ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਵੀਸ਼ਰੀ ਕਲਾ ਨੂੰ ਪ੍ਰਫ਼ੁਲਿਤ ਕਰਨ ਲਈ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਉਪਰਾਲੇ

ਬਟਾਲਾ, 25 ਜੁਲਾਈ (ਕਾਹਲੋਂ)-ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਵੀਸ਼ਰੀ ਕਲਾ ਨੂੰ ਪ੍ਰਫੁਲਿਤ ਕਰਨ ਹਿੱਤ ਵਿਸ਼ੇਸ਼ ਤੌਰ 'ਤੇ ਯਤਨ ਆਰੰਭ ਕੀਤੇ ਗਏ ਹਨ | ਇਸ ਕਾਰਜ ਤਹਿਤ ਪੂਰੇ ਪੰਜਾਬ ਨੂੰ ਕ੍ਰਮਵਾਰ ਮਾਝਾ, ਮਾਲਵਾ ਅਤੇ ਦੋਆਬਾ ਤਿੰਨ ਜ਼ੋਨਾਂ ਵਿਚ ਵੰਡਿਆ ਗਿਆ | ਸੰਸਥਾ ਨਾਲ ਸਬੰਧਤ ਪ੍ਰਚਾਰਕਾਂ ਨੇ ਪਿੰਡ ਪੱਧਰ ਤੱਕ ਪਹੁੰਚ ਕਰਕੇ ਸਕੂਲੀ ਵਿਦਿਆਰਥੀਆਂ ਦੇ ਜਥੇ ਤਿਆਰ ਕੀਤੇ ਹਨ | ਇਨ੍ਹਾਂ ਜਥਿਆਂ ਦੇ ਪਹਿਲਾਂ ਜ਼ੋਨ ਪੱਧਰ 'ਤੇ ਮੁਕਾਬਲੇ ਕਰਵਾ ਕੇ ਫਿਰ ਚੁਣੇ ਗਏ ਜਥਿਆਂ ਦੇ ਰਾਜ ਪੱਧਰ 'ਤੇ ਫਾਈਨਲ ਮੁਕਾਬਲੇ ਕਰਵਾਏ ਜਾਣਗੇ | ਇਸ ਪ੍ਰੋਗਰਾਮ ਦਾ ਆਗਾਜ਼ ਮਾਝਾ ਜ਼ੋਨ ਨਾਲ ਸਬੰਧਤ ਚਾਰ ਜ਼ਿਲਿ੍ਹਆਂ ਦੇ ਜਥਿਆਂ ਕਵੀਸ਼ਰੀ ਮੁਕਾਬਲੇ ਕਰਵਾ ਕੇ ਕੀਤਾ ਗਿਆ | ਇਸ ਮੁਕਾਬਲੇ ਵਿਚ 28 ਜਥਿਆਂ ਨੇ ਭਾਗ ਲਿਆ | ਮੁਕਾਬਲੇ ਦੀ ਜੱਜਮੈਂਟ ਕਰਨ ਵਾਸਤੇ ਸੰਸਥਾ ਵਲੋਂ ਗੋਲਡ ਮੈਡਲਿਸਟ ਕਵੀਸ਼ਰ ਗਿਆਨੀ ਜੋਗਾ ਸਿੰਘ ਭਾਗੋਵਾਲੀਆ ਅਤੇ ਗਿ. ਸੁੱਚਾ ਸਿੰਘ ਡੇਰਾ ਪਠਾਣਾ ਦੀ ਡਿਊਟੀ ਲਾਈ ਗਈ | ਇਨਾਮ ਵੰਡ ਸਮਾਰੋਹ ਵਿਚ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਦੋਵਾਂ ਕਵੀਸ਼ਰ ਸਿੰਘਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ |

ਕਿਸਾਨੀ ਵਿਰੋਧ ਦੇ ਬਾਵਜੂਦ ਵੀ ਭੈਣੀ ਮੀਆਂ ਖਾਂ 'ਚ ਅਕਾਲੀਆਂ ਦੀ ਹੋਈ ਭਰਵੀਂ ਮੀਟਿੰਗ

ਭੈਣੀ ਮੀਆਂ ਖਾਂ, 25 ਜੁਲਾਈ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬੇ ਵਿਚ ਸਰਕਲ ਪੱਧਰ ਦੀ ਇਕ ਮੀਟਿੰਗ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਦੇ ਗ੍ਰਹਿ ਵਿਖੇ ਹੋਈ | ਕਿਸਾਨ ਜਥੇਬੰਦੀਆਂ ਵਲੋਂ ਇਸ ਮੀਟਿੰਗ ਦਾ ਵਿਰੋਧ ਕੀਤਾ ਗਿਆ, ਪਰ ਇਸ ਦੇ ਬਾਵਜੂਦ ਵੀ ਅਕਾਲੀ ਆਗੂਆਂ ਦੀ ...

ਪੂਰੀ ਖ਼ਬਰ »

ਸਿੱਧੂ ਦਾ ਪ੍ਰਧਾਨ ਬਣਨਾ ਪੰਜਾਬ ਲਈ ਸ਼ੁੱਭ ਸੰਕੇਤ-ਪੱਪੂ ਕੰਡੀਲਾ

ਬਟਾਲਾ, 25 ਜੁਲਾਈ (ਕਾਹਲੋਂ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਇਹ ਪੰਜਾਬ ਲਈ ਸ਼ੁਭ ਸੰਕੇਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮੁਖ਼ਤਿਆਰ ਸਿੰਘ ਪੱਪੂ ...

ਪੂਰੀ ਖ਼ਬਰ »

ਵੈਲਡਿੰਗ ਦੀ ਦੁਕਾਨ 'ਚੋਂ ਸਾਮਾਨ ਚੋਰੀ

ਘੱਲੂਘਾਰਾ ਸਾਹਿਬ, 25 ਜੁਲਾਈ (ਮਿਨਹਾਸ)-ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਸਥਿਤ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਸਠਿਆਲੀ ਪੁਲ ਵਿਖੇ ਬੀਤੇ ਦਿਨ ਚੋਰਾਂ ਵਲੋਂ ਇਕ ਵੈਲਡਿੰਗ ਦੀ ਦੁਕਾਨ ਦਾ ਸ਼ਟਰ ਤੋੜ ਕੇ ਸਾਮਾਨ ਚੋਰੀ ਕਰ ਲਿਆ | ਦੁਕਾਨਦਾਰ ਗੁਲਜ਼ਾਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਅਕਾਲੀ ਆਗੂਆਂ ਵਲੋਂ ਬਿਕਰਮ ਮਜੀਠੀਆ ਨਾਲ ਬੈੈਠਕ

ਸ੍ਰੀ ਹਰਿਗੋਬਿੰਦਪੁਰ, 25 ਜੁਲਾਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਸੀਨੀਅਰ ਅਕਾਲੀ ਆਗੂਆਂ ਦਾ ਵਫ਼ਦ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਅਹਿਮ ਬੈਠਕ ...

ਪੂਰੀ ਖ਼ਬਰ »

ਆਜੀਵਿਕਾ ਮਿਸ਼ਨ ਯੂਨੀਅਨ ਵਲੋਂ ਪੱਕਿਆਂ ਹੋਣ ਸਬੰਧੀ ਕੈਬਨਿਟ ਮੰਤਰੀ ਬਾਜਵਾ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 25 ਜੁਲਾਈ (ਕਾਹਲੋਂ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਗੁਰਦਾਸਪੁਰ ਦੇ ਸਮੂਹ ਸਟਾਫ਼ ਵਲੋਂ ਪੱਕਿਆਂ ਕਰਨ ਅਤੇ ਹੋਰ ਭੱਤੇ ਲਾਗੂ ਕਰਨ ਲਈ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਯੂਨੀਅਨ ਪ੍ਰਧਾਨ ਵਰਿੰਦਰ ਸਿੰਘ ਰੰਧਾਵਾ ਤੇ ਸਰਪ੍ਰਸਤ ...

ਪੂਰੀ ਖ਼ਬਰ »

ਸਕੂਲ ਖੁੱਲ੍ਹਣ 'ਤੇ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ-ਏ.ਕੇ. ਵੈਦ

ਬਟਾਲਾ, 25 ਜੁਲਾਈ (ਕਾਹਲੋਂ)-ਕੋਰੋਨਾ ਹਾਲਾਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਕਾਫ਼ੀ ਸਮੇਂ ਬਾਅਦ ਅੱਜ ਸਕੂਲ ਖੋਲੇ੍ਹ ਜਾ ਰਹੇ ਹਨ, ਜਿਸ ਵਿਚ 10ਵੀਂ, 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਹੋਏ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੇਅਰਮੈਨ ਗੋਲਡੀ ਤਨੇਲ ਨੇ ਘੁਮਾਣ 'ਚ ਬਣ ਰਹੇ ਅਕਾਲੀ ਦਲ ਦੇ ਦਫ਼ਤਰ ਦਾ ਲਿਆ ਜਾਇਜ਼ਾ

ਬਟਾਲਾ, 25 ਜੁਲਾਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਸਬਾ ਘੁਮਾਣ 'ਚ ਸ਼ੋ੍ਰਮਣੀ ਅਕਾਲੀ ਦਲ ਦਾ ਦਫਤਰ ਬਣ ਰਿਹਾ ਹੈ, ਜਿਸ ਦਾ ਜਾਇਜ਼ਾ ਲੈਣ ਲਈ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਤਹਿਤ ਚੇਅਰਮੈਨ ਮਾਰਕੀਟ ਕਮੇਟੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਹਰੇਕ ਵਰਕਰ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਆਪਣੀ ਭੂਮਿਕਾ ਨਿਭਾਵੇ-ਰਵੀਕਰਨ ਕਾਹਲੋਂ

ਬਟਾਲਾ, 25 ਜੁਲਾਈ (ਕਾਹਲੋਂ)-ਹਰੇਕ ਵਰਕਰ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਆਪਣੀ ਭੂਮਿਕਾ ਨਿਭਾਵੇ ਤਾਂ ਜੋ 2022 'ਚ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵੱਡੇ ਬਹੁਮਤ ਨਾਲ ਸਰਕਾਰ ਬਣਾ ਕੇ ਮੁੜ ਤੋਂ ਪੰਜਾਬ ਦਾ ਵਿਕਾਸ ਕਰਵਾ ਕੇ ਇਸ ਨੂੰ ਲੀਹ 'ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਰਕਰਾਂ ਨੇ ਕੇਂਦਰੀ ਮੰਤਰੀ ਲੇਖੀ ਦਾ ਪੁਤਲਾ ਫੂਕਿਆ

ਤਿੱਬੜ, 25 ਜੁਲਾਈ (ਭੁਪਿੰਦਰ ਸਿੰਘ ਬੋਪਾਰਾਏ)-ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਬੀਤੇ ਦਿਨ ਦੇਸ਼ ਦੇ ਕਿਸਾਨਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਬਲਾਕ ਤਿੱਬੜ ਦੇ ਪ੍ਰਧਾਨ ਹਿੱਤਪਾਲ ਸਿੰਘ ਬੱਬਰੀ, ਮੁੱਢਲੇ ...

ਪੂਰੀ ਖ਼ਬਰ »

ਪਿੰਡ ਕੋਟ ਖਾਂ ਮੁਹੰਮਦ ਦੇ ਨੌਜਵਾਨ ਦੀ ਸਾਈਪ੍ਰਸ ਤੋਂ ਪਿੰਡ ਪਹੁੰਚੀ ਲਾਸ਼

ਭੈਣੀ ਮੀਆਂ ਖਾਂ, 25 ਜੁਲਾਈ (ਜਸਬੀਰ ਸਿੰਘ ਬਾਜਵਾ)-ਨਜ਼ਦੀਕ ਪੈਂਦੇ ਪਿੰਡ ਕੋਟ ਖਾਂ ਮੁਹੰਮਦ ਦੇ ਇਕ ਨÏਜਵਾਨ ਦੀ ਬੀਤੀ 9 ਜੁਲਾਈ ਨੂੰ ਸਾਈਪ੍ਰਸ ਵਿਚ ਨਹਾਉਂਦੇ ਸਮੇਂ ਮÏਤ ਹੋ ਗਈ ਸੀ | ਮਿ੍ਤਕ ਮਨਦੀਪ ਸਿੰਘ ਪੁੱਤਰ ਰਮੇਸ਼ ਸਿੰਘ ਦੇ ਪਰਿਵਾਰ 'ਤੇ ਵੱਡਾ ਦੁੱਖਾਂ ਦਾ ਪਹਾੜ ...

ਪੂਰੀ ਖ਼ਬਰ »

ਜੇਲ੍ਹ ਅੰਦਰ ਹੋਇਆ ਝਗੜਾ, ਇਕ ਵਿਅਕਤੀ ਨੇ ਦੂਜੇ ਦੇ ਸਿਰ 'ਚ ਕੀਤੇ ਕੜੇ ਨਾਲ ਵਾਰ

ਗੁਰਦਾਸਪੁਰ, 25 ਜੁਲਾਈ (ਗੁਰਪ੍ਰਤਾਪ ਸਿੰਘ)-ਬੀਤੀ ਰਾਤ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿਖੇ ਦੋ ਵਿਅਕਤੀਆਂ ਦਰਮਿਆਨ ਕਿਸੇ ਗੱਲ ਨੰੂ ਲੈ ਕੇ ਤਕਰਾਰ ਹੋ ਗਿਆ ਜੋ ਕਿ ਝਗੜੇ ਦਾ ਰੂਪ ਧਾਰਨ ਕਰ ਗਿਆ | ਇਸ ਝਗੜੇ ਵਿਚ ਜਸਵੰਤ ਸਿੰਘ ਉਰਫ਼ ਸਤਵੰਤ ਸਿੰਘ ਪੁੱਤਰ ਸ਼ਿੰਗਾਰਾ ...

ਪੂਰੀ ਖ਼ਬਰ »

ਬਟਾਲਾ 'ਚ ਚੱਲੀ ਗੋਲੀ, ਪੁਲਿਸ ਜਾਂਚ 'ਚ ਜੁਟੀ

ਬਟਾਲਾ, 25 ਜੁਲਾਈ (ਬੁੱਟਰ)-ਬਟਾਲਾ ਨਜ਼ਦੀਕ ਪਿੰਡ ਬਾਉਲੀ ਇੰਦਰਜੀਤ ਵਿਖੇ ਗੋਲੀ ਚੱਲਣ ਦੀ ਖ਼ਬਰ ਹੈ | ਥਾਣਾ ਸਿਵਲ ਲਾਇਨ ਦੇ ਸਬ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੇ ਹਨ, ਆਂਢ-ਗੁਆਂਢ ਪੁੱਛਣ 'ਤੇ ਪਤਾ ਲੱਗਾ ਕਿ ਦੋਵਾਂ ਧਿਰਾਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਅੱਜ ਦੇਣਗੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੰਗ-ਪੱਤਰ-ਪ੍ਰਧਾਨ ਵਿੰਝਵਾਂ

ਬਟਾਲਾ, 25 ਜੁਲਾਈ (ਹਰਦੇਵ ਸਿੰਘ ਸੰਧੂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਠੇਕਾ ਮੁਲਾਜ਼ਮ ਜਥੇਬੰਦੀਆਂ ਵਲੋਂ ਸੂਬਾ ਮੋਰਚੇ ਦੇ ਫ਼ੈਸਲੇ ਅਨੁਸਾਰ ਅੱਜ ਆਪਣੇ-ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇਣਗੀਆਂ, ਜਿਸ ਤਹਿਤ ...

ਪੂਰੀ ਖ਼ਬਰ »

ਮਿਰਜਾਜਾਨ ਸਕੂਲ 'ਚ ਐੱਨ. ਏ. ਐੱਸ. ਸੰਬਧੀ ਅਧਿਆਪਕਾਂ ਦਾ ਸਿਖਲਾਈ ਕੈਂਪ ਲੱਗਾ

ਬਟਾਲਾ, 25 ਜੁਲਾਈ (ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਿਰਜਾਜਾਨ ਵਿਖੇ ਅਧਿਆਪਕਾਂ ਦਾ ਨੈਸ਼ਨਲ ਅਚੀਵਮੈਂਟ ਸਰਵੇ (ਐੱਨ.ਏ.ਐੱਸ.) ਸਬੰਧੀ ਸਿਖਲਾਈ ਕੈਂਪ ਸਕੂਲ ਪਿ੍ੰਸੀਪਲ ਮਨੋਜ ਕੁਮਾਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਕੈਂਪ ਵਿਚ ਸਿੱਖਿਆ ...

ਪੂਰੀ ਖ਼ਬਰ »

ਲੋਕ ਕਾਂਗਰਸ ਅਤੇ 'ਆਪ' ਦੀਆਂ ਗੁੰਮਰਾਹਕੁੰਨ ਚਾਲਾਂ 'ਚ ਨਾ ਆਉਣ-ਚਾਵਲਾ

ਦੋਰਾਂਗਲਾ, 25 ਜੁਲਾਈ (ਚੱਕਰਾਜਾ)-ਸ਼ੋ੍ਰਮਣੀ ਅਕਾਲੀ ਦੇ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹਲਕਾ ਦੀਨਾਨਗਰ ਦੇ ਪਿੰਡ ਬੁਗਨਾ ਵਿਖੇ ਦੀਦਾਰ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਹੇਠ ਹੋਈ | ਜਿਸ ਵਿਚ ਅਕਾਲੀ ਆਗੂ ਕਵਲਜੀਤ ਚਾਵਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ 2022 'ਚ ਕਾਂਗਰਸ ਦੀ ਜਿੱਤ ਯਕੀਨੀ ਹੋਈ-ਜਸਮੀਤ, ਰਾਣਾ, ਲਾਲੀ

ਫਤਹਿਗੜ੍ਹ ਚੂੜੀਆਂ, 25 ਜੁਲਾਈ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਯੂਥ ਕਾਂਗਰਸੀ ਆਗੂ ਜਸਮੀਤ ਸਿੰਘ ਰੰਧਾਵਾ, ਸਰਪੰਚ ਰਣਧੀਰ ਸਿੰਘ ਰਾਣਾ ਬੱਦੋਵਾਲ, ਸਰਪੰਚ ਗੁਰਸੇਵਕ ਸਿੰਘ ਲਾਲੀ ਮੰਜਿਆਂਵਾਲੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ...

ਪੂਰੀ ਖ਼ਬਰ »

ਰੌਸ਼ਨ ਜੋਸਫ ਦੇ ਪਿਤਾ ਬਾਊ ਗਿਆਨ ਜੋਸਫ ਨਮਿਤ ਸ਼ਰਧਾਂਜਲੀ ਸਮਾਰੋਹ

ਫਤਹਿਗੜ੍ਹ ਚੂੜੀਆਂ, 25 ਜੁਲਾਈ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਦੇ ਪਿਤਾ ਬਾਊ ਗਿਆਨ ਜੋਸਫ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੀ ਫਤਹਿਗੜ੍ਹ ਚੂੜੀਆਂ 'ਚ ਜੈ ਰਾਣੀ ਗਿਰਜਾ ਘਰ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਅਕਾਲੀ ਦਲ ਨੰੂ ਕੋਈ ਫ਼ਰਕ ਨਹੀਂ ਪਵੇਗਾ-ਬਲਜੀਤ ਸਿੰਘ

ਪੁਰਾਣਾ ਸ਼ਾਲਾ, 25 ਜੁਲਾਈ (ਅਸ਼ੋਕ ਸ਼ਰਮਾ)-ਬੀਤੇ ਦਿਨੀਂ ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੰੂ ਸੂਬਾ ਪ੍ਰਧਾਨ ਬਣਾਏ ਜਾਣ ਨਾਲ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੰੂ ਕੋਈ ਫ਼ਰਕ ਨਹੀਂ ਪਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਕੀਤਾ ਸਟੀਲ ਕਰਾਫ਼ਟ ਇੰਡੀਆ ਦਾ ਦੌਰਾ

ਬਟਾਲਾ, 25 ਜੁਲਾਈ (ਹਰਦੇਵ ਸਿੰਘ ਸੰਧੂ)-ਸ਼ਹਿਰ ਬਟਾਲਾ ਦੀ ਇਕੋ-ਇਕ ਨਾਮਵਰ ਇੰਡਸਟਰੀ ਸਟੀਲ ਕਰਾਫਟ ਇੰਡੀਆ ਪ੍ਰਾਈਵੇਟ ਲਿਮਟਿਡ ਕੁਤਬੀ ਨੰਗਲ ਬਟਾਲਾ, ਜਿਸ ਵਿਚ ਰੇਲ ਗੱਡੀਆਂ ਵਿਚ ਵਰਤੇ ਜਾਂਦੇ ਪੁਰਜੇ ਤਿਆਰ ਕਰਕੇ ਕਾਫ਼ੀ ਨਾਮਣਾ ਖੱਟਿਆ | ਇਸ ਇੰਡਸਟਰੀ ਵਲੋਂ ਇਕ ਹੋਰ ...

ਪੂਰੀ ਖ਼ਬਰ »

ਸਿੱਧੂ ਦੇ ਸੂਬਾ ਪ੍ਰਧਾਨ ਬਣਨ 'ਤੇ ਕਾਂਗਰਸੀ ਆਗੂਆਂ ਨੇ ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਇਜ਼ਹਾਰ

ਗੁਰਦਾਸਪੁਰ, 21 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਜ਼ਿਲ੍ਹਾ ਕਾਂਗਰਸ ਪ੍ਰਧਾਨ ਰੌਸ਼ਨ ਜੋਸਫ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਂਗਰਸ ਭਵਨ ਵਿਖੇ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਬਲਦੇਵ ਸਿੰਘ ਬੰਦੇਸ਼ਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਦੇ ਯੂਥ ਬਿ੍ਗੇਡ 'ਚ ਵਧਣ ਲੱਗੀ ਰਵੀ ਮੋਹਨ ਦੀ ਲੋਕ ਲੋਕਪਿ੍ਅਤਾ-ਯੂਥ ਆਗੂ

ਪੁਰਾਣਾ ਸ਼ਾਲਾ, 25 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਹਲਕਾ ਦੀਨਾਨਗਰ ਅੰਦਰ ਸਰਗਰਮ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਪ੍ਰਤੀ ਹੁਣ ਆਮ ਲੋਕਾਂ ਸਮੇਤ ਖ਼ਾਸਕਰ ਯੂਥ ਬਿ੍ਗੇਡ 'ਚ ਲੋਕ ਪ੍ਰੀਅਤਾ ਦਿਨੋਂ ਦਿਨ ਵਧਣ ਲੱਗੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਮਨਰੇਗਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਸਰਕਾਰ ਪੱਕਿਆਂ ਕਰੇ-ਆਗੂ

ਧਾਰੀਵਾਲ, 25 ਜੁਲਾਈ (ਸਵਰਨ ਸਿੰਘ)-ਪੰਚਾਇਤ ਵਿਭਾਗ ਵਿਚ ਪਿਛਲੇ ਲੰਮੇ ਸਮੇਂ ਤੋਂ ਠੇਕਾ ਆਧਾਰਿਤ ਕੰਮ ਕਰ ਰਹੇ ਮਨਰੇਗਾ ਮੁਲਾਜ਼ਮਾਂ ਵਲੋਂ ਪਿੰਡਾਂ ਦੇ ਵਿਕਾਸ ਕੰਮਾਂ 'ਚ ਅਹਿਮ ਯੋਗਦਾਨ ਪਾਇਆ ਗਿਆ ਹੈ, ਜਿਸ 'ਤੇ ਚਲਦਿਆਂ ਪੰਜਾਬ ਸਰਕਾਰ ਨੂੰ ਮਨਰੇਗਾ ਮੁਲਾਜ਼ਮਾਂ ...

ਪੂਰੀ ਖ਼ਬਰ »

ਨਿਮਾਣੇ ਸਿੱਖ ਵਜੋਂ ਗੁਰੂ ਸਾਹਿਬ ਅੱਗੇ ਬੇਨਤੀ ਕਰਨ ਵਾਲੇ ਸੁੱਚਾ ਸਿੰਘ ਲੰਗਾਹ ਨੂੰ ਬਖ਼ਸ਼ਿਆ ਜਾਵੇ-ਐਡੋ: ਅਮਨਦੀਪ ਸਿੰਘ ਸਰਾਂ

ਧਾਰੀਵਾਲ, 25 ਜੁਲਾਈ (ਰਮੇਸ਼ ਨੰਦਾ)-ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਪੰਥ ਵਿਚ ਵਾਪਸੀ ਲਈ ਜਿੱਥੇ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮੀਡੀਆਂ ਰਾਹੀਂ ਬੇਨਤੀ ਕਰ ...

ਪੂਰੀ ਖ਼ਬਰ »

ਨਿਮਾਣੇ ਸਿੱਖ ਵਜੋਂ ਗੁਰੂ ਸਾਹਿਬ ਅੱਗੇ ਬੇਨਤੀ ਕਰਨ ਵਾਲੇ ਸੁੱਚਾ ਸਿੰਘ ਲੰਗਾਹ ਨੂੰ ਬਖ਼ਸ਼ਿਆ ਜਾਵੇ-ਐਡੋ: ਅਮਨਦੀਪ ਸਿੰਘ ਸਰਾਂ

ਧਾਰੀਵਾਲ, 25 ਜੁਲਾਈ (ਰਮੇਸ਼ ਨੰਦਾ)-ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਪੰਥ ਵਿਚ ਵਾਪਸੀ ਲਈ ਜਿੱਥੇ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮੀਡੀਆਂ ਰਾਹੀਂ ਬੇਨਤੀ ਕਰ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਦੇ ਹੱਕ 'ਚ ਕਾਦੀਆਂ ਵਿਚ ਹੋਈ ਭਰਵੀਂ ਰੈਲੀ

ਕਾਦੀਆਂ, 25 ਜੁਲਾਈ (ਪ੍ਰਦੀਪ ਸਿੰਘ ਬੇਦੀ, ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)-ਹਲਕਾ ਕਾਦੀਆਂ ਵਿਚ ਅੱਜ ਵਾਰਡ ਨੰ: 5 ਦੇ ਸੁਖਰਾਜ ਕÏਰ ਮਾਹਲ ਅਤੇ ਗੁਰਦਿਲਬਾਗ ਸਿੰਘ ਮਾਹਲ ਦੀ ਅਗਵਾਈ ਹੇਠ ਕਾਦੀਆਂ ਵਿਖੇ ਇਕ ਮੀਟਿੰਗ ਹੋਈ, ਜਿਸ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਰਵੀ ਮੋਹਨ ਨੰੂ ਹਲਕੇ ਤੋਂ ਉਮੀਦਵਾਰ ਬਣਾਉਣ ਦੀ ਉੱਠੀ ਮੰਗ

ਦੋਰਾਂਗਲਾ, 25 ਜੁਲਾਈ (ਚੱਕਰਾਜਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਕਸਬਾ ਦੋਰਾਂਗਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਕੁਲਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਹੋਈ, ਜੋ ਰੈਲੀ ਦਾ ਰੂਪ ਧਾਰ ਗਈ | ਮੀਟਿੰਗ ਦੌਰਾਨ ਅਕਾਲੀ ਦਲ ਦੀ ਪੀ.ਏ.ਸੀ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਜਦ ਤੱਕ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਸੰਘਰਸ਼ ਜਾਰੀ ਰਹੇਗਾ-ਹਰਦੋਝੰਡੇ

ਬਟਾਲਾ, 25 ਜੁਲਾਈ (ਹਰਦੇਵ ਸਿੰਘ ਸੰਧੂ)-ਕਿਸਾਨ ਤੇ ਮਜ਼ਦੂਰ ਯੂਨੀਅਨਾਂ ਵਲੋਂ ਪਿਛਲੇ ਕਰੀਬ 8 ਮਹੀਨਿਆਂ ਤੋਂ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ, ਜਦ ਤੱਕ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਇਹ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਜਲਦੀ ਪੂਰਾ ਕਰੇ-ਦੂਲਾਨੰਗਲ, ਭੀਖੋਵਾਲੀ, ਛੀਨਾ, ਕੁੰਜਰ ਤੇ ਬਜ਼ੁਰਗਵਾਲ

ਵਡਾਲਾ ਬਾਂਗਰ, 25 ਜੁਲਾਈ (ਭੁੰਬਲੀ)-ਅੱਜ ਸਰਪੰਚ ਸੁਰਿੰਦਰਪਾਲ ਸਿੰਘ ਦੂਲਾਨੰਗਲ, ਸਰਪੰਚ ਗੁਰਪਾਲ ਸਿੰਘ ਭੀਖੋਵਾਲੀ, ਸਰਪੰਚ ਪਲਵਿੰਦਰ ਸਿੰਘ ਬਦੀਉਲਜ਼ਮਾਨ ਛੀਨਾ, ਸਰਪੰਚ ਮਲਕੀਤ ਸਿੰਘ ਕੁੰਜਰ ਤੇ ਸਰਪੰਚ ਹਰਦੀਪ ਸਿੰਘ ਬਜੁਰਗਵਾਲ ਸਮੇਤ ਹੋਰ ਪਿੰਡਾਂ ਦੀਆਂ ਸਮੂਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਕਾਰਜਕਾਲ ਦÏਰਾਨ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ ਹੋਇਆ-ਚੇਅਰਮੈਨ ਬਾਜਵਾ

ਵਡਾਲਾ ਗ੍ਰੰਥੀਆਂ, 25 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿੰਡਾਂ ਵਿਚ ਚੱਲ ਰਹੇ ਵੱਡੀ ਪੱਧਰ 'ਤੇ ਵਿਕਾਸ ਕਾਰਜਾਂ ਕਰਕੇ ਹੁਣ ਪਿੰਡਾਂ ਦੀ ਦਿੱਖ ਸ਼ਹਿਰਾਂ ਵਾਂਗ ਜਾਪਣ ਲੱਗ ਪਈ ਹੈ ਅਤੇ ਆਉਂਦੇ ਕੁਝ ਦਿਨਾਂ ਤੱਕ ਰਹਿੰਦੇ ਵਿਕਾਸ ਕਾਰਜ ਵੀ ਨੇਪਰੇ ਚਾੜ੍ਹ ਲਏ ਜਾਣਗੇ | ...

ਪੂਰੀ ਖ਼ਬਰ »

ਚਰਚ ਢਾਹੁਣ ਦੇ ਮਾਮਲੇ 'ਚ ਕੇਜਰੀਵਾਲ ਸਰਕਾਰ ਖ਼ਿਲਾਫ਼ ਹੋਣੀ ਚਾਹੀਦੀ ਸਖ਼ਤ ਕਾਰਵਾਈ-ਰਵੀ/ਲਾਡੀ

ਪੁਰਾਣਾ ਸ਼ਾਲਾ, 25 ਜੁਲਾਈ (ਅਸ਼ੋਕ ਸ਼ਰਮਾ)-ਦਿੱਲੀ ਵਿਖੇ ਕੇਜਰੀਵਾਲ ਦੀ ਸਰਕਾਰ ਵਲੋਂ ਚਰਚ ਢਾਹੁਣ ਨਾਲ ਮਸੀਹ ਭਾਈਚਾਰੇ ਦੇ ਲੋਕਾਂ ਨੰੂ ਭਾਰੀ ਠੇਸ ਪਹੁੰਚਾਈ ਹੈ | ਜਿਸ ਨੰੂ ਲੈ ਕੇ ਕੇਜਰੀਵਾਲ ਸਰਕਾਰ ਖ਼ਿਲਾਫ਼ ਕੜੀ ਕਾਰਵਾਈ ਹੋਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ 'ਚ ਸ਼ਹੀਦ ਹੋਣ ਵਾਲੇ ਸਿੰਘਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਗਰਾਈਆਂ, 25 ਜੁਲਾਈ (ਬਲਵਿੰਦਰ ਸਿੰਘ)-ਪਿੰਡ ਪੰਜਗਰਾਈਆਂ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ (ਸ਼ਹੀਦ ਗੰਜ ਸਾਹਿਬ) ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਾਬਾ ਰਾਮ ਥੰਮਣ ਜ਼ੋਨ ਦੇ ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ | ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਲੋਕ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ-ਮਾਹਲ

ਧਾਰੀਵਾਲ, 25 ਜੁਲਾਈ (ਜੇਮਸ ਨਾਹਰ)-ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਅਤੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਇਕ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਧਾਰੀਵਾਲ ਵਿਚ ਵਰਕਰਾਂ ਨਾਲ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

400 ਰੁ: ਪ੍ਰਤੀ ਕੁਇੰਟਲ ਗੰਨੇ ਦਾ ਰੇਟ ਤੈਅ ਕਰਨ ਲਈ ਅੱਜ ਮੁਕੇਰੀਆਂ ਮਿੱਲ ਅੱਗੇ ਲਗਾਇਆ ਜਾਵੇਗਾ ਧਰਨਾ-ਗੁਰਪ੍ਰਤਾਪ ਸਿੰਘ

ਘੱਲੂਘਾਰਾ ਸਾਹਿਬ, 25 ਜੁਲਾਈ (ਮਿਨਹਾਸ)-ਇੱਥੋਂ ਨਜ਼ਦੀਕ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਰੰਧਾਵਾ ਕਾਲੋਨੀ ਅਤੇ ਪਿੰਡ ਕਿਸ਼ਨਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਅਤੇ ਪ੍ਰੈੱਸ ...

ਪੂਰੀ ਖ਼ਬਰ »

ਪਿੰਡ ਵਜ਼ੀਰਪੁਰ ਅਫਗਾਨਾ ਵਿਖੇ ਅਕਾਲੀ ਦਲ ਦੀ ਮੀਟਿੰਗ ਕੱਲ੍ਹ

ਦੋਰਾਂਗਲਾ, 25 ਜੁਲਾਈ (ਚੱਕਰਾਜਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਅਕਾਲੀ ਦਲ ਦੀ ਮਜ਼ਬੂਤੀ ਲਈ 27 ਜੁਲਾਈ ਨੰੂ ਸ਼ਾਮ 4 ਵਜੇ ਪਿੰਡ ਵਜ਼ੀਰਪੁਰ ਅਫਗਾਨਾ ਵਿਖੇ ਅਕਾਲੀ ਦਲ ਦੇ ਵਰਕਰਾਂ ਦੀ ਅਹਿਮ ਮੀਟਿੰਗ ਹੋਵੇਗੀ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਉਪ ਮੁੱਖ ਮੰਤਰੀ ਦੇ ਅਹੁਦੇ ਸਬੰਧੀ ਹਿੰਦੂ ਸਮਾਜ ਲਈ ਐਲਾਨ ਸ਼ਾਲਾਘਾਯੋਗ-ਪ੍ਰਧਾਨ ਨੰਦਾ

ਧਾਰੀਵਾਲ, 25 ਜੁਲਾਈ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਬਣਨ 'ਤੇ ਹਿੰਦੂ ਸਮਾਜ ਲਈ ਅਹਿਮ ਅਹੁਦੇ ਉਪ ਮੁੱਖ ਮੁੰਤਰੀ ਦਾ ਐਲਾਨ ਕਰਨਾ ਅਤਿ ਸ਼ਾਲਾਘਾਯੋਗ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਉਪ ਮੁੱਖ ਮੰਤਰੀ ਦੇ ਅਹੁਦੇ ਸਬੰਧੀ ਹਿੰਦੂ ਸਮਾਜ ਲਈ ਐਲਾਨ ਸ਼ਾਲਾਘਾਯੋਗ-ਪ੍ਰਧਾਨ ਨੰਦਾ

ਧਾਰੀਵਾਲ, 25 ਜੁਲਾਈ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਬਣਨ 'ਤੇ ਹਿੰਦੂ ਸਮਾਜ ਲਈ ਅਹਿਮ ਅਹੁਦੇ ਉਪ ਮੁੱਖ ਮੁੰਤਰੀ ਦਾ ਐਲਾਨ ਕਰਨਾ ਅਤਿ ਸ਼ਾਲਾਘਾਯੋਗ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਕੈਰੀਅਰ ਪਾਥ ਕੋਚਿੰਗ ਸੈਂਟਰ ਦੀ ਵਿਦਿਆਰਥਣ ਨੇ ਕੁਝ ਦਿਨਾਂ 'ਚ ਆਈਲੈਟਸ 'ਚੋਂ 7 ਬੈਂਡ ਕੀਤੇ ਹਾਸਲ

ਧਾਰੀਵਾਲ, 25 ਜੁਲਾਈ (ਰਮੇਸ਼ ਨੰਦਾ)-ਕੈਰੀਅਰ ਪਾਥ ਕੋਚਿੰਗ ਸੈਂਟਰ ਧਾਰੀਵਾਲ ਦੀ ਵਿਦਿਆਰਥਣ ਕਰਮਜੋਤ ਕੌਰ ਨੇ ਕੁਝ ਦਿਨਾਂ ਦੀ ਕੋਚਿੰਗ ਉਪਰੰਤ ਆਈਲੈਟਸ ਵਿਚੋਂ 7 ਬੈਂਡ ਹਾਸਲ ਕਰਕੇ ਆਪਣਾ ਤੇ ਸੈਂਟਰ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਸੈਂਟਰ ਦੇ ਪ੍ਰਬੰਧਕ ...

ਪੂਰੀ ਖ਼ਬਰ »

ਪਿੰਡ ਦਾਰਾਪੁਰ ਦੇ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

ਘੱਲੂਘਾਰਾ ਸਾਹਿਬ, 25 ਜੁਲਾਈ (ਮਿਨਹਾਸ)-ਇੱਥੋਂ ਨਜ਼ਦੀਕ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਦਾਰਾਪੁਰ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਠਾਕੁਰ ਤਰਸੇਮ ਸਿੰਘ ਕਾਹਨੂੰਵਾਨ ਦੀ ਅਗਵਾਈ ਹੇਠ ਯੋਧਾ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਵਿਖੇ ਜਨਸੰਖਿਆ ਦਿਵਸ ਮਨਾਇਆ

ਪੰਜਗਰਾਈਆਂ, 25 ਜੁਲਾਈ (ਬਲਵਿੰਦਰ ਸਿੰਘ)-ਪਿੰਡ ਜੈਤੋਸਰਜਾ (ਬਟਾਲਾ) ਦੇ ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਵਿਖੇ ਕਾਲਜ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਮੈਨੇਜਿੰਗ ਐਡਵਾਈਜ਼ਰ ਗੁਰਮੀਤ ਸਿੰਘ ਸੋਹਲ, ਪਿ੍ੰਸੀਪਲ ਮੈਡਮ ਮਮਤਾ ਗਿੱਲ, ਉਪ-ਪਿ੍ੰਸੀਪਲ ਰਮਨ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਚਰਚ ਢਾਹੇ ਜਾਣ ਦੀ ਕੀਤੀ ਬੇਅਦਬੀ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਥੋਮਸ ਮਸੀਹ

ਧਾਰੀਵਾਲ, 25 ਜੁਲਾਈ (ਜੇਮਸ ਨਾਹਰ)-ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਦਿੱਲੀ ਦੇ ਛਤਰਪੁਰ ਵਿਖੇ ਸਥਿਤ ਚਰਚ ਦੇ ਢਾਹੇ ਜਾਣ ਦੀ ਘਟਨਾਂ ਬਹੁਤ ਹੀ ਮੰਦਭਾਗੀ ਹੈ | ਇਸ ਘਟਨਾ ਨਾਲ ਜਿੱਥੇ ਦੇਸ਼-ਵਿਦੇਸ਼ ਵਿਚ ਮਸੀਹ ਲੋਕਾਂ ਦੇ ਦਿਲਾਂ ਨੂੰ ਭਾਰੀ ਠੇਸ ਪਹੁੰਚੀ ਹੈ, ਉੱਥੇ ਹੀ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਦਿੱਲੀ 'ਚ ਚਰਚ ਢਾਹੇ ਜਾਣ ਦੀ ਮਸੀਹ ਆਗੂਆਂ ਵਲੋਂ ਨਿਖੇਧੀ

ਧਾਰੀਵਾਲ, 25 ਜੁਲਾਈ (ਜੇਮਸ ਨਾਹਰ)-ਕੇਜਰੀਵਾਲ ਸਰਕਾਰ ਵਲੋਂ ਦਿੱਲੀ ਵਿਚ ਚਰਚ ਢਾਹੇ ਜਾਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਲ ਇੰਡੀਆ ਕ੍ਰਿਸ਼ਚਨ ਦਲਿਤ ਫਰੰਟ ਦੇ ਕੌਮੀ ਪ੍ਰਧਾਨ ਪਿੰ੍ਰਸ ਮਸੀਹ, ਆਲ ਇੰਡੀਆ ਕ੍ਰਿਸ਼ਚਨ ਦਲਿਤ ਫਰੰਟ ਦੇ ਯੂਥ ਪੰਜਾਬ ...

ਪੂਰੀ ਖ਼ਬਰ »

ਸਿੱਧੂ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ-ਭੋਜਰਾਜ/ਦੂਲਾਨੰਗਲ

ਵਡਾਲਾ ਬਾਂਗਰ, 25 ਜੁਲਾਈ (ਭੁੰਬਲੀ)-ਕਾਂਗਰਸ ਦੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੱਤਪਾਲ ਭੋਜਰਾਜ ਤੇ ਸਰਕਲ ਪ੍ਰਧਾਨ ਸੁੱਖਬਰਿੰਦਰ ਸਿੰਘ ਲੰਬੜਦਾਰ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਗੱਲਬਾਤ ਕਰਦਿਆਂ ਆਖਿਆ ਕਿ ਸਿੱਧੂ ਦੀ ਨਵੀਂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਨਾਲ ਭਾਜਪਾ ਦਾ ਪੰਜਾਬ 'ਚ ਆਧਾਰ ਖ਼ਤਮ ਹੋਇਆ-ਆਗੂ

ਨੌਸ਼ਹਿਰਾ ਮੱਝਾ ਸਿੰਘ, 25 ਜੁਲਾਈ (ਤਰਸੇਮ ਸਿੰਘ ਤਰਾਨਾ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਲਈ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਬਾਰਡਰ 'ਤੇ ਬੀਤੇ ਅੱਠ ਮਹੀਨਿਆਂ ਤੋਂ ਨਿਰੰਤਰ ਜਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਦੀ ਅਗਵਾਈ ਹੇਠ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਕਾਰਜ ਹੋਏ ਸਰਪੰਚ ਬੀਬੀ ਪੰਨੂੰ

ਨੌਸ਼ਹਿਰਾ ਮੱਝਾ ਸਿੰਘ, 25 ਜੁਲਾਈ (ਤਰਸੇਮ ਸਿੰਘ ਤਰਾਨਾ)-ਕਾਂਗਰਸ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਦਿਆਂ ਜਿੱਥੇ ਬਜ਼ੁਰਗਾਂ, ਵਿਧਵਾਵਾਂ, ਅਪੰਗ ਸਮੇਤ ਹੋਰ ਲੋੜਵੰਦ ਆਸ਼ਰਿਤਾਂ ਦੀ ਮਹੀਨਾਵਾਰ ਪੈਨਸ਼ਨ ਰਕਮ ਦੋ ਗੁਣਾ ਵਧਾਈ ਗਈ ਹੈ, ਉਥੇ ਸੂਬੇ ...

ਪੂਰੀ ਖ਼ਬਰ »

ਜੰਤਰ ਮੰਤਰ 'ਤੇ ਕਿਸਾਨਾਂ ਵਲੋਂ ਚਲਾਈ ਗਈ ਸੰਸਦ ਇਕ ਨਿਵੇਕਲਾ ਪ੍ਰਦਰਸ਼ਨ-ਘੁੰਮਣ, ਸਿੱਧਵਾਂ

ਡੇਹਰੀਵਾਲ ਦਰੋਗਾ, 25 ਜੁਲਾਈ (ਹਰਦੀਪ ਸਿੰਘ ਸੰਧੂ)-ਜੰਤਰ ਮੰਤਰ 'ਤੇ ਕਿਸਾਨਾਂ ਵਲੋਂ ਨਿਵੇਕਲੇ ਤਰੀਕੇ ਨਾਲ ਸੰਸਦ ਚਲਾ ਕੇ ਕੇਂਦਰ ਦੀ ਸਰਕਾਰ ਨੂੰ ਸੰਕੇਤ ਦਿੱਤਾ ਕਿ ਹੁਣ ਕਿਸਾਨ ਪੜ੍ਹੇ-ਲਿਖੇ ਤੇ ਸੂਝਵਾਨ ਹਨ ਤੇ ਕਿਸਾਨਾਂ ਦੇ ਅਸਲ ਮੁੱਦਿਆਂ ਨੂੰ ਸਮਝਿਆ-ਤਲਾਸ਼ਿਆ ...

ਪੂਰੀ ਖ਼ਬਰ »

ਸਰਕਾਰ ਵਲੋਂ ਲਗਾਇਆ ਭੱਤਾ ਨਾ ਮਿਲਣ ਕਾਰਨ ਨਿਰਾਸ਼ਾ ਦੇ ਆਲਮ 'ਚ ਵੱਖ-ਵੱਖ ਪਿੰਡਾਂ ਦੇ ਸਰਪੰਚ

ਪੁਰਾਣਾ ਸ਼ਾਲਾ, 25 ਜੁਲਾਈ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਮੌਜੂਦਾ ਸਰਪੰਚਾਂ ਅਤੇ ਸਾਬਕਾ ਸਰਪੰਚਾਂ ਨੰੂ ਸਰਕਾਰ ਵਲੋਂ ਨਿਰਧਾਰਿਤ ਕੀਤਾ 1200 ਰੁਪਏ ਮਾਣਭੱਤਾ ਨਾ ਮਿਲਣ ਕਾਰਨ ਵੱਖ ਵੱਖ ਪਿੰਡਾਂ ਦੇ ਸਰਪੰਚ ਨਿਰਾਸ਼ਾ ਦੇ ਆਲਮ ਵਿਚ ਹਨ | ਇਸ ਸਬੰਧੀ ਸਾਬਕਾ ਸਰਪੰਚ ...

ਪੂਰੀ ਖ਼ਬਰ »

ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸਰਪੰਚ ਨੂੰ ਪਾਰਟੀ ਨੇ ਬਣਾਇਆ ਯੂਥ ਅਕਾਲੀ ਦਲ ਦਾ ਜਨਰਲ ਸਕੱਤਰ

ਹਰਚੋਵਾਲ, 25 ਜੁਲਾਈ (ਰਣਜੋਧ ਸਿੰਘ ਭਾਮ/ਢਿੱਲੋਂ)-ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਿੰਡ ਗੋਪਾਲਪੁਰ ਦੇ ਸਰਪੰਚ ਗੁਰਜੰਟ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ 'ਤੇ ਪਹੁੰਚੇ ਅਲੀਵਾਲ ਸਰਕਲ ਦੇ ਕਾਂਗਰਸੀ ਆਗੂ

ਅਲੀਵਾਲ, 25 ਜੁਲਾਈ (ਸੁੱਚਾ ਸਿੰਘ ਬੁੱਲੋਵਾਲ)-ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣੇ ਕਈ ਦਿਨ ਹੋ ਗਏ ਹਨ, ਪਰ ਅੱਜ ਉਨ੍ਹਾਂ ਦੀ ਰਸਮੀ ਤੌਰ 'ਤੇ ਚੰਡੀਗੜ੍ਹ ਵਿਚ ਤਾਜਪੋਸ਼ੀ ਹੋਈ, ਜਿਸ ਵਿਚ ਵੱਡੇ-ਵੱਡੇ ਨੇਤਾ, ਕੈਬਨਿਟ ਮੰਤਰੀ ਅਤੇ ਹਜ਼ਾਰਾਂ ਵਰਕਰ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੇ ਯਤਨਾਂ ਨਾਲ ਧਾਰੀਵਾਲ ਦੀ ਬਦਲੀ ਨੁਹਾਰ-ਚੇਅਰਮੈਨ ਗਿੱਲ, ਪ੍ਰਧਾਨ ਦੁੱਗਲ

ਧਾਰੀਵਾਲ, 25 ਜੁਲਾਈ (ਰਮੇਸ਼ ਨੰਦਾ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਯਤਨਾਂ ਸਦਕਾ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਸ਼ਹਿਰ ਧਾਰੀਵਾਲ ਦੀ ਨੁਹਾਰ ਬਦਲ ਗਈ ਹੈ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਕੰਵਰਪ੍ਰਤਾਪ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਦੇ ਬੱਚਿਆਂ ਨੇ ਵਜ਼ੀਫ਼ੇ ਕੀਤੇ ਪ੍ਰਾਪਤ

ਕਿਲ੍ਹਾ ਲਾਲ ਸਿੰਘ, 25 ਜੁਲਾਈ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਦੇ ਵਿਦਿਆਰਥੀਆਂ ਗੁਰਦਾਸਪੁਰ ਜ਼ਿਲ੍ਹੇ ਵਿਚ ਸਭ ਤੋਂ ਵੱਧ ਵਜ਼ੀਫ਼ੇ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਮੈਡਮ ਰਮਨਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਡਾਇਰੀਆ 'ਚ ਥੋੜ੍ਹੀ ਜਿੰਨੀ ਵਰਤੀ ਅਣਗਹਿਲੀ ਵੀ ਮਰੀਜ਼ ਦੀ ਮੌਤ ਦਾ ਕਾਰਨ ਬਣ ਸਕਦੀ ਹੈ-ਡਾ. ਲਖਵਿੰਦਰ ਸਿੰਘ

ਫਤਹਿਗੜ੍ਹ ਚੂੜੀਆਂ, 25 ਜੁਲਾਈ (ਐਮ.ਐਸ. ਫੁੱਲ)-ਅੱਜ ਕਮਿਊਨਿਟੀ ਸਿਹਤ ਕੇਂਦਰ ਫਤਹਿਗ੍ਹਹ ਚੂੜੀਆਂ ਵਿਖੇ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਡਾਇਰੀਆ ਪੰਦ੍ਹਰਵਾੜਾ ਮਨਾਇਆ ਗਿਆ | ਇਸ ਮÏਕੇ ਡਾ. ਲਖਵਿੰਦਰ ਸਿੰਘ ਨੇ ਦੱਸਿਆ ਇਸ ਪੰਦ੍ਹਰਵਾੜੇ ਨੂੰ ਸ਼ੁਰੂ ...

ਪੂਰੀ ਖ਼ਬਰ »

ਪਨਬੱਸ ਤੇ ਪੀ. ਆਰ. ਟੀ. ਸੀ. ਵਲੋਂ 9, 10, ਤੇ 11 ਅਗਸਤ ਨੂੰ ਹੋਵੇਗੀ ਹੜਤਾਲ -ਰੇਸ਼ਮ ਸਿੰਘ ਗਿੱਲ

ਜਲੰਧਰ, 25 ਜੁਲਾਈ (ਰਣਜੀਤ ਸਿੰਘ ਸੋਢੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ ਜਲੰਧਰ ਬੱਸ ਸਟੈਂਡ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਰੇਸ਼ਮ ਸਿੰਘ ਗਿੱਲ ਨੇ ਕੀਤੀ | ...

ਪੂਰੀ ਖ਼ਬਰ »

ਗੁਰੂ ਹਰਿ ਰਾਏ ਪਬਲਿਕ ਸਕੂਲ ਦੀ ਵਿਦਿਆਰਥਣ 'ਕਿਸ ਮੇਂ ਕਿਤਨਾ ਹੈ ਦਮ' ਦੇ ਫਾਈਨਲ 'ਚ ਪਹੁੰਚੀ

ਕਿਲ੍ਹਾ ਲਾਲ ਸਿੰਘ, 25 ਜੁਲਾਈ (ਬਲਬੀਰ ਸਿੰਘ) - ਡੀ.ਡੀ. ਪੰਜਾਬੀ ਚੈਨਲ 'ਤੇ ਚੱਲ ਰਹੇ ਪ੍ਰੋਗਰਾਮ 'ਕਿਸ ਮੇਂ ਕਿਤਨਾ ਹੈ ਦਮ' ਪ੍ਰੋਗਰਾਮ 'ਚ ਭਾਗ ਲੈਣ ਵਾਲੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਵਧੀਆ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਅੰਦਰ ਵਿਕਾਸ ਕਾਰਜ ਕਰਾਉਣ ਵਿਚ ਕਾਂਗਰਸ ਪਹਿਲੇ ਨੰਬਰ 'ਤੇ-ਕਾਂਗਰਸੀ ਆਗੂ

ਡੇਹਰੀਵਾਲ ਦਰੋਗਾ, 25 ਜੁਲਾਈ (ਹਰਦੀਪ ਸਿੰਘ ਸੰਧੂ)-ਪੰਜਾਬ ਅੰਦਰ ਵਿਕਾਸ ਕਾਰਜ ਕਰਵਾਉਣ ਵਿਚ ਕਾਂਗਰਸ ਪਾਰਟੀ ਪਹਿਲੇ ਨੰਬਰ 'ਤੇ ਆ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਿੰਡ ਕੋਟ ਬੁੱਢਾ ਤੋਂ ਸਰਪੰਚ ਮੱਖਣ ਰਾਮ ਨੇ ਕੀਤਾ | ਸਰਪੰਚ ਮੱਖਣ ਰਾਮ ਨੇ ਕਿਹਾ ਕਿ ...

ਪੂਰੀ ਖ਼ਬਰ »

ਮਸੀਹ ਪੰਜਾਬੀ ਫ਼ਿਲਮ ਆਜ਼ਾਦੀ ਦੇ ਸਾਰੇ ਕੰਮ ਮੁਕੰਮਲ-ਪਾਸਟਰ ਰਕੇਸ਼ ਕੁਮਾਰ

ਧਾਰੀਵਾਲ, 25 ਜੁਲਾਈ (ਜੇਮਸ ਨਾਹਰ)-ਪੰਜਾਬੀ ਮਸੀਹ ਫ਼ਿਲਮ ਆਜ਼ਾਦੀ ਦੇ ਸਾਰੇ ਕੰਮ ਮੁਕੰਮਲ ਹੋ ਗਏ ਹਨ, ਜਿਸ ਨੂੰ ਕੁਝ ਸਮੇਂ ਬਾਅਦ ਹੀ ਸਨਾਂ ਮਸੀਹ ਟੀ.ਵੀ. ਦੇ ਲੇਬਲ ਹੇਠ ਜਾਰੀ ਕੀਤਾ ਜਾਵੇਗਾ | ਇਹ ਜਾਣਕਾਰੀ ਫਿਲਮ ਦੇ ਡਾਇਰੈਕਟਰ ਪਾਸਟਰ ਰਾਕੇਸ਼ ਕੁਮਾਰ ਨੇ ਸਾਂਝੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਬਟਾਲਾ, 25 ਜੁਲਾਈ (ਬੁੱਟਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ ਵਿਚ ਸਥਾਨਕ ਵੀਰ ਹਕੀਕਤ ਰਾਏ ਦੀ ਸਮਾਧ ਬਟਾਲਾ ਵਿਖੇ ਹੋਈ | ਮੀਟਿੰਗ ਦੌਰਾਨ ਸੂਬਾ ਮੀਤ ਪ੍ਰਧਾਨ ਜਗਰੂਪ ਸਿੰਘ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਫਾਊਾਡੇਸ਼ਨ ਵਲੋਂ ਲੋੜਵੰਦ ਵਿਦਿਆਰਥੀ ਦੀ ਫੀਸ ਭਰੀ

ਧਾਰੀਵਾਲ, 25 ਜੁਲਾਈ (ਰਮੇਸ਼ ਨੰਦਾ)-ਮਨੁੱਖਤਾ ਦੀ ਸੇਵਾ ਲਈ ਹਰ ਇਨਸਾਨ ਨੂੰ ਆਪਣੀ ਨੇਕ ਕਮਾਈ ਵਿਚੋਂ ਦਸਵੰਦ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਵੈੱਲਫੇਅਰ ਫਾਊਾਡੇਸ਼ਨ ਧਾਰੀਵਾਲ ਦੇ ਆਗੂ ਸੁਖਬੀਰ ਸਿੰਘ, ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨੰੂ ਉਤਸ਼ਾਹਿਤ ਕਰਨ ਲਈ ਖੇਤੀ ਵਿਭਾਗ ਨੇ ਕੈਂਪ ਲਗਾਇਆ

ਤਿੱਬੜ, 25 ਜੁਲਾਈ (ਭੁਪਿੰਦਰ ਸਿੰਘ ਬੋਪਾਰਾਏ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੇ ਆਤਮਾ ਗੁਰਦਾਸਪੁਰ ਵਲੋਂ ਅੱਜ ਤਲਵੰਡੀ ਵਿਰਕ ਦੇ ਨਹਿਰੀ ਪੁਲ 'ਤੇ ਕਿਸਾਨਾਂ ਨੰੂ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਅਤੇ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਨਵੇਂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਵਧਾਈ

ਅੱਚਲ ਸਾਹਿਬ, 25 ਜੁਲਾਈ (ਸੰਦੀਪ ਸਿੰਘ ਸਹੋਤਾ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪੰਜਾਬ ਪ੍ਰਦੇਸ਼ ਦੇ ਨਵੇਂ ਬਣੇ ਪ੍ਰਧਾਨ ਦੇ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਦਿੱਤੀ ਤੇ ਇਸ ਮੌਕੇ ਚਾਰ ਕਾਰਜਕਾਰੀ ਜੋ ਪ੍ਰਧਾਨ ਥਾਪੇ ਗਏ ਹਨ, ...

ਪੂਰੀ ਖ਼ਬਰ »

ਭਾਗੋਵਾਲ ਦਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਿਲ੍ਹਾ ਲਾਲ ਸਿੰਘ 25 ਜੁਲਾਈ (ਬਲਬੀਰ ਸਿੰਘ)-ਪੰਜਾਬ ਦੇ ਪੁਰਾਤਨ ਤੇ ਨਾਮਵਰ ਛਿੰਝ ਮੇਲਿਆਂ 'ਚੋਂ ਮਾਝੇ ਦੇ ਇਤਿਹਾਸਕ ਪਿੰਡ ਭਾਗੋਵਾਲ ਦਾ ਛਿੰਝ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ ਦੇ ਪਹਿਲੇ ਦਿਨ ਪਿੰਡ ਦੀਆਂ ਤਿੰਨਾਂ ਪੰਚਾਇਤਾਂ ਦੇ ਸਰਪੰਚ ਮੇਲਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਡਰਨ ਪਬਲਿਕ ਸਕੂਲ ਬਖ਼ਤਪੁਰ ਦੇ ਗਤਕਾ ਖਿਡਾਰੀਆਂ ਦੀ ਸੂਬਾ ਪੱਧਰੀ ਮੁਕਾਬਲੇ ਲਈ ਚੋਣ

ਤਿੱਬੜ, 25 ਜੁਲਾਈ (ਭੁਪਿੰਦਰ ਸਿੰਘ ਬੋਪਾਰਾਏ)-ਜ਼ਿਲ੍ਹਾ ਗਤਕਾ ਐਸੋਸੀਏਸ਼ਨ ਵਲੋਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਲਈ ਚੁਣੇ ਜਾਣ ਵਾਲੇ ਖਿਡਾਰੀਆਂ ਤੇ ਖਿਡਾਰਨਾਂ ਦੇ ਚੋਣ ਟਰਾਇਲਾਂ ਦੌਰਾਨ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਦੇ ਜੀ.ਜੀ.ਐਸ. ਕਲੱਬ ਦੇ ...

ਪੂਰੀ ਖ਼ਬਰ »

ਸਿੱਧੂ ਕੋਲੋਂ ਵੀ ਨਹੀਂ ਚੁਗੇ ਜਾਣਗੇ ਪੰਜਾਬ ਦੀ ਸਿਆਸਤ 'ਚ ਕੈਪਟਨ ਵਲੋਂ ਬੀਜੇ ਕੰਢੇ-ਗੁੰਝੀਆਂ

ਪੁਰਾਣਾ ਸ਼ਾਲਾ, 25 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਸਮਰਥਕਾਂ ਨੰੂ ਸਿੱਧੂ ਦੇ ਸੂਬਾ ਪ੍ਰਧਾਨ ਬਣਨ 'ਤੇ ਬਹੁਤੇ ਖ਼ੁਸ਼ੀ ਦੇ ਖੀਵੇ ਹੋਣ ਦੀ ਲੋੜ ਨਹੀਂ, ਕਿਉਂਕਿ ਮੁੱਖ ਮੰਤਰੀ ਪੰਜਾਬ ਵਲੋਂ ਪਿਛਲੇ ਸਾਢੇ ਚਾਰ ਸਾਲਾਂ ...

ਪੂਰੀ ਖ਼ਬਰ »

ਭਾਗੋਵਾਲ ਦਾ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਿਲ੍ਹਾ ਲਾਲ ਸਿੰਘ 25 ਜੁਲਾਈ (ਬਲਬੀਰ ਸਿੰਘ)-ਪੰਜਾਬ ਦੇ ਪੁਰਾਤਨ ਤੇ ਨਾਮਵਰ ਛਿੰਝ ਮੇਲਿਆਂ 'ਚੋਂ ਮਾਝੇ ਦੇ ਇਤਿਹਾਸਕ ਪਿੰਡ ਭਾਗੋਵਾਲ ਦਾ ਛਿੰਝ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ ਦੇ ਪਹਿਲੇ ਦਿਨ ਪਿੰਡ ਦੀਆਂ ਤਿੰਨਾਂ ਪੰਚਾਇਤਾਂ ਦੇ ਸਰਪੰਚ ਮੇਲਾ ...

ਪੂਰੀ ਖ਼ਬਰ »

ਪਿੰਡ ਜੈਤੋਸਰਜਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਕਣਕ ਵੰਡੀ

ਅੱਚਲ ਸਾਹਿਬ, 25 ਜੁਲਾਈ (ਸੰਦੀਪ ਸਿੰਘ ਸਹੋਤਾ)-ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਜੈਤੋਸਰਜਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਣਕ ਵੰਡੀ ਗਈ | ਸਰਪੰਚ ਬਲਰਾਜ ਸਿੰਘ ਬੱਲਾ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੱਬਰੀ ਵਿਖੇ ਟੀਚਰ ਫੈੱਸਟ ਕਰਵਾਇਆ

ਗੁਰਦਾਸਪੁਰ, 25 ਜੁਲਾਈ (ਆਰਿਫ਼)-ਸਿੱਖਿਆ ਵਿਭਾਗ ਵਲੋਂ ਸ਼ਾਲਾਘਾਯੋਗ ਨਵੇਂ ਉਪਰਾਲਿਆਂ ਤਹਿਤ ਟੀਚਰ ਫੈੱਸਟ 2021 ਕਰਵਾਇਆ ਗਿਆ | ਜਿਸ ਵਿਚ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਨੰੂ ਆਪਣੇ ਆਪਣੇ ਵਿਸ਼ੇ ਵਿਚ ਹੋਰ ਮੁਹਾਰਤ ਹਾਸਲ ਕਰਨ ਅਤੇ ਬੱਚਿਆਂ ਦੇ ਪੱਧਰ ਤੱਕ ਪਹੁੰਚ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਹਰਦੋਛੰਨੀ ਵਿਖੇ ਸਾਇੰਸ, ਗਣਿਤ ਅਧਿਆਪਕ ਫੈੱਸਟ ਕਰਵਾਇਆ

ਗੁਰਦਾਸਪੁਰ, 25 ਜੁਲਾਈ (ਆਰਿਫ਼)-ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਵਾਲੀਆ ਦੀ ਅਗਵਾਈ ਤੇ ਬਲਾਕ ਕਲਾਨੌਰ ਦੇ ਨੋਡਲ ਅਫ਼ਸਰ ਪ੍ਰਕਾਸ਼ ਜੋਸ਼ੀ ਤੇ ਸਰਕਾਰੀ ਸਕੂਲ ਹਰਦੋਛੰਨੀ ...

ਪੂਰੀ ਖ਼ਬਰ »

'ਕਿਸਮੇ ਕਿਤਨਾ ਹੈ ਦਮ' ਦੇ ਫਾਈਨਲਿਸਟ 'ਚ ਪਹੁੰਚੀ ਦੀਨਾਨਗਰ ਦੀ 9 ਸਾਲ ਦੀ ਔਰਲ ਰਾਣਾ

ਗੁਰਦਾਸਪੁਰ, 25 ਜੁਲਾਈ (ਸੁਖਵੀਰ ਸਿੰਘ ਸੈਣੀ)-ਡੀ.ਡੀ.ਪੰਜਾਬੀ ਵਲੋਂ ਪ੍ਰਸਾਰਿਤ ਕੀਤੇ ਜਾਣ ਵਾਲੇ 'ਕਿਸਮੇ ਕਿਤਨਾ ਹੈ ਦਮ' ਜਿਸ ਵਿਚ ਡਾਂਸ, ਸੰਗੀਤ, ਐਕਟਿੰਗ ਅਤੇ ਹੋਰ ਕਈ ਤਰ੍ਹਾਂ ਦੇ ਹੁਨਰ ਰੱਖਣ ਵਾਲੇ ਬੱਚਿਆਂ ਨੰੂ ਪ੍ਰੋਤਸਾਹਿਤ ਕੀਤਾ ਜਾਂਦਾ ਹੈ | ਜਿਸ ਵਿਚ ...

ਪੂਰੀ ਖ਼ਬਰ »

ਦਿੱਲੀ ਸਥਿਤ ਲਿਟਲ ਫਲਾਵਰ ਚਰਚ ਢਾਹੇ ਜਾਣ 'ਤੇ ਇਸਾਈ ਭਾਈਚਾਰੇ ਅੰਦਰ ਹੈ ਭਾਰੀ ਰੋਸ-ਮਸੀਹ ਆਗੂ

ਘੱਲੂਘਾਰਾ ਸਾਹਿਬ, 25 ਜੁਲਾਈ (ਮਿਨਹਾਸ)-ਕ੍ਰਿਸ਼ਚੀਅਨ ਫਰੰਟ ਪੰਜਾਬ ਦੇ ਪ੍ਰਧਾਨ ਸਲਾਮਤ ਮਸੀਹ ਦਾਰਾਪੁਰ, ਵਿਲਸਨ ਜੌਨ ਸਾ. ਸਰਪੰਚ ਦਾਰਾਪੁਰ, ਰਘਬੀਰ ਮਸੀਹ ਅਤੇ ਅਭਿਸ਼ੇਕ ਨੇ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਦੱਖਣੀ ਦਿੱਲੀ ਸਥਿਤ ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਮੁਕੇਰੀਆਂ ਤੇ ਤਿੱਬੜੀ ਕੈਂਟ ਨੰੂ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ-ਸੂਬੇ: ਢਿੱਲੋਂ

ਪੁਰਾਣਾ ਸ਼ਾਲਾ, 25 ਜੁਲਾਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਅਤੇ ਤਿੱਬੜੀ ਕੈਂਟ ਨੰੂ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ ਨੇ ਕਾਫ਼ੀ ਜ਼ੋਰ ਫੜ ਲਿਆ ਹੈ | ਇਸ ਸਬੰਧੀ ਸਾਬਕਾ ਸਰਵਿਸਮੈਨ ਲੀਗ ਜਨਰਲ ਸਕੱਤਰ ਬਸੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਤਿੱਬੜੀ ਕੈਂਟ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਪ੍ਰਧਾਨ ਮੰਤਰੀ ਨੰੂ ਅਪੀਲ

ਗੁਰਦਾਸਪੁਰ, 25 ਜੁਲਾਈ (ਆਰਿਫ਼) -ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਮੀਤ ਪ੍ਰਧਾਨ ਕੰਵਲਜੀਤ ਸਿੰਘ ਬਿੱਟਾ ਨੇ ਕੇਂਦਰ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੰੂ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਸ੍ਰੀ ...

ਪੂਰੀ ਖ਼ਬਰ »

ਕਾਂਗਰਸ ਦੀ ਡੱੁਬਦੀ ਬੇੜੀ ਨੂੰ ਹੁਣ ਸਿੱਧੂ ਵੀ ਪਾਰ ਨਹੀਂ ਲਾ ਸਕਦੇ-ਐਡਵੋਕੇਟ ਅਜੈਪਾਲ ਛੋਟੇਪੁਰ

ਧਾਰੀਵਾਲ, 25 ਜੁਲਾਈ (ਸਵਰਨ ਸਿੰਘ)-ਪੰਜਾਬ ਦੇ ਲੋਕਾਂ ਨੂੰ ਕਈ ਸਬਜਬਾਗ ਦਿਖਾ ਕੇ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਪਾਰਟੀ ਦੇ ਸ਼ਾਸਨਕਾਲ ਦੇ ਸਾਢੇ ਚਾਰ ਸਾਲ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਕੈਬਨਿਟ ਮੰਤਰੀਆਂ ਵਲੋਂ ਕਿਸੇ ਦੀ ਸਾਰ ਨਹੀਂ ਲਈ, ਜਦ ਕਿ ਹੁਣ ਕਾਂਗਰਸ ਦੀ ...

ਪੂਰੀ ਖ਼ਬਰ »

ਕ੍ਰਾਇਸਡ ਦਾ ਕਿੰਗ ਕਾਨਵੈਂਟ ਸਕੂਲ ਦਾ 10ਵੀਂ ਤੇ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 25 ਜੁਲਾਈ (ਚੌਹਾਨ)-ਕ੍ਰਾਇਸਡ ਦ ਕਿੰਗ ਕਾਨਵੈਂਟ ਸਕੂਲ ਦਾ ਆਈ.ਸੀ.ਐਸ.ਈ. ਬੋਰਡ ਦਾ ਦਸਵੀਂ ਅਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਸ਼ੈਲੀ ਸਰਕਾਰੀਆ ਨੇ ਦੱਸਿਆ ਕਿ 10ਵੀਂ ਕਲਾਸ 'ਚ ਮਨਸਵੀ ਸ਼ਰਮਾ ਨੇ 97.4 ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਨੇ ਸ਼ਹਿਰ ਅੰਦਰ ਕੱਢਿਆ ਰੋਸ ਮਾਰਚ, ਵਿਧਾਇਕ ਦੇ ਘਰ ਦਾ ਕੀਤਾ ਘਿਰਾਓ

ਪਠਾਨਕੋਟ, 25 ਜੁਲਾਈ (ਸੰਧੂ)-ਕੱਚੇ ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਅਤੇ ਸ਼ਾਮ ਲਾਲ ਦੀ ਸਾਂਝੀ ਅਗਵਾਈ ਹੇਠ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਨੂੰ ਲੈ ਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਅਤੇ ਵਿਧਾਇਕ ਅਮਿੱਤ ਵਿੱਜ ਦੇ ...

ਪੂਰੀ ਖ਼ਬਰ »

ਪੰਕਜ ਅਰੋੜਾ ਨੇ ਬੀ.ਪੀ.ਈ.ਓ ਬਲਾਕ ਘਰੋਟਾ ਦਾ ਸੰਭਾਲਿਆ ਚਾਰਜ

ਘਰੋਟਾ, 25 ਜੁਲਾਈ (ਸੰਜੀਵ ਗੁਪਤਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ 15 ਸੈਂਟਰ ਹੈੱਡ ਟੀਚਰਾਂ ਨੰੂ ਪ੍ਰਮੋਸ਼ਨ ਦੇ ਕੇ ਬੀ.ਪੀ.ਈ.ਓ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਵਿਚ ਬਲਾਕ ਗੁਰਦਾਸਪੁਰ 2 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗਜਨੀਪੁਰ ਦੇ ਸੈਂਟਰ ਹੈੱਡ ...

ਪੂਰੀ ਖ਼ਬਰ »

ਪਠਾਨਕੋਟ ਜ਼ਿਲ੍ਹਾ ਸੰਘਰਸ਼ ਸੰਮਤੀ ਨੇ ਧੂਮਧਾਮ ਨਾਲ ਮਨਾਈ ਜ਼ਿਲ੍ਹੇ ਦੀ 10ਵੀਂ ਵਰ੍ਹੇਗੰਢ

ਪਠਾਨਕੋਟ, 25 ਜੁਲਾਈ (ਚੌਹਾਨ)-ਬ੍ਰਾਹਮਣ ਸਭਾ ਪਠਾਨਕੋਟ ਦੇ ਵਿਹੜੇ 'ਚ ਪਠਾਨਕੋਟ ਜ਼ਿਲ੍ਹਾ ਸੰਘਰਸ਼ ਸੰਮਤੀ ਵਲੋਂ ਜ਼ਿਲ੍ਹੇ ਦੀ 10ਵੀਂ ਵਰ੍ਹੇਗੰਢ ਧੂਮਧਾਮ ਨਾਲ ਚੇਅਰਮੈਨ ਰਾਕੇਸ਼ ਸ਼ਰਮਾ ਅਤੇ ਪ੍ਰਧਾਨ ਐਸ.ਐਸ. ਬਾਵਾ ਦੀ ਪ੍ਰਧਾਨਗੀ ਹੇਠ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦਾ ਵਫ਼ਦ ਵਿਧਾਇਕ ਅਮਿਤ ਵਿੱਜ ਨੂੰ ਮਿਲਿਆ

ਪਠਾਨਕੋਟ, 25 ਜੁਲਾਈ (ਸੰਧੂ)-ਪਠਾਨਕੋਟ ਵਿਚ ਇਕ ਹੋਰ ਨਵਾਂ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦਾ ਇਕ ਵਫ਼ਦ ਵਿਧਾਇਕ ਅਮਿਤ ਵਿੱਜ ਨੂੰ ਮਿਲਿਆ ਅਤੇ ਠੱਗੀ ਦੀ ਜਾਣਕਾਰੀ ਦਿੱਤੀ | ਵਫ਼ਦ ਨੇ ਵਿਧਾਇਕ ਨੂੰ ਦੱਸਿਆ ਕਿ ਰਮਨ ਨਾਂ ਦਾ ਵਿਅਕਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਈ ਵੀ ਕੋਰੋਨਾ ਕੇਸ ਨਹੀਂ ਆਇਆ

ਪਠਾਨਕੋਟ, 25 ਜੁਲਾਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਰਹੀ ਹੈ ਤੇ ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਚ ਅੱਜ ਕੋਈ ਨਵਾਂ ਕੋਰੋਨਾ ਦਾ ਕੇਸ ਨਹੀਂ ਆਇਆ ਤੇ 2 ਕੋਰੋਨਾ ਮਰੀਜ਼ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੂੰ ਕੀ ਬਚਾਉਣਗੇ ਜੋ ਦਰੱਖ਼ਤਾਂ ਦੇ ਸੀਨੇ ਕਰ ਰਹੇ ਨੇ ਛਲਨੀ-ਕਾਂਗਰਸੀ ਆਗੂ

ਮਾਧੋਪੁਰ, 25 ਜੁਲਾਈ (ਨਰੇਸ਼ ਮਹਿਰਾ)-ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਵਲੋਂ ਆਗਾਮੀ 2022 ਦੀਆਂ ਚੋਣਾਂ ਨੰੂ ਲੈ ਕੇ ਥਾਂ ਥਾਂ 'ਤੇ ਫਲੈਕਸ ਬੋਰਡ ਲਗਾ ਕੇ ਲੋਕਾਂ ਵਿਚ ਆਪਣੇ ਵਾਅਦੇ ਅਤੇ ਗਰੰਟੀਆਂ ਦੀਆਂ ਗੱਲਾਂ ਨੰੂ ਲਿਖ ਕੇ ਪੰਜਾਬ ਦੇ ਲੋਕਾਂ ਤੱਕ ਮੈਸੇਜ ਪਹੁੰਚਾਉਣ ...

ਪੂਰੀ ਖ਼ਬਰ »

ਅਟਲ ਸੇਤੂ 'ਤੇ ਕੀਤੀ ਜਾ ਰਹੀ ਵਾਹਨਾਂ ਦੀ ਚੈਕਿੰਗ

ਧਾਰ ਕਲਾਂ, 25 ਜੁਲਾਈ (ਨਰੇਸ਼ ਪਠਾਨੀਆ)-ਬੀਤੇ ਦਿਨੀਂ ਪਾਕਿਸਤਾਨ ਵਲੋਂ ਜੰਮੂ ਕਸ਼ਮੀਰ ਵਿਚ ਡਰੋਨ ਗਤੀਵਿਧੀਆਂ ਦੀਆਂ ਘਟਨਾਵਾਂ ਨੰੂ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਪੂਰੇ ਸਰਹੱਦੀ ਇਲਾਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ | ਜਿਸ ਤਹਿਤ ਧਾਰ ਬਲਾਕ ਅਧੀਨ ਪੈਂਦੇ ...

ਪੂਰੀ ਖ਼ਬਰ »

ਯੁਵਾ ਕਾਂਗਰਸੀ ਵਰਕਰਾਂ ਦੀ ਮੀਟਿੰਗ

ਸ਼ਾਹਪੁਰ ਕੰਢੀ, 25 ਜੁਲਾਈ (ਰਣਜੀਤ ਸਿੰਘ)-ਯੁਵਾ ਕਾਂਗਰਸੀ ਵਰਕਰਾਂ ਦੀ ਮੀਟਿੰਗ ਜੁਗਿਆਲ ਵਿਖੇ ਹੋਈ | ਜਿਸ ਵਿਚ ਯੁਵਾ ਕਾਂਗਰਸੀ ਆਗੂ ਸੁਪਰੀਮ ਕੋਰਟ ਦੇ ਵਕੀਲ ਆਸ਼ੀਸ਼ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ , ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜੁਆਇੰਟ ਸੈਕਟਰੀ ਟੀਨਾ ਚੌਧਰੀ ਨੇ ਸਮਰਥਕਾਂ ਸਮੇਤ ਪਿੰਡਾਂ ਦਾ ਕੀਤਾ ਦੌਰਾ

ਡਮਟਾਲ, 25 ਜੁਲਾਈ (ਰਾਕੇਸ਼ ਕੁਮਾਰ) -ਆਮ ਆਦਮੀ ਪਾਰਟੀ ਪੰਜਾਬ ਵੁਮੈਨ ਵਿੰਗ ਦੀ ਦੀ ਜੁਆਇੰਟ ਸੈਕਟਰੀ ਟੀਨਾ ਚੌਧਰੀ ਵਲੋਂ ਅਰਵਿੰਦ ਕੇਜਰੀਵਾਲ ਦੀ ਹਰੇਕ ਘਰ ਨੰੂ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਬਾਰੇ ਜਾਗਰੂਕਤਾ ਫੈਲਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 25 ਜੁਲਾਈ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਗੁਰਦੁਆਰਾ ਸਿੰਘ ਸਭਾ ਮੁਹੱਲਾ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਕੀਤਾ ਆਮ ਲੋਕਾਂ ਦਾ ਜਿਊਣਾ ਮੁਹਾਲ, ਨਿਗਮ ਨਹੀਂ ਦੇ ਰਿਹਾ ਧਿਆਨ

ਪਠਾਨਕੋਟ, 25 ਜੁਲਾਈ (ਚੌਹਾਨ) -ਪਠਾਨਕੋਟ ਸ਼ਹਿਰ ਅੰਦਰ ਆਵਾਰਾ ਕੁੱਤਿਆਂ ਨੇ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਨਿਵਾਸੀਆਂ ਦਾ ਜਿਊਣਾ ਮੁਹਾਲ ਕੀਤਾ ਹੈ | ਆਵਾਰਾ ਕੁੱਤਿਆਂ ਦੇ ਝੁੰਡ ਸ਼ਹਿਰ ਅੰਦਰ ਆਮ ਘੁੰਮਦੇ ਦੇਖੇ ਜਾ ਸਕਦੇ ਹਨ | ਇਨ੍ਹਾਂ ਆਵਾਰਾ ਕੁੱਤਿਆਂ ਨੇ ਕਈ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX