ਤਾਜਾ ਖ਼ਬਰਾਂ


ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  3 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  6 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  16 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  27 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  34 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  43 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 1 hour ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਨਾਲ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਕੁਝ ਰਾਹਤ-ਸੜਕਾਂ 'ਤੇ ਭਰਿਆ ਪਾਣੀ

ਚੰਡੀਗੜ੍ਹ, 25 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲੀ ਹੈ, ਹਾਲਾਂਕਿ ਹੁਮਸ ਭਰਿਆ ਮਾਹੌਲ ਮੀਂਹ ਦੇ ਬਾਅਦ ਵੀ ਬਣਿਆਂ ਹੋਇਆ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਵਿਚ 19 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਿਸ ਕਾਰਨ ਤਾਪਮਾਨ ਵਿਚ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ | ਦੁਪਹਿਰ ਬਾਅਦ ਤੇਜ਼ ਰਫ਼ਤਾਰ ਵਿਚ ਪਏ ਮੀਂਹ ਕਾਰਨ ਸ਼ਹਿਰ ਦੇ ਕਈ ਹਿੱਸਿਆਂ 'ਚ ਚੌਂਕਾਂ ਨੇੜੇ ਸੜਕਾਂ 'ਤੇ ਪਾਣੀ ਭਰ ਗਿਆ | ਮੀਂਹ ਦਾ ਅਨੰਦ ਲੈਣ ਲਈ ਲੋਕ ਵਰ੍ਹਦੇ ਮੀਂਹ 'ਚ ਵੀ ਸੜਕਾਂ 'ਤੇ ਘੁੰਮਦੇ ਨਜ਼ਰ ਆਏ ਅਤੇ ਸੁੱਖਨਾ ਝੀਲ 'ਤੇ ਵੀ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਹੇਠਲਾ ਤਾਪਮਾਨ 29 ਡਿਗਰੀ ਸੈਲਸੀਅਸ ਰਿਹਾ | ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਦੌਰਾਨ ਵੀ ਸ਼ਹਿਰ ਵਿਚ ਬੱਦਲਵਾਈ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ |

ਕਾਰਗਿਲ ਦਿਵਸ 'ਤੇ ਵਿਸ਼ੇਸ਼

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

 'ਖੁਸ਼ਨਸੀਬ ਹੈਾ ਵੋ, ਜੋ ਵਤਨ ਪਰ ਮਿਟ ਜਾਤੇ ਹੈਾ, ਮਰ ਕਰ ਭੀ ਵੋ ਲੋਗ ਅਮਰ ਹੋ ਜਾਤੇ ਹੈਾ' 'ਜਿਸਕਾ ਖੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ...

ਪੂਰੀ ਖ਼ਬਰ »

ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਕਾਬੂ

ਜ਼ੀਰਕਪੁਰ, 25 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਦੀ ਪਛਾਣ ਪੱਪੂ ਸਿੰਘ ਤੇ ਦੇਵ ਰਾਜ ਵਜੋਂ ਹੋਈ ਹੈ | ਮਾਮਲੇ ਸੰਬਧੀ ਜਾਣਕਾਰੀ ਦਿੰਦੇ ਹੋਏ ਮਾਮਲੇ ਦੇ ਪੜਤਾਲੀਆ ਅਫਸਰ ਰਵਿੰਦਰ ...

ਪੂਰੀ ਖ਼ਬਰ »

ਸਰਦਾਰ ਪਟੇਲ ਬਾਰੇ ਪੁਰਸਕਾਰ ਲਈ ਨਾਮਜ਼ਦਗੀਆਂ ਮੰਗੀਆਂ

ਚੰਡੀਗੜ੍ਹ, 25 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਭਾਰਤ ਦੀ ਏਕਤਾ ਅਤੇ ਅਖੰਡਤਾ ਵਿਚ ਯੋਗਦਾਨ ਲਈ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਪੁਰਸਕਾਰ ਸਰਦਾਰ ਪਟੇਲ ਕੌਮੀ ਏਕਤਾ ਪੁਰਸਕਾਰ ਲਈ 9 ਅਗਸਤ ਤਕ ਆਨਲਾਇਨ ਨਾਮਜ਼ਦਗੀ ਮੰਗੀਆਂ ਹਨ | ਇਕ ਸਰਕਾਰੀ ...

ਪੂਰੀ ਖ਼ਬਰ »

ਫ਼ੋਨ 'ਤੇ ਮੈਸੇਜ ਭੇਜ ਕੀਤੀ ਧੋਖਾਧੜੀ

ਚੰਡੀਗੜ੍ਹ, 25 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਜਨ ਧੰਨ ਯੋਜਨਾ ਦੇ ਸਬੰਧ 'ਚ ਮੈਸੇਜ ਭੇਜ ਕੇ ਇਕ ਵਿਅਕਤੀ ਨਾਲ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਹੱਲੋ ਮਾਜਰਾ ਦੇ ਰਹਿਣ ਵਾਲੇ ਨਿਤੀਸ਼ ਕੁਮਾਰ ...

ਪੂਰੀ ਖ਼ਬਰ »

ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਦੋ ਕਾਬੂ

ਚੰਡੀਗੜ੍ਹ, 25 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਦੋ ਲੋਕਾਂ ਨੂੰ ਇਕ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੌਲੀ ਜੱਗਰਾਂ ਪੁਲਿਸ ਟੀਮ ਨੇ ਮੌਲੀ ਕੰਪਲੈਕਸ ਦੇ ਰਹਿਣ ਵਾਲੇ ਅਮਨ ਅਤੇ ...

ਪੂਰੀ ਖ਼ਬਰ »

ਕੋਟਕਪੂਰਾ ਘਟਨਾ ਬਾਰੇ ਅਸਲ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਸਿੱਧੂ-ਸੰਧਵਾਂ

ਚੰਡੀਗੜ੍ਹ, 25 ਜੁਲਾਈ (ਐਨ.ਐਸ.ਪਰਵਾਨਾ)-ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਤੇ ਪੰਜਾਬ ਵਿਧਾਨ ਸਭਾ ਵਿਚ ਪਾਰਟੀ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਨਵੇਂ ਤੇ ਤੇਜ਼ ਤਰਾਰ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਹਿਲਾ ਸਿੱਧਾ ਸਵਾਲ ਕੀਤਾ ਹੈ ...

ਪੂਰੀ ਖ਼ਬਰ »

ਹੌਲੀਡੇ ਬਾਜ਼ਾਰ ਨੂੰ ਖਪਤਕਾਰ ਫੋਰਮ ਨੇ ਪਾਇਆ ਸੇਵਾ ਵਿਚ ਕਮੀ ਅਤੇ ਗ਼ਲਤ ਵਪਾਰਕ ਗਤੀਵਿਧੀਆਂ ਅਪਣਾਉਣ ਦਾ ਦੋਸ਼ੀ

ਚੰਡੀਗੜ੍ਹ, 25 ਜੁਲਾਈ (ਬਿ੍ਜੇਂਦਰ ਗੌੜ)-ਜ਼ਿਲ੍ਹਾ ਖਪਤਕਾਰ ਫੋਰਮ ਨੇ ਫਨੇਡੇਕ ਟ੍ਰੈਵਲਜ਼ (ਹੌਲੀਡੇ ਬਾਜ਼ਾਰ) ਸੈਕਟਰ-47 ਅਤੇ ਇਸ ਦੀ ਮਾਲਕ ਪਿੰਕੀ ਠੁਕਰਾਲ ਨੂੰ ਇਕ ਮਾਮਲੇ ਵਿਚ ਸੇਵਾ ਵਿਚ ਕਮੀ ਅਤੇ ਗ਼ਲਤ ਵਪਾਰਿਕ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦਾ ਦੋਸ਼ੀ ਪਾਇਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 9 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 9 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 5 ਮਰੀਜ਼ ਠੀਕ ਹੋਏ ਹਨ ...

ਪੂਰੀ ਖ਼ਬਰ »

ਮਹਿੰਗਾਈ ਦੇ ਮੁੱਦੇ 'ਤੇ ਯੂਥ ਕਾਂਗਰਸ ਵਲੋਂ ਭਾਜਪਾ ਦਫ਼ਤਰ ਦਾ ਘਿਰਾਓ

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)-ਅੱਜ ਇੱਥੇ ਇੰਡੀਅਨ ਯੂਥ ਕਾਂਗਰਸ ਵਲੋਂ ਯੂਥ ਆਗੂ ਸੰਨੀ ਮਹਿਤਾ ਦੀ ਅਗਵਾਈ ਵਿਚ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਗਿਆ | ਸੰਨੀ ਮਹਿਤਾ ਨੇ ਇਸ ਮੌਕੇ ਦੱਸਿਆ ਕਿ ਪੈਟਰੋਲ, ਡੀਜ਼ਲ, ਰਸੋਈ ਗੈਸ ਤੇ ਹੋਰ ਜ਼ਰੂਰੀ ...

ਪੂਰੀ ਖ਼ਬਰ »

-ਮਾਮਲਾ ਚੋਰੀ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਪੀ.ਜੀ.ਆਈ. ਦੇ ਤਿੰਨ ਕਰਮਚਾਰੀਆਂ ਨਾਲ ਕੁੱਟਮਾਰ ਦਾ-

ਕਰਮਚਾਰੀਆਂ ਨੇ ਰੋਸ 'ਚ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 25 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੀ.ਜੀ.ਆਈ. ਚੌਂਕੀ ਵਿਚ ਤਾਇਨਾਤ ਇਕ ਕਾਂਸਟੇਬਲ ਵਲੋਂ ਪੀ.ਜੀ.ਆਈ. ਦੇ ਤਿੰਨ ਕਰਮਚਾਰੀਆਂ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਦੇ ਬਾਅਦ ਉਸ ਨੂੰ ਪੁਲਿਸ ਸਟੇਸ਼ਨ ਸੈਕਟਰ-11 ਤਬਦੀਲ ਕਰ ਦਿੱਤਾ ਗਿਆ ਹੈ ਅਤੇ ਉਸ ਖਿਲਾਫ਼ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲਿ੍ਹਆਂ 'ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ : ਅਰੁਨਾ ਚੌਧਰੀ

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਪਰਿਵਾਰਾਂ ਨਾਲੋਂ ਵੱਖ ਕੀਤੇ ਗਏ ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲਿ੍ਹਆਂ ਵਿਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਇੱਛੁਕ ਯੋਗ ਸੰਸਥਾਵਾਂ ਨੂੰ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਰਹਿ ਕੇ ਰੇਤ-ਬਜਰੀ, ਨਾਜਾਇਜ਼ ਮਾਈਨਿੰਗ ਵਾਲਿਆਂ ਲਈ ਸਿੱਧੂ ਵਿਪ੍ਹ ਜਾਰੀ ਕਰੇ-ਭੈਣੀ

ਮੁੱਲਾਂਪੁਰ-ਦਾਖਾ, 25 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਅੰਦਰ ਕਾਟੋ-ਕਲੇਸ਼ ਦਾ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਭਾਵੇਂ ਅੰਤ ਨਹੀਂ ਹੋਇਆ, ਪਰ ਬਹੁਤੇ ਮਨ-ਮੁਟਾਅ ਮੁੱਕ ਗਏ | ਸਿੱਧੂ ਦੀ ਪ੍ਰਧਾਨ ਵਜੋਂ ਤਾਜਪੋਸ਼ੀ ਬਾਅਦ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਟੋਲ ਪਲਾਜ਼ੇ 'ਤੇ ਬੈਠੇ ਕਿਸਾਨਾਂ ਲਈ ਲੰਗਰ ਲਗਾਇਆ

ਖਰੜ, 25 ਜੁਲਾਈ (ਗੁਰਮੁੱਖ ਸਿੰਘ ਮਾਨ)-ਭਾਗੋਮਾਜਰਾ ਟੋਲ ਪਲਾਜੇ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਰੋਜ਼ਾਨਾ ਧਰਨੇ 'ਤੇ ਬੈਠੇ ਕਿਸਾਨਾਂ ਲਈ ਲਾਇਨਜ਼ ਕਲੱਬ ਖਰੜ ਸਿਟੀ ਵਲੋਂ 'ਰਲੀਵਿੰਗ ਹੰਗਰ ਪ੍ਰੋਜੈਕਟ' ਤਹਿਤ ਅੱਜ ਲੰਗਰ ਲਗਾਇਆ ਗਿਆ | ਕਲੱਬ ਦੇ ਪ੍ਰੋਜੈਕਟ ...

ਪੂਰੀ ਖ਼ਬਰ »

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਾਲ ਜ਼ਿਲ੍ਹਾ ਪ੍ਰਧਾਨ ਨੇ ਕੀਤੀ ਮੀਟਿੰਗ

ਖਰੜ, 25 ਜੁਲਾਈ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ ਵਲੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲਾਟੀ ਨਾਲ ਹਲਕੇ ਦੀਆਂ ਧੀਆਂ ਨੂੰ ਇਨਸਾਫ ਦਿਵਾਉਣ ਲਈ ਮੀਟਿੰਗ ਕੀਤੀ ਗਈ | ਮਹਿਲਾ ਚੇਅਰਪਰਸਨ ਵਲੋਂ ਬੜੇ ...

ਪੂਰੀ ਖ਼ਬਰ »

ਦਸਵੀਂ ਤੋਂ ਬਾਰ੍ਹਵੀਂ ਜਮਾਤਾਂ ਲਈ ਅੱਜ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਕੋਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋ ਰਹੀ ਹੈ ਜਿਸ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੇ ...

ਪੂਰੀ ਖ਼ਬਰ »

ਰੀਅਲ ਅਸਟੇਟ ਕੰਪਨੀ ਦੇ ਮਾਲਕਾਂ ਖ਼ਿਲਾਫ਼ ਲੱਖਾਂ ਦੀ ਧੋਖਾਧੜੀ ਦੇ 2 ਮਾਮਲੇ ਦਰਜ

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)- ਚੰਡੀਗੜ੍ਹ ਪੁਲਿਸ ਨੇ ਇਕ ਰੀਅਲ ਅਸਟੇਟ ਕੰਪਨੀ ਦੇ ਮਾਲਕਾਂ ਦੇ ਖਿਲਾਫ਼ ਧੋਖਾਧੜੀ ਦੇ 2 ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਸੈਕਟਰ-34-ਡੀ ਦੇ ਅਮਿਤ ਕਪੂਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਪ੍ਰਦੀਪ ਗੁਪਤਾ, ਸਤੀਸ਼ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਘੱਟ ਗਿਣਤੀਆਂ ਦੀ ਸਾਰ ਲਵੇ ਭਾਰਤ : ਬਿ੍ਗੇਡੀਅਰ ਕਾਹਲੋਂ

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)-ਅਫ਼ਗਾਨਿਸਤਾਨ 'ਚ ਤਾਲਿਬਾਨ ਵਲੋਂ ਕੀਤੀ ਜਾ ਰਹੀ ਹਿੰਸਾ ਕਾਰਨ ਘੱਟ ਗਿਣਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦੇ ਹੋਏ ਸਰਬ ਹਿੰਦ ਫ਼ੌਜੀ ਭਾਈਚਾਰਾ ਪੰਜਾਬ ਵਲੋਂ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਭਾਰਤ ...

ਪੂਰੀ ਖ਼ਬਰ »

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਚੰਡੀਗੜ੍ਹ ਦੇ ਡੀ.ਸੀ. ਅਤੇ ਐਸ.ਐਸ.ਪੀ ਤੋਂ ਮੰਗੀ ਐਕਸ਼ਨ ਟੇਕਨ ਰਿਪੋਰਟ

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)- ਚੰਡੀਗੜ੍ਹ ਦੇ ਪੁਲਿਸ ਵਿਭਾਗ ਅਧੀਨ ਆਉਂਦੇ ਪੁਲਿਸ ਹਸਪਤਾਲ ਦੇ ਐਸ.ਐਮ.ਓ. ਵਲੋਂ ਬਜ਼ੁਰਗ ਪੁਲਿਸ ਮੁਲਾਜ਼ਮ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਵਿਚ ਸ਼ਹਿਰ ਦੇ ਡੀ.ਸੀ. ਅਤੇ ਐਸ.ਐਸ.ਪੀ. ਚੰਡੀਗੜ੍ਹ ਵਲੋਂ ਰਾਸ਼ਟਰੀ ...

ਪੂਰੀ ਖ਼ਬਰ »

ਵਾਹਨ ਚੋਰੀ ਦੇ ਮਾਮਲੇ 'ਚ ਨਾਬਾਲਗ ਕਾਬੂ-ਮੋਟਰਸਾਈਕਲ ਬਰਾਮਦ

ਚੰਡੀਗੜ੍ਹ, 25 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਵਾਹਨ ਚੋਰੀ ਦੇ ਮਾਮਲੇ 'ਚ ਪੁਲਿਸ ਨੇ ਇਕ ਨਾਬਾਲਗ ਲੜਕੇ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-25 ਦੇ ਸ਼ਿਵ ਪੂਜਨ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ਉਸ ਨੇ ...

ਪੂਰੀ ਖ਼ਬਰ »

ਪੰਜਾਬ ਦੇ ਮਸਲੇ ਸ਼ੇਅਰੋ ਸ਼ਾਇਰੀ ਨਾਲ ਹੱਲ ਨਹੀਂ ਹੋਣੇ: ਗੁਰਾਇਆ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਅਕਾਲੀ ਦਲ ਦੇ ਬੁਲਾਰੇ ਕਰਮਵੀਰ ਸਿੰਘ ਗੁਰਾਇਆ ਨੇ ਕਾਂਗਰਸ ਪਾਰਟੀ ਦੇ ਨਵਨਿਯੁਕਤ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਪੰਜਾਬ ਦੇ ਮਸਲੇ ਸ਼ੇਅਰੋ ਸਾਇਰੀ ਨਾਲ ਨਹੀਂ ਬਲਕਿ ਲੋਕਾਂ ਦੇ ਨਾਲ ਕੀਤੇ ਵਾਅਦੇ ...

ਪੂਰੀ ਖ਼ਬਰ »

ਸ਼ਹਿਰ ਅੰਦਰ ਹੋਈ ਇਕ ਘੰਟੇ ਦੀ ਬਰਸਾਤ ਨੇ ਖੋਲ੍ਹੀ ਨਿਕਾਸੀ ਪ੍ਰਬੰਧਾਂ ਦੀ ਪੋਲ

ਐੱਸ. ਏ. ਐੱਸ. ਨਗਰ, 25 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਸਮੇਤ ਗੁਆਂਢੀ ਰਾਜਾਂ 'ਚ ਅੱਜ ਹੋਈ ਬਰਸਾਤ ਨਾਲ ਲੋਕਾਂ ਨੂੰ ਬੀਤੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਅੱਤ ਦੀ ਗਰਮੀ ਤੋਂ ਭਾਵੇਂ ਰਾਹਤ ਮਿਲ ਗਈ ਪਰ ਮੁਹਾਲੀ ਸ਼ਹਿਰ ਅੰਦਰ ਅੱਜ ਹੋਈ ਬਾਰਿਸ਼ ਨੇ ਸੀਵਰੇਜ ...

ਪੂਰੀ ਖ਼ਬਰ »

ਲੜਕੀ ਦਾ ਜਨਮ ਦਿਨ ਸੰਗਤਾਂ ਨੂੰ ਬੂਟੇ ਵੰਡ ਕੇ ਮਨਾਇਆ

ਖਰੜ, 25 ਜੁਲਾਈ (ਗੁਰਮੁੱਖ ਸਿੰਘ ਮਾਨ)-ਸਥਾਨਕ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਸਵਰਾਜ ਨਗਰ ਵਿਖੇ ਮਾਤਾ ਗੁਜਰੀ ਇਨਕਲੇਵ ਖਰੜ ਨਿਵਾਸੀ ਗੁਰਪ੍ਰੀਤ ਸਿੰਘ ਅਤੇ ਅਮਨਦੀਪ ਕੌਰ ਨੇ ਆਪਣੀ ਪੁੱਤਰੀ ਗੁਰਮੇਹਰ ਕੌਰ ਦਾ ਜਨਮ ਦਿਨ ਪੌਦੇ ਵੰਡ ਕੇ ਮਨਾਇਆ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀਆਂ ਨੇ ਪਿੰਡਾਂ ਵਿਚ ਵਿਕਾਸ ਦੀ ਥਾਂ ਗੁੱਟਬਾਜ਼ੀ ਪੈਦਾ ਕੀਤੀ : ਸ਼ਰਮਾ

ਡੇਰਾਬੱਸੀ, 25 ਜੁਲਾਈ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਅਤੇ ਉਸ ਤੋਂ ਪਹਿਲਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੇ ਪਿੰਡਾਂ ਵਿਚ ਵਿਕਾਸ ਕਰਨ ਦੀ ਥਾਂ 'ਤੇ ਸਿਰਫ ਗੁੱਟਬਾਜੀ ਪੈਦਾ ਕੀਤੀ ਹੈ ...

ਪੂਰੀ ਖ਼ਬਰ »

ਵੈੱਲਫੇਅਰ ਐਸੋਸੀਏਸ਼ਨ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪਿਆ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਵੈਲਫੇਅਰ ਐਸੋਸੀਏਸ਼ਨ (ਰਜਿ.) ਫੇਜ਼ 10 ਦੇ ਪ੍ਰਧਾਨ ਨਿਰਮਲ ਸਿੰਘ ਕੰਡਾ ਦੀ ਅਗਵਾਈ ਵਿਚ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਅਤੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ...

ਪੂਰੀ ਖ਼ਬਰ »

ਸਿੱਧੂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੋਂ ਮੁਆਫੀ ਮੰਗੇ-ਜਥੇ: ਬਡਾਲੀ

ਮਾਜਰੀ, 25 ਜੁਲਾਈ (ਕੁਲਵੰਤ ਸਿੰਘ ਧੀਮਾਨ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਆਪ ਖੂਹ 'ਤੇ ਕਿਸਾਨਾਂ ਨੂੰ ਪਿਆਸੇ ਦੱਸਣ ਦੀ ਬੇਤੁਕੀ ਬਿਆਨਬਾਜੀ ਕਰਕੇ ਕਿਸਾਨਾਂ ਤੇ ਕਿਸਾਨੀ ਅੰਦੋਲਨ ਨੂੰ ਨੀਵਾ ਵਿਖਾਉਣ ਦੀ ...

ਪੂਰੀ ਖ਼ਬਰ »

ਸੈਕਟਰ-70 ਵਿਖੇ ਵਾਲੀਬਾਲ ਗਰਾਊਾਡ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਦੇ ਸੈਕਟਰ 70 ਦੀ ਮਾਰਕੀਟ ਨਾਲ ਲੱਗਦੀ ਥਾਂ ਜਿਥੇ ਪਿਛਲੇ ਲੰਮੇ ਸਮੇਂ ਤੋਂ ਸਾਫ ਸਫਾਈ ਨਹੀਂ ਹੋਈ ਅਤੇ ਮਲਬੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਸਨ, ਦੀ ਸਫਾਈ ਇਸ ਹਫਤੇ ਨਗਰ ਨਿਗਮ ਵਲੋਂ ਜੇ. ਸੀ. ਬੀ. ਮਸ਼ੀਨਾਂ ਲਗਾ ਕੇ ...

ਪੂਰੀ ਖ਼ਬਰ »

ਲਿਟਲ ਫਲਾਵਰ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ

ਪੰਚਕੂਲਾ, 25 ਜੁਲਾਈ (ਕਪਿਲ)-ਸਥਾਨਕ ਲਿਟਲ ਫਲਾਵਰ ਸਕੂਲ ਸੈਕਟਰ 14 ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ. ਦੇ ਦਸਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਨਤੀਜੇ ਦਿੱਤੇ ਹਨ, ਸਕੂਲ ਦੇ ਦੋ ਵਿਦਿਆਰਥੀਆਂ ਨੇ 99 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

1 ਲੱਖ ਦੀ ਰਿਸ਼ਵਤ ਸਮੇਤ ਗਿ੍ਫਤਾਰ ਕੀਤਾ ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਰਿਹੈ ਵਿਵਾਦਾਂ 'ਚ

ਐੱਸ. ਏ. ਐੱਸ. ਨਗਰ, 25 ਜੁਲਾਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਿਭਾਗ ਵਲੋਂ ਸਿੱਖਿਆ ਵਿਭਾਗ ਦੇ ਦਫ਼ਤਰ 'ਚ ਤਾਇਨਾਤ ਜੂਨੀਅਰ ਸਹਾਇਕ ਪਿ੍ਤਪਾਲ ਸਿੰਘ ਜਿਸ ਨੂੰ 1 ਲੱਖ ਰੁਪਏ ਰਿਸ਼ਵਤ ਸਮੇਤ ਵਿਜੀਲੈਂਸ ਵਲੋਂ ਗਿ੍ਫਤਾਰ ਕੀਤਾ ਗਿਆ ਸੀ, ਦੇ ਸਬੰਧੀ ਵਿਚ ਕਈ ਪੀੜਤ ...

ਪੂਰੀ ਖ਼ਬਰ »

ਸੀਵਰੇਜ ਮੈਨ ਹੋਲ ਦੇ ਟੁੱਟੇ ਢੱਕਣ ਤੋਂ ਪ੍ਰਸ਼ਾਸਨ ਬੇਖ਼ਬਰ

ਜ਼ੀਰਕਪੁਰ, 25 ਜੁਲਾਈ (ਹੈਪੀ ਪੰਡਵਾਲਾ)-ਬਲਟਾਣਾ ਖੇਤਰ ਦੇ ਸੈਣੀ ਵਿਹਾਰ ਫੇਜ਼-5 ਵਿਖੇ ਸੀਵਰੇਜ਼ ਦੇ ਮੇਨ ਹੌਲ ਦੇ ਟੁੱਟੇ ਢੱਕਣ ਤੋਂ ਪ੍ਰਸ਼ਾਸਨ ਬੇਖਬਰ ਜਾਪਦਾ ਹੈ, ਕਿਉਂਕਿ ਪਿਛਲੇ ਕਰੀਬ 15 ਦਿਨ ਤੋਂ ਕਿਸੇ ਅਧਿਕਾਰੀ ਨੇ ਇਸ ਦੀ ਸਾਰ ਨਹੀਂ ਲਈ | ਅੱਜ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕਮਰੇ 'ਚੋਂ ਮੋਬਾਇਲ ਅਤੇ ਲੈਪਟਾਪ ਚੋਰੀ

ਐੱਸ. ਏ. ਐੱਸ. ਨਗਰ, 25 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-4 ਵਿਖੇ ਕਿਰਾਏ ਦੇ ਮਕਾਨ 'ਚ ਰਹਿੰਦੇ ਇਕ ਨੌਜਵਾਨ ਦੇ ਕਮਰੇ 'ਚੋਂ ਚੋਰ ਲੈਪਟਾਪ ਅਤੇ ਮੋਬਾਇਲ ਫੋਨ ਚੋਰੀ ਕਰਕੇ ਫਰਾਰ ਹੋ ਗਿਆ ਅਤੇ ਕਮਰੇ ਅੰਦਰ ਸੁੱਤੇ ਪਏ ਨੌਜਵਾਨ ਨੂੰ ਇਸ ਦੀ ਭਣਕ ਵੀ ...

ਪੂਰੀ ਖ਼ਬਰ »

ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਲੜੀਵਾਰ ਭੁੱਖ-ਹੜਤਾਲ 49ਵੇਂ ਦਿਨ ਵਿਚ ਦਾਖ਼ਲ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿਚ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਅੱਜ 49ਵੇਂ ਦਿਨ ਵਿਚ ਦਾਖਲ ਹੋ ਗਈ ...

ਪੂਰੀ ਖ਼ਬਰ »

ਨਾਜਾਇਜ ਮਾਈਨਿੰਗ ਕਰਵਾਉਣ ਤਹਿਤ 11 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਮਾਜਰੀ, 25 ਜੁਲਾਈ (ਕੁਲਵੰਤ ਸਿੰਘ ਧੀਮਾਨ)-ਪਿੰਡ ਸਿਉਕ ਦੀ ਜ਼ਮੀਨ ਵਿਚੋਂ ਨਾਜਾਇਜ ਮਾਈਨਿੰਗ ਕਰਨ ਦੀ ਪੜਤਾਲ ਪੂਰੀ ਹੋਣ ਉਪਰੰਤ ਪਿੰਡ ਸਿਉਕ ਦੇ 11 ਵਿਅਕਤੀਆਂ ਖਿਲਾਫ਼ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦਿੱਲੀ ਜਾਣ ਲਈ ਵਿਅਕਤੀ ਨੂੰ ਟੈਕਸੀ ਵਿਚ ਲਿਫਟ ਲੈਣੀ ਪਈ ਮਹਿੰਗੀ

ਡੇਰਾਬੱਸੀ, 25 ਜੁਲਾਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਿੰਘਪੁਰਾ ਚੌਂਕ 'ਤੇ ਸਥਿਤ ਟੈਕਸੀ ਸਟੈਂਡ ਤੋਂ ਵਿਅਕਤੀ ਨੂੰ ਲਿਫਟ ਲੈਣੀ ਮਹਿੰਗੀ ਪੈ ਗਈ | ਟੈਕਸੀ ਸਵਾਰ ਤਿੰਨ ਜਣੇ ਲਿਫਟ ਲੈਣ ਵਾਲੇ ਅਨਿਲ ਕੁਮਾਰ ਤੋਂ ਸਵਾ ਲੱਖ ਰੁਪਏ ਲੁੱਟ ਕੇ ਉਸ ਨੂੰ ...

ਪੂਰੀ ਖ਼ਬਰ »

ਐਮ. ਪੀ. ਮਨੀਸ਼ ਤਿਵਾੜੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਅੱਜ ਮੁਹਾਲੀ ਫੇਜ਼-7 ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ | ਇਸ ਮੀਟਿੰਗ ਦਾ ਆਯੋਜਨ ਕਾਂਗਰਸੀ ਆਗੂ ਵਰਿੰਦਰ ...

ਪੂਰੀ ਖ਼ਬਰ »

ਕਾਰ ਸਵਾਰ ਨੌਸਰਬਾਜ਼ ਮਹਿਲਾਵਾਂ ਨੇ ਬਜ਼ੁਰਗ ਮਹਿਲਾ ਤੋਂ ਲੁੱਟੀ ਸੋਨੇ ਦੀ ਚੂੜੀ

ਜ਼ੀਰਕਪੁਰ, 25 ਜੁਲਾਈ (ਅਵਤਾਰ ਸਿੰਘ)-ਢਕੋਲੀ ਖੇਤਰ ਵਿਚ ਸਵੇਰੇ ਗੁਰਦੁਵਾਰੇ ਮੱਥਾ ਟੇਕਣ ਘਰੋਂ ਨਿਕਲੀ 54 ਸਾਲਾ ਬਜ਼ੁਰਗ ਮਹਿਲਾ ਨੂੰ ਕਾਰ ਸਵਾਰ ਨੌਸਰਬਾਜ਼ ਤਿੰਨ ਔਰਤਾਂ ਅਤੇ ਇਕ ਵਿਅਕਤੀ ਨੇ ਗੁਰਦਵਾਰਾ ਸਾਹਿਬ ਤੋਂ ਪਾਣੀ ਦੀ ਬੋਤਲ ਭਰ ਕੇ ਦੇਣ ਦਾ ਝਾਂਸਾ ਦੇ ਕੇ ...

ਪੂਰੀ ਖ਼ਬਰ »

ਕੈਨੇਡਾ ਭੇਜਣ ਲਈ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ 'ਚ 2 ਔਰਤਾਂ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 25 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਵਰਕ ਵੀਜੇ 'ਤੇ ਕੈਨੇਡਾ ਭੇਜਣ ਦੇ ਮਾਮਲੇ 'ਚ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ 3 ਮੁਲਜ਼ਮਾਂ ਖਿਲਾਫ਼ ਧਾਰਾ-420, 120ਬੀ ਅਤੇ 13 ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਦੇ ਤਹਿਤ ਮਾਮਲਾ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦਾ ਸਾਮਾਨ ਚੋਰੀ

ਐੱਸ. ਏ. ਐੱਸ. ਨਗਰ, 25 ਜੁਲਾਈ (ਜੱਸੀ)-ਥਾਣਾ ਫੇਜ-1 ਅਧੀਨ ਪੈਂਦੇ ਫੇਜ਼-6 ਵਿਖੇ ਸਟਰੀਟ ਲਾਈਟਾਂ 'ਤੇ ਲੱਗੇ ਲਾਲ ਰੰਗ ਦੇ ਇਲੈਕਟਰੀਕਲ ਪੈਨਲਾਂ ਵਿਚ ਲੱਗੇ ਐਮ. ਸੀ. ਵੀ. ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਅਜੀਤ ਸਿੰਘ ਵਾਸੀ ਸੋਹਾਣਾ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX