ਤਾਜਾ ਖ਼ਬਰਾਂ


ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਪਹੁੰਚੇ ਸ੍ਰੀ ਚਮਕੌਰ ਸਾਹਿਬ
. . .  1 minute ago
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਸ੍ਰੀ ਚਮਕੌਰ ਸਾਹਿਬ ਪਹੁੰਚੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  22 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  29 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  38 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  48 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  59 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  about 1 hour ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 1 hour ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 2 hours ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 3 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਅੰਮ੍ਰਿਤਸਰ / ਦਿਹਾਤੀ

ਪਿੰਡ ਦਨਿਆਲ ਦੇ ਗੁਰਦੁਆਰਾ ਸਾਹਿਬ 'ਚ ਧਾਰਮਿਕ ਸਮਾਗਮ

ਬਾਬਾ ਬਕਾਲਾ ਸਾਹਿਬ, 25 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਦਨਿਆਲ ਵਿਖੇ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ-ਬਾਬਾ ਫਤਹਿ ਸਿੰਘ, ਪਿੰਡ ਦਨਿਆਲ ਵਿਖੇ ਖਾੜਕੂ ਲਹਿਰ ਦੌਰਾਨ ਸ਼ਹੀਦ ਹੋਏ ਸਿੰਘਾਂ ਭਾਈ ਦਵਿੰਦਰ ਸਿੰਘ ਪੱਪੂ ਦਨਿਆਲ, ਭਾਈ ਹਰਦੇਵ ਸਿੰਘ ਕਾਲਾ, ਭਾਈ ਗੁਰਪ੍ਰੀਤ ਸਿੰਘ ਦੇਬਾ ਦੀ ਯਾਦ 'ਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਭਾਈ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗ੍ਰੰਥੀ ਭਾਈ ਗੁਰਬੀਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਉਪਰੰਤ ਸ਼ਹੀਦ ਹੋਏ ਸਿੰਘਾਂ ਭਾਈ ਦਵਿੰਦਰ ਸਿੰਘ ਪੱਪੂ ਦਨਿਆਲ, ਭਾਈ ਹਰਦੇਵ ਸਿੰਘ ਕਾਲਾ, ਭਾਈ ਗੁਰਪ੍ਰੀਤ ਸਿੰਘ ਦੇਬਾ ਦੀ ਯਾਦ ਵਿਚ ਠੇਕੇਦਾਰ ਅਰਵਿੰਦਰ ਸਿੰਘ ਦਨਿਆਲ ਵਲੋਂ ਸ: ਗੁਰਪ੍ਰੀਤ ਸਿੰਘ ਕੈਨੇਡਾ ਤੇ ਅਮਨਪ੍ਰੀਤ ਸਿੰਘ ਕੈਨੇਡਾ ਪਰਿਵਾਰ ਦੇ ਸਹਿਯੋਗ ਨਾਲ ਉਸਾਰੇ ਗਏ 15 ਗੁਣਾ 16 ਫੁੱਟ ਦੇ ਨਵੇਂ ਕਮਰੇ ਦਾ ਸ਼ੁੱਭ ਮਹੂਰਤ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਬਦੇਸ਼ਾ, ਗੁਰਮੁੱਖ ਸਿੰਘ ਦਨਿਆਲ, ਦਵਿੰਦਰ ਸਿੰਘ ਭੰਗੂ (ਸਾਰੇ ਸਾਬਕਾ ਸਰਪੰਚ), ਮਨਜਿੰਦਰ ਸਿੰਘ ਧਿਆਨਪੁਰ ਸਾ: ਮੈਂਬਰ ਬਲਾਕ ਸੰਮਤੀ, ਦਲਬੀਰ ਸਿੰਘ, ਪ੍ਰੀਤਮ ਸਿੰਘ (ਕਿਸਾਨ ਪੰਪ ਦਨਿਆਲ), ਸਰਦਾਰਾ ਸਿੰਘ ਸ਼ਾਹ, ਬਾਲਾ ਸਿੰਘ ਥਾਣੇਦਾਰ, ਰਘਬੀਰ ਸਿੰਘ ਬੀ. ਡੀ. ਪੀ. ਓ. ਹਰਦੇਵ ਸਿੰਘ ਬੱਦੋਵਾਲ, ਬਲਜਿੰਦਰ ਸਿੰਘ ਪੱਡਾ, ਨੱਥਾ ਸਿੰਘ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ ਪੱਪੂ, ਜੋਗਾ ਸਿੰਘ, ਗੱਜਣ ਸਿੰਘ, ਗੁਰਦੀਪ ਸਿੰਘ, ਬਲਜਿੰਦਰ ਸਿੰਘ ਰਾਜਾ, ਸਤਨਾਮ ਸਿੰਘ, ਸੰਤੋਖ ਸਿੰਘ, ਬਲਦੇਵ ਸਿੰਘ, ਕਾਲਾ ਸਿੰਘ, ਮਾ: ਬਾਵਾ ਸਿੰਘ, ਜਗਤਾਰ ਸਿੰਘ, ਲੱਖਾ ਸਿੰਘ ਫੌਜੀ, ਅਨੋਖ ਸਿੰਘ, ਕੌਂਸਲਰ ਮਲਕੀਤ ਸਿੰਘ, ਹਰਭਾਲ ਸਿੰਘ, ਅਮਰੀਕ ਸਿੰਘ, ਅਵਨੀਤ ਸਿੰਘ ਆਦਿ ਨੇ ਹਾਜ਼ਰੀ ਭਰੀ | ਠੇਕੇਦਾਰ ਅਰਵਿੰਦਰ ਸਿੰਘ ਦਨਿਆਲ ਨੇ ਧੰਨਵਾਦ ਕੀਤਾ |

ਕਾਰਗਿਲ ਦਿਵਸ 'ਤੇ ਵਿਸ਼ੇਸ਼

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਖੁਸ਼ਨਸੀਬ ਹੈਾ ਵੋ, ਜੋ ਵਤਨ ਪਰ ਮਿਟ ਜਾਤੇ ਹੈਾ, ਮਰ ਕਰ ਭੀ ਵੋ ਲੋਗ ਅਮਰ ਹੋ ਜਾਤੇ ਹੈਾ' 'ਜਿਸਕਾ ਖੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਬਰਾਦਰੀ ਨੇ ਕਾਰ ਸੇਵਾ ਬਾਬਿਆਂ ਪਾਸੋਂ ਕੀਤੀ ਇਨਸਾਫ ਦੀ ਮੰਗ

ਰਈਆ, 25 ਜੁਲਾਈ (ਸ਼ਰਨਬੀਰ ਸਿੰਘ ਕੰਗ)-ਗੁਰਦੁਆਰਾ ਬਾਬਾ ਨਾਮਦੇਵ ਜੀ ਫੇਰੂਮਾਨ ਚੌਕ ਰਈਆ ਵਿਖੇ ਕੁਝ ਦਿਨ ਪਹਿਲਾਂ ਬਾਬਾ ਨਾਮਦੇਵ ਜੀ ਦਾ ਬੋਰਡ ਉਤਾਰਨ ਉਪਰੰਤ ਟਾਂਕ ਕਸ਼ੱਤਰੀ ਬਰਾਦਰੀ ਤੇ ਪ੍ਰਬੰਧਕਾਂ ਦਰਮਿਆਨ ਮੀਟਿੰਗ ਹੋਈ ਜੋ ਬੇਸਿੱਟਾ ਰਹੀ | ਮੀਟਿੰਗ 'ਚ ਸਤਪਾਲ ...

ਪੂਰੀ ਖ਼ਬਰ »

ਪ੍ਰਧਾਨ ਜਗੀਰ ਸਿੰਘ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਬਲਾਕ ਚੋਗਾਵਾਂ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਬਾਰਡਰ ਜ਼ੋਨ ਦੇ ਸੀਨੀ: ਕਾਂਗਰਸੀ ਆਗੂ ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੈਰੋਕੇ ਦੇ ਪ੍ਰਧਾਨ ਜਗੀਰ ਸਿੰਘ ਚੱਕ ਮਿਸ਼ਰੀ ਖਾਂ ਦੀ ...

ਪੂਰੀ ਖ਼ਬਰ »

ਕਸਬਾ ਰਮਦਾਸ ਦੇ ਰਵਾਇਤੀ ਪਾਰਟੀਆਂ ਦੇ ਕਾਰਕੰੁਨ 'ਆਪ' 'ਚ ਸ਼ਾਮਿਲ

ਗੱਗੋਮਾਹਲ, 25 ਜੁਲਾਈ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਹਰ ਵਾਰੀ ਕੋਈ ਨਾ ਕੋਈ ਨਵਾਂ ਸੁਪਨਾ ਦਿਖਾ ਕੇ ਗੁੰਮਰਾਹ ਕੀਤਾ ਤੇ ਆਪਣੀਆਂ ਸਰਕਾਰਾਂ ਬਣਾ ਕੇ ਪੰਜਾਬ ਨੂੰ ਦੋਹੀਂ ਹੱਥੀਂ ਲੁੱਟਿਆ ਤੇ ਮਹਿੰਗਾਈ ਨੇ ਪੰਜਾਬ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਮੁਹਾਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲੋਪੋਕੇ ਨਾਲ ਮੀਟਿੰਗ

ਓਠੀਆਂ, 25 ਜੁਲਾਈ (ਗੁਰਵਿੰਦਰ ਸਿੰਘ ਛੀਨਾ)-2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਵਲੋਂ ਜਿੱਤ ਪ੍ਰਪਾਤ ਲਈ ਪਾਰਟੀ ਵਰਕਰ ਪੱਬਾਂ ਭਾਰ ਹਨ | ਹਲਕਾ ਰਾਜਾਸਾਂਸੀ ਦੇ ਲੋਕ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਤੇ ਬਸਪਾ ਦੀ ਸਰਕਾਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ 2022 ਦੀਆਂ ਚੋਣਾਂ 'ਚ ਅਕਾਲੀ ਦਲ ਤੇ 'ਆਪ' ਦਾ ਬਿਸਤਰਾ ਗੋਲ ਕਰਨਗੇ-ਹਰਪ੍ਰਤਾਪ

ਅਜਨਾਲਾ 25 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤਹਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁੱਖ ਸਹੂਲਤਾਂ ਤੇ ਕਰੋੜਾਂ ਰੁਪਏ ਖਰਚ ਕਰਕੇ ...

ਪੂਰੀ ਖ਼ਬਰ »

ਵਿਕਾਸ ਪੱਖੋਂ ਮੂਹਰਲੀਆਂ ਕਤਾਰਾਂ 'ਚ ਖੜ੍ਹਾ ਪਿੰਡ ਕੀਰਤਨਗੜ੍ਹ

ਜੱਸਾ ਅਨਜਾਣ 84278-86534 ਚੱਬਾ-ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੁੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਸੁਤੰਤਰ ਸੰਗਰਾਮੀਆਂ ਦੇ ਬਾਬਾ ਬੋਹੜ ਬਾਬਾ ਸੋਹਣ ਸਿੰਘ ਭਕਨਾ ਤੇ ਬਾਬਾ ਵਿਸਾਖਾ ਸਿੰਘ ਨੇ ਪਿੰਡ ਕੀਰਤਨਗੜ੍ਹ ਦੀ ਨੀਂਹ ਰੱਖੀ | ਇਹ ...

ਪੂਰੀ ਖ਼ਬਰ »

ਅਹੁਦੇਦਾਰਾਂ ਤੇ ਵਰਕਰਾਂ ਵਲੋਂ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਹਮਾਇਤ

ਖਿਲਚੀਆਂ, 25 ਜੁਲਾਈ (ਕਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਖਿਲਚੀਆਂ ਦੇ ਸਰਪੰਚਾਂ, ਪੰਚਾਂ, ਅਹੁਦੇਦਾਰਾਂ ਤੇ ਅਕਾਲੀ ਵਰਕਰਾਂ ਵਲੋਂ ਪਿੰਡ ਕਾਲੇਕੇ ਦੇ ਗੁਰਦੁਆਰਾ ਸਾਹਿਬ ਵਿਖੇ ਹੰਗਾਮੀ ਮੀਟਿੰਗ ਸਰਕਲ ...

ਪੂਰੀ ਖ਼ਬਰ »

ਸਬਜ਼ੀ ਉਤਪਾਦਕ ਕਿਸਾਨ ਸੰਗਠਨ ਦੀ ਮੀਟਿੰਗ

ਨਵਾਂ ਪਿੰਡ, 25 ਜੁਲਾਈ (ਜਸਪਾਲ ਸਿੰਘ)-22 ਜੁਲਾਈ ਤੋਂ ਆਰੰਭ ਹੋਏ ਸੰਸਦ ਮੌਨਸੂਨ ਇਜਲਾਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਮਾਰੂ 3 ਖੇਤੀ ਸੋਧ ਕਾਨੂੰਨ ਰੱਦ ਕਰਵਾਉਣ ਲਈ ਸੰਸਦ ਦੇ ਬਰਾਬਰ ਜੰਤਰ ਮੰਤਰ ਵਿਖੇ ਚਲਾਏ ਜਾ ਰਹੇ 'ਕਿਸਾਨ ਸੰਸਦ' ਸਬੰਧੀ ਸਬਜ਼ੀ ...

ਪੂਰੀ ਖ਼ਬਰ »

ਸੇਂਟ ਫਰਾਂਸਿਸ ਸਕੂਲ ਜੰਡਿਆਲਾ ਗੁਰੂ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ

ਜੰਡਿਆਲਾ ਗੁਰੂ, 25 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਆਈ. ਸੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ 'ਚ ਸੇਂਟ ਫ਼ਰਾਂਸਿਸ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਸਿਸਟਰ ਜੀਨਾ ਨੇ ਦੱਸਿਆ ਕਿ ਦਸਵੀਂ ਦੀ ...

ਪੂਰੀ ਖ਼ਬਰ »

ਗੁ: ਸ਼ਹੀਦ ਗੰਜ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਲੋਪੋਕੇ, 25 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਲੋਪੋਕੇ ਵਿਖੇ ਸਾਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਮਾਝਾ ਇੰਟਰਨੈਸ਼ਨਲ ਪੇਂਡੂ ਸੰਗਠਨ ਵਲੋਂ ਫੁੱਟਬਾਲ ਲੀਗ ਟੂਰਨਾਮੈਂਟ ਸ਼ੁਰੂ

ਚੌਕ ਮਹਿਤਾ, 25 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਮਹਿਤਾ ਨੰਗਲ ਵਿਖੇ ਮਾਝਾ ਇੰਟਰਨੈਸ਼ਨਲ ਪੇਂਡੂ ਸੰਗਠਨ ਵਲੋਂ ਇਕ ਲੀਗ ਟੂਰਨਾਮੈਂਟ ਆਯੋਜਨ ਕੀਤਾ ਗਿਆ | ਵਿਸ਼ਾਲ ਖੇਡ ਸਟੇਡੀਅਮ 'ਚ ਬੜੇ ਸ਼ਾਨਦਾਰ ਢੰਗ ਨਾਲ ...

ਪੂਰੀ ਖ਼ਬਰ »

ਪਿੰਡਾਂ 'ਚ ਜਨਤਕ ਜਥੇਬੰਦੀਆਂ ਵਲੋਂ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਜਥਾ ਮਾਰਚ

ਅਜਨਾਲਾ, 25 ਜੁਲਾਈ (ਐਸ. ਪ੍ਰਸ਼ੋਤਮ)-ਇਥੋਂ ਦੇ ਬਜ਼ਾਰਾਂ 'ਚ ਸੀਟੂ ਪੰਜਾਬ, ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਖੇਤ ਮਜਦੂਰ ਯੂਨੀਅਨ ਦੇ ਸੈਂਕੜੇ ਕਾਰਕੁਨਾਂ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਟਰਸਾਈਕਲ ਜਥਾ ਮਾਰਚ ਕੱਢਿਆ | ਮੁੱਖ ਚੌਕ 'ਚ ਮੋਟਰਸਾਈਕਲ ਰੋਸ ਮਾਰਚ ਦੇ ...

ਪੂਰੀ ਖ਼ਬਰ »

ਤਿੰਨ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਤੇ ਕੈਪਟਨ ਖ਼ਿਲਾਫ਼ ਰੋਸ ਮੁਜ਼ਾਹਰਾ

ਚੋਗਾਵਾਂ, 25 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਕੁਲ ਹਿੰਦ ਕਿਸਾਨ ਸਭਾ, ਕੁਲ ਹਿੰਦ ਖੇਤ ਮਜਦੂਰ ਯੂਨੀਅਨ ਤੇ ਸੀਟੂ ਦੇ ਸਾਂਝੇ ਕੌਮੀ ਸੱਦੇ 'ਤੇ ਕਸਬਾ ਚੋਗਾਵਾਂ ਤੋਂ ਜੋਗਾ ਸਿੰਘ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਝਬਾਲ, ਤਰਸੇਮ ਸਿੰਘ ਟਪਿਆਲਾ, ਸੁਖਦੇਵ ਸਿੰਘ ਬਰੀਕੀ, ...

ਪੂਰੀ ਖ਼ਬਰ »

ਨਿੱਜੀ ਰੰਜਿਸ਼ ਕਾਰਨ ਜ਼ਖ਼ਮੀ ਕਰਨ ਦੇ ਦੋਸ਼ 'ਚ 7 ਵਿਰੁੱਧ ਮੁਕੱਦਮਾ ਦਰਜ

ਅਜਨਾਲਾ, 25 ਜੁਲਾਈ (ਐਸ. ਪ੍ਰਸ਼ੋਤਮ)-ਪਿੰਡ ਚੱਕ ਡੋਗਰਾਂ ਵੱਡਾ ਵਿਖੇ ਖੇਤਾਂ ਨੂੰ ਕਦੇ ਪਾਣੀ ਲਾਉਣ ਤੇ ਕਦੇ ਡੱਕਣ ਦੀ ਨਿੱਜੀ ਰੰਜਿਸ਼ ਕਾਰਨ ਗੁਰਹਰਪ੍ਰੀਤ ਸਿੰਘ ਪੁੱਤਰ ਗਿੱਲ ਸਿੰਘ ਦੇ ਘਰ ਜਬਰੀ ਦਾਖਲ ਹੋ ਕੇ ਰਵਾਇਤੀ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰਨ ਦੇ ...

ਪੂਰੀ ਖ਼ਬਰ »

ਚੁਪਹਿਰਾ ਜਪ ਤਪ ਸਮਾਗਮ ਭਲਕੇ

ਰਾਮ ਤੀਰਥ, 25 ਜੁਲਾਈ (ਧਰਵਿੰਦਰ ਸਿੰਘ ਔਲਖ)-ਧੰਨ ਧੰਨ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੁਪਿਹਰਾ ਜਪ ਤਪ ਸਮਾਗਮ 27 ਜੁਲਾਈ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੇ ਕਾਰਜਕਾਰੀ ਪ੍ਰਧਾਨ ਬਣਨ ਨਾਲ ਕਾਂਗਰਸ ਹੋਈ ਮਜ਼ਬੂਤ-ਸਰਪੰਚ ਮੱਖਣਵਿੰਡੀ

ਨਵਾਂ ਪਿੰਡ, 25 ਜੁਲਾਈ (ਜਸਪਾਲ ਸਿੰਘ)-ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਨ ਨਾਲ ਹਲਕਾ ਜੰਡਿਆਲਾ ਗੁਰੂ ਸਮੇਤ ਪੰਜਾਬ ਅੰਦਰ ਕਾਂਗਰਸ ਹੋਰ ਮਜ਼ਬੂਤ ਹੋਈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸ ਆਗੂ ਜਸਵੰਤ ਸਿੰਘ ...

ਪੂਰੀ ਖ਼ਬਰ »

ਬੇਦਖ਼ਲ ਕਰਨ ਦੇ ਬਾਵਜੂਦ ਪੁੱਤਰਾਂ ਵਲੋਂ ਧੱਕੇ ਨਾਲ ਜਾਇਦਾਦ 'ਤੇ ਕਬਜ਼ਾ ਕਰਨ ਦਾ ਦੋਸ਼

ਓਠੀਆਂ, 25 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਜਸਤਰਵਾਲ ਦੀ ਪੱਤੀ ਉਮਰਪੁਰਾ ਦੇ ਬਲਦੇਵ ਰਾਜ ਬੇਦਖਲੀ ਦਾ ਹਲਫ਼ੀਆ ਬਿਆਨ ਦਿਖਾਉਂਦੇ ਹੋਏ ਨੇ ਦੱਸਿਆ ਕਿ ਉਸ ਦੇ ਤਿੰੰਨ ਲੜਕੇ ਕੁਲਦੀਪ, ਸੰਦੀਪ ਤੇ ਰਾਣਾ ਹਨ, ਜੋਕਿ ਉਸ ਨਾਲ ਲੜਾਈ ਝਗੜਾ ਕਰਦੇ ...

ਪੂਰੀ ਖ਼ਬਰ »

ਗੁ: ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕਿਸ਼੍ਰਨ ਸਾਹਿਬ ਦਾ ਪ੍ਰਕਾਸ਼ ਪੁਰਬ 2 ਨੂੰ

ਬਾਬਾ ਬਕਾਲਾ ਸਾਹਿਬ, 25 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 2 ਅਗਸਤ ਨੂੰ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਇਥੇ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਨੇ ਮਨਮੱਤ ਵਾਲੀ ਥਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰਦੁਆਰਾ ਸਾਹਿਬ ਸ਼ੁਭਾਇਮਾਨ ਕਰਵਾਏ

ਜੰਡਿਆਲਾ ਗੁਰੂ, 25 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਸਿੰਘਾਂ ਨੇ ਜੰਡਿਆਲਾ ਗੁਰੂ ਦੇ ਪਿੰਡ ਮੱਲ੍ਹੀਆਂ ਵਿਖੇ ਕਾਰਵਾਈ ਕਰਦਿਆਂ ਗਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਪਿੰਡ ਮੱਲੀਆਂ ਵਲੋਂ ਆਪਣੇ ਘਰ 'ਚ ਸ੍ਰੀ ...

ਪੂਰੀ ਖ਼ਬਰ »

ਮਹਿੰਗਾਈ ਕਾਰਨ ਲੋਕਾਂ ਵਲੋਂ ਖ਼ਰਚਿਆਂ 'ਚ ਕਟੌਤੀ ਕਾਰਨ ਬਾਜ਼ਾਰ 'ਚ ਛਾਈ ਆਰਥਿਕ ਮੰਦਹਾਲੀ-ਵਪਾਰੀ ਆਗੂ

ਅਜਨਾਲਾ, 25 ਜੁਲਾਈ (ਐਸ. ਪ੍ਰਸ਼ੋਤਮ)-ਕੋਰੋਨਾ ਮਹਾਂਮਾਰੀ ਕਾਰਨ ਕਾਰੋਬਾਰੀ ਅਦਾਰਿਆਂ ਵਲੋਂ ਆਰਥਿਕ ਸੰਕਟ ਦੇ ਮੱਦੇਨਜ਼ਰ ਮੁਲਾਜ਼ਮਾਂ /ਕਾਮਿਆਂ ਦੀ ਛਾਂਟੀ ਕੀਤੇ ਜਾਣ ਦੇ ਨਤੀਜੇ ਵਜੋਂ ਪੈਦਾ ਹੋਈ ਬੇਰੁਜਗਾਰੀ ਤੇ ਉਪਰੋਂ ਪੈਟਰੋਲ-ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ...

ਪੂਰੀ ਖ਼ਬਰ »

ਡਿੰਪਾ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਲਈ ਕੀਤੇ ਜਾ ਰਹੇ ਯਤਨਾਂ ਨਾਲ ਮਾਣ ਵਧਿਆ-ਚੇਅਰਮੈਨ ਵਿੱਕੀ ਭਿੰਡਰ

ਬਾਬਾ ਬਕਾਲਾ ਸਾਹਿਬ, 25 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਜਸਬੀਰ ਸਿੰਘ ਡਿੰਪਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕੇਂਦਰੀ ਮੰਤਰੀ ਸਮਿ੍ਤੀ ਇਰਾਨੀ ਨੂੰ ਮਿਲ ਕੇ ਸਠਿਆਲਾ ਕਾਲਜ (ਬਾਬਾ ਬਕਾਲਾ ਸਾਹਿਬ) ਵਿਖੇ ...

ਪੂਰੀ ਖ਼ਬਰ »

ਸਿੱਧੂ ਦੀ ਨਿਯੁਕਤੀ ਨਾਲ ਪੰਜਾਬ ਅੰਦਰ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਕੰਵਰਪ੍ਰਤਾਪ

ਅਜਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਨਾਲ ਪੰਜਾਬ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਉਨ੍ਹਾਂ ਦੀ ਨਿਯੁਕਤੀ ਪੰਜਾਬ ਲਈ ਵਰਦਾਨ ਸਾਬਤ ਹੋਵੇਗੀ | ਇਹ ...

ਪੂਰੀ ਖ਼ਬਰ »

'ਆਪ' ਆਗੂ ਧਾਲੀਵਾਲ ਦੀ ਅਗਵਾਈ 'ਚ ਕੇਂਦਰੀ ਮੰਤਰੀ ਲੇਖੀ ਵਿਰੁੱਧ ਰੋਸ ਮੀਟਿੰਗਾਂ

ਅਜਨਾਲਾ, 25 ਜੁਲਾਈ (ਐਸ. ਪ੍ਰਸ਼ੋਤਮ)-ਪਿੰਡ ਖਾਨਵਾਲ ਸਮੇਤ ਭੂਤਨਪੁਰਾ, ਰਾਏਪੁਰ ਕਲਾਂ, ਸ਼ੇਖ ਭੱਟੀ ਤੇ ਚੱਕ ਔਲ ਵਿਖੇ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਕਰਵਾਈਆਂ ਗਈਆਂ ...

ਪੂਰੀ ਖ਼ਬਰ »

ਠੱਠੀਆਂ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਚੋਣ

ਬਾਬਾ ਬਕਾਲਾ ਸਾਹਿਬ, 25 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਨਜ਼ਦੀਕੀ ਪਿੰਡ ਠੱਠੀਆਂ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਸੂਬਾ ਜਥੇਬੰਦਕ ਸਕੱਤਰ ਦਲਬੀਰ ਸਿੰਘ ਬੇਦਾਦਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਨਗਰ ਪੰਚਾਇਤ ਪ੍ਰਧਾਨ ਅਰੋੜਾ ਦੀ ਅਗਵਾਈ 'ਚ ਆਗੂਆਂ ਦੀ ਮੀਟਿੰਗ

ਅਜਨਾਲਾ, 25 ਜੁਲਾਈ (ਐਸ. ਪ੍ਰਸ਼ੋਤਮ)-ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਟ੍ਰੋਨਿਕਸ ਵਾਲਿਆਂ ਦੀ ਪ੍ਰਧਾਨਗੀ ਹੇਠ ਇਥੇ ਸ਼ਹਿਰੀ ਕਾਂਗਰਸੀ ਆਗੂਆਂ ਦੀ ਪ੍ਰਭਾਵਸ਼ਾਲੀ ਮੀਟਿੰਗ 'ਚ ਕੈਪਟਨ ਸਰਕਾਰ ਤੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ...

ਪੂਰੀ ਖ਼ਬਰ »

ਗੁਰਮਤਿ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਦਾ ਸਨਮਾਨ

ਅਜਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਜਨਾਲਾ ਦੀ ਵਾਰਡ ਨੰਬਰ 14 'ਚ ਸਥਿਤ ...

ਪੂਰੀ ਖ਼ਬਰ »

ਛਾਪਿਆਂਵਾਲੀ ਵਿਖੇ ਪੀਰ ਬਾਬਾ ਲੱਖ ਦਾਤਾ ਦਾ ਜੋੜ ਮੇਲਾ ਤੇ ਕਬੱਡੀ ਕੱਪ ਕਰਵਾਇਆ

ਬਾਬਾ ਬਕਾਲਾ ਸਾਹਿਬ, 25 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਛਾਪਿਆਂਵਾਲੀ ਵਿਖੇ ਪੀਰ ਬਾਬਾ ਲੱਖ ਦਾਤਾ ਦਾ 41ਵਾਂ ਸਾਲਾਨਾ ਜੋੜ ਮੇਲਾ ਤੇ ਕਬੱਡੀ ਕੱਪ ਧੂਮ ਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਕੱਵਾਲ ਸੋਨੂੰ ਸੱਭਰਵਾਲ ਨੇ ਕੱਵਾਲੀਆਂ ਪੇਸ਼ ਕੀਤੀਆਂ | ਸ਼ਾਮ ਨੂੰ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਬੂੜੇ ਸ਼ਾਹ ਦਾ ਜੋੜ ਮੇਲਾ ਮਨਾਇਆ

ਬਾਬਾ ਬਕਾਲਾ ਸਾਹਿਬ, 25 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਬੂੜੇ ਸ਼ਾਹ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX