ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  23 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  58 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਪੁਲਿਸ ਵਧੀਕੀਆਂ ਤੇ ਥਾਣਾ ਸਦਰ ਦੇ ਐੱਸ.ਐੱਚ.ਓ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਇਨਸਾਫ ਯਾਤਰਾ ਸ਼ੁਰੂ

ਖੰਨਾ, 23 ਜੁਲਾਈ (ਪੱਤਰ ਪ੍ਰੇਰਕ)-ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਪੁਲਿਸ ਵਧੀਕੀਆਂ ਖ਼ਿਲਾਫ਼ ਅਤੇ ਥਾਣਾ ਸਦਰ ਦੇ ਐੱਸ.ਐੱਚ.ਓ ਸਰਬਜੀਤ ਸਿੰਘ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ | ਅੱਜ ਜਥੇਬੰਦੀਆਂ ਵਲੋਂ ਆਪਣੇ ਮਿਥੇ ਪ੍ਰੋਗਰਾਮ ਤਹਿਤ ਹਲਕਾ ਖੰਨਾ ਦੇ ਐਮ.ਐਲ.ਏ ਗੁਰਕੀਰਤ ਸਿੰਘ ਕੋਟਲੀ ਦੀ ਰਿਹਾਇਸ਼ ਖੰਨਾ ਤੋਂ 3 ਦਿਨਾਂ ਇਨਸਾਫ ਯਾਤਰਾ ਦੀ ਸ਼ੁਰੂਆਤ ਸੰਦੀਪ ਸਿੰਘ ਰੁਪਾਲੋਂ ਅਤੇ ਸਰਬਜੀਤ ਸਿੰਘ ਕੰਗ ਦੀ ਅਗਵਾਈ ਵਿਚ ਕੀਤੀ ਗਈ | ਅੱਜ ਐਮ.ਐਲ.ਏ ਦੀ ਰਿਹਾਇਸ਼ ਮੂਹਰੇ ਆਗੂਆਂ ਨੇ ਕਿਹਾ ਕਿ ਇਹ ਹੁਣ ਜ਼ੁਲਮ ਦੀ ਹੱਦ ਹੋ ਗਈ ਹੈ | ਅਦਾਲਤੀ ਹੁਕਮਾਂ ਦੇ ਬਾਵਜੂਦ ਪੁਲਿਸ ਵਲੋਂ ਨਾਜਾਇਜ਼ ਪਰਚੇ ਦਰਜ ਕੀਤੇ ਜਾ ਰਹੇ ਹਨ, ਪੁਲਿਸ ਵਲੋਂ ਗੁੰਡ ਅਨਸਰਾਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ | ਇਸ ਮੌਕੇ ਬੋਲਦਿਆਂ ਸੰਦੀਪ ਸਿੰਘ ਰੁਪਾਲੋਂ ਤੇ ਸਰਬਜੀਤ ਸਿੰਘ ਕੰਗ ਨੇ ਕਿਹਾ ਕਿ ਇਹ ਯਾਤਰਾ 23 ਤੋਂ 25 ਤਾਰੀਖ਼ ਤੱਕ ਕੀਤੀ ਜਾਵੇਗੀ, ਹਰ ਰੋਜ਼ ਹਲਕਾ ਐਮ.ਐਲ.ਏ ਦੇ ਘਰ ਸਾਹਮਣੇ ਤੋਂ ਯਾਤਰਾ ਆਰੰਭ ਕੀਤੀ ਜਾਇਆ ਕਰੇਗੀ ਤੇ ਹਲਕਾ ਥਾਣੇ ਵਿਚ ਸ਼ਾਮ ਨੂੰ ਸਮਾਪਤੀ ਮੌਕੇ ਆਗੂ ਆਪਣੇ ਆਪ ਨੂੰ ਗਿ੍ਫ਼ਤਾਰੀ ਲਈ ਪੇਸ਼ ਕਰਿਆ ਕਰਨਗੇ | 24 ਜੁਲਾਈ ਨੂੰ ਹਲਕਾ ਪਾਇਲ ਦੇ ਐਮ.ਐਲ.ਏ ਦੇ ਘਰ ਸਾਹਮਣੇ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ | ਜੇਕਰ ਥਾਣਾ ਸਦਰ ਦੇ ਐੱਸ.ਐੱਚ.ਓ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ 25 ਤੋਂ ਬਾਅਦ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ | ਅੱਜ ਜਥੇਬੰਦੀਆਂ ਵਲੋਂ ਐਮ.ਐਲ.ਏ ਗੁਰਕੀਰਤ ਸਿੰਘ ਕੋਟਲੀ ਨੂੰ ਮੰਗ ਪੱਤਰ ਦੇਣਾ ਸੀ, ਪਰ ਉਹ ਘਰ ਵਿਚ ਮੌਜੂਦ ਨਹੀਂ ਸਨ | ਇਹ ਮਾਰਚ ਖੰਨਾ ਸ਼ਹਿਰ ਵਿਚ ਘੁੰਮਦਾ ਰਿਹਾ ਅਤੇ ਲੋਕਾਂ ਨੂੰ ਪੁਲਿਸ ਵਧੀਕੀਆਂ ਅਤੇ ਗੁੰਡਾਗਰਦੀ ਖ਼ਿਲਾਫ਼ ਜਾਗਰੂਕ ਕਰਦਾ ਹੋਇਆ ਥਾਣਾ ਸਦਰ ਮੂਹਰੇ ਪਹੁੰਚਿਆ ਜਿੱਥੇ ਆਗੂਆਂ ਨੇ ਆਪਣੇ ਆਪ ਨੂੰ ਗਿ੍ਫ਼ਤਾਰੀ ਲਈ ਪੇਸ਼ ਕੀਤਾ ਅਤੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਅੱਜ ਦੀ ਇਨਸਾਫ਼ ਯਾਤਰਾ ਵਿਚ ਯੂਥ ਆਗੂ ਅਵਤਾਰ ਸਿੰਘ ਢਿੱਲੋਂ, ਬੇਅੰਤ ਸਿੰਘ ਭੁਮੱਦੀ, ਕਾਮਰੇਡ ਹਰਨੇਕ ਸਿੰਘ, ਪਿ੍ਤਪਾਲ ਸਿੰਘ ਰਾਜੇਵਾਲ, ਨਾਜ਼ਰ ਸਿੰਘ ਢਿੱਲੋਂ, ਸੰਤੋਖ ਸਿੰਘ ਨਾਗਰਾ, ਹਰਪਾਲ ਸਿੰਘ ਨਾਗਰਾ, ਭੁਪਿੰਦਰ ਸਿੰਘ ਸਰਾਂ ਆਦਿ ਹਾਜ਼ਰ ਸਨ |

ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਹ ਵਧਿਆ

ਖੰਨਾ, 23 ਜੁਲਾਈ (ਮਨਜੀਤ ਧੀਮਾਨ)-ਖੰਨਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਕਿਸਾਨਾਂ ਵਲੋਂ ਸ਼ਾਂਤਮਈ ਧਰਨਾ ਲਗਾਤਾਰ ਜਾਰੀ ਹੈ | ਜਿਨੀ ਦੇਰ ਕੇਂਦਰ ਸਰਕਾਰ ਕਿਸਾਨਾਂ ਦੇ 3 ਖੇਤੀ ਕਾਨੂੰਨਾਂ ਨੂੰ ੂ ਰੱਦ ਨਹੀਂ ਕਰਦੀ, ਉਨ੍ਹੀ ਦੇਰ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਭਾਰਤੀ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਵਿਖੇ ਪੱਤਝੜ ਮੌਸਮ ਦੀ ਬਿਜਾਈ ਲਈ ਬੀਜ ਨਰਸਰੀਆਂ ਦਾ ਸਰਵੇਖਣ

ਕੁਹਾੜਾ, 23 ਜੁਲਾਈ (ਸੰਦੀਪ ਸਿੰਘ ਕੁਹਾੜਾ)-ਸਹਿਕਾਰਤਾ ਮੰਤਰੀ ਦੀ ਯੋਗ ਅਗਵਾਈ ਹੇਠ ਸ਼ੂਗਰਫੈੱਡ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤੇ ਮਿੱਲ ਦੇ ਜਨਰਲ ਮੈਨੇਜਰ ਦਲਜੀਤ ਸਿੰਘ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੰਨਾ ਖੋਜ ਕੇਂਦਰ ਕਪੂਰਥਲਾ ਦੇ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਦਾ ਡਟਵਾਂ ਵਿਰੋਧ

ਮਲੌਦ, 23 ਜੁਲਾਈ (ਸਹਾਰਨ ਮਾਜਰਾ)-ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਨੇ ਸੈਸ਼ਨ ਦੌਰਾਨ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਤਿੰਨੇ ਖੇਤੀ ਕਾਨੂੰਨਾਂ ਦਾ ਡਟਵਾਂ ਵਿਰੋਧ ਕਰਦਿਆਂ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਲਾਪਤਾ ਹੋਏ ਡਾਕਟਰ ਦੀ ਤਲਾਸ਼ ਜਾਰੀ

ਖੰਨਾ, 23 ਜੁਲਾਈ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਮਾਜਰੀ ਸਥਿਤ ਗੁਰੂ ਅਮਰਦਾਸ ਹਸਪਤਾਲ ਦੇ ਸੰਚਾਲਕ ਡਾ. ਗੁਰਜਿੰਦਰ ਸਿੰਘ ਦੇ ਅੱਜ ਸਵੇਰ ਤੋਂ ਭੇਦਭਰੇ ਹਾਲਾਤ 'ਚ ਆਪਣੇ ਘਰ ਤੋਂ ਗ਼ਾਇਬ ਹੋ ਜਾਣ ਦੀ ਖ਼ਬਰ ਹੈ ¢ ਮਿਲੀ ਜਾਣਕਾਰੀ ਮੁਤਾਬਿਕ ਸ਼ੁੱਕਰਵਾਰ ਸਵੇਰੇ ਕਰੀਬ 10 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਹੰਬੜਾਂ, 23 ਜੁਲਾਈ (ਮੇਜਰ ਹੰਬੜਾਂ)-ਪੁਲਿਸ ਚੌਂਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ਗਿੱਲ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ 13 ਨਾਜਾਇਜ਼ ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ | ਚੌਂਕੀ ਇੰਚਾਰਜ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸਿੱਧੂ ਦੀ ਤਾਜਪੋਸ਼ੀ ਸਮਾਗਮ 'ਚ ਵੱਡੇ ਕਾਫ਼ਲੇ 'ਚ ਟਕਸਾਲੀ ਕਾਂਗਰਸੀ ਹੋਏ ਰਵਾਨਾ

ਸਾਹਨੇਵਾਲ/ਕੁਹਾੜਾ, 23 ਜੁਲਾਈ (ਅਮਰਜੀਤ ਸਿੰਘ ਮੰਗਲੀ, ਸੰਦੀਪ ਕੁਹਾੜਾ, ਸਹਾਰਨ ਮਾਜਰਾ)-ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਉਸ ਨਾਲ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਖੇਤੀਬਾੜੀ ਸਭਾਵਾਂ ਅੰਦਰ ਨਵਾਂ ਰੇੜਕਾ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਾਲ 2017 ਵਿਧਾਨ ਸਭਾ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਚੋਣ ਮੈਨੀਫੈਸਟੋ 'ਚ ਖੇਤ ਮਜ਼ਦੂਰ ਤੇ ਬੇ-ਜ਼ਮੀਨੇ ਕਾਸ਼ਤਕਾਰਾਂ ਦੀ ਕਰਜ਼ਾ ਮੁਆਫ਼ੀ ਵਾਅਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਖੰਨਾ ਨਗਰ ਸੁਧਾਰ ਟਰੱਸਟ ਦੇ 6 ਟਰੱਸਟੀ ਨਿਯੁਕਤ ਕੀਤੇ

ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਖੰਨਾ ਦੇ 6 ਟਰੱਸਟੀ ਨਿਯੁਕਤ ਕੀਤੇ ਗਏ ਹਨ¢ ਅਧਿਸੂਚਨਾ ਨੰਬਰ 106 ਰਾਹੀਂ ਸਥਾਨਕ ਸਰਕਾਰ ਦੇ ਪ੍ਰਮੁੱਖ ਸਕੱਤਰ ਅਜੋਯ ਕੁਮਾਰ ਸਿਨ੍ਹਹਾ ਵਲੋਂ 3 ਕੌਂਸਲਰ ਤੇ ਤਿੰਨ ਹੋਰ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਕਾਮਿਆਂ ਵਲੋਂ ਮੀਟਿੰਗ

ਪਾਇਲ, 23 ਜੁਲਾਈ (ਨਿਜ਼ਾਮਪੁਰ)-ਬਿਜਲੀ ਵਿਭਾਗ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਸਾਥੀ ਰਾਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਕੱਤਰ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਠੇਕਾ ਆਊਟਸੋਰਸ ਇੰਨਲਿਟਸਮੈਂਟ ਮੁਲਾਜ਼ਮਾਂ ਨੂੰ ਰੈਗੂਲਰ ...

ਪੂਰੀ ਖ਼ਬਰ »

ਪਿੰਡ ਅੜੈਚਾਂ ਵਿਖੇ ਸੁੰਦਰ ਦਸਤਾਰ ਮੁਕਾਬਲੇ ਕੱਲ੍ਹ

ਦੋਰਾਹਾ, 23 ਜੁਲਾਈ (ਮਨਜੀਤ ਸਿੰਘ ਗਿੱਲ)-ਗੁਰਦੁਆਰਾ ਭਗਤ ਰਵਿਦਾਸ ਸਾਹਿਬ ਪਿੰਡ ਅੜੈਚਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 25 ਜੁਲਾਈ ਨੂੰ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ¢ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ.ਵਿੰਗ ਮਾਲਵਾ ਜ਼ੋਨ 3 ਦੇ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ

ਖੰਨਾ, 23 ਜੁਲਾਈ (ਮਨਜੀਤ ਧੀਮਾਨ)-ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ 67 ਸਾਲਾ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਔਰਤ ਦੀ ਪਹਿਚਾਣ ਦਰਸ਼ਨਾਂ ਦੇਵੀ ਵਾਸੀ ਹਿਮਾਊਪੁਰ ਸਰਹਿੰਦ ਵਜੋਂ ਹੋਈ | ਰੇਲਵੇ ਪੁਲਿਸ ਚੌਂਕੀ ਖੰਨਾ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ...

ਪੂਰੀ ਖ਼ਬਰ »

ਨੌਲੜੀ ਖ਼ੁਰਦ 'ਚ ਡੇਂਗੂ ਖ਼ਿਲਾਫ਼ ਜਾਗਰੂਕਤਾ ਕੈਂਪ

ਸਮਰਾਲਾ, 23 ਜੁਲਾਈ (ਕੁਲਵਿੰਦਰ ਸਿੰਘ)-ਪਿੰਡ ਨੌਲੜੀ ਖ਼ੁਰਦ 'ਚ ਸਿਹਤ ਵਿਭਾਗ ਵਲੋਂ ਐਟੀਂ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਸਿਹਤ ਵਿਭਾਗ ਦੇ ਸੁਪਰਵਾਈਜ਼ਰ ਜਰਨੈਲ ਸਿੰਘ ਵਲੋਂ ਆਪਣੀ ਟੀਮ ਨਾਲ ਸਮੁੱਚੇ ਪਿੰਡ ਵਾਸੀਆਂ ਨੂੰ ਡੇਂਗੂ ਬੁਖ਼ਾਰ ਨੂੰ ਫੈਲਣ ...

ਪੂਰੀ ਖ਼ਬਰ »

ਐਂਟੀ ਨਾਰਕੋਟਿਕ ਸੈੱਲ ਵਲੋਂ ਸਵਾ ਕਿੱਲੋ ਅਫ਼ੀਮ ਸਮੇਤ 2 ਕਾਬੂ

ਜਗਰਾਉਂ, 23 ਜੁਲਾਈ (ਜੋਗਿੰਦਰ ਸਿੰਘ)-ਐਂਟੀ ਨਾਰਕੋਟਿਕ ਸੈੱਲ ਜਗਰਾਉਂ ਦੀ ਪੁਲਿਸ ਨੇ ਸਵਾ ਕਿੱਲੋ ਅਫ਼ੀਮ ਸਮੇਤ ਯੂ.ਪੀ. ਨਾਲ ਸਬੰਧਿਤ 2 ਸਮੱਗਲਰਾਂ ਨੂੰ ਕਾਬੂ ਕੀਤਾ | ਪੁਲਿਸ ਵਲੋਂ ਕਾਬੂ ਕੀਤੇ ਦੋਸ਼ੀਆਂ ਦੀ ਪਹਿਚਾਣ ਅਜੇ ਰਾਜਪੂਤ ਪੁੱਤਰ ਵੇਦ ਪ੍ਰਕਾਸ਼, ਖੇਮਕਰਨ ...

ਪੂਰੀ ਖ਼ਬਰ »

ਰਕਬਾ ਟੋਲ ਬੈਰੀਅਰ ਵਿਖੇ ਕਿਸਾਨਾਂ ਦਾ ਅੰਦੋਲਨ 293ਵੇਂ ਦਿਨ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਰਕਬਾ ਟੋਲ ਬੈਰੀਅਰ ਵਿਖੇ ਅੰਦੋਲਨਕਾਰੀ ਮਰਦ-ਮਹਿਲਾਵਾਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੀਜਾ, ਗੋਸਲਾਂ ਵਿਖੇ ਵਣ ਮਹਾਂਉਤਸਵ ਮਨਾਇਆ

ਬੀਜਾ, 23 ਜੁਲਾਈ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਦੇ ਪ੍ਰਦੂਸ਼ਣ ਦੇ ਯੁੱਗ 'ਚ ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਰੱਖਣ ਤੇ ਪ੍ਰਦੂਸ਼ਣ ਮੁਕਤ ਕਰਨ ਦੇ ਉਪਰਾਲੇ ਤਹਿਤ ਸੇਵਾ ਮੁਕਤ ਡਾ. ਵਿਨੋਦ ਗੁਪਤਾ (ਜੁਆਇੰਟ ਡਾਇਰੈਕਟਰ) ਦੀ ਆਰੰਭੀ ਮੁਹਿੰਮ 'ਧਰਤਿ ਸੁਹਾਣੀ ਹੋਇ' ਅਧੀਨ ...

ਪੂਰੀ ਖ਼ਬਰ »

ਕੋਰੋਨਾ ਦੀ ਤੀਸਰੀ ਲਹਿਰ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ- ਐਸ. ਐਮ. ਓ.

ਮਾਛੀਵਾੜਾ ਸਾਹਿਬ, 23 ਜੁਲਾਈ (ਮਨੋਜ ਕੁਮਾਰ)-ਐੱਸ ਐਮ. ੳ. ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਮੈਡੀਕਲ ਮਾਹਿਰਾਂ ਅਨੁਸਾਰ ਕੋੋਰੋਨਾ ਦੀ ਤੀਸਰੀ ਲਹਿਰ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਜਿਸ ਦੇ ਮੱਦੇਨਜ਼ਰ ਮਾਛੀਵਾੜਾ ਤੇ ਇਸ ਦੇ ਅਧੀਨ ਆਉਂਦੇ ਖੇਤਰ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ- ਮਿਹਰਬਾਨ/ਸਹਾਰਨ ਮਾਜਰਾ

ਬੀਜਾ, 23 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਮੰਤਰੀ ਤੇ ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ...

ਪੂਰੀ ਖ਼ਬਰ »

ਵੋਟਾਂ ਕੱਟਣ ਕਰਕੇ ਚੋਣ ਦਾ ਬਾਈਕਾਟ ਕੀਤਾ- ਆਗੂ

ਪਾਇਲ, 23 ਜੁਲਾਈ (ਰਾਜਿੰਦਰ ਸਿੰਘ)-ਪਿੰਡ ਬਰਮਾਲੀਪੁਰ ਦੇ ਸਾਬਕਾ ਸਰਪੰਚਾਂ ਤੇ ਅਕਾਲੀ ਆਗੂਆਂ ਇੰਦਰਜੀਤ ਸਿੰਘ ਤੂਰ, ਸੁਖਪਾਲ ਸਿੰਘ ਪਾਲੀ ਤੇ ਕਰਮਜੀਤ ਸਿੰਘ ਤੂਰ ਨੇ ਕਿਹਾ ਕਿ ਪਿੰਡ ਬਰਮਾਲੀਪੁਰ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਹੋਈ ਚੋਣ ਦਾ ਇਸ ਕਰਕੇ ਬਾਈਕਾਟ ...

ਪੂਰੀ ਖ਼ਬਰ »

ਦਲਵਿੰਦਰ ਕੌਰ ਮਾਂਗਟ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ

ਦੋਰਾਹਾ, 23 ਜੁਲਾਈ (ਮਨਜੀਤ ਸਿੰਘ ਗਿੱਲ)-ਸਾਬਕਾ ਚੇਅਰਪਰਸਨ ਤੇ ਆੜ੍ਹਤੀ ਦਲਵਿੰਦਰ ਕੌਰ ਮਾਂਗਟ ਨੂੰ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਮਹਿਲਾ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਅੜੀਅਲ ਤੇ ਹੰਕਾਰੀ ਚਿਹਰਾ ਬੇਨਕਾਬ ਹੋਇਆ- ਉਮੈਦਪੁਰੀ

ਸਾਹਨੇਵਾਲ, 23 ਜੁਲਾਈ (ਅਮਰਜੀਤ ਸਿੰਘ ਮੰਗਲੀ)-ਦੇਸ਼ ਦੀ ਮੋਦੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ-ਮਜ਼ਦੂਰ ਵਿਰੋਧੀ ਕਾਨੂੰਨ ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਦੀ ਘੋਰ ਉਲੰਘਣਾ ਕੀਤੀ | ਇਨ੍ਹਾਂ ਕਿਸਾਨ ਮਜ਼ਦੂਰ ਮਾਰੂ ਕਾਨੰੂਨਾਂ ਨੂੰ ਵਾਪਸ ਕਰਵਾਉਣ ਲਈ ਦੇਸ਼ ਦਾ ...

ਪੂਰੀ ਖ਼ਬਰ »

ਰਾਜਾ ਗਿੱਲ ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ ਨਤਮਸਤਕ ਹੋਏ

ਬੀਜਾ, 23 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਦੇ ਮਰਹੂਮ ਸਾਬਕਾ ਉਦਯੋਗ ਮੰਤਰੀ ਕਰਮ ਸਿੰਘ ਗਿੱਲ ਦੇ ਹੋਣਹਾਰ ਸਪੁੱਤਰ ਤੇ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਅੱਜ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਤੇ ਹਲਕਾ ਪਾਇਲ ਦੇ ਵਿਧਾਇਕ ...

ਪੂਰੀ ਖ਼ਬਰ »

ਕੈਪਟਨ ਹਰਾ ਵਲੋਂ ਸਾਹਨੇਵਾਲ ਡੇਹਲੋਂ ਰੋਡ ਤੇ ਜੀ. ਟੀ. ਰੋਡ ਪਹੁੰਚ ਸੜਕ ਦਾ ਉਦਘਾਟਨ

ਸਾਹਨੇਵਾਲ, 23 ਜੁਲਾਈ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਮੰਗਲੀ)-ਡੇਹਲੋਂ ਰੋਡ ਸਾਹਨੇਵਾਲ ਤੇ ਜੀ. ਟੀ. ਰੋਡ ਨੂੰ ਆਪਸ 'ਚ ਮਿਲਾਉਂਦੀ ਪਹੁੰਚ ਸੜਕ ਜੋ ਟੁੱਟ ਕੇ ਖਸਤਾ ਹਾਲਤ 'ਚ ਪਹੁੰਚ ਗਈ ਸੀ, ਨੂੰ ਬਣਾਉਣ ਦਾ ਉਦਘਾਟਨ ਕੈਪਟਨ ਸੁਖਜੀਤ ਸਿੰਘ ਹਰਾ ਪ੍ਰਧਾਨ ਨਗਰ ਕੌਂਸਲ ...

ਪੂਰੀ ਖ਼ਬਰ »

ਕੰਨਿਆ ਸਕੂਲ ਵਿਖੇ ਰਾਸ਼ਟਰੀ ਉਪਲਬਧੀ ਸਰਵੇਖਣ

ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਕਿਸ਼ੋਰੀ ਲਾਲ ਜੇਠੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਲਾਕ ਖੰਨਾ 1 ਤੇ 2 ਦੇ ਨੋਡਲ ਅਫ਼ਸਰ ਵਿਸ਼ਾਲ ਵਸ਼ਿਸ਼ਟ ਤੇ ਬਲਜੀਤ ਸਿੰਘ ਦੀ ਰਹਿਨੁਮਾਈ ਹੇਠ ਇੱਕ ਰੋਜ਼ਾ ...

ਪੂਰੀ ਖ਼ਬਰ »

ਬਿਜਲੀ ਵਿਭਾਗ ਸਬ ਡਵੀਜ਼ਨ ਰਾਮਪੁਰ ਦੇ ਠੇਕਾ ਕਾਮਿਆਂ ਵਲੋਂ ਮੀਟਿੰਗ

ਦੋਰਾਹਾ, 23 ਜੁਲਾਈ (ਮਨਜੀਤ ਸਿੰਘ ਗਿੱਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਆਏ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਰਾਮਪੁਰ ਦੇ ਸਮੁੱਚੇ ਕਾਮਿਆ ਨੇ ਆਗੂ ਸਾਥੀ ਬੂਟਾ ਸਿੰਘ ਦੀ ...

ਪੂਰੀ ਖ਼ਬਰ »

ਸਕੂਲ ਮੁਖੀ ਨਵਜੋਤ ਸ਼ਰਮਾ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਨਮਾਨ

ਮਲੌਦ, 23 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸਿੱਖਿਆ ਵਿਭਾਗ ਵਲੋਂ ਸਮੇਂ ਸਮੇਂ ਤੋਂ ਜਾਰੀ ਹਦਾਇਤਾਂ ਅਨੁਸਾਰ ਚੰਗੀ ਕਾਰਗੁਜ਼ਾਰੀ ਕਰਨ ਤੇ ਬੱਚਿਆਂ ਨੂੰ ਸਿੱਖਿਆ, ਖੇਡਾਂ ਤੇ ਹੋਰ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾਂਦੇ ਕਾਰਜਾਂ ਲਈ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤ ਦਿਵਸ ਮਨਾਇਆ

ਈਸੜੂ, 23 ਜੁਲਾਈ (ਬਲਵਿੰਦਰ ਸਿੰਘ)-ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਵਲੋਂ ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਤੇ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਖੇਤੀਬਾੜੀ ਅਫ਼ਸਰ ਖੰਨਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਵੇਂ ਬਣੇ ਹਲਕਾ ਇੰਚਾਰਜ ਦਿਆਲਪੁਰਾ ਦਾ ਸਨਮਾਨ ਸਮਾਗਮ

ਸਮਰਾਲਾ, 23 ਜੁਲਾਈ (ਗੋਪਾਲ ਸੋਫਤ)-ਆਮ ਆਦਮੀ ਪਾਰਟੀ ਵਲੋਂ ਸਥਾਨਕ ਹਲਕੇ ਦੇ ਨਵੇਂ ਨਿਯੁਕਤ ਕੀਤੇ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਦੇ ਸਨਮਾਨ ਸਮਾਗਮ 'ਚ ਹਲਕੇ ਦੇ ਸਾਰੇ ਹੀ ਟਿਕਟ ਦੇ ਚਾਹਵਾਨਾਂ ਨੇ ਇਕ ਸੁਰ ਹੋ ਕੇ ਇਸ ਵਾਰ ਇੱਕਜੁੱਟ ਹੋ ਕੇ ਪੰਜਾਬ ਦੇ ਚੰਗੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੀਟਿੰਗ

ਮਲੌਦ, 23 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਪਿੰਡ ਧੌਲ ਖ਼ੁਰਦ ਵਿਖੇ ਹੋਈ | ਜਿਸ 'ਚ ਬਲਾਕ ਦੋਰਾਹਾ ਦੇ ਕਨਵੀਨਰ ਪਰਮਵੀਰ ਸਿੰਘ ਘਲੋਟੀ, ਬਲਾਕ ਮਲੌਦ ਦੇ ਕੋ-ਕਨਵੀਨਰ ਬਲਦੇਵ ਸਿੰਘ ਜੀਰਖ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ 'ਤੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ

ਬੀਜਾ, 23 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਸਲਤਾਨਪੁਰ ਵਿਖੇ ਸਵਰਗਵਾਸ ਹੋਏ ਮੇਹਰ ਸਿੰਘ ਸੁਲਤਾਨਪੁਰ ਦੀ ਯਾਦ ਨੂੰ ਸਮਰਪਿਤ ਪਰਿਵਾਰ ਵਲੋਂ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਵੱਖ-ਵੱਖ ਧਾਰਮਿਕ ...

ਪੂਰੀ ਖ਼ਬਰ »

ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਕਾਂਗਰਸੀ ਵਰਕਰਾਂ ਦਾ ਕਾਫ਼ਲਾ ਰਵਾਨਾ

ਬੀਜਾ, 23 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਦੀ ਚੰਡੀਗੜ੍ਹ ਵਿਖੇ ਪ੍ਰਧਾਨਗੀ ਦੀ ਤਾਜਪੋਸ਼ੀ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਬਰਮਾਲੀਪੁਰ ਦੇ ਚੁਣੇ ਡਾਇਰੈਕਟਰ ਦਾ ਸਨਮਾਨ

ਪਾਇਲ, 23 ਜੁਲਾਈ (ਰਾਜਿੰਦਰ ਸਿੰਘ)-ਪਿੰਡ ਬਰਮਾਲੀਪੁਰ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ ਰਿਟਰਨਿੰਗ ਅਫ਼ਸਰ ਚਰਨਜੀਤ ਸਿੰਘ ਤੇ ਸਹਾਇਕ ਰਿਟਰਨਿੰਗ ਅਫ਼ਸਰ ਸਤਿਨਾਮ ਸਿੰਘ ਦੀ ਦੇਖ ਰੇਖ ਹੋਈ | ਜਿਸ ਵਿਚ 7 ਵਿਅਕਤੀਆਂ ਮਨਪ੍ਰੀਤ ਸਿੰਘ ਤੂਰ, ਕੈਪਟਨ ਗੁਰਮੁੱਖ ...

ਪੂਰੀ ਖ਼ਬਰ »

ਕਵਿਤਾ ਮਨੁੱਖ ਦੀ ਸੰਵੇਦਨਾ ਦਾ ਅੰਦਰੂਨੀ ਰੂਪ ਹੁੰਦਾ ਹੈ-ਸਵਰਨਜੀਤ ਸਵੀ

ਸਾਹਨੇਵਾਲ, 23 ਜੁਲਾਈ (ਅਮਰਜੀਤ ਸਿੰਘ ਮੰਗਲੀ)-ਮਨੁੱਖੀ ਮਨ ਦੇ ਅੰਦਰ ਦੱਬੀਆਂ ਭਾਵਨਾਵਾਂ ਸਾਹਿਤ ਦੇ ਕਿਸੇ ਨਾ ਕਿਸੇ ਰੂਪ ਵਿਚ ਪ੍ਰਗਟ ਹੁੰਦੀਆਂ ਹਨ¢ ਕਵਿਤਾ ਮਨੁੱਖ ਦੀ ਸੰਵੇਦਨਾ ਦਾ ਅੰਦਰੂਨੀ ਪ੍ਰਗਟਾਵਾ ਹੁੰਦਾ ਹੈ ¢ ਇਹ ਸ਼ਬਦ ਪੰਜਾਬੀ ਦੇ ਸ਼ਾਇਰ ਤੇ ਚਿੱਤਰਕਾਰ ...

ਪੂਰੀ ਖ਼ਬਰ »

2022 'ਚ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਸਰਕਾਰ ਬਣਾਏਗਾ- ਦੌਲਤਪੁਰ, ਸਿਹੌੜਾ

ਮਲੌਦ, 23 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ ਅਤੇ ਸੀਨੀਅਰ ਆਗੂ ਤੇ ਸਾਬਕਾ ਵਾਈਸ ਚੇਅਰਮੈਨ ਕੁਲਵੰਤ ਸਿੰਘ ਕਾਂਤੀ ਸਿਹੌੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਵਲੋਂ ਪਿਛਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX