ਤਾਜਾ ਖ਼ਬਰਾਂ


ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  2 minutes ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  19 minutes ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  25 minutes ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  35 minutes ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  48 minutes ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  31 minutes ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 1 hour ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  33 minutes ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਹੁਸ਼ਿਆਰਪੁਰ / ਮੁਕੇਰੀਆਂ

ਜ਼ਰੂਰੀ ਰੱਖਿਆ ਸੇਵਾਵਾਂ ਆਰਡੀਨੈਂਸ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਹੁਸ਼ਿਆਰਪੁਰ, 23 ਜੁਲਾਈ (ਹਰਪ੍ਰੀਤ ਕੌਰ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫ਼ੈਡਰੇਸ਼ਨਾਂ ਦੇ ਸੱਦੇ 'ਤੇ ਜ਼ਰੂਰੀ ਰੱਖਿਆ ਸੇਵਾਵਾਂ ਆਰਡੀਨੈਂਸ-2021 ਦੇ ਵਿਰੋਧ 'ਚ ਸੀਟੂ ਵਲੋਂ ਧੰਨਾ ਸਿੰਘ ਪਾਰਕ 'ਚ ਇਕੱਠ ਕੀਤਾ ਗਿਆ, ਜਿੱਥੋਂ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕੀਤਾ ਗਿਆ | ਮਿੰਨੀ ਸਕੱਤਰੇਤ ਦੇ ਬਾਹਰ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਕਾਮਰੇਡ ਮਹਿੰਦਰ ਕੁਮਾਰ ਬਡੋਆਣ, ਕਮਲਜੀਤ ਸਿੰਘ, ਧਨਪਤ, ਮਨਜੀਤ ਕੌਰ ਗੜ੍ਹਦੀਵਾਲਾ, ਮਨਜੀਤ ਕੌਰ ਆਦਿ ਨੇ ਕਿਹਾ ਕਿ ਇਹ ਆਰਡੀਨੈਂਸ ਰੱਖਿਆ ਖੇਤਰ 'ਚ ਹੜਤਾਲ ਨੂੰ ਗੈਰ ਕਾਨੂੰਨੀ ਕਰਾਰ ਦਿੰਦਾ ਹੈ ਅਤੇ ਇਸ ਵਿਚ ਬਿਨਾਂ ਜਾਂਚ, ਗਿ੍ਫ਼ਤਾਰੀ ਅਤੇ ਕੈਦ ਤੋਂ ਇਲਾਵਾ ਨੌਕਰੀ ਤੋਂ ਬਰਖਾਸਤ ਕਰਨ ਵਰਗੇ ਕਠੋਰ ਪ੍ਰਬੰਧ ਸ਼ਾਮਿਲ ਹਨ | ਆਗੂਆਂ ਨੇ ਕਿਹਾ ਕਿ ਹੜਤਾਲ ਨੂੰ ਭੜਕਾਉਣ ਦੇ ਨਾਂਅ 'ਤੇ ਕਿਸੇ ਵੀ ਵਿਅਕਤੀ ਨੂੰ ਦੋ ਸਾਲ ਦੀ ਸਜ਼ਾ ਜਾਂ 15 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ | ਇਹ ਆਰਡੀਨੈਂਸ ਬਿਨਾਂ ਕਿਸੇ ਵਾਰੰਟ ਦੇ ਗਿ੍ਫ਼ਤਾਰੀ ਕਰਨ ਦੀ ਸ਼ਕਤੀ ਦਿੰਦਾ ਹੈ | ਇਸ ਤੋਂ ਇਲਾਵਾ ਹੋਰ ਵੀ ਕਈ ਸ਼ਕਤੀਆਂ ਨੂੰ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਵਿਰੋਧ 'ਚ ਫ਼ੈਡਰੇਸ਼ਨਾਂ ਵਲੋਂ 26 ਜੁਲਾਈ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਸੀਟੂ ਵਲੋਂ ਇਸ ਹੜਤਾਲ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਕਿਸੇ ਕੀਮਤ 'ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਇਹ ਆਰਡੀਨੈਂਸ ਤੁਰੰਤ ਵਾਪਿਸ ਲਿਆ ਜਾਵੇ | ਬਾਅਦ ਵਿਚ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂਅ ਇਕ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਕਾਮਰੇਡ ਗੁਰਮੇਸ਼ ਸਿੰਘ, ਸੁਖਦੇਵ ਸਿੰਘ ਢਿੱਲੋਂ, ਕਮਲੇਸ਼ ਰਾਣੀ, ਗੁਰਵਿੰਦਰ ਕੌਰ, ਰਾਮ ਨਿਵਾਸ, ਬਲਜੀਤ ਕੌਰ ਆਦਿ ਮੌਜੂਦ ਸਨ |

ਮੀਟ ਦੀਆਂ ਦੁਕਾਨਾਂ /ਸਲਾਟਰ ਹਾਊਸ ਅੱਜ ਰਹਿਣਗੇ ਬੰਦ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 24 ਜੁਲਾਈ ਨੂੰ ਗੁਰੂ ਪੂਰਨਿਮਾ ਦੇ ਮੌਕੇ 'ਤੇ ਮੀਟ ਦੀਆਂ ਦੁਕਾਨਾਂ/ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਅਜੀਤ ਨਗਰ ਦਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)- ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਅਜੀਤ ਨਗਰ ਦੇ ਮੌਜੂਦਾ ਸਰਪੰਚ ਦਵਿੰਦਰ ਸਿੰਘ, ਸਾਬਕਾ ਸਰਪੰਚ ਨੀਲਮ ਕੁਮਾਰ ਤੇ ਸਮੂਹ ਪਿੰਡ ਵਾਸੀਆਂ ਵਲੋਂ ਯੂਥ ਅਕਾਲੀ ਦਲ ਦੇ ਸਕੱਤਰ ...

ਪੂਰੀ ਖ਼ਬਰ »

ਗੁ: ਸ੍ਰੀ ਗਰਨਾ ਸਾਹਿਬ ਦੀ ਇਮਾਰਤ 'ਤੇ ਲੈਂਟਰ ਕੱਲ੍ਹ ਪਵੇਗਾ-ਮੈਨੇਜਰ

ਦਸੂਹਾ, 23 ਜੁਲਾਈ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਮੁਖੀ ਕਾਰਸੇਵਾ ਸੰਪ੍ਰਦਾਇ ਭੂਰੀ ਵਾਲੇ ਵਾਲਿਆਂ ਦੀ ਅਗਵਾਈ ਹੇਠ ਉਸਾਰੀ ਜਾ ਰਹੀ ਨਵੀਂ ਆਧੁਨਿਕ ਤਕਨੀਕ ਨਾਲ ਇਮਾਰਤ ਦੇ ਦੂਸਰੇ ਭਾਗ ਦਾ 25 ਜੁਲਾਈ ਨੂੰ ਲੈਂਟਰ ਪਾਇਆ ...

ਪੂਰੀ ਖ਼ਬਰ »

ਭਰਜਾਈ ਨੂੰ ਤੰਗ ਕਰਨ 'ਤੇ ਦਿਉਰ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ, 23 ਜੁਲਾਈ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਦਿਉਰ ਖ਼ਿਲਾਫ਼ ਭਰਜਾਈ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੁਮਨਦੀਪ ਪਤਨੀ ਗਗਨਦੀਪ ਵਾਸੀ ਪਿੰਡ ਦਗਨ ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੇ 5 ਫਰਵਰੀ ...

ਪੂਰੀ ਖ਼ਬਰ »

ਓ. ਪੀ. ਸੋਨੀ ਦੇ ਘਰ ਦਾ ਘਿਰਾਓ ਕੱਲ੍ਹ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸੱਤਾ 'ਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਨਿਟ 'ਚ ਹੀ ਕੱਚੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

4 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,583 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2716 ...

ਪੂਰੀ ਖ਼ਬਰ »

ਅਣਪਛਾਤਿਆਂ ਨੇ ਕੰਪਿਊਟਰ ਸੈਂਟਰ ਦੇ ਮਾਲਕ ਨੂੰ ਕੀਤਾ ਜ਼ਖਮੀ

ਤਲਵਾੜਾ, 23 ਜੁਲਾਈ (ਰਾਜੀਵ ਓਸ਼ੋ, ਵਿਸ਼ੇਸ ਪ੍ਰਤੀਨਿਧੀ)- ਬੀਤੀ ਰਾਤ ਕਮਲ ਕੰਪਿਊਟਰ ਤਲਵਾੜਾ ਦੇ ਮਾਲਕ ਬਲਵਿੰਦਰ ਸਿੰਘ ਬਿੰਦੂ 'ਤੇ ਦੋ ਅਣਪਛਾਤੇ ਨੌਜਵਾਨਾਂ ਵਲੋਂ ਤਲਵਾਰਾਂ ਨਾਲ ਹਮਲਾ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਘਟਨਾ ਸਬੰਧੀ ਬਲਵਿੰਦਰ ਸਿੰਘ ਬਿੰਦੂ ਨੇ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਫ਼ੋਨ ਵੇਚਣ ਆਏ 3 ਕਾਬੂ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਖੇਤਰ ਤੋਂ ਮੋਬਾਈਲ ਫ਼ੋਨ ਚੋਰੀ ਕਰਕੇ ਗੜ੍ਹਸ਼ੰਕਰ ਵਿਖੇ ਦੁਕਾਨ 'ਤੇ ਮੋਬਾਈਲ ਫ਼ੋਨ ਵੇਚਣ ਆਏ 3 ਵਿਅਕਤੀਆਂ ਨੂੰ ਦੁਕਾਨਦਾਰ ਦੀ ਹੁਸ਼ਿਆਰੀ ਨਾਲ ਪੁਲਿਸ ਨੇ ਕਾਬੂ ਕੀਤਾ ਹੈ | ਇੱਥੇ ਨੰਗਲ ਰੋਡ 'ਤੇ ...

ਪੂਰੀ ਖ਼ਬਰ »

ਵਿਅਕਤੀ ਦੀ ਹੱਤਿਆ ਕਰਨ ਵਾਲਾ ਕਾਬੂ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)- ਬੀਤੇ ਦਿਨੀਂ ਮੁਕੇਰੀਆਂ ਪੁਲਿਸ ਵਲੋਂ ਨੀਤੂ ਬਾਲਾ ਪਤਨੀ ਹਰਮੇਸ਼ ਕੁਮਾਰ ਵਾਸੀ ਲੰਗਾਹ ਦੇ ਬਿਆਨਾਂ 'ਤੇ ਉਸ ਦੇ ਦਿਉਰ ਰੋਹਿਤ ਕੁਮਾਰ ਦੀ ਹੱਤਿਆ ਕਰਨ 'ਤੇ ਯੁਗੇਸ਼ ਪੁੱਤਰ ਅਸ਼ੋਕ ਕੁਮਾਰ ਖ਼ਿਲਾਫ਼ 302, 34 ਆਈ.ਪੀ.ਸੀ. ਅਧੀਨ ਮਾਮਲਾ ...

ਪੂਰੀ ਖ਼ਬਰ »

ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਲਿਆ ਫ਼ਾਹਾ

ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਪਿੰਡ ਪਦਰਾਣਾ ਵਿਖੇ ਇਕ ਵਿਆਹੁਤਾ ਔਰਤ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਤਿਲਕ ਰਾਜ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰਬਰ 8, ਮੁਹੱਲਾ ਰਾਜਪੂਤਾ, ਬਲਾਚੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)-ਮੁਕੇਰੀਆਂ ਦੇ ਨਜ਼ਦੀਕੀ ਪੈਂਦੇ ਪਿੰਡ ਪਵਾਰਾ ਵਿਖੇ 40 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਏ.ਐਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਇਕ 40 ਸਾਲਾ ਵਿਅਕਤੀ ਦੀ ਲਾਸ਼ ਪੁਵਾਰਾ ਨੂੰ ਜਾਣ ਰਸਤੇ ਵਿਚਕਾਰ ਪਈ ਹੋਈ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)- ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 45 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਨਛੱਤਰ ਰਾਮ ਵਾਸੀ ਬਾਦੋਵਾਲ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਢਾਬੇ 'ਤੇ ਖੜ੍ਹੇ ਟਰੱਕ ਦਾ ਸਾਮਾਨ ਚੋਰੀ

ਭੰਗਾਲਾ, 23 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਹਰਸੇ ਮਾਨਸਰ ਵਿਖੇ ਇਕ ਲੰਬੜਦਾਰਾਂ ਦੇ ਢਾਬੇ 'ਤੇ ਖੜ੍ਹੇ ਟਰੱਕ ਦਾ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਟਰੱਕ ਦੇ ਮਾਲਕ ਕੇਸ਼ਵ ਸੈਣੀ ਪੁੱਤਰ ਉਪਿੰਦਰ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਬੀ.ਐੱਸ.ਸੀ. ਮਲਟੀਮੀਡੀਆ ਕੋਰਸ ਸ਼ੁਰੂ-ਚੋਪੜਾ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਮਲਟੀਮੀਡੀਆ ਦੇ ਖੇਤਰ 'ਚ ਵੱਧ ਰਹੀਆਂ ਕੈਰੀਅਰ ਸੰਭਾਵਨਾਵਾਂ ਅਤੇ ਡਿਮਾਂਡ ਨੂੰ ਦੇਖਦੇ ਹੋਏ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਸ ਵਲੋਂ ਬੀ.ਐੱਸ.ਸੀ. ਮਲਟੀਮੀਡੀਆ ਕੋਰਸ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਵਰਿੰਦਰਜੀਤ ਸਿੰਘ ਟੇਰਕੀਆਣਾ ਦਾ ਸਨਮਾਨ

ਮਾਹਿਲਪੁਰ, 23 ਜੁਲਾਈ (ਰਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਤੇ ਲੋਕ ਪੱਖੀ ਪਾਰਟੀ ਹੈ ਜਿਹੜੀ ਕਿ ਵਿਕਾਸ ਲਈ ਹਮੇਸ਼ਾਂ ਤਤਪਰ ਰਹਿੰਦੀ ਹੈ | ਇਹ ਪ੍ਰਗਟਾਵਾ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਹੁਸ਼ਿਆਰਪੁਰ ਵਰਿੰਦਰਜੀਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ਼ਾਲੀਮਾਰ ਨਗਰ ਕਮੇਟੀ ਦੀ ਚੋਣ

ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਾਲੀਮਾਰ ਨਗਰ ਹੁਸ਼ਿਆਰਪੁਰ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਮੁਹੱਲੇ ਦੇ ਮੋਹਤਵਰ ਵਿਅਕਤੀਆਂ, ਬੀਬੀ ਨਾਨਕੀ ਕੀਰਤਨੀ ਜਥੇ ਅਤੇ ਸਮੂਹ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਬਸੀ ਜਲਾਲ 'ਚ ਵੋਟਰ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 23 ਜੁਲਾਈ (ਹਰਪ੍ਰੀਤ ਕੌਰ)-ਜ਼ਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਤੇ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਪ੍ਰਤੀ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਪਿੰਡ ਬਸੀ ਜਲਾਲ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਰਜਿਸਟ੍ਰੇਸ਼ਨ ਅਫ਼ਸਰ ...

ਪੂਰੀ ਖ਼ਬਰ »

ਧੁੱਗਾ ਵਲੋਂ ਜਨੌੜੀ 'ਚ ਨੌਜਵਾਨਾਂ ਨੂੰ ਕ੍ਰਿਕਟ ਖੇਡ ਕਿੱਟ ਭੇਟ

ਹਰਿਆਣਾ, 23 ਜੁਲਾਈ (ਹਰਮੇਲ ਸਿੰਘ ਖੱਖ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਵਲੋਂ ਪਿੰਡ ਜਨੌੜੀ ਵਿਖੇ ਨੌਜਵਾਨਾਂ ਨੂੰ ਕ੍ਰਿਕਟ ਖੇਡ ਕਿੱਟ ਭੇਟ ਕੀਤੀ ਗਈ | ਇਸ ਮੌਕੇ ਧੁੱਗਾ ਨੇ ...

ਪੂਰੀ ਖ਼ਬਰ »

ਪਿੰਡ ਬਹਿ ਦੂਲੋ ਵਿਖੇ 'ਆਪ' ਦੀ ਮੀਟਿੰਗ

ਤਲਵਾੜਾ, 23 ਜੁਲਾਈ (ਅ.ਪ.)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਬਹਿ ਦੂਲੋ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਕਮਲਪ੍ਰੀਤ ਸਿੰਘ ਦੀ ਅਗਵਾਈ 'ਚ ਹੋਈ, ਜਿਸ ਵਿਚ ਹਲਕਾ ਇੰਚਾਰਜ 'ਆਪ' ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਮੇਂ ਘੁੰਮਣ ਨੇ ...

ਪੂਰੀ ਖ਼ਬਰ »

ਮਨੀਸ਼ਾ ਦਾ ਸਰਬੋਤਮ ਖਿਡਾਰਨ ਚੁਣਨ 'ਤੇ ਖ਼ਾਲਸਾ ਸਕੂਲ ਪਾਲਦੀ ਵਲੋਂ ਸਨਮਾਨ

ਮਾਹਿਲਪੁਰ, 23 ਜੁਲਾਈ (ਰਜਿੰਦਰ ਸਿੰਘ)- ਸੰਤ ਅਤਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਾਲਦੀ ਵਿਖੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਵਲੋਂ ਸਾਲ 2010-21 ਦੇ ਸਰਬੋਤਮ ਖਿਡਾਰਨ ਚੁਣੇ ਜਾਣ 'ਤੇ ਸਕੂਲ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ 'ਤੌਰ 'ਤੇ ...

ਪੂਰੀ ਖ਼ਬਰ »

ਰੈਲੀ ਦੌਰਾਨ ਅਧਿਆਪਕਾਂ 'ਤੇ ਲਾਠੀਚਾਰਜ ਨਿੰਦਣਯੋਗ-ਅਧਿਆਪਕ ਆਗੂ

ਐਮਾਂ ਮਾਂਗਟ, 23 ਜੁਲਾਈ (ਗੁਰਾਇਆ)- ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਉਲੀਕੇ ਗਏ ਸੰਘਰਸ਼ ਤਹਿਤ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਦੌਰਾਨ ਕਾਂਗਰਸੀ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਥਿਤ ਸ਼ਹਿ 'ਤੇ ਪੁਲਿਸ ...

ਪੂਰੀ ਖ਼ਬਰ »

ਬਡਲੇ ਦੇ 10 ਪਰਿਵਾਰ ਭਾਜਪਾ ਛੱਡ ਕਾਂਗਰਸ 'ਚ ਸ਼ਾਮਿਲ

ਤਲਵਾੜਾ, 23 ਜੁਲਾਈ (ਅ.ਪ.)- ਬੀਤੇ ਦਿਨੀਂ ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਬੱਡਲਾ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿਚ ਹਲਕਾ ਦਸੂਹਾ ਵਿਧਾਇਕ ਅਰੁਣ ਡੋਗਰਾ ਮੁੱਖ ਤੌਰ 'ਤੇ ਹਾਜ਼ਰ ਹੋਏ | ਇਸ ਸਮੇਂ ਪਿੰਡ ਦੇ 10 ਪਰਿਵਾਰ ਭਾਜਪਾ ਪ੍ਰਧਾਨ ਪਿੰਡ ਬਡਲਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਤਲਵਾੜਾ, 23 ਜੁਲਾਈ (ਅ.ਪ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਅਗਲੋਰ ਦੇ ਵਿਚ ਆਮ ਆਦਮੀ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੀ ਜਦੋਂ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ, ਜਿਨ੍ਹਾਂ ਦਾ ਹਲਕਾ ਇੰਚਾਰਜ ...

ਪੂਰੀ ਖ਼ਬਰ »

ਧਿਆਨ ਭਟਕਾਉਣ ਲਈ ਕਾਂਗਰਸ ਕਰ ਰਹੀ ਸਿਆਸੀ ਡਰਾਮੇਬਾਜ਼ੀ-ਕਲੋਆ

ਟਾਂਡਾ ਉੜਮੁੜ, 23 ਜੁਲਾਈ (ਭਗਵਾਨ ਸਿੰਘ ਸੈਣੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਤੋਂ ਵੱਧ ਦੇ ਕਾਰਜਕਾਲ ਦੌਰਾਨ ਚੋਣਾਂ ਦੌਰਾਨ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ...

ਪੂਰੀ ਖ਼ਬਰ »

ਗ੍ਰੰਥੀ ਸਿੰਘ ਨੂੰ ਦਿੱਤੀ ਨਿੱਘੀ ਵਿਦਾਇਗੀ

ਐਮਾਂ ਮਾਂਗਟ, 23 ਜੁਲਾਈ (ਗੁਰਾਇਆ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਪਿੰਡ ਲਤੀਫ਼ਪੁਰ (ਮੁਕੇਰੀਆਂ) ਦੇ ਗੁਰੂ ਘਰ ਵਿਚ ਪਿਛਲੇ ਲੰਬੇ ਸਮੇਂ ਤੋਂ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਅ ਰਹੇ ਭਾਈ ਮਿਹਰ ਸਿੰਘ ਨੂੰ ਨਿੱਘੀ ਵਿਦਾਇਗੀ ਦਿੰਦੇ ਹੋਏ ਮੁੱਖ ਸੇਵਾਦਾਰ ਸ੍ਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਵਚਨਬੱਧ-ਵਿਧਾਇਕ ਡੋਗਰਾ

ਦਸੂਹਾ, 23 ਜੁਲਾਈ (ਭੁੱਲਰ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਖੇੜਾ ਕੋਟਲੀ ਵਿਚ ਲਗਭਗ 14 ਲੱਖ ਦੇ ਵਿਕਾਸ ਦੇ ਕਾਰਜਾਂ ਦਾ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪਟਿਆਲਾ 'ਚ 'ਹੱਲਾ ਬੋਲ' ਰੈਲੀ 29 ਨੂੰ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੂਬਾਈ ਕਨਵੀਨਰਜ਼ ਸਰਵ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਜਗਦੀਸ਼ ਸਿੰਘ ਚਾਹਲ, ਮੇਘ ਸਿੰਘ ਸਿੱਧੂ, ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ ...

ਪੂਰੀ ਖ਼ਬਰ »

ਇਸ ਵਾਰ ਨੀਟ ਦੀ ਪ੍ਰੀਖਿਆ ਪੰਜਾਬੀ 'ਚ ਵੀ ਹੋਵੇਗੀ

ਹੁਸ਼ਿਆਰਪੁਰ, 23 ਜੁਲਾਈ (ਹਰਪ੍ਰੀਤ ਕੌਰ)-ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬੀ ਭਾਸ਼ਾ ਮੰਚ ਦੇ ਕੋ-ਕਨਵੀਨਰ ਬਲਜਿੰਦਰ ਸਿੰਘ ਠਾਕੁਰ ਨੇ ਕਿਹਾ ਕਿ ਐਨ.ਈ.ਈ.ਟੀ (ਮੈਡੀਕਲ) ਦੀ ਪ੍ਰੀਖਿਆ ਜੋ 12 ਸਤੰਬਰ ਨੂੰ ਹੋਰ ਰਹੀ ਹੈ, ਪਹਿਲਾਂ 11 ਭਾਸ਼ਾਵਾਂ ...

ਪੂਰੀ ਖ਼ਬਰ »

ਸੰਤ ਰਾਮ ਦੀ ਯਾਦ 'ਚ ਜੋੜ ਮੇਲਾ 26 ਨੂੰ

ਮਾਹਿਲਪੁਰ, 23 ਜੁਲਾਈ (ਰਜਿੰਦਰ ਸਿੰਘ)- ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋ ਮਜਾਰਾ ਵਿਖੇ ਸੰਤ ਰਾਮ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਨੂੰ ਜ਼ਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਬੇਲਾਂ ਦੀ ...

ਪੂਰੀ ਖ਼ਬਰ »

ਡੱਬੀ ਬਾਜ਼ਾਰ ਨੂੰ ਹੈਰੀਟੇਜ ਬਣਾਉਣ ਸਬੰਧੀ ਦੁਕਾਨਦਾਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ)-ਆਸ਼ਿਕਾ ਜੈਨ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ਤਹਿਤ ਹੁਸ਼ਿਆਰਪੁਰ ਦੇ ਡੱਬੀ ਬਾਜ਼ਾਰ, ਜੋ ਹੈਰੀਟੇਜ ਸਟਰੀਟ ਹੈ, ਨੂੰ ਸੁੰਦਰੀਕਰਨ ਕਰਨ ਲਈ ਬਾਜ਼ਾਰ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਦੇ ਐਮ.ਐਸ.ਸੀ. ਗਣਿਤ ਦੇ ਵਿਦਿਆਰਥੀ ਯੂਨੀਵਰਸਿਟੀ ਮੈਰਿਟ 'ਚ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਐਮ.ਐਸ.ਸੀ. ਗਣਿਤ, ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਪਿ੍ੰ. ਡਾ. ਸਮੀਰ ਸ਼ਰਮਾ ...

ਪੂਰੀ ਖ਼ਬਰ »

ਰੜਾ ਪਿੰਡ ਵਾਸੀਆਂ ਨੇ ਰੋਕਿਆ ਗੈਸ ਪਾਈਪ ਪਾਉਣ ਦਾ ਕੰਮ

ਮਿਆਣੀ, 23 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਰੜਾ ਵਿਖੇ ਗੁਜਰਾਤ ਗੈਸ ਲਿਮਟਿਡ ਵਲੋਂ ਸੜਕ ਦੇ ਕਿਨਾਰੇ ਗੈਸ ਪਾਈਪ ਪਾਉਣ ਦਾ ਪਿੰਡ ਵਾਸੀਆਂ ਨੇ ਵਿਰੋਧ ਕੀਤਾ ਤੇ ਕੰਮ ਰੁਕਵਾਇਆ ਗਿਆ | ਇਸ ਮੌਕੇ ਪਿੰਡ ਵਾਸੀਆਂ ਅਮਰਜੀਤ ਸਿੰਘ ਰੜਾ, ਡਾ. ਬਲਵਿੰਦਰ ਸਿੰਘ, ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰੂ ਹਰਿਕਿ੍ਸ਼ਨ ਜੀਵਨ ਜੋਤ ਵੈੱਲਫੇਅਰ ਸੁਸਾਇਟੀ ਦਾ ਗਠਨ

ਟਾਂਡਾ ਉੜਮੁੜ, 23 ਜੁਲਾਈ (ਪੱਤਰ ਪ੍ਰੇਰਕ)- ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਤੇ ਤਤਕਾਲੀ ਦੌਰ ਵਿਚ ਪੰਜਾਬੀ ਭਾਸ਼ਾ, ਸਾਹਿਤ, ਧਾਰਮਿਕ, ਸਮਾਜਿਕ ਤੇ ਸਭਿਆਚਾਰਕ ਕਦਰਾਂ ਕੀਮਤਾਂ ਨੂੰ ਦਰਪੇਸ਼ ਚਣੋਤੀਆਂ ਤੇ ਵਕਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਗੁਰੂ ...

ਪੂਰੀ ਖ਼ਬਰ »

ਸੁਰਜੀਤ ਸਿੰਘ ਕੈਰੇਂ ਵਲੋਂ ਬੀ.ਸੀ. ਵਿੰਗ ਮੁਕੇਰੀਆਂ ਜਥੇਬੰਦਕ ਢਾਂਚੇ ਦਾ ਐਲਾਨ

ਨੰਗਲ ਬਿਹਾਲਾਂ, 23 ਜੁਲਾਈ (ਵਿਨੋਦ ਮਹਾਜਨ)- ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸੁਰਜੀਤ ਸਿੰਘ ਕੈਰੇਂ ਨੇ ਹਲਕਾ ਮੁਕੇਰੀਆਂ ਦੇ ਬੀ.ਸੀ. ਵਿੰਗ ਜਥੇਬੰਦੀ ਢਾਂਚੇ ਦਾ ਐਲਾਨ ਜਥੇਦਾਰ ਬਲਦੇਵ ਸਿੰਘ ਕੌਲਪੁਰ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਮਾਂ ਮਾਂਗਟ ਦੇ ਨਿਵਾਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਕੀਰਤਨ ਦਰਬਾਰ

ਮੁਕੇਰੀਆਂ, 23 ਜੁਲਾਈ (ਰਾਮਗੜ੍ਹੀਆ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਨੂੰ ਸਮਰਪਿਤ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂਥ ਵੈੱਲਫੇਅਰ ਡਿਪਾਰਟਮੈਂਟ ਵਲੋਂ ਸਾਂਝੇ ਤੌਰ ਤੇ ਕੀਰਤਨ ਦਰਬਾਰ ਦਾ ਆਯੋਜਨ ...

ਪੂਰੀ ਖ਼ਬਰ »

ਪੌਸ਼ਟਿਕ ਫ਼ਲ ਬਗੀਚੀ ਲਗਾਉਣ ਸਬੰਧੀ ਕਿਸਾਨ ਗੋਸ਼ਟੀ ਤੇ ਸਿਖਲਾਈ ਕੈਂਪ

ਹੁਸ਼ਿਆਰਪੁਰ, 23 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪ੍ਰਸਾਰ ਅਦਾਰੇ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ, ਹੁਸ਼ਿਆਰਪੁਰ ਵਲੋਂ ਆਤਮਾ ਸਕੀਮ ਤਹਿਤ ਪੌਸ਼ਟਿਕ ਫਲ ਬਗੀਚੀ ਲਗਾਉਣ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX