ਤਾਜਾ ਖ਼ਬਰਾਂ


ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  4 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  11 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  23 minutes ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  30 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  36 minutes ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  46 minutes ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  59 minutes ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  28 minutes ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  22 minutes ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 1 hour ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 2 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 4 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਮਿਆਂਮਾਰ ਵਿਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਮਿਆਂਮਾਰ ਵਿਚ ਅੱਜ ਸਵੇਰੇ 10.19 ਵਜੇ 4.3 ਦੀ ਤੀਬਰਤਾ ਦਾ ਭੂਚਾਲ ...
ਐੱਸ.ਸੀ.ਓ. ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਵੀ ਹੋਵੇਗੀ ਚਰਚਾ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸ.ਸੀ.ਓ.) ਦੀ ਉੱਚ ਪੱਧਰੀ ਮੀਟਿੰਗ 17 ਸਤੰਬਰ ਨੂੰ ਤਾਜਿਕਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਹੋਵੇਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ ਕਰਨਗੇ। ਇਹ ਦੋਵੇਂ ਰੱਖਿਆ ਦਫ਼ਤਰ ਦਿੱਲੀ ਦੇ...
24 ਘੰਟਿਆਂ ਵਿਚ 30,570 ਨਵੇਂ ਕੋਰੋਨਾ ਮਾਮਲੇ, 431 ਮੌਤਾਂ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਸਿਹਤ ਮੰਤਰਾਲੇ ਦੇ ਅਨੁਸਾਰ, ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 30,570 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਕਪੂਰਥਲਾ / ਫਗਵਾੜਾ

'ਸੁਲਤਾਨਪੁਰ ਲੋਧੀ ਇਤਿਹਾਸਕ ਗੁਰਧਾਮ' ਨਾਂਅ ਦੀ ਪੁਸਤਕ ਲੋਕ ਅਰਪਣ

ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ, ਥਿੰਦ)-ਬਾਬੇ ਨਾਨਕ ਦੀ ਨਗਰੀ ਦੇ ਤੌਰ 'ਤੇ ਜਾਣੇ ਜਾਂਦੇ ਇਤਿਹਾਸਕ ਕਸਬੇ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਬਾਰੇ ਲਿਖੀ ਕਿਤਾਬ ਅੱਜ ਪਵਿੱਤਰ ਕਾਲੀ ਵੇਈਾ ਕਿਨਾਰੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਲੋਕ ਅਰਪਣ ਕੀਤੀ ਗਈ | ਨਾਮਵਰ ਲੇਖਕ ਡਾ: ਆਸਾ ਸਿੰਘ ਘੁੰਮਣ ਵੱਲੋਂ ਇਹ ਕਿਤਾਬ ਖੋਜ ਆਧਾਰਿਤ ਹੈ | ਸਾਉਣ ਮਹੀਨੇ ਦੌਰਾਨ ਲੱਗੀ ਝੜੀ ਦੌਰਾਨ 'ਸੁਲਤਾਨਪੁਰ ਲੋਧੀ ਇਤਿਹਾਸਕ ਗੁਰਧਾਮ' ਨਾਂਅ ਦੀ ਕਿਤਾਬ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ, ਸੰਤ ਭਾਗ ਸਿੰਘ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ: ਧਰਮਵੀਰ ਸਿੰਘ, ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਬੀ.ਐੱਡ ਕਾਲਜ਼ਿਜ਼ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਡਾ: ਸੁਖਵਿੰਦਰ ਸਿੰਘ ਰੰਧਾਵਾ, ਡਾ. ਕੇ ਐਸ ਬਾਜਵਾ ਰਿਟਾ. ਮੁਖੀ ਪੰਜਾਬ ਹਿਸਟੋਰੀਕਲ ਸਟੱਡੀਜ਼ ਪੀ.ਯੂ, ਪ੍ਰੋ: ਸੂਬਾ ਸਿੰਘ, ਸਿਰਜਣਾ ਕੇਂਦਰ ਦੀ ਸਰਪ੍ਰਸਤ ਤੇ ਪਿ੍ੰਸੀਪਲ ਪ੍ਰੋਮਿਲਾ ਅਰੋੜਾ, ਸ਼ੈਲਿੰਦਰਜੀਤ ਸਿੰਘ ਰਾਜਨ ਪ੍ਰਧਾਨ ਸਾਹਿਤ ਸਭਾ ਬਾਬਾ ਬਕਾਲਾ, ਡੀ.ਐਫ.ਐਸ.ਓ. ਰਤਨ ਸਿੰਘ ਸੰਧੂ ਚਿੰਤਕ ਮੰਚ ਨਡਾਲਾ, ਮੱਸਾ ਸਿੰਘ ਪ੍ਰਧਾਨ ਅਲਾਇੰਸ ਕਲੱਬ ਕਪੂਰਥਲਾ, ਸਵਰਨ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਸਾਂਝੇ ਤੌਰ 'ਤੇ ਰਿਲੀਜ਼ ਕੀਤੀ | ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਮੌਕੇ ਡਾ: ਆਸਾ ਸਿੰਘ ਘੁੰਮਣ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਬਹੁਤ ਮਿਹਨਤ ਕਰਕੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਧਾਮਾਂ ਬਾਰੇ ਬਹੁਤ ਨਵੀਆਂ ਗੱਲਾਂ ਨੂੰ ਸਾਹਮਣੇ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਡਾ: ਆਸਾ ਸਿੰਘ ਘੁੰਮਣ ਇਸ ਕਸਬੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਗਏ 500 ਸਾਲਾ ਅਤੇ 550 ਸਾਲਾ ਸਮਾਗਮਾਂ ਦੇ ਚਸ਼ਮਦੀਦ ਗਵਾਹ ਹਨ ਜਿਨ੍ਹਾਂ ਨੇ ਬਹੁਤ ਸਾਰੀਆਂ ਇਤਿਹਾਸਕ ਘਟਨਾਵਾਂ ਨੂੰ ਅੱਖੀਂ ਵਾਪਰਦਿਆਂ ਦੇਖਿਆ ਹੈ | ਕਿਤਾਬ ਦੇ ਲੇਖਕ ਡਾ: ਆਸਾ ਸਿੰਘ ਘੁੰਮਣ ਨੇ ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੇ ਵੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਪਹਿਲੂਆਂ ਨੂੰ ਹੋਰ ਖੋਜਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਆਮ ਤੌਰ 'ਤੇ ਸੁਲਤਾਨਪੁਰ ਲੋਧੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਨਾਲ ਹੀ ਜੋੜ ਕੇ ਦੇਖਿਆ ਜਾਂਦਾ ਹੈ ਜਦ ਕਿ ਇਸ ਨਗਰੀ ਵਿਚ ਸ੍ਰੀ ਗੁਰੂ ਅਰਜਨ ਦੇਵ ਆਪਣੇ ਪੁੱਤਰ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਸਮੇਂ ਇੱਥੇ ਰੁਕੇ ਸਨ ਤੇ ਇੱਥੇ ਹੀ ਉਨ੍ਹਾਂ ਦੀ ਸਿਹਰਾ ਬੰਦੀ ਹੋਈ ਸੀ | ਇਸ ਮੌਕੇ ਸਾਹਿਤ ਸਭਾ ਸੁਲਤਾਨਪੁਰ ਲੋਧੀ ਤੋਂ ਨਰਿੰਦਰ ਸੋਨੀਆ, ਸਾਹਿਤ ਸਭਾ ਬਾਬਾ ਬਕਾਲਾ ਤੋਂ ਰਘਬੀਰ ਸਿੰਘ, ਸਾਬਕਾ ਪਿ੍ੰਸੀਪਲ ਗੁਰਸ਼ਰਨ ਕੌਰ, ਸੰਤ ਸੁਖਜੀਤ ਸਿੰਘ, ਗੁਰੂ ਨਾਨਕ ਖ਼ਾਲਸਾ ਕਾਲਜ ਤੋਂ ਪ੍ਰੋ. ਉਪਕਾਰ ਸਿੰਘ, ਪ੍ਰੋ. ਵਿਜੇ ਬੰਸਲ, ਪ੍ਰੋ. ਗੁਰਦੇਵ ਸਹਾਏ, ਮਨਜੀਤ ਕੌਰ, ਪ੍ਰੋ. ਜਸਬੀਰ ਕੌਰ, ਅਜਮੇਰ ਸਿੰਘ, ਸਾਧੂ ਸਿੰਘ, ਪੰਜਾਬੀ ਚਿੰਤਕ ਗਲੋਬਲ ਮੰਚ ਤੋਂ ਪ੍ਰੋ. ਗੁਰਨਾਮ ਸਿੰਘ, ਲੈਕ. ਇੰਦਰਜੀਤ ਸਿੰਘ ਪੱਡਾ, ਡਾ: ਮੱਖਣ ਸਿੰਘ, ਫਰਗਟ ਸਿੰਘ, ਦਰਸ਼ਨ ਸਿੰਘ ਖੱਖ, ਬਹਾਦਰ ਸਿੰਘ ਬੱਲ, ਡਾ: ਜਸਬੀਰ ਸਿੰਘ, ਗਿਆਨੀ ਕੁਲਵਿੰਦਰ ਸਿੰਘ, ਸਿਰਜਣਾ ਕੇਂਦਰ ਅਤੇ ਅਲਾਇੰਸ਼ ਕਲੱਬ ਕਪੂਰਥਲਾ ਤੋਂ ਸ੍ਰੀ ਕੰਵਰ ਇਕਬਾਲ, ਮਹਿੰਦਰ ਸਿੰਘ ਨੂਰਪੁਰੀ, ਪਲਵਿੰਦਰ ਸਿੰਘ ਲੱਲ, ਨਿਰਮਲਜੀਤ ਸਿੰਘ, ਹਰਦੇਵ ਸਿੰਘ, ਵਿੱਦਿਅਕ ਸੰਸਥਾਵਾਂ ਤੋਂ ਸੁਖਦੇਵ ਸਿੰਘ ਜੱਜ, ਸਵਰਨ ਸਿੰਘ ਖ਼ਾਲਸਾ, ਇੰਜ. ਸਵਰਨ ਸਿੰਘ, ਨਿਰਮਲ ਸਿੰਘ, ਪਰਦੀਪ ਕੁਮਾਰ, ਸੁਲਤਾਨਪੁਰ ਲੋਧੀ ਸਾਹਿਤ ਸਭਾ ਤੋਂ ਨਰਿੰਦਰ ਸਿੰਘ ਸੋਨੀਆ, ਸ਼ਾਇਰਾ ਕੁਲਵਿੰਦਰ ਕਮਲ, ਮੁਖ਼ਤਿਆਰ ਸਿੰਘ, ਡਾ. ਸਵਰਨ ਸਿੰਘ, ਇਹਨਾਂ ਤੋਂ ਇਲਾਵਾ ਸੁਰਜੀਤ ਸਿੰਘ ਸ਼ੰਟੀ, ਗਤਕਾ ਕੋਚ ਗੁਰਵਿੰਦਰ ਕੌਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ | ਸਟੇਜ ਦਾ ਸੰਚਾਲਨ ਪ੍ਰੋ: ਰਾਮ ਮੂਰਤੀ ਨੇ ਬਾਖ਼ੂਬੀ ਕੀਤਾ |

ਆਰ. ਸੀ. ਐਫ. ਕਾਲਕਾ-ਸ਼ਿਮਲਾ ਰੇਲਵੇ ਲਈ 30 ਨੈਰੋ ਗੇਜ਼ ਵਿਸਟਾਡੋਮ ਰੇਲ ਡੱਬੇ ਤਿਆਰ ਕਰੇਗੀ-ਗੁਪਤਾ

ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)-ਰੇਲ ਮੰਤਰਾਲੇ ਨੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੂੰ ਕਾਲਕਾ-ਸ਼ਿਮਲਾ ਰੇਲਵੇ ਲਈ 30 ਨੈਰੋ ਗੇਜ ਵਿਸਟਾਡੋਮ ਡੱਬਿਆਂ ਦਾ ਨਿਰਮਾਣ ਕਰਨ ਲਈ ਕਿਹਾ ਹੈ | ਜਿਸ ਨੂੰ ਮੁੱਖ ਰੱਖਦਿਆਂ ਰੇਲ ਕੋਚ ਫ਼ੈਕਟਰੀ ਕਾਲਕਾ ਸ਼ਿਮਲਾ ਰੇਲਵੇ ਲਈ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਜਥੇਬੰਦੀ ਵਲੋਂ ਖ਼ੂਨਦਾਨ ਕੈਂਪ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਮਨੁੱਖਤਾ ਦੀ ਸੇਵਾ ਜਥੇਬੰਦੀ ਵਲੋਂ ਰਕਤਵੀਰ ਅਮਿਤ ਸ਼ਰਮਾ ਅਤੇ ਰਕਤਵੀਰ ਅਮਿਤ ਖੰਡੇਲਵਾਲ ਦੀ ਨਿੱਘੀ ਯਾਦ ਵਿਚ ਖ਼ੂਨਦਾਨ ਕੈਂਪ ਨੇੜੇ ਗੋਲਡ ਜਿੰਮ ਬੱਸ ਸਟੈਂਡ ਫਗਵਾੜਾ ਵਿਖੇ ਲਗਾਇਆ ਗਿਆ | ਡਾ. ਬੀ.ਆਰ. ਅੰਬੇਡਕਰ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਕਪੂਰਥਲਾ, 20 ਜੁਲਾਈ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਬਲਬੀਰ ਸਿੰਘ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਕਥਿਤ ਦੋਸ਼ੀ ਅਜੇ ਵਾਸੀ ਲਕਸ਼ਮੀ ਨਗਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਤਿੰਨ ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਜੁਲਾਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ | ਜਦਕਿ 698 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 7718 ਹੈ ਜਿਨ੍ਹਾਂ ਵਿਚੋਂ 35 ਐਕਟਿਵ ਮਾਮਲੇ ਹਨ ਤੇ 17132 ਵਿਅਕਤੀ ਸਿਹਤਯਾਬ ਹੋ ਚੁੱਕੇ ...

ਪੂਰੀ ਖ਼ਬਰ »

ਨੌਜਵਾਨ ਨਾਲ ਕੁੱਟਮਾਰ ਕਰਨ ਖ਼ਿਲਾਫ਼ ਮਾਮਲਾ ਦਰਜ

ਫਗਵਾੜਾ, 20 ਜੁਲਾਈ (ਹਰੀਪਾਲ ਸਿੰਘ)-ਸਥਾਨਕ ਸਬਜ਼ੀ ਮੰਡੀ ਦੇ ਨੇੜੇ ਇਕ ਨੌਜਵਾਨ ਨੂੰ ਘੇਰ ਕੇ ਪਿਸਤੌਲ ਨੁਮਾ ਹਥਿਆਰ ਦੇ ਨਾਲ ਡਰਾ ਕੇ ਉਸਦ ੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਦੇ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ | ...

ਪੂਰੀ ਖ਼ਬਰ »

ਸਫਲ ਯੋਜਨਾਬੰਦੀ ਸਦਕਾ ਕਪੂਰਥਲਾ ਜ਼ਿਲ੍ਹਾ ਨੈਸ਼ਨਲ ਅਚੀਵਮੈਂਟ ਸਰਵੇ 'ਚ ਪਹਿਲੇ ਸਥਾਨ 'ਤੇ ਆਵੇਗਾ-ਸਿਲੰਦਰ ਸਿੰਘ

ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)-ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀ ਗਈ ਸਫ਼ਲ ਯੋਜਨਾਬੰਦੀ ਸਦਕਾ ਕਪੂਰਥਲਾ ਜ਼ਿਲ੍ਹਾ ਪੰਜਾਬ ਵਿਚੋਂ ਪਹਿਲੇ ਸਥਾਨ 'ਤੇ ਆਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਲੰਦਰ ਸਿੰਘ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦਾ ਫਗਵਾੜਾ ਪੁੱਜਣ 'ਤੇ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਨਿੱਘਾ ਸਵਾਗਤ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਜਾਣ ਸਮੇਂ ਫਗਵਾੜਾ ਦੇ ਮੇਹਟਾਂ ਬਾਈਪਾਸ 'ਤੇ ਕਾਂਗਰਸੀ ਵਰਕਰਾਂ ਵਲੋਂ ਸਾਬਕਾ ਕੈਬਿਨਟ ਮੰਤਰੀ ਤੇ ਪੰਜਾਬ ਐਗਰੋ ...

ਪੂਰੀ ਖ਼ਬਰ »

ਬਾਬਾ ਅਮਾਮੂ ਸ਼ਾਹ ਦੂਲੋ ਦੀ ਦਰਗਾਹ 'ਤੇ ਸਾਲਾਨਾ ਮੇਲਾ 25 ਨੂੰ

ਸਿਧਵਾਂ ਦੋਨਾ, 20 ਜੁਲਾਈ (ਅਵਿਨਾਸ਼ ਸ਼ਰਮਾ)-ਬਾਬਾ ਅਮਾਮੂ ਸ਼ਾਹ ਦੂਲੋਂ ਮੇਲਾ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਬਾਬਾ ਅਮਾਮੂ ਸ਼ਾਹ ਦੂਲੋ ਦੀ ਦਰਗਾਹ 'ਤੇ ਸਾਲਾਨਾ ...

ਪੂਰੀ ਖ਼ਬਰ »

ਕਾਂਸਟੇਬਲ ਭਰਤੀ ਲਈ ਕਰਵਾਈ ਜਾ ਰਹੀ ਹੈ ਤਿਆਰੀ-ਸ਼ਿਵ ਕੁਮਾਰ

ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਕਾਂਸਟੇਬਲ ਦੀਆਂ 4358 ਅਸਾਮੀਆਂ ਲਈ 18 ਸਾਲ ਤੋਂ ਉੱਪਰ ਉਮਰ ਦੇ 12ਵੀਂ ਪਾਸ ਲੜਕੇ ਲੜਕੀਆਂ 15 ਅਗਸਤ ਤੱਕ ਭਰਤੀ ਲਈ ਬਿਨੈ ਪੱਤਰ ਦੇ ਸਕਦੇ ਹਨ | ਸੀ ਪਾਈਟ ਕੇਂਦਰ ਥੇਹ ਕਾਂਜਲਾ ਦੇ ਇੰਚਾਰਜ ਸ਼ਿਵ ਕੁਮਾਰ ...

ਪੂਰੀ ਖ਼ਬਰ »

ਅਧਿਆਪਕਾਂ, ਵਿਦਵਾਨਾਂ, ਪ੍ਰਵਾਸੀ ਭਾਰਤੀਆਂ ਅਤੇ ਅਗਾਂਹਵਧੂ ਕਿਸਾਨਾਂ ਦਾ ਪਿੰਡ ਠੱਟਾ ਨਵਾਂ

ਥਿੰਦ 94179-82202 ਸੁਲਤਾਨਪੁਰ ਲੋਧੀ-ਹਲਕਾ ਸੁਲਤਾਨਪੁਰ ਲੋਧੀ ਦੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪਿੰਡ ਠੱਟਾ ਨਵਾਂ ਦਾ ਇਤਿਹਾਸ 7 ਸਦੀਆਂ ਪੁਰਾਣਾ ਹੈ | 1290 ਈ: ਵਿਚ ਦਿੱਲੀ ਦਰਬਾਰ ਨੂੰ ਬਾਬਾ ਛੱਜੋ ਜੀ ਦੀ ਅਗਵਾਈ ਹੇਠ ਕੰਬੋਜ ਸਰਦਾਰਾਂ ਨੇ ਠੋਕਰ ਮਾਰ ਕੇ ਪੰਜਾਬ ...

ਪੂਰੀ ਖ਼ਬਰ »

ਗੁਰੂ ਗਿਆਨ ਨਾਥ ਦੇ 164ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਤਿਸੰਗ ਕਰਵਾਇਆ

ਹੁਸੈਨਪੁਰ, 20 ਜੁਲਾਈ (ਸੋਢੀ)-ਭਗਵਾਨ ਵਾਲਮੀਕ ਜੀ ਦੇ ਚਰਨ ਸੇਵਕ ਸ੍ਰੀ-ਸ੍ਰੀ 108 ਸਤਿਗੁਰੂ ਗਿਆਨ ਨਾਥ ਜੀ ਦੇ 164ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਗਵਾਨ ਵਾਲਮੀਕ ਜੀ ਸਭਾ ਪਿੰਡ ਪਾਜੀਆਂ ਵਲੋਂ ਵਿਸ਼ਾਲ ਸਤਿਸੰਗ ਕਰਵਾਇਆ ਗਿਆ, ਜਿਸ ਵਿਚ ਕੌਮੀ ਗਿਆਨ ਪ੍ਰਕਾਸ਼ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 20 ਜੁਲਾਈ (ਹਰੀਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਅਤੇ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਥਾਣਾ ਸਤਨਾਮਪੁਰਾ ਪੁਲਿਸ ਨੇ ਲੜਕੇ ਸਮੇਤ ਪਰਿਵਾਰ ਦੇ ਹੋਰ ਮੈਂਬਰਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਦੇ ...

ਪੂਰੀ ਖ਼ਬਰ »

ਸੁਖਬੀਰ ਬਾਦਲ ਵਲੋਂ ਹਿੰਦੂ ਤੇ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ-ਮਦਾਨ, ਬੁੂਲੇ

ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਾਰਟੀ ਦੇ ਖ਼ਜ਼ਾਨਚੀ ਸਤਪਾਲ ਮਦਾਨ ਸੁਲਤਾਨਪੁਰ ਲੋਧੀ ਅਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ ...

ਪੂਰੀ ਖ਼ਬਰ »

ਦਸਤ ਰੋਗ ਦਾ ਓ. ਆਰ. ਐਸ. ਦਾ ਘੋਲ ਤੇ ਜ਼ਿੰਕ ਪ੍ਰਭਾਵਸ਼ਾਲੀ ਇਲਾਜ-ਡਾ: ਪਰਮਿੰਦਰ ਕੌਰ

ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਓ.ਆਰ.ਐਸ. ਦਾ ਘੋਲ ਤੇ ਜ਼ਿੰਕ ਦਸਤ ਰੋਗ ਦਾ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਹੈ | ਇਹ ਸ਼ਬਦ ਡਾ: ਪਰਮਿੰਦਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਕਿਹਾ ਕਿ ਓ.ਆਰ.ਐਸ. ਦਾ ਘੋਲ ਬੱਚਿਆਂ ਵਿਚ ਪਾਣੀ ਦੀ ਘਾਟ ਨੂੰ ਮੁੜ ਬਹਾਲ ਕਰਨ ਲਈ ਅਤਿ ਜ਼ਰੂਰੀ ਹੈ ਤੇ ...

ਪੂਰੀ ਖ਼ਬਰ »

ਹਾਈਕਮਾਨ ਵਿਧਾਇਕ ਚੀਮਾ ਨੂੰ ਮੰਤਰੀ ਬਣਾ ਕੇ ਦੋਆਬੇ ਦਾ ਮਾਣ ਵਧਾਏ-ਬਾਜਵਾ

ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ, ਥਿੰਦ)-ਨੌਜਵਾਨ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੀ ਸੂਝਬੂਝ ਤੇ ਦੂਰ-ਅੰਦੇਸ਼ੀ ਸੋਚ ਨਾਲ ਜਿਸ ਤਰ੍ਹਾਂ ਹਰੇਕ ਵਰਗ ਨੂੰ ਨਾਲ ਲੈ ਕੇ ਹਲਕੇ ਵਿਚ ਆਪਣੀ ਲੋਕਪਿ੍ਅਤਾ ਬਣਾਈ ਹੈ, ਦੇ ਤਹਿਤ ਕਾਂਗਰਸ ਹਾਈ ਕਮਾਨ ਨੂੰ ਅਜਿਹੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 20 ਜੁਲਾਈ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਬਲਦੇਵ ਸਿੰਘ, ਦਲਬੀਰ ਸਿੰਘ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਥਾਪਰ ਵਲੋਂ ਦਲਿਤ ਆਗੂਆਂ ਨਾਲ ਮੀਟਿੰਗ

ਭੁਲੱਥ, 20 ਜੁਲਾਈ (ਸੁਖਜਿੰਦਰ ਸਿੰਘ ਮੁਲਤਾਨੀ)-ਪਿੰਡ ਖੱਸਣ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ਵਲੋਂ ਹਲਕਾ ਭੁਲੱਥ ਦੇ ਦਲਿਤ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਬੋਲਦਿਆਂ ਥਾਪਰ ਨੇ ਕਿਹਾ ਕਿ ਪੰਜਾਬ ਵਿਚ ਜੋ ...

ਪੂਰੀ ਖ਼ਬਰ »

ਇਸ਼ੀਤਾ ਦੇ ਲੇਖ ਨੇ ਰÏਸ਼ਨ ਕੀਤਾ ਸਮਾਰਟ ਸਕੂਲ ਭੁੱਲਾਰਾਏ ਦਾ ਨਾਂਅ

ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)–ਸਿੱਖਿਆ ਵਿਭਾਗ ਪੰਜਾਬ ਵੱਲੋਂ ਲਾਕਡਾਊਨ ਦÏਰਾਨ ਵੱਖ-ਵੱਖ ਸਹਿ ਅਕਾਦਮਿਕ ਕਿਰਿਆਵਾਂ ਰਾਹੀਂ ਬੱਚਿਆਂ ਦੀ ਸਕਾਰਾਤਮਕ ਊਰਜਾ ਦੀ ਵਰਤੋਂ ਰਾਹੀਂ ਬੌਧਿਕ ਵਿਕਾਸ ਦਾ ਉਪਰਾਲਾ ਕਰਦੇ ਹੋਏ ਕਰਵਾਏ ਗਏ ਲੇਖ ਮੁਕਾਬਲੇ ਵਿਚ ...

ਪੂਰੀ ਖ਼ਬਰ »

2022 ਚੋਣਾਂ ਦੌਰਾਨ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣੇਗੀ-ਅਕਾਲੀ ਆਗੂ

ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਇਕ ਮੀਟਿੰਗ ਮੁਹੱਲਾ ਅਜੀਤ ਨਗਰ ਵਾਰਡ ਨੰਬਰ 8 ਵਿਚ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਕਸ ਸਰਵਿਸ ਮੈਨ ਵਿੰਗ ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਪ੍ਰਧਾਨ ਕੈਪਟਨ ...

ਪੂਰੀ ਖ਼ਬਰ »

ਡੱਲਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਡਡਵਿੰਡੀ, 20 ਜੁਲਾਈ (ਦਿਲਬਾਗ ਸਿੰਘ ਝੰਡ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਖਿੰਡਾ ਫਾਰਮ ਡੱਲਾ ਵਿਖੇ ਪਾਰਟੀ ਦੇ ਸੀਨੀਅਰ ਨੇਤਾ ਤੇ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਦੀ ਅਗਵਾਈ ਵਿਚ ਹੋਈ ਮੀਟਿੰਗ ਰੈਲੀ ਦਾ ਰੂਪ ਧਾਰ ਗਈ | ਇਸ ਮੌਕੇ ਸੱਜਣ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦਾ ਸਾਮਾਨ ਲੈ ਕੇ ਕਿਸਾਨ ਯੂਨੀਅਨ ਨਡਾਲਾ ਦਾ ਜਥਾ ਦਿੱਲੀ ਰਵਾਨਾ

ਨਡਾਲਾ, 20 ਜੁਲਾਈ (ਮਾਨ)-ਕਿਸਾਨ ਯੂਨੀਅਨ ਨਡਾਲਾ ਦਾ ਇਕ ਜਥਾ ਕਿਸਾਨ ਆਗੂ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਜ਼ਰੂਰੀ ਵਸਤਾਂ ਦਾ ਸਾਮਾਨ ਲੈ ਕੇ ਦਿੱਲੀ ਨੂੰ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸੁਖਜਿੰਦਰ ਸਿੰਘ ਜੌਹਲ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਵਾਈ

ਢਿਲਵਾਂ, 20 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਣ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਕਸਬੇ ਵਿਚ ਬਣਾਈਆਂ ਗਈਆਂ ਕੰਪੋਸਟ ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ 500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਵਿਅਕਤੀ ਕਾਬੂ

ਢਿਲਵਾਂ, 20 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਆਈ.ਪੀ.ਐਸ., ਏ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ 500 ਗ੍ਰਾਮ ਚੂਰਾ ਪੋਸਤ ਸਮੇਤ ਇਕ ਵਿਅਕਤੀ ...

ਪੂਰੀ ਖ਼ਬਰ »

ਸਰਕਾਰ ਕੁਲਵੰਤ ਸਿੰਘ ਕੰਪਿਊਟਰ ਅਧਿਆਪਕ ਦੇ ਪਰਿਵਾਰ ਨੂੰ ਨੌਕਰੀ ਤੇ 20 ਲੱਖ ਮੁਆਵਜ਼ਾ ਦੇਵੇ-ਨਰੇਸ਼ ਕੋਹਲੀ

ਸੁਲਤਾਨਪੁਰ ਲੋਧੀ, 20 ਜੁਲਾਈ (ਥਿੰਦ, ਹੈਪੀ)-ਮਾਸਟਰ ਕੇਡਰ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਮਾਸਟਰ ਨਰੇਸ਼ ਕੋਹਲੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਰਕਾਰੀ ਹਾਈ ਸਕੂਲ ਆਦਮਪੁਰਾ ਬਠਿੰਡਾ ਵਿਖੇ ਕੰਪਿਊਟਰ ਅਧਿਆਪਕ ਕੁਲਵੰਤ ਸਿੰਘ ਦੀ ਕੋਰੋਨਾ ਡਿਊਟੀ ਦੌਰਾਨ ਹੋਈ ...

ਪੂਰੀ ਖ਼ਬਰ »

ਪੰਜਾਬ ਦੇ 35000 ਹਜ਼ਾਰ ਨੰਬਰਦਾਰ 2 ਅਗਸਤ ਨੂੰ ਮੋਤੀ ਮਹਿਲ ਦਾ ਘਿਰਾਓ ਕਰਨਗੇ-ਨੰਬਰਦਾਰ ਜੋਸਨ

ਸੁਲਤਾਨਪੁਰ ਲੋਧੀ, 20 ਜੁਲਾਈ (ਥਿੰਦ, ਹੈਪੀ)-2017 ਵਿਚ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਸਮੁੱਚੇ ਨੰਬਰਦਾਰਾਂ ਨਾਲ਼ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨਿਆ ਜਾਵੇਗਾ | ਪਰ ਸਾਢੇ ਚਾਰ ਬੀਤਣ ...

ਪੂਰੀ ਖ਼ਬਰ »

ਸੰਜੀਵ ਕੁਮਾਰ ਹਾਂਡਾ ਨੇ ਬਲਾਕ ਕਪੂਰਥਲਾ-2 ਦੇ ਬੀ. ਪੀ. ਈ.ਓ. ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਪੂਰਥਲਾ-2 ਵਜੋਂ ਅੱਜ ਸੰਜੀਵ ਕੁਮਾਰ ਹਾਂਡਾ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੂੰ ਬਲਾਕ ਦੇ ਅਧਿਆਪਕਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਰਜੇਸ਼ ਕੁਮਾਰ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਪੂਰਥਲਾ-1 ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)-ਬਲਾਕ ਸਿੱਖਿਆ ਅਫ਼ਸਰ ਕਪੂਰਥਲਾ-1 ਵਜੋਂ ਅੱਜ ਰਾਜੇਸ਼ ਕੁਮਾਰ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਬਲਾਕ 1 ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ, ਸਕੂਲਾਂ ਵਿਚ ...

ਪੂਰੀ ਖ਼ਬਰ »

ਉੱਘੀ ਖੇਤੀ ਵਿਗਿਆਨੀ ਡਾ: ਗੁਰਿੰਦਰਜੀਤ ਰੰਧਾਵਾ ਦਾ ਕੌਮੀ ਪੁਰਸਕਾਰ ਨਾਲ ਸਨਮਾਨ

ਕਪੂਰਥਲਾ, 20 ਜੁਲਾਈ (ਅਮਰਜੀਤ ਕੋਮਲ)-ਇੰਡੀਅਨ ਕੌਂਸਲ ਆਫ਼ ਰਿਸਰਚ ਨਵੀਂ ਦਿੱਲੀ ਵਲੋਂ ਕਪੂਰਥਲਾ ਸ਼ਹਿਰ ਨਾਲ ਸਬੰਧਿਤ ਉੱਘੀ ਖੇਤੀ ਵਿਗਿਆਨੀ ਡਾ: ਗੁਰਿੰਦਰਜੀਤ ਰੰਧਾਵਾ ਨੂੰ ਵਕਾਰੀ ਐਵਾਰਡ 'ਪੰਜਾਬ ਰਾਓ ਦੇਸ਼ਮੁਖ ਨੈਸ਼ਨਲ ਆਊਟ ਸਟੈਂਡਿੰਗ ਵੁਮੈਨ ਸਾਈਟਿੰਸਟ ...

ਪੂਰੀ ਖ਼ਬਰ »

ਸਾਵਣ ਦੀ ਪਹਿਲੀ ਬਾਰਿਸ਼ ਨੇ ਹੀ ਖੋਲ੍ਹੀ ਵਿਕਾਸ ਕਾਰਜਾਂ ਦੀ ਪੋਲ

ਸੁਲਤਾਨਪੁਰ ਲੋਧੀ, 20 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਪਾਵਨ ਨਗਰੀ ਵਿਖੇ ਅੱਧੀ ਰਾਤ ਤੋਂ ਦੁਪਹਿਰ ਤੱਕ ਹੋਈ ਪਹਿਲੀ ਭਾਰੀ ਬਾਰਿਸ਼ ਨੇ ਜਿੱਥੇ ਸ਼ਹਿਰ ਵਿਚ ਹਰ ਪਾਸੇ ਜਲ ਥਲ ਕਰ ਦਿੱਤਾ, ਉੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ...

ਪੂਰੀ ਖ਼ਬਰ »

ਬੀ. ਪੀ. ਈ. ਓ. ਭੁਪਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 20 ਜੁਲਾਈ (ਥਿੰਦ, ਹੈਪੀ)-ਸਕੂਲ ਸਿੱਖਿਆ ਵਿਭਾਗ (ਐਲੀਮੈਂਟਰੀ) ਵਲੋਂ ਸੈਂਟਰ ਹੈੱਡ ਟੀਚਰਾਂ ਤੋਂ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਦੀਆਂ ਕੀਤੀਆਂ ਪਦ ਉੱਨਤੀਆਂ ਤਹਿਤ ਭੁਪਿੰਦਰ ਸਿੰਘ ਸੈਂਟਰ ਹੈੱਡ ਟੀਚਰ ਤੋਂ ਪਦ ਉੱਨਤ ਹੋ ਕੇ ਬਤੌਰ ...

ਪੂਰੀ ਖ਼ਬਰ »

120 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਕਪੂਰਥਲਾ, 20 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਰਨੈਲ ਸਿੰਘ ਨੇ ਜੰਮੂ ਪੈਲੇਸ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਜਸਵੰਤ ਸਿੰਘ ਵਾਸੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX