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 2 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 4 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਮਿਆਂਮਾਰ ਵਿਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਮਿਆਂਮਾਰ ਵਿਚ ਅੱਜ ਸਵੇਰੇ 10.19 ਵਜੇ 4.3 ਦੀ ਤੀਬਰਤਾ ਦਾ ਭੂਚਾਲ ...
ਐੱਸ.ਸੀ.ਓ. ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਵੀ ਹੋਵੇਗੀ ਚਰਚਾ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸ.ਸੀ.ਓ.) ਦੀ ਉੱਚ ਪੱਧਰੀ ਮੀਟਿੰਗ 17 ਸਤੰਬਰ ਨੂੰ ਤਾਜਿਕਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਹੋਵੇਗੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਮਾਨਸਾ

ਮੀਰਪੁਰ-ਭਗਵਾਨਪੁਰ ਹੀਂਗਣਾ ਸੰਪਰਕ ਸੜਕ ਦੀ ਖਸਤਾ ਹਾਲਤ ਇਲਾਕੇ ਦੀ ਵੱਡੀ ਸਮੱਸਿਆ

ਪ੍ਰਕਾਸ਼ ਸਿੰਘ ਜ਼ੈਲਦਾਰ
ਸਰਦੂਲਗੜ੍ਹ, 20 ਜੁਲਾਈ- ਸਿਰਸਾ-ਮਾਨਸਾ ਮੁੱਖ ਸੜਕ 'ਤੇ ਸਥਿਤ ਪਿੰਡ ਟਿੱਬੀ ਹਰੀ ਸਿੰਘ ਤੋਂ ਮੀਰਪੁਰ-ਭਗਵਾਨਪੁਰ ਹੀਂਗਣਾ ਨੂੰ ਨਿਕਲਦੀ ਸੰਪਰਕ ਸੜਕ ਦੀ ਦਿਨੋਂ ਦਿਨ ਨਿੱਘਰਦੀ ਹਾਲਤ ਇਸ ਵਕਤ ਇਲਾਕੇ ਦੀ ਵੱਡੀ ਸਮੱਸਿਆ ਬਣੀ ਹੋਈ ਹੈ | ਖਸਤਾ ਹੋ ਚੁੱਕੀ ਸੜਕ ਦੇ 9 ਕਿਲੋਮੀਟਰ ਦੇ ਫ਼ਾਸਲੇ 'ਚ ਅਨੇਕਾਂ ਥਾਵਾਂ 'ਤੇ ਖ਼ਤਰਨਾਕ ਖੱਡੇ ਨਜ਼ਰ ਆਉਂਦੇ ਹਨ, ਦੇ ਕਾਰਨ ਆਵਾਜਾਈ ਸਾਧਨਾਂ ਦਾ ਨੁਕਸਾਨ ਹੋ ਰਿਹਾ ਹੈ | ਕਈ ਜਗ੍ਹਾ ਸੜਕ ਦਾ ਨਾਮੋ ਨਿਸ਼ਾਨ ਵੀ ਨਹੀਂ, ਸਗੋਂ ਕੱਚਾ ਰਾਹ ਬਣ ਕੇ ਰਹਿ ਗਈ ਹੈ | ਹੀਰਕੇ, ਬਰਨ, ਕਰੀਪੁਰ ਡੁੰਮ੍ਹ, ਚੋਟੀਆਂ, ਆਦਮਕੇ, ਭਗਵਾਨਪੁਰ ਹੀਂਗਣਾ, ਰਣਜੀਤਗੜ੍ਹ ਬਾਂਦਰਾਂ, ਮੀਰਪੁਰ ਕਲਾਂ, ਮੀਰਪੁਰ ਖ਼ੁਰਦ, ਆਲੀਕੇ ਸਮੇਤ ਗਵਾਂਢੀ ਰਾਜ ਹਰਿਆਣਾ ਦੇ ਕੁਝ ਪਿੰਡਾਂ ਦੇ ਲੋਕ ਇਸ ਰਸਤਿਓਾ ਦਿਨ ਰਾਤ ਆਉਂਦੇ ਜਾਂਦੇ ਹਨ | ਬਰਸਾਤ ਦੇ ਦਿਨਾਂ 'ਚ ਪਾਣੀ ਖੜ੍ਹਨ ਕਰ ਕੇ ਰਸਤਾ ਪੂਰੀ ਤਰਾਂ ਬੰਦ ਹੋ ਜਾਂਦਾ ਹੈ, ਜਿਸ ਕਰ ਕੇ ਉਪਰੋਕਤ ਪਿੰਡਾਂ ਦੇ ਲੋਕਾਂ ਨੂੰ ਰੋਜ਼ਮਰ੍ਹਾ ਦੇ ਕੰਮ ਧੰਦਿਆਂ ਲਈ ਸਰਦੂਲਗੜ੍ਹ ਪਹੁੰਚਣ ਵਾਸਤੇ ਕਈ ਕਿਲੋਮੀਟਰ ਦਾ ਵਲ਼ ਪਾ ਕੇ ਜਾਣਾ ਪੈਂਦਾ ਹੈ | ਮੀਂਹ ਪੈਣ ਤੇ ਦੁਪਹੀਆ ਵਾਹਨ ਦਾ ਸੜਕ ਤੋਂ ਲੰਘਣਾ ਕਿਸੇ ਮੁਸੀਬਤ ਸਹੇੜਨ ਤੋਂ ਘੱਟ ਨਹੀਂ ਹੈ | ਪਾਸਿਆਂ 'ਤੇ ਲੱਗੀਆਂ ਰੂੜੀਆਂ, ਸੜਕ 'ਤੇ ਨਿਕਲਦੇ ਨਿਕਾਸੀ ਪਾਣੀ ਨੇ ਵੀ ਲੋਕਾਂ ਦਾ ਸੜਕ ਤੋਂ ਲੰਘਣਾ ਦੁੱਭਰ ਕਰ ਦਿੱਤਾ ਹੈ |
20 ਸਾਲ ਪਹਿਲਾਂ ਪਾਇਆ ਸੀ ਪ੍ਰੀਮਿਕਸ
ਤਕਰੀਬਨ 20 ਸਾਲ ਪਹਿਲਾਂ ਸੜਕ 'ਤੇ ਪ੍ਰੀਮਿਕਸ ਪਾਇਆ ਗਿਆ ਸੀ | ਉਸ ਤੋਂ ਬਾਅਦ ਲਗਾਤਾਰ 2 ਅਕਾਲੀ ਸਰਕਾਰਾਂ ਤੇ ਹੁਣ ਸਾਢੇ ਚਾਰ ਸਾਲ ਕਾਂਗਰਸ ਦੇ ਬੀਤ ਜਾਣ 'ਤੇ ਕਿਸੇ ਨੇ ਵੀ ਸੜਕ ਦੀ ਗ਼ੌਰ ਨਹੀਂ ਕੀਤੀ | ਜਨਵਰੀ 2015 'ਚ ਘਟੀਆ ਗੁਣਵੱਤਾ ਦਾ ਮਾਲ ਪਾ ਕੇ ਇਸ ਦੀ ਲਿੱਪਾ-ਪੋਚੀ ਜ਼ਰੂਰ ਕੀਤੀ ਗਈ, ਪਰ 2 ਮਹੀਨੇ ਬਾਅਦ ਹੀ ਸੜਕ ਟੁੱਟਣੀ ਸ਼ੁਰੂ ਹੋ ਗਈ ਜੋ ਅੱਜ ਤੱਕ ਜਾਰੀ ਹੈ | ਇਸ ਖੇਤਰ ਦੇ ਲੋਕਾਂ ਦਾ ਕਹਿਣਾ ਹੈ ਪਿੰਡਾਂ 'ਚ ਆਉਣ ਸਮੇਂ ਕਿ ਰਾਜਨੀਤਕ ਆਗੂਆਂ ਤੋਂ ਸੜਕ ਨਾ ਬਣਾਏ ਜਾਣ ਦਾ ਜਵਾਬ ਜ਼ਰੂਰ ਮੰਗਿਆ ਜਾਵੇਗਾ ਕਿਉਂਕਿ ਸਰਕਾਰਾਂ ਦੀ ਬੇਧਿਆਨੀ ਇਸ ਦੀ ਮੁੱਖ ਵਜ੍ਹਾ ਹੈ |
ਪ੍ਰਧਾਨ ਮੰਤਰੀ ਸਕੀਮ ਤਹਿਤ ਮਨਜ਼ੂਰ ਹੋਣ ਦੀ ਚਰਚਾ
ਕੁਝ ਮਹੀਨੇ ਪਹਿਲਾਂ ਇਸ ਗੱਲ ਦੀ ਚਰਚਾ ਜ਼ੋਰਾਂ 'ਤੇ ਰਹੀ ਕਿ ਸੜਕ ਪ੍ਰਧਾਨ ਮੰਤਰੀ ਸਕੀਮ ਤਹਿਤ 18 ਫੁੱਟੀ ਮਨਜ਼ੂਰ ਹੋ ਗਈ ਹੈ, ਜਿਸ ਵਾਸਤੇ ਮਹਿਕਮੇ ਨੇ ਟਿੱਬੀ ਹਰੀ ਸਿੰਘ ਵਿਖੇ 2 ਦਿਨ ਕੈਮਰੇ ਲਗਾ ਕੇ ਇੱਥੋਂ ਲੰਘਦੀ ਆਵਾਜਾਈ ਨੂੰ ਬਾਖ਼ੂਬੀ ਦੇਖਿਆ, ਪਰ ਬਾਅਦ ਵਿਚ ਊਠ ਦੇ ਬੁੱਲ੍ਹ ਵਾਂਗ ਗੱਲ ਫਿਰ ਲਮਕ ਗਈ | ਚਰਚਾ ਇਹ ਵੀ ਹੈ ਕਿ ਪੰਜਾਬ ਸਰਕਾਰ ਬਣਦਾ ਹਿੱਸਾ ਪਾਉਣ ਤੋਂ ਹੱਥ ਪਿੱਛੇ ਖਿੱਚ ਰਹੀ ਹੈ, ਦੇ ਕਾਰਨ ਸੜਕ ਬਣਨ ਦਾ ਮਸਲਾ ਅਟਕ ਗਿਆ ਹੈ |
ਲੋਕਾਂ ਦੀ ਮੰਗ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਜਗਰਾਜ ਸਿੰਘ ਹੀਰਕੇ, ਪਿਆਰਾ ਸਿੰਘ ਨੰਬਰਦਾਰ ਰਣਜੀਤਗੜ੍ਹ ਬਾਂਦਰਾ, ਮੇਵਾ ਸਿੰਘ ਬਰਨ, ਕਿਸਾਨ ਆਗੂ ਹਰਪਾਲ ਸਿੰਘ ਮੀਰਪੁਰ, ਬਲਵਿੰਦਰ ਸਿੰਘ ਮਾਸਟਰ ਰਣਜੀਤਗੜ੍ਹ ਬਾਂਦਰਾਂ ਸਮੇਤ ਸਮੂਹ ਇਲਾਕਾ ਨਿਵਾਸੀਆਂ ਦੀ ਮੰਗ ਹੈ ਕਿ ਉੱਚੀ ਚੁੱਕ ਕੇ ਸੜਕ ਦਾ ਨਵ-ਨਿਰਮਾਣ ਕੀਤਾ ਜਾਵੇ ਤੇ ਨਾਲ ਹੀ ਲੋੜ ਅਨੁਸਾਰ ਇਸ ਦੇ ਨਾਲ-ਨਾਲ ਰਿਟੇਨਿੰਗ ਵਾਲ ਦਾ ਪ੍ਰਬੰਧ ਕੀਤਾ ਜਾਵੇ |

ਪਟਵਾਰੀਆਂ ਤੇ ਕਾਨੂੰਗੋਆਂ ਨੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮਾਨਸਾ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੇ 11 ਦਿਨਾਂ ਤੋਂ ਸੰਘਰਸ਼ ਦੇ ਪਿੜ 'ਚ ਕੁੱਦੇ ਪਟਵਾਰੀਆਂ ਤੇ ਕਾਨੂੰਗੋਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਕਰ ਕੇ ਵਰ੍ਹਦੇ ਮੀਂਹ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ...

ਪੂਰੀ ਖ਼ਬਰ »

ਪਲੇਸਮੈਂਟ ਕੈਂਪ 23 ਨੂੰ

ਮਾਨਸਾ, 20 ਜੁਲਾਈ (ਵਿ. ਪ੍ਰਤੀ.)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ 23 ਜੁਲਾਈ ਨੂੰ ਬਿਊਰੋ ਵਿਖੇ ਅੱਪ ਮਨੀ ਵਲੋਂ ਰਿਲੇਸ਼ਨਸ਼ਿਪ ਆਫ਼ਿਸਰ ਐਂਡ ਹਿਊਮਨ ਰੀਸੋਰਸਿਜ਼ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਸਾਵਣ ਦੀ ਪਹਿਲੀ ਬਾਰਿਸ਼ ਨੇ ਲਗਾਈ ਛਹਿਬਰ

ਮਾਨਸਾ, 20 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲੇ੍ਹ 'ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਪੂਰੀ ਛਹਿਬਰ ਲਗਾ ਦਿੱਤੀ, ਜਿੱਥੇ ਪਏ ਭਰਵੇਂ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ, ਉੱਥੇ ਇਸ ਬਾਰਿਸ਼ ਨੇ ਕਿਸਾਨਾਂ ...

ਪੂਰੀ ਖ਼ਬਰ »

ਕੈਦੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਹੋਵੇ- ਜ਼ਿਲ੍ਹਾ ਤੇ ਸੈਸ਼ਨਜ਼ ਜੱਜ

ਮਾਨਸਾ, 20 ਜੁਲਾਈ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨਵਜੋਤ ਕੌਰ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸ਼ਿਲਪਾ ਵਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਮਿਲ ਕੇ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਪ੍ਰਧਾਨਗੀ ਨੂੰ ਖੋਹਣ ਤੇ ਬਚਾਉਣ ਲਈ ਮਾਨਸਾ ਦੇ ਕੌ ਾਸਲਰਾਂ 'ਚ ਖਿੱਚੋਤਾਣ ਵਧੀ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 20 ਜੁਲਾਈ- ਸਥਾਨਕ ਨਗਰ ਕੌਂਸਲ ਦੇ ਮੈਂਬਰਾਂ 'ਚ ਪ੍ਰਧਾਨਗੀ ਨੂੰ ਖੋਹਣ ਤੇ ਬਚਾਉਣ ਲਈ ਖਿੱਚੋਤਾਣ ਵਧ ਗਈ ਹੈ | ਕਈ ਕੌਂਸਲਰਾਂ ਨੇ ਪ੍ਰਧਾਨ ਜਸਵੀਰ ਕੌਰ, ਮੀਤ ਪ੍ਰਧਾਨ ਵਿਸ਼ਾਲ ਜੈਨ ਗੋਲਡੀ ਅਤੇ ਪਵਨ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਗਟ

ਮਾਨਸਾ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ 'ਚ ਕਲਮ ਛੋੜ ਹੜਤਾਲ ਰੱਖ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਇਨ੍ਹਾਂ ਕਰਮਚਾਰੀਆਂ ਦੀ ਹੜਤਾਲ ਕਾਰਨ ਸਬ ਤਹਿਸੀਲ ਤੋਂ ਲੈ ਕੇ ਡੀ. ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਨੇ ਮੰਗਾਂ ਨਾ ਮੰਨਣ ਦੇ ਰੋਸ 'ਚ ਲਗਾਇਆ ਧਰਨਾ

ਮਾਨਸਾ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨਾ ਲਗਾਇਆ ਗਿਆ | ਯੂਨੀਅਨ ਦੀਆਂ ਵਰਕਰਾਂ ਨੇ ਦੋਸ਼ ਲਗਾਇਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਮੁਆਵਜ਼ਾ ਦਿਵਾਉਣ ਲਈ ਦਿਨ-ਰਾਤ ਦਾ ਧਰਨਾ ਸ਼ੁਰੂ

ਮਾਨਸਾ, 20 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਿਛਲੇ ਦਿਨੀਂ ਸ਼ਹਿਰ ਦੇ ਪੈਟਰੋਲ ਪੰਪ ਉੱਪਰ ਗੈਸ ਭਰਨ ਸਮੇਂ ਹੋਏ ਹਾਦਸੇ ਵਿਚ ਜਾਨ ਗਵਾਉਣ ਵਾਲੇ ਮੁਲਾਜ਼ਮ ਵਿਕਰਮ ਸਿੰਘ ਦੇ ਪੀੜਤ ਪਰਿਵਾਰ ਨੂੰ ਮੁਆਵਜ਼ੇ ਦਾ ਵਾਅਦਾ ਕਰ ਕੇ ਮੁਕਰਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਨੇ ਮੱਛਰਾਂ ਦੇ ਲਾਰਵੇ ਦੀ ਕੀਤੀ ਜਾਂਚ

ਬੁਢਲਾਡਾ, 20 ਜੁਲਾਈ (ਸਵਰਨ ਸਿੰਘ ਰਾਹੀ)-ਸਿਹਤ ਵਿਭਾਗ ਵਲੋਂ ਡੇਂਗੂ ਤੇ ਮਲੇਰੀਆ ਬੁਖ਼ਾਰ ਸਬੰਧੀ ਜਾਰੀ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਸ਼ਹਿਰ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਤੇ ਵਾਰਡਾਂ 'ਚ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ | ਜਾਣਕਾਰੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 22 ਸਰਗਰਮ ਕੇਸ

ਮਾਨਸਾ, 20 ਜੁਲਾਈ (ਵਿ. ਪ੍ਰਤੀ.)-ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਤਹਿਤ ਹੁਣ ਤੱਕ ਜ਼ਿਲ੍ਹਾ 'ਚ ਕੋਵਿਡ ਤੋਂ ਬਚਾਅ ਲਈ 1 ਲੱਖ 26 ਹਜ਼ਾਰ 483 ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਅੱਜ 1 ਵਿਅਕਤੀ ਦੀ ਰਿਪੋਰਟ ਕੋਰੋਨਾ ...

ਪੂਰੀ ਖ਼ਬਰ »

ਰੋਇਲ ਕਾਲਜ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

ਬੁਢਲਾਡਾ, 20 ਜੁਲਾਈ (ਰਾਹੀ)-ਪੰਜਾਬ ਅਥਲੈਟਿਕ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਲੰਬੀ ਛਾਲ (ਅੰਡਰ-20 ਸਾਲ) ਦੇ ਮੁਕਾਬਲਿਆਂ 'ਚ ਦਿ ਰੋਇਲ ਗਰੁੱਪ ਆਫ਼ ਕਾਲਜ ਬੋੜਾਵਾਲ ਦੇ 12ਵੀਂ ਕਲਾਸ ਦੇ ਵਿਦਿਆਰਥੀ ਲਖਵੀਰ ਸਿੰਘ ਨੇ ...

ਪੂਰੀ ਖ਼ਬਰ »

ਰੋਇਲ ਕਾਲਜ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

ਬੁਢਲਾਡਾ, 20 ਜੁਲਾਈ (ਰਾਹੀ)-ਪੰਜਾਬ ਅਥਲੈਟਿਕ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਲੰਬੀ ਛਾਲ (ਅੰਡਰ-20 ਸਾਲ) ਦੇ ਮੁਕਾਬਲਿਆਂ 'ਚ ਦਿ ਰੋਇਲ ਗਰੁੱਪ ਆਫ਼ ਕਾਲਜ ਬੋੜਾਵਾਲ ਦੇ 12ਵੀਂ ਕਲਾਸ ਦੇ ਵਿਦਿਆਰਥੀ ਲਖਵੀਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ- ਸਿੰਗਲਾ

ਬਰੇਟਾ, 20 ਜੁਲਾਈ (ਪਾਲ ਸਿੰਘ ਮੰਡੇਰ)-ਸਥਾਨਕ ਸ਼ਹਿਰ ਤੇ ਸਮੁੱਚੇ ਇਲਾਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਕੁਲਵੰਤ ਰਾਏ ...

ਪੂਰੀ ਖ਼ਬਰ »

ਮੈਡੀਕਲ ਪ੍ਰਵੇਸ਼ ਪ੍ਰੀਖਿਆ 'ਚ ਓ. ਬੀ. ਸੀ. ਨੂੰ ਬਣਦਾ ਕੋਟਾ ਦੇਣ ਦੀ ਮੰਗ

ਮਾਨਸਾ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਬਹੁਜਨ ਕ੍ਰਾਂਤੀ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ 12 ਸਤੰਬਰ ਨੂੰ ਹੋ ਰਹੀ ਮੈਡੀਕਲ ਪ੍ਰਵੇਸ਼ ਪ੍ਰੀਖਿਆ (ਨੀਟ) 'ਚ ਓ.ਬੀ.ਸੀ. ਵਰਗ ਨੂੰ ਬਣਦਾ ਰਾਖਵਾਂਕਰਨ ਦੇਣ ਦੀ ...

ਪੂਰੀ ਖ਼ਬਰ »

ਡਾ. ਕੁਲਜੀਤ ਸਿੰਘ ਨੇ ਅਹੁਦਾ ਸੰਭਾਲਿਆ

ਮਾਨਸਾ, 20 ਜੁਲਾਈ (ਧਾਲੀਵਾਲ)-ਡਾ. ਕੁਲਜੀਤ ਸਿੰਘ ਨੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਵਜੋਂ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਤਾਇਨਾਤ ਸਨ | ਉਹ ਮੁਕਤਸਰ ਸਾਹਿਬ, ਬਠਿੰਡਾ ਤੇ ਹੁਸ਼ਿਆਰਪੁਰ ਵਿਖੇ ਬਾਗ਼ਬਾਨੀ ਵਿਕਾਸ ਅਫ਼ਸਰ ...

ਪੂਰੀ ਖ਼ਬਰ »

ਨੇਕੀ ਫਾਊਾਡੇਸ਼ਨ ਨੇ ਬੱਸ ਸਟੈਂਡ ਵਿਖੇ ਪੱਖੇ ਤੇ ਵਾਟਰ ਕੂਲਰ ਲਗਾਇਆ

ਬੁਢਲਾਡਾ, 20 ਜੁਲਾਈ (ਪ. ਪ.)-ਸਥਾਨਕ ਬੱਸ ਸਟੈਂਡ ਵਿਖੇ ਸਥਾਨਕ ਨੇਕੀ ਫਾਊਾਡੇਸ਼ਨ ਵਲੋਂ ਸ਼ਹਿਰ ਦੇ ਕੁਝ ਸਮਾਜ ਸੇਵੀ ਵਿਅਕਤੀਆਂ ਦੇ ਸਹਿਯੋਗ ਨਾਲ ਅੱਧੀ ਦਰਜਨ ਦੇ ਕਰੀਬ ਪੱਖੇ ਲਗਾਏ ਗਏ | ਜਾਣਕਾਰੀ ਦਿੰਦਿਆਂ ਫਾਊਾਡੇਸ਼ਨ ਦੇ ਮੈਂਬਰ ਕਬੀਰ ਦਾਸ ਨੇ ਕਿਹਾ ਕਿ ਦਿਨੋ ਦਿਨ ...

ਪੂਰੀ ਖ਼ਬਰ »

ਸਰਕਾਰ ਵਲੋਂ ਡੀਪੂ ਹੋਲਡਰਾਂ ਦਾ ਕਮਿਸ਼ਨ ਨਾ ਦੇਣ ਕਾਰਨ ਜੇਬਾਂ ਹੋਈਆਂ ਖਾਲੀ- ਜੈਨ

ਬੁਢਲਾਡਾ, 20 ਜੁਲਾਈ (ਸੁਨੀਲ ਮਨਚੰਦਾ)-ਸੂਬੇ ਅੰਦਰ ਪੰਜਾਬ ਸਰਕਾਰ ਵਲੋਂ ਗ਼ਰੀਬ ਲੋਕਾਂ ਨੰੂ ਦਿੱਤੇ ਜਾਂਦੇ ਰਾਸ਼ਨ ਦੀ ਵੰਡ ਕਰਨ ਵਾਲੇ ਡੀਪੂ ਹੋਲਡਰਾਂ ਦੀ ਹੁਣ ਜੇਬ ਖਾਲੀ ਹੋ ਗਈ ਹੈ | ਇਹ ਪ੍ਰਗਟਾਵਾ ਸਥਾਨਕ ਡੀਪੂ ਹੋਲਡਰ ਯੂਨੀਅਨ ਦੇ ਬੁਲਾਰੇ ਕਮਲਿੰਦਰ ਜੈਨ ਨੇ ...

ਪੂਰੀ ਖ਼ਬਰ »

ਫਿਰਨੀ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਭੀਖੀ, 20 ਜੁਲਾਈ (ਪ. ਪ.)-ਪਿੰਡ ਧਲੇਵਾਂ ਵਿਖੇ ਸਹਿਕਾਰੀ ਸੇਵਾ ਸੁਸਾਇਟੀ ਨੇੜਿਉਂ ਜਾਂਦੀ ਪਿੰਡ ਦੀ ਫਿਰਨੀ 'ਤੇ ਪਾਏ ਵੱਟੇ ਉੱਪਰ ਕਾਫ਼ੀ ਸਮੇਂ ਤੋਂ ਪ੍ਰੀਮਿਕਸ ਨਹੀਂ ਪਾਇਆ ਗਿਆ | ਯੂਥ ਅਕਾਲੀ ਆਗੂ ਹਰਵਿੰਦਰ ਸਿੰਘ ਧਲੇਵਾਂ ਅਤੇ ਗੁਰਦੀਪ ਸਿੰਘ ਧਲੇਵਾਂ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX