ਤਾਜਾ ਖ਼ਬਰਾਂ


ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  22 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  34 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  35 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  47 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  50 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  58 minutes ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  36 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  1 minute ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਲੁਧਿਆਣਾ

ਪਾਰਕਿੰਗ ਦੀ ਦੀਵਾਰ ਡਿਗਣ ਨਾਲ ਅੱਧੀ ਦਰਜਨ ਤੋਂ ਵੱਧ ਕਾਰਾਂ ਦਾ ਨੁਕਸਾਨ

ਲੁਧਿਆਣਾ, 25 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਬੁਕਸ ਮਾਰਕੀਟ 'ਚ ਮੌਜੂਦ ਕਾਰ ਪਾਰਕਿੰਗ ਦੀ ਦੀਵਾਰ ਐਤਵਾਰ ਦੁਪਹਿਰ ਕਰੀਬ 1.15 ਵਜੇ ਅਚਾਨਕ ਡਿੱਗਣ ਕਾਰਨ ਮੌਜੂਦ 6-7 ਕਾਰਾਂ ਨੂੰ ਨੁਕਸਾਨ ਪੁੱਜਾ | ਹਾਦਸਾ ਵਾਪਰਨ ਸਮੇਂ ਕਾਰਾਂ 'ਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ | ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ 35-40 ਫੁੱਟ ਲੰਬੀ ਦੀਵਾਰ ਇਕ ਦਮ ਕਾਰਾਂ ਉਤੇ ਡਿੱਗਣ ਕਾਰਨ ਭਾਰੀ ਧਮਾਕਾ ਹੋਣ ਕਾਰਨ ਲੋਕ ਸਹਿਮ ਗਏ ਤੇ ਸੁਰੱਖਿਅਤ ਰਹਿਣ ਲਈ ਇਧਰ ਉਧਰ ਭੱਜਣ ਲੱਗ ਪਏ | ਨੁਕਸਾਨੀ ਗਈ ਇਕ ਕਾਰ ਦੇ ਡਰਾਈਵਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਾਰ ਖੜ੍ਹੀ ਕਰਕੇ ਸਮਾਨ ਖਰੀਦਣ ਲਈ ਬਜਾਰ ਵਿਚ ਗਏ ਹੋਏ ਸਨ, ਜਦ ਵਾਪਸ ਆਏ ਤਾਂ ਦੀਵਾਰ ਕਾਰ ਉਤੇ ਡਿੱਗ ਪਈ ਸੀ | ਉਨ੍ਹਾਂ ਦੱਸਿਆ ਕਿ ਮਲਬਾ ਹਟਾਕੇ ਬੜੀ ਮੁਸ਼ਕਿਲ ਨਾਲ ਕਾਰ ਬਾਹਰ ਕੱਢੀ ਗਈ | ਜਾਣਕਾਰੀ ਅਨੁਸਾਰ ਪਾਰਕਿੰਗ ਠੇਕੇਦਾਰ ਤੇ ਪ੍ਰਭਾਵਿਤ ਕਾਰਾਂ ਦੇ ਮਾਲਕਾਂ ਦਰਮਿਆਨ ਸਮਝੌਤਾ ਕਰਾਉਣ ਲਈ ਮੋਹਤਬਰ ਵਿਅਕਤੀਆਂ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਪੁਲਿਸ ਕੋਲ ਕਿਸੇ ਵੀ ਕਾਰ ਮਾਲਕ ਨੇ ਸ਼ਿਕਾਇਤ ਦਰਜ ਨਹੀਂ ਕਰਾਈ ਗਈ ਹੈ |

ਵਿਧਾਇਕ ਪਾਂਡੇ ਦੇ ਪੁੱਤਰ ਨੂੰ ਨੌਕਰੀ ਦੇਣ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵਲੋਂ ਰੋਸ ਮਾਰਚ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਹਲਕਾ ਉੱਤਰੀ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਵਲੋਂ ਅੱਜ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਰੋਸ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਨਵੇਂ 8 ਮਾਮਲੇ ਸਾਹਮਣੇ ਆਏ

ਲੁਧਿਆਣਾ, 25 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ 'ਚ ਅੱਜ ਨਵੇਂ 8 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ 'ਚੋਂ 3 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 5 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਤੇ ਸੂਬਿਆਂ ਨਾਲ ...

ਪੂਰੀ ਖ਼ਬਰ »

ਇੰਟਰਨੈੱਟ ਜ਼ਰੀਏ ਪ੍ਰੇਮ ਪ੍ਰਸੰਗ 'ਚ ਫਸ ਕੇ ਘਰੋਂ ਭੱਜੀਆਂ ਲੜਕੀਆਂ ਮਾਪਿਆਂ ਨੂੰ ਸੌਂਪੀਆਂ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਇੰਟਰਨੈੱਟ ਜ਼ਰੀਏ ਪ੍ਰੇਮ ਪ੍ਰਸੰਗ ਵਿਚ ਫਸ ਕੇ ਘਰੋਂ ਭੱਜੀਆਂ ਲੜਕੀਆਂ ਨੂੰ ਚਾਈਲਡਲਾਈਨ ਜਥੇਬੰਦੀ ਤੇ ਰੇਲਵੇ ਪੁਲਿਸ ਦੀ ਟੀਮ ਨੇ ਮਾਪਿਆਂ ਹਵਾਲੇ ਕੀਤਾ ਹੈ | ਗਾਈਡਲਾਈਨ ਜਥੇਬੰਦੀ ਦੇ ਕੋਆਰਡੀਨੇਟਰ ਕੁਲਵਿੰਦਰ ...

ਪੂਰੀ ਖ਼ਬਰ »

ਸਰਕਟ ਹਾਊਸ ਵਿਖੇ ਮੀਟਿੰਗ

ਲੁਧਿਆਣਾ, 25 ਜੁਲਾਈ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਆਲ ਇੰਡੀਆ ਅੰਬੇਡਕਰ ਮਹਾਂਸਭਾ ਦੇ ਕਾਰਜਕਾਰੀ ਪ੍ਰਧਾਨ ਰਾਕੇਸ਼ ਬਹਾਦੁਰ ਨੇ ਕਿਹਾ ਕਿ ਦੇਸ਼ 'ਚ ਦਲਿਤਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ | ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ 6 ਮੋਬਾਇਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਸਤਬੀਰ ਸਿੰਘ ਨੇ ...

ਪੂਰੀ ਖ਼ਬਰ »

ਨਿਗਮ ਯੋਜਨਾਕਾਰ ਨੇ ਜ਼ੋਨ-ਬੀ ਅਧੀਨ ਹੋ ਰਹੀਆਂ ਉਸਾਰੀਆਂ ਦੀ ਵਿਸਥਾਰਤ ਰਿਪੋਰਟ ਸਹਾਇਕ ਨਿਗਮ ਯੋਜਨਾਕਾਰ ਤੋਂ ਕੀਤੀ ਤਲਬ

ਲੁਧਿਆਣਾ, 25 ਜੁਲਾਈ (ਅਮਰੀਕ ਸਿੰਘ ਬੱਤਰਾ)-ਨਿਗਮ ਯੋਜਨਾਕਾਰ ਸੁਰਿੰਦਰ ਸਿੰਘ ਬਿੰਦਰਾ ਨੇ ਸਹਾਇਕ ਨਿਗਮ ਯੋਜਨਾਕਾਰ ਜ਼ੋਨ-ਬੀ ਨੂੰ ਪੱਤਰ ਨੰਬਰ 296/ਐਮ. ਟੀ. ਪੀ./ਐਸ/ਡੀ ਮਿਤੀ 19 ਜੁਲਾਈ 2021 ਭੇਜਕੇ ਹਦਾਇਤ ਦਿੱਤੀ ਹੈ ਕਿ ਜ਼ੋਨ-ਬੀ ਅਧੀਨ ਪੈਂਦੇ ਇਲਾਕਿਆਂ ਵਿਚ ਹੋ ਰਹੀਆਂ ...

ਪੂਰੀ ਖ਼ਬਰ »

ਅਣਸੋਧੇ ਤਨਖਾਹ ਸਕੇਲ ਸਾਂਝਾ ਮੁਲਾਜ਼ਮ ਫਰੰਟ ਵਲੋਂ ਆਰਥਿਕ ਇਨਸਾਫ਼ ਲੈਣ ਲਈ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 25 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਉਪਰੰਤ ਜਿਥੇ ਹਰ ਵਰਗ ਦੇ ਮੁਲਾਜ਼ਮ ਸੰਘਰਸ਼ ਦੇ ਰਾਹ 'ਤੇ ਹਨ, ਉਥੇ ਹੁਣ ਅਣਸੋਧੇ ਤਨਖਾਹ ਸਕੇਲ ਨਾਲ ਸਬੰਧਿਤ ਮੁਲਾਜ਼ਮਾਂ ਵਲੋਂ ਵੀ ਆਰਥਿਕ ਇਨਸਾਫ ਲੈਣ ਲਈ ਸੰਘਰਸ਼ ...

ਪੂਰੀ ਖ਼ਬਰ »

3 ਸਾਲਾਂ ਬਾਅਦ ਚਿਕਨਗੁਨੀਆ ਬੁਖਾਰ ਨੇ ਲੁਧਿਆਣਾ ਵਿਚ ਦਿੱਤੀ ਦਸਤਕ!

ਲੁਧਿਆਣਾ, 25 ਜੁਲਾਈ (ਸਲੇਮਪੁਰੀ) -ਅਜੇ ਕੋਰੋਨਾ ਨੂੰ ਪੂਰੀ ਤਰ੍ਹਾਂ ਠੱਲ੍ਹ ਪਈ ਨਹੀਂ ਕਿ ਇਸ ਦੇ ਨਾਲ ਹੀ ਹੈਜਾ ਤੋਂ ਪ੍ਰਭਾਵਿਤ ਮਰੀਜ਼ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਪਰ ਇਸ ਨਾਲੋਂ ਚਿੰਤਾ ਦੀ ਜਿਆਦਾ ਗੱਲ ਇਹ ਹੈ ਕਿ ਲੁਧਿਆਣਾ ਵਿਚ ਤਿੰਨ ਸਾਲ ਬਾਅਦ ਨਾਮੁਰਾਦ ...

ਪੂਰੀ ਖ਼ਬਰ »

ਪਲਾਸਟਿਕ ਮੈਨੂਫੈਕਚਰਜ਼ ਤੇ ਟਰੇਡਰਜ਼ ਐਸੋਸੀਏਸ਼ਨ ਵਲੋਂ ਪ੍ਰਸ਼ਾਸਨ ਦੇ ਐਲਾਨ ਖਿਲਾਫ਼ ਧਰਨਾ 31 ਨੂੰ

ਲੁਧਿਆਣਾ, 25 ਜੁਲਾਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਪ੍ਰਸ਼ਾਸਨ ਵਲੋਂ ਪਹਿਲੀ ਅਗਸਤ ਤੋਂ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦੇ ਐਲਾਨ ਦਾ ਪਲਾਸਟਿਕ ਮੈਨੂੰਫੈਕਚਰਿੰਗ ਐਂਡ ਟਰੇਡਰਜ਼ ...

ਪੂਰੀ ਖ਼ਬਰ »

ਨਗਰ ਨਿਗਮ ਦੇ ਅਧਿਕਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪਿਉ ਪੁੱਤਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਅਧਿਕਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਿਉ ਪੁੱਤਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਜਦਕਿ ਲੜਾਈ ਦੌਰਾਨ ਨਾਮਜ਼ਦ ਤਰਲੋਚਨ ਸਿੰਘ ਦੇ ਵੀ ਜ਼ਖ਼ਮੀ ਹੋਣ ਦੀ ਸੂਚਨਾ ਹੈ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਈਨਾ ਨਰੂਲਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 25 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਘਰ ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਹੀ ਮੌਕੇ 'ਤੇ ਨਾਪ ਤੋਲ ਵਾਲਾ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਚੋਰੀ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਚਪੁਰਾ ਬਾਜ਼ਾਰ 'ਚ ਚੋਰ ਪ੍ਰਦੁਮਣ ਸਿੰਘ ਦੀ ਦੁਕਾਨ ਦੇ ਤਾਲੇ ਤੋੜ ਕੇ 10 ਹਜ਼ਾਰ ਦੀ ਨਕਦੀ, ਲੈਪਟਾਪ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ...

ਪੂਰੀ ਖ਼ਬਰ »

ਆਟੋ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 25 ਜੁਲਾਈ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਇੰਡੀਆ) ਦੀ ਅਹਿਮ ਮੀਟਿੰਗ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦੀ ਅਗਵਾਈ 'ਚ ਹੋਈ, ਜਿਸ ਵਿਚ ਨਿਰਦੇਸ਼ਕ ਐਮ.ਐਸ.ਐਮ.ਈ. ਵਿਕਾਸ ਕੇਂਦਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਜਨਰਲ ਮੈਨੇਜਰ ...

ਪੂਰੀ ਖ਼ਬਰ »

ਗਿੱਲ ਵਲੋਂ ਹਲਕਾ ਪੂਰਬੀ 'ਚ ਬੂਥ ਕਮੇਟੀਆਂ ਬਣਾਉਣ ਦੀ ਸ਼ੁਰੂਆਤ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਹਲਕਾ ਪੂਰਬੀ ਦੇ ਇੰਚਾਰਜ ਗੁਰਜੋਧ ਸਿੰਘ ਗਿੱਲ ਵਲੋਂ ਵਾਰਡ ਨੰਬਰ 21 -23 'ਚ ਬੂਥ ਕਮੇਟੀਆਂ ਬਣਾਉਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਹਰ ਬੂਥ ਹੋਵੇ ਮਜ਼ਬੂਤ ਦਾ ਨਾਅਰਾ ਵੀ ਦਿੱਤਾ | ਉਨ੍ਹਾਂ ...

ਪੂਰੀ ਖ਼ਬਰ »

ਡੀ.ਐਮ.ਐਫ. ਵਲੋਂ ਪਟਿਆਲਾ ਰੈਲੀ 'ਚ 70 ਬੱਸਾਂ ਦਾ ਕਾਫ਼ਲਾ ਸ਼ਾਮਿਲ ਹੋਵੇਗਾ-ਸੂਬਾ ਪ੍ਰਧਾਨ

ਲੁਧਿਆਣਾ, 25 ਜੁਲਾਈ (ਸਲੇਮਪੁਰੀ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡੀ.ਟੀ.ਐਫ., ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ, ਮਿਡ-ਡੇ-ਮੀਲ ਵਰਕਰਜ਼ ਯੂਨੀਅਨ, ...

ਪੂਰੀ ਖ਼ਬਰ »

ਹਿਮਾਯੂ ਰਾਜੇ ਨਾਲ ਜੁੜਦੀਆਂ ਤੰਦਾਂ ਕਰਕੇ ਜਾਣਿਆ ਜਾਂਦਾ ਹੈ ਪਿੰਡ 'ਹਿਮਾਯੂਪੁਰਾ'

ਮਨਜੀਤ ਸਿੰਘ ਦੁੱਗਰੀ 98143-18041 ਫੁੱਲਾਂਵਾਲ-ਲੁਧਿਆਣੇ ਦੀ ਪੱਛਮੀ ਤਹਿਸੀਲ 'ਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ 'ਤੇ ਵਸਿਆ ਪਿੰਡ ਹਿਮਾਯੂਪੁਰਾ ਚਾਹੇ ਆਧੁਨਿਕਤਾ ਯੁੱਗ ਦੇ ਸ਼ਹਿਰੀਕਰਨ ਦੇ ਪ੍ਰਭਾਵ ਤੋਂ ਅਛੂਤਾ ਨਹੀਂ ਰਿਹਾ, ਪਰ ਫੇਰ ਵੀ ਪਿੰਡ ਦੇ ਲੋਕ ...

ਪੂਰੀ ਖ਼ਬਰ »

ਲੁਧਿਅਣਾ ਫੁੱਲ ਲੋਡ ਟਰਾਂਸਪੋਰਟਰ ਐਸੋਸੀਏਸ਼ਨ ਵਲੋਂ ਸਕੱਤਰ ਨਾਲ ਮੀਟਿੰਗ

ਲੁਧਿਆਣਾ, 25 ਜੁਲਾਈ (ਪੁਨੀਤ ਬਾਵਾ)-ਟਰਾਂਸਪੋਰਟਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਲੁਧਿਆਣਾ ਫੁੱਲ ਲੋਡ ਟਰਾਂਸਪੋਰਟ ਐਸੋਸੀਏਸ਼ਨ ਦਾ ਵਫ਼ਦ ਪ੍ਰਧਾਨ ਮਨੋਜ ਕੁਮਾਰ ਟਿੰਕੂ ਦੀ ਅਗਵਾਈ ਤੇ ਆਲ ਟਰੱਕ ਏਕਤਾ ਦੇ ਮੈਂਬਰਾਂ ਤੇ ਪਟਿਆਲਾ ਟਰੱਕ ਯੂਨੀਅਨ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨਾਕਾਮੀਆਂ ਲੁਕਾਉਣ ਲਈ ਕਰ ਰਹੀ ਹੈ ਡਰਾਮੇਬਾਜ਼ੀ-ਅਸ਼ਵਨੀ ਸ਼ਰਮਾ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਡਰਾਮੇਬਾਜ਼ੀ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਕਾਂਗਰਸ 'ਚ ਚੱਲ ਰਹੇ ਘਟਨਾਕ੍ਰਮ ਸਿਰਫ਼ ਲੋਕਾਂ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਨਗਰ ਡਾਬਾ ਵਿਖੇ ਸਫ਼ਾਈ ਦਾ ਮੰਦਾ ਹਾਲ-ਜੈਨ

ਡਾਬਾ/ਲੁਹਾਰਾ, 25 ਜੁਲਾਈ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਪਿੰਡ ਢਾਬਾ ਦੇ ਇਲਾਕਾ ਬਾਬਾ ਮੁਕੰਦ ਸਿੰਘ ਨਗਰ ਗਲੀ ਨੰਬਰ 2 ਵਿਖੇ ਸਾਫ ਸਫਾਈ ਦਾ ਮੰਦਾ ਹਾਲ ਹੈ, ਜਿਸ ਕਾਰਨ ਗਲੀ ਵਿਚ ਜਗ੍ਹਾ ਜਗ੍ਹਾ ਗੰਦਗੀ ਦੇ ਢੇਰ ਲੱਗੇ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਸਿੱਧੂ ਦੀ ਤਾਜਪੋਸ਼ੀ ਨਾਲ ਕਾਂਗਰਸ 'ਚ ਨਵਾਂ ਯੁੱਗ ਆਇਆ-ਸਵਰਨ ਸਿੰਘ

ਲੁਧਿਆਣਾ, 25 ਜੁਲਾਈ (ਕਵਿਤਾ ਖੁੱਲਰ)-ਮੁਹੱਲਾ ਭਗਤ ਸਿੰਘ ਨਗਰ ਵਿਖੇ ਮੁਹੱਲਾ ਵਾਸੀਆਂ ਦੀ ਮੀਟਿੰਗ 'ਚ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਕੇ ਜਲਦ ਤੋਂ ਜਲਦ ਹੱਲ ਕੱਢੇ ਜਾਣ ਦਾ ਭਰੋਸਾ ਦਿੰਦਿਆਂ ਸਵਰਨ ਸਿੰਘ ਸਾਬਕਾ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 25 ਜੁਲਾਈ (ਕਵਿਤਾ ਖੁੱਲਰ)-ਜੇ ਕੋਈ ਰੱਬ ਦਾ ਪਿਆਰਾ ਮੈਨੂੰ ਪਰਮਾਤਮਾ ਦੇ ਚਰਨਾਂ ਨਾਲ ਜੋੜ ਦੇਵੇ ਤਾਂ ਮੈ ਉਸ ਮਨੁੱਖ ਦੇ ਚਰਨ ਫੜ ਲਵਾਂਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਵੱਦੀ ਟਕਸਾਲ ਦੇ ਮੁਖੀ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਨੇ ...

ਪੂਰੀ ਖ਼ਬਰ »

ਬਾਵਾ ਦੀ ਅਗਵਾਈ ਹੇਠ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 25 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਹੋਲਸੇਲ ਕਲਾਥ ਐਂਡ ਗਾਰਮੈਂਟ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਪਾਰੀ ਆਗੂ ਪਰਮਵੀਰ ਸਿੰਘ ਬਾਵਾ ਦੀ ਅਗਵਾਈ ਹੇਠ ਪ੍ਰਤਾਪ ਬਜ਼ਾਰ ਵਿਖੇ ਇਕ ਵਿਸ਼ੇਸ ਬੈਠਕ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਦੁਕਾਨਦਾਰ ਤੇ ਕਾਰੋਬਾਰੀ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਈ-ਸਰਪੰਚ ਗਰੇਵਾਲ

ਭਾਮੀਆਂ ਕਲਾਂ, 25 ਜੁਲਾਈ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦਾ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਪੂਰੇ ਪੰਜਾਬ 'ਚ ਖ਼ੁਸ਼ੀ ਦਾ ਮਾਹੌਲ ਹੈ, ਥਾਂ-ਥਾਂ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ 'ਚੋਂ ਪਾਣੀ ਤੇ ਪਖਾਨਿਆਂ ਦੇ ਨਮੂਨੇ ਜਾਂਚ ਲਈ ਭੇਜੇ

ਲੁਧਿਆਣਾ, 25 ਜੁਲਾਈ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਜਿਨ੍ਹਾਂ 'ਚ ਸ਼ਿਵਾਜੀ ਨਗਰ ਤੇ ਆਦਰਸ਼ ਕਾਲੋਨੀ ਸ਼ਾਮਿਲ ਹਨ, 'ਚੋਂ ਪਿਛਲੇ ਦਿਨੀਂ ਹੈਜੇ ਦੇ ਕੁਝ ਮਾਮਲੇ ਸਾਹਮਣੇ ਆਏ ਸਨ, ਦੇ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਲੁਕਾਉਣ ਲਈ ਡਰਾਮੇ ਰਚ ਰਹੀ ਹੈ- ਸ਼ਿਵਾਲਿਕ

ਹੰਬੜਾਂ, 25 ਜੁਲਾਈ (ਮੇਜਰ ਹੰਬੜਾਂ)- ਸੂਬੇ 'ਚ ਕਾਂਗਰਸ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਜੁਗਾਰੀ ਨੂੰ ਲੁਕਾਉਣ ਲਈ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਵਰਗੇ ਡਰਾਮੇ ਰਚ ਰਹੀ ਹੈ, ਜਿਸ ਤੋਂ ਸੂਬੇ ਦੇ ਲੋਕ ਭਲੀਭਾਂਤ ਜਾਣੂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫਰਾਰ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਰੋਡ 'ਤੇ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਮਹਿਕ ਪਤਨੀ ਦੀਪਕ ਕੁਮਾਰ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 25 ਜੁਲਾਈ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਦੀ ਪੰਚਾਇਤ ਨੇ ਕਿ੍ਕਟ ਖਿਡਾਰੀਆਂ ਨੂੰ ਵੰਡੀਆਂ ਵਰਦੀਆਂ

ਫੁੱਲਾਂਵਾਲ, 25 ਜੁਲਾਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਪਿੰਡ ਸ਼ਹੀਦ ਭਗਤ ਸਿੰਘ ਨਗਰ ਦੀ ਪੰਚਾਇਤ ਵਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੀ ਕਿ੍ਕਟ ਟੀਮ ਦੇ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਸਪੋਰਟਸ ਵਰਦੀਆਂ ਦੀ ਵੰਡ ...

ਪੂਰੀ ਖ਼ਬਰ »

ਸਵਰਗਵਾਸੀ ਮੀਨੂੰ ਤਲਵਾੜ ਦੀ ਯਾਦ 'ਚ ਤਲਵਾੜ ਪਰਿਵਾਰ ਵਲੋਂ ਸਰਕਾਰੀ ਸਕੂਲ ਬਣਾਉਣ ਦੀ ਸ਼ੁਰੂਆਤ

ਲੁਧਿਆਣਾ, 25 ਜੁਲਾਈ (ਕਵਿਤਾ ਖੁੱਲਰ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਦੀ ਸਵਰਗਵਾਸੀ ਧਰਮ ਪਤਨੀ ਮੀਨੂੰ ਤਲਵਾੜ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਯਾਦ 'ਚ ਤਲਵਾੜ ਪਰਿਵਾਰ ਵਲੋਂ ਵਾਰਡ 12 ਦੀ ਬੰਦਾ ਬਹਾਦੁਰ ਕਲੋਨੀ ਵਿਚ ਲਗਭਗ 1000 ਵਰਗ ਗਜ ਥਾਂ 'ਚ ਸਰਕਾਰੀ ਸਕੂਲ ...

ਪੂਰੀ ਖ਼ਬਰ »

ਪਿੰਡ ਹਵਾਸ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਭਾਮੀਆਂ ਕਲਾਂ, 25 ਜੁਲਾਈ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਹਵਾਸ ਵਿਖੇ ਸਰਪੰਚ ਅਮਨਦੀਪ ਕੌਰ ਤੇ ਉਨ੍ਹਾਂ ਦੇ ਪਤੀ ਸੋਨੀ ਹਵਾਸ ਦੀ ਅਗਵਾਈ ਹੇਠ ਰੌਕਮੈਨ ਫਾਊਾਡੇਸ਼ਨ ਵਲੋਂ ਪਿੰਡ ਦੇ ਸ਼ਮਸ਼ਾਨ ਘਾਟ ਤੇ ਹੋਰ ਥਾਵਾਂ 'ਤੇ ਬੂਟੇ ਲਗਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਰਹਿ ਕੇ ਰੇਤ-ਬਜਰੀ, ਨਾਜਾਇਜ਼ ਮਾਈਨਿੰਗ ਵਾਲਿਆਂ ਲਈ ਸਿੱਧੂ ਵਿਪ੍ਹ ਜਾਰੀ ਕਰੇ-ਭੈਣੀ

ਮੁੱਲਾਂਪੁਰ-ਦਾਖਾ, 25 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਅੰਦਰ ਕਾਟੋ-ਕਲੇਸ਼ ਦਾ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਭਾਵੇਂ ਅੰਤ ਨਹੀਂ ਹੋਇਆ, ਪਰ ਬਹੁਤੇ ਮਨ-ਮੁਟਾਅ ਮੁੱਕ ਗਏ | ਸਿੱਧੂ ਦੀ ਪ੍ਰਧਾਨ ਵਜੋਂ ਤਾਜਪੋਸ਼ੀ ਬਾਅਦ ...

ਪੂਰੀ ਖ਼ਬਰ »

ਜਰਖੜ ਹਾਕੀ ਲੀਗ ਦੌਰਾਨ ਜੂਨੀਅਰ ਵਰਗ 'ਚ ਮੇਜ਼ਬਾਨ ਅਕੈਡਮੀ ਤੇ ਸੀਨੀਅਰ ਵਰਗ 'ਚ ਕਿਲ੍ਹਾ ਰਾਏਪੁਰ, ਧਮੋਟ ਰਹੇ ਜੇਤੂ

ਡੇਹਲੋਂ, 25 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਹਾਕੀ ਸਟੇਡੀਅਮ ਜਰਖੜ ਵਿਖੇ ਕੌਮੀ ਹਾਕੀ ਖਿਡਾਰੀ ਧਰਮਿੰਦਰ ਸਿੰਘ ਮਨੀ ਦੀ ਮਾਤਾ ਗੁਰਮੀਤ ਕੌਰ ਤੇ ਸਵਰਗੀ ਹਾਕੀ ਖਿਡਾਰੀ ਗੁਰਿੰਦਰਪਾਲ ਸਿੰਘ ਵੜੈਚ ਦੀ ਯਾਦ ਨੂੰ ਸਮਰਪਿਤ ਚਲ ਰਹੀ 7-ਏ-ਸਾਈਡ ਹਾਕੀ ਲੀਗ ਦੇ ਤੀਸਰੇ ਗੇੜ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਸਿਰਜਣਧਾਰਾ ਵਲੋਂ ਲੇਖਕ ਮੰਗਤ ਸਿੰਘ ਰਾਹੀ ਦੀਆਂ 2 ਪੁਸਤਕਾਂ ਲੋਕ ਅਰਪਣ

ਲੁਧਿਆਣਾ, 25 ਜੁਲਾਈ (ਕਵਿਤਾ ਖੁੱਲਰ)-ਨਿਰਪੱਖ ਸੋਚ ਦੇ ਧਾਰਨੀ ਲੇਖਕ ਮੰਗਤ ਸਿੰਘ ਰਾਹੀ ਉਨ੍ਹਾਂ ਚੌਣਵੇਂ ਪੰਜਾਬੀ ਲੇਖਕਾਂ ਵਿਚੋਂ ਹਨ ਜਿਨ੍ਹਾਂ ਨੇ ਆਪਣੀ ਕਲਮ ਰਾਹੀਂ ਲਫਜ਼ਾਂ 'ਚੋਂ ਸੱਚ ਨੂੰ ਸਿਰਜ ਕੇ ਸਮਾਜ ਅੰਦਰ ਇਸਤਰੀ ਜਾਤੀ ਦੀ ਅਸਲ ਭੂਮਿਕਾ ਦਾ ਵਰਣਨ ਆਪਣੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX