ਤਾਜਾ ਖ਼ਬਰਾਂ


ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  25 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  37 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  38 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  50 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  53 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  1 minute ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  39 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  1 minute ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਾਜ਼ਿਲਕਾ / ਅਬੋਹਰ

ਜਲ ਸਪਲਾਈ ਕਾਮਿਆਂ ਵਲੋਂ 3, 4 ਅਗਸਤ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ

ਜਲਾਲਾਬਾਦ, 25 ਜੁਲਾਈ (ਕਰਨ ਚੁਚਰਾ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਕੀਤੀ ਗਈ | ਜਿਸ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਰਾਹੀ ਪੇਂਡੂ ਜਲ ਘਰਾਂ ਅਤੇ ਦਫ਼ਤਰਾਂ 'ਚ ਵੱਖ ਵੱਖ ਰੈਗੂਲਰ ਪੋਸਟਾਂ 'ਤੇ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਸਬੰਧਿਤ ਵਿਭਾਗ 'ਚ ਮਰਜ਼ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਚੱਲ ਰਹੇ ਸੰਘਰਸ਼ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਂ ਵਾਲਾ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਚੱਕ ਜਾਨੀਸਰ, ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸੋਢੀ,ਬਰਾਂਚ ਪ੍ਰਧਾਨ ਗੁਰਮੀਤ ਆਲਮ ਕੇ, ਬਲਵਿੰਦਰ ਸਿੰਘ ਮਹਾਲਮ ਅਤੇ ਰਾਕੇਸ਼ ਹੀਰੇਵਾਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਪੰਜਾਬ 'ਚ ਕਾਂਗਰਸ ਸਰਕਾਰ ਬਣਨ ਦੇ ਬਾਅਦ ਪਹਿਲੀ ਕੈਬਨਿਟ ਦੀ ਮੀਟਿੰਗ 'ਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਹੁਣ ਕੈਪਟਨ ਸਰਕਾਰ ਦੇ ਸਾਢੇ 4 ਸਾਲ ਬੀਤ ਜਾਣ ਦੇ ਬਾਅਦ ਵੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ ਉੱਥੇ ਹੀ ਪੱਕੇ ਰੁਜ਼ਗਾਰ ਪ੍ਰਬੰਧ ਕਰਨ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਠੇਕਾ ਕਾਮਿਆਂ 'ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ | ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ (ਐਚ.ਓ.ਡੀ.) ਦਫ਼ਤਰ ਮੋਹਾਲੀ ਵਿਖੇ 10 ਅਗਸਤ ਨੂੰ ਸੂਬਾ ਪੱਧਰੀ ਧਰਨੇ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਹਿੱਸਾ ਲੈਣ ਦਾ ਐਲਾਨ ਕੀਤਾ ਗਿਆ | ਇਸਦੇ ਇਲਾਵਾ ਵੱਖ ਵੱਖ ਸਰਕਾਰੀ ਵਿਭਾਗਾਂ 'ਚ ਠੇਕਾ ਕਾਮਿਆਂ ਨੂੰ ਸਬੰਧਿਤ ਵਿਭਾਗ 'ਚ ਰੈਗੂਲਰ ਕਰਵਾਉਣ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਫੈਸਲੇ ਤਹਿਤ ਜਲ ਸਪਲਾਈ ਵਰਕਰਾਂ ਵਲੋਂ 3-4 ਅਗਸਤ ਨੂੰ ਸਮੂਹਿਕ ਛੱਟੀ ਲੈ ਕੇ ਵਿਭਾਗੀ ਕੰਮਾਂ ਦਾ ਬਾਈਕਾਟ ਕਰਕੇ ਜਲ ਸਪਲਾਈ ਦਫ਼ਤਰ ਗੁੰਮਾਨੀਵਾਲਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ |

ਦਾਦੇ ਨੇ ਪੋਤੇ, ਉਸ ਦੀ ਪਤਨੀ ਤੇ ਇਕ ਸਾਲ ਦੀ ਪੜਪੋਤੀ ਨੂੰ ਪੈਟਰੋਲ ਪਾ ਕੇ ਲਗਾਈ ਅੱਗ

ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਚੰਡੀਗੜ੍ਹ ਮੁਹੱਲੇ ਵਿਚ ਦਾਦੇ ਨੇ ਪੋਤੇ ਉਸ ਦੀ ਪਤਨੀ ਅਤੇ ਇਕ ਸਾਲ ਦੀ ਪੜਪੋਤੀ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ | ਅੱਗ ਲੱਗਣ ਨਾਲ ਉਸ ਦਾ ਪੋਤਾ ਬੁਰੀ ਤਰ੍ਹਾਂ ਝੁਲਸ ਗਿਆ ਜਦੋਂ ਕਿ ਉਸ ਦੀ ਪਤਨੀ ਅੱਗ ਲੱਗਣ ਤੋਂ ...

ਪੂਰੀ ਖ਼ਬਰ »

ਟੱਕਰ ਮਾਰਨ ਵਾਲੇ ਘੜੁੱਕਾ ਚਾਲਕ 'ਤੇ ਪਰਚਾ ਦਰਜ

ਜਲਾਲਾਬਾਦ, 25 ਜੁਲਾਈ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਟੱਕਰ ਮਾਰਨ ਵਾਲੇ ਘੜੁੱਕਾ ਚਾਲਕ ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਭਜਨ ਸਿੰਘ ਪੱੁਤਰ ਜੋਗਿੰਦਰ ਸਿੰਘ ਵਾਸੀ ਚੱਕ ਸੌਤਰੀਆਂ ਉਰਫ਼ ਬੰਦੀਵਾਲਾ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਚੋਰੀ ਨੂੰ ਲੈ ਕੇ ਮਾਮਲਾ ਦਰਜ

ਮੰਡੀ ਅਰਨੀਵਾਲਾ, 25 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਨਹਿਰੀ ਪਾਣੀ ਦੀ ਚੋਰੀ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਨਹਿਰੀ ਵਿਭਾਗ ਦੇ ਉਪ ਮੰਡਲ ਅਫ਼ਸਰ, ਉਪ ਮੰਡਲ ਕੈਨਾਲ ਫ਼ਾਜ਼ਿਲਕਾ ਨੇ ਥਾਣਾ ਅਰਨੀਵਾਲਾ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ 'ਤੇ ਪਰਚਾ ਦਰਜ

ਜਲਾਲਾਬਾਦ , 25 ਜੁਲਾਈ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਰੀਜੇਸ਼ ਕੁਮਾਰ ਪੁੱਤਰ ਦਇਆ ਸ਼ੰਕਰ ਵਾਸੀ ਗਢਵਰਮਪੁਰ, ਬਰਹਾਲ ਗੰਜ ਉੱਤਰ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਅੱਧਾ ਦਰਜਨ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਵਾਰ-ਵਾਰ ਅਦਾਲਤ ਦੇ ਹੁਕਮਾਂ 'ਤੇ ਅਦਾਲਤ 'ਚ ਪੇਸ਼ ਨਾ ਹੋਣ ਦੇ ਮਾਮਲੇ 'ਚ ਅੱਧਾ ਦਰਜਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਜੱਜ ਸ੍ਰੀ ਦਲੀਪ ਕੁਮਾਰ ਦੀ ਅਦਾਲਤ ...

ਪੂਰੀ ਖ਼ਬਰ »

ਪੈਰੋਲ 'ਤੇ ਆਏ ਕੈਦੀ ਦੇ ਵਾਪਸ ਨਾ ਜਾਣ 'ਤੇ ਮੁਕੱਦਮਾ ਦਰਜ

ਮੰਡੀ ਘੁਬਾਇਆ, 25 ਜੁਲਾਈ (ਅਮਨ ਬਵੇਜਾ)- ਉਮਰ ਕੈਦ ਦੀ ਜੇਲ੍ਹ ਕੱਟ ਰਹੇ ਕੈਦੀ ਪੈਰੋਲ ਕੱਟ ਕੇ ਵਾਪਸ ਜੇਲ੍ਹ ਨਾ ਜਾਣ 'ਤੇ ਦਫ਼ਤਰ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੱਤਰ ਪ੍ਰਾਪਤ ਹੋਣ ਤੋਂ ਬਾਅਦ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਮੁਕੱਦਮਾ ਦਰਜ ...

ਪੂਰੀ ਖ਼ਬਰ »

ਬੀ.ਐਸ.ਐਫ਼. ਨੇ ਲਗਾਏ 3000 ਬੂਟੇ

ਫ਼ਾਜ਼ਿਲਕਾ, 25 ਜੁਲਾਈ (ਦਵਿੰਦਰ ਪਾਲ ਸਿੰਘ)-ਬੀ.ਐਸ.ਐਫ਼. ਦੀ 52ਵੀਂ ਬਟਾਲੀਅਨ ਦੇ ਕਮਾਡੈਂਟ ਜਾਂਗਲੂਨ ਸਿੰਗਸਚ ਦੀ ਅਗਵਾਈ ਹੇਠ ਅੱਜ 3000 ਬੂਟੇ ਲਗਾਏ ਗਏ | 52ਵੀਂ ਬਟਾਲੀਅਨ ਦੇ ਮੁੱਖ ਵਿਹੜੇ ਵਿਖੇ 1800 ਅਤੇ 52ਵੀਂ ਬਟਾਲੀਅਨ ਤਹਿਤ ਆਉਣ ਵਾਲੀਆਂ ਸੀਮਾ ਚੌਕੀਆਂ 'ਤੇ 1200 ਬੂਟੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਅਬੋਹਰ ਅਨਮੋਲ ਵਲੋਂ ਜਾਂਚ ਕੈਂਪ ਲਗਾਇਆ

ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ)-ਲਾਇਨ ਕਲੱਬ ਅਬੋਹਰ ਅਨਮੋਲ ਵਲੋਂ ਸ਼ਹੀਦ ਭਗਤ ਸਿੰਘ ਨਗਰ (ਜੰਮੂ ਬਸਤੀ) ਵਿਖੇ ਸਥਿਤ ਅਬੋਹਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਫ਼ਤ ਸ਼ੂਗਰ ਤੇ ਬੀ.ਪੀ. ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ | ਕਲੱਬ ਦੇ ਪ੍ਰਧਾਨ ਲਾਇਨ ...

ਪੂਰੀ ਖ਼ਬਰ »

ਆਸਿਫਵਾਲਾ 'ਚ ਲਗਾਇਆ ਡੇਂਗੂ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 25 ਜੁਲਾਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਸਬ ਸੈਂਟਰ ਆਸਿਫਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ...

ਪੂਰੀ ਖ਼ਬਰ »

ਕੈਂਪ 'ਚ 185 ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਫ਼ਾਜ਼ਿਲਕਾ, 25 ਜੁਲਾਈ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਰੌਸ਼ਨ ਕਰੋ ਜ਼ਿੰਦਗੀਆਂ ਤਹਿਤ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 185 ਯੂਨਿਟ ਖ਼ੂਨਦਾਨ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪੋਸਤ, ਪਿਸਟਲ ਸਣੇ ਰਾਜਸਥਾਨ ਦੇ ਵਿਅਕਤੀ ਗਿ੍ਫ਼ਤਾਰ

ਅਬੋਹਰ, 25 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਵਲੋਂ ਭਾਰੀ ਮਾਤਰਾ 'ਚ ਪੋਸਤ ਅਤੇ ਨਾਜਾਇਜ਼ ਪਿਸਟਲ, ਨਕਦੀ ਸਣੇ ਰਾਜਸਥਾਨ ਦੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣਾ ਮੁਖੀ ਗੁਰਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਦਵਿੰਦਰ ਸਿੰਘ ਨੇ ਬਜੀਦਪੁਰ ਭੋਮਾ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਬੱਲੂਆਣਾ, 25 ਜੁਲਾਈ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬਜੀਦਪੁਰ ਭੋਮਾ ਪੁਲਿਸ ਚੌਕੀ ਵਿਖੇ ਦਵਿੰਦਰ ਸਿੰਘ ਨੇ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਉਸ ਪਹਿਲਾਂ ਵੀ ਇਸ ਚੌਕੀ 'ਚ ਚੌਕੀ ਇੰਚਾਰਜ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ | ਹੁਣ ਉਹ ਸੀਤੋ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਭਰਿਆ ਜਾ ਰਿਹੈ ਅਰਨੀਵਾਲਾ ਮਾਈਨਰ 'ਚ ਮੁੜ ਪਿਆ ਪਾੜ

ਮੰਡੀ ਅਰਨੀਵਾਲਾ, 25 ਜੁਲਾਈ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਮਾਈਨਰ ਵਿਚ ਪਿੰਡ ਮੰਮੂਖੇੜਾ ਖਾਟਵਾ ਦੇ ਰਕਬੇ ਵਿਚ ਕਈ ਫੁੱਟ ਲੰਮਾ ਪਾੜ ਪੈ ਜਾਣ ਨਾਲ ਕਰੀਬ 30 ਏਕੜ ਰਕਬੇ ਵਿਚ ਖੜ੍ਹੀ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ ਹੈ | ਕਿਸਾਨ ਜਰਨੈਲ ਸਿੰਘ ਲਹੌਰੀਆ , ਭੁਪਿੰਦਰ ...

ਪੂਰੀ ਖ਼ਬਰ »

ਅਣਵਿਆਹੀ ਮੰਦਬੁੱਧੀ ਲੜਕੀ ਵਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਜਬਰ ਜਨਾਹ ਦਾ ਮਾਮਲਾ ਦਰਜ

ਫ਼ਾਜ਼ਿਲਕਾ, 25 ਜੁਲਾਈ (ਅਮਰਜੀਤ ਸ਼ਰਮਾ)-ਅਣਵਿਆਹੀ ਮੰਦਬੁੱਧੀ ਲੜਕੀ ਵਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ, ਸਹੁਰਾ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 25 ਜੁਲਾਈ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਪਤਨੀ ਨੂੰ ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ, ਸਹੁਰਾ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ...

ਪੂਰੀ ਖ਼ਬਰ »

ਫ਼ਰਾਰ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 25 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਦੀ ਪੁਲਿਸ ਵਲੋਂ ਬੀਤੇ ਦਿਨ ਪਿੰਡ ਗੋਬਿੰਦਗੜ੍ਹ ਤੋਂ ਕੁੰਡਲ ਵਿਚਕਾਰ ਵਾਪਰੇ ਬੱਸ ਸੜਕ ਹਾਦਸੇ ਦੇ ਸਬੰਧ 'ਚ ਮਿ੍ਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX