ਤਾਜਾ ਖ਼ਬਰਾਂ


26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  8 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  15 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  24 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  43 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਰੀਦਕੋਟ

ਹਰਿਆਣਾ ਦੇ ਸਿੰਘਾਂ ਸਿੰਘਣੀਆਂ ਦੇ 22ਵੇਂ ਜਥੇ ਨੇ ਦਿੱਤੀ ਗਿ੍ਫ਼ਤਾਰੀ

ਬਰਗਾੜੀ, 25 ਜੁਲਾਈ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਗੋਲੀਕਾਂਡ ਦਾ ਇਨਸਾਫ਼ ਲੈਣ ਲਈ 1 ਜੁਲਾਈ ਤੋਂ ਸ਼ੁਰੂ ਕੀਤੇ ਬਰਗਾੜੀ ਇਨਸਾਫ਼ ਮੋਰਚੇ ਤੋਂ ਅੱਜ ਹਰਿਆਣਾ ਦੇ 5 ਸਿੰਘਾਂ ਅਤੇ 5 ਸਿੰਘਣੀਆਂ ਦੇ 22ਵੇਂ ਜਥੇ ਨੇ ਗਿ੍ਫ਼ਤਾਰੀ ਦਿੱਤੀ | ਇਸ ਜਥੇ ਵਿਚ ਖ਼ਜ਼ਾਨ ਸਿੰਘ, ਕੁਲਦੀਪ ਸਿੰਘ, ਅਨਮੋਲ ਸਿੰਘ, ਅਮਰਜੀਤ ਸਿੰਘ, ਦਿਲਬਾਗ ਸਿੰਘ ਜਾਟ, ਬੀਬੀ ਡਾ. ਗੁਰਜੀਤ ਕੌਰ, ਕੁਲਜੀਤ ਕੌਰ, ਨੂਰਪ੍ਰੀਤ ਕੌਰ, ਬਲਵਿੰਦਰ ਕੌਰ, ਨਵਜੋਤ ਕੌਰ ਸ਼ਾਮਿਲ ਸਨ | ਪਾਰਟੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੀ ਹਰ ਸਿਆਸੀ ਪਾਰਟੀ 2022 ਦੀਆਂ ਚੋਣਾਂ ਜਿੱਤਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਮੂਰਖ ਬਣਾਉਣ ਦੀ ਕੋਸ਼ਿਸ਼ 'ਚ ਹਨ ਅਤੇ ਕਿਸਾਨੀ ਮੁੱਦੇ, ਗੁਰੂ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਆਦਿ ਮੁੱਦਿਆਂ ਤੋਂ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਢੁੱਡੀ, ਹਰਿਆਣਾ ਯੂਥ ਪ੍ਰਧਾਨ ਹਰਜੀਤ ਸਿੰਘ, ਜਤਿੰਦਰ ਸਿੰਘ ਥਿੰਦ, ਗੁਰਵਿੰਦਰ ਸਿੰਘ ਮਹਾਲਮ, ਗੁਰਭੇਜ ਵਿਰਕ, ਮਨਬੀਰ ਸਿੰਘ, ਜਸਪਾਲ ਸਿੰਘ, ਮੇਜਰ ਸਿੰਘ, ਨਿਰਵੈਰ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਲਵਪ੍ਰੀਤ ਸਿੰਘ, ਵਰਿੰਦਰ ਸਿੰਘ, ਅਮਰਜੀਤ ਸਿੰਘ, ਪ੍ਰਭਜੋਤ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਸ਼ੁਭਮ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ, ਸਿਮਰਨਜੀਤ ਸਿੰਘ, ਜਗਰੂਪ ਸਿੰਘ, ਜੋਰਾਵਰ ਸਿੰਘ, ਰਣਜੋਧ ਸਿੰਘ, ਅਮਨਪ੍ਰੀਤ ਸਿੰਘ, ਦਰਸ਼ਨ ਸਿੰਘ ਦਲੇਰ, ਸੁਖਮੰਦਰ ਬਰਗਾੜੀ ਆਦਿ ਹਾਜ਼ਰ ਸਨ |

ਪਵਨ ਗੋਇਲ ਨੂੰ ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਨੇ ਕੀਤਾ ਸਨਮਾਨਿਤ

ਫ਼ਰੀਦਕੋਟ, 25 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ ਨੇ ਦੱਸਿਆ ਕਿ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਖਾਲਸਾ ਦੇ ਦਿਸ਼ਾ ਨਿਰਦੇਸ਼ 'ਤੇ ਸ੍ਰੀ ਪਵਨ ...

ਪੂਰੀ ਖ਼ਬਰ »

ਨਹਿਰ 'ਚੋਂ ਲੜਕੇ ਦੀ ਲਾਸ਼ ਮਿਲੀ, ਲੜਕੀ ਦੀ ਭਾਲ ਜਾਰੀ

ਸਾਦਿਕ, 25 ਜੁਲਾਈ (ਆਰ.ਐਸ.ਧੁੰਨਾ)-ਬੀਤੇ ਕੱਲ੍ਹ ਗੰਗ ਕੈਨਾਲ 'ਚ ਛਾਲ ਮਾਰਨ ਵਾਲੇ ਲੜਕੇ ਤੇ ਲੜਕੀ 'ਚੋਂ ਲੜਕੇ ਦੀ ਲਾਸ਼ ਲੈਪੋ ਗਹਿਰੀ ਦੇ ਪੁਲ ਨੇੜਿਉਂ ਨਹਿਰ 'ਚੋਂ ਮਿਲ ਗਈ ਜਿਸ ਨੂੰ ਗੋਤਾਖੋਰਾਂ ਦੀ ਮਦਦ ਨਾਲ ਨਹਿਰ 'ਚੋਂ ਬਾਹਰ ਕੱਢਿਆ ਗਿਆ ਹੈ | ਦੱਸਣਯੋਗ ਹੈ ਕਿ ਸਾਦਿਕ ...

ਪੂਰੀ ਖ਼ਬਰ »

ਮਾਸਟਰ ਗੁਰਪ੍ਰੀਤ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਨੂੰ 50 ਹਜ਼ਾਰ ਦੀ ਰਾਸ਼ੀ ਭੇਟ

ਫ਼ਰੀਦਕੋਟ, 25 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਦੀ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਕੂਲ ਸਟਾਫ਼ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦੇ ਤਹਿਤ ਸਭ ਤੋਂ ਪਹਿਲਾਂ ਸਕੂਲ 'ਚ ਇਕ ਲੰਗਰ ਹਾਲ ਅਤੇ ...

ਪੂਰੀ ਖ਼ਬਰ »

ਅਡਾਨੀ ਸੈਲੋ ਪਲਾਂਟ 'ਤੇ ਪੱਕੇ ਧਰਨੇ 'ਚ ਪ੍ਰਣ ਦਿਵਸ ਮਨਾਇਆ

ਕੋਟਕਪੂਰਾ, 25 ਜੁਲਾਈ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਧਰਨੇ ਦੇ 8 ਮਹੀਨੇ ਪੂਰੇ ਹੋਣ ਦੇ ਮੌਕੇ ਸਥਾਨਕ ਅਡਾਨੀ ਸੈਲੋ ਪਲਾਂਟ ਫ਼ਰੀਦਕੋਟ ਰੋਡ 'ਤੇ ਚੱਲ ਰਹੇ ਪੱਕੇ ਧਰਨੇ ਦੌਰਾਨ ਪ੍ਰਣ ਦਿਵਸ ਮਨਾਇਆ ਗਿਆ | ਅੱਜ ਦੇ ਧਰਨੇ ਨੂੰ ਕੁੱਲ ਹਿੰਦ ਕਿਸਾਨ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਅੱਜ ਰਸਮੀ ਤੌਰ 'ਤੇ ਅਹੁਦਾ ਸੰਭਾਲਣਗੇ

ਕੋਟਕਪੂਰਾ, 25 ਜੁਲਾਈ (ਮੇਘਰਾਜ)-ਬੀਤੀ 20 ਜੁਲਾਈ ਨੂੰ ਨਗਰ ਕੌਂਸਲ ਕੋਟਕਪੂਰਾ ਦੇ ਮੈਂਬਰਾਂ ਦੀ ਬਹੁਗਿਣਤੀ ਨਾਲ ਨਵੇਂ ਚੁਣੇ ਗਏ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਅੱਜ 26 ਜੁਲਾਈ ਨੂੰ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸਵੇਰੇ 11 ਵਜੇ ਰਸਮੀਂ ਤੌਰ 'ਤੇ ਆਪਣਾ ਅਹੁਦਾ ਸੰਭਾਲ ...

ਪੂਰੀ ਖ਼ਬਰ »

'ਲਿਫ਼ਾਫ਼ੇ' 'ਚੋਂ ਨਿੱਕਲੇ ਪ੍ਰਧਾਨ ਨੂੰ ਕੌਂਸਲ ਦੀ ਦੂਜੀ ਮੀਟਿੰਗ ਦੌਰਾਨ ਵੀ ਕੌਂਸਲਰਾਂ ਦਾ ਸਮਰਥਨ ਨਹੀਂ ਮਿਲਿਆ-ਕੌ ਾਸਲਰ ਸੁਮਨ ਦੇਵੀ ਗਰਗ

ਜੈਤੋ, 25 ਜੁਲਾਈ (ਭੋਲਾ ਸ਼ਰਮਾ)-ਜੈਤੋ ਨਗਰ ਕੌਂਸਲ ਦੁਆਰਾ ਰੱਖੀ ਗਈ ਦੂਜੀ ਮੀਟਿੰਗ ਵੀ ਪਹਿਲੀ ਮੀਟਿੰਗ ਦੀ ਤਰ੍ਹਾਂ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ | ਧੱਕੇ ਨਾਲ ਕੁਰਸੀ 'ਤੇ ਕਾਬਜ਼ ਹੋਏ ਜੈਤੋ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਕੌਂਸਲਰਾਂ ਦੁਆਰਾ ਚੁਣੇ ...

ਪੂਰੀ ਖ਼ਬਰ »

ਪੰਜਾਬ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਓ-ਬੱਬੂ ਬਰਾੜ

ਫ਼ਰੀਦਕੋਟ, 25 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਚਾਲੂ ਸਾਲ ਵਿਚ 21 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਨਿਸ਼ਚਿਤ ਕੀਤਾ ਗਿਆ | ਸੁਸਾਇਟੀ ਦੇ ...

ਪੂਰੀ ਖ਼ਬਰ »

ਚਾਈਲਡ ਲਾਈਨ ਫ਼ਰੀਦਕੋਟ ਨੇ ਲਾਵਾਰਸ ਹਾਲਤ 'ਚ ਮਿਲੀ ਬੱਚੀ ਨੂੰ ਵਾਰਸਾਂ ਨਾਲ ਮਿਲਾਇਆ

ਫ਼ਰੀਦਕੋਟ, 25 ਜੁਲਾਈ (ਸਤੀਸ਼ ਬਾਗ਼ੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਨੇ ਦੱਸਿਆ ਕਿ ਚਾਈਲਡ ਲਾਈਨ ਦੇ ਟੋਲ ਫ਼ਰੀ ਨੰਬਰ 1098 'ਤੇ ਪਿੰਡ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਫ਼ਰੀਦਕੋਟ, 25 ਜੁਲਾਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਨੇ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ ਕਰਕੇ ਤਿੰਨ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਇਨ੍ਹਾਂ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ

ਫ਼ਰੀਦਕੋਟ, 25 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 2 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 27 ਹੋ ਗਈ ਹੈ | ਮਿਸ਼ਨ ...

ਪੂਰੀ ਖ਼ਬਰ »

ਵਿਕਾਸ ਭਵਨ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਕੱਲ੍ਹ

ਫ਼ਰੀਦਕੋਟ, 25 ਜੁਲਾਈ (ਸਰਬਜੀਤ ਸਿੰਘ)-ਪੰਚਾਇਤ ਸਕੱਤਰ ਅਤੇ ਵੀ.ਡੀ.ਓ ਯੂਨੀਅਨ ਪੰਜਾਬ ਵਲੋਂ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸਾਂ ਦੇ ਵਿਰੋਧ ਅਤੇ ਸੰਮਤੀ ਕਰਮਚਾਰੀਆਂ ਦੀਆਂ ਹੋਰ ਹੱਕੀ ਮੰਗਾਂ ਦੇ ਸਬੰਧ ਵਿਚ ਇਕ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਵਿਕਾਸ ਭਵਨ ...

ਪੂਰੀ ਖ਼ਬਰ »

6ਵੇਂ ਪੇ-ਕਮਿਸ਼ਨ ਵਿਰੁੱਧ ਸੂਬਾ ਪੱਧਰੀ ਧਰਨਾ ਮੁਹਾਲੀ ਵਿਖੇ ਕੱਲ੍ਹ

ਫ਼ਰੀਦਕੋਟ, 25 ਜੁਲਾਈ (ਸਤੀਸ਼ ਬਾਗ਼ੀ)-ਪੰਚਾਇਤ ਸਕੱਤਰ ਅਤੇ ਵੀ.ਡੀ.ਓ ਯੂਨੀਅਨ ਪੰਜਾਬ ਵਲੋਂ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਵਿਰੋਧ ਅਤੇ ਸੰਮਤੀ ਕਰਮਚਾਰੀਆਂ ਦੀ ਹੋਰ ਮੰਗਾਂ ਦੀ ਪੂਰਤੀ ਲਈ 27 ਜੁਲਾਈ ਨੂੰ ਵਿਸ਼ਾਲ ਸੂਬਾ ਪੱਧਰੀ ਧਰਨਾ ਮੁੱਖ ਦਫ਼ਤਰ ...

ਪੂਰੀ ਖ਼ਬਰ »

ਘਰੇਲੂ ਵੰਡ ਨੂੰ ਲੈ ਕੇ ਹੋਏ ਝਗੜੇ 'ਚ ਪਤੀ-ਪਤਨੀ ਜ਼ਖ਼ਮੀ

ਪੰਜਗਰਾੲੀਂ ਕਲਾਂ, 25 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪਿੰਡ 'ਚ ਘਰੇਲੂ ਵੰਡ ਨੂੰ ਲੈ ਕੇ ਪਰਿਵਾਰ ਵਿਚ ਹੋਏ ਝਗੜੇ ਦੌਰਾਨ ਨੂੰ ਹ, ਸੱਸ ਤੇ ਸੁਹਰੇ ਵਿਰੁੱਧ ਪੁਲਿਸ ਵਲੋਂ ਪਰਚਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਝਗੜੇ ਦੌਰਾਨ ਜ਼ਖ਼ਮੀ ਹੋਏ ਪਤੀ-ਪਤਨੀ ਨੂੰ ਸਿਵਲ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੰਨੀ ਬਰਾੜ ਦੇ ਘਰਾਂ ਦਾ ਘਿਰਾਓ ਅੱਜ

ਸਾਦਿਕ, 25 ਜੁਲਾਈ (ਆਰ.ਐਸ.ਧੁੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾ. ਰਸ਼ਪਾਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਡਾ. ਗੁਰਤੇਜ ਮਚਾਕੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਾਲ 2017 ਦੀਆਂ ਚੋਣਾਂ ਸਮੇਂ ਕਾਂਗਰਸ ਨੇ ਸੱਤਾ ...

ਪੂਰੀ ਖ਼ਬਰ »

ਜੈਤੋ ਬਣਿਆ ਸਮੱਸਿਆਵਾਂ ਦਾ ਗੜ੍ਹ, ਸੀਵਰੇਜ ਦੇ ਗੰਦੇ ਪਾਣੀ ਨੇ ਕੀਤਾ ਲੋਕਾਂ ਦੇ ਨੱਕ 'ਚ ਦਮ

ਜੈਤੋ, 25 ਜੁਲਾਈ (ਭੋਲਾ ਸ਼ਰਮਾ)-ਭਾਵੇਂ ਯੁੱਗ ਡਿਜੀਟਲ ਅਤੇ ਹਰ ਇਕ ਨੂੰ ਡਿਜੀਟਲ ਹੋਣਾ ਵੀ ਚਾਹੀਦਾ ਹੈ | ਜੈਤੋ ਦੀ ਨਗਰ ਕੌਂਸਲ ਦੇ ਪ੍ਰਧਾਨ, ਮੀਤ ਪ੍ਰਧਾਨ ਅਤੇ ਕੌਂਸਲਰ ਸਾਰੇ ਹੀ ਡਿਜੀਟਲ ਯੁੱਗ ਦੀ ਪੁਲਾਂਘ ਨਾਲ ਪੁਲਾਂਘ ਮਿਲਾਉਂਦਿਆਂ ਲਗਾਤਾਰ ਫ਼ੇਸਬੁੱਕ ਅਤੇ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅਨਵਰ ਅਲੀ ਜਿੰਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗ੍ਰਹਿ ਵਿਖੇ ਪਹੁੰਚ ਕੇ ਮਿ੍ਤਕ ਦੇ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਬਾਘਾ ਪੁਰਾਣਾ 'ਚ ਰੂਬਰੂ ਤੇ ਕਿਤਾਬ ਰਿਲੀਜ਼ ਸਮਾਰੋਹ

ਬਾਘਾ ਪੁਰਾਣਾ, 25 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਸਾਹਿਤ ਸਭਾ ਬਾਘਾ ਪੁਰਾਣਾ (ਰਜਿ.) ਦੀ ਵਿਸ਼ੇਸ਼ ਇਕੱਤਰਤਾ ਲਖਵੀਰ ਸਿੰਘ ਕੋਮਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸਭਾ ਦੇ ਅਹੁਦੇਦਾਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਸਭਾ ਵਲੋਂ 1 ਅਗਸਤ 2021 ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਅਨੀਮੀਆ ਦਿਵਸ ਮੌਕੇ ਔਰਤਾਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

ਕੋਟਕਪੂਰਾ, 25 ਜੁਲਾਈ (ਮੇਘਰਾਜ)-ਬੀਤੇ ਦਿਨੀਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਬਲਾਕ ਕੋਟਕਪੂਰਾ-1 ਵਲੋਂ ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਆਂਗਣਵਾੜੀ ਸੈਂਟਰ 'ਚ ਅਨੀਮੀਆ ਦਿਵਸ ਮਨਾਇਆ ਗਿਆ | ਇਸ ਮੌਕੇ ਸੀ.ਡੀ.ਪੀ.ਓ ਸਰਬਜੀਤ ਕੌਰ ਨੇ ਹਾਜ਼ਰ ...

ਪੂਰੀ ਖ਼ਬਰ »

ਕਿਸਾਨਾਂ ਦੇ ਅੰਦੋਲਨ ਨੂੰ ਅਸਫ਼ਲ ਕਰਨ ਦੀਆਂ ਕੋਸ਼ਿਸਾਂ ਸਫ਼ਲ ਨਹੀਂ ਹੋਣਗੀਆਂ-ਡਾ. ਸੇਖਾ

ਬਾਜਾਖਾਨਾ, 25 ਜੁਲਾਈ (ਜੀਵਨ ਗਰਗ)-ਪਿਛਲੇ ਲਗਪਗ 8 ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਵੱਖ-ਵੱਖ ਤਰੀਕਿਆਂ ਨਾਲ ਅਸਫ਼ਲ ਕਰਨ ਦੀਆਂ ਜੋ ਕੋਸ਼ਿਸ ਕੀਤੀਆਂ ਜਾ ਰਹੀਆ ਹਨ ਇਹ ਸਫ਼ਲ ਨਹੀਂ ਹੋਣ ਦਿੱਤੀਆਂ ਜਾਣਗੀਆਂ | ਇਹ ...

ਪੂਰੀ ਖ਼ਬਰ »

ਪਵਨ ਗੋਇਲ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬਰਗਾੜੀ, 25 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਲਈ ਕੁਰਬਾਨੀ ਵਾਲੇ ਪਰਿਵਾਰ ਦੇ ਮੈਂਬਰ ਪਵਨ ਗੋਇਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਹਰਦੀਪ ...

ਪੂਰੀ ਖ਼ਬਰ »

ਅਲਿਆਂਸ ਇੰਟਰਨੈਸ਼ਨਲ ਸਕੂਲ ਜੈਤੋ ਵਲੋਂ ਵਿਦਿਆਰਥੀਆਂ ਦੇ ਆਨਲਾਈਨ ਹਿੰਦੀ ਕਵਿਤਾ ਮੁਕਾਬਲੇ

ਜੈਤੋ, 25 ਜੁਲਾਈ (ਭੋਲਾ ਸ਼ਰਮਾ)-ਅਲਿਆਂਸ ਇੰਟਰਨੈਸਨਲ ਸਕੂਲ ਜੈਤੋ 'ਚ ਸਮੇਂ-ਸਮੇਂ 'ਤੇ ਪੜ੍ਹਾਈ ਤੋਂ ਇਲਾਵਾ ਬੱਚਿਆਂ ਨੂੰ ਹੋਰ ਗਤੀਵਿਧੀਆਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਇਸੇ ਦੌਰਾਨ ਸਕੂਲ ਵਲੋਂ ਵਿਦਿਆਰਥੀਆਂ ਦੇ ਆਨਲਾਈਨ ਹਿੰਦੀ ਕਵਿਤਾ ਮੁਕਾਬਲੇ ...

ਪੂਰੀ ਖ਼ਬਰ »

ਪਵਨ ਗੋਇਲ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਜੈਤੋ, 25 ਜੁਲਾਈ (ਭੋਲਾ ਸ਼ਰਮਾ)-ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਪਵਨ ਗੋਇਲ ਜੈਤੋ ਸਪੁੱਤਰ ਮਰਹੂਮ ਸ੍ਰੀ ਲਾਲਾ ਭਗਵਾਨ ਦਾਸ (ਸਾਬਕਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਠੇਕਾ ਮੁੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਤੁਰੰਤ ਕਦਮ ਚੁੱਕੇ

ਜੈਤੋ, 25 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਕਰਮਚਾਰੀ ਯੂਨੀਅਨ ਬਲਾਕ ਜੈਤੋ ਦੇ ਪ੍ਰਧਾਨ ਸੁੁਖਜਿੰਦਰ ਸਿੰਘ ਤੇ ਸਾਥੀਆਂ ਨੇ ਪੰਜਾਬ ਪੁਲਿਸ ਵਲੋਂ ਬਠਿੰਡਾ ਵਿਚ ਠੇਕਾ ਮੁਲਾਜ਼ਮਾਂ 'ਤੇ ਲਾਠੀਆਂ ਅਤੇ ਜ਼ਬਰਦਸਤੀ ਘੜੀਸ ਕੇ ਥਾਣੇ ਅੰਦਰ ਬੰਦ ਕਰਨ ਦੀ ਸਖ਼ਤ ...

ਪੂਰੀ ਖ਼ਬਰ »

ਗੁਰੂ ਘਰ ਸੇਵਾ ਸੰਭਾਲ ਸੁਸਾਇਟੀ ਦੀ ਪਹਿਲੀ ਮੀਟਿੰਗ ਅੱਜ

ਜੈਤੋ, 25 ਜੁਲਾਈ (ਭੋਲਾ ਸ਼ਰਮਾ)-ਗੁਰੂ ਘਰ ਸੇਵਾ ਸੰਭਾਲ ਸੁਸਾਇਟੀ ਗੰਗਸਰ ਜੈਤੋ ਦੀ ਪਹਿਲੀ ਮੀਟਿੰਗ 26 ਜੁਲਾਈ ਦਿਨ ਸੋਮਵਾਰ ਸਵੇਰੇ 10 ਵਜੇ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਵਿਖੇ ਹੋਵੇਗੀ | ਇਸ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਰਜਿੰਦਰ ਕੌਰ ...

ਪੂਰੀ ਖ਼ਬਰ »

ਵਫ਼ਦ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਫਰੀਡਮ ਫਾਈਟਰ ਉੱਤਰਾ ਅਧਿਕਾਰੀ ਜਥੇਬੰਦੀ ਰਜਿ: 196 ਪੰਜਾਬ ਦੇ ਅੱਠ ਜ਼ਿਲਿ੍ਹਆਂ ਦਾ ਵਫ਼ਦ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਅਤੇ ਆਲ ਇੰਡੀਆ ਕਮੇਟੀ ਮੈਂਬਰ ਗੁਰਵਿੰਦਰਪਾਲ ਸਿੰਘ ਸੰਗਰੂਰ ਦੀ ...

ਪੂਰੀ ਖ਼ਬਰ »

ਮਾਂ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸ ਮੁੜ ਤੋਂ ਸ਼ੁਰੂ ਹੋਈ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜੈ ਮਾਂ ਚਿੰਤਪੁਰਨੀ ਬੱਸ ਯਾਤਰਾ ਮੁੜ ਤੋਂ ਸ਼ੁਰੂ ਹੋ ਗਈ ਹੈ | ਕਰੀਬ 6 ਮਹੀਨੇ ਤੋਂ ਬੰਦ ਪਈ ਬੱਸ ਯਾਤਰਾ ਦੀ ਅੱਜ ਮੁੜ ਤੋਂ ਸ਼ੁਰੂਆਤ ਹੋਈ ਹੈ | ਜ਼ਿਕਰਯੋਗ ਹੈ ਕਿ 2 ਜੁਲਾਈ ਨੂੰ ਹਿਮਾਚਲ ਦੇ ਸਾਰੇ ਸ਼ਕਤੀ ਪੀਠ ...

ਪੂਰੀ ਖ਼ਬਰ »

ਬੀੜ ਸਿੱਖਾਂ ਵਾਲਾ ਸਕੁੂਲ ਨੂੰ ਅੱਪਗੇ੍ਰਡ ਕੀਤਾ ਜਾਵੇ-ਚਮੇਲੀ

ਕੋਟਕਪੂਰਾ, 25 ਜੁਲਾਈ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਬਰਾੜ ਚਮੇਲੀ ਨੇ ਦੱਸਿਆ ਕਿ ਬੀੜ ਸਿੱਖਾਂ ਵਾਲਾ ਦਾ ਸਰਕਾਰੀ ਹਾਈ ਸਕੂਲ ਅਜੋਕੇ ਸਮੇਂ ਅਤੇ ਮੰਗ ਦੇ ਮੁਤਾਬਿਕ ਅੱਪਗੇ੍ਰਡ ਕਰਕੇ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਂਡ ਵਲੋਂ ਅੱਖੋਂ ਪਰੋਖੇ ਕੀਤਾ ਆਗੂ ਸੱਤਪਾਲ ਡੋਡ

ਜੈਤੋ, 25 ਜੁਲਾਈ (ਭੋਲਾ ਸ਼ਰਮਾ)-ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਥੇਬੰਦਕ ਸਕੱਤਰ ਸਤਪਾਲ ਡੋਡ ਕਿਸੇ ਜਾਣ ਪਹਿਚਾਣ ਦੇ ਮੋਹਤਾਜ ਨਹੀਂ ਹਨ | ਸਤਪਾਲ ਡੋਡ ਪਿਛਲੇ ਲਗਪਗ 47 ਸਾਲਾਂ ਤੋਂ ਕਾਂਗਰਸ ਪਾਰਟੀ ਦੇ ਸਿਪਾਹੀ ਹਨ | ਸਤਪਾਲ ਡੋਡ ...

ਪੂਰੀ ਖ਼ਬਰ »

ਰੋਟਰੀ ਨੇ ਸਮਾਜ ਭਲਾਈ ਦੇ ਪੋ੍ਰਜੈਕਟਾਂ ਸਬੰਧੀ ਮੀਟਿੰਗ

ਫ਼ਰੀਦਕੋਟ, 25 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਆਫ਼ੀਸਰ ਕਲੱਬ ਵਿਖੇ ਰੋਟਰੀ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਗਰਗ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਰੋਟਰੀ ਕਲੱਬ 3090 ਦੇ 2023-24 ਦੇ ਲਈ ਨਿਯੁਕਤ ਕੀਤੇ ਗਏ ਡਿਸਟਿ੍ਕ ਗਵਰਨਰ ਘਣਸ਼ਾਮ ਕਾਂਸਲ ਨੇ ...

ਪੂਰੀ ਖ਼ਬਰ »

ਹਰਇੰਦਰਜੀਤ ਸਿੰਘ ਉਰਫ਼ ਮਾਣਾ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਬਰਗਾੜੀ, 25 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਯੂਥ ਅਕਾਲੀ ਆਗੂ ਸੁਖਪ੍ਰੀਤ ਸਿੰਘ ਬਰਾੜ ਦੇ ਸਤਿਕਾਰਤ ਪਿਤਾ ਹਰਇੰਦਰਜੀਤ ਸਿੰਘ ਉਰਫ਼ ਮਾਣਾ ਬਰਾੜ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਰੱਖਵਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਨ ਹਾਦਸੇ

ਮੰਡੀ ਬਰੀਵਾਲਾ, 25 ਜੁਲਾਈ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਆਵਾਰਾ ਪਸ਼ੂਆਂ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ, ਜਿਸ ਨਾਲ ਵਾਹਨਾਂ ਅਤੇ ਵਾਹਨ ਚਾਲਕਾਂ ਦਾ ਕਾਫ਼ੀ ਨੁਕਸਾਨ ਹੁੰਦਾ ਹੈ | ਖੇਤਾਂ ਵਿਚੋਂ ਅਚਾਨਕ ਹੀ ਆਵਾਰਾ ਪਸ਼ੂ ...

ਪੂਰੀ ਖ਼ਬਰ »

ਅਕਾਲੀ ਆਗੂ ਅਭੈ ਢਿੱਲੋਂ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਤੀਜੇ ਨੌਜਵਾਨ ਅਕਾਲੀ ਆਗੂ ਅਭੈ ਢਿੱਲੋਂ ਵਲੋਂ ਪਿੰਡ ਭੂੰਦੜ ...

ਪੂਰੀ ਖ਼ਬਰ »

ਜੈ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਨੇ 10ਵਾਂ ਵਿਸ਼ਾਲ ਕੀਰਤਨ ਤੇ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਅਬੋਹਰ ਰੋਡ ਸਥਿਤ ਜੈ ਬਾਬਾ ਖੇਤਰਪਾਲ ਮੰਦਿਰ ਵਿਖੇ ਜੈ ਬਾਬਾ ਖੇਤਰਪਾਲ ਜੀ ਸੇਵਾ ਸੁਸਾਇਟੀ ਵਲੋਂ 10ਵਾਂ ਵਿਸ਼ਾਲ ਕੀਰਤਨ ਅਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

'ਆਪ' ਦੇ ਨਵਨਿਯੁਕਤ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਨਵਨਿਯੁਕਤ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਮੁੱਖ ਮੰਤਰੀ ਕੇਜਰੀਵਾਲ ਦੀ ਪਹਿਲੀ ਗਰੰਟੀ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਮੋਟਰਸਾਈਕਲ ਮਾਰਚ 30 ਨੂੰ

ਕੋਟਕਪੂਰਾ, 25 ਜੁਲਾਈ (ਮੋਹਰ ਸਿੰਘ ਗਿੱਲ)-ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਸੁਰਿੰਦਰ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੇ ਨੌਜਵਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ 30 ਜੁਲਾਈ ਨੂੰ ਵੱਖ-ਵੱਖ ਪਿੰਡਾਂ 'ਚ ਕੱਢੇ ਜਾ ਰਹੇ ਮੋਟਰਸਾਈਕਲ ਮਾਰਚ ਸਬੰਧੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਵਿਸਥਾਰ ਕੀਤਾ

ਕੋਟਕਪੂਰਾ, 25 ਜੁਲਾਈ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਢਾਂਚੇ ਦਾ ਵਿਸਥਾਰ ਕਰਨ ਲਈ ਅਮੋਲਕ ਸਿੰਘ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ | ਇਸ ਮੋਕੇ ਗੁਰਦਿੱਤ ਸੇਖੋਂ ਹਲਕਾ ਇੰਚਾਰਜ ਫ਼ਰੀਦਕੋਟ ਵੀ ਮੌਜੂਦ ਸਨ | ਮੱਖਣ ਸਿੰਘ ਜ਼ਿਲ੍ਹਾ ਸਕੱਤਰ ਯੂਥ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦੀ ਉਸਾਰੀ ਆਰੰਭ

ਫ਼ਰੀਦਕੋਟ, 25 ਜੁਲਾਈ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦੀ ਉਸਾਰੀ ਲਈ ਵਿਧਾਇਕ ਅਤੇ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਮਨਜ਼ੂਰ ਕਰਵਾਈ ਗਈ 15 ਲੱਖ 28 ਹਜ਼ਾਰ ਰੁਪਏ ਦੀ ਗਰਾਂਟ ਮਿਲਣ 'ਤੇ ਉਸਾਰੀ ਦੇ ਕੰਮ ਦੀ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦੀ ਤੀਜੀ ਪੀੜ੍ਹੀ ਵੀ ਤਬਾਹ ਹੋਣ ਦੇ ਰਾਹ ਤੁਰੀ-ਔਲਖ

ਬਾਜਾਖਾਨਾ, 25 ਜੁਲਾਈ (ਜੀਵਨ ਗਰਗ)-ਆਜ਼ਾਦੀ ਦੇ ਲਗਪਗ 75 ਸਾਲ ਦਾ ਸਮਾਂ ਬੀਤ ਜਾਣ 'ਤੇ ਵੀ ਪੰਜਾਬ ਲੋਕਾਂ ਨੂੰ ਕੋਈ ਵੀ ਸਰਕਾਰ ਬੁਨਿਆਦੀ ਸਹੂਲਤਾਂ ਨਹੀਂ ਦੇ ਸਕੀ ਜਿਸ ਕਰਕੇ ਪੰਜਾਬ ਦੀ ਅੱਜ ਤੀਜੀ ਪੀੜ੍ਹੀ ਵੀ ਮਜਬੂਰੀ ਵੱਸ ਤਬਾਹ ਹੋਣ ਦੇ ਰਾਹ ਤੁਰੀ ਹੋਈ ਹੈ | ਇਹ ...

ਪੂਰੀ ਖ਼ਬਰ »

'ਆਪ' ਮਹਿਲਾ ਵਿੰਗ ਦੇ ਵਿਸਥਾਰ ਸਬੰਧੀ ਪੰਜਾਬ ਪ੍ਰਧਾਨ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਨਾਲ ਮੀਟਿੰਗ

ਕੋਟਕਪੂਰਾ, 25 ਜੁਲਾਈ (ਮੇਘਰਾਜ)-ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਰਾਜਵਿੰਦਰ ਕੌਰ ਅਤੇ ਪੰਜਾਬ ਮੀਤ ਪ੍ਰਧਾਨ ਰਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਕੋਟਕਪੂਰਾ ਵਿਖੇ ਇਕ ਮੀਟਿੰਗ ਹੋਈ | ਜਿਸ 'ਚ ਪਾਰਟੀ 'ਚ ਮਹਿਲਾ ਵਿੰਗ ਦੀ ਮਜ਼ਬੂਤੀ ਲਈ ਵਿਚਾਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ

ਬਾਜਾਖਾਨਾ, 25 ਜੁਲਾਈ (ਜਗਦੀਪ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਸਕੂਲ ਵਿਕਾਸ ਕਮੇਟੀ ਦੇ ਆਗੂ ਭੁਪਿੰਦਰ ਸਿੰਘ ਸਰਪੰਚ ਕੋਠੇ ਹਰੀ ਸਿੰਘ, ਸੋਹਣ ਸਿੰਘ ਅਧਿਕਾਰਤ ਸਰੰਪਚ ਡੋਡ, ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ ਮਜ਼ਬੂਤ ਹੋਵੇਗੀ-ਭੱਟੀ

ਬਾਜਾਖਾਨਾ, 25 ਜੁਲਾਈ (ਜੀਵਨ ਗਰਗ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਐਸ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ ਬਲਵਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX