ਤਾਜਾ ਖ਼ਬਰਾਂ


ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  2 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਗੜ੍ਹਸ਼ੰਕਰ ਨੇੜੇ ਸੜਕ ਹਾਦਸੇ ਨੇ ਲਈ 2 ਨੌਜਵਾਨਾਂ ਦੀ ਜਾਨ
. . .  7 minutes ago
ਗੜ੍ਹਸ਼ੰਕਰ, 22 ਸਤੰਬਰ - ਮੰਗਲਵਾਰ ਦੀ ਦੇਰ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਨੇ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋਵੇਂ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  16 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  40 minutes ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  46 minutes ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 1 hour ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਜਗਰਾਓਂ

-ਮਾਮਲਾ ਘੱਟ ਮੁੱਲ 'ਤੇ ਜ਼ਮੀਨਾਂ ਐਕਵਾਇਰ ਕਰਨ ਦਾ-

ਕੈਪਟਨ ਸੰਧੂ ਵਲੋਂ ਕਿਸਾਨਾਂ ਨੂੰ ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ ਮੁੱਖ ਮੰਤਰੀ ਨੂੰ ਮਿਲ ਕੇ ਹੱਲ ਕਰਵਾਉਣ ਦਾ ਭਰੋਸਾ

ਹੰਬੜਾਂ, 25 ਜੁਲਾਈ (ਮੇਜਰ ਹੰਬੜਾਂ)-ਭਾਰਤ ਮਾਲਾ ਸੜਕ ਯੋਜਨਾ ਅਧੀਨ ਜੰਮੂ ਕੱਟੜਾ ਐਕਸਪ੍ਰੈੱਸ ਵੇਅ ਤੇ ਰੋਪੜ ਵਾਈਪਾਸ ਲਈ ਜ਼ਮੀਨਾਂ ਐਕਵਾਇਰ ਕਰਨ ਲਈ ਬਹੁਤ ਘੱਟ ਮੁੱਲ ਦਿੱਤੇ ਜਾਣ ਤੋਂ ਦੁਖੀ ਕਿਸਾਨਾਂ ਵਲੋਂ ਬਣਾਈ ਗਈ ਕਿਸਾਨ ਸੰਘਰਸ਼ ਕਮੇਟੀ ਆਗੂ ਸਾਬਕਾ ਸਰਪੰਚ ਪਰਮਜੀਤ ਸਿੰਘ, ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ, ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ, ਸਰਪੰਚ ਜਸਵੰਤ ਸਿੰਘ ਭੱਟੀਆਂ, ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਨੰਬਰਦਾਰ ਰਣਜੀਤ ਸਿੰਘ ਭੰਗੂ, ਪ੍ਰਧਾਨ ਬਲਜਿੰਦਰ ਸਿੰਘ ਭੰਗੂ, ਹਰਜਿੰਦਰ ਸਿੰਘ ਖਹਿਰਾ, ਜਗਜੀਵਨ ਸਿੰਘ ਝੱਜ ਵਲੀਪੁਰ ਕਲਾਂ, ਪੰਚਾਇਤ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਵਲੋਂ 25 ਪਿੰਡਾਂ ਦੇ ਕਿਸਾਨਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ | ਕਿਸਾਨ ਆਗੂਆਂ ਨੇ ਕੈਪਟਨ ਸੰਧੂ ਨੂੰ ਮਿਲ ਕੇ ਜ਼ਮੀਨਾਂ ਦੇ ਮਾਰਕੀਟ ਮੁਤਾਬਕ ਮੁੱਲ ਲੈ ਕੇ ਦੇਣ ਦੀ ਮੰਗ ਕੀਤੀ | ਕੈਪਟਨ ਸੰਦੀਪ ਸਿੰਘ ਸੰਧੂ ਨੇ ਪੀੜ੍ਹਤ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਉਕਤ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ 'ਚ ਲਿਆ ਕੇ ਕਿਸਾਨਾਂ ਨੂੰ ਭਵਾਨੀਗੜ੍ਹ ਅਤੇ ਪਟਿਆਲਾ ਦੀ ਤਰਜ 'ਤੇ ਜ਼ਮੀਨਾਂ ਦੇ ਮੁੱਲ਼ ਲੈ ਕੇ ਦੇਣ ਸਬੰਧੀ ਗੱਲਬਾਤ ਕਰਨਗੇ ਤੇ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਣਗੇ | ਸਰਪੰਚ ਜਸਵੰਤ ਸਿੰਘ ਭੱਟੀਆਂ, ਸਰਪੰਚ ਸੁਖਵਿੰਦਰ ਸਿੰਘ ਟੋਨੀ ਭੱਠਾਧੂਹਾ ਤੇ ਕਿਸਾਨ ਆਗੂ ਨੰਬਰਦਾਰ ਰਣਜੀਤ ਸਿੰਘ ਭੰਗੂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਇਕ ਕਿੱਲਾ ਜਾਂ 5 ਕਿੱਲੇ ਤੱਕ ਜ਼ਮੀਨ ਐਕਵਾਇਰ ਹੋ ਰਹੀ ਹੈ, ਉਹ ਕਿਸਾਨ ਜ਼ਮੀਨਾਂ ਤੋਂ ਵਹਿਲੇ ਹੋ ਜਾਣਗੇ ਕਿਉਂਕਿ ਜਿਸ ਰੇਟਾਂ ਮੁਤਾਬਕ ਸਰਕਾਰ ਜ਼ਮੀਨਾਂ ਐਕਵਾਇਰ ਕਰ ਰਹੀ ਹੈ, ਉਸ ਮੁਤਾਬਕ ਅੱਗੇ ਜ਼ਮੀਨਾਂ ਮਿਲਣਿਆਂ ਮੁਸ਼ਕਿਲ ਹਨ | ਇਸ ਲਈ ਪ੍ਰਸ਼ਾਸਨ ਤੇ ਸਰਕਾਰਾਂ ਕਿਸਾਨਾਂ ਨੂੰ ਉਜਾੜਨ ਤੋਂ ਪਹਿਲਾਂ ਜ਼ਮੀਨਾਂ ਦੇ ਵੱਧ ਮੁੱਲ ਦੇਣ ਤਾਂ ਜੋ ਕਿਸਾਨ ਅੱਗੇ ਵੀ ਜ਼ਮੀਨਾਂ ਖਰੀਦ ਸਕਣ | ਇਸ ਮੌਕੇ 'ਤੇ ਮਨਦੀਪ ਸਿੰਘ ਵਿਰਕ, ਮੇਵਸਾ ਸਿੰਘ ਸਲੇਮਪੁਰ, ਸਰਪੰਚ ਅਲਬੇਲ ਸਿੰਘ ਘਮਣੇਵਾਲ, ਪੰਚ ਮਹਾਂ ਸਿੰਘ ਬਾਠ, ਇੰਦਰਜੀਤ ਸਿੰਘ ਦਿਉਲ, ਰਵੀ ਵਲੀਪੁਰ ਕਲਾਂ, ਸੁਖਦੇਵ ਸਿੰਘ, ਹਰਭਜਨ ਸਿੰਘ ਭੱਠਾਧੂਹਾ, ਪਰਮਿੰਦਰ ਸਿੰਘ ਦਿਉਲ ਆਦਿ ਮੌਜੂਦ ਸਨ |

ਪਿੰਡ ਗੋਬਿੰਦਗੜ੍ਹ ਵਿਖੇ ਪੁਲਿਸ ਤੇ ਪਰਿਵਾਰ 'ਚ ਹੋਏ ਝਗੜੇ ਦੇ ਮਾਮਲੇ ਨੇ ਨਵਾਂ ਰੂਪ ਲਿਆ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਗੋਬਿੰਦਗੜ੍ਹ ਵਿਖੇ ਪਿਛਲੇ ਦਿਨੀਂ ਸ਼ਿਕਾਇਤ ਦੀ ਪੜਤਾਲ ਕਰਨ ਗਈ ਪੁਲਿਸ ਪਾਰਟੀ ਨਾਲ ਪਰਿਵਾਰ ਦੀ ਝੜਪ ਹੋਈ ਸੀ, ਜਿਸ ਦੇ ਸਬੰਧ ਵਿੱਚ 16 ਵਿਅਕਤੀਆਂ 'ਤੇ ਅਪਰਾਧਿਕ ਮਾਮਲਾ ਵੱਖ-ਵੱਖ ਧਰਾਵਾਂ ਤਹਿਤ ਦਰਜ ਕੀਤਾ ਗਿਆ ਸੀ ...

ਪੂਰੀ ਖ਼ਬਰ »

ਕਸਬਾ ਸਿੱਧਵਾਂ ਬੇਟ ਦੇ ਮੁੱਖ ਬਾਜ਼ਾਰ 'ਚ 3 ਲੱਖ ਦਾ ਕੱਪੜਾ ਤੇ ਨਕਦੀ ਚੋਰੀ

ਸਿੱਧਵਾਂ ਬੇਟ, 25 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ 'ਚ ਘੁੰਮ ਰਹੇ ਬੇਖੌਫ ਚੋਰਾਂ ਨੇ ਅੱਜ ਤੜਕਸਾਰ ਸਥਾਨਕ ਕਸਬੇ ਦੇ ਜਲੰਧਰ-ਜਗਰਾਉਂ ਮਾਰਗ 'ਤੇ ਸਥਿਤ ਮੁੱਖ ਬਜ਼ਾਰ ਵਿਚਲੀਆਂ ਕੱਪੜੇ ਦੀਆਂ ਤਿੰਨ ਦੁਕਾਨਾਂ ਦੇ ਜਿੰਦਰੇ ਤੋੜਕੇ ਕਰੀਬ ਤਿੰਨ ਲੱਖ ਦਾ ...

ਪੂਰੀ ਖ਼ਬਰ »

ਸਰਕਾਰੀ ਡਿਗਰੀ ਕਾਲਜ ਤੇ ਆਈ.ਟੀ.ਆਈ ਹਲਕੇ ਦੇ ਨੌਜਵਾਨਾਂ ਲਈ ਵਰਦਾਨ ਸਿੱਧ ਹੋਣਗੇ- ਡਾ. ਅਮਰ ਸਿੰਘ

ਰਾਏਕੋਟ, 25 ਜੁਲਾਈ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਰਾਏਕੋਟ ਹਲਕੇ 'ਚ ਬਣਾਏ ਜਾ ਰਹੇ ਸਰਕਾਰੀ ਡਿਗਰੀ ਕਾਲਜ ਤੇ ਆਈ.ਟੀ.ਆਈ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਲਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਰਾਏਕੋਟ ਡਾ. ਹਿਮਾਂਸ਼ੂ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਕਾਬੂ

ਜਗਰਾਉਂ, 25 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਥਾਣਾ ਸਿਟੀ ਪੁਲਿਸ ਵਲੋਂ ਇਕ ਧਾਰਮਿਕ ਅਸਥਾਨ ਵਿਖੇ ਸ਼ਰਧਾਲੂਆਂ ਤੋਂ ਲੁਟਾਂ-ਖੋਹਾਂ ਕਰਨ ਵਾਲੇ 6 ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਨ੍ਹਾਂ 'ਚੋਂ ਚਾਰ ਦੋਸ਼ੀ ਇਕ ਪਰਿਵਾਰ ਦੇ ਹੀ ਹਨ | ਡੀ.ਐੱਸ.ਪੀ. ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਕੇ ਦੁੱਧ ਧੋਤੀ ਨਹੀਂ ਹੋ ਗਈ-ਵਿਧਾਇਕ ਇਯਾਲੀ

ਸਿੱਧਵਾਂ ਬੇਟ, 25 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਕਿ ਕਾਂਗਰਸ ਪਾਰਟੀ ਨਵਜੋਤ ਸਿੰਘ ਸਿੱਧੂ ਸੂਬਾ ਪ੍ਰਧਾਨ ਬਣਾਕੇ ਦੁੱਧ ਧੋਤੀ ਨਹੀਂ ਹੋ ਗਈ | ਪਾਰਟੀ ਨੂੰ ...

ਪੂਰੀ ਖ਼ਬਰ »

ਪ੍ਰਧਾਨ ਸਿੱਧੂ ਦੀ ਅਗਵਾਈ ਹੇਠ ਸੂਬੇ 'ਚ ਮੁੜ ਕਾਂਗਰਸ ਸਰਕਾਰ ਬਣੇਗੀ-ਸਰਪੰਚ ਜੱਗਾ, ਠੇਕੇਦਾਰ ਹਰਮੋਹਣ

ਹੰਬੜਾਂ, 25 ਜੁਲਾਈ (ਮੇਜਰ ਹੰਬੜਾਂ)-ਕਾਂਗਰਸ ਦੇ ਸਟਾਰ ਚੋਣ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਨ ਉਪਰੰਤ ਉਨ੍ਹਾਂ ਵਲੋਂ ਪ੍ਰਧਾਨਗੀ ਦੀ ਕੁਰਸੀ ਸੰਭਾਲਣ 'ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਰੇਲਵੇ ਪਾਰਕ ਜਗਰਾਉਂ 'ਚ ਕਿਸਾਨ ਸੰਘਰਸ਼ 298ਵੇਂ ਦਿਨ 'ਚ ਦਾਖ਼ਲ

ਜਗਰਾਉਂ, 25 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਰੇਲ ਪਾਰਕ ਜਗਰਾਉਂ 'ਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚਾ 298ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਸਭ ਤੋਂ ਪਹਿਲਾਂ ਅੱਜ ਦੇ ਦਿਨ 1983 ਸੰਨ 'ਚ ਸ਼ਹੀਦ ਕੀਤੇ ਗਏ ਇਨਕਲਾਬੀ ਆਗੂ ਅਵਤਾਰ ਸਿੰਘ ਢੁੱਡੀਕੇ, ਪਿੰਡ ਚੁਗਾਵਾਂ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਰਹਿ ਕੇ ਰੇਤ-ਬਜਰੀ, ਨਾਜਾਇਜ਼ ਮਾਈਨਿੰਗ ਵਾਲਿਆਂ ਲਈ ਸਿੱਧੂ ਵਿਪ੍ਹ ਜਾਰੀ ਕਰੇ-ਭੈਣੀ

ਮੁੱਲਾਂਪੁਰ-ਦਾਖਾ, 25 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਅੰਦਰ ਕਾਟੋ-ਕਲੇਸ਼ ਦਾ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਭਾਵੇਂ ਅੰਤ ਨਹੀਂ ਹੋਇਆ, ਪਰ ਬਹੁਤੇ ਮਨ-ਮੁਟਾਅ ਮੁੱਕ ਗਏ | ਸਿੱਧੂ ਦੀ ਪ੍ਰਧਾਨ ਵਜੋਂ ਤਾਜਪੋਸ਼ੀ ਬਾਅਦ ...

ਪੂਰੀ ਖ਼ਬਰ »

ਐਕਟਿਵਾ ਸਵਾਰ ਦੋ ਲੁਟੇਰਿਆਂ ਨੇ ਪ੍ਰਵਾਸੀ ਮਜ਼ਦੂਰ ਬੱਚੇ ਦੀ ਕੁੱਟਮਾਰ ਕਰਕੇ ਖੋਹੀ ਨਕਦੀ ਤੇ ਮੋਬਾਈਲ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਅੱਜ ਰਾਏਕੋਟ ਵਿਖੇ ਬੇਲਪੁਰੀ ਵੇਚ ਕੇ ਆਪਣੇ ਗੁਜ਼ਾਰਾ ਕਰਨ ਵਾਲੇ ਇੱਕ ਪ੍ਰਵਾਸੀ ਮਜ਼ਦੂਰ ਬੱਚੇ ਨੂੰ ਐਕਟਿਵਾ ਸਵਾਰ ਦੋ ਲੁਟੇਰੇ ਕੁੱਟਮਾਰ ਕਰਕੇ ਨਗਦੀ ਤੇ ਮੋਬਾਇਲ ਫੋਨ ਖੋਹ ਕੇ ਲੈ ਗਏ | ਗੁਰਦੁਆਰਾ ਟਾਹਲੀਆਣਾ ਸਾਹਿਬ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਚਾਰਜ ਛੱਡਣ ਕਰਕੇ ਆਮ ਲੋਕ ਹੋ ਰਹੇ ਹਨ ਪ੍ਰੇਸ਼ਾਨ

ਹੰਬੜਾਂ, 25 ਜੁਲਾਈ (ਹਰਵਿੰਦਰ ਸਿੰਘ ਮੱਕੜ)-ਪੰਜਾਬ 'ਚ ਕੁੱਝ ਹਫ਼ਤੇ ਪਹਿਲਾਂ ਜ਼ਮੀਨਾਂ ਨਾਲ ਸਬੰਧਿਤ ਲੇਖੇ-ਜੋਖੇ ਤੇ ਕਾਗਜ਼ੀ ਕੰਮਾਂ ਲਈ ਪਟਵਾਰੀਆਂ ਨੂੰ ਕਈ-ਕਈ ਪਿੰਡ ਸੰਭਾਲੇ ਹੋਏ ਸਨ ਪਰ ਸਰਕਾਰ ਵਲੋਂ ਪਟਵਾਰੀਆਂ ਦੀ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ ਤੇ ਕਈ ...

ਪੂਰੀ ਖ਼ਬਰ »

ਕਲੱਬ ਦੇ ਮੈਂਬਰਾਂ ਵਲੋਂ ਲੋਕ ਭਲਾਈ ਕੰਮਾਂ ਦੀ ਸ਼ੁਰੂਆਤ

ਚੌਂਕੀਮਾਨ, 25 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਸੰਤ ਰਾਮ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਮੈਬਰਾਂ ਨੇ ਲੋਕ ਭਲਾਈ ਕੰਮਾਂ ਦੀ ਸ਼ੁਰੂਆਤ ਕੀਤੀ | ਇਸ ਮੌਕੇ ਸਮਾਜ ਸੇਵੀ ਜਸਵੀਰ ਸਿੰਘ ਜੱਸੂ ਪੋਨਾ, ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਭਾਵੇਂ ਸਿੱਧੂ ਨੂੰ ਮੁੱਖ ਮੰਤਰੀ ਬਣਾਏ ਪਰ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ-ਸੰਧੂ/ਧਾਲੀਵਾਲ

ਲੋਹਟਬੱਦੀ, 25 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਵਿੰਗ ਸਰਕਲ ਪੱਖੋਵਾਲ ਦੀ ਮੀਟਿੰਗ ਪ੍ਰਧਾਨ ਸੁਖਰਾਜ ਸਿੰਘ ਮਹੇਰਨਾਂ ਕਲਾਂ, ਜਗਜੀਤ ਸਿੰਘ ਮਹੇਰਨਾਂ ਕਲਾਂ ਦੀ ਅਗਵਾਈ ਹੇਠ ਪਿੰਡ ਮਹੇਰਨਾਂ ਕਲਾਂ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਕਿਸਾਨਾਂ-ਮਜ਼ਦੂਰਾਂ ਵਲੋਂ ਧਰਨਾ ਜਾਰੀ

ਚੌਂਕੀਮਾਨ, 25 ਜੁਲਾਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਲੱਜਿਆਵਤੀ ਜੈਨ ਨਰਸਿੰਗ ਕਾਲਜ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਕਾਲਜ ਰਾਏਕੋਟ ਵਿਖੇ Tਤੀਆਂ ਤੀਜ਼U ਦਾ ਤਿਉਹਾਰ ਬੜੇ ਧੂਮ-ਧੜੱਕੇ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਬੀ ਮਹੇਸ਼ਬਰੀ ਤੇ ਚੇਅਰਪਰਸਨ ਹਰਵਿੰਦਰ ਕੌਰ ਦੀ ਦੇਖ-ਰੇਖ ਹੇਠ ਤੀਆਂ ਤੀਜ਼ ...

ਪੂਰੀ ਖ਼ਬਰ »

ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਬੂਟੇ ਵੰਡੇ

ਚੌਂਕੀਮਾਨ, 25 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸੰਤ ਬਾਬਾ ਸੰਤ ਰਾਮ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਪੋਨਾ ਵਲੋਂ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 300 ਬੂਟੇ ਘਰ ਘਰ ਜਾ ਕੇ ਲੋਕਾਂ ਨੂੰ ਵੰਡੇੇ ਗਏ | ਇਸ ਮੌਕੇ ਕਲੱਬ ਪ੍ਰਧਾਨ ਗੁਰਮੀਤ ਸਿੰਘ ਪੋਨਾ, ਸਮਾਜ ਸੇਵੀ ...

ਪੂਰੀ ਖ਼ਬਰ »

ਤੋਮਰ ਦੇ ਬੇਤੁਕੇ ਬਿਆਨ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਨਹੀਂ ਕਰ ਸਕਦੇ- ਤਲਵੰਡੀ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 3 ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਵਾਲੇ ਕਿਸਾਨਾਂ 'ਚੋਂ 600 ਦੇ ਕਰੀਬ ਕਿਸਾਨ ਸ਼ਹਾਦਤਾਂ ਦਾ ...

ਪੂਰੀ ਖ਼ਬਰ »

ਸੰਸਦ ਦੇ ਘਿਰਾਓ ਸਬੰਧੀ ਉਲੀਕੇ ਪ੍ਰੋਗਰਾਮਾਂ ਪ੍ਰਤੀ ਕਿਸਾਨਾਂ 'ਚ ਉਤਸ਼ਾਹ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਦੀ ਮੋਦੀ ਸਰਕਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਵਿਚ ਅਜੇ ਵੀ ਆਨਾਕਾਨੀ ਕਰ ਰਹੀ ਹੈ, ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਸਦ ਦੇ ਘਿਰਾਓ ਸਬੰਧੀ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ | ਜਿਸ ਤਹਿਤ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਪੁੰਨਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਗਤਾਂ ਨੇ ਅੰਮਿ੍ਤ ਵੇਲੇ ਤੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਗੁਰੂ ...

ਪੂਰੀ ਖ਼ਬਰ »

ਦਰਗਾਹ 'ਤੇ ਸੰਗਤਾਂ ਦੇ ਸਹਿਯੋਗ ਨਾਲ ਬਣਨ ਵਾਲੇ ਬਰਾਂਡੇ ਦਾ ਨੀਂਹ ਰੱਖਿਆ

ਸਿੱਧਵਾਂ ਬੇਟ, 25 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਸਲੇਮਪੁਰਾ ਵਿਖੇ ਸਥਿੱਤ ਪੀਰ ਬਾਬਾ ਗਰੀਬ ਸ਼ਾਹ ਦੀ ਦਰਗਾਹ 'ਤੇ ਸੰਗਤ ਦੇ ਸਹਿਯੋਗ ਨਾਲ ਬਣਨ ਵਾਲੇ ਵਰਾਂਡੇ ਦਾ ਨੀਂਹ ਰੱਖੀ ਗਈ | ਇਸ ਮੌਕੇ ਦਰਗਾਹ ਦੀ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਛੇਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਜੋੜ ਮੇਲਾ ਅੱਜ ਤੋਂ

ਗੁਰੂਸਰ ਸੁਧਾਰ, 25 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਛੇਵੇ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸੁਧਾਰ ਪੁੱਜਣ ਸਮੇਂ ਮਨਾਏ ਜਾਂਦੇ 3 ਦਿਨਾਂ ਸਾਲਾਨਾ ਜੋੜ ਮੇਲੇ ਦੇ ਪ੍ਰਬੰਧਾ ਨੂੰ ਲੈ ਕੇ ਅੱਜ ਇਤਿਹਾਸਿਕ ਗੁਰੁਦਆਰਾ ਪਾਤਸ਼ਾਹੀ ਛੇਂਵੀ ਵਿਖੇ ਜਥੇ: ...

ਪੂਰੀ ਖ਼ਬਰ »

ਅਣ-ਪਛਾਤੇ ਚੋਰਾਂ ਨੇ ਮੀਟ ਦੀਆਂ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਰਾਏਕੋਟ, 25 ਜੁਲਾਈ (ਸੁਸ਼ੀਲ)-ਬੀਤੀ ਰਾਤ ਕੱੁਝ ਅਣਪਛਾਤੇ ਚੋਰਾਂ ਨੇ ਸਥਾਨਕ ਨਗਰ ਕੌਂਸਲ ਦਫ਼ਤਰ ਨੇੜੇ ਸਥਿਤ ਮੀਟ ਦੀਆਂ 3 ਦੁਕਾਨਾਂ 'ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦਿਆਂ 25 ਹਜ਼ਾਰ ਦੇ ਕਰੀਬ ਦਾ ਮੀਟ ਤੇ 75 ਹਜ਼ਾਰ ਰੁਪਏ ਦਾ ਚਿਕਨ ਚੋਰੀ ਕਰਕੇ ਲੈ ਗਏ | ਚੋਰੀ ਦੀ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਿਹਾੜਾ ਸ਼ਰਧਾ ਨਾਲ ਮਨਾਇਆ

ਜੌੜੇਪੁਲ ਜਰਗ, 25 ਜੁਲਾਈ (ਪਾਲਾ ਰਾਜੇਵਾਲੀਆ)-ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਤਪ ਅਸਥਾਨ ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਘ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਿਖੇ ਸਮਾਗਮ

ਖੰਨਾ, 25 ਜੁਲਾਈ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਮੈਂਗੋ ਡੇਅ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ¢ ਇਸ ਪ੍ਰੋਗਰਾਮ ਨੂੰ ਕਰਵਾਉਣ ਦਾ ਉਦੇਸ਼ ਬੱਚਿਆਂ ਨੂੰ ਫਲਾਂ ਦੇ ਰਾਜਾ ਅੰਬ, ਜੋ ਕਿ ਸਾਡਾ ਰਾਸ਼ਟਰੀ ਫਲ ...

ਪੂਰੀ ਖ਼ਬਰ »

ਲੇਬਰ ਕੋਡ ਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਐਤੀਆਣਾ ਤੋਂ ਕੇਂਦਰੀ ਹਕੂਮਤ ਵਿਰੁੱਧ ਪ੍ਰਚਾਰ ਮੁਹਿੰਮ ਦਾ ਆਗਾਜ਼

ਗੁਰੂਸਰ ਸੁਧਾਰ, 25 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਖ਼ੁਸ਼ ਹੈਸੀਅਤ ਟੈਕਸ ਵਿਰੋਧੀ ਮੋਰਚੇ ਦੀਆਂ ਸ਼ਹੀਦ ਬੀਬੀਆਂ ਮਾਤਾ ਚੰਦ ਕੌਰ ਤੇ ਮਾਤਾ ਬਚਨ ਕੌਰ ਨੂੰ ਸ਼ਰਧਾਂਜਲੀ ਉਪਰੰਤ ਉਨ੍ਹਾਂ ਦੇ ਪਿੰਡ ਐਤੀਆਣਾ ਤੋਂ ਸੀਟੂ, ਪੰਜਾਬ ਕਿਸਾਨ ਸਭਾ, ਕੁਲ ਹਿੰਦ ਖੇਤ ...

ਪੂਰੀ ਖ਼ਬਰ »

ਠਾਠ ਨਾਨਕਸਰ ਭਰੋਵਾਲ ਕਲਾਂ ਵਿਖੇ ਕੈਂਪ

ਭੂੰਦੜੀ, 25 ਜੁਲਾਈ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ 'ਚ ਸਥਿਤ ਠਾਠ ਨਾਨਕਸਰ ਵਿਖੇ ਮੁੱਖ ਸੇਵਾਦਾਰ ਬਾਬਾ ਅਜਮੇਰ ਸਿੰਘ ਪੁੜੈਣ ਵਾਲਿਆ ਦੀ ਸਰਪ੍ਰਸਤੀ ਹੇਠ ਅੱਖਾਂ ਤੇ ਹੋਰ ਬਿਮਾਰੀਆਂ ਸਬੰਧੀ ਕੈਂਪ ਲਗਾਇਆ ਗਿਆ | ਇਸ ਕੈਂਪ 'ੱਚ ਵਿਸ਼ੇਸ਼ ਤੌਰ 'ਤੇ ਹਲਕਾ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਤੇ ਕਾਂਗਰਸ ਹਾਈਕਮਾਂਡ ਵਲੋਂ ਖੇਡਿਆ ਚਿਹਰਾ ਬਦਲਣ ਦਾ ਪੈਂਤੜਾ ਨਾਕਾਮ ਸਾਬਿਤ ਹੋਵੇਗਾ-ਸ਼ਰਮਾ/ਸੰਧੂ/ਗੋਇਲ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪ੍ਰਸ਼ਾਂਤ ਕਿਸ਼ੋਰ ਨੇ ਇੱਕ ਸਿਆਸੀ ਪੱਤਾ ਕਾਂਗਰਸ ਹਾਈਕਮਾਨ ਨਾਲ ਮਿਲਕੇ ਖੇਡਿਆ ਹੈ ਕਿ ਸੂਬਾ ਵਾਸੀਆਂ ਦੀ ਨਜ਼ਰ 'ਚ 'ਕੈਪਟਨ ਨੂੰ ਜੀਰੋ ਕਰੋ ਤੇ ਸਿੱਧੂ ਨੂੰ ਹੀਰੋ ਬਣਾੳ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਰਾਏਕੋਟ ਵਿਖੇ ਅਕਾਲੀ-ਬਸਪਾ ਗਠਜੋੜ ਦੀ ਮੀਟਿੰਗ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਰਾਏਕੋਟ ਵਿਖੇ ਅਕਾਲੀ-ਬਸਪਾ ਗਠਜੋੜ ਦੇ ਆਗੂਆਂ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ...

ਪੂਰੀ ਖ਼ਬਰ »

ਨਾਨਕਸਰ (ਕਲੇਰਾਂ) ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਜਗਰਾਉਂ, 25 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਦੀ ਖੁਸ਼ੀ 'ਚ ਸਮਾਗਮ ਹੋਇਆ | ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂਆਂ ਨੇ ਦਿਨ ਤੇ ਰਾਤ ਦੇ ਸਜਾਏ ਦੀਵਾਨਾਂ ਵਿਚ ਹਾਜ਼ਰੀਆਂ ਭਰੀਆਂ | ਰਾਤ ਦੇ ...

ਪੂਰੀ ਖ਼ਬਰ »

ਨਾਨਕਸਰ (ਕਲੇਰਾਂ) ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਜਗਰਾਉਂ, 25 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਦੀ ਖੁਸ਼ੀ 'ਚ ਸਮਾਗਮ ਹੋਇਆ | ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂਆਂ ਨੇ ਦਿਨ ਤੇ ਰਾਤ ਦੇ ਸਜਾਏ ਦੀਵਾਨਾਂ ਵਿਚ ਹਾਜ਼ਰੀਆਂ ਭਰੀਆਂ | ਰਾਤ ਦੇ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਚਕਰ ਵਾਸੀਆਂ ਨੇ ਉਲੰਪਿਕ 'ਚ ਪੁੱਜੀ ਸਿਮਰਨਜੀਤ ਨੂੰ ਕਿਹਾ 'ਸਿਮਰ ਚੱਕ ਦੇ ਫੱਟੇ'

ਹਠੂਰ, 25 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚਕਰ ਦੇ ਇਕ ਮੱਧਵਰਗੀ ਪਰਿਵਾਰ 'ਚ ਜਨਮੀ ਧੀ ਸਿਮਰਨਜੀਤ ਕੌਰ ਵਲੋਂ ਟੋਕੀਓ ਉਲੰਪਿਕ 2020 ਵਿਚ ਸ਼ਮੂਲੀਅਤ ਕਰਨਾ ਜਿੱਥੇ ਆਪਣੇ ਆਪ 'ਚ ਮਹੱਤਵਪੂਰਨ ਗੱਲ ਹੈ, ਉੱਥੇ ਇਸ ਮੰਜ਼ਿਲ 'ਤੇ ਪਹੁੰਚਣ ਲਈ ਥੋੜੇ ਸਮੇਂ ਦਾ ਵਕਫ਼ਾ ਕਿਸੇ ...

ਪੂਰੀ ਖ਼ਬਰ »

ਸਿੱਧੂ ਦੀ ਅਗਵਾਈ 'ਚ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰੇਗੀ-ਲਾਂਪਰਾ, ਭੱਠਲ

ਚੌਂਕੀਮਾਨ, 25 ਜੁਲਾਈ (ਤੇਜਿੰਦਰ ਸਿੰਘ ਚੱਢਾ)-ਕੱੁਲ ਹਿੰਦ ਕਾਂਗਰਸ ਹਾਈਕਮਾਂਡ ਵਲੋਂ ਇਤਿਹਾਸਿਕ ਫ਼ੈਸਲਾ ਲੈਂਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾ ਕੇ ਕਾਂਗਰਸੀ ਵਰਕਰਾਂ 'ਚ ਉਤਸ਼ਾਹ ਦੇ ਨਾਲ ਜੋਸ਼ ਭਰ ਦਿੱਤਾ ਹੈ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ 'ਚ ਸ਼ਾਮਿਲ ਆਗੂਆਂ ਦਾ ਸਨਮਾਨ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਠੇਕੇਦਾਰ ਹਾਕਮ ਸਿੰਘ ਰਾਏਕੋਟ, ਰਾਮ ਕੁਮਾਰ ਛਾਪਾ ਤੇ ਰਮੇਸ਼ ਜੈਨ ਸੁਧਾਰ ਦਾ ਰਾਏਕੋਟ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX