ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  4 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  11 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  20 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  30 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  41 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  48 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  57 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 1 hour ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 2 hours ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫ਼ਤਹਿਗੜ੍ਹ ਸਾਹਿਬ

ਭਾਗਨਪੁਰ ਨਿਵਾਸੀਆਂ ਵਲੋਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਬਾਈਕਾਟ ਦਾ ਐਲਾਨ

ਨੰਦਪੁਰ ਕਲੌੜ, 25 ਜੁਲਾਈ (ਜਰਨੈਲ ਸਿੰਘ ਧੁੰਦਾ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ ਪਿੰਡ ਭਾਗਨਪੁਰ ਦੇ ਸਾਰੇ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਇਕੱਠ ਕੀਤਾ ਗਿਆ, ਜਿਸ 'ਚ ਸਰਬਸੰਮਤੀ ਨਾਲ ਵਿਚਾਰ ਕਰਕੇ ਫੈਸਲਾ ਕੀਤਾ ਕਿ ਪਹਿਲਾਂ ਪਿੰਡ ਦੇ ਇਕ ਵਸਨੀਕ ਵਲੋਂ ਅਖ਼ਬਾਰ 'ਚ ਖ਼ਬਰ ਲਵਾ ਦਿੱਤੀ ਸੀ ਕਿ ਬਹੁਜਨ ਸਮਾਜ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਨੂੰ ਵੋਟਾਂ ਪਾਈਆਂ ਜਾਣਗੀਆਂ | ਉਸ ਐਲਾਨ ਤੇ ਖ਼ਬਰ ਦਾ ਅੱਜ ਸਾਰੇ ਨਗਰ ਨੇ ਵਿਰੋਧ ਕੀਤਾ ਤੇ ਕਿਹਾ ਕਿ ਅੱਗੇ ਤੋਂ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਸਹਿਯੋਗ ਨਹੀਂ ਦਿੱਤਾ ਜਾਵੇਗਾ ਤੇ ਨਾ ਹੀ ਰਾਜਨੀਤਕ ਆਗੂ ਨੂੰ ਪਿੰਡ ਭਾਗਨਪੁਰ 'ਚ ਬੁਲਾਇਆ ਜਾਵੇਗਾ | ਇਹ ਜਾਣਕਾਰੀ ਭੁਪਿੰਦਰ ਸਿੰਘ ਨੰਬਰਦਾਰ ਤੇ ਇਕਬਾਲ ਸਿੰਘ ਸਾਬਕਾ ਸਰਪੰਚ ਨੇ ਸਾਂਝੇ ਤੌਰ 'ਤੇ ਦਿੱਤੀ | ਇਸ ਇਕੱਠ 'ਚ ਰਣਜੀਤ ਸਿੰਘ ਸਾਬਕਾ ਪੰਚ, ਨੇਤਰ ਸਿੰਘ ਬਸਪਾ ਆਗੂ, ਸੁਖਦੀਪ ਸਿੰਘ ਪੰਚ, ਅਮਰਜੀਤ ਸਿੰਘ ਬਿੱਟੂ, ਰਾਣਾ ਜਸਵਿੰਦਰਪਾਲ ਸਿੰਘ, ਗੁਰਿੰਦਰਜੀਤ ਸਿੰਘ ਭਾਊ, ਰਾਣਾ ਸ਼ਿਸ਼ਪਾਲ, ਰਾਣਾ ਮੁਕੇਸ਼ ਕੁਮਾਰ, ਰਾਣਾ ਪਿ੍ੰਸ, ਗੁਰਪ੍ਰੀਤ ਸਿੰਘ, ਮਨਜੀਤ ਕੁਮਾਰ, ਗੁਰਵਿੰਦਰ ਸਿੰਘ ਨੂਰਾ, ਰਾਮਪ੍ਰੀਤ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਸ਼ਮੀ ਰਾਣਾ, ਪ੍ਰਦੀਪ ਸਿੰਘ, ਸੰਜੀਵ ਕੁਮਾਰ ਤੇ ਰਾਮ ਸਿੰਘ ਕਾਲੀ ਵੀ ਹਾਜ਼ਰ ਸਨ |

ਸਿੱਧੂ ਖ਼ਿਲਾਫ਼ ਬੋਲਣ ਤੋਂ ਪਹਿਲਾਂ ਅਕਾਲੀ ਆਪਣੀ ਪੀੜ੍ਹੀ ਹੇਠਾਂ ਸੋਟੀ ਫੇਰਨ-ਸਰਪੰਚ ਹਰਿੰਦਰ ਮੂਲੇਪੁਰ

ਜਖਵਾਲੀ, 25 ਜੁਲਾਈ (ਨਿਰਭੈ ਸਿੰਘ)-ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਅਕਾਲੀ ਦਲ ਦਾ ਬੌਖਲਾਉਣਾ ਸਾਬਤ ਕਰਦਾ ਹੈ, ਕਿ ਅਕਾਲੀ ਦਲ ਕੋਲ ਕੋਈ ਮੁੱਦਾ ਨਹੀਂ ਰਿਹਾ | ਸਾਰੀ ਦੁਨੀਆ ਜਾਣਦੀ ਹੈ ਕਿ ਸਿੱਧੂ ਇਮਾਨਦਾਰ ਸ਼ਖ਼ਸ ਹਨ, ਉਨ੍ਹਾਂ ਪੰਜਾਬ ਦੀ ਬਿਹਤਰੀ ਲਈ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੜਾ ਸੱਟਾ ਲਗਾਉਣ ਦੇ ਕਥਿਤ ਦੋਸ਼ ਤਹਿਤ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਤਿੰਨ ਮੁਕੱਦਮੇ ਦਰਜ ਕੀਤੇ ਹਨ, ਜਿਨ੍ਹਾਂ ਨੂੰ ਬਾਅਦ ...

ਪੂਰੀ ਖ਼ਬਰ »

ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਕਾਰਨ ਕਿਸਾਨ ਪ੍ਰੇਸ਼ਾਨ

ਚੁੰਨ੍ਹੀ, 25 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਖੇਤੀ ਸੈਕਟਰ ਨੂੰ ਜੋ ਬਿਜਲੀ ਸਪਲਾਈ ਮਿਲ ਰਹੀ ਹੈ, ਉਸ 'ਚ ਲੰਮੇ-ਲੰਮੇੇ ਲੱਗ ਰਹੇ ਪਾਵਰ ਕੱਟਾਂ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਕਿਸਾਨ ਹਰਦੇਵ ਸਿੰਘ ਪਮੌਰ ਨੇ ਚੁੰਨ੍ਹੀ ਕਲਾਂ ਵਿਖੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੁਲਿਸ ਵਲੋਂ 12 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਦਮ ਸਿੰਘ ਨੇ ਦੱਸਿਆ ਕਿ ਨਜ਼ਦੀਕੀ ਪਿੰਡ ਜਲਵੇੜਾ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਮੰਡੀ ਗੋਬਿੰਦਗੜ੍ਹ, 25 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਅਦਾਲਤ ਵਲੋਂ ਘੋਸ਼ਿਤ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਕਥਿਤ ਦੋਸ਼ੀ ਜਤਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਯੂਥ ਕਾਂਗਰਸ ਤੇ ਐਨ. ਐਸ. ਯੂ. ਆਈ. ਦੇ ਨੌਜਵਾਨ ਹਨ ਪਾਰਟੀ ਦੀ ਰੀੜ੍ਹ ਦੀ ਹੱਡੀ-ਰਹਿਲ

ਅਮਲੋਹ, 25 ਜੁਲਾਈ (ਕੇਵਲ ਸਿੰਘ)-ਯੂਥ ਕਾਂਗਰਸ ਤੇ ਐਨ.ਐਸ.ਯੂ.ਆਈ. ਦੇ ਨੌਜਵਾਨ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਨੌਜਵਾਨਾਂ ਦਾ ਹਮੇਸ਼ਾ ਹੀ ਚੋਣਾਂ 'ਚ ਅਹਿਮ ਰੋਲ ਰਿਹਾ ਹੈ ਅਤੇ ਉਨ੍ਹਾਂ ਨੇ ਅੱਗੇ ਹੋਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਟੈਂਪੂ ਤੇ ਮੋਟਰਸਾਈਕਲ ਦੀ ਟੱਕਰ 'ਚ ਵਿਅਕਤੀ ਦੀ ਮੌਤ, ਇਕ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ-ਚੰਡੀਗੜ੍ਹ ਰੋਡ 'ਤੇ ਪਿੰਡ ਭੈਰੋਂਪੁਰ ਚੌਂਕ ਨਜ਼ਦੀਕ ਚਾਰ ਪਹੀਆ ਟੈਂਪੂ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਤੇ ਇਕ 17 ਸਾਲਾਂ ਨੌਜਵਾਨ ਜ਼ਖ਼ਮੀ ਹੋ ਗਿਆ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਜੁਗਨੀ ਵਿਦਿਆਰਥੀ ਯੂਨੀਅਨ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਰਾਜਿੰਦਰ ਸਿੰਘ)-ਜੁਗਨੀ ਗਰੁੱਪ ਵਿਦਿਆਰਥੀ ਯੂਨੀਅਨ ਵਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਆਈ.ਵੀ.ਵਾਈ ਹਸਪਤਾਲ ਖੰਨਾ ਦੇ ਬਲੱਡ ਬੈਂਕ ਡਾ. ਗੁਰਦਰਸ਼ਨ ਸਿੰਘ ਦੀ ਅਗਵਾਈ ਵਾਲੀ ਟੀਮ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਬਸੀ ਪਠਾਣਾਂ ਹਲਕੇ ਤੋਂ ਵੱਡੀ ਜਿੱਤ ਪ੍ਰਾਪਤ ਕਰੇਗਾ-ਡਾ. ਰਾਣਾ

ਖਮਾਣੋਂ, 25 ਜੁਲਾਈ (ਮਨਮੋਹਣ ਸਿੰਘ ਕਲੇਰ)-ਬਸਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸ਼੍ਰੋ.ਅ. ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਆਗਾਮੀ ਵਿਧਾਨ ਸਭਾ ਚੋਣ 'ਚ ਬਤੌਰ ਬਸਪਾ-ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਵਜੋਂ ...

ਪੂਰੀ ਖ਼ਬਰ »

ਦੇਵੀ ਦਿਆਲ ਪਰਾਸ਼ਰ 6ਵੀਂ ਵਾਰ ਬਣੇ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ

ਮੰਡੀ ਗੋਬਿੰਦਗੜ੍ਹ, 25 ਜੁਲਾਈ (ਮੁਕੇਸ਼ ਘਈ)-ਸ੍ਰੀ ਬ੍ਰਾਹਮਣ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਭਗਵਾਨ ਪਰਸ਼ੁਰਾਮ ਮੰਦਰ ਮੰਡੀ ਗੋਬਿੰਦਗੜ੍ਹ ਵਿਖੇ ਹੋਈ ਜਿਸ 'ਚ ਪੰਜਾਬ ਦੇ 19 ਜ਼ਿਲਿ੍ਹਆਂ ਦੇ ਪ੍ਰਧਾਨਾਂ ਨੇ ਆਪਣੀ ਟੀਮ ਨਾਲ ਸ਼ਮੂਲੀਅਤ ਕੀਤੀ | ਇਸ ਮੀਟਿੰਗ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਕੋਰੋਨਾ ਪੀੜਤਾਂ ਦੀ ਮੌਤ, 1 ਮਾਮਲਾ ਆਇਆ ਸਾਹਮਣੇ

ਫ਼ਤਹਿਗੜ੍ਹ ਸਾਹਿਬ, 25 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ 2 ਕੋਰੋਨਾ ਪੀੜਤ ਦੀ ਮੌਤ ਹੋਣ ਤੋਂ ਇਲਾਵਾ 1 ਨਵਾਂ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜਗਦੇਵ ਸਿੰਘ (31) ਪਿੰਡ ਰਾਮਪੁਰ ...

ਪੂਰੀ ਖ਼ਬਰ »

ਸ਼ੋ੍ਰ. ਅ. ਦਲ ਦੀ ਮਜ਼ਬੂਤੀ ਲਈ ਐਸ.ਸੀ. ਵਿੰਗ ਲੋਕਾਂ ਨੂੰ ਪਾਰਟੀ ਨਾਲ ਜੋੜੇਗਾ-ਡਾ.ਅਰਜਨ, ਰਣਜੀਤ

ਅਮਲੋਹ, 25 ਜੁਲਾਈ (ਕੇਵਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਐਸ.ਸੀ ਵਿੰਗ ਵਲੋਂ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤਾਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਹੱਥ ਹੋਰ ਜ਼ਿਆਦਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪ੍ਰਬੰਧਕੀ ਕਮੇਟੀ ਨੇ ਗਊਸ਼ਾਲਾ ਦੇ ਪ੍ਰਬੰਧਕ ਮੈਂਬਰਾਂ ਦੀ ਕੀਤੀ ਪ੍ਰਸੰਸਾ

ਅਮਲੋਹ, 25 ਜੁਲਾਈ (ਰਿਸ਼ੂ ਗੋਇਲ, ਕੇਵਲ ਸਿੰਘ)-ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਦੀ ਕਮੇਟੀ ਮੈਂਬਰਾਂ ਵਲੋਂ ਸਥਾਨਕ ਗਊਸ਼ਾਲਾ 'ਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਬਹੁਤ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਈਸ਼ਰ ਕਿਸ਼ਨ ਬੇਗਮਪੁਰਾ ਸਾਹਿਬ ਚੈਹਿਲਾਂ ਵਿਖੇ ਧਾਰਮਿਕ ਸਮਾਗਮ

ਅਮਲੋਹ, 25 ਜੁਲਾਈ (ਕੇਵਲ ਸਿੰਘ, ਰਿਸ਼ੂ ਗੋਇਲ)-ਨਜ਼ਦੀਕ ਪਿੰਡ ਚੈਹਿਲਾਂ ਦੇ ਗੁਰਦੁਆਰਾ ਸੰਤ ਈਸ਼ਰ ਕਿਸ਼ਨ ਬੇਗਮਪੁਰਾ ਸਾਹਿਬ ਵਿਖੇ ਪੂਰਨਮਾਸ਼ੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ | ਬਾਬਾ ਸੁਰਿੰਦਰ ਸਿੰਘ ਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਆਪਸੀ ਫੁੱਟ ਕਰਕੇ ਖ਼ਤਮ ਹੋਣ ਕਿਨਾਰੇ ਪਹੁੰਚੀ-ਰਣਧੀਰ ਰੱਖੜਾ

ਭਾਦਸੋਂ, 25 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਕਾਂਗਰਸ ਪਾਰਟੀ ਆਪਸੀ ਫੁੱਟ ਕਰਕੇ ਖ਼ਤਮ ਹੋਣ ਕਿਨਾਰੇ ਪਹੁੰਚ ਗਈ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਡਾ. ਆਦਰਸ਼ਪਾਲ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਜੋਂ ਪ੍ਰੋ. (ਡਾ.) ਆਦਰਸ਼ ਪਾਲ ਵਿੱਗ ਨੇ ਅਹੁਦਾ ਸੰਭਾਲ ਲਿਆ ਗਿਆ | ਉਨ੍ਹਾਂ ਨਾਲ ਪ੍ਰੋਫੈਸਰ ਐੱਸ.ਐੱਸ. ਨਾਰੰਗ, ਪ੍ਰੋ. ਕਮਲਜੀਤ ਸਿੰਘ, ਡਾ. ਅਨਿਲ ਸਹਿਜਪਾਲ ਅਤੇ ਪ੍ਰੋਫੈਸਰ ਜਗਬੀਰ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਰਣਵੀਰ ਸਿੰਘ ਨੇ ਵਾਰਡ ਨੰ: 14 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਪਾਤੜਾਂ, 25 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਤੇ ਵਾਰਡ ਨੰਬਰ 14 ਵਿਚ ਨਗਰ ਕੌਂਸਲ ਪਾਤੜਾਂ ਵਲੋਂ ਨਵੇਂ ਵਿਕਾਸ ਕਾਰਜ ਆਰੰਭੇ ਗਏ ਹਨ | ਗਲੀਆਂ ਤੇ ਨਾਲੀਆਂ ਦੇ ਕਰਵਾਏ ਜਾ ਰਹੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਰਣਬੀਰ ...

ਪੂਰੀ ਖ਼ਬਰ »

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਪੀ. ਪੀ. ਐੱਸ. ਨਾਭਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਨਾਭਾ, 25 ਜੁਲਾਈ (ਕਰਮਜੀਤ ਸਿੰਘ)-ਸਿੱਖਿਆ ਖੇਤਰ ਦੀ ਮੋਹਰੀ ਸੰਸਥਾ ਪੀ.ਪੀ.ਐੱਸ. ਨਾਭਾ ਦੇ ਵਿਦਿਆਰਥੀਆਂ ਨੇ ਜਾਰੀ ਹੋਏ ਨਤੀਜਿਆਂ 'ਚ ਫਿਰ ਆਪਣੀ ਚੜ੍ਹਤ ਬਰਕਰਾਰ ਰੱਖੀ | ਆਈ.ਸੀ.ਐੱਸ.ਈ. ਅਤੇ ਆਈ.ਐੱਸ.ਸੀ. ਵਲੋਂ ਐਲਾਨੇ ਗਏ ਬੋਰਡ ਨਤੀਜਿਆਂ 'ਚ ਪੀ.ਪੀ.ਐੱਸ. ਨਾਭਾ ਦੇ ...

ਪੂਰੀ ਖ਼ਬਰ »

ਲੇਖਕਾਂ ਤੇ ਸਾਹਿਤ ਪ੍ਰੇਮੀਆਂ ਵਲੋਂ ਅਲੀ ਰਾਜਪੁਰਾ ਦਾ 'ਮਾਣ ਪੰਜਾਬ ਦਾ' ਐਵਾਰਡ ਨਾਲ ਸਨਮਾਨ

ਰਾਜਪੁਰਾ, 25 ਜੁਲਾਈ (ਜੀ.ਪੀ. ਸਿੰਘ)-ਪੰਜਾਬੀ ਸਾਹਿੱਤ ਦੀ ਝੋਲੀ ਮੂਲਵਾਨ ਪੁਸਤਕਾਂ ਪਾਉਣ ਵਾਲੇ ਲੇਖਕ ਅਲੀ ਰਾਜਪੁਰਾ ਦਾ ਸਥਾਨਕ ਲੇਖਕਾਂ ਅਤੇ ਪਾਠਕਾਂ ਵਲੋਂ ਇੱਕ ਸਨਮਾਨ ਸਮਾਰੋਹ ਰੱਖ ਕੇ 'ਮਾਣ ਪੰਜਾਬ ਦਾ' ਐਵਾਰਡ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਬਾਲ ਲੇਖਕ ਤੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਸੂਬਾ ਸਰਕਾਰ ਨੇ ਕੀਤਾ ਵਪਾਰੀਆਂ ਨਾਲ ਧੋਖਾ-ਪ੍ਰੋ. ਬਲਜਿੰਦਰ ਕੌਰ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਉਦਯੋਗਪਤੀਆਂ ਤੇ ਕਾਰੋਬਾਰੀਆਂ ਨਾਲ ਸਿਰਫ਼ ਧੋਖਾ ਕਰਦੇ ਆ ਰਹੀ ਹੈ | ਵਪਾਰੀਆਂ ਤੋਂ ਸਰਕਾਰ ਨੂੰ ਸਿਰਫ਼ ਟੈਕਸ ਲੈਣ ਨਾਲ ਮਤਲਬ ਹੈ, ...

ਪੂਰੀ ਖ਼ਬਰ »

ਸ਼ਹਿਜਾਦਪੁਰ ਨਿਵਾਸੀਆਂ ਵਲੋਂ ਫ਼ਤਹਿਗੜ੍ਹ ਸਾਹਿਬ-ਰੁਪਾਲਹੇੜੀ ਸੜਕ ਦੀ ਮੁਰੰਮਤ ਕਰਨ ਦੀ ਮੰਗ

ਨੰਦਪੁਰ ਕਲੌੜ, 25 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਦੇ ਪਿੰਡ ਸ਼ਹਿਜਾਦਪੁਰ ਵਿਖੇ ਲੰਮੇ ਸਮੇਂ ਤੋਂ ਮੁਰੰਮਤ ਨਾ ਹੋਣ ਕਾਰਨ ਸੜਕ ਦਾ ਬਹੁਤ ਬੁਰਾ ਹਾਲ ਹੈ | ਪਿੰਡ ਦੇ ਸਾਬਕਾ ਸਰਪੰਚ ਸੇਵਾ ਸਿੰਘ ਤੇ ਨਰਿੰਦਰ ਸਿੰਘ ਨੇ ਨਗਰ ਨਿਵਾਸੀਆਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਐਡ. ਕਲਿਆਣ ਵਲੋਂ ਬਸਪਾ ਤੇ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ

ਖਮਾਣੋਂ, 25 ਜੁਲਾਈ (ਮਨਮੋਹਣ ਸਿੰਘ ਕਲੇਰ)-ਐਡਵੋਕੇਟ ਸ਼ਿਵ ਕੁਮਾਰ ਕਲਿਆਣ ਵਲੋਂ ਬਸਪਾ ਦੇ ਅਕਾਲੀ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਵਲੋਂ ਅੱਜ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ 'ਚ ਅਕਾਲੀ ਆਗੂਆਂ ਤੇ ਬਸਪਾ ਵਰਕਰਾਂ ਨਾਲ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX