ਤਾਜਾ ਖ਼ਬਰਾਂ


ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  3 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  14 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  21 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  30 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  49 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਟਿਆਲਾ

2364 ਈ. ਟੀ. ਟੀ. ਸਿਲੈੱਕਟਿਡ ਅਧਿਆਪਕਾਂ ਨੇ ਨਿਯੁਕਤੀ ਪੱਤਰ ਦੀ ਮੰਗ ਨੂੰ ਲੈ ਮੋਤੀ ਮਹਿਲ ਵੱਲ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਈ.ਟੀ.ਟੀ. ਅਧਿਆਪਕਾਂ ਦੀ ਸਰਕਾਰ ਵਲੋਂ ਚੋਣ ਕਰਨ ਤੋਂ 7 ਮਹੀਨੇ ਬਾਅਦ ਵੀ ਨਿਯੁਕਤੀ ਪੱਤਰ ਨਾ ਦੇਣ ਕਾਰਨ ਧਰਨੇ 'ਤੇ ਬੈਠੇ ਸਿਲੈੱਕਟਿਡ ਅਧਿਆਪਕ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਇਕੱਠ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਾਇਸ਼ ਮੋਤੀ ਮਹਿਲ ਦਾ ਵੱਲ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਥੇਬੰਦੀ ਦੇ ਆਗੂ ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਨਾਲ ਸਮੇਂ-ਸਮੇਂ 'ਤੇ ਬੈਠਕਾਂ ਹੋਈਆਂ ਪ੍ਰੰਤੂ ਕੋਈ ਹੱਲ ਨਹੀਂ ਨਿਕਲਿਆ | ਜਿਸ ਕਰਕੇ ਇਹ ਅਧਿਆਪਕ ਪਿਛਲੇ 14 ਦਿਨਾਂ ਤੋਂ ਪੱਕਾ ਧਰਨਾ ਲਗਾ ਕੇ ਬੈਠੇ ਹੋਏ ਹਨ, ਪ੍ਰੰਤੂ ਸਰਕਾਰ ਵਲੋਂ ਹੁਣ ਤੱਕ ਕੋਈ ਸਾਰ ਨਹੀਂ ਲਈ ਗਈ | ਜਿਸ ਕਰਕੇ ਯੂਨੀਅਨ ਵਲੋਂ ਅੱਜ ਸੂਬਾ ਪੱਧਰੀ ਇਕੱਠ ਕਰਕੇ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਸਾਹਮਣੇ ਪਿਛਲੇ 18 ਦਿਨਾਂ ਤੋਂ ਚਲਦੇ ਪੱਕੇ ਧਰਨੇ ਤੋਂ ਸ਼ੁਰੂ ਕਰਕੇ ਮੋਤੀ ਮਹਿਲਾਂ ਤੱਕ ਰੋਸ ਮਾਰਚ ਕੀਤਾ ਅਤੇ ਘਿਰਾਓ ਕੀਤਾ ਗਿਆ | ਇਸ ਮੌਕੇ ਪਟਿਆਲਾ ਪ੍ਰਸ਼ਾਸਨ ਵਲੋਂ ਇਨ੍ਹਾਂ ਅਧਿਆਪਕਾਂ ਨੂੰ 3 ਮੀਟਿੰਗਾਂ ਦੀ ਪੇਸ਼ਕਸ਼ ਕੀਤੀ ਗਈ | ਜਿਸ ਵਿਚ 26 ਜੁਲਾਈ ਨੂੰ , 27 ਜੁਲਾਈ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅਤੇ 3 ਅਗਸਤ ਨੂੰ ਚੀਫ਼ ਪਿ੍ੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨਾਲ ਮੀਟਿੰਗ ਲਿਖਤੀ ਰੂਪ 'ਚ ਦਿੱਤੀਆਂ ਗਈਆਂ | ਜਿਸਤੇ ਯੂਨੀਅਨ ਆਗੂਆਂ ਵਲੋਂ ਸਹਿਮਤੀ ਦਿੰਦਿਆਂ ਰੋਸ ਪ੍ਰਦਰਸ਼ਨ ਸਮਾਪਤ ਕੀਤਾ ਗਿਆ ਤੇ ਯੋਗ ਹੱਲ ਨਾ ਹੋਣ ਤੇ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ | ਆਗੂਆਂ ਨੇ ਆਖਿਆ ਕਿ ਟਾਲ ਮਟੋਲ ਤੋਂ ਤੰਗ ਅਧਿਆਪਕਾਂ ਵਲੋਂ 13 ਜੁਲਾਈ ਤੋਂ ਲੜੀਵਾਰ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਹੋਈ ਹੈ | ਇਸ ਮੌਕੇ ਡੀ.ਐਮ.ਐਫ. ਦੇ ਆਗੂ ਹਰਦੀਪ ਟੋਡਰਪੁਰ, ਡੀ.ਟੀ.ਐਫ. ਆਗੂ ਮੁਕੇਸ਼ ਗੁਜਰਾਤੀ, ਡੀ.ਟੀ.ਐਫ. ਦੇ ਰੁਪਿੰਦਰ ਗਿੱਲ, ਗੌਰਮਿੰਟ ਟੀਚਰ ਯੂਨੀਅਨ ਤੋਂ ਪਰਮਜੀਤ ਸਿੰਘ ਮਾਨ ਅਤੇ ਰਣਜੀਤ ਸਿੰਘ ਮਾਨ, ਡੀ.ਟੀ.ਐੱਫ ਵਲੋਂ ਮਨਦੀਪ ਕੌਰ ਹਾਜ਼ਰ ਸਨ | ਯੂਨੀਅਨ ਸਟੇਟ ਕਮੇਟੀ ਮੈਂਬਰ ਜਗਜੀਤ ਸਿੰਘ ਮੋਗਾ, ਸੁਖਜਿੰਦਰ ਰਈਆ, ਸੁਖਜਿੰਦਰ ਮਲੋਟ, ਬੂਟਾ ਸਿੰਘ ਮਾਨਸਾ, ਕੁਲਦੀਪ ਚਹਿਲ, ਮਲੂਕ ਸਿੰਘ ਮਾਨਸਾ, ਗੁਰਜੰਟ ਪਟਿਆਲਾ, ਜਰਮਨ ਹੁੰਦਲ, ਸੰਦੀਪ ਕੌਰ ਸਮਾਣਾ, ਲਖਵਿੰਦਰ ਕੌਰ ਬੁਢਲਾਡਾ, ਮਨਦੀਪ ਕੌਰ ਬੁਢਲਾਡਾ, ਚਰਨਜੀਤ ਸਮਾਣਾ, ਮਨਪ੍ਰੀਤ ਬਠਿੰਡਾ, ਅਮਨਦੀਪ ਕੌਰ ਬਠਿੰਡਾ, ਰਮਨਦੀਪ ਕੌਰ ਬਠਿੰਡਾ, ਗੁਰਜੀਤ ਸਿੰਘ, ਲਖਵੀਰ ਬੁਰਜਗਿੱਲ, ਕਰਮਜੀਤ ਕੌਰ, ਅਮਨਦੀਪ ਸਿੰਘ ਮਾਨਸਾ, ਬਲਜਿੰਦਰ ਕੌਰ, ਜਗਵਿੰਦਰ ਕੌਰ, ਸ਼ਵੇਤਾ ਬੁਢਲਾਡਾ, ਸੰਦੀਪ ਸਿੰਘ, ਧੀਰਜ ਕੁਮਾਰ, ਸੁਨੀਲ, ਦੀਪਕ ਮਾਨਸਾ, ਗੁਲਜ਼ਾਰ ਮਾਨਸਾ, ਰਾਮਦਾਸ ਪਟਿਆਲਾ, ਕਿਰਨਪਾਲ, ਅੰਜੂ ਸਹਿਗਲ, ਰਮਿੰਦਰ ਕੌਰ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ |

ਅੱਜ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅ ਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋ ਰਹੀ ਹੈ | ਜਿਸ ਤਹਿਤ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਹਲਾਕ-ਦੂਜਾ ਜ਼ਖ਼ਮੀ

ਸਮਾਣਾ, 25 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਅਨਾਜ ਮੰਡੀ ਸਮਾਣਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਉਸ ਦਾ ਦੋਸਤ ਜ਼ਖ਼ਮੀ ਹੋ ਗਿਆ ਹੈ | ਮਿਲੀ ਜਾਣਕਾਰੀ ਮੁਤਾਬਿਕ ਮਿ੍ਤਕ ਹਰਵਿੰਦਰ ਸਿੰਘ ਦੇ ਪਿਤਾ ਰੇਸ਼ਮ ਸਿੰਘ ਪੁੱਤਰ ਜੰਗੀਰ ...

ਪੂਰੀ ਖ਼ਬਰ »

ਸਹੁਰੇ ਗਏ ਵਿਅਕਤੀ ਦੇ ਘਰ ਹੋਈ ਚੋਰੀ

ਸਮਾਣਾ, 25 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਮਾਣਾ ਵਿਖੇ ਇਕ ਸਹੁਰੇ ਗਏ ਵਿਅਕਤੀ ਦਾ ਚੋਰਾਂ ਨੇ ਘਰ ਸਾਫ਼ ਕਰ ਦਿੱਤਾ ਹੈ | ਪੁਲਿਸ ਨੇ ਅਣਪਛਾਤੇ ਵਿਅਕਤੀ/ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਸਬ-ਇੰਸਪੈਕਟਰ ...

ਪੂਰੀ ਖ਼ਬਰ »

70 ਲੀਟਰ ਲਾਹਣ ਬਰਾਮਦ

ਸਮਾਣਾ, 25 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਥਾਣਾ ਸਦਰ ਸਮਾਣਾ ਅਧੀਨ ਪੁਲਿਸ ਚੌਂਕੀ ਗਾਜੇਵਾਸ ਦੀ ਪੁਲਿਸ ਨੇ ਇਕ ਵਿਅਕਤੀ ਤੋਂ 70 ਲੀਟਰ ਲਾਹਣ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅੰਮਿ੍ਤਪਾਲ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੌੜ)-ਸਥਾਨਕ ਪੀਆਰਟੀਸੀ ਵਰਕਸ਼ਾਪ ਨੇੜੇ ਇਕ ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਕੋਈ 23 ਜੁਲਾਈ ਦੀ ਰਾਤ ਨੂੰ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਰਿਪੋਰਟ ਹਰਮਿੰਦਰ ਸਿੰਘ ਵਾਸੀ ਡੋਗਰਾ ਮੁਹੱਲਾ ਪਟਿਆਲਾ ਨੇ ਥਾਣਾ ਲਹੌਰੀ ਗੇਟ 'ਚ ਦਰਜ ...

ਪੂਰੀ ਖ਼ਬਰ »

ਨਾਜਾਇਜ਼ ਹਿਰਾਸਤ ਵਿਚ ਰੱਖਣ ਸਬੰਧੀ ਮਾਮਲਾ ਦਰਜ

ਨਾਭਾ, 25 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਯੋਗੇਸ਼ਵਰ ਪੁੱਤਰ ਬਿੱਟੂ ਵਾਸੀ ਪਿੰਡ ਰੱਖੜਾ ਥਾਣਾ ਬਖਸ਼ੀਵਾਲਾ ਦੇ ਖ਼ਿਲਾਫ਼ ਨੌਜਵਾਨ ਲੜਕੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਦਰਖਾਸਤ ਮੁਤਾਬਿਕ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੌੜ)-ਦਾਜ ਦੇ ਵੱਖ-ਵੱਖ ਮਾਮਲਿਆਂ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਮੁਸਕਾਨ ਵਾਸੀ ਪਟਿਆਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਵਿਆਹ ਸਾਲ 2013 'ਚ ਅਰੁਣ ਵਾਸੀ ...

ਪੂਰੀ ਖ਼ਬਰ »

ਸੁਰਿੰਦਰਪਾਲ ਗੁਰਦਾਸਪੁਰ ਦਾ ਸੰਘਰਸ਼-ਟਾਵਰ ਤੋਂ ਟਵਿੱਟਰ ਤੱਕ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ 127ਵੇਂ ਦਿਨ ਟਾਵਰ ਉੱਪਰ ਆਪਣੀਆਂ ਹੱਕੀ ਮੰਗਾਂ ਲਈ ਡਟਿਆ ਹੋਇਆ ਹੈ | ਸੁਰਿੰਦਰਪਾਲ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਛੱਪੜਾਂ ਤੇ ਸ਼ਾਮਲਾਤ ਜ਼ਮੀਨਾਂ 'ਤੇ ਲੋਕਾਂ ਵਲੋਂ ਕਬਜ਼ਿਆਂ ਦੀ ਭਰਮਾਰ

ਸ਼ੁਤਰਾਣਾ, 25 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪਿੰਡਾਂ ਵਿਚ ਛੱਪੜਾਂ ਤੇ ਸ਼ਾਮਲਾਤ ਜ਼ਮੀਨਾਂ ਉੱਪਰ ਲੋਕਾਂ ਵਲੋਂ ਵੱਡੇ ਪੱਧਰ 'ਤੇ ਕਥਿਤ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਰੋਕਣ ਲਈ ਸਬੰਧਿਤ ਪੰਚਾਇਤਾਂ ਵਲੋਂ ਤਾਂ ਉਪਰਾਲੇ ਕੀਤੇ ਜਾ ਰਹੇ ਹਨ ਪਰ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਪਿੰਡ ਮਹਿਮੂਦਪੁਰ ਦੇ ਨੌਜਵਾਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤਾ ਪ੍ਰਚਾਰ

ਭੁਨਰਹੇੜੀ, 25 ਜੁਲਾਈ (ਧਨਵੰਤ ਸਿੰਘ)-ਸੰਯੁਕਤ ਕਿਸਾਨ ਅੰਦੋਲਨ ਨੂੰ ਹੋਰ ਪ੍ਰਫੁਲਿਤ ਕਰਨ ਦੇ ਮਨੋਰਥ ਨਾਲ 'ਜ਼ਮੀਰ ਜਗਾਓ ਦਿੱਲੀ ਜਾਓ' ਮੁਹਿੰਮ ਤਹਿਤ ਪਟਿਆਲਾ-ਪਹੇਵਾ ਮੁੱਖ ਮਾਰਗ ਉੱਪਰ ਭੁਨਰਹੇੜੀ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਨੌਜਵਾਨ ਪ੍ਰਚਾਰ ਕਰਦੇ ਨਜ਼ਰ ...

ਪੂਰੀ ਖ਼ਬਰ »

ਸਿੱਧੂ ਨੇ ਹਮੇਸ਼ਾ ਲੋਕ ਮੁੱਦਿਆਂ ਦੀ ਗੱਲ ਨਾ ਕਰਕੇ ਕੁਰਸੀ ਦੀ ਲਾਲਸਾ ਹੀ ਦਿਖਾਈ ਹੈ-ਚੰਦੂਮਾਜਰਾ

ਭਾਦਸੋਂ, 25 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਦੇ ਵੀ ਲੋਕ ਮੁੱਦਿਆਂ ਦੀ ਗੱਲ ਨਹੀਂ ਕੀਤੀ, ਹਮੇਸ਼ਾ ਸਿਰਫ਼ ਕੁਰਸੀ ਲਈ ਲਾਲਸਾ ਹੀ ਦਿਖਾਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਪਿਓ ਪੁੱਤ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੌੜ)-ਸਰਹਿੰਦ ਰੋਡ 'ਤੇ ਹੇਮਕੁੰਟ ਪੈਟਰੋਲ ਪੰਪ ਲਾਗੇ ਇਕ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਪਿਓ ਪੁੱਤ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਹਿਚਾਣ ਮਨਜੀਤ ਸਿੰਘ (41) ਤੇ ਜਸਮੀਤ ਸਿੰਘ (15) ਵਾਸੀ ਪਟਿਆਲਾ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਦੁਕਾਨ ਪੁੱਤਰ ਦੇ ਨਾਂਅ 'ਤੇ ਤਬਦੀਲ ਕਰਨ ਦੇ ਮਾਮਲੇ 'ਚ ਕਾਨੂੰਗੋ ਸਮੇਤ 2 ਜਣਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੌੜ)-ਪਿਤਾ ਦੀ ਦੁਕਾਨ ਪੁੱਤਰ ਦੇ ਨਾਂਅ 'ਤੇ ਤਬਦੀਲ ਕਰਵਾਉਣ ਲਈ 1 ਲੱਖ ਰੁਪਏ ਤੇ ਸ਼ਿਕਾਇਤਕਰਤਾ ਦੇ ਲੜਕੇ ਨੂੰ ਵਿਦੇਸ਼ ਭੇਜਣ ਲਈ ਤਿੰਨ ਲੱਖ ਰੁਪਏ ਲੈਣ ਦੇ ਮਾਮਲੇ ਦੀ ਪੜਤਾਲ ਕਰਨ ਤੋ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਮਾਰਕੁੱਟ ਕਰਨ ਸਬੰਧੀ ਮਾਮਲਾ ਦਰਜ

ਨਾਭਾ, 25 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਕਿਰਨਜੀਤ ਕੌਰ ਪਤਨੀ ਮਨਜੀਤ ਸਿੰਘ ਵਾਸੀ ਹੀਰਾ ਐਨਕਲੇਵ ਨਾਭਾ ਦੀ ਸ਼ਿਕਾਇਤ 'ਤੇ ਅਮੋਲ ਗੁਪਤਾ ਪੁੱਤਰ ਸਰਜੀਵਨ ਕੁਮਾਰ ਵਾਸੀ ਪੁੱਡਾ ਕਾਲੋਨੀ ਹੀਰਾ ਐਨਕਲੇਵ ਦੇ ਖ਼ਿਲਾਫ਼ ਘਰ ਵਿਚ ਦਾਖਲ ਹੋ ਕੇ ਮਾਰਕੁੱਟ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਆਪਸੀ ਫੁੱਟ ਕਰਕੇ ਖ਼ਤਮ ਹੋਣ ਕਿਨਾਰੇ ਪਹੁੰਚੀ-ਰਣਧੀਰ ਰੱਖੜਾ

ਭਾਦਸੋਂ, 25 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਕਾਂਗਰਸ ਪਾਰਟੀ ਆਪਸੀ ਫੁੱਟ ਕਰਕੇ ਖ਼ਤਮ ਹੋਣ ਕਿਨਾਰੇ ਪਹੁੰਚ ਗਈ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਡਾ. ਆਦਰਸ਼ਪਾਲ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਜੋਂ ਪ੍ਰੋ. (ਡਾ.) ਆਦਰਸ਼ ਪਾਲ ਵਿੱਗ ਨੇ ਅਹੁਦਾ ਸੰਭਾਲ ਲਿਆ ਗਿਆ | ਉਨ੍ਹਾਂ ਨਾਲ ਪ੍ਰੋਫੈਸਰ ਐੱਸ.ਐੱਸ. ਨਾਰੰਗ, ਪ੍ਰੋ. ਕਮਲਜੀਤ ਸਿੰਘ, ਡਾ. ਅਨਿਲ ਸਹਿਜਪਾਲ ਅਤੇ ਪ੍ਰੋਫੈਸਰ ਜਗਬੀਰ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਰਣਵੀਰ ਸਿੰਘ ਨੇ ਵਾਰਡ ਨੰ: 14 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਪਾਤੜਾਂ, 25 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਤੇ ਵਾਰਡ ਨੰਬਰ 14 ਵਿਚ ਨਗਰ ਕੌਂਸਲ ਪਾਤੜਾਂ ਵਲੋਂ ਨਵੇਂ ਵਿਕਾਸ ਕਾਰਜ ਆਰੰਭੇ ਗਏ ਹਨ | ਗਲੀਆਂ ਤੇ ਨਾਲੀਆਂ ਦੇ ਕਰਵਾਏ ਜਾ ਰਹੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਰਣਬੀਰ ...

ਪੂਰੀ ਖ਼ਬਰ »

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਪੀ. ਪੀ. ਐੱਸ. ਨਾਭਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਨਾਭਾ, 25 ਜੁਲਾਈ (ਕਰਮਜੀਤ ਸਿੰਘ)-ਸਿੱਖਿਆ ਖੇਤਰ ਦੀ ਮੋਹਰੀ ਸੰਸਥਾ ਪੀ.ਪੀ.ਐੱਸ. ਨਾਭਾ ਦੇ ਵਿਦਿਆਰਥੀਆਂ ਨੇ ਜਾਰੀ ਹੋਏ ਨਤੀਜਿਆਂ 'ਚ ਫਿਰ ਆਪਣੀ ਚੜ੍ਹਤ ਬਰਕਰਾਰ ਰੱਖੀ | ਆਈ.ਸੀ.ਐੱਸ.ਈ. ਅਤੇ ਆਈ.ਐੱਸ.ਸੀ. ਵਲੋਂ ਐਲਾਨੇ ਗਏ ਬੋਰਡ ਨਤੀਜਿਆਂ 'ਚ ਪੀ.ਪੀ.ਐੱਸ. ਨਾਭਾ ਦੇ ...

ਪੂਰੀ ਖ਼ਬਰ »

ਲੇਖਕਾਂ ਤੇ ਸਾਹਿਤ ਪ੍ਰੇਮੀਆਂ ਵਲੋਂ ਅਲੀ ਰਾਜਪੁਰਾ ਦਾ 'ਮਾਣ ਪੰਜਾਬ ਦਾ' ਐਵਾਰਡ ਨਾਲ ਸਨਮਾਨ

ਰਾਜਪੁਰਾ, 25 ਜੁਲਾਈ (ਜੀ.ਪੀ. ਸਿੰਘ)-ਪੰਜਾਬੀ ਸਾਹਿੱਤ ਦੀ ਝੋਲੀ ਮੂਲਵਾਨ ਪੁਸਤਕਾਂ ਪਾਉਣ ਵਾਲੇ ਲੇਖਕ ਅਲੀ ਰਾਜਪੁਰਾ ਦਾ ਸਥਾਨਕ ਲੇਖਕਾਂ ਅਤੇ ਪਾਠਕਾਂ ਵਲੋਂ ਇੱਕ ਸਨਮਾਨ ਸਮਾਰੋਹ ਰੱਖ ਕੇ 'ਮਾਣ ਪੰਜਾਬ ਦਾ' ਐਵਾਰਡ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਬਾਲ ਲੇਖਕ ਤੇ ...

ਪੂਰੀ ਖ਼ਬਰ »

ਟਰੈਕਟਰ ਦੀਆਂ ਕਿਸ਼ਤਾਂ ਨਾ ਭਰਨ ਵਾਲੇ ਖ਼ਿਲਾਫ਼ ਕੇਸ ਦਰਜ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੌੜ)-ਮੈਗਮਾ ਫਿਨਕਾਪ ਲਿਮਟਡ ਕੰਪਨੀ ਤੋਂ 5 ਲੱਖ 28 ਹਜ਼ਾਰ ਰੁਪਏ 'ਚ ਲੋਨ 'ਤੇ ਲਏ ਸੋਨਾਲੀਕਾ ਟਰੈਕਟਰ ਦੀਆਂ ਵਿਆਜ ਸਮੇਤ ਕਿਸ਼ਤਾਂ ਨਾ ਭਰਨ 'ਤੇ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਖ਼ਰੀਦਦਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਹ ...

ਪੂਰੀ ਖ਼ਬਰ »

ਭਾਜਪਾ ਦੀ ਸੂਬਾ ਲੀਡਰਸ਼ਿਪ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਮੀਟਿੰਗ ਕਰੇ : ਵਿਧਾਇਕ ਚੰਦੂਮਾਜਰਾ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੋੜ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਦੀ ਸੂਬਾ ਲੀਡਰਸ਼ਿੱਪ ਜੇਕਰ ਪੰਜਾਬ ਨਾਲ ਥੋੜ੍ਹੀ ਜਿਹੀ ਵੀ ਹਮਦਰਦੀ ਰੱਖਦੀ ਹੈ ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਹੱਕ ...

ਪੂਰੀ ਖ਼ਬਰ »

ਭਾਜਪਾ ਦੀ ਸੂਬਾ ਲੀਡਰਸ਼ਿਪ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਮੀਟਿੰਗ ਕਰੇ : ਵਿਧਾਇਕ ਚੰਦੂਮਾਜਰਾ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੋੜ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਦੀ ਸੂਬਾ ਲੀਡਰਸ਼ਿੱਪ ਜੇਕਰ ਪੰਜਾਬ ਨਾਲ ਥੋੜ੍ਹੀ ਜਿਹੀ ਵੀ ਹਮਦਰਦੀ ਰੱਖਦੀ ਹੈ ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਹੱਕ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਸੂਬਾ ਸਰਕਾਰ ਨੇ ਕੀਤਾ ਵਪਾਰੀਆਂ ਨਾਲ ਧੋਖਾ-ਪ੍ਰੋ. ਬਲਜਿੰਦਰ ਕੌਰ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਉਦਯੋਗਪਤੀਆਂ ਤੇ ਕਾਰੋਬਾਰੀਆਂ ਨਾਲ ਸਿਰਫ਼ ਧੋਖਾ ਕਰਦੇ ਆ ਰਹੀ ਹੈ | ਵਪਾਰੀਆਂ ਤੋਂ ਸਰਕਾਰ ਨੂੰ ਸਿਰਫ਼ ਟੈਕਸ ਲੈਣ ਨਾਲ ਮਤਲਬ ਹੈ, ...

ਪੂਰੀ ਖ਼ਬਰ »

ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਖ-ਵੱਖ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਅਮਲੋਹ, 25 ਜੁਲਾਈ (ਕੇਵਲ ਸਿੰਘ)-ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਕਿਸਾਨੀ ਸੰਘਰਸ਼ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਤੇ ਸੰਘਰਸ਼ ਦੀ ਮਜ਼ਬੂਤੀ ਲਈ ਅਹਿਮ ਵਿਚਾਰਾਂ ਵੀ ਕੀਤੀਆਂ | ...

ਪੂਰੀ ਖ਼ਬਰ »

ਬਾਲਕ ਯਿਸੂ ਕਾਨਵੈਂਟ ਸਕੂਲ ਫਾਟਕ ਮਾਜਰੀ ਦਾ ਨਤੀਜਾ 100 ਫ਼ੀਸਦੀ ਰਿਹਾ

ਚੁੰਨ੍ਹੀ, 25 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਕੌਂਸਲ ਫ਼ਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਆਈ.ਸੀ.ਐੱਸ.ਈ. ਦਾ ਨਤੀਜਾ ਅਧਿਕਾਰਤ ਤੌਰ 'ਤੇ ਐਲਾਨ ਦਿੱਤਾ ਹੈ | ਜਿਸ 'ਚ ਫ਼ਤਹਿਗੜ੍ਹ ਸਾਹਿਬ ਦੇ ਇੱਕੋ ਇਕ ਬਾਲਕ ਯਿਸੂ ਕਾਨਵੈਂਟ ਸਕੂਲ ਫਾਟਕ ਮਾਜਰੀ ...

ਪੂਰੀ ਖ਼ਬਰ »

ਸਿੱਧੂ ਕਾਂਗਰਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨਗੇ-ਪੰਧੇਰ

ਖਮਾਣੋਂ, 25 ਜੁਲਾਈ (ਜੋਗਿੰਦਰ ਪਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਹਰਬੰਸ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨਗੇ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਸਨੌਰ, 25 ਜੁਲਾਈ (ਸੋਖਲ)-ਥਾਣਾ ਸਨੌਰ ਵਿਖੇ ਜਸਪ੍ਰੀਤ ਸਿੰਘ ਨੇ ਸਨੌਰ ਥਾਣਾ ਮੁਖੀ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ | ਬੇਹੱਦ ਇਮਾਨਦਾਰ ਤੇ ਨਿਡਰ ਜਸਪ੍ਰੀਤ ਸਿੰਘ ਪਹਿਲਾ ਵੀ ਥਾਣਾ ਸਨੌਰ ਮੁਖੀ ਵਜੋਂ ਤਾਇਨਾਤ ਰਹੇ ਹਨ ਤੇ ਉਹ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਣਿਆਂ 'ਚ ...

ਪੂਰੀ ਖ਼ਬਰ »

ਪਬਲੀਕੇਸ਼ਨ ਬਿਊਰੋ ਦੀ ਬੱਸ ਵਲੋਂ ਤਿੰਨ ਦਿਨਾਂ 'ਚ ਸਵਾ ਤਿੰਨ ਲੱਖ ਰੁਪਏ ਤੋਂ ਵਧੇਰੇ ਦੀ ਵਿਕਰੀ

ਪਟਿਆਲਾ, 25 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪਬਲੀਕੇਸ਼ਨ ਬਿਊਰੋ ਦੀ ਕਿਤਾਬਾਂ ਵਾਲੀ ਬੱਸ, ਜੋ ਕਿ ਤਕਰੀਬਨ ਸਵਾ ਸਾਲ ਬਾਅਦ ਸੂਬੇ ਦੇ ਵੱਖ-ਵੱਖ ਖੇਤਰਾਂ 'ਚ ਪੁਸਤਕਾਂ ਦੀ ਵਿੱਕਰੀ ਲਈ ਆਪਣੇ ਮਿਸ਼ਨ ਉੱਪਰ ਗਈ ਸੀ, ਨੂੰ ਇਸ ਰੂਟ ਦੇ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇ ਕੇ ਦੇਸ਼ ਦੀ ਤਰੱਕੀ ਸੰਭਵ-ਬੀਬੀ ਰੰਧਾਵਾ

ਸਮਾਣਾ, 25 ਜੁਲਾਈ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਹੈ ਕਿ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਦੇਸ਼ ਤਰੱਕੀ ਕਰ ਸਕਦਾ ਹੈ | ਯੂਥ ਕਾਂਗਰਸ ਸਮਾਣਾ ਦੇ ...

ਪੂਰੀ ਖ਼ਬਰ »

29 ਦੀ ਹੱਲਾ ਬੋਲ ਪਟਿਆਲਾ ਰੈਲੀ ਸਬੰਧੀ ਮੁਲਾਜ਼ਮਾਂ ਵਲੋਂ ਲਾਮਬੰਦੀ

ਰਾਜਪੁਰਾ, 25 ਜੁਲਾਈ (ਜੀ.ਪੀ. ਸਿੰਘ)-ਸਥਾਨਕ ਸ਼ਿਵਾਜੀ ਪਾਰਕ 'ਚ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਨਾਲ ਸਬੰਧਿਤ ਤਹਿਸੀਲ ਰਾਜਪੁਰਾ ਦੇ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਜੰਗਲਾਤ, ਮਿਡ-ਡੇ ਮੀਲ ਦੇ ਕਰਮਚਾਰੀਆਂ ਵਲੋਂ ਪੰਜਾਬ ਅਤੇ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਨੌਜਵਾਨ ਆਗੂ ਨਿਭਾਉਣਗੇ ਅਹਿਮ ਭੂਮਿਕਾ : ਅਮਿਤ ਸਿੰਘ ਰਾਠੀ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੌੜ)-ਹਲਕਾ ਪਟਿਆਲਾ ਦਿਹਾਤੀ 'ਚ ਪਾਰਟੀ ਦੀ ਸਥਿਤੀ ਮਜ਼ਬੂਤ ਕਰਨ ਲਈ ਤੇ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨਾਂ ਹਲਕੇ ਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ 'ਚ ਜਨਤਾ ਨਾਲ ਬੈਠਕਾਂ ਕਰਨੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਏ. ਟੀ. ਐਮ. ਚੋਰੀ ਕਰਕੇ ਪੈਸੇ ਕਢਵਾਉਣ 'ਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੌੜ)-ਘਰ ਦੀ ਅਲਮਾਰੀ 'ਚ ਏ.ਟੀ.ਐਮ. ਚੋਰੀ ਕਰਕੇ ਵੱਖ-ਵੱਖ ਮਸ਼ੀਨਾਂ ਰਾਹੀਂ ਇਕ ਲੱਖ 80 ਹਜ਼ਾਰ ਦੀ ਨਗਦੀ ਕਢਵਾਉਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਮਲਕੀਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਅੱਖਾਂ ਮੂਹਰੇ ਦੇਸ਼ ਦਾ ਅੰਨਦਾਤਾ ਤੋੜ ਰਿਹੈ ਦਮ : ਬੂਟਾ ਸਿੰਘ ਸ਼ਾਦੀਪੁਰ

ਭੁਨਰਹੇੜੀ, 25 ਜੁਲਾਈ (ਧਨਵੰਤ ਸਿੰਘ)-ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੀ ਬੈਠਕ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ਪ੍ਰਧਾਨ ਸ਼ਾਦੀਪੁਰ ਨੇ ਕੇਂਦਰ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਮੂਹਰੇ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਲੋਂ ਵਿਧਾਇਕ ਐਨ. ਕੇ. ਸ਼ਰਮਾ ਦਾ ਸਨਮਾਨ

ਸਮਾਣਾ, 25 ਜੁਲਾਈ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਉਦਯੋਗਪਤੀਆਂ ਤੇ ਵਪਾਰੀ ਵਰਗ ਨਾਲ ਬੈਠਕ ਕਰਦਿਆਂ ਗੱਠਜੋੜ ਦੀ ਸਰਕਾਰ ਬਣਨ ਤੇ ਵਪਾਰੀ ਵਰਗ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਤੇ ਲੋੜ ਸਬੰਧੀ ...

ਪੂਰੀ ਖ਼ਬਰ »

ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ

ਨਾਭਾ, 25 ਜੁਲਾਈ (ਕਰਮਜੀਤ ਸਿੰਘ)-ਨਵਜੋਤ ਸਿੰਘ ਸਿੱਧੂ ਨੂੰ ਜੋ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਪ੍ਰਦੇਸ ਕਾਂਗਰਸ ਦਾ ਪ੍ਰਧਾਨ ਥਾਪਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਅਤੇ (ਸਾਬਕਾ ਪ੍ਰਧਾਨ ਸਹਿਕਾਰੀ ਸਭਾ ਪਿੰਡ ਸਾਧੋਹੇੜੀ) ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਦੀ ਸਾਰ ਨਹੀਂ ਲਈ ਸਗੋਂ ਆਪਣੇ ਹਿਤਾਂ ਨੂੰ ਹਮੇਸ਼ਾ ਪਹਿਲ ਦਿੱਤੀ-ਵਿਸ਼ਨੂੰ ਸ਼ਰਮਾ

ਪਟਿਆਲਾ, 25 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਕਾਂਗਰਸ ਪਾਰਟੀ ਵਲੋਂ ਕਦੇ ਵੀ ਪੰਜਾਬ ਦੇ ਲੋਕਾਂ ਦੀ ਸਾਰ ਨਹੀਂ ਲਈ ...

ਪੂਰੀ ਖ਼ਬਰ »

ਬਲਾਕ ਸੰਮਤੀ ਦੇ ਨਵ ਨਿਯੁਕਤ ਉੱਪ ਚੇਅਰਮੈਨ ਡਾ. ਬਿੱਟੂ ਦਾ ਸਰਪੰਚ ਯੂਨੀਅਨ ਵਲੋਂ ਸਨਮਾਨ

ਦੇਵੀਗੜ੍ਹ, 25 ਜੁਲਾਈ (ਰਾਜਿੰਦਰ ਸਿੰਘ ਮੌਜੀ)-ਅੱਜ ਸਥਾਨਕ ਨਹਿਰੀ ਵਿਸਰਾਮ ਘਰ 'ਚ ਸਰਪੰਚ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਥਿੰਦ ਦੀ ਰਹਿਨੁਮਾਈ ਹੇਠ ਸਮੂਹ ਸਰਪੰਚਾਂ ਦੇ ਸਹਿਯੋਗ ਨਾਲ ਇਕੱਤਰਤਾ ਕੀਤੀ ਗਈ | ਜਿਸ ਵਿਚ ਪੰਜਾਬ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਗਿਆਨਦੀਪ ਸਾਹਿਤ ਸਾਧਨਾ ਮੰਚ ਵਲੋਂ ਦੋ ਕਵਿੱਤਰੀਆਂ ਸਨਮਾਨਿਤ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ 'ਚ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਡਾ. ਜੀ.ਐੱਸ. ਆਨੰਦ ਨੇ ਕੀਤੀ ਤੇ ਮੁੱਖ ਮਹਿਮਾਨ ਵਜੋਂ ਭਾਸ਼ਾ ਵਿਭਾਗ ਦੇ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਸੈਮੀਨਾਰ ਕਰਵਾਇਆ

ਪਟਿਆਲਾ, 25 ਜੁਲਾਈ (ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵਲੋਂ 'ਕੋਵਿਡ-19 ਅਤੇ ਜੈਂਡਰ ਬੇਸਡ ਚੈਲੇਂਜ' ਵਿਸ਼ੇ ਤੇ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਕੋਵਿਡ ਦੇ ਕਾਰਨ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਗੁਰਦੁਆਰਾ ਸਾਹਿਬ ਦੇ ਪਾਰਕਾਂ ਲਈ ਛਾਂਦਾਰ ਬੂਟੇ ਭੇਟ

ਪਟਿਆਲਾ, 25 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਅੰਦਰ ਪਾਰਕਾਂ 'ਚ ਹਰਿਆਵਲ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਮੁਹਿੰਮ 'ਚ ਸਹਿਯੋਗ ਕਰਦਿਆਂ ਸਟੇਟ ਬੈਂਕ ਆਫ਼ ਇੰਡੀਆ ਦੀ (ਗੁਰਦੁਆਰਾ ਦੂਖ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਛੇਵਾਂ ਵਿਸ਼ਵ ਕੌਸ਼ਲ ਦਿਵਸ ਮਨਾਇਆ

ਪਟਿਆਲਾ, 25 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਹੁਨਰ ਸਿਖਲਾਈ ਕੇਂਦਰ 'ਚ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਵਿਸ਼ਵ ਕੌਸ਼ਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕ ਵੱਖ-ਵੱਖ ਟ੍ਰੇਨਿੰਗ ਸੈਂਟਰਾਂ 'ਚ ਟ੍ਰੇਨਿੰਗ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ ਨੂੰ ਦਰਸਾਉਂਦੀ ਕਿਤਾਬ ਰਿਲੀਜ਼

ਪਟਿਆਲਾ, 25 ਜੁਲਾਈ (ਚਹਿਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕੀਤੀ ਗਈ ਪੁਸਤਕ 'ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਾਵਨ ਜੀਵਨ ਯਾਤਰਾ' ਅੱਜ ਇੱਥੇ ਪਟਿਆਲਾ ...

ਪੂਰੀ ਖ਼ਬਰ »

ਹੜ੍ਹਾਂ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਰਦਾਵਰੀ ਲਈ ਪੰਜਾਬ ਸਰਕਾਰ ਜਲਦ ਹੁਕਮ ਦੇਵੇ-ਚੰਦੂਮਾਜਰਾ

ਦੇਵੀਗੜ੍ਹ, 25 ਜੁਲਾਈ (ਮੌਜੀ)-ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਬਰਸਾਤ ਦੇ ਪਾਣੀ ਨਾਲ ਹਲਕਾ ਸਨੌਰ ਦੇ ਕਈ ਪਿੰਡਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬਣ ਕਾਰਨ ਖ਼ਰਾਬ ਹੋ ਗਈ ਹੈ ਅਤੇ ਸਰਕਾਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਥਾਣਾ ਮੁਖੀਆਂ ਨੂੰ ਕਾਨੂੰਨੀ ਸਹਾਇਤਾ ਸਬੰਧੀ ਕੀਤਾ ਜਾਗਰੂਕ

ਪਟਿਆਲਾ, 25 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਜੇ ਤਿਵਾੜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਅਤੇ ਰਾਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪਟਿਆਲਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਪਿੰਡ ਝੰਡੀ ਵਿਖੇ ਵਿਦਿਆਰਥਣਾਂ ਨੂੰ ਖੇਡ ਕਿੱਟਾਂ ਵੰਡੀਆਂ

ਡਕਾਲਾ, 25 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਸਨੌਰ ਦੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਅਰਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਪਿੰਡ ਝੰਡੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਖੇਡਾਂ ਵੱਲ ਪ੍ਰੇਰਿਤ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਲੋਂ 'ਹਰ ਬੱਡੀ ਲਗਾਵੇ ਇੱਕ ਰੁੱਖ' ਮੁਹਿੰਮ ਸ਼ੁਰੂ

ਪਟਿਆਲਾ, 25 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਲੋਂ ਨਸ਼ਿਆਂ ਦੇ ਵਿਰੁੱਧ ਜੰਗ ਵਿਚ ਅਤੇ ਆਲਮੀ ਤਪਸ਼ ਘੱਟ ਕਰਨ ਦੇ ਉਦੇਸ਼ ਤਹਿਤ ਹਰ ਇਕ ਬੱਡੀ ਲਾਵੇ ਇਕ ਰੁੱਖ ਪ੍ਰੋਗਰਾਮ ਦਾ ਆਗਾਜ਼ ਪਿ੍ੰਸੀਪਲ ਰਵਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦਾ ਹਾਲ ਇਕ ਗੱਡੀ ਨੂੰ ਦੋ ਇੰਜਣ ਲੱਗਣ ਵਾਲਾ ਹੋਇਆ-ਪ੍ਰੇਮ ਸਿੰਘ ਚੰਦੂਮਾਜਰਾ

ਰਾਜਪੁਰਾ, 25 ਜੁਲਾਈ (ਰਣਜੀਤ ਸਿੰਘ)-ਪੰਜਾਬ 'ਚ ਕਾਂਗਰਸ ਪਾਰਟੀ ਦਾ ਹਾਲ ਇਕ ਗੱਡੀ ਨੂੰ ਦੋ ਇੰਜਣ ਲੱਗਣ ਵਾਲਾ ਹੋਇਆ ਪਿਆ ਹੈ ਨਾ ਉਹ ਗੱਡੀ ਅੱਗੇ ਜਾ ਸਕਦੀ ਹੈ ਅਤੇ ਨਾ ਹੀ ਪਿੱਛੇ ਜਾ ਸਕਦੀ ਹੈ | ਹਾਈ ਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਚਾਰ ਸਾਲ ਦੀਆਂ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਦੀ ਸਾਰ ਨਹੀਂ ਲਈ ਸਗੋਂ ਆਪਣੇ ਹਿਤਾਂ ਨੂੰ ਹਮੇਸ਼ਾ ਪਹਿਲ ਦਿੱਤੀ-ਵਿਸ਼ਨੂੰ ਸ਼ਰਮਾ

ਪਟਿਆਲਾ, 25 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਕਾਂਗਰਸ ਪਾਰਟੀ ਵਲੋਂ ਕਦੇ ਵੀ ਪੰਜਾਬ ਦੇ ਲੋਕਾਂ ਦੀ ਸਾਰ ਨਹੀਂ ਲਈ ...

ਪੂਰੀ ਖ਼ਬਰ »

ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਜ਼ਿਲ੍ਹਾ ਤੇ ਬਲਾਕ ਆਗੂਆਂ ਦੀ ਮੀਟਿੰਗ

ਪਟਿਆਲਾ, 25 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪਟਿਆਲਾ ਤੇ ਬਲਾਕ ਆਗੂਆਂ, ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਅੱਜ ਗੁਰਦੁਆਰਾ ਸਾਹਿਬ ਮਾਲੋਮਾਜਰਾ ਵਿਖੇ ਹੋਈ | ਜਿਸ ਵਿਚ ਸੂਬਾ ਜਨਰਲ ਸਕੱਤਰ, ਬਲਦੇਵ ਸਿੰਘ ਜੀਰਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਪਟਿਆਲਾ, 25 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਅੰਮਿ੍ਤ ਸੰਚਾਰ ਕਰਵਾਇਆ ਗਿਆ | ਅੰਮਿ੍ਤ ਸੰਚਾਰ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਕੂਲ ਮੁਖੀਆਂ ਨੂੰ ਦਿੱਤੀ ਸਿਖਲਾਈ

ਪਟਿਆਲਾ, 25 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਦੇ ਖੇਤਰ 'ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵਲੋਂ ਆਪਣੇ ਖ਼ਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ...

ਪੂਰੀ ਖ਼ਬਰ »

ਉੱਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦਾ ਦੌਰਾ

ਪਟਿਆਲਾ, 25 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਬਾਟਨੀ ਵਿਭਾਗ ਵਲੋਂ ਕਰਵਾਏ ਪ੍ਰੋਗਰਾਮ ਤਹਿਤ ਉੱਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਅੱਜ ਐੱਸ.ਐੱਸ. ਬੀਰ ਬੋਟੈਨੀਕਲ ਗਾਰਡਨ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਗਾਰਡਨ ਵਿਚ ਇਕ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ 13 ਅਗਸਤ ਨੂੰ ਮੋਤੀ ਮਹਿਲ ਵੱਲ ਮਾਰਚ ਦੀਆਂ ਤਿਆਰੀਆਂ ਸ਼ੁਰੂ

ਪਟਿਆਲਾ, 25 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੌੜਾਂ ਕਲਾਂ ਅਤੇ ਧਰਮਵੀਰ ਸਿੰਘ ਹਰੀਗੜ੍ਹ ਨੇ ਕਿਹਾ ਕਿ ਸਰਕਾਰ ਇਕ ਪਾਸੇ ਤਾਂ ਲੋਕਾਂ ਅੱਗੇ ...

ਪੂਰੀ ਖ਼ਬਰ »

ਬਰਸਾਤੀ ਪਾਣੀ ਨਾਲ ਅਰਨੇਟੂ ਪਿੰਡ ਦੇ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ਵਿਚ ਡੁੱਬੀ

ਪਾਤੜਾਂ, 25 ਜੁਲਾਈ (ਕੰਬੋਜ)-ਹਰਿਆਣਾ ਦੇ ਹੱਦ ਨਾਲ ਲੱਗਦੇ ਪਿੰਡ ਅਰਨੇਟੂ ਦੇ ਕਿਸਾਨਾਂ ਦੀ ਫਸਲ ਵਿਚ ਹਰਿਆਣਾ ਵਿਚੋਂ ਆਏ ਬਰਸਾਤੀ ਪਾਣੀ ਨੇ ਹੜ੍ਹਾਂ ਵਰਗੀ ਸਥਿਤੀ ਬਣਾ ਦਿੱਤੀ ਹੈ ਅਤੇ ਕਰੀਬ 4 ਫੁੱਟ ਤੋਂ ਵੱਧ ਭਰੇ ਪਾਣੀ ਨਾਲ ਝੋਨਾ ਤੇ ਹੋਰ ਫ਼ਸਲਾਂ ਮਾਰੀਆਂ ਗਈਆਂ ਹਨ ...

ਪੂਰੀ ਖ਼ਬਰ »

ਮਾਲ ਮਹਿਕਮੇ ਦੇ ਅਧਿਕਾਰੀਆਂ ਨੇ ਮੀਂਹ ਦੇ ਪ੍ਰਭਾਵ ਹੇਠ ਆਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਭੁਨਰਹੇੜੀ, 25 ਜੁਲਾਈ (ਧਨਵੰਤ ਸਿੰਘ)-ਮੀਰਾਂਪੁਰ ਚੋਅ ਵਿਚ ਆਏ ਬਾਰਸ਼ ਦੇ ਪਾਣੀ ਕਾਰਨ ਕਈ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋ ਗਈਆਂ ਸਨ | ਹਲਕਾ ਸਨੌਰ ਦੇ ਉਲਟਪੁਰ, ਦੁੜਦ, ਸ਼ਾਦੀਪੁਰ, ਦੌਲਤਪੁਰ ਆਦਿ ਕਈ ਪਿੰਡਾਂ ਵਿਚ ਝੋਨੇ ਦੀ ਫਸਲ ਨੂੰ ਕਾਫੀ ...

ਪੂਰੀ ਖ਼ਬਰ »

ਕੇਜਰੀਵਾਲ ਦੇ ਮੁਫ਼ਤ ਬਿਜਲੀ ਐਲਾਨ ਤੋਂ ਬੁਖਲਾਏ ਵਿਰੋਧੀ ਆਗੂ ਝੂਠਾ ਪ੍ਰਚਾਰ ਕਰਨ ਲੱਗੇ: ਸੰਧੂ, ਝਾੜਵਾਂ, ਮਹਿਦੂਦਾਂ

ਘਨੌਰ, 25 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਗੁਰਪ੍ਰੀਤ ਸਿੰਘ ਸੰਧੂ ਨਰੜੂ, ਬਲਵਿੰਦਰ ਸਿੰਘ ਝਾੜਵਾ, ਗੁਰਜੰਟ ਸਿੰਘ ਮਹਿਦੂਦਾਂ ਦੀ ਸਾਂਝੀ ਅਗਵਾਈ ਹੇਠ ਹਲਕਾ ਘਨੌਰ ਦੇ ਪਿੰਡ ਚਤਰਨਗਰ, ਬੀਪੁਰ ਜਖੇਪਲ, ...

ਪੂਰੀ ਖ਼ਬਰ »

ਦਲਿਤਾਂ ਦੇ ਹਿੱਸੇ ਦੀ ਪੰਚਾਇਤੀ ਜ਼ਮੀਨ ਅਤੇ ਕਰਜ਼ਾ ਮੁਕਤੀ ਨੂੰ ਲੈ ਕੇ ਕੀਤੀ ਬੈਠਕ

13 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦੀ ਤਿਆਰੀ ਪਟਿਆਲਾ, 25 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਅਣਖੀ ਭਵਨ ਵਿਖੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਨੇ ਰਿਲੀਜ਼ ਕੀਤੀ ਲਘੂ ਫ਼ਿਲਮ 'ਪੀ. ਜੀ. ਆਈ.'

ਪਟਿਆਲਾ, 25 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਬਣਾਈ ਗਈ ਲਘੂ ਫਿਲਮ 'ਪੀ.ਜੀ.ਆਈ.' ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਰਿਲੀਜ਼ ਕੀਤੀ ਗਈ | ਇਸ ਮੌਕੇ ਫਿਲਮ ਦੇ ...

ਪੂਰੀ ਖ਼ਬਰ »

ਹੋਲੀ ਏਾਜਲਜ਼ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਰਾਜਪੁਰਾ, 25 ਜੁਲਾਈ (ਰਣਜੀਤ ਸਿੰਘ)-ਇੱਥੋਂ ਦੇ ਹੋਲੀ ਏਾਜਲਜ਼ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਨਾਲ ਸਕੂਲ 'ਚ ਖ਼ੁਸ਼ੀ ਵਾਲਾ ਮਾਹੌਲ ਵਿਖਾਈ ਦੇ ਰਿਹਾ ਸੀ ਅਤੇ ਸਕੂਲ ਦੇ 232 ਵਿਦਿਆਰਥੀਆਂ ਆਈ. ਸੀ. ਐੱਸ. ਸੀ. ਦਸਵੀਂ ਜਮਾਤ 'ਚ ਅਪੀਅਰ ਹੋਏ ਸਨ ਤੇ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ-ਸਿੰਗਲਾ

ਪਟਿਆਲਾ, 25 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ 2022 ਦੀਆਂ ਵਿਧਾਨ ਸੁਭਾਈ ਚੋਣਾਂ 'ਚ ਉਪ ਮੁੱਖ ਮੰਤਰੀ ਦੀ ਕੁਰਸੀ ਬਹੁਜਨ ਸਮਾਜ ਪਾਰਟੀ ਲਈ ਛੱਡਣ ਤੋਂ ਬਾਅਦ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਕਰਕੇ ਚੋਣ ਮੈਦਾਨ 'ਚ ਨਿੱਤਰਨ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX